youth murdered Archives - Daily Post Punjabi

ਮਾਨਸਾ ਦੇ ਪਿੰਡ ਨਾਗਲ ਕਲਾਂ ‘ਚ ਨੌਜਵਾਨ ਦਾ ਕਤਲ, ਸਰਪੰਚ ਤੇ ਉਸਦੇ ਸਾਥੀਆਂ ‘ਤੇ ਲੱਗੇ ਇਲਜ਼ਾਮ, ਪੁਲਿਸ ਕਰ ਰਹੀ ਜਾਂਚ
ਮਾਨਸਾ ਜ਼ਿਲ੍ਹੇ ਦੇ ਪਿੰਡ ਨਾਗਲ ਕਲਾਂ ਵਿੱਚ ਇੱਕ ਦਰਜਨ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਕੁੱਟਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਮਰਨ ਤੋਂ ਪਹਿਲਾਂ, ਉਸਨੇ ਕਿਹਾ ਕਿ ਉਹ ਮਾਨਸਾ ਤੋਂ ਬੱਸ ਰਾਹੀਂ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਬੱਸ ਤੋਂ ਉਤਰਿਆ, ਪਿੰਡ ਦੇ ਮੁਖੀ ਰੇਸ਼ਮ ਸਿੰਘ ਜਿੰਦਾ ਅਤੇ ਉਸਦੇ ਕਈ ਸਾਥੀਆਂ ਨੇ ਉਸ ‘ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਉਸਦੇ ਸਿਰ ‘ਤੇ ਕਈ ਵਾਰ ਹਮਲਾ ਕੀਤਾ ਗਿਆ ਅਤੇ ਉਸਦੇ ਪੈਰ ਟੁੱਟ ਗਏ। ਉਸਦੀ ਹਾਲਤ ਵਿਗੜਨ ਤੋਂ ਬਾਅਦ, ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਿੰਡ ਸੋਹੀਆਂ ‘ਚ ਨੌਜਵਾਨ ਦਾ ਕਤਲ, ਗੱਡੀ ਠੀਕ ਕਰਵਾਉਣ ਦੇ ਬਹਾਨੇ ਘਰੋਂ ਲੈ ਕੇ ਗਏ ਸੀ 2 ਦੋਸਤ, ਪੁੱਤ ਦੀ ਮੌਤ ਮਗਰੋਂ ਪਿਤਾ ਨੇ ਵੀ ਤੋੜਿਆ ਦਮ

ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੱਲ੍ਹ ਉਸਨੂੰ ਹਸਪਤਾਲ ਤੋਂ ਇੱਕ ਪੱਤਰ ਮਿਲਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਅਮਨਦੀਪ ਉਰਫ ਮੰਗੂ ਸ਼ਰਮਾ ਨੂੰ ਲੜਾਈ ਵਿੱਚ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ ਸ਼ੁਰੂ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਕੇਸ ਦਰਜ ਕੀਤਾ ਸੀ, ਅਤੇ ਉਸਦੀ ਮੌਤ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ਦੇ ਪਿੰਡ ਨਾਗਲ ਕਲਾਂ ‘ਚ ਨੌਜਵਾਨ ਦਾ ਕਤਲ, ਸਰਪੰਚ ਤੇ ਉਸਦੇ ਸਾਥੀਆਂ ‘ਤੇ ਲੱਗੇ ਇਲਜ਼ਾਮ, ਪੁਲਿਸ ਕਰ ਰਹੀ ਜਾਂਚ appeared first on Daily Post Punjabi.

