youth murder Archives - Daily Post Punjabi

ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਸੀ ਕਾਰ ਸਵਾਰ, ਰਾਹ ‘ਚ ਹੋਏ ਹਾਦਸੇ ਦਾ ਸ਼ਿਕਾਰ, ਇੱਕ ਮੁਲਜ਼ਮ ਦੀ ਹੋਈ ਮੌਤ
ਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮ ਗੱਡੀ ‘ਚ ਸਵਾਰ ਹੋ ਕੇ ਘਟਨਾ ਨੂੰ ਅੰਜਾਮ ਦੇਣ ਆਏ ਸੀ। ਵਾਰਦਾਤ ਤੋਂ ਬਾਅਦ ਜਦੋਂ ਉਹ ਭੱਜਣ ਲੱਗੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ‘ਚ ਇੱਕ ਮੁਲਜ਼ਮ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਗੜ੍ਹਦੀਵਾਲਾ ਅੱਡੇ ‘ਤੇ ਕਾਰ ‘ਚ ਸਵਾਰ ਹੋ ਕੇ ਪੰਜ ਨੌਜਵਾਨ ਆਏ ਸੀ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇ ਕੇ ਉਹ ਮੌਕੇ ਤੋਂ ਫਰਾਰ ਗਏ। ਕੁਝ ਹੀ ਦੂਰੀ ‘ਤੇ ਮੁਲਜ਼ਮਾਂ ਦੀ ਗੱਡੀ ਇੱਕ ਟ੍ਰੈਕਟਰ-ਟ੍ਰਾਲੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਰੂਪਨਗਰ ਪੁਲਿਸ ਨੇ ਸੀਰੀਅਲ ਕਿ.ਲ.ਰ ਨੂੰ ਕੀਤਾ ਗ੍ਰਿਫ਼ਤਾਰ, ਕ.ਤ.ਲ ਤੋਂ ਇਲਾਵਾ ਕਈ ਵਾ.ਰਦਾ/ਤਾਂ ‘ਚ ਸੀ ਸ਼ਾਮਲ

ਇਸ ਹਾਦਸੇ ਵਿੱਚ ਇੱਕ ਮੁਲਜ਼ਮ ਦੀ ਮੌਤ ਹੋ ਗਈ ਜਦਕਿ 4 ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਇਸ ਸਬੰਧੀ ਕੋਈ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਸੀ ਕਾਰ ਸਵਾਰ, ਰਾਹ ‘ਚ ਹੋਏ ਹਾਦਸੇ ਦਾ ਸ਼ਿਕਾਰ, ਇੱਕ ਮੁਲਜ਼ਮ ਦੀ ਹੋਈ ਮੌਤ appeared first on Daily Post Punjabi.

ਬਰਨਾਲਾ ‘ਚ ਪਿਓ-ਪੁੱਤ ਨੇ 2 ਭੈਣਾਂ ਦੇ ਇਕਲੌਤੇ ਭਰਾ ਦਾ ਕੀਤਾ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ
ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਧਨੋਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੱਛੇ ਲੰਘੀ ਰਾਤ ਮਾਮੂਲੀ ਤਕਰਾਰ ਕਾਰਨ ਇੱਕ ਵਿਆਹ ਸਮਾਗਮ ਵਿੱਚ ਖੁਸ਼ੀ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ। ਦਰਸਲਤ ਇੱਥੇ 24 ਸਾਲਾ ਨੌਜਵਾਨ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੋਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਸ ਮੌਕੇ ਮ੍ਰਿਤਕ 24 ਸਾਲ ਦੇ ਮੰਗਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਚਸ਼ਮਦੀਦ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੋਤਾ ਭਰਾ ਤੇ ਮਾਪਿਆਂ ਦਾ ਇਕਲੋਤਾ ਪੁੱਤ ਸੀ। ਗੁਆਂਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਉਹ ਪਿਛਲੀ ਲੰਘੀ ਰਾਤ ਨੂੰ ਗਿਆ ਹੋਇਆ ਸੀ, ਵਿਆਹ ਸਮਾਗਮ ਵਿੱਚ ਉਸਦੀ ਇੱਕ ਨੌਜਵਾਨ ਨਾਲ ਮਮੂਲੀ ਤਕਰਾਰ ਹੋ ਗਈ, ਜਿਸ ਤੋਂ ਬਾਅਦ ਇਹ ਧਨੋਲਾ ਦੀ ਅਨਾਜ ਮੰਡੀ ਵਿੱਚ ਪਹੁੰਚ ਗਏ, ਜਿੱਥੇ ਤਕਰਾਰ ਤੋਂ ਬਾਅਦ ਦੂਜੇ ਨੌਜਵਾਨ ਨੇ ਆਪਣੇ ਪਿਤਾ ਨੂੰ ਮੌਕੇ ਤੇ ਬੁਲਾ ਲਿਆ ਅਤੇ ਮਾਮਲਾ ਇੰਨਾ ਜਿਆਦਾ ਵੱਧ ਗਿਆ ਕਿ ਗੁੱਸੇ ਵਿੱਚ ਆਏ ਪਿਓ-ਪੁੱਤ ਨੇ ਮੰਗਲ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈ.ਰੋਇ.ਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡ.ਰੱ.ਗ ਮਨੀ ਬਰਾਮਦ

ਜਿੱਥੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਕਤਲ ਕਰਨ ਵਾਲੇ ਦੋਸ਼ੀ ਪਿਓ-ਪੁੱਤ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ, ਉੱਥੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿੱਥੇ ਵਿਆਹ ਸਮਾਗਮ ਵਿੱਚ ਗਏ ਇਸ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਵਿਆਹ ਦਾ ਮਾਹੌਲ ਵੀ ਗਮਗੀਨ ਹੋ ਗਿਆ,ਉੱਥੇ ਖੁਸ਼ੀਆਂ ਦਾ ਮਾਹੌਲ ਵੀ ਮਾਤਮ ਵਿੱਚ ਛਾ ਗਿਆ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਧਨੋਲਾ ਦੇ SHO ਲਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਆਪਣੇ ਮਾਪਿਆਂ ਦਾ ਇਕਲੋਤਾ ਪੁੱਤ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਰਨਾਲਾ ‘ਚ ਪਿਓ-ਪੁੱਤ ਨੇ 2 ਭੈਣਾਂ ਦੇ ਇਕਲੌਤੇ ਭਰਾ ਦਾ ਕੀਤਾ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ appeared first on Daily Post Punjabi.

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਲਈ ਦੋਸਤ ਦੀ ਜਾਨ ! ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪਟਿਆਲਾ ਦੇ ਸਮਾਣਾ ਤੋਂ ਪੰਜ ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਨੂੰ ਉਸਦੇ ਦੋਸਤਾਂ ਨੇ ਦੋ ਹਜ਼ਾਰ ਰੁਪਏ ਦੇ ਖਾਤਰ ਨਹਿਰ ਵਿੱਚ ਸੁੱਟ ਦਿੱਤਾ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਸਮਾਣਾ, ਜਗਜੀਤ ਸਿੰਘ ਉਰਫ਼ ਜੱਜ ਵਾਸੀ ਛੋਟੀ ਮਾਜਰੀ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਸਮਾਣਾ ਵਜੋਂ ਹੋਈ ਹੈ।

3 murder accused arrested in Patiala

ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਨੇਹਾ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਮਨੀਸ਼ ਕੁਮਾਰ ਉਰਫ ਮਾਹੀ ਦੇ ਪਿਤਾ ਅਸ਼ੋਕ ਕੁਮਾਰ ਨੇ 3 ਅਪ੍ਰੈਲ ਨੂੰ ਆਪਣੇ ਪੁੱਤ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ । ਉਦੋਂ ਤੋਂ ਪਰਿਵਾਰ ਅਤੇ ਪੁਲਿਸ ਵੱਲੋਂ ਮਨੀਸ਼ ਦੀ ਭਾਲ ਕੀਤੀ ਜਾ ਰਹੀ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਉਸ ਦੇ ਦੋਸਤਾਂ ਵੱਲੋਂ ਉਧਾਰ ਲਏ ਗਏ ਪੈਸੇ ਵਾਪਸ ਨਾ ਕਰਨ ‘ਤੇ ਉਸ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ

ਸਿਟੀ ਸਮਾਣਾ ਦੇ ਥਾਣਾ ਮੁਖੀ ਸ਼ਿਵਦੀਪ ਸਿੰਘ ਬਰਾੜ ਅਤੇ ਪਸਿਆਣਾ ਥਾਣਾ ਮੁਖੀ ਕਰਨਬੀਰ ਸਿੰਘ ਨੇ ਸਾਂਝੇ ਤੌਰ ’ਤੇ ਨਾਕਾਬੰਦੀ ਕਰ ਕੇ ਅਗਰਵਾਲ ਗਊਸ਼ਾਲਾ ਨੇੜਿਓਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਨੇ 2 ਹਜ਼ਾਰ ਰੁਪਏ ਵਾਪਸ ਮੰਗਣ ‘ਤੇ 3 ਅਪ੍ਰੈਲ ਦੀ ਅੱਧੀ ਰਾਤ ਨੂੰ ਮਨੀਸ਼ ਕੁਮਾਰ ਨੂੰ ਭਾਖੜਾ ਨਹਿਰ ਵਿੱਚ ਸੁੱਟ ਕੇ ਉਸਦਾ ਕਤਲ ਕਰ ਦਿੱਤਾ ਸੀ। ਡੀਐਸਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਲਈ ਦੋਸਤ ਦੀ ਜਾਨ ! ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਉਸਦੇ ਦੋਸਤਾਂ ‘ਤੇ ਹੀ ਇਲਜ਼ਾਮ ਲਗਾਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਨੌਜਵਾਨ ਦੀ ਦੇਹ ਨਹਿਰ ਵਿੱਚੋਂ ਬਰਾਮਦ ਕਰ ਲਈ ਹੈ।

Student of eleventh class death

ਦੱਸਿਆ ਜਾ ਰਿਹਾ ਹੈ ਕਿ 18 ਸਾਲ ਦੇ ਨੌਜਵਾਨ ਦਾ ਉਸਦੇ ਸਾਥੀਆਂ ਵੱਲੋਂ ਹੀ ਮਾਮੂਲੀ ਗੱਲ ਤੋਂ ਬਾਅਦ ਕਤਲ ਕਰਕੇ ਉਸਦੀ ਦੇਹ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ । ਪਰਿਵਾਰਕ ਮੈਂਬਰਾਂ ਅਨੁਸਾਰ ਬੀਤੇ ਸ਼ੁੱਕਰਵਾਰ ਨੌਜਵਾਨ ਮੰਗਤ ਸਿੰਘ ਸ਼ਾਮ ਸਮੇਂ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਲਈ ਗਿਆ ਸੀ ਪਰ ਵਾਪਿਸ ਨਹੀਂ ਆਇਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸਦੀ ਭਾਲ ਕਰਦੇ ਰਹੇ ਪਰ ਉਹ ਨਹੀਂ ਮਿਲਿਆ । ਜਿਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਪੁਲਿਸ ਵੱਲੋਂ ਆਪਣੇ ਪੱਧਰ ‘ਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਮ੍ਰਿਤਕ ਮੰਗਤ ਸਿੰਘ ਦੀ ਦੇਹ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਰਾਜ ਵਾਲਾ ਵਿਖੇ ਰਾਜਸਥਾਨ ਨਹਿਰ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਤ 11ਵੀਂ ਸ਼੍ਰੇਣੀ ਦਾ ਵਿਦਿਆਰਥੀ ਸੀ। ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਕਿ ਇਸਦੇ ਹਮ ਜਮਾਤੀ ਅਤੇ ਹੋਰ ਦੋਸਤਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਇਸਦਾ ਕਤਲ ਕਰ ਦਿੱਤਾ । ਜਿਸ ਤੋਂ ਬਾਅਦ ਇਸਦੀ ਦੇਹ ਨਹਿਰ ਵਿੱਚ ਸੁੱਟ ਦਿੱਤੀ ਗਈ । ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ appeared first on Daily Post Punjabi.

ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ
ਜਲੰਧਰ ਵਿੱਚ ਦੇਰ ਰਾਤ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੂਟਾ ਪਿੰਡ ਨੇੜੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਘਟਨਾ ਵਾਲੀ ਥਾਂ ’ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ । ਜਿਸ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਹ ਘਟਨਾ ਬੂਟਾ ਪਿੰਡ ਦੇ ਜੱਲੋਵਾਲ ਆਬਾਦੀ ਇਲਾਕੇ ਵਿੱਚ ਵਾਪਰੀ। ਮ੍ਰਿਤਕ ਦੀਪਕ ਕੁਮਾਰ ਗਾਜ਼ੀ ਗੁੱਲਾ ਦੀਆਂ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਨਗਰ ਨਿਗਮ ਵਿੱਚ ਸਫ਼ਾਈ ਮੁਲਾਜ਼ਮ ਸੀ । ਦੀਪਕ ਦੇ ਸਾਥੀ ਗੱਗੂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ । ਇਸ ਘਟਨਾ ਸਬੰਧੀ ਮ੍ਰਿਤਕ ਦੇ ਭਰਾ ਅਜੈ ਕੁਮਾਰ ਨੇ ਦੱਸਿਆ ਕਿ ਦੀਪਕ ਦਾ ਜੱਲੋਵਾਲ ਇਲਾਕੇ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ । ਦੀਪਕ ਕਈ ਦਿਨਾਂ ਤੋਂ ਉਕਤ ਨੌਜਵਾਨਾਂ ਨੂੰ ਫੋਨ ਕਰਕੇ ਪੈਸੇ ਮੰਗ ਰਿਹਾ ਸੀ। ਪਰ ਉਹ ਟਾਲ-ਮਟੋਲ ਕਰ ਰਹੇ ਸੀ।

