youth dies due to electric shock Archives - Daily Post Punjabi

ਜਲੰਧਰ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌ.ਤ, ਲਾਈਟਾਂ ਲਗਾਉਣ ਦੌਰਾਨ ਵਾਪਰਿਆ ਹਾ.ਦਸਾ
ਜਲੰਧਰ ਦੇ ਫਿਲੌਰ ਸ਼ਹਿਰ ਦੇ ਗੜ੍ਹਾ ਰੋਡ ‘ਤੇ ਬੁੱਧਵਾਰ ਸ਼ਾਮ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬਿਜਲੀ ਮਕੈਨਿਕ ਦੀ ਮੌਤ ਹੋ ਗਈ। ਦਰਅਸਲ, ਬਿਜਲੀ ਮਕੈਨਿਕ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਈਟਾਂ ਪਾ ਰਿਹਾ ਸੀ। ਇਸ ਦੌਰਾਨ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ ਫਿਲੌਰ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਅਮਰੀਕੀ ਜਿੰਮ ‘ਚ ਭਾਰਤੀ ਵਿਦਿਆਰਥੀ ‘ਤੇ ਤੇ.ਜ਼ਧਾਰ ਹ.ਥਿਆ.ਰ ਨਾਲ ਹ.ਮਲਾ, ਇਲਾਜ ਦੌਰਾਨ ਹੋਈ ਮੌ.ਤ

ਮਾਮਲੇ ਸਬੰਧੀ ਜਾਣਕਰੀ ਦਿੰਦਿਆਂ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੰਟ ਲੱਗਣ ‘ਤੋਂ ਬਾਅਦ ਪ੍ਰੇਮ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਜਾਇਆ ਗਿਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜਲੰਧਰ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌ.ਤ, ਲਾਈਟਾਂ ਲਗਾਉਣ ਦੌਰਾਨ ਵਾਪਰਿਆ ਹਾ.ਦਸਾ appeared first on Daily Post Punjabi.

ਗੁਰਦਾਸਪੁਰ ‘ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ.ਤ, ਬਿਲਡਿੰਗ ‘ਚ ਕੰਮ ਕਰਨ ਦੌਰਾਨ ਵਾਪਰਿਆ ਹਾ.ਦਸਾ
ਬਟਾਲਾ ਨੇੜਲੇ ਪਿੰਡ ਹਰਸੀਆਂ ਵਿੱਚ ਇੱਕ 22 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਨੌਜਵਾਨ ਇੱਕ ਇਮਾਰਤ ਵਿੱਚ ਕੰਮ ਕਰ ਰਿਹਾ ਸੀ ਜਦੋਂ ਉਸ ਨੂੰ ਬਿਜਲੀ ਦਾ ਝਟਕਾ ਲੱਗਾ। ਮ੍ਰਿਤਕ ਬਲਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ।

ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਲਈ ਨਿਕਲਿਆ ਸੀ ਜਿਥੇ ਨਵੀ ਬਣ ਰਹੀ ਬਿਲਡਿੰਗ ਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : 5 ਮਹੀਨਿਆਂ ਲਈ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਹੋਏ ਬੰਦ, 2500 ਤੋਂ ਵੱਧ ਸ਼ਰਧਾਲੂ ਦਰਸ਼ਨਾਂ ਲਈ ਪੁੱਜੇ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਮਿਹਨਤ ਸਦਕਾ ਹੀ ਉਸ ਦੇ ਪਰਿਵਾਰ ਦਾ ਗੁਜ਼ਾਰਾ ਹੋ ਰਿਹਾ ਸੀ। ਉਸ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਬਟਾਲਾ ਦੇ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ ਜਿਸਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਗੁਰਦਾਸਪੁਰ ‘ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ.ਤ, ਬਿਲਡਿੰਗ ‘ਚ ਕੰਮ ਕਰਨ ਦੌਰਾਨ ਵਾਪਰਿਆ ਹਾ.ਦਸਾ appeared first on Daily Post Punjabi.