Youth dieD Archives - Daily Post Punjabi

ਮੋਗਾ : ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਨੌਜਵਾਨ, ਕਰੰਟ ਲੱਗਣ ਕਾਰਨ ਗਈ ਜਾਨ
ਮੋਗਾ ਦੇ ਪਿੰਡ ਬੁੱਟਰ ਵਿਚ ਬਿਜਲੀ ਦਾ ਕੰਮ ਕਰਦੇ ਸਮੇਂ 11 ਹਜ਼ਾਰ ਕੇਵੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿਚ ਆਉਣ ਨਾਲ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਰਾਨੀਆਂ ਵਾਸੀ ਮਨਪ੍ਰੀਤ ਸਿੰਘ (22) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਪਿੰਡ ਬੁੱਟਰ ਵਾਸੀ ਸਰਨਾਮ ਸਿੰਘ ਦੇ ਨਵੇਂ ਬਣ ਰਹੇ ਮਕਾਨ ਵਿਚ ਪਾਈਰ ਫਿਟਿੰਗ ਦਾ ਕੰਮ ਕਰ ਰਿਹਾ ਸੀ ਕੰਮ ਦੌਰਾਨ ਜਦੋਂ ਉਹ ਛੱਤ ‘ਤੇ ਕਟਰ ਚਲਾ ਰਿਹਾ ਸੀ ਉਦੋਂ ਮਕਾਨ ਤੋਂ ਉਪਰੋਂ ਲੰਘ ਰਹੀ 11 ਹਜ਼ਾਰ ਕੇਵੀ ਦੀ ਬਿਜਲੀ ਦੀ ਤਾਰ ਨਾਲ ਉਸ ਦਾ ਸਿਰ ਟਕਰਾ ਗਿਆ। ਤੇਜ਼ ਕਰੰਟ ਲੱਗਣ ਨਾਲ ਮਨਪ੍ਰੀਤ ਸਿੰਘ ਛੱਤ ਤੋਂ ਹੇਠਾਂ ਡਿੱਗ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਨੂੰ ਲੈ ਕੇ ਮਕਾਨ ਮਾਲਕ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਉਪਰੋਂ 11 ਹਜ਼ਾਰ ਕੇਵੀ ਦੀ ਬਿਜਲੀ ਲਾਈਨ ਲੰਘ ਰਹੀ ਹੈ ਤੇ ਇਕ ਖੰਭਾ ਕਾਫੀ ਹੇਠਾਂ ਹੋਣ ਕਾਰਨ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਕਿਸੇ ਵੱਡੇ ਹਾਦਸੇ ਦਾ ਡਰ ਸੀ। ਉਨ੍ਹਾਂ ਦੱਸਿਆ ਕਿ ਲਗਭਗ 2 ਮਹੀਨੇ ਪਹਿਲਾਂ ਬੱਧਨੀ ਕਲਾਂ ਬਿਜਲੀ ਵਿਭਾਗ ਨੂੰ ਲਿਖਿਤ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਉਸੇ ਲਾਪ੍ਰਵਾਹੀ ਕਾਰਨ ਉਨ੍ਹਾਂ ਦੇ ਘਰ ਇਹ ਹਾਦਸਾ ਹੋ ਗਿਆ। ਸਰਨਾਮ ਸਿੰਘ ਨੇ ਇਹ ਵੀ ਦੱਸਿਆ ਕਿ ਸਵੇਰੇ ਜਦੋਂ ਮਨਪ੍ਰੀਤ ਸਿੰਘ ਕੰਮ ਕਰਨ ਆਇਆ ਸੀ ਤਾਂ ਉਸ ਨੂੰ ਛੱਤ ‘ਤੇ ਮੌਜੂਦ ਹਾਈ ਵੋਲਟੇਜ ਤਾਰਾਂ ਨੂੰ ਲੈ ਕੇ ਸਾਵਧਾਨੀ ਵਰਤਣ ਨੂੰ ਕਿਹਾ ਗਿਆ ਸੀ ਪਰ ਬਦਕਿਸਮਤੀ ਨਾਲ ਕੰਮ ਦੌਰਾਨ ਗਲਤੀ ਹੋ ਗਈ ਤੇ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪਵੇਗੀ ਸੰਘਣੀ ਧੁੰਦ, ਚੱਲਣਗੀਆਂ ਤੇਜ਼ ਹਵਾਵਾਂ

