youth lost his life Archives - Daily Post Punjabi

ਮੋਗਾ ‘ਚ ਇੱਕ ਹੋਰ ਘਰ ਦਾ ਬੁਝਿਆ ਚਿਰਾਗ, ਨ.ਸ਼ੇ ਕਾਰਨ ਨੌਜਵਾਨ ਦੀ ਗਈ ਜਾ.ਨ
ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਵਾਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਕਰੀਬ 22 ਸਾਲ ਦੇ ਨੌਜਵਾਨ ਰਣਜੀਤ ਸਿੰਘ ਨੇ ਨਸ਼ੇ ਦੀ ਓਵਰਡੋਜ਼ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਮ੍ਰਿਤਕ ਰਣਜੀਤ ਦੇ ਪਿਤਾ ਸ਼ਿਵਚਰਨ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਦੋ ਲੜਕੇ ਘਰ ਆਏ ਸਨ, ਜਿਨ੍ਹਾਂ ‘ਚੋਂ ਇਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਅਤੇ ਉਸ ਤੋਂ ਬਾਅਦ ਮੈਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਲੜਕਾ ਪਾਰਕ ‘ਚ ਬੇਹੋਸ਼ੀ ਦੀ ਹਾਲਤ ‘ਚ ਪਿਆ ਹੈ, ਜਿਸ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੀ ਡਾਕਟਰ ਕੋਮਲ ਨੇ ਦੱਸਿਆ ਕਿ ਜਦੋਂ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੋਸਟ ਮਾਰਟਮ ਤੋਂ ਬਾਅਦ ਹੀ ਸਭ ਕੁਝ ਪਤਾ ਲੱਗੇਗਾ। ਮ੍ਰਿਤਕ ਦੇ ਪਰਿਵਾਰਕ ਮੈਂਬਰ ਮੁਤਾਬਕ ਰਣਜੀਤ ਨੂੰ ਨਸ਼ੇ ਦੀ ਲਤ ਸੀ, ਜਿਸ ਕਾਰਨ ਉਸ ਦੀ ਮੌਟ ਹੋਈ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਲੜਕਿਆਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਅਧਿਕਾਰੀ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ‘ਤੋਂ ਬਾਅਦ ਉਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਇੱਕ ਹੋਰ ਘਰ ਦਾ ਬੁਝਿਆ ਚਿਰਾਗ, ਨ.ਸ਼ੇ ਕਾਰਨ ਨੌਜਵਾਨ ਦੀ ਗਈ ਜਾ.ਨ appeared first on Daily Post Punjabi.