Youth of ballamgarh village died Archives - Daily Post Punjabi

ਰੋਜ਼ੀ-ਰੋਟੀ ਲਈ ਸਪੇਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਸੁਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਸ ਦੇ ਤੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

Youth of ballamgarh village died

ਅਜਿਹੀ ਹੀ ਇਹ ਮੰਦਭਾਗੀ ਖਬਰ ਸਪੇਨ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 31 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਨਾਲ ਸਬੰਧਿਤ ਸੀ, ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਸਪੇਨ ਗਿਆ ਹੋਇਆ ਸੀ। ਇਸ ਸਬੰਧੀ ਪਰਿਵਾਰ ਨੇ ਦੱਸਿਆ ਕਿ ਸੰਦੀਪ ਪਿਛਲੇ ਕੁਝ ਮਹੀਨੇ ਪਹਿਲਾਂ ਹੀ ਯੂਕਰੇਨ ਤੋ ਸਪੇਨ ਗਿਆ ਸੀ। ਸੰਦੀਪ ਆਪਣੇ ਪਿੱਛੇ ਪਰਿਵਾਰ ਵਿੱਚ ਮਾਤਾ-ਪਿਤਾ ਤੇ ਇੱਕ ਭਰਾ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਤਿੰਨ ਦਿਨ ਚੱਲੇਗੀ ਸੀਤ ਲਹਿਰ ਤੇ ਪਵੇਗਾ ਸੰਘਣਾ ਕੋਹਰਾ ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫਰਾਂਸ ਤੋਂ ਅਜੇਹੀ ਖਬਰ ਸਾਹਮਣੇ ਆਈ ਸੀ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ । ਦੱਸਿਆ ਜਾ ਰਿਹਾ ਸੀ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਸੀ, ਜੋ ਕਿ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ । ਦੱਸਿਆ ਗਿਆ ਸੀ ਕਿ ਸੁਖਵਿੰਦਰ ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੋਜ਼ੀ-ਰੋਟੀ ਲਈ ਸਪੇਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ appeared first on Daily Post Punjabi.