ਮਨਪ੍ਰੀਤ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 8 ਵਜੇ ਮਨਪ੍ਰੀਤ ਸਿੰਘ ਘਰ ਤੋਂ ਕੰਮ ਲਈ ਨਿਕਲਿਆ ਸੀ ਪਰ ਇਹ ਨਹੀਂ ਸੀ ਪਤਾ ਕਿ ਉਹ ਕਿਥੇ ਕੰਮ ਕਰਨ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤ ਹਨ ਜਿਨ੍ਹਾਂ ਵਿਚੋਂ ਸਿਰਫ ਮਨਪ੍ਰੀਤ ਸਿੰਘ ਹੀ ਕੰਮ ਕਰਦਾ ਸੀ ਤੇ ਬਦਕਿਸਮਤੀ ਨਾਲ ਅੱਜ ਉਸ ਨਾਲ ਵੀ ਹਾਦਸਾ ਵਾਪਰ ਗਿਆ। ਮਾਮਲੇ ਵਿਚ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਨੌਜਵਾਨ, ਕਰੰਟ ਲੱਗਣ ਕਾਰਨ ਗਈ ਜਾਨ appeared first on Daily Post Punjabi.

ਜਲਾਲਾਬਾਦ : ਸੜਕ ਹਾਦਸੇ ਨੇ ਘਰ ‘ਚ ਵਿਛਾਏ ਸੱਥਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, 2 ਜ਼ਖਮੀ
ਜਲਾਲਾਬਾਦ ਵਿਖੇ ਬੀਤੇ ਦਿਨੀਂ ਪਿੰਡ ਮੰਨੇ ਵਾਲਾ ਦੇ ਨਜ਼ਦੀਕ ਬਣੇ ਐਚ.ਪੀ. ਪੈਟਰੋਲ ਪੰਪ ਅਤੇ ਇੰਨੋਵੇਟੀਵ ਸਕੂਲ ਦੇ ਕੋਲ ਵਾਪਰੇ ਸੜਕ ਹਾਦਸੇ ਵਿੱਚ 3 ਭੈਣਾਂ ਦੇ ਇਕਲੌਤੇ ਭਰਾ ਸਣੇ 2 ਨੌਜ਼ਵਾਨਾਂ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜ਼ਵਾਨ ਦੇ ਪਰਿਵਾਰਿਕ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਪਰਿਵਾਰ ਨੂੰ ਇੰਨਸਾਫ ਦਿਵਾਉਣ ਦੀ ਮੰਗ ਲੈ ਕੇ ਲਗਭਗ 4 ਘੰਟੇ ਦੇ ਕਰੀਬ ਹਾਦਸੇ ਨੂੰ ਅੰਜਾਮ ਦੇਣ ਵਾਲੇ ਟਿੱਪਰ ਚਾਲਕ ਦੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ’ਤੇ ਸਥਾਨਕ ਦਾਣਾ ਮੰਡੀ ਗੇਟ ਦੇ ਕੋਲ ਚੱਕਾ ਜਾਮ ਕਰਕੇ ਪੁਲਸ ਪ੍ਰਸ਼ਾਸ਼ਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਚੱਕ ਕਾਠਗੜ (ਹਿਸਾਨ ਵਾਲਾ) ਦਾ ਨੌਜਵਾਨ ਲਖਵਿੰਦਰ ਸਿੰਘ ੳਮਰ 28 ਸਾਲ ਜੋ ਕਿ ਬਜਾਜ ਫਾਇਨਾਂਸ ਕੰਪਨੀ ਦੇ ’ਚ ਕੰਮ ਕਰਦਾ ਹੈ ਅਤੇ ਬੀਤੇ ਦਿਨੀਂ ਪਿੰਡ ਚੱਕ ਬਲੋਚਾ ਮਾਹਲਮ ਤੋਂ ਲਗਭਗ 1.30 ਵਜੇ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਟੱਕਰ ਇੱਕ ਹੋਰ ਮੋਟਰਸਾਈਕਲ ਨਾਲ ਹੋ ਗਈ ਅਤੇ ਜਿਸਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੂਸਰੇ ਮੋਟਰਸਾਈਕਲ ਵਾਲੇ ਨੌਜ਼ਵਾਨ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਦੋਵੇਂ ਮੋਟਰਸਾਈਕਲ ਵੀ ਹਾਦਸਾਗ੍ਰਸਤ ਹੋ ਗਏ।

