youth trapped in Malaysia Archives - Daily Post Punjabi

ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ
ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋਈ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਜਗਦੀਪ ਨੇ ਦੱਸਿਆ ਕਿ ਉਹ ਸਾਲ 2019 ਦੌਰਾਨ ਮਲੇਸ਼ੀਆ ਘੁੰਮਣ ਲਈ ਗਿਆ ਸੀ। ਪਰ ਉਸਦਾ ਵਿਦੇਸ਼ ਘੁੰਮਣ ਜਾਣਾ ਉਸ ਲਈ ਉਸ ਵੇਲੇ ਵੱਡੀ ਮੁਸੀਬਤ ਬਣ ਗਿਆ ਜਦੋਂ ਉੱਥੇ ਪਹੁੰਚਦਿਆ ਹੀ ਹਫਤੇ ਬਾਅਦ ਉਸਦੇ ਪਿਤਾ ਤੇ ਭਰਾ ਦਾ ਐਕਸੀਡੈਂਟ ਹੋ ਗਿਆ। ਉਸਨੇ ਦੱਸਿਆ ਕਿ ਇਸ ਹਾਦਸੇ ਵਿੱਚ ਉਸਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਉਸਦਾ ਭਰਾ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਸੀ।

ਜਗਦੀਪ ਨੇ ਦੱਸਿਆ ਕਿ ਇਹਨਾਂ ਹਲਾਤਾਂ ਵਿੱਚ ਉਸਨੂੰ ਕੁੱਝ ਵੀ ਸਮਝ ਨਹੀ ਆਇਆ ਤੇ ਉਸਨੇ ਘਰ ਦੇ ਹਲਾਤਾਂ ਨੂੰ ਦੇਖਦਿਆ ਹੋਇਆ ਇੱਥੇ ਰਹਿਣ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਉਸਨੇ ਉੱਥੋਂ ਦੀ ਕੰਪਨੀ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਸਨੇ ਵੀਜ਼ਾ ਵਧਾਉਣ ਲਈ ਉੱਥੇ ਦੇ ਏਜੰਟ ਨੂੰ 2000 ਡਾਲਰ ਦਿੱਤੇ ਸਨ ਪਰ ਉਸਨੂੰ ਉੱਥੇ ਉਸ ਵੇਲੇ ਪਤਾ ਲੱਗਾ ਜਦੋਂ ਉਸਨੂੰ ਉੱਥੇ ਪੁਲਿਸ ਨੇ ਰੇਡ ਦੌਰਾਨ ਫੜ ਲਿਆ ਤੇ ਗੈਰ ਕਾਨੂੰਨੀ ਤਰੀਕੇ ਨਾਲ ਰਹਿਣ ਕਾਰਣ ਉੱਥੇ 6 ਮਹੀਨਿਆਂ ਦੀ ਸਜ਼ਾ ਸੁਣਾ ਦਿੱਤੀ ਗਈ। ਉਸਨੇ ਦੱਸਿਆ ਕਿ ਇਹ ਹਲਾਤ ਉਸ ਲਈ ਅਜਿਹੇ ਸੀ ਕਿ ਉਸਨੂੰ ਵੀ ਇੱਕ ਵਾਰ ਤਾਂ ਲੱਗਾ ਕਿ ਉਸਦਾ ਸਭ ਕੁੱਝ ਖਤਮ ਹੋ ਗਿਆ ਹੈ। ਉਸਨੇ ਦੱਸਿਆ ਕਿ ਉਸਨੇ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਗਝਟਣਾ ਦੱਸ ਦਿੱਤੀ ਸੀ।

ਇਹ ਵੀ ਪੜ੍ਹੋ : ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕੁਵਾਇਰ

ਉਸ ਨਾਲ ਪਹੁੰਚੇ ਉਸਦੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਬਾਰੇ ਜਾਣਕਾਰੀ ਮਿਲਦਿਆ ਹੀ ਉਹਨਾਂ ਵੱਲੋ ਪ੍ਰਦੀਪ ਸਿੰਘ ਖਾਲਸਾ ਸਮੇਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ 02 ਅਪ੍ਰੈਲ ਨਾਲ ਸੰਪਰਕ ਕੀਤਾ। ਜਿਸਤੇ ਸੰਤ ਸੀਚੇਵਾਲ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਸਦਕਾ ਜਗਦੀਪ 10 ਅਪ੍ਰੈਲ ਨੂੰ ਸਹੀ ਸਲਾਮਤ ਵਾਪਿਸ ਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵਿਧਵਾ ਤੇ ਬਜ਼ੁਰਗ ਮਾਂ ਨੂੰ ਉਸਦੇ ਪੁੱਤਰ ਨਾਲ ਮਿਲਾਉਣ ਲਈ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ appeared first on Daily Post Punjabi.