youth dies Archives - Daily Post Punjabi

ਜਲੰਧਰ ‘ਚ 2 ਗੱਡੀਆਂ ਤੇ ਬਾਈਕ ਵਿਚਾਲੇ ਟੱਕਰ, ਗੱਡੀਆਂ ‘ਚ ਮਚੇ ਅੱਗ ਦੇ ਭਾਂਬੜ, ਇੱਕ ਨੌਜਵਾਨ ਦੀ ਮੌਤ, 3 ਜ਼ਖਮੀ
ਜਲੰਧਰ ਨੈਸ਼ਨਲ ਹਾਈਵੇਅ ‘ਤੇ ਲਵਲੀ ਯੂਨੀਵਰਸਿਟੀ ਨੇੜੇ ਸਥਿਤ ਬਰਗਰ ਕਿੰਗ ਨੇੜੇ ਐਤਵਾਰ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਵਾਹਨਾਂ ਅਤੇ ਇੱਕ ਬਾਈਕ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਮੋਇਰਸੈਕਲ ਸਵਾਰ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਫਾਇਰ ਟੀਮ ਅਤੇ SSF ਟੀਮ ਮੌਕੇ ‘ਤੇ ਪਹੁੰਚੀ।

ਰੋਡ ਸੇਫਟੀ ਫੋਰਸ ਦੇ ASI ਬਲਜੀਤ ਰਾਮ ਨੇ ਦੱਸਿਆ ਕਿ ਉਹ ਆਪਣੇ ਰੁਟੀਨ ਅਨੁਸਾਰ ਗਸ਼ਤ ਕਰ ਰਿਹਾ ਸੀ। ਜਦੋਂ ਉਹ ਲਵਲੀ ਯੂਨੀਵਰਸਿਟੀ ਪਾਰ ਕਰਕੇ ਬਰਗਰ ਕਿੰਗ ਪਹੁੰਚਿਆ ਤਾਂ ਇੱਕ ਕਾਰ ਪਲਟ ਗਈ। ਜਿਸ ਵਿੱਚ ਇੱਕ ਪਤੀ, ਪਤਨੀ ਅਤੇ ਇੱਕ ਬੱਚਾ ਸਵਾਰ ਸਨ, ਜਿਨ੍ਹਾਂ ਨੂੰ ਦੂਜੀ ਕਾਰ ਵਿੱਚ ਜਲੰਧਰ ਭੇਜ ਦਿੱਤਾ ਗਿਆ। ਜਿਸ ਕਾਰਨ ਆਵਾਜਾਈ ਕਾਫ਼ੀ ਹੌਲੀ ਹੋ ਗਈ ਸੀ। ਫਿਰ ਟ੍ਰੈਫਿਕ ਵਿੱਚ ਪਿੱਛੇ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਜਦੋਂ ਉਸਨੇ ਵਾਪਸ ਜਾ ਕੇ ਜਾਂਚ ਕੀਤੀ ਤਾਂ ਦੋ ਵਾਹਨਾਂ ਦੀ ਟੱਕਰ ਕਾਰਨ ਅੱਗ ਲੱਗ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ASI ਦੀ ਗੋ/ਲੀ ਲੱਗਣ ਕਾਰਨ ਮੌ.ਤ, ਸਰਵਿਸ ਰਿਵਾ/ਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਗ ਦੀ ਤੀਬਰਤਾ ਨੂੰ ਦੇਖਦੇ ਹੋਏ, ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਵਿਭਾਗ ਨੂੰ ਬੁਲਾਇਆ ਗਿਆ। ਸਹਾਇਕ ਸਬ-ਇੰਸਪੈਕਟਰ (ASI) ਨੇ ਦੱਸਿਆ ਕਿ ਇਹ ਹਾਦਸਾ ਟ੍ਰੈਫਿਕ ਜਾਮ ਕਾਰਨ ਹੋਇਆ, ਜਿਸ ਕਾਰਨ ਦੋ ਵਾਹਨ ਆਪਸ ਵਿੱਚ ਟਕਰਾ ਗਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ 2 ਗੱਡੀਆਂ ਤੇ ਬਾਈਕ ਵਿਚਾਲੇ ਟੱਕਰ, ਗੱਡੀਆਂ ‘ਚ ਮਚੇ ਅੱਗ ਦੇ ਭਾਂਬੜ, ਇੱਕ ਨੌਜਵਾਨ ਦੀ ਮੌਤ, 3 ਜ਼ਖਮੀ appeared first on Daily Post Punjabi.

