Youth died in Greece Archives - Daily Post Punjabi

ਰੁਜ਼ਗਾਰ ਲਈ ਗ੍ਰੀਸ ਗਏ ਮਾਛੀਵਾੜਾ ਦੇ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਗ੍ਰੀਸ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੁਜ਼ਗਾਰ ਲਈ ਗ੍ਰੀਸ ਗਏ ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਅਰੁਣਦੀਪ ਸਿੰਘ (27) ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰਦਾ ਸੀ। ਅਰੁਣਦੀਪ ਸਿੰਘ ਦੀ ਮੌਤ ਦੀ ਖਬਰ ਮਗਰੋਂ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪਿੰਡ ਵਾਸੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅਰੁਣਦੀਪ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਕਿਸੇ ਜ਼ਹਿਰੀਲੇ ਜਾਨਵਰ ਨੇ ਕੱਟ ਲਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਮਾਪਿਆਂ ਨੂੰ ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਬਾਰੇ ਉਦੋਂ ਦੱਸਿਆ ਗਿਆ ਜਦੋਂ ਅੱਜ ਮ੍ਰਿਤਕ ਦੇਹ ਦਿੱਲੀ ਏਅਰਪੋਰਟ ’ਤੇ ਪੁੱਜੀ, ਕਿਉਂਕਿ ਉਨ੍ਹਾਂ ਲਈ ਇਹ ਬਹੁਤ ਵੱਡਾ ਸਦਮਾ ਸੀ।

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗ.ਰਭਪਾਤ ਰੋਕਣ ਲਈ ਹੁਕਮ ਜਾਰੀ

ਜਦੋਂ ਨੌਜਵਾਨ ਅਰੁਣਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਉੱਥੇ ਮਾਹੌਲ ਬਹੁਤ ਹੀ ਗ਼ਮਗੀਨ ਹੋ ਗਿਆ। ਅਰੁਣਦੀਪ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਭੈਣ ਨੇ ਆਪਣੇ ਇਕਲੌਤੇ ਭਰਾ ਨੂੰ ਸਿਰ ’ਤੇ ਸਿਹਰਾ ਸਜਾ ਕੇ ਅੰਤਿਮ ਵਿਦਾਇਗੀ ਦਿੱਤੀ। ਪਿੰਡ ਦੇ ਸਮਸ਼ਾਨਘਾਟ ’ਚ ਅਰੁਣਦੀਪ ਸਿੰਘ ਦਾ ਬੜੀ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਰੁਜ਼ਗਾਰ ਲਈ ਗ੍ਰੀਸ ਗਏ ਮਾਛੀਵਾੜਾ ਦੇ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Daily Post Punjabi.