ਪਿੰਡ ਸੋਹੀਆਂ ‘ਚ ਨੌਜਵਾਨ ਦਾ ਕਤਲ, ਗੱਡੀ ਠੀਕ ਕਰਵਾਉਣ ਦੇ ਬਹਾਨੇ ਘਰੋਂ ਲੈ ਕੇ ਗਏ ਸੀ 2 ਦੋਸਤ, ਪੁੱਤ ਦੀ ਮੌਤ ਮਗਰੋਂ ਪਿਤਾ ਨੇ ਵੀ ਤੋੜਿਆ ਦਮ
ਪਿੰਡ ਸੋਹੀਆਂ ਦੇ ਨੌਜਵਾਨ ਤੇਜਿੰਦਰ ਸਿੰਘ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਇਸ ਮਾਮਲੇ ਚ ਪੁੱਤ ਦੀ ਮੌਤ ਦੇ ਦੁੱਖ ਚ ਅੱਜ ਪਿਤਾ ਦੀ ਵੀ ਹੋਈ ਮੌਤ ਜਦਕਿ ਮ੍ਰਿਤਕ ਦਾ ਕਹਿਣਾ ਹੈ ਕਿ ਪਰਿਵਾਰ ਚ ਵਡਾ ਦੁੱਖ ਹੈ ਪਿਓ ਪੁੱਤ ਦੀ ਗਈ ਜਾਨ ਉਹ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ।

ਸ੍ਰੀ ਹਰਗੋਬਿੰਦਪੁਰ ਦੇ ਡੀ ਐੱਸ ਪੀ ਮਨੋਜ ਕੁਮਾਰ ਨੇ ਦੱਸਿਆ ਕਿ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦਾ ਛੋਟਾ ਪੁੱਤਰ ਤੇਜਿੰਦਰ ਸਿੰਘ ਅੱਡਾ ਧਾਰੀਵਾਲ ਸੋਹੀਆਂ ਵਿਖੇ ਗੱਡੀਆਂ ਠੀਕ ਕਰਨ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਤੇਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਆਇਆ ਸੀ। ਕੁਝ ਸਮੇਂ ਬਾਅਦ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਪੰਨੂ ਵਾਸੀ ਮਾੜੀ ਪੰਨੂਆਂ, ਜੋ ਪਹਿਲਾਂ ਵੀ ਤੇਜਿੰਦਰ ਸਿੰਘ ਕੋਲੋਂ ਗੱਡੀਆਂ ਠੀਕ ਕਰਵਾਉਂਦੇ ਸਨ, ਦੋ ਅਣਪਛਾਤੇ ਨੌਜਵਾਨਾਂ ਸਮੇਤ ਮੋਟਰਸਾਈਕਲ ’ਤੇ ਉਸ ਦੇ ਘਰ ਆਏ। ਸ਼ਿਕਾਇਤਕਰਤਾ ਅਨੁਸਾਰ ਉਹ ਤੇਜਿੰਦਰ ਸਿੰਘ ਨੂੰ ਗੱਡੀ ਠੀਕ ਕਰਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਏ।