ਮਹਿਲ ਕਲਾਂ ‘ਚ ਵੱਡਾ ਹਾਦਸਾ, ਖੜ੍ਹੇ ਟਰਾਲੇ ਨਾਲ ਟਕਰਾਇਆ ਮੋਟਰਸਾਈਕਲ, ਨੌਜਵਾਨ ਦੇ ਨਿਕਲੇ ਸਾਹ
ਲੁਧਿਆਣਾ-ਬਰਨਾਲਾ ਹਾਈਵੇਅ ‘ਤੇ ਮਹਿਲ ਕਲਾਂ ਸਹਿਜੜਾ ਦੀ ਡਰੇਨ ਪੁਲ ਉੱਪਰ ਹਾਈਵੇਅ ‘ਤੇ ਟਰਾਲੇ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇੱਕ ਹੋਰ ਨੌਜਵਾਨ ਗੰਭੀਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਸਹੌਰ ਪਿੰਡ ਦੇ ਰਹਿਣ ਵਾਲੇ ਸਨ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸਵੇਰੇ 5:30 ਦੇ ਕਰੀਬ ਟਰਾਈਡੈਂਟ ਰਾਏਕੋਟ ਵਿੱਚ ਅਪਣੀ ਡਿਊਟੀ ਤੇ ਜਾ ਰਹੇ ਸਨ। ਹਾਈਵੇਅ ਉੱਪਰ ਰੇਤ ਨਾਲ ਇੱਕ ਟਰਾਲਾ ਖੜ੍ਹਾ ਸੀ, ਜਿਸ ਦੇ ਟਾਇਰ ਫਟੇ ਹੋਏ ਸਨ। ਇਸੇ ਟਰਾਲੇ ਨਾਲ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਸੜਕ ‘ਤੇ ਖੂਨ ਫੈਲ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਬ.ਦਮਾ/ਸ਼ ਨੇ ਪੁਲਿਸ ‘ਤੇ ਕੀਤੀ ਫਾ.ਇ.ਰਿੰ/ਗ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਟਰਸਾਈਕਲ ਟਕਰਾਉਣ ਨਾਲ ਇੱਕ ਨੌਜਵਾਨ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠਾ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਮਹਿਲ ਕਲਾਂ ਸਿਵਲ ਹਸਪਤਾਲ, ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਸਹੌਰ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਹਿਲ ਕਲਾਂ ‘ਚ ਵੱਡਾ ਹਾਦਸਾ, ਖੜ੍ਹੇ ਟਰਾਲੇ ਨਾਲ ਟਕਰਾਇਆ ਮੋਟਰਸਾਈਕਲ, ਨੌਜਵਾਨ ਦੇ ਨਿਕਲੇ ਸਾਹ appeared first on Daily Post Punjabi.

ਮੋਗਾ : ਰੇਲਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਹੋਈ ਮੌਤ, ਸਵੇਰ ਤੋਂ ਹੀ ਘਰੋਂ ਸੀ ਲਾਪਤਾ
ਮੋਗਾ ਕੋਟਕਪੂਰਾ ਬਾਈਪਾਸ ਨੇੜੇ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੁਪਹਿਰ ਲਗਭਗ 12.30 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਉਸਦੇ ਡਰਾਈਵਿੰਗ ਲਾਇਸੈਂਸ ਤੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਉਹ ਸਵੇਰ ਤੋਂ ਘਰੋਂ ਲਾਪਤਾ ਸੀ। ਮੋਗਾ ਰੇਲਵੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Youth dies after being

ਮ੍ਰਿਤਕ ਦੀ ਪਛਾਣ 35 ਸਾਲਾ ਮਨਜੀਤ ਸਿੰਘ ਵਾਸੀ ਨਾਨਕ ਨਗਰੀ ਮੋਗਾ ਵਜੋਂ ਹੋਈ ਹੈ। ਮਨਜੀਤ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮਨਜੀਤ ਸਿੰਘ ਸਵੇਰ ਤੋਂ ਘਰੋਂ ਲਾਪਤਾ ਸੀ ਅਤੇ ਸਾਨੂੰ ਮ੍ਰਿਤਕ ਬਾਰੇ ਹੁਣੇ ਹੀ ਜਾਣਕਾਰੀ ਮਿਲੀ ਹੈ। ਉਹ ਵਿਆਹਿਆ ਹੋਇਆ ਹੈ ਅਤੇ ਉਸਦਾ ਇੱਕ ਪੁੱਤਰ ਹੈ। ਹਾਦਸਾ ਕਿਵੇਂ ਹੋਇਆ ਇਸਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ

ਰੇਲਵੇ ਸਟੇਸ਼ਨ ਇੰਚਾਰਜ ਨਰੇਸ਼ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਮੋਗਾ ਤੋਂ ਫੋਨ ਆਇਆ ਕਿ ਮੋਗਾ ਲੁਧਿਆਣਾ ਰੋਡ ‘ਤੇ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਟਰੈਕ ‘ਤੇ ਜੀਂਦ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਇੱਥੇ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਰੇਲਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਹੋਈ ਮੌਤ, ਸਵੇਰ ਤੋਂ ਹੀ ਘਰੋਂ ਸੀ ਲਾਪਤਾ appeared first on Daily Post Punjabi.

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ 14 ਮਾਰਚ ਨੂੰ ਸਵੇਰੇ ਬਲੇਰ ਰੋਡ ਤੇ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਘਰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਹਰਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ।

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਡੱਲ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਹਰਮਨਦੀਪ ਸਿੰਘ ਜੋ ਕਿ ਬੀਤੇ ਮੰਗਲਵਾਰ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਦੇਖਣ ਆਪਣੇ ਦੋਸਤਾਂ ਨਾਲ ਗਿਆ ਸੀ। ਉਹ 13 ਮਾਰਚ ਦੀ ਦਰਮਿਆਨੀ ਰਾਤ ਵਾਪਸ ਭਿੱਖੀਵਿੰਡ ਵਿਖੇ ਆਪਣੇ ਦੋਸਤ ਦੇ ਘਰ ਪਰਤਾਇਆ ਸੀ। ਇੱਥੇ ਉਸਦੇ ਪਤੀ ਨੂੰ ਭਿੱਖੀਵਿੰਡ ਦੀ ਹੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੇ ਫੋਨ ਕਰਕੇ ਆਪਣੇ ਘਰੇ ਬੁਲਾਇਆ ਜਿੱਥੇ ਉਕਤ ਔਰਤ ਨੇ ਉਸਦੇ ਪਤੀ ਨੂੰ ਕੋਈ ਜ਼ਹਿਰੀਲੀ ਵਸਤੂ ਖਵਾ ਦਿੱਤੀ ਜਿਸ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਉਕਤ ਤੌਰ ਤੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, 2 ਦਿਨਾਂ ਬਾਅਦ ਬਦਲੇਗਾ ਮੌਸਮ

ਉਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ DSP ਨਿਰਮਲ ਸਿੰਘ ਨੇ ਦੱਸਿਆ ਕਿ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਉਹਨਾਂ ਕੋਲ ਪੁੱਜਾ ਹੈ ਅਤੇ ਇਸ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮ੍ਰਿਤਕਾ ਦੇ ਵਾਰਸਾਂ ਵੱਲੋਂ ਜੋ ਵੀ ਬਿਆਨ ਲਿਖਵਾਏ ਜਾਣਗੇ ਉਸਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ appeared first on Daily Post Punjabi.

ਅੰਮ੍ਰਿਤਸਰ-ਲਾਹੌਰ ਰੋਡ ‘ਤੇ ਹਾਦਸਾ: ਤੇਜ਼ ਰਫਤਾਰ ਇਨੋਵਾ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌ.ਤ
ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਤੇਜ਼ ਰਫਤਾਰ ਇਨੋਵਾ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਘਟਨਾ ‘ਤੋਂ ਬਾਅਦ ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਮਾਤਾ-ਪਿਤਾ ਅਤੇ ਭਰਾ ਰਾਤ ਨੂੰ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Accident on Amritsar-Lahore road

ਚਸ਼ਮਦੀਦ ਰਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਛਾਲ ਮਾਰ ਕੇ ਅੱਗੇ ਜਾ ਡਿੱਗਿਆ। ਕਾਰ ‘ਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ। ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਸ਼ਾਹਕੋਟ ‘ਚ ਟਰੱਕ ਨਾਲ ਟਕਰਾਈ ਬੇਕਾਬੂ ਬਾਈਕ, ਇਕ ਦੀ ਮੌ.ਤ, ਨਾਲ ਬੈਠਾ ਸਾਬਕਾ ਕੌਂਸਲਰ ਜ਼ਖਮੀ

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਚਸ਼ਮਦੀਦ ਗਵਾਹ ਸਾਹਮਣੇ ਨਹੀਂ ਆਇਆ ਹੈ। ਇਸ ਲਈ ਇਹ ਦੱਸਣਾ ਮੁਸ਼ਕਿਲ ਹੈ ਕਿ ਹਾਦਸਾ ਕਿਵੇਂ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਪਰਿਵਾਰ ਦੇ ਦੋਸ਼ ਝੂਠੇ ਹਨ। ਮ੍ਰਿਤਕ ਨੂੰ ਗੁਰੂਕ੍ਰਿਪਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅੰਮ੍ਰਿਤਸਰ-ਲਾਹੌਰ ਰੋਡ ‘ਤੇ ਹਾਦਸਾ: ਤੇਜ਼ ਰਫਤਾਰ ਇਨੋਵਾ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌ.ਤ appeared first on Daily Post Punjabi.