ਇਸ ਘਟਨਾਂ ਨੂੰ ਲੈ ਕੇ ਪੁਲਿਸ ਦੇ ਵੱਲੋਂ ਮ੍ਰਿਤਕ ਦੇ ਲਖਵਿੰਦਰ ਸਿੰਘ ਦੇ ਪਿਤਾ ਸੁਰਜੀਤ ਸਿੰਘ ਦੇ ਬਿਆਨਾਂ ’ਤੇ ਮੋਟਰਸਾਈਕਲ ਚਾਲਕ ਰੂਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਾਂਧੀ ਨਗਰ ਦੇ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵੱਲੋਂ ਮੁਕੱਦਮਾ ਨੰਬਰ 172 ਦਰਜ ਕਰਕੇ ਲਾਸ਼ ਦਾ ਪੋਸਟਮਾਰਟ ਕਰਵਾਉਣ ਤੋਂ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ : ਮੈਕਸੀਕੋ ‘ਚ ਵੱਡਾ ਜਹਾਜ਼ ਹਾਦਸਾ: ਫੈਕਟਰੀ ਦੀ ਛੱਤ ਨਾਲ ਟਕਰਾਇਆ ਛੋਟਾ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, 3 ਲਾਪਤਾ

ਉਧਰ ਦੂਜੇ ਪਾਸੇ ਇਸ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਆਇਆ ਕਿ ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਕਿ ਇੱਕ ਬਿਨ੍ਹਾਂ ਨੰਬਰੀ ਟਿੱਪਰ ਚਾਲਕ ਦੇ ਵੱਲੋਂ ਹਾਦਸੇ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਇੰਨਸਾਫ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਟਿੱਪਰ ਚਾਲਕ ਦੇ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇਹ ਨੂੰ ਫ਼ਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ’ਤੇ ਸਥਿਤ ਦਾਣਾ ਮੰਡੀ ਗੇਟ ਦੇ ਸਾਹਮਣੇ ਲਗਭਗ 4 ਘੰਟੇ ਦੇ ਕਰੀਬ ਰੱਖ ਕੇ ਚੱਕਾ ਜਾਮ ਕਰਕੇ ਪੁਲਿਸ ਪ੍ਰਸ਼ਾਸ਼ਨ ਦੀ ਮਾੜੀ ਕਾਰਗੁਜ਼ਾਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੜਕ ਦੇ ਦੋਵੇ ਪਾਸੇ ਵਾਹਨਾਂ ਦੀਆਂ ਲਾਇਨਾਂ ਲੱਗ ਗਈਆਂ।

ਚੱਕਾ ਜਾਮ ਨੂੰ ਲੈ ਕੇ ਜਿਵੇ ਹੀ ਲੋਕਾਂ ਦਾ ਰੋਹ ਵੱਧਣਾ ਸ਼ੁਰੂ ਹੋਇਆ ਤਾਂ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਜ਼ਖਮੀ ਨੌਜ਼ਵਾਨ ਰੂਪ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਵਿਰੁੱਧ ਦਰਜ ਹੋਏ ਮਾਮਲੇ ’ਚ ਰੋਜਨਾਮਚਾ ਨੰਬਰ 23 ਮਿਤੀ 15 ਦਸਬੰਰ ’ਚ ਟਾਟਾ ਮਿਕਚਰ /ਟਿੱਪਰ ਬਿਨ੍ਹਾਂ ਨੰਬਰੀ ਦੇ ਡਰਾਈਵਰ ਵੱਲੋਂ ਤੇਜ਼ ਰਫ਼ਤਾਰ ਨਾਮਲੂਮ ਡਰਾਈਵਰ ਦੇ ਖ਼ਿਲਾਫ਼ ਮੁਕੱਦਮਾ ਨੰਬਰ 172 ਦੇ ’ਚ ਅਧੀਨ ਧਾਰਾ 281, 324 (4 ) ਬੀ.ਐਨ.ਐਸ ਦੇ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲਾਲਾਬਾਦ : ਸੜਕ ਹਾਦਸੇ ਨੇ ਘਰ ‘ਚ ਵਿਛਾਏ ਸੱਥਰ, 3 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, 2 ਜ਼ਖਮੀ appeared first on Daily Post Punjabi.

ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਟ੍ਰੈਕਟਰ-ਟ੍ਰਾਲੀ ਹੇਠਾਂ ਆਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਗਈ ਜਾਨ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਜਾਮਾਰਾਏ ਦੇ ਇੱਕ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦੁਕਾਨ ਤੋਂ ਸਾਮਾਨ ਲੈਣ ਲਈ ਗਏ ਨੌਜਵਾਨ ਦੀ ਟ੍ਰੈਕਟਰ-ਟ੍ਰਾਲੀ ਦੇ ਥੱਲੇ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਉਮਰ ਤਕਰੀਬਨ 20 ਸਾਲ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ। ਸੰਦੀਪ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਮਿਹਨਤ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।

ਪਿੰਡ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਸੰਦੀਪ ਸਿੰਘ ਆਪਣੇ ਘਰੋ ਬਾਹਰ ਮੋਟਰਸਾਈਕਲ ਤੇ ਸਵਾਰ ਹੋ ਕੇ ਦੁਕਾਨ ਤੋਂ ਕੋਈ ਸੋਦਾ ਲੈਣ ਲਈ ਗਿਆ ਸੀ। ਇਸ ਦੌਰਾਨ ਉਹ ਟ੍ਰੈਕਟਰ-ਟ੍ਰਾਲੀ ਹੇਠਾਂ ਆ ਗਿਆ। ਪਰਿਵਾਰ ਮੈਬਰਾਂ ਨੇ ਜਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਦਿਲਜੀਤ ਦੇ ‘DIL-LUMINATI’ ਟੂਰ ਦਾ ਅੱਜ ਆਖਰੀ ਸ਼ੌਅ, ਲੁਧਿਆਣਾ ‘ਚ ਹੋਵੇਗਾ ਲਾਈਵ ਕੰਸਰਟ

ਦੱਸ ਦਈਏ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਨੌਜਵਾਨ ਮਿਹਨਤ ਕਰਕੇ ਹੀ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪਰਿਵਾਰ ਮੈਬਰਾਂ ਨੇ ਪੁਲਿਸ ਪ੍ਰਸ਼ਾਸ਼ਨ ਉੱਤੇ ਇਤਰਾਜ਼ ਕਰਦੇ ਹੋਏ ਕਿਹਾ ਕਿ ਰਾਤ ਸਮੇਂ ਐਕਸੀਡੈਂਟ ਹੋਣ ਤੋਂ ਬਾਅਦ ਤੁਰੰਤ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਪਰੰਤੂ ਸਾਰੀ ਰਾਤ ਨਿਕਲਣ ਤੱਕ ਕੋਈ ਵੀ ਪੁਲਿਸ ਮੁਲਾਜ਼ਮ ਮੌਕਾ ਵੇਖਣ ਲਈ ਨਹੀਂ ਆਇਆ। ਪਰਿਵਾਰ ਮੈਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਟ੍ਰੈਕਟਰ-ਟ੍ਰਾਲੀ ਹੇਠਾਂ ਆਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਗਈ ਜਾਨ appeared first on Daily Post Punjabi.