ਇੰਸਪੈਕਟਰ ਹਰਮੀਕ ਸਿੰਘ ਮੁਤਾਬਕ ਜਦੋਂ ਦੇਰ ਰਾਤ ਤੱਕ ਤੇਜਿੰਦਰ ਸਿੰਘ ਘਰ ਵਾਪਸ ਨਹੀਂ ਆਇਆ ਤਾਂ ਉਸ ਦੇ ਵੱਡੇ ਭਰਾ ਰਵਿੰਦਰ ਸਿੰਘ ਨੇ ਉਸ ਨੂੰ ਫੋਨ ਕੀਤਾ, ਪਰ ਫੋਨ ਨਹੀਂ ਚੁੱਕਿਆ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਾਰੀ ਰਾਤ ਉਸ ਦੀ ਭਾਲ ਕੀਤੀ ਗਈ। ਅਗਲੀ ਸਵੇਰ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਤੇਜਿੰਦਰ ਸਿੰਘ ਦੀ ਲਾਸ਼ ਚੀਮਾ ਖੁੱਡੀ ਸੂਏ ਦੀ ਪੱਟੜੀ ’ਤੇ ਪਈ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ। ਮ੍ਰਿਤਕ ਦੀ ਮਾਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ’ਤੇ ਤੇਜਿੰਦਰ ਸਿੰਘ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਲੁਧਿਆਣਾ : ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਸੜਕ ਹਾ/ਦਸੇ ‘ਚ ਹੋਈ ਮੌ/ਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 139 ਤਹਿਤ ਧਾਰਾ 103, 140 ਅਤੇ 3(5) ਅਧੀਨ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਸਮੇਤ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗੁਰਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਧਰ ਮ੍ਰਿਤਕ ਦੇ ਭਰਾਵਾ ਨੇ ਦੱਸਿਆ ਕਿ ਜਿੱਥੇ ਉਹਨਾਂ ਦੇ ਭਰਾ ਦਾ ਕਤਲ ਕੀਤਾ ਗਿਆ ਹੈ, ਉੱਥੇ ਹੀ ਪੁੱਤ ਦੀ ਮੌਤ ਦੇ ਦੁੱਖ ‘ਚ ਅੱਜ ਓਹਨਾ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਮੌਤ ਹੋ ਗਈ। ਉਹਨਾਂ ਮੰਗ ਕੀਤੀ ਕਿ ਜਲਦ ਪੁਲਿਸ ਸਾਰੇ ਦੋਸ਼ੀਆ ਨੂੰ ਕਾਬੂ ਕਰ ਕੜੀ ਕਾਨੂੰਨੀ ਕਾਰਵਾਈ ਕਰੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਸੋਹੀਆਂ ‘ਚ ਨੌਜਵਾਨ ਦਾ ਕਤਲ, ਗੱਡੀ ਠੀਕ ਕਰਵਾਉਣ ਦੇ ਬਹਾਨੇ ਘਰੋਂ ਲੈ ਕੇ ਗਏ ਸੀ 2 ਦੋਸਤ, ਪੁੱਤ ਦੀ ਮੌਤ ਮਗਰੋਂ ਪਿਤਾ ਨੇ ਵੀ ਤੋੜਿਆ ਦਮ appeared first on Daily Post Punjabi.

ਪਿੰਡ ਮਿੱਡੂਖੇੜਾ ‘ਚ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਲੰਬੀ ਦੇ ਪਿੰਡ ਮਿੱਡੂਖੇੜਾ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ 23 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ਬਬਲੂ ਦਾ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁੰਡੇ ਨੂੰ ਨਹਿਰ ‘ਤੇ ਇਕੱਲੇ ਘੇਰ ਕੇ ਲੋਹੇ ਦੀਆਂ ਰਾਡਾਂ ਅਤੇ ਲਾਠੀਆਂ ਨਾਲ ਕੁੱਟਿਆ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਰੋਸ ਹੈ ਅਤੇ ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

​ਮ੍ਰਿਤਕ ਦੀ ਮਾਂ ਬਲਵਿੰਦਰ ਕੌਰ ਅਤੇ ਪਰਿਵਾਰਕ ਮਹਿਲਾਵਾਂ ਦਾ ਆਰੋਪ ਹੈ ਕਿ ਹਮਲਾਵਰ ਪਹਿਲਾਂ ਤੋਂ ਹੀ ਉਹਨਾਂ ਦੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਸਨ। ਉਹ ਸਾਨੂੰ ਸ਼ਰੇਆਮ ਧਮਕੀਆਂ ਦਿੰਦੇ ਸੀ ਕਿ ਅਸੀਂ ਬਬਲੂ ਨੂੰ ਕੁੱਟ ਕੇ ਮਾਰ ਕੇ ਹੀ ਸਾਹ ਲਵਾਂਗੇ। 5 ਮੈਂਬਰ ਘਰ ਦੇ ਸੀ ‘ਤੇ ਬਾਕੀ ਅਣਪਛਾਤੇ। ਅਸੀਂ ਇਨਸਾਫ਼ ਚਾਹੁੰਦੇ ਹਾਂ, ਜਿੰਨਾ ਚਿਰ ਦੋਸ਼ੀ ਨਹੀਂ ਫੜੇ ਜਾਂਦੇ, ਸੰਸਕਾਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ : PM ਮੋਦੀ ਦਾ ਇੰਸਟਾਗ੍ਰਾਮ ‘ਤੇ ਦਬਦਬਾ ! ਫਾਲੋਅਰਜ਼ 105 ਮਿਲੀਅਨ ਤੋਂ ਪਾਰ, CJP ਅੰਦੋਲਨ ਦੌਰਾਨ ਰੀਲ ਪਾਉਣ ‘ਤੇ ਵਧੀ ਗਿਣਤੀ