Jalandhar municipal corporation employee death

ਮੰਗਲਵਾਰ ਨੂੰ ਦੀਪਕ ਨੇ ਉਨ੍ਹਾਂ ਨੌਜਵਾਨਾਂ ਤੋਂ ਸਖਤੀ ਨਾਲ ਆਪਣੇ ਪੈਸਿਆਂ ਦੀ ਮੰਗ ਕੀਤੀ ਸੀ । ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸਨੂੰ ਪੈਸੇ ਦੇਣ ਦੇ ਬਹਾਨੇ ਬੂਟਾ ਮੰਡੀ ਬੁਲਾਇਆ । ਜਦੋਂ ਉਹ ਉੱਥੇ ਪਹੁੰਚਿਆ ਤਾਂ ਉਥੇ ਕੁਝ ਨੌਜਵਾਨ ਉਡੀਕ ਕਰ ਰਹੇ ਸਨ। ਦੀਪਕ ਦੇ ਪਹੁੰਚਦੇ ਹੀ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜ਼ਖ਼ਮੀ ਦੀਪਕ ਨੇ ਮਾਮਲੇ ਦੀ ਜਾਣਕਾਰੀ ਉਸਦੇ ਪਰਿਵਾਰ ਨੂੰ ਮਿਲੀ ।

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਨੇ ਮਾਨਸੂਨ ਸੈਸ਼ਨ ਨੂੰ ਦਿੱਤੀ ਮਨਜ਼ੂਰੀ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ ਇਜਲਾਸ

ਜਿਸ ਤੋਂ ਬਾਅਦ ਦੀਪਕ ਅਤੇ ਉਸ ਦੇ ਸਾਥੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਦੇਰ ਰਾਤ ਦੀਪਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੇ ਸਾਥੀ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਥਾਣਾ ਭਾਰਗਵ ਕੈਂਪ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਮੁਲਜ਼ਮ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.

ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ
ਖਰੜ ਵਿੱਚ ਇੱਕ ਹੋਰ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਖਰੜ ਦੀ ਦਰਪਣ ਸਿਟੀ ਫਲੈਟ ਦੇ ਬੰਦ ਕਮਰੇ ਵਿੱਚੋਂ ਨੌਜਵਾਨ ਦੀ ਦੇਹ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੁਸ਼ਾਰ ਪੁੱਤਰ ਸੁਭਾਸ਼ ਜਿੰਦ ਹਰਿਆਣਾ ਵਜੋਂ ਹੋਈ ਹੈ । ਜਿਸ ਦੀ ਉਮਰ 21-22 ਸਾਲ ਦੱਸੀ ਜਾ ਰਹੀ ਹੈ । ਇਸ ਵਾਰਦਾਤ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਵੱਲੋਂ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ appeared first on Daily Post Punjabi.

ਗੁਆਂਢੀ ਨੇ ਪੈਸਿਆਂ ਖਾਤਰ 16 ਸਾਲਾਂ ਮੁੰਡੇ ਨੂੰ ਦਿੱਤੀ ਖੌਫਨਾਕ ਮੌਤ
youth kidnapped murder: ਲੁਧਿਆਣਾ ‘ਚ ਇਕ ਅਜਿਹੀ ਖੌਫਨਾਕ ਵਾਰਦਾਤ ਵਾਪਰੀ ਹੈ, ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ।ਦਰਅਸਲ ਇੱਥੇ ਇਕ ਸ਼ਖਸ ਨੇ ਪੈਸਿਆਂ ਦੇ ਲਾਲਚ ‘ਚ ਆ ਕੇ ਆਪਣੇ ਗੁਆਂਢ ‘ਚ ਰਹਿੰਦੇ 16 ਸਾਲਾਂ ਮੁੰਡੇ ਨੂੰ ਰੂਹ ਕੰਬਾਊ ਮੌਤ ਦਿੱਤੀ। ਦੋਸ਼ੀ ਨੇ ਆਪਣੇ ਇਕ ਦੋਸਤ ਨਾਲ ਮਿਲ ਕੇ ਪਹਿਲਾਂ ਮੁੰਡੇ ਨੂੰ ਅਗਵਾ ਕੀਤਾ ਅਤੇ ਫਿਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ। ਜਦੋਂ ਦੋਸ਼ੀ ਫਿਰੌਤੀ ਦੀ ਰਕਮ ਲੈਣ ਲਈ ਪਹੁੰਚਿਆਂ ਤਾਂ ਪੁਲਿਸ ਨੇ ਉਸ ਨੂੰ ਦਬੋਚ ਲਿਆ।ਪੁੱਛ ਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਪ੍ਰੀਤ ਦੀ ਹੱਤਿਆ ਕਰ ਦਿੱਤੀ ਹੈ।

