youth shot dead in Manila Archives - Daily Post Punjabi

5 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਜਨਮ ਦਿਨ ‘ਤੇ ਗੋ.ਲੀਆਂ ਮਾਰ ਕੇ ਕ.ਤਲ
ਮਨੀਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਛੀਨੀਵਾਲਾ ਕਲਾਂ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (26) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।

Youth shot dead in Manila

ਜਾਣਕਾਰੀ ਮੁਤਾਬਕ ਜਿਸ ਰਾਤ ਕੁਲਵਿੰਦਰ ਸਿੰਘ ਦੇ ਜਨਮਦਿਨ ਵਾਲੇ ਦਿਨ ਹੀ ਕੁਝ ਅਣਪਛਾਤਿਆਂ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਇਸ ਘਟਨਾ ‘ਤੋਂ ਬਾਅਦ ਸ਼ੁੱਕਰਵਾਰ ਤੜਕੇ ਕਰੀਬ 2 ਵਜੇ ਦੋ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕੁਲਵਿੰਦਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਬਰਾਮਦ ਕੀਤਾ।

ਇਹ ਵੀ ਪੜ੍ਹੋ : ਲਾਰੈਂਸ ਤੇ ਸੰਪਤ ਨਹਿਰਾ ਗੈਂਗ ਦੇ 7 ਮੈਂਬਰ ਗ੍ਰਿਫਤਾਰ, ਕ੍ਰਾਈਮ ਬ੍ਰਾਂਚ ਨੇ ਸੂਰਤ ‘ਤੋਂ ਕੀਤਾ ਕਾਬੂ

ਦੱਸਿਆ ਜਾ ਰਿਹਾ ਹੈ ਕੁਲਵਿੰਦਰ ਦੇ ਮੱਥੇ, ਪੱਟ ਅਤੇ ਹੱਥ ‘ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ, ਇਸ ‘ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ‘ਤੇ ਗੋਲੀ ਚਲਾਈ ਗਈ ਸੀ। ਇਸ ਦੇ ਨਾਲ ਹੀ ਲਾਸ਼ ਦੇ ਕੋਲੋਂ ਕਾਲੇ ਰੰਗ ਦਾ ਮੋਟਰਸਾਈਕਲ ਵੀ ਮਿਲਿਆ ਹੈ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦਾ ਪਰਿਵਾਰ ਕੁਲਵਿੰਦਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ‘ਚ ਅਸਮਰਥ ਹੈ, ਇਸ ਲਈ ਉਨ੍ਹਾਂ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post 5 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਜਨਮ ਦਿਨ ‘ਤੇ ਗੋ.ਲੀਆਂ ਮਾਰ ਕੇ ਕ.ਤਲ appeared first on Daily Post Punjabi.