ਦੂਜੇ ਪਾਸੇ, ਪਰਿਵਾਰ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ‘ਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮਿੱਡੂਖੇੜੇ ਦੇ ਸੰਦੀਪ ਸਿੰਘ ਉਰਫ਼ ਬਬਲੂ ਦੇ ਮੁਰਡਰ ਮਾਮਲੇ ‘ਚ ਐਫ.ਆਈ.ਆਰ 238/26 ਦਰਜ ਕਰ ਲਈ ਗਈ ਹੈ। ਦੋਸ਼ੀਆਂ ਦੀ ਭਾਲ ਤੇ ਤਫ਼ਤੀਸ਼ ਲਗਾਤਾਰ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਮਿੱਡੂਖੇੜਾ ‘ਚ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ‘ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਜ਼ਮਾਨਤ ‘ਤੇ ਜੇਲ੍ਹ ਤੋਂ ਆਇਆ ਸੀ ਬਾਹਰ
ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਬੇਅਦਬੀ ਦੇ ਮੁਲਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਕਰਕੇ ਉਸਦਾ ਸਿਰ ਸਰੀਰ ਤੋਂ ਵੱਖ ਕਰ ਦਿੱਤਾ। ਘਟਨਾ ਦਾ ਬਾਅਦ ਹਮਲਾਵਰ ਫਿਰ ਮੌਕੇ ਤੋਂ ਭੱਜ ਗਏ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਸੋਮਵਾਰ ਰਾਤ ਨੂੰ ਲਗਭਗ 2 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਉਸ ‘ਤੇ ਅਕਤੂਬਰ 2020 ਵਿੱਚ ਤੁਰਨ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਉਸ ਵਿਰੁੱਧ ਮੰਡੀ ਗੋਬਿੰਦਗੜ੍ਹ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਫਿਰ ਉਸਦਾ ਕੇਸ ਅਦਾਲਤ ਵਿੱਚ ਪਹੁੰਚਿਆ, ਜਿੱਥੇ ਉਸਦਾ ਕੇਸ ਇਸ ਸਮੇਂ ਵਿਚਾਰ ਅਧੀਨ ਹੈ। ਉਸਨੂੰ ਹਾਲ ਹੀ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਮੇਵਾ ਸਿੰਘ ਪਹਿਲਾਂ ਆਪਣੇ ਪਿੰਡ ਵਿੱਚ ਦਰਜ਼ੀ ਵਜੋਂ ਕੰਮ ਕਰਦਾ ਸੀ। ਹਾਲਾਂਕਿ, ਉਸਨੇ ਹੁਣ ਕੰਮ ਕਰਨਾ ਛੱਡ ਦਿੱਤਾ ਸੀ ਅਤੇ ਇੱਕ ਮਿੱਲ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਪਿੰਡ ਵਿੱਚ ਆਪਣੇ ਘਰ ਰਹਿ ਰਿਹਾ ਸੀ।

ਇਹ ਵੀ ਪੜ੍ਹੋ : ਹੋਰਮੁਜ਼ ‘ਚ ਈਰਾਨ ਵੱਲੋਂ UAE ਦੇ 2 ਤੇਲ ਟੈਂਕਰਾਂ ‘ਤੇ ਮਿਜ਼ਾਈਲ ਹ.ਮ/ਲਾ, ਇੱਕ ਭਾਰਤੀ ਦੀ ਮੌ/ਤ, 6 ਭਾਰਤੀਆਂ ਸਣੇ 8 ਜ਼ਖਮੀ

ਦੇਰ ਰਾਤ ਉਸਦਾ ਉੱਥੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਹਮਲਾਵਰ ਦੀ ਪਛਾਣ ਕਰਨ ਅਤੇ ਕਤਲ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ‘ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਜ਼ਮਾਨਤ ‘ਤੇ ਜੇਲ੍ਹ ਤੋਂ ਆਇਆ ਸੀ ਬਾਹਰ appeared first on Daily Post Punjabi.

