youth died in the accident Archives - Daily Post Punjabi

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ਦੀ ਹੋਈ ਮੌ.ਤ, ਕਾਰ ਪਲਟਣ ਕਾਰਨ ਵਾਪਰਿਆ ਹਾ.ਦ.ਸਾ
ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਹਾਦਸਾ ਕਾਰ ਪਲਟਣ ਕਾਰਨ ਵਾਪਰਿਆ ਹੈ। ਮ੍ਰਿਤਕ ਦੀ ਪਹਿਚਾਣ ਖੁਸ਼ਦੀਪ ਸਿੰਘ ਵਜੋਂ ਹੋਈ ਹੈ। ਖੁਸ਼ਦੀਪ ਸਿੰਘ ਵਿਆਹਿਆ ਹੋਇਆ ਸੀ।

ਜਾਣਕਾਰੀ ਅਨੁਸਾਰ ਖੁਸ਼ਦੀਪ ਬੀਤੀ ਰਾਤ 11:15 ਵਜੇ ਦੇ ਕਰੀਬ ਪਾਮਰਸ ਰੋਡ ‘ਤੇ ਗੱਡੀ ਚਲਾ ਰਿਹਾ ਸੀ, ਇਸ ਦੌਰਾਨ ਉਸ ਦੀ ਗੱਡੀ ਦਰਮਿਆਨੀ ਪੱਟੀ ਨੂੰ ਪਾਰ ਕਰਕੇ ਪਲਟ ਗਈ। ਇਸ ਭਿਆਨਕ ਹਾਦਸੇ ‘ਚ ਉਸ ਦੀ ਦਰਦਨਾਕ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸਹੀ ਕਾਰਨ ਅਜੇ ਵੀ ਜਾਂਚ ਅਧੀਨ ਹੈ, ਪੁਲਿਸ ਨੂੰ ਸ਼ੱਕ ਹੈ ਕਿ ਥਕਾਵਟ ਇਸ ਹਾਦਸੇ ਦਾ ਵੱਡਾ ਕਾਰਨ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪ੍ਰਿੰਸੀਪਲਾਂ ਮਗਰੋਂ ਹੁਣ ਵਿਦਿਆਰਥੀਆਂ ਨੂੰ ਮਿਲੇਗਾ ਸਿਖਲਾਈ ਦਾ ਮੌਕਾ, ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

ਜਾਂਚ ਅਧਿਕਾਰੀਆਂ ਨੇ ਘਟਨਾ ਦੀ ਡੈਸ਼ਕੈਮ ਫੁਟੇਜ ਵਾਲੇ ਲੋਕਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਇਸ ਹਾਦਸੇ ਨੇ ਮ੍ਰਿਤਕ ਦੀ ਪਤਨੀ ਜਪਨੀਤ ਕੌਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹ ਪਿਛਲੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਈ ਸੀ। ਜਪਨੀਤ ਨੇ ਆਪਣੇ ਪਤੀ ਦੀ ਲਾਸ਼ ਨੂੰ ਘਰ ਵਾਪਸ ਭੇਜਣ ਲਈ ਫੰਡ ਇਕੱਠਾ ਕਰਨ ਵਾਲੇ ਪੇਜ ਰਾਹੀਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ਦੀ ਹੋਈ ਮੌ.ਤ, ਕਾਰ ਪਲਟਣ ਕਾਰਨ ਵਾਪਰਿਆ ਹਾ.ਦ.ਸਾ appeared first on Daily Post Punjabi.