Youtube diamond play button award Archives - Daily Post Punjabi

ਮੂਸੇਵਾਲਾ ਨੂੰ ਮਿਲਿਆ ‘YouTube ਡਾਇਮੰਡ ਪਲੇਅ ਬਟਨ’ ਐਵਾਰਡ, ਪਿਤਾ ਨੇ ਫੋਟੋ ਸਾਂਝੀ ਕਰ ਕਿਹਾ-‘ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ”
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ ਪਰ ਫਿਰ ਵੀ ਉਨ੍ਹਾਂ ਦਾ ਨਾਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ । ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਭ ਤੋਂ ਜ਼ਿਆਦਾ ਗਾਣੇ ਚੱਲਣ ਤੇ ਇੱਕ ਕਰੋੜ ਤੋਂ ਉੱਤੇ ਸਬਸਕ੍ਰਾਈਬਰ ਹੋਣ ‘ਤੇ ਸਨਮਾਨ ਵਜੋਂ ‘ਡਾਇਮੰਡ ਪਲੇਅ ਬਟਨ’ ਦਾ ਐਵਾਰਡ ਦਿੱਤਾ ਸੀ। ਸਿੱਧੂ ਇਹ ਉਪਲਬਧੀ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਹਨ। ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ ।

Youtube diamond play button award

ਦੱਸ ਦੇਈਏ ਕਿ ਇਸ ਤਸਵੀਰ ਵਿੱਚ ਸਿੱਧੂ ਮੂਸੇਵਾਲਾ ਨੂੰ ਮਿਲਿਆ ਡਾਇਮੰਡ ਬਟਨ ਤੇ ਉਨ੍ਹਾਂ ਦੀ ਤਸਵੀਰ ਨਾਲ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਜੀ ਖੜ੍ਹੇ ਹਨ । ਲੋਕਾਂ ਵੱਲੋਂ ਸਿੱਧੂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ-“ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ।”

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਗੌਰਤਲਬ ਹੈ ਕਿ ‘ਡਾਇਮੰਡ ਪਲੇਅ ਬਟਨ’ ਇੱਕ ਯੂਟਿਊਬ ਸਿਰਜਣਹਾਰ ਐਵਾਰਡ ਹੈ, ਜੋ ਉਨ੍ਹਾਂ ਚੈਨਲਾਂ ਨੂੰ ਦਿੱਤਾ ਜਾਂਦਾ ਹੈ, ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਵੱਲੋਂ 10 ਮਿਲੀਅਨ ਗਾਹਕਾਂ ਤੱਕ ਪਹੁੰਚ ਕਰਦੇ ਹਨ ਜਾਂ ਇਸ ਨੂੰ ਪਾਰ ਕਰਦੇ ਹਨ । ਇਸ ਦਾ ਉਦੇਸ਼ ਇਸ ਦੇ ਸਭ ਤੋਂ ਪ੍ਰਸਿੱਧ ਚੈਨਲਾਂ ਨੂੰ ਪਛਾਣਨਾ ਹੈ। ਸਿੱਧੂ ਮੂਸੇਵਾਲਾ ਦੇ ਯੂਟਿਊਬ ‘ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਇਹ ਸਨਮਾਨ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮੂਸੇਵਾਲਾ ਨੂੰ ਮਿਲਿਆ ‘YouTube ਡਾਇਮੰਡ ਪਲੇਅ ਬਟਨ’ ਐਵਾਰਡ, ਪਿਤਾ ਨੇ ਫੋਟੋ ਸਾਂਝੀ ਕਰ ਕਿਹਾ-‘ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ” appeared first on Daily Post Punjabi.