ਅੰਮ੍ਰਿਤਸਰ : ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ ਕਤਲ, 2 ਅਣਪਛਾਤਿਆਂ ਨੇ ਮਾਰੀਆਂ ਗੋਲੀਆਂ
ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਮੰਗਲਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਿਤਿਨ ਉਰਫ਼ ਚੀਕੂ ਨਾਮ ਦੇ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਹਮਲਾਵਰਾਂ ਨੇ ਨਿਤਿਨ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਨਿਤਿਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਤੋਂ ਡੇਢ ਘੰਟਾ ਪਹਿਲਾਂ ਪੁਲਿਸ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਵੀ ਕਰ ਲਈ ਹੈ ਅਤੇ ਉਮੀਦ ਹੈ ਕਿ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ।

ਏਡੀਸੀਪੀ ਨੇ ਦੱਸਿਆ ਕਿ ਮ੍ਰਿਤਕ ਨਿਤਿਨ ਉਰਫ਼ ਚੀਕੂ ਖ਼ਿਲਾਫ਼ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਸਨ। ਕਰੀਬ ਅੱਠ ਤੋਂ ਨੌਂ ਸਾਲ ਪਹਿਲਾਂ ਵੀ ਉਹ ਇੱਕ ਗੰਭੀਰ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਹੋਇਆ ਸੀ, ਜਿਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰਿਹਾ। ਇਸ ਸਾਲ ਵੀ ਉਹ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਪੁਲਿਸ ਮੁਤਾਬਕ ਨਿਤਿਨ ਦੀ ਭੈਣ ਕੋਟ ਖਾਲਸਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ ਅਤੇ ਨਿਤਿਨ ਵੀ ਉਸ ਦੇ ਨਾਲ ਰਹਿੰਦਾ ਜਾਂ ਅਕਸਰ ਉੱਥੇ ਆਉਂਦਾ-ਜਾਂਦਾ ਸੀ।

ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਦੀ ਡਿਸਚਾਰਜ ਅਰਜ਼ੀ ‘ਤੇ ਸੁਣਵਾਈ ਅੱਜ, CBI ਕੋਰਟ ਅਰਜ਼ੀ ‘ਤੇ ਸੁਣਾਏਗੀ ਫੈਸਲਾ

ਫਿਲਹਾਲ ਫੋਰੈਂਸਿਕ ਟੀਮ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਮ੍ਰਿਤਕ ਨੂੰ ਕਿੰਨੀਆਂ ਗੋਲੀਆਂ ਲੱਗੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਨੌਜਵਾਨ ਦਾ ਕਤਲ, 2 ਅਣਪਛਾਤਿਆਂ ਨੇ ਮਾਰੀਆਂ ਗੋਲੀਆਂ appeared first on Daily Post Punjabi.