youth kidnapped murder

ਦੱਸਣਯੋਗ ਹੈ ਕਿ ਸਲੇਮ ਟਾਬਰੀ ਸਥਿਤ ਅਸ਼ੋਕ ਨਗਰ ‘ਚ ਰਹਿਣ ਵਾਲਾ 16 ਸਾਲਾਂ ਪ੍ਰੀਤ ਵਰਮਾ ਸੋਮਵਾਰ ਸ਼ਾਮ ਨੂੰ ਘਰੋਂ ਬਾਹਰ ਗਿਆ ਪਰ ਮੁੜ ਕੇ ਵਾਪਸ ਨਹੀਂ ਪਰਤਿਆ। ਦੇਰ ਸ਼ਾਮ ਸੋਮਵਾਰ ਨੂੰ ਨੌਜਵਾਨ ਦੇ ਪਿਤਾ ਦਸ਼ਰਥ ਕੁਮਾਰ ਜੋ ਕਿ ਹੌਜਰੀ ਯੂਨਿਟ ‘ਚ ਕੰਮ ਕਰਦਾ ਸੀ, ਉਨ੍ਹਾਂ ਨੇ ਆਪਣੇ ਪੁੱਤਰ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਸਲੇਮ ਟਾਬਰੀ ਪੁਲਿਸ ਨੂੰ ਦਰਜ ਕਰਵਾਈ। ਦੂਜੇ ਪਾਸੇ ਅਗਵਾ ਕੀਤੇ ਗਏ ਦੋਸ਼ੀਆਂ ਨੇ ਪ੍ਰੀਤ ਦੇ ਸਿਰ ‘ਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਅਤੇ ਲਾਸ਼ ਹੁਸੈਨਪੁਰ ਇਲਾਕੇ ‘ਚ ਸੁੱਟ ਦਿੱਤੀ ਸੀ। ਇਸ ਤੋਂ ਬਾਅਦ ਦੋਸ਼ੀਆਂ ਵੱਲੋਂ ਪ੍ਰੀਤ ਦੇ ਪਰਿਵਾਰਿਕ ਮੈਂਬਰਾਂ ਤੋਂ 50 ਹਜ਼ਾਰ ਰੁਪਏ ਫਿਰੌਤੀ ਮੰਗੀ ਗਈ। ਇਹ ਗੱਲ ਪੁਲਿਸ ਤੱਕ ਪਹੁੰਚਦਿਆਂ ਹੀ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਫਿਰੌਤੀ ਦੀ ਰਕਮ ਲੈਣ ਲਈ ਸ਼ਹਿਰ ਦੇ ਕਿਤਾਬ ਨਗਰ ਇਲਾਕਾ ਤੈਅ ਹੋਇਆ ਸੀ, ਜਦੋਂ ਦੋਸ਼ੀ ਤੈਅ ਕੀਤੇ ਇਲਾਕੇ ‘ਚ ਪੈਸੇ ਲੈਣ ਪਹੁੰਚਿਆ ਤਾਂ ਪੁਲਿਸ ਨੇ ਉਸ ਨੇ ਦਬੋਚ ਲਿਆ। ਪੁਲਿਸ ਨੇ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਹੁਸੈਨਪੁਰਾ ਇਲਾਕੇ ਤੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਲਾਸ਼ ਦੀ ਹਾਲਤ ਦੇਖ ਕੇ ਹਰ ਇਕ ਦਾ ਕਲੇਜਾ ਕੰਬ ਗਿਆ।

The post ਗੁਆਂਢੀ ਨੇ ਪੈਸਿਆਂ ਖਾਤਰ 16 ਸਾਲਾਂ ਮੁੰਡੇ ਨੂੰ ਦਿੱਤੀ ਖੌਫਨਾਕ ਮੌਤ appeared first on Daily Post Punjabi.