Youth reached Punjab Archives - Daily Post Punjabi

ਰੂਸ ‘ਚ ਨੌਜਵਾਨ ‘ਤੇ ਤਸ਼ਦੱਦ, 5 ਮਹੀਨੇ ਜ਼ਬਰਦਸਤੀ ਕੀਤੀ ਫੌਜ ‘ਚ ਨੌਕਰੀ, ਪੰਜਾਬ ਪਹੁੰਚ ਕੇ ਸੁਣਾਈ ਹੱਡਬੀਤੀ
ਵਿਦੇਸ਼ਾਂ ਵਿੱਚ ਨੌਕਰੀ ਦੀ ਚਾਹ ਆਖਰ ਪੰਜਾਬੀਆਂ ਦੇ ਲਈ ਮੌਤ ਦਾ ਫਰਮਾਨ ਬਣਦੀ ਜਾ ਰਹੀ ਹੈ। ਜਿਸ ਦੇ ਚਲਦਿਆਂ ਟੂਰਿਸਟ ਵੀਜ਼ੇ ‘ਤੇ ਗਏ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਦੇ ਇੱਕ ਨੌਜਵਾਨ ਨੂੰ ਜਬਰਦਸਤੀ ਰੂਸ ਦੀ ਆਰਮੀ ਵਿੱਚ ਭਰਤੀ ਕਰਕੇ ਮੌਤ ਦੇ ਮੂੰਹ ਵਿੱਚ ਸੁੱਟ ਦਿੱਤਾ ਗਿਆ ਕਿਸਮਤ ਚੰਗੀ ਸੀ ਗੁਰੂ ਪਰਮਾਤਮਾ ਦਾ ਅਸ਼ੀਰਵਾਦ ਸੀ ਕਿ ਇਹ ਨੌਜਵਾਨ ਪੰਜ ਮਹੀਨੇ ਰੂਸ ਦੀ ਫੌਜ ਵਿੱਚ ਨੌਕਰੀ ਕਰਨ ਅਤੇ ਦੋ ਮਹੀਨੇ ਦੀ ਜੇਲ ਕੱਟਣ ਤੋਂ ਬਾਅਦ ਆਪਣੇ ਘਰ ਸੋਂ ਕੁਸ਼ਲ ਵਾਪਸ ਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਵਿਅਕਤੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਹੀ ਪਿੰਡ ਦੇ ਇੱਕ ਨੌਜਵਾਨ ਵੱਲੋਂ ਰਸ਼ੀਆ ਦੇ ਟੂਰਿਸਟ ਵੀਜੇ ਤੇ ਜਾਣ ਦੀ ਕਹਿਣ ਤੇ ਉਹ ਟੂਰਿਸਟ ਵਿਜੇ ਤੇ ਲਈ ਰੂਸ ਰਵਾਨਾ ਹੋਇਆ ਪਰ ਜਦੋਂ ਰੂਸ ਪਹੁੰਚਿਆ ਤਾਂ ਉਸਨੂੰ ਸਿੱਧਾ ਹੀ ਆਰਮੀ ਬੇਸ ਕੈਂਪ ਵਿੱਚ ਸੁੱਟ ਦਿੱਤਾ ਗਿਆ, ਜਿੱਥੇ ਉਸ ਨੂੰ 20 ਤੋਂ 21 ਦਿਨ ਦੀ ਟ੍ਰੇਨਿੰਗ ਦੇ ਕੇ ਯੂਕਰੇਨ ਦੀ ਫਰੰਟ ਲਾਈਨ ਤੇ ਭੇਜ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਵੀਜ਼ਾ ਲਵਾਉਣ ਵਾਲੇ ਵਿਅਕਤੀ ਨੇ ਕਿਹਾ ਸੀ ਕਿ ਉਸ ਨੂੰ ਸਿਰਫ ਉੱਥੇ ਜਾ ਕੇ ਕੋਰੀਅਰ ਵਿੱਚ ਕੰਮ ਕਰਨਾ ਹੈ ਜਿਸ ਦੀ ਉਹਨੂੰ 80 ਤੋਂ 85000 ਰੁਪਏ ਮਹੀਨਾ ਤਨਖਾਹ ਮਿਲੇਗੀ ਪਰ ਜਦ ਉਹ ਉੱਥੇ ਪਹੁੰਚਿਆ ਤਾਂ ਉਸ ਨੂੰ ਸਿੱਧਾ ਹੀ ਆਰਮੀ ਵਿੱਚ ਭਰਤੀ ਕਰ ਲਿਆ ਗਿਆ। ਉਸ ਨੇ ਦੱਸਿਆ ਕਿ ਉਹਨਾਂ ਨੂੰ ਖਾਣ ਵਿੱਚ ਸਿਰਫ 30-35 ਘੰਟਿਆਂ ਬਾਅਦ ਥੋੜੇ ਜਿਹੇ ਚਾਵਲ ਦਿੱਤੇ ਜਾਂਦੇ ਸਨ ਅਤੇ ਪਾਣੀ ਵੀ ਕਦੇ ਕਦੇ ਹੀ ਮਿਲਦਾ ਸੀ।