ਜਲੰਧਰ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਪੋਲਟਰੀ ਫਾਰਮ ਨੇੜੇ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ
ਜਲੰਧਰ ਦੇ ਗਦਾਈਪੁਰ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਰਿਪੋਰਟਾਂ ਅਨੁਸਾਰ, ਨੌਜਵਾਨ ਦੀ ਲਾਸ਼ ਇੱਕ ਪੋਲਟਰੀ ਫਾਰਮ ਦੇ ਨੇੜੇ ਮਿਲੀ। ਮ੍ਰਿਤਕ ਦੀ ਪਛਾਣ ਗਾਂਧੀ ਕੈਂਪ ਦੇ ਰਹਿਣ ਵਾਲੇ ਪੰਕਜ ਕੁਮਾਰ ਵਜੋਂ ਹੋਈ ਹੈ। ਨਿਵਾਸੀਆਂ ਨੇ ਘਟਨਾ ਦੀ ਜਾਣਕਾਰੀ ਥਾਣਾ 1 ਨੂੰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਡੀਸੀਪੀ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 9 ਵਜੇ ਘਟਨਾ ਦੀ ਜਾਣਕਾਰੀ ਮਿਲੀ, ਅਤੇ ਉਹ ਸਟੇਸ਼ਨ ਇੰਚਾਰਜ ਅਤੇ ਏਸੀਪੀ ਦੇ ਨਾਲ ਮੌਕੇ ‘ਤੇ ਪਹੁੰਚੇ। ਜਾਂਚ ਦੌਰਾਨ, ਪੁਲਿਸ ਨੇ ਨੌਜਵਾਨ ਦੀ ਬਾਈਕ, ਨੰਬਰ PB-08-FS 3587 ਬਰਾਮਦ ਕੀਤੀ। ਪੁਲਿਸ ਨੇ ਕਿਹਾ ਕਿ ਬਾਈਕ ਸ਼ਿਵ ਸੈਨਾ ਵਰਕਰ ਦੀ ਜਾਪਦੀ ਹੈ। ਬਾਈਕ ‘ਤੇ ਸ਼ਿਵ ਸੈਨਾ ਦੇ ਸਿੰਬਲ, ਇੱਕ ਤੀਰ ਦਾ ਨਿਸ਼ਾਨ ਬਣਿਆ ਹੋਇਆ ਹੈ। ਪੁਲਿਸ ਨੇ ਪਲਾਟ ਵਿੱਚ ਖੱਡ ਵਿੱਚੋਂ ਲਾਸ਼ ਕੱਢਣ ਲਈ ਜੇਸੀਬੀ ਬੁਲਾਇਆ। ਨੌਜਵਾਨ ਦੀ ਉਮਰ ਲਗਭਗ 35 ਸਾਲ ਹੈ।

ਇਹ ਵੀ ਪੜ੍ਹੋ : Spouse Visa ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ! ਨਿਯਮ ‘ਚ ਕੀਤੀ ਗਈ ਸਖ਼ਤੀ, ਹੁਣ ਪਾਸ ਕਰਨਾ ਪਵੇਗਾ ਇੰਗਲਿਸ਼ ਟੈਸਟ

ਜਿਸ ਖਾਲੀ ਪਲਾਟ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ ਉਹ ਸੜਕ ਤੋਂ ਲਗਭਗ 6 ਤੋਂ 7 ਫੁੱਟ ਹੇਠਾਂ ਹੈ। ਇਹ ਉਹ ਥਾਂ ਹੈ ਜਿੱਥੇ ਨੌਜਵਾਨ ਦੀ ਬਾਈਕ ਡਿੱਗੀ ਸੀ, ਅਤੇ ਉਹ ਵੀ ਨੌਜਵਾਨ ਡਿੱਗਿਆ ਹੋਇਆ ਸੀ। ਜਾਂਚ ਤੋਂ ਪਤਾ ਲੱਗਾ ਕਿ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਉਸ ਦੇ ਸਰੀਰ ‘ਤੇ ਡੂੰਘੇ ਜ਼ਖਮ ਮਿਲੇ ਹਨ।

ਡੀਸੀਪੀ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਥਾਣਾ 1 ਵਿੱਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਪੋਲਟਰੀ ਫਾਰਮ ਨੇੜੇ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ appeared first on Daily Post Punjabi.

