youth drowned Archives - Daily Post Punjabi

ਜਵਾਨ ਪੁੱਤ ਦੀ ਨਹਿਰ ‘ਚ ਸ਼ੱਕੀ ਹਾਲਾਤਾਂ ‘ਚ ਡੁੱਬਣ ਕਾਰਨ ਮੌਤ, ਪਰਿਵਾਰ ਨੇ ਸਾਥੀਆਂ ‘ਤੇ ਲਗਾਏ ਇਲਜ਼ਾਮ
ਮਾਨਸਾ ਜ਼ਿਲ੍ਹੇ ਦੇ ਝੁਨੀਰ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨੰਦਗੜ੍ਹ ਵਿੱਚ ਮਹਿਰਾ ਜਾਤੀ ਦੇ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਭੇਜ ਦਿੱਤਾ ਹੈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਕੁਝ ਵਿਅਕਤੀਆਂ ਵੱਲੋਂ 4 ਦਿਨ ਪਹਿਲਾਂ ਉਸ ਨੂੰ ਤੂੜੀ ਪਾਉਣ ਲਈ ਨਾਲ ਲੈ ਕੇ ਗਏ ਸਨ। ਪਰਿਵਾਰ ਮੁਤਾਬਕ ਕਿਸੇ ਨੇ ਪੈਸਿਆਂ ਦੇ ਲੈਣ-ਦੇਣ ਕਾਰਨ ਮੁੰਡੇ ਨੂੰ ਨਹਿਰ ਵਿੱਚ ਸੁੱਟ ਦਿੱਤਾ। ਲੋਕਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਹ ਨਾਕਾਮਯਾਬ ਰਹੇ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ।

ਇਹ ਵੀ ਪੜ੍ਹੋ : ਪਦਮ ਸ਼੍ਰੀ ਨਾਲ ਸਨਮਾਨਿਤ 128 ਸਾਲਾ ਯੋਗ ਗੁਰੂ ਬਾਬਾ ਸ਼ਿਵਾਨੰਦ ਦਾ ਹੋਇਆ ਦਿ.ਹਾਂਤ, PM ਮੋਦੀ ਨੇ ਜਤਾਇਆ ਦੁੱਖ

ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੂੰ 1 ਮਈ ਨੂੰ ਸੂਚਨਾ ਮਿਲੀ ਸੀ ਕਿ 4 ਲੋਕ ਨਹਿਰ ‘ਤੇ ਨਹਾਉਣ ਗਏ ਸੀ ਜਿਨ੍ਹਾਂ ਵਿੱਚੋਂ ਇੱਕ ਨਹਿਰ ਵਿੱਚ ਡੁੱਬ ਗਿਆ ਹੈ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ। ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਨੌਜਵਾਨ ਨੂੰ ਧੱਕਾ ਮਾਰ ਕੇ ਭਰ ਵਿੱਚ ਸੁੱਟਿਆ ਗਿਆ ਹੈ। ਨੌਜਵਾਨ ਦੀ ਮਾਂ ਦੇ ਬਿਆਨ ਦੇ ਅਧਾਰ ‘ਤੇ ਮਾਮਲਾ ਝੁਨੀਰ ਥਾਣਾ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਦਮ ਸ਼੍ਰੀ ਨਾਲ ਸਨਮਾਨਿਤ 128 ਸਾਲਾ ਯੋਗ ਗੁਰੂ ਬਾਬਾ ਸ਼ਿਵਾਨੰਦ ਦਾ ਹੋਇਆ ਦਿ.ਹਾਂਤ, PM ਮੋਦੀ ਨੇ ਜਤਾਇਆ ਦੁੱਖ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਵਾਨ ਪੁੱਤ ਦੀ ਨਹਿਰ ‘ਚ ਸ਼ੱਕੀ ਹਾਲਾਤਾਂ ‘ਚ ਡੁੱਬਣ ਕਾਰਨ ਮੌਤ, ਪਰਿਵਾਰ ਨੇ ਸਾਥੀਆਂ ‘ਤੇ ਲਗਾਏ ਇਲਜ਼ਾਮ appeared first on Daily Post Punjabi.