youth missing in South Korea Archives - Daily Post Punjabi

2 ਭੈਣਾਂ ਦਾ ਇਕਲੌਤਾ ਭਰਾ ਸਾਊਥ ਕੋਰੀਆ ‘ਚ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ
ਪੰਜਾਬ ਦੇ ਮਾਛੀਵਾੜਾ ਸਾਹਿਬ ਨੇੜੇਲੇ ਪਿੰਡ ਮਾਛੀਵਾੜਾ ਖਾਮ ਦੇ ਨਿਵਾਸੀ ਰਾਕੇਸ਼ ਕੁਮਾਰ ਦਾ ਨੌਜਵਾਨ ਪੁੱਤਰ ਅਕਾਸ਼ਦੀਪ ਜੋ ਕਿ ਸਾਊਥ ਕੋਰੀਆ ਵਿੱਚ ਸ਼ੱਕੀ ਹਾਲਾਤ ਨਾਲ ਲਾਪਤਾ ਹੋ ਗਿਆ ਹੈ। ਜਿਸ ਤੋਂ ਬੇਹੱਦ ਚਿੰਤਤ ਮਾਪਿਆਂ ਨੇ ਕੇਂਦਰ ਸਰਕਾਰ ਤੇ ਹੋਰ ਸਿਆਸੀ ਆਗੂਆਂ ਅੱਗੇ ਆਪਣੇ ਇਕਲੌਤੇ ਪੁੱਤਰ ਨੂੰ ਲੱਭਣ ਲਈ ਗੁਹਾਰ ਲਗਾਈ ਹੈ। ਨੌਜਵਾਨ ਚੰਗੇ ਭਵਿੱਖ ਲਈ ਸਾਲ 2020 ‘ਚ ਵਿਦੇਸ਼ ਗਿਆ ਸੀ।

ਪਿਤਾ ਰਾਕੇਸ਼ ਕੁਮਾਰ ਨੇ ਭਰੇ ਮਨ ਨਾਲ ਦੱਸਿਆ ਕਿ ਉਸਨੇ ਆਪਣੇ ਇਕਲੌਤੇ ਪੁੱਤਰ ਅਕਾਸ਼ਦੀਪ (24) ਨੂੰ ਸਾਲ 2020 ਵਿਚ 1 ਏਕੜ ਆਪਣੀ ਜ਼ਮੀਨ ਵੇਚ ਕੇ ਚੰਗੇ ਭਵਿੱਖ ਲਈ ਸਾਊਥ ਕੋਰੀਆ ਭੇਜਿਆ ਸੀ। ਜਿੱਥੇ ਉਹ ਰੋਜ਼ਗਾਰ ਕਰਕੇ ਪਿੱਛੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਬੀਤੀ 16 ਅਗਸਤ 2024 ਨੂੰ ਉਸਦਾ ਲੜਕਾ ਸਾਊਥ ਕੋਰੀਆ ਵਿਖੇ ਭੇਤਭਰੇ ਹਾਲਤ ਵਿੱਚ ਲਾਪਤਾ ਹੋ ਗਿਆ ਅਤੇ ਉਸਦਾ ਮੋਬਾਇਲ ਵੀ ਬੰਦ ਹੋ ਗਿਆ। ਜਦੋਂ ਉਸਨੇ ਆਪਣੇ ਲੜਕੇ ਅਕਾਸ਼ਦੀਪ ਦੇ ਦੋਸਤਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਸਾਊਥ ਕੋਰੀਆ ਦੇ ਪੁਲਿਸ ਥਾਣਾ ਸੁਵਾਨ ਦੇ ਖੇਤਰ ਵਿੱਚ ਰਾਤ ਸਮੇਂ ਇਕੱਠੇ ਜਾ ਰਹੇ ਸਨ ਇਕ ਪੈਟਰੋਲ ਪੰਪ ਤੇ ਉਨ੍ਹਾਂ ਪਿੱਛੇ ਪੁਲਿਸ ਲੱਗ ਪਈ।