27 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜ਼ਮੀਨੀ ਵਿਵਾਦ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਦਾ ਬੇਰਹਿਮੀ ਨਾਲ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਪਿੰਡ ਵਿੱਚ ਹੋਈ ਇਸ ਲੜਾਈ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ‘ਤੇ ਕਤਲ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਮ੍ਰਿਤਕ ਦੀ ਪਤਨੀ, ਬਜ਼ੁਰਗ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ।

ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾ ਨੇ ਦੱਸਿਆ ਕੀ ਬਲਜਿੰਦਰ ਸਿੰਘ ਦੇ ਪਰਿਵਾਰ ਦੀ ਉਹਨਾ ਦੇ ਪਿੰਡ ਦੇ ਹੀ ਰਹਿਣ ਵਾਲੇ ਇੱਕ ਪਰਿਵਾਰ ਨਾਲ ਪੁਰਾਣਾ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ ਅਤੇ ਮ੍ਰਿਤਕ ਦੀ ਪਤਨੀ ਮੁਤਾਬਕ ਉਹ ਅਤੇ ਉਸ ਦਾ ਪਤੀ ਅਤੇ ਸੱਸ ਅੱਜ ਪਿੰਡ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਜਿਹਨਾ ਨਾਲ ਉਹਨਾਂ ਦੇ ਪਰਿਵਾਰ ਦੀ ਜ਼ਮੀਨੀ ਵਿਵਾਦ ਹੈ, ਉਹਨਾਂ ਪਰਿਵਾਰ ਵੱਲੋਂ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਹਨਾਂ ਤੇ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਪੁਲਿਸ ਤੇ ਸੁਪਾਰੀ ਕਿ.ਲ/ਰ ਸ਼ੂ/ਟਰ ਵਿਚਾਲੇ ਹੋਇਆ ਮੁ.ਕਾਬ/ਲਾ, ਮੁਲਜ਼ਮ ਦੀ ਲੱਤ ‘ਚ ਲੱਗੀ ਗੋ/ਲੀ

ਇਸ ਹਮਲੇ ਵਿੱਚ ਉਸਦੇ ਪਤੀ ਦੀ ਮੌਤ ਹੋ ਗਈ। ਉੱਥੇ ਹੀ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਜਦੋਂ ਤੱਕ ਪੁਲਿਸ ਬਲਜਿੰਦਰ ਸਿੰਘ ਦੇ ਕਤਲ ਕਰਨ ਵਾਲੇ ਦੋਸ਼ੀਆ ਨੂੰ ਗ੍ਰਿਫ਼ਤਾਰ ਨਹੀਂ ਕਰਦਾ, ਉਦੋਂ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਵਾਂਗੇ ਅਤੇ ਨਾ ਹੀ ਅੰਤਿਮ ਸਸਕਾਰ ਕਰਾਂਗੇ। ਉਧਰ ਸਿਵਿਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫਸਰ ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਜਦ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾ ਉਸਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਇਤਲਾਹ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 27 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜ਼ਮੀਨੀ ਵਿਵਾਦ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ appeared first on Daily Post Punjabi.

ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਪੰਜਾਬ ਦੇ ਡੇਰਾ ਬਾਬਾ ਨਾਨਕ ‘ਚ ਕਰੀਬ 7 ਤੋਂ 8 ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ‘ਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਹਰਦੀਪ ਸਿੰਘ ਨੂੰ ਕਿਸੇ ਦਾ ਫੋਨ ਆਇਆ ਸੀ ਤੇ ਉਸ ਨੂੰ ਦਾਣਾ ਮੰਡੀ ‘ਚ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਚਲਾ ਗਿਆ। ਜਿੱਥੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਪੁਲਿਸ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (18) ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਪੁਣੇ ‘ਚ ਵੱਡਾ ਹਾ.ਦਸਾ, ਟੇਕ ਆਫ ਮਗਰੋਂ ਹੈਲੀਕਾਪਟਰ ਹੋਇਆ ਕ੍ਰੈ/ਸ਼, 3 ਲੋਕਾਂ ਦੀ ਮੌ.ਤ

ਡੇਰਾ ਬਾਬਾ ਨਾਨਕ ਦੇ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੰਗਲਵਾਰ ਨੂੰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮ੍ਰਿਤਕ ਹਰਦੀਪ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨ ਲਏ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.