youth of Jalandhar was killed in dubai Archives - Daily Post Punjabi

ਜਲੰਧਰ ਦੇ ਨੌਜਵਾਨ ਦਾ ਦੁਬਈ ‘ਚ ਤੇਜ਼ਧਾਰ ਹਥਿਆਰ ਨਾਲ ਕਤਲ, 13 ਸਾਲ ਪਹਿਲਾਂ ਗਿਆ ਸੀ ਵਿਦੇਸ਼
ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਇਕ ਨੌਜਵਾਨ ਦੀ ਦੁਬਈ ਵਿਚ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਵਜੋਂ ਹੋਈ ਹੈ। ਉਸ ਦੀ ਮੌਤ ਦੀ ਸੂਚਨਾ ਉਸ ਨਾਲ ਦੁਬਈ ਵਿਚ ਰਹਿੰਦੇ ਉਸ ਦੇ ਛੋਟੇ ਭਰਾ ਗੁਰਪ੍ਰੀਤ ਗੋਪੀ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਗੋਪੀ ਨੇ ਦੱਸਿਆ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸਨੂੰ ਰਸਤੇ ਵਿਚ ਪੱਗ ਬੰਨ੍ਹੀ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਕੇ ਉਸਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ‘ਤੇ ਦਿੱਤੇ ਰਾਹਤ ਦੇ ਸੰਕੇਤ, ਫੈਸਲੇ ‘ਤੇ ਸੁਣਵਾਈ 9 ਨੂੰ

ਪਤਾ ਲੱਗਾ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲਗਭਗ ਇਕ ਸਾਲ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਪੂਰੇ ਸੇਖੋਂ ਪੱਤੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਲੰਧਰ ਦੇ ਨੌਜਵਾਨ ਦਾ ਦੁਬਈ ‘ਚ  ਤੇਜ਼ਧਾਰ ਹਥਿਆਰ ਨਾਲ ਕਤਲ, 13 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.