Youth killed in Bhogpur Archives - Daily Post Punjabi

ਭੋਗਪੁਰ ‘ਚ ਵੱਡੀ ਵਾਰਦਾਤ, ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਭੋਗਪੁਰ ਵਿੱਚ ਐਤਵਾਰ ਦੇਰ ਰਾਤ ਨੌਜਵਾਨ ਦੇ ਕਤਲ ਦੀ ਵੱਡੀ ਵਾਰਦਾਤ ਵਾਪਰੀ। ਇੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੋਜਵਾਨ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ‌। ਪੁਲਿਸ ਵੱਲੋਂ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਦਿਹਾਤੀ ਐੱਸ.ਐੱਸ.ਪੀ. ਹਰਕਮਲ ਸਿੰਘ ਖੱਖ ਨੇ ਦੱਸਿਆ ਕਿ ਇਹਨਾਂ ਨੋਜਵਾਨਾ ਦੀ ਆਪਸੀ ਰੰਜਿਸ਼ ਕਰਕੇ ਕੋਈ ਤਕਰਾਰ ਸੀ, ਜਿਸ ਕਰਕੇ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੋਤ ਦੀ ਘਾਟ ਉਤਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭੋਗਪੁਰ ਦੀ ਪੁਲਿਸ ਨੂੰ ਇਤਲਾਹ ਮਿਲਦੀਆਂ ਹੀ ਪੁਲਿਸ ਪਾਰਟੀ ਮੋਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ 4 ਹਮਲਾਵਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੇਸ ‘ਚ ਸ਼ਾਮਿਲ ਹੋਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਭੋਗਪੁਰ ‘ਚ ਵੱਡੀ ਵਾਰਦਾਤ, ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.