Youth Shiromani Akali Dal Archives - Daily Post Punjabi

ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ
sukhbir badal conference: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚੰਡੀਗੜ੍ਹ ‘ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਸਮਰਾਲਾ ਦਾ ਨਵਾਂ ਇੰਚਾਰਜ ਐਲਾਨਿਆ ਗਿਆ।ਜਿਸ ਤੋਂ ਬਾਦ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਮਾਛੀਵਾੜਾ ਸਹਿਬ ਦੇ ਗੁਰਦੁਆਰਾ ਚਰਨ ਕਮਲ ਚ ਮੱਥਾ ਟੇਕਣ ਪੁੱਜੇ । ਇਥੇ ਦੇਖਣ ਯੋਗ ਗੱਲ ਇਹ ਵੀ ਹੈ ਕਿ ਪਰਮਜੀਤ ਢਿਲੋਂ ਹਲਕਾ ਸਮਰਾਲਾ ਦੇ ਕਾਂਗਰਸ ਦੇ ਐਮਐਲਏ ਅਮਰੀਕ ਸਿੰਘ ਢਿੱਲੋ  ਦੇ ਭਾਈ ਦਾ ਪੋਤਾ ਹੈ ਤੇ ਹੁਣ ਦਾਦੇ ਪੋਤੇ ‘ਚ ਹੀ ਮੁਕਾਬਲਾ ਹੋਵੇਗਾ।

sukhbir badal conference

ਪਰਮਜੀਤ ਸਿੰਘ ਢਿੱਲੋਂ ਨੂੰ ਅਕਾਲੀ ਦਲ ਵੱਲੋਂ ਨਵਾਂ ਹਲਕਾ ਇੰਚਾਰਜ ਲਾਉਣਾ ਸਮਰਾਲਾ ਦੀ ਸਿਆਸਤ ’ਚ ਵੱਡਾ ਧਮਾਕਾ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ  ਹਲਕਾ ਸਮਰਾਲਾ ਦੇ ਅਬਜਰਵਰ ਸਹਿਬਾਨ, ਪਹਿਲਾ ਇਲੈਕਸਨ ਲੜ ਚੁੱਕੇ ਸਰਦਾਰ ਸੰਤਾ ਸਿੰਘ ਉਮੈਦਪੁਰੀ, ਐਸਜੀਪੀਸੀ ਮੈਂਬਰ ਸਹਿਬਾਨ, ਸਰਕਲ ਪ੍ਰਧਾਨ ਸਹਿਬਾਨ ਸਮੇਤ ਸਾਰੀ ਸੀਨੀਅਰ ਲੀਡਰਸਿੱਪ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੰਗ ਰੱਖੀ ਕਿ ਸਮਰਾਲਾ ਹਲਕੇ ਤੋਂ ਪਾਰਟੀ ਦੇ ਹਲਕਾ ਮੁੱਖ ਸੇਵਾਦਾਰ ਦੀ ਪਰਮਜੀਤ ਸਿੰਘ ਢਿੱਲੋਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ। ਜਿਸ ਮੰਗ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਵਾਨ ਕਰਕੇ ਹਲਕਾ ਸਮਰਾਲਾ ਦਾ ਮੁੱਖ ਸੇਵਾਦਾਰ ਦੀ ਜ਼ੁੰਮੇਵਾਰੀ ਪਰਮਜੀਤ ਸਿੰਘ ਢਿੱਲੋਂ ਨੂੰ ਦਿੱਤੀ ਗਈ ਹੈ। ਢਿੱਲੋ ਨੇ ਬੋਲਦੇ ਕਿਹਾ ਕਿ ਜੋ ਜਿੰਮੇਵਾਰੀ ਉਸਨੂੰ ਸੁਖਵੀਰ ਬਾਦਲ ਨੇ ਹਲਕਾ ‘ਚ ਅਕਾਲੀ ਦਲ ਮਜਬੂਤ ਕਰਨ ਲਈ ਲਾਈ ਹੈ ਤੇ ਉਹ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਵੇਗਾ ਤੇ ਪਿੰਡ-ਪਿੰਡ ਜਾਵੇਗਾ ਤੇ ਸਾਰੀ ਆਕਲੀ ਦਲ ਦੀ ਟੀਮ ਨੂੰ ਨਾਲ ਲੈ ਕੇ ਚੱਲੇਗਾ ਅਤੇ ਸਮਰਾਲਾ ਹਲਕਾ ‘ਚੋ ਅਕਾਲੀ ਦਲ ਨੂੰ ਸੀਟ ਜਿੱਤ ਕੇ ਦਵੇਗਾ।

The post ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ appeared first on Daily Post Punjabi.

