Youth shot dead Archives - Daily Post Punjabi
ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕੰਮ ‘ਤੇ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਰੋਜ਼ਾਨਾ ਵਾਂਗ ਕੰਮ ਲਈ ਆਪਣੇ ਘਰੋਂ ਨਿਕਲਿਆ ਸੀ ਕਿ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਘਟਨਾ ਅਟਾਰੀ ਇਲਾਕੇ ਦੇ ਰਾਜਾਤਾਲ ਪਿੰਡ ਨੇੜੇ ਵਾਪਰੀ। ਮ੍ਰਿਤਕ ਦੀ ਪਛਾਣ 35 ਸਾਲਾ ਸੋਹਣਾ ਸਿੰਘ ਵਜੋਂ ਹੋਈ ਹੈ, ਜੋ ਰਾਜਾਤਾਲ ਪਿੰਡ ਦਾ ਰਹਿਣ ਵਾਲਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਕਾਂਗਰਸ ਆਗੂ ਦੇ ਪੁੱਤਰ ਨੇ ਦਿੱਤੀ ਜਾ/ਨ, ਵੀਡੀਓ ਬਣਾਉਣ ਮਗਰੋਂ ਜੀਵਨ ਲੀ/ਲਾ ਕੀਤੀ ਸ/ਮਾਪਤ
ਕਤਲ ਦੇ ਕਾਰਨਾਂ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕੰਮ ‘ਤੇ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.
ਚੰਡੀਗੜ੍ਹ ਦੇ ਸੈਕਟਰ-9 ‘ਚ ਹੋਈ ਫਾਇਰਿੰਗ, ਜਿੰਮ ਤੋਂ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਜਿੰਮ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਵੱਲੋਂ ਨੌਜਵਾਨ ‘ਤੇ ਅੱਠ ਗੋਲੀਆਂ ਮਾਰੀਆਂ ਗਈਆਂ। ਨੌਜਵਾਨ ਨੂੰ ਤੁਰੰਤ ਗੱਡੀ ਵਿੱਚ ਬੈਠਾ ਕੇ ਪੀਜੀਆਈ ਲਿਜਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਨੌਜਵਾਨ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਨਿਊ ਚੰਡੀਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਾਭਾ : ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱ/ਕਰ, ਦੋਵੇਂ ਡ੍ਰਾਈਵਰ ਸਣੇ ਚਾਰ ਵਿਅਕਤੀ ਹੋਏ ਗੰਭੀਰ ਫੱ/ਟੜ
ਫਿਲਹਾਲ ਸੂਚਨਾ ਮਿਲਣ ਤੋਂ ਬਾਅਦ ਇੱਕ ਪੁਲਿਸ ਟੀਮ ਸੈਕਟਰ 9 ਵਿੱਚ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ਵਿੱਚ ਇਹ ਘਟਨਾ ਵਾਪਰੀ, ਉਸਨੂੰ ਚੰਡੀਗੜ੍ਹ ਦਾ ਇੱਕ ਪ੍ਰਮੁੱਖ ਇਲਾਕਾ ਮੰਨਿਆ ਜਾਂਦਾ ਹੈ, ਜਿੱਥੇ ਕਈ ਪ੍ਰਸਿੱਧ ਵਿਦਿਅਕ ਸੰਸਥਾਵਾਂ, ਹਸਪਤਾਲ ਅਤੇ ਦਫ਼ਤਰ ਹਨ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਚੰਡੀਗੜ੍ਹ ਦੇ ਸੈਕਟਰ-9 ‘ਚ ਹੋਈ ਫਾਇਰਿੰਗ, ਜਿੰਮ ਤੋਂ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.
ਲੁਧਿਆਣਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਕਤਲ ਦਾ ਸ਼ੱਕ
ਲੁਧਿਆਣਾ ਦੇ ਪਿੰਡ ਤਲਵਾੜਾ ਕੋਲ ਇਕ MBA ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਪੇਟ ਵਿਚ ਗੋਲੀ ਮਾਰੀ ਗਈ ਸੀ। ਹਮਲਾਵਰ ਗੋਲੀ ਮਾਰਨ ਦੇ ਬਾਅਦ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਸੜਕ ‘ਤੇ ਪਏ ਦੇਖ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ‘ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਚੁੱਕ ਕੇ ਡੀਐੱਮਸੀ ਹਸਪਤਾਲ ਵਿਚ ਭਰਤੀ ਕਰਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਣ ‘ਤੇ ਪਹੁੰਚੇ ਪਰਿਵਾਰ ਵਾਲਿਆਂ ਨੇ ਪੁੱਤ ਦੇ ਕਤਲ ਦਾ ਦੋਸ਼ ਉਸ ਦੇ ਦੋਸਤ ‘ਤੇ ਹੀ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨੌਜਵਾਨ ਨੇ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ। ਫਿਰ ਉਨ੍ਹਾਂ ਨੂੰ ਪੁੱਤ ਦੀ ਮੌਤ ਦੀ ਖਬਰ ਮਿਲੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਹੋਵੇਗਾ।
ਦੂਜੇ ਪਾਸੇ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਮ੍ਰਿਤਕ ਦੇ ਦੋਸਤ ਖਿਲਾਫ ਐੱਫਆਈਆਰ ਵੀ ਦਰਜ ਕਰ ਲਈ ਹੈ। ਮੁਲਜ਼ਮ ਫਰਾਰ ਦੱਸਿਆ ਗਿਆ ਹੈ, ਜਿਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਖਹਿਰਾ (25) ਵਜੋਂ ਹੋਈ ਹੈ ਜੋ ਪਿੰਡ ਥਰੀਕੇ ਦੇ ਜਗਜੀਤ ਨਗਰ ਦਾ ਰਹਿਣ ਵਾਲਾ ਸੀ। ਰਾਜਵੀਰ ਦਾ ਪਰਿਵਾਰ ਕਾਰੋਬਾਰੀ ਹੈ। ਉਨ੍ਹਾਂ ਦੀ ਮੋਗਾ ਵਿਚ ਪਹਿਲਾ ਇੰਡੀਆ ਮੋਟਰਸ ਆਟੋ ਏਜੰਸੀ ਸੀ। ਰਾਜਵੀਰ ਐੱਮਬੀਏ ਦੀ ਪੜ੍ਹਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ : ਚਾਈਨਾ ਡੋਰ ਦਾ ਆ/ਤੰਕ! 50 ਸਾਲਾਂ ਬੰਦਾ ਹੋਇਆ ਬੁਰੀ ਤਰ੍ਹਾਂ ਜ਼ਖਮੀ, ਨਿੱਜੀ ਹਸਪਤਾਲ ਰੈਫਰ
ਪਰਿਵਾਰ ਮੁਤਾਬਕ ਵੀਰਵਾਰ ਦੀ ਦੇਰ ਸ਼ਾਮ ਰਾਜਵੀਰ ਨੂੰ ਉਸ ਦਾ ਦੋਸਤ ਘਰ ਤੋਂ ਬੁਲਾ ਕੇ ਲੈ ਗਿਆ ਸੀ। ਰਾਜਵੀਰ ਨੇ ਘਰੋਂ ਜਾਂਦੇ ਸਮੇਂ ਦੱਸਿਆ ਸੀ ਕਿ ਉਹ ਇਕ ਦੋਸਤ ਨਾਲ ਜਾ ਰਿਹਾ ਹੈ। ਪੀਏਯੂ ਪੁਲਿਸ ਸਟੇਸ਼ਨ ਦੇ SHO ਵਿਜੇ ਕੁਮਾਰ ਨੇ ਘਟਨਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪਿੰਡ ਤਲਵਾੜਾ ਦੇ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਇਕ ਨੌਜਵਾਨ ਖੂਨ ਨਾਲ ਲੱਥਪੱਥ ਸੜਕ ‘ਤੇ ਪਿਆ ਹੈ। ਉਸ ਨੂੰ ਕਿਸੇ ਨੇ ਗੋਲੀ ਮਾਰੀ ਹੈ। ਹਮਲਾਵਰ ਭੱਜ ਚੁੱਕੇ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ DMC ਹਸਪਤਾਲ ਵਿਚ ਭਰਤੀ ਕਰਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਰਾਜਵੀਰ ਦੇ ਦੋਸਤ ਜੁਗਰਾਜ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਜੋ ਪਿੰਡ ਪਮਾਲ ਦਾ ਰਹਿਣ ਵਾਲਾ ਹੈ। ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਲੁਧਿਆਣਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਕਤਲ ਦਾ ਸ਼ੱਕ appeared first on Daily Post Punjabi.