ਉਸ ਨੇ ਦੱਸਿਆ ਕਿ ਉਹ ਪੰਜ ਮਹੀਨੇ ਯੂਕਰੇਨ ਦੇ ਵਿਰੁੱਧ ਲੜਦਾ ਰਿਹਾ, ਜਿਸ ਵਿੱਚ ਕਈ ਪੰਜਾਬੀ ਹੋਰ ਨੌਜਵਾਨ ਵੀ ਜ਼ਖਮੀ ਵੀ ਹੋਏ ਤੇ ਕਈਆਂ ਦੀ ਮੌਤ ਵੀ ਹੋ ਗਈ। ਉਸਨੇ ਕਿਹਾ ਕਿ ਇਹ ਗੁਰੂ ਰਾਮਦਾਸ ਪਾਤਸ਼ਾਹ ਦੀ ਮਿਹਰ ਹੈ ਕਿ ਉਹ ਸਹੀ ਸਲਾਮ ਆਪਣੇ ਘਰ ਵਾਪਸ ਆ ਗਿਆ ਹੈ। ਉਸਨੇ ਦੱਸਿਆ ਕਿ ਪਿਛਲੇ ਦਿਨੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਸ਼ੀਆ ਗਏ ਸਨ ਤਾਂ ਉਹਨਾਂ ਨੇ ਇਹ ਮੁੱਦਾ ਚੁੱਕਿਆ ਸੀ। ਕਿ ਉਹਨਾਂ ਦੇ ਨੌਜਵਾਨਾਂ ਨੂੰ ਵਾਪਸ ਦੇਸ਼ ਭੇਜ ਦਿੱਤਾ ਜਾਵੇ ਜਿਸ ਤੇ ਰਸ਼ੀਆ ਸਰਕਾਰ ਵੱਲੋਂ ਉਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਬਿਲਕੁਲ ਕੋਈ ਵੀ ਆਸ ਉਮੀਦ ਨਹੀਂ ਸੀ ਕਿ ਉਹ ਦੁਬਾਰਾ ਆਪਣੇ ਘਰ ਜਿੰਦਾ ਵਾਪਸ ਆ ਸਕਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 3 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List

ਇਸ ਸਬੰਧੀ ਸਰਬਜੀਤ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਘਰ ਦੇ ਹਾਲਾਤ ਦਿਨ ਪ੍ਰਤੀ ਦਿਨ ਖਰਾਬ ਹੁੰਦੇ ਜਾ ਰਹੇ ਸਨ ਅਤੇ ਉਸਦੀ ਸਿਹਤ ਵੀ ਖਰਾਬ ਹੁੰਦੀ ਜਾ ਰਹੀ ਸੀ ਜਦ ਉਸ ਦੇ ਪੋਤਰੇ ਉਸ ਨੂੰ ਪੁੱਛਦੇ ਸਨ ਵੀ ਪਾਪਾ ਕਦੋਂ ਆਉਣਗੇ ਤਾਂ ਉਸ ਕੋਲ ਕੋਈ ਵੀ ਜਵਾਬ ਨਹੀਂ ਸੀ ਹੁੰਦਾ ਪਰ ਅੱਜ ਉਹ ਪਰਮਾਤਮਾ ਦਾ ਸ਼ੁਕਰ ਕਰਦੀ ਹੈ ਕਿ ਉਸ ਦਾ ਬੇਟਾ ਸਹੀ ਸਲਾਮਤ ਘਰ ਵਾਪਸ ਆ ਗਿਆ ਜਿਸ ਦੀ ਉਸ ਨੂੰ ਕੋਈ ਉਮੀਦ ਨਹੀਂ ਸੀ।

ਆਪਣੇ ਭਰੇ ਮਨ ਨਾਲ ਉਸਨੇ ਪੰਜਾਬ ਸਰਕਾਰ ਦੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਅਜਿਹੇ ਠੱਗ ਟ੍ਰੈਵਲ ਏਜੰਟਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਬੱਚਿਆਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਮਰਨ ਲਈ ਸੁੱਟਣ ਵਾਲੇ ਇਹਨਾਂ ਠੱਗ ਟ੍ਰੈਵਲ ਏਜੰਟਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਪਿੰਡ ਵਾਸੀਆਂ ਵੀ ਮੰਗ ਕੀਤੀ ਕਿ ਅਜਿਹੇ ਟ੍ਰੈਵਲ ਏਜੰਟ ਜੋ ਲੋਕਾਂ ਦੇ ਬੱਚਿਆਂ ਨੂੰ ਵਿਦੇਸ਼ੀ ਧਰਤੀ ‘ਤੇ ਮਰਨ ਲਈ ਸੁੱਟ ਦਿੰਦੇ ਹਨ, ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਟ੍ਰੈਵਲ ਏਜੰਟ ਅਜਿਹੀ ਹਰਕਤ ਨਾ ਕਰ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਰੂਸ ‘ਚ ਨੌਜਵਾਨ ‘ਤੇ ਤਸ਼ਦੱਦ, 5 ਮਹੀਨੇ ਜ਼ਬਰਦਸਤੀ ਕੀਤੀ ਫੌਜ ‘ਚ ਨੌਕਰੀ, ਪੰਜਾਬ ਪਹੁੰਚ ਕੇ ਸੁਣਾਈ ਹੱਡਬੀਤੀ appeared first on Daily Post Punjabi.