youths drowned Archives - Daily Post Punjabi

8 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ
ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ‘ਚ ਕਰਨਾਲ ਦੇ ਨੌਮਿਤ ਗੋਸਵਾਮੀ ਦੀ ਪੂਲ ਪਾਰਟੀ ਦੌਰਾਨ ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ। 8 ਮਹੀਨੇ ਪਹਿਲਾਂ ਪਿਤਾ ਨੇ ਆਪਣਾ ਪਲਾਟ ਵੇਚ ਕੇ ਬੇਟੇ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਉਹ ਓਂਟਾਰੀਓ ਸਿਟੀ ਵਿੱਚ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਸੀ ਅਤੇ ਪੜ੍ਹਾਈ ਦੌਰਾਨ ਉਹ ਇੱਕ ਰੈਸਟੋਰੈਂਟ ਵਿੱਚ ਕੰਮ ਵੀ ਕਰਦਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ 11 ਅਗਸਤ ਦੀ ਰਾਤ ਨੂੰ ਨੌਮਿਤ ਪੁੱਤਰ ਸੁਭਾਸ਼ ਕੈਨੇਡਾ ‘ਚ ਆਪਣੇ ਇਕ ਦੋਸਤ ਦੀ ਪੂਲ ਪਾਰਟੀ ‘ਚ ਗਿਆ ਸੀ। ਰਾਤ ਕਰੀਬ 8.30 ਵਜੇ ਨੌਮਿਤ ਇਕੱਲਾ ਹੀ ਸਵੀਮਿੰਗ ਪੂਲ ਵਿਚ ਨਹਾਉਣ ਗਿਆ ਸੀ। ਸ਼ੁਰੂ ਵਿੱਚ ਉਹ ਘੱਟ ਡੂੰਘਾਈ ਵਿੱਚ ਸੀ ਪਰ ਅਚਾਨਕ ਉਹ ਡੂੰਘਾਈ ਵਿੱਚ ਪਹੁੰਚ ਗਿਆ। ਘਟਨਾ ਸਮੇਂ ਉਸ ਦੇ ਹੋਰ ਦੋਸਤ ਹਾਲ ਦੇ ਅੰਦਰ ਇੱਕ ਪਾਰਟੀ ਵਿੱਚ ਸਨ। ਇੱਕ ਦੋਸਤ ਨੇ ਦੇਖਿਆ ਕਿ ਨੌਮਿਤ ਪਾਣੀ ਵਿੱਚ ਡੁੱਬ ਗਿਆ ਸੀ। ਉਸ ਦੇ ਦੋਸਤਾਂ ਨੇ ਪਾਣੀ ਵਿੱਚ ਛਾਲ ਮਾਰ ਕੇ ਉਸ ਨੂੰ ਬਾਹਰ ਕੱਢਿਆ। ਐਂਬੂਲੈਂਸ ‘ਚ ਨੌਮਿਤ ਨੂੰ ਸੀ.ਪੀ.ਆਰ. ਦਿੱਤੀ ਗਈ ਤਾਂ ਉਸ ਦੇ ਢਿੱਡ ‘ਚੋਂ ਪਾਣੀ ਨਿਕਲਿਆ ਪਰ ਉਸ ਦੇ ਸਰੀਰ ‘ਚ ਕੋਈ ਹਿੱਲਜੁਲ ਨਹੀਂ ਹੋਈ, ਜਿਸ ਕਾਰਨ ਨੌਮਿਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਇਸ਼ਕ ‘ਚ ਰੋੜਾ ਬਣੀ ਭੂਆ ਦਾ ਭਤੀਜੇ ਨੇ ਕੀਤਾ ਕ.ਤ.ਲ, ਮ੍ਰਿ.ਤਕਾ ਦੇ ਨੂੰਹ ਨਾਲ ਸੀ ਨੌਜਵਾਨ ਦੇ ਪ੍ਰੇਮ ਸਬੰਧ, ਦੋਨੋਂ ਗ੍ਰਿਫਤਾਰ

ਨੌਮਿਤ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਪਰਿਵਾਰ ਨੇ ਆਪਣਾ ਪਲਾਟ ਵੇਚ ਕੇ ਨੌਮਿਤ ਨੂੰ ਕੈਨੇਡਾ ਭੇਜਿਆ ਸੀ ਅਤੇ ਕਰੀਬ 23 ਲੱਖ ਰੁਪਏ ਖਰਚ ਕੀਤੇ ਸਨ। ਕਰੀਬ ਡੇਢ ਮਹੀਨਾ ਪਹਿਲਾਂ ਨੌਮਿਤ ਨੂੰ ਓਂਟਾਰੀਓ ਦੇ ਇੱਕ ਰੈਸਟੋਰੈਂਟ ਵਿੱਚ ਨੌਕਰੀ ਵੀ ਮਿਲ ਗਈ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਰਿਹਾ ਸੀ।ਨੌਮਿਤ ਦੇ ਪਿਤਾ ਸਾਬਣ ਫੈਕਟਰੀ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਹਨ। ਨੌਮਿਤ ਦੀ ਮੌਤ ਦੀ ਸੂਚਨਾ ਮਿਲਣ ਮਗਰੋਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਹੈ, ਕਿਉਂਕਿ ਪਿਤਾ ਨੇ ਆਪਣਾ ਪਲਾਟ ਵੇਚ ਕੇ ਬੇਟੇ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਗੋ ਫੰਡ ਮੀ ਵੈੱਬਸਾਈਟ ਰਾਹੀਂ ਫੰਡ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਨੌਮਿਤ ਦੀ ਦੇਹ ਨੂੰ ਭਾਰਤ ਲਿਆਂਦਾ ਜਾ ਸਕੇ ਅਤੇ 20 ਸਾਲਾ ਨੌਮਿਤ ਨੂੰ ਉਸ ਦੇ ਪਰਿਵਾਰ ਦੇ ਹੱਥੋਂ ਅੰਤਿਮ ਵਿਦਾਈ ਦਿੱਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post 8 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ appeared first on Daily Post Punjabi.