ਪਠਾਨਕੋਟ ‘ਚ ਟਰੱਕ ਤੇ ਸਕੂਟਰੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਸਕੂਟਰੀ ਸਵਾਰ ਨੌਜਵਾਨ ਦੀ ਗਈ ਜਾਨ
ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਟਰੈਫਿਕ ਪੁਲਿਸ ਵੱਲੋਂ ਅਕਸਰ ਸੈਮੀਨਾਰ ਲਗਾਏ ਜਾਂਦੇ ਨੇ ਤਾਂ ਜੋ ਸੜਕ ਤੇ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਪਰ ਇਸ ਦੇ ਬਾਵਜੂਦ ਕੁਝ ਲੋਕ ਅਜਿਹੇ ਨੇ ਜੋ ਕਿ ਸੜਕ ਨਿਯਮਾਂ ਦਾ ਪਾਲਨ ਨਹੀਂ ਕਰਦੇ ਜਿਸਦਾ ਖਮਿਆਜਾ ਦੂਜੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਅਜਿਹਾ ਹੀ ਕੁਝ ਪਠਾਨਕੋਟ ਦੇ ਚੱਕੀ ਪੁੱਲ ਵਿਖੇ ਬੀਤੀ ਰਾਤ ਵੇਖਣ ਨੂੰ ਮਿਲਿਆ। ਇੱਥੇ ਇੱਕ ਟਰੱਕ ਨੇ ਸਕੂਟਰ ਸਵਾਰ ਨੂੰ ਦਰੜ ਦਿੱਤਾ ਅਤੇ ਸਕੂਟਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦਾ ਪੁੱਤਰ ਅੱਗੇ ਜਾ ਰਿਹਾ ਸੀ ਅਤੇ ਪਿੱਛੇ ਉਹ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪਿੱਛੋਂ ਤੇਜ਼ ਰਫਤਾਰ ਆਏ ਟਰੱਕ ਨੇ ਉਹਨਾਂ ਦੇ ਸਕੂਟਰ ਸਵਾਰ ਪੁੱਤਰ ਨੂੰ ਦਰੜ ਦਿੱਤਾ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਜਿਸ ਦੇ ਬਾਅਦ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਨਿਗਮ ਚੋਣਾਂ ‘ਚ ‘ਆਪ’ ਦੀ 5 ਗਾਰੰਟੀ, ਪ੍ਰਧਾਨ ਅਰੋੜਾ ਨੇ ਕਿਹਾ- ਸ਼ਹਿਰ ‘ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕੋਲ ਇਨਸਾਫ ਦੀ ਗੁਹਾਰ ਲਗਾਈ। ਉਨ੍ਹਾਂ ਦੋਸ਼ੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਠਾਨਕੋਟ ‘ਚ ਟਰੱਕ ਤੇ ਸਕੂਟਰੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਸਕੂਟਰੀ ਸਵਾਰ ਨੌਜਵਾਨ ਦੀ ਗਈ ਜਾਨ appeared first on Daily Post Punjabi.

ਜਨਮਦਿਨ ਤੋਂ 2 ਦਿਨ ਪਹਿਲਾਂ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਕਪੂਰਥਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 2 ਦਿਨ ਬਾਅਦ ਨੌਜਵਾਨ ਦਾ ਜਨਮਦਿਨ ਸੀ, ਪਰ ਪਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਦੇ ਮਾਪੇ ਹੁਣ ਨੌਜਵਾਨ ਦੇ ਜਨਮਦਿਨ ਵਾਲੇ ਦਿਨ ਹੀ ਉਸ ਨੂੰ ਅੰਤਿਮ ਵਿਦਾਇਗੀ ਦੇਣਗੇ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੱਡੀ ‘ਚ ਸਵਾਰ ਹੋ ਕਿ ਜਾ ਰਿਹਾ ਸੀ। ਤੇਜ਼ ਰਫਤਾਰ ਹੋਣ ਕਾਰਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਨੌਜਵਾਨ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਿਖੇ ਵਣ ਮਹਾਂ-ਉਤਸਵ ਸਮਾਰੋਹ ‘ਚ ਪਹੁੰਚੇ ਮੁੱਖ ਮੰਤਰੀ, CM ਮਾਨ ਨੇ ਬੰਨ੍ਹਵਾਈ ਰੱਖੜੀ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਨਮਦਿਨ ਤੋਂ 2 ਦਿਨ ਪਹਿਲਾਂ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ appeared first on Daily Post Punjabi.

ਮਲੋਟ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ ਕਾਰਨ ਨੌਜਵਾਨ ਦੀ ਗਈ ਜਾਨ
ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਦੇ ਵਿੱਚ ਨਸ਼ੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਇੱਥੇ 23 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਵੱਜੋ ਹੋਈ ਹੈ। ਮ੍ਰਿਤਕ ਦੇ ਵਾਰਸਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਲੜਕੇ ਜਗਮੀਤ ਸਿੰਘ ਦੀ ਚਿੱਟੇ ਦੀ ਓਵਰਡੋਜ ਕਾਰਨ ਮੌਤ ਹੋਈ ਹੈ, ਜਿਸ ਦੀ ਲਾਸ਼ ਪਿੰਡ ਦੇ ਸ਼ਮਸ਼ਾਨ ਘਾਟ ਵਿੱਚੋਂ ਪਈ ਮਿਲੀ ਤੇ ਲਾਸ਼ ਦੇ ਨੇੜੇ ਖਾਲੀ ਸਰਿੰਜਾਂ ਪਈਆਂ ਹੋਈਆਂ ਮਿਲੀਆਂ ਹਨ।

ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਅਤੇ ਚਾਚਾ ਸੇਵ ਸਿੰਘ ਅਤੇ ਭਰਾ ਜਸਮੇਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦਾ ਲੜਕਾ ਜਗਮੀਤ ਸਿੰਘ ਨਸ਼ੇ ਦਾ ਆਦੀ ਸੀ। ਪਿੰਡ ਦੇ ਵਿੱਚ ਪ੍ਰੇਮ ਸਿੰਘ ਅਤੇ ਬੂਟਾ ਰਾਮ ਨਸ਼ੇ ਵੇਚਣ ਦਾ ਕੰਮ ਕਰਦੇ ਹਨ, ਜਿਸਦੇ ਕਾਰਨ ਪਿੰਡ ਦੇ ਦਰਜਨ ਭਰ ਨੌਜਵਾਨ ਚਿੱਟੇ ਦੀ ਲਪੇਟ ਵਿੱਚ ਹਨ। ਇਸੇ ਤਰ੍ਹਾਂ ਉਹਨਾਂ ਦਾ ਲੜਕਾ ਜਗਮੀਤ ਸਿੰਘ ਵੀ ਨਸ਼ੇ ਦਾ ਆਦੀ ਹੋ ਗਿਆ ਤੇ ਅੰਤ ਵੀਰਵਾਰ ਦੀ ਰਾਤ ਉਸਦੀ ਲਾਸ਼ ਸ਼ਮਸ਼ਾਨ ਘਾਟ ਦੇ ਵਿੱਚੋਂ ਪਈ ਮਿਲੀ। ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡ ਵਿੱਚ ਚਿੱਟਾ ਵੇਚਣ ਵਾਲੇ ਉਕਤ ਵਿਅਕਤੀਆਂ ਨੂੰ ਰੋਕਣ ਤੇ ਉਹਨਾਂ ਵੱਲੋਂ ਧਮਕਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਸੋਨਾ ਖਰੀਦਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ ਭਾਰਤ, ਮਈ ‘ਚ ਖਰੀਦਿਆ 722 ਕਰੋੜ ਦਾ ਗੋਲਡ

ਉਨ੍ਹਾਂ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਚਿੱਟੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਕੇ ਪਿੰਡ ਦੀ ਜਵਾਨੀ ਨੂੰ ਬਚਾਇਆ ਜਾਵੇ। ਥਾਣਾ ਸੁਧਰ ਮਲੋੜ ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ਤੇ ਪ੍ਰੇਮ ਸਿੰਘ ਤੇ ਬੂਟਾ ਰਾਮ ਦੇ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਐਸ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਦੋ ਜਣਿਆਂ ਵਿਰੁੱਧ ਧਾਰਾ 304 ਅਤੇ 34 ਆਈਪੀਸੀ ਦੇ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਲੋਟ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ ਕਾਰਨ ਨੌਜਵਾਨ ਦੀ ਗਈ ਜਾਨ appeared first on Daily Post Punjabi.

ਅਬੋਹਰ : ਲੜਾਈ ਦਾ ਇਨਸਾਫ ਨਾ ਮਿਲਣ ਕਾਰਨ ਨੌਜਵਾਨ ਨੇ ਚੁੱਕਿਆ ਵੱਡਾ ਕਦਮ, 3 ਭੈਣਾਂ ਦਾ ਸੀ ਇਕਲੌਤਾ ਭਰਾ
ਅਬੋਹਰ ਵਿੱਚ ਕਰੀਬ ਚਾਰ ਮਹੀਨੇ ਪਹਿਲਾਂ ਹੋਏ ਹਮਲੇ ਵਿੱਚ ਜ਼ਖ਼ਮੀ ਹੋਏ ਇੱਕ ਨੌਜਵਾਨ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਮੁਲਜ਼ਮਾਂ ਦੇ ਤਸ਼ੱਦਦ ਤੋਂ ਤੰਗ ਆ ਕੇ ਕਰੀਬ 15 ਦਿਨ ਪਹਿਲਾਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਦੀ ਏਮਜ਼ ਹਸਪਤਾਲ ਬਠਿੰਡਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ 19 ਸਾਲਾ ਮ੍ਰਿਤਕ ਬੌਬੀ ਦੇ ਪਿਤਾ ਛਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਜਦੋਂ ਉਸ ਦਾ ਲੜਕਾ ਆਪਣੀ ਭੈਣ ਨੂੰ ਲੈਣ ਬੁਰਜਮੁਹਾਰ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਗਿਆ ਸੀ ਤਾਂ ਦਰਜਨ ਭਰ ਨੌਜਵਾਨਾਂ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿੱਚ ਬੌਬੀ ਦਾ ਹੱਥ ਕੱਟਿਆ ਗਿਆ ਸੀ ਅਤੇ ਇਲਾਜ ਦੌਰਾਨ ਉਸਦੀ ਬਾਂਹ ਵਿੱਚ ਇੱਕ ਰਾਡ ਪਾਈ ਗਈ ਸੀ।