ਦੋਸਤਾਂ ਨੇ ਦੱਸਿਆ ਕਿ ਸਾਊਥ ਕੋਰੀਆ ਵਿੱਚ ਕੱਚੇ ਹੋਣ ਕਾਰਨ ਉਹ ਘਬਰਾ ਗਏ ਕਿ ਕਿਤੇ ਪੁਲਿਸ ਉਨ੍ਹਾਂ ਨੂੰ ਫੜ ਕੇ ਡਿਪੋਰਟ ਨਾ ਕਰ ਦੇਵੇ। ਇਸ ਲਈ ਉਹ ਸਾਰੇ ਅਲੱਗ-ਅਲੱਗ ਭੱਜ ਗਏ। ਜਿਨ੍ਹਾਂ ’ਚੋਂ ਕਾਰ ਚਾਲਕ ਫੜਿਆ ਗਿਆ। ਕਾਰ ਵਿਚ ਸਵਾਰ ਉਹ ਤਿੰਨੋ ਬਾਅਦ ਵਿਚ ਆਪਣੇ ਘਰ ਪਰਤ ਆਏ ਪਰ ਉਨ੍ਹਾਂ ਦੇ ਪੁੱਤਰ ਅਕਾਸ਼ਦੀਪ ਦਾ ਇਸ ਘਟਨਾ ਤੋਂ ਬਾਅਦ ਕੁਝ ਪਤਾ ਨਾ ਲੱਗਾ। ਅਕਾਸ਼ਦੀਪ ਦੇ ਦੋਸਤਾਂ ਵਲੋਂ ਸਾਊਥ ਕੋਰੀਆ ਵਿਚ ਲੱਭਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕੋਈ ਸੁਰਾਗ ਨਹੀਂ ਲੱਗਾ। ਇਸ ਤੋਂ ਇਲਾਵਾ ਸਾਊਥ ਕੋਰੀਆ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਕਾਸ਼ਦੀਪ ਦੀ ਗੁੰਮਸ਼ੁਦਗੀ ਸਬੰਧੀ ਅਨਾਉਂਸਮੈਂਟ ਵੀ ਕਰਵਾਈ ਗਈ ਅਤੇ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਪਰ ਕੁਝ ਵੀ ਪਤਾ ਨਾ ਲੱਗਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਪਿਆ ਭਾਰੀ ਮੀਂਹ, ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਬਾਰਿਸ਼ ਲਈ ਅਲਰਟ ਜਾਰੀ

ਪੀੜ੍ਹਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਇਲਾਵਾ ਐਂਬੇਸੀ ਵਿਚ ਜਾ ਕੇ ਆਪਣੇ ਪੁੱਤਰ ਦੀ ਤਲਾਸ਼ ਲਈ ਗੁਹਾਰ ਲਗਾਈ ਅਤੇ ਪੱਤਰ ਦਿੱਤੇ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਸਾਊਥ ਕੋਰੀਆ ਵਿਖੇ 16 ਅਗਸਤ ਨੂੰ ਮਾਛੀਵਾੜਾ ਖਾਮ ਦਾ ਨੌਜਵਾਨ ਭੇਤਭਰੇ ਢੰਗ ਨਾਲ ਲਾਪਤਾ ਹੋ ਗਿਆ ਸੀ ਪਰ ਪਿੱਛੇ ਪਿੰਡ ਵਿਚ ਭੈਣਾਂ ਨੂੰ ਇੰਤਜ਼ਾਰ ਸੀ ਕਿ ਉਨ੍ਹਾਂ ਦੇ ਭਰਾ ਦਾ ਫੋਨ 19 ਅਗਸਤ ਨੂੰ ਰੱਖੜੀ ਵਾਲੇ ਦਿਨ ਜ਼ਰੂਰ ਆਵੇਗਾ। ਰੱਖੜੀ ਦਾ ਤਿਉਹਾਰ ਵੀ ਭੈਣਾਂ ਨੇ ਇੰਤਜ਼ਾਰ ਵਿਚ ਕੱਢ ਦਿੱਤਾ ਅਤੇ ਉਹ ਅੱਜ ਵੀ ਉਡੀਕ ਕਰਦੀਆਂ ਹਨ ਕਿ ਉਨ੍ਹਾਂ ਦੇ ਭਰਾ ਦਾ ਸੁੱਖ ਸੁਨੇਹਾ ਆਵੇ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 16 ਅਗਸਤ ਨੂੰ ਦਿਨ ਸਮੇਂ ਅਕਾਸ਼ਦੀਪ ਦੀ ਆਪਣੀ ਮਾਂ ਨਾਲ ਆਖਰੀ ਵਾਰ ਗੱਲਬਾਤ ਹੋਈ ਸੀ ਕਿ ਉਹ ਕਹਿੰਦਾ ਸੀ ਕਿ ਛੋਟੀ ਭੈਣ ਦੇ ਵਿਆਹ ਲਈ ਪੈਸੇ ਕਮਾ ਲਵਾਂ ਅਤੇ ਫਿਰ ਉਹ ਭਾਰਤ ਪਰਤ ਆਵੇਗਾ। ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੋਰੀਆ ਸਰਕਾਰ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਪੁੱਤਰ ਦੀ ਤਲਾਸ਼ ਸਬੰਧੀ ਜਲਦ ਉਪਰਾਲਾ ਕਰੇ ਕਿਉਂਕਿ ਪਿੱਛੇ ਗੁੰਮ ਹੋਏ ਲਡ਼ਕੇ ਦੀ ਮਾਂ ਤੇ ਭੈਣ ਅਤੇ ਹੋਰ ਪਰਿਵਾਰਕ ਮੈਂਬਰ ਬੇਹੱਦ ਚਿੰਤਤ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post 2 ਭੈਣਾਂ ਦਾ ਇਕਲੌਤਾ ਭਰਾ ਸਾਊਥ ਕੋਰੀਆ ‘ਚ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ appeared first on Daily Post Punjabi.