Youth Dies Drug Moga Archives - Daily Post Punjabi

ਮੋਗਾ ‘ਚ ਨ.ਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਮ੍ਰਿ.ਤਕ 2 ਭੈਣਾਂ ਦਾ ਇਕਲੌਤਾ ਭਰਾ ਤੇ 2 ਬੱਚਿਆਂ ਦਾ ਸੀ ਪਿਤਾ
ਫ਼ਿਰੋਜ਼ਪੁਰ ਦੇ ਪਿੰਡ ਨੂਰ ਦੇ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਦੋ ਬੱਚਿਆਂ ਦਾ ਪਿਤਾ ਸੀ। ਮੋਗਾ ਪੁਲਿਸ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ।

Youth Dies Drugs Moga

ਮ੍ਰਿਤਕ ਦੇ ਪਿਤਾ ਅਨੁਸਾਰ ਨਵਦੀਪ ਨਸ਼ੇ ਦਾ ਆਦੀ ਸੀ। ਜਿਸ ਨੂੰ ਨਸ਼ਾ ਛੁਡਾਉਣ ਲਈ ਗੁਜਰਾਤ ਦੇ ਇੱਕ ਕੇਂਦਰ ਵਿੱਚ ਭੇਜਿਆ ਗਿਆ ਸੀ। ਜਦੋਂ ਉਹ ਘਰ ਪਰਤ ਰਿਹਾ ਸੀ। ਬੁੱਧਵਾਰ ਨੂੰ ਪਰਿਵਾਰ ਨੂੰ ਗੁਰੂਹਰਸੈਨ ਥਾਣੇ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਹੈ। ਮੋਗਾ ‘ਚ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਨਵਦੀਪ ਦੀ ਲਾਸ਼ ਨੇੜਿਓਂ ਇੱਕ ਸਰਿੰਜ ਮਿਲੀ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਪੁਲਸ ਨੇ ਇਸ ਮਾਮਲੇ ‘ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਜਾਂਚ ਅਧਿਕਾਰੀ ਬੂਟਾ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨੌਜਵਾਨ ਨੇ ਕੋਈ ਨਸ਼ਾ ਕੀਤਾ ਹੈ।

The post ਮੋਗਾ ‘ਚ ਨ.ਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਮ੍ਰਿ.ਤਕ 2 ਭੈਣਾਂ ਦਾ ਇਕਲੌਤਾ ਭਰਾ ਤੇ 2 ਬੱਚਿਆਂ ਦਾ ਸੀ ਪਿਤਾ appeared first on Daily Post Punjabi.