ਇਹ ਵੀ ਪੜ੍ਹੋ : KL ਰਾਹੁਲ ਤੇ ਰੁਤੂਰਾਜ ਨੂੰ 12-12 ਲੱਖ ਰੁ: ਦਾ ਲੱਗਿਆ ਜੁਰਮਾਨਾ, Slow ਓਵਰ ਰੇਟ ਲਈ IPL ਦੇ 8 ਕਪਤਾਨਾਂ ਨੂੰ ਲੱਗ ਚੁਕਿਆ ਫਾਈਨ

ਪੁਲਿਸ ਨੇ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਸਖ਼ਤ ਕਾਰਵਾਈ ਨਹੀਂ ਕੀਤੀ। ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਉਹ ਦੁਖੀ ਰਿਹਾ। ਇਸ ਕਾਰਨ ਉਸ ਨੇ 6 ਅਪ੍ਰੈਲ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬੌਬੀ ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ।

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਰਿਵਾਰਕ ਮੈਂਬਰ ਦੁਖੀ ਹਨ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਆਪਣੇ ਮਰਨ ਵਰਤ ਵਿੱਚ ਨਾਮਜ਼ਦ ਕੀਤੇ ਗਏ ਨੌਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ : ਲੜਾਈ ਦਾ ਇਨਸਾਫ ਨਾ ਮਿਲਣ ਕਾਰਨ ਨੌਜਵਾਨ ਨੇ ਚੁੱਕਿਆ ਵੱਡਾ ਕਦਮ, 3 ਭੈਣਾਂ ਦਾ ਸੀ ਇਕਲੌਤਾ ਭਰਾ appeared first on Daily Post Punjabi.

ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ.ਤ
ਪੰਜਾਬ ‘ਚ ਠੰਢ ਵਧਣ ਦੇ ਨਾਲ-ਨਾਲ ਧੁੰਦ ਦਾ ਕਹਿਰ ਵੀ ਵੱਧਦਾ ਜਾ ਰਿਹਾ ਹੈ। ਧੁੰਦ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਗੜ੍ਹਸ਼ੰਕਰ ‘ਤੋਂ ਸਾਹਮਣੇ ਆਇਆ ਹੈ। ਇੱਥੇ ਪਿੰਡ ਬੀਣੇਵਾਲ ਵਿਖੇ ਐਤਵਾਰ ਰਾਤ ਧੁੰਦ ਕਾਰਨ ਇੱਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ।

ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (25) ਪੁੱਤਰ ਸੁਰਜੀਤ ਸਿੰਘ ਵਾਸੀ ਮਹਿਤਪੁਰ ਥਾਣਾ ਸਦਰ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।ਜਰਨੈਲ ਸਿੰਘ ਆਪਣੀ ਟਰੈਕਟਰ ਟਰਾਲੀ ਵਿੱਚ ਰੇਤਾ ਲੈ ਕੇ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਪਿੰਡ ਬੀਣੇਵਾਲ ਵਿਖੇ ਧੁੰਦ ਕਾਰਨ ਦਿਖਾਈ ਨਾ ਦੇਣ ਤੇ ਉਸਦਾ ਟਰੈਕਟਰ ਮਿੱਟੀ ਦੀ ਢੇਰੀ ‘ਤੇ ਚੜ ਗਿਆ ਜਿਸ ਤੋਂ ਉਹ ਹੇਠਾਂ ਡਿੱਗ ਪਿਆ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਜਾਣਕਾਰੀ ਅਨੁਸਾਰ ਟਰੈਕਟਰ ਥੱਲੇ ਆਉਣ ਕਾਰਨ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸੋਮਵਾਰ ਸਵੇਰੇ ਰਾਹਗੀਰਾਂ ਵੱਲੋਂ 112 ਨੰਬਰ ‘ਤੇ ਫੋਨ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ‌ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਸਕੂਲ ਦੇ ਬਾਹਰ ਮਿਲੀ ਲਾ.ਸ਼
ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਇੱਥੇ ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ। ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ਿਆਂ ਦੇ ਓਵਰਡੋਜ਼ ਕਰਨ ਹੋਈ ਹੈ। ਮ੍ਰਿਤਕ ਵਿਅਕਤੀ ਦੀ ਉਮਰ 30 ਸਾਲ ਅਤੇ ਪੇਸ਼ੇ ‘ਤੋਂ ਮਜ਼ਦੂਰ ਦੱਸਿਆ ਜਾ ਰਿਹਾ ਹੈ।

Youth died due to drug overdose

ਜਾਣਕਾਰੀ ਅਨੁਸਾਰ ਇਹ ਲਾਸ਼ ਸਕੂਲ ਦੇ ਗੇਟ ਕੋਲ ਮਿਲੀ ਹੈ। ਇਸ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਸੈਰ ਕਰਨ ਜਾ ਰਹੇ ਲੋਕਾਂ ਨੇ ਉਸ ਦੀ ਲਾਸ਼ ਉੱਥੇ ਪਿਆ ਦੇਖਿਆ। ਇਸ ‘ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਪਾਇਆ ਜਾ ਰਿਹਾ ਹੈ। ਲੋਕਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਜੀ-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਮਿਲਿਆ ਪਾਕਿਸਤਾਨੀ ਗੁਬਾਰਾ, ਜਾਂਚ ‘ਚ ਜੁਟੀ ਪੁਲਿਸ

ਜਾਣਕਾਰੀ ਦਿੰਦਿਆਂ ਸਮਾਜ ਸੇਵੀ ਦਿਆਲ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਦੀਸ਼ਾ ਦਾ 30 ਸਾਲਾ ਨੌਜਵਾਨ ਪਿਛਲੇ ਇਕ ਸਾਲ ਤੋਂ ਨਸ਼ੇ ਦਾ ਆਦੀ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦਾ ਪਿਤਾ ਵੀ ਮਜ਼ਦੂਰ ਹੈ ਅਤੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਉਸ ਦਾ ਇਲਾਜ ਕਰਵਾ ਰਿਹਾ ਸੀ। ਪਰ ਪਿਛਲੇ ਕੁਝ ਦਿਨਾਂ ਤੋਂ ਉਸ ਨੇ ਦੁਬਾਰਾ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਰਾਤ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਅਤੇ ਸਵੇਰੇ ਉਸ ਦੀ ਲਾਸ਼ ਸਕੂਲ ਦੇ ਬਾਹਰ ਮਿਲੀ।

ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਇਸ ਪਿੰਡ ਵਿੱਚ ਲੰਮੇ ਸਮੇਂ ਤੋਂ ਨਸ਼ਾ ਵਿਕ ਰਿਹਾ ਹੈ। ਪਿੰਡ ਦੇ ਲੋਕਾਂ ਨੇ ਇਸ ਲਈ ਸੰਘਰਸ਼ ਵੀ ਕੀਤਾ ਹੈ। ਪਰ ਇੱਥੇ ਨਸ਼ੇ ਦਾ ਕੋਈ ਹੱਲ ਨਹੀਂ ਹੈ। ਸੂਚਨਾ ਮੁਤਾਬਕ ਇੱਥੇ ਲਗਾਤਾਰ ਨਸ਼ੇ ਕਾਰਨ ਮੌਤਾਂ ਵੀ ਹੋ ਚੁੱਕੀਆਂ ਹਨ। ਪਿੰਡ ਦੇ ਲੋਕਾਂ ਨੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਸਕੂਲ ਦੇ ਬਾਹਰ ਮਿਲੀ ਲਾ.ਸ਼ appeared first on Daily Post Punjabi.