ਕੋਰੋਨਾ ਨਾਲ ਨਜਿੱਠਣ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਵਿੱਢੀ ਨਵੀਂ ਮੁਹਿੰਮ
Youth Shiromani Akali Dal donate plasma: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਇੱਥੇ ਸਿਹਤ ਵਿਭਾਗ, ਪ੍ਰਸ਼ਾਸਨ ਸਮੇਤ ਹੋਰ ਲੋਕ ਮਹਾਮਾਰੀ ਖਿਲਾਫ ਵਿੱਢੀ ਜੰਗ ‘ਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਸਿਆਸੀ ਆਗੂ ਵੀ ਇਸ ਖਿਲਾਫ ਆਪਣੀ ਜੰਗ ‘ਚ ਆਪਣਾ ਯੋਗਦਾਨ ਪਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਨਵੀਂ ਮੁਹਿੰਮ ਵਿੱਢੀ ਜਾ ਰਹੀ ਹੈ। ਦਰਅਸਲ ਪੰਜਾਬ ਅੰਦਰ ਕੋਰੋਨਾ ਪਾਜ਼ੀਟਿਵ ਤੋਂ ਬਾਅਦ ਠੀਕ ਹੋਣ ਵਾਲੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ‘ਚ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਅਹਿਮ ਜ਼ਿੰਮੇਵਾਰੀ ਨਿਭਾਵੇਗਾ ਅਤੇ ਵੱਧ ਤੋਂ ਵੱਧ ਨੌਜਵਾਨ ਆਪਣਾ ਪਲਾਜ਼ਮਾ ਦਾਨ ਕਰਨਗੇ |

Youth Shiromani Akali Dal donate plasma

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਹੈ ਕਿ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨਾਲ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢਣ ਸਬੰਧੀ ਵੀਡੀਓ ਕਾਨਫ਼ਰੰਸ ਮੀਟਿੰਗ ਕੀਤੀ ਹੈ । ਉਨ੍ਹਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਪੰਜਾਬ ਅੰਦਰ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਰਕੇ ਯੂਥ ਅਕਾਲੀ ਦਲ ਵਲੋਂ ਮਨੁੱਖਤਾ ਦੀ ਸੇਵਾ ਕਰਨ ਦੇ ਮਕਸਦ ਨਾਲ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ ।

Youth Shiromani Akali Dal donate plasma

ਉਨ੍ਹਾਂ ਨੇ ਦੱਸਿਆ ਹੈ ਕਿ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਠੀਕ ਹੋਣ ਵਾਲੇ ਨੌਜਵਾਨਾਂ ਦੀਆਂ ਸੂਚੀਆਂ ਤਿਆਰ ਕਰਕੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਉਨ੍ਹਾਂ ਦਾ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਜਿਹੜੇ ਆਗੂਆਂ ਤੇ ਵਰਕਰਾਂ ਨੇ ਹਾਲੇ ਤੱਕ ਕੋਰੋਨਾ ਟੈਸਟ ਨਹੀਂ ਕਰਵਾਇਆ, ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਆਖਿਆ ਜਾਵੇਗਾ ਅਤੇ ਜਿਹੜੇ ਵਿਅਕਤੀ ਠੀਕ ਹੋ ਗਏ ਹਨ, ਉਨ੍ਹਾਂ ਦਾ ਐਟੀਬਾਡੀ ਟੈਸਟ ਕਰਵਾਉਣ ਤੋਂ ਬਾਅਦ ਯੋਗ ਨੋਜਵਾਨਾਂ ਨੂੰ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ‘ਚ ਹਿੱਸਾ ਪਾਉਣ ਲਈ ਆਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਕੋਰੋਨਾ ਮਹਾਂਮਾਰੀ ਤੋਂ ਪੰਜਾਬੀਆਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਤਾਲਾਬੰਦੀ ਦੌਰਾਨ ਵੀ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਲੋੜਵੰਦਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਨ ਦੀ ਸੇਵਾ ਕੀਤੀ ਗਈ ਹੈ।

The post ਕੋਰੋਨਾ ਨਾਲ ਨਜਿੱਠਣ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਵਿੱਢੀ ਨਵੀਂ ਮੁਹਿੰਮ appeared first on Daily Post Punjabi.