ਪੰਚਕੂਲਾ ‘ਚ ਦੇਰ ਰਾਤ ਵਾਪਰੀ ਗੈਂਗਵਾਰ, ਫਿਲਮ ਦੇਖ ਕੇ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਹਰਿਆਣਾ ਦੇ ਪੰਚਕੂਲਾ ਦੇ ਅਮਰਾਵਤੀ ਦੇ ਇੱਕ ਸਿਨੇਮਾ ਹਾਲ ਦੇ ਬਾਹਰ ਬੀਤੀ ਰਾਤ ਗੈਂਗਵਾਰ ਹੋਈ ਹੈ। ਰਾਤ ਕਰੀਬ 10:30 ਵਜੇ ਦੇ ਕਾਰ ਸਵਾਰ ਹਮਲਾਵਰਾਂ ਨੇ 2 ਨੌਜਵਾਨ ‘ਤੇ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋ ਕਿ ਦੂਜਾ ਨੌਜਵਾਨ ਜ਼ਖਮੀ ਹੈ। ਦੋ ਨੌਜਵਾਨਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੂਚਨਾ ਮਿਲਣ ‘ਤੇ ਡੀਸੀਪੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Youth shot dead
ਮ੍ਰਿਤਕ ਦੀ ਪਛਾਣ ਪਰਮਾਣੂ ਦੇ ਨੇੜੇ ਇੱਕ ਪਿੰਡ ਦਾ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਉਹ ਆਪਣੇ ਦੋਸਤ ਪ੍ਰਿੰਸ ਅਤੇਇੱਕ ਮਹਿਲਾ ਮਿੱਤਰ ਨਾਲ ਫਿਲਮ ਦੇਖਣ ਲਈ ਅਮਰਾਵਤੀ ਆਇਆ ਸੀ। ਰਾਤ 10:30 ਵਜੇ ਦੇ ਕਰੀਬ ਜਦੋਂ ਉਹ ਫਿਲਮ ਦੇਖ ਕੇ ਬਾਹਰ ਆਏ ਤਾਂ ਸਵਿਫਟ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨੂੰ ਅਤੇ ਉਸਦਾ ਦੋਸਤ ਗੰਭੀਰ ਜ਼ਖਮੀ ਹੋ ਗਏ।
Youth shot dead
ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸੋਸ਼ਲ ਅਪਲੋਡ ਕੀਤਾ ਗਿਆ ਹੈ। ਇਸ ਵੀਡੀਓ ਵਿੱਚ, ਦੋ ਨੌਜਵਾਨ ਚੱਲਦੀ ਕਾਰ ਵਿੱਚ ਬੈਠੇ ਹਨ। ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਉਸਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਆਪਸੀ ਰੰਜਿਸ਼ ਕਾਰਨ ਸੋਨੂੰ ਨੂੰ ਮਾਰਿਆ ਹੈ। ਇਸ ਵੀਡੀਓ ਵਿੱਚ ਉਸਦਾ ਸਾਥੀ ਵੀ ਪਿਸਤੌਲ ਫੜਿਆ ਹੋਇਆ ਦਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਵਿਜ਼ੀਲੈਂਸ ਵੱਲੋਂ ਸੰਮਨ ਕੀਤਾ ਗਿਆ ਜਾਰੀ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਰਾਤ ਕਰੀਬ 11 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਅਮਰਾਵਤੀ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਸੈਕਟਰ-6 ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਸੋਨੂੰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂ ਕਿ ਉਸਦੇ ਸਾਥੀ ਨੂੰ ਗੰਭੀਰ ਹਾਲਤ ਕਾਰਨ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਅਮਰਾਵਤੀ ਅਤੇ ਸ਼ਹਿਰ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਪੰਚਕੂਲਾ ‘ਚ ਦੇਰ ਰਾਤ ਵਾਪਰੀ ਗੈਂਗਵਾਰ, ਫਿਲਮ ਦੇਖ ਕੇ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.