YouTube channel hacked Archives - Daily Post Punjabi

ਪੰਜਾਬੀ ਗਾਇਕ ਹੈਪੀ ਰਾਏਕੋਟੀ ਦਾ ਯੂ-ਟਿਊਬ ਚੈਨਲ ਹੈਕ, ਸਿੰਗਰ ਨੇ ਸ਼ੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ
ਪੰਜਾਬੀ ਗਾਇਕ ਹੈਪੀ ਰਾਏਕੋਟੀ ਦਾ ਯੂ-ਟਿਊਬ ਚੈਨਲ ਹੈਕ ਹੋ ਗਿਆ ਹੈ। ਰਾਏਕੋਟੀ ਨੇ ਬੀਤੀ ਰਾਤ ਇੰਸਟਾਗ੍ਰਾਮ ‘ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ। ਚੈਨਲ ਹੈਕ ਹੋਣ ‘ਤੇ ਉਸ ਨੂੰ ਕੁਝ ਸਮਰਥਕਾਂ ਦੇ ਫੋਨ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ। ਰਾਏਕੋਟੀ ਦੇ ਇਸ ਚੈਨਲ ‘ਤੇ 6 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।

Punjabi singer Happy Raikoti

ਹੈਪੀ ਰਾਏਕੋਟੀ ਨੇ ਪੋਸਟ ‘ਤੇ ਲਿਖਿਆ ਕਿ ਆਪਣਾ ਯੂਟਿਊਬ ਚੈਨਲ ਹੈਕ ਹੋ ਗਿਆ ਕੱਲ ਰਾਤ ਦਾ ਹੋਇਆ ਵੈਸੇ, ਲੱਗਦਾ ਕੋਈ ਸੱਜਣ ਮਿੱਤਰ ਖਾਸ ਚੌਹਣ ਵਾਲਾ ਹੀ ਹੋਣਾ, ਪਰ ਕੋਈ ਨਾ ਦਾਤਾ ਮੇਹਰ ਕਰੂ ਜਲਦੀ… ਮਿਲਾਂਗੇ ਇਸ ਸਾਲ ਬਹੁਤ ਕੁਝ ਹੋਇਆ, ਮੇਰੀ ਆਦਤ ਨਹੀਂ ਕੀ ਮੈਂ ਰੌਲਾ ਪਾਵਾਂ… ਕਈ ਆਪਣੇ ਸੱਜਣਾ ਨੇ ਬੜਾ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਕੋਈ ਨਾ ਕਦੇ ਦਿਲ ਖੋਲ੍ਹ ਕੇ ਬੋਲਾਂਗੇ… ਬੱਸ ਤੁਸੀ ਜੁੜੇ ਰਹਿਓ… ਸੱਜਣ ਸਾਨੂੰ ਟੁੱਟਿਆਂ ਨੂੰ ਬਾਗ ਬਥੇਰੇ…।

ਇਹ ਵੀ ਪੜ੍ਹੋ : ਕ੍ਰਿਕੇਟ ਇਤਿਹਾਸ ‘ਚ ਪਹਿਲੀ ਵਾਰ ਰੇਡ ਕਾਰਡ ਦੀ ਵਰਤੋਂ, 10 ਖਿਡਾਰੀਆਂ ਨਾਲ ਖੇਡੀ ਪੋਲਾਰਡ ਦੀ ਟੀਮ

ਰਾਏਕੋਟੀ ਨੇ ਇਸ ਮਾਮਲੇ ਦੀ ਸ਼ਿਕਾਇਤ ਯੂ-ਟਿਊਬ ਚੈਨਲ ਆਦਿ ‘ਤੇ ਵੀ ਦਿੱਤੀ ਹੈ, ਤਾਂ ਜੋ ਉਨ੍ਹਾਂ ਦਾ ਚੈਨਲ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ। ਫਿਲਹਾਲ ਉਹ ਆਪਣੇ ਸਮਰਥਕਾਂ ਨਾਲ ਇੰਸਟਾਗ੍ਰਾਮ ‘ਤੇ ਹੀ ਗੱਲਬਾਤ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਹੈਪੀ ਜਲਦ ਹੀ ਆਪਣੇ ਪ੍ਰਸ਼ੰਸਕਾਂ ਲਈ ਇੱਕ ਨਵਾਂ ਗੀਤ ਲੈ ਕੇ ਆਉਣ ਵਾਲੇ ਹਨ। ਹੈਪੀ ਰਾਏਕੋਟੀ ਦੇ ਲਿਖੇ ਗਾਣੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ-ਵੱਡੇ ਗਾਇਕਾਂ ਵੱਲੋਂ ਗਾਏ ਜਾ ਚੁੱਕੇ ਹਨ ਅਤੇ ਉਹ ਗਾਣੇ ਬਲਾਕਬਸਟਰ ਹਿੱਟ ਵੀ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀ ਗਾਇਕ ਹੈਪੀ ਰਾਏਕੋਟੀ ਦਾ ਯੂ-ਟਿਊਬ ਚੈਨਲ ਹੈਕ, ਸਿੰਗਰ ਨੇ ਸ਼ੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ appeared first on Daily Post Punjabi.