ਚਾਈਨਾ ਡੋਰ ਨੇ ਬੁਝਾ ਦਿੱਤਾ ਘਰ ਦਾ ਚਿਰਾਗ, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ
youth dies strangled plastic doors: ਲੁਧਿਆਣਾ (ਤਰਸੇਮ ਭਾਰਦਵਾਜ)- ਜਾਨਲੇਵਾ ਪਲਾਸਟਿਕ ਡੋਰ ਦੀ ਵਿਕਰੀ ਰੋਕਣ ਦੇ ਲਈ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਲ਼ੱਖ ਚਿਤਾਵਨੀਆਂ ਅਤੇ ਦਾਅਵੇ ਉਦੋਂ ਖੋਖਲੇ ਸਾਬਿਤ ਹੋ ਗਏ, ਜਦੋਂ ਇਸ ਪਲਾਸਟਿਕ ਡੋਰ ਨੇ ਘਰ ਦਾ ਚਿਰਾਗ ਬੁਝਾ ਦਿੱਤਾ। ਦਰਅਸਲ ਮਾਮਲਾ ਸਮਰਾਲਾ ‘ਚ ਪਾਇਲ ਦੇ ਪਿੰਡ ਗੋਬਿੰਦਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੋ ਦਾ 30 ਵਰ੍ਹਿਆਂ ਦਾ ਨੌਜਵਾਨ ਮੋਟਰਸਾਇਕਲ ‘ਤੇ ਜਾ ਰਿਹਾ ਸੀ ਪਰ ਅਚਾਨਕ ਚਾਈਨਾ ਡੋਰ ਉਸ ਦੇ ਗਲੇ ‘ਚ ਲਿਪਟ ਗਈ, ਜਿਸ ਕਾਰਨ ਗਰਦਨ ‘ਚ ਡੂੰਘਾ ਕੱਟ ਲੱਗ ਗਿਆ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੂਜਾ ਨੌਜਵਾਨ ਬਚ ਗਿਆ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਪਰ ਉਸ ਦੀ ਮੌਤ ਨਾਲ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

youth dies strangled plastic doors

ਮ੍ਰਿਤਕ ਨੌਜਵਾਨ ਦੀ ਪਛਾਣ ਜਸਬੀਰ ਸਿੰਘ ਦੇ ਨਾਂ ਨਾਲ ਹੋਈ ਹੈ ਜੋ ਕਿ ਬਿਜਲੀ ਮੈਕੇਨਿਕ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਜਸਬੀਰ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਪਰ ਜਦੋਂ ਉਹ ਬੀਜਾ ਤੋਂ ਸਮਰਾਲਾ ਜਾਂਦੇ ਹੋਏ ਹਾਈਵੇਅ ‘ਤੇ ਪਹੁੰਚਿਆ ਤਾਂ ਉੱਥੇ ਅਚਾਨਕ ਬਾਈਕ ਦੇ ਅੱਗੇ ਚਾਈਨਾ ਡੋਰ ਆ ਗਈ ਅਤੇ ਇਹ ਹਾਦਸਾ ਵਾਪਰ ਗਿਆ।

youth dies strangled plastic doors

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਜਸਬੀਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜੋ ਕਿ ਆਪਣੇ ਪਿੱਛੇ ਪਰਿਵਾਰ ‘ਚ ਪਤਨੀ, 3 ਸਾਲਾਂ ਧੀ ਸਮੇਤ ਮਾਤਾ-ਪਿਤਾ ਨੂੰ ਰੋਂਦੇ ਛੱਡ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲੇ ਦਰਜ ਕਰਕੇ ਜਾਂਚ ਕਰ ਰਹੀ ਹੈ।

ਇਹ ਵੀ ਦੇਖੋ–

The post ਚਾਈਨਾ ਡੋਰ ਨੇ ਬੁਝਾ ਦਿੱਤਾ ਘਰ ਦਾ ਚਿਰਾਗ, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ appeared first on Daily Post Punjabi.