yuvraj say no to politics Archives - Daily Post Punjabi

ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ
ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਆਲਰਾਊਂਡਰ ਰਹੇ ਯੁਵਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤੀ ਵਿਚ ਐਂਟਰੀ ਨਹੀਂ ਕਰਨਗੇ। ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੇ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਨਾਲ ਚੰਡੀਗੜ੍ਹ ਤੋਂ ਚੋਣ ਲੜਨ ਦੀ ਚਰਚਾ ਸ਼ੁਰੂ ਹੋਈ ਸੀ ਪਰ ਯੁਵਰਾਜ ਸਿੰਘ ਨੇ ਟਵਿੱਟਰ ‘ਤੇ ਪੋਸਟ ਪਾ ਕੇ ਇਨ੍ਹਾਂ ਅਟਕਲਾਂ ਨੂੰ ਰੋਕ ਦਿੱਤਾ ਹੈ।

ਉਨ੍ਹਾਂ ਲਿਖਿਆ ਕਿ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ ਹਾਂ। ਮੇਰਾ ਜਨੂੰਨ ਲੋਕਾਂ ਦਾ ਸਮਰਥਨ ਤੇ ਮਦਦ ਕਰਨਾ ਹੈ, ਮੈਂ ਆਪਣੀ ਫਾਊਂਡੇਸ਼ਨ ‘YouWeCan’ ਰਾਹੀਂ ਅਜਿਹਾ ਜਾਰੀ ਰੱਖਾਂਗਾ। ਉਨ੍ਹਾਂ ਲਿਖਿਆ ਕਿ ਆਓ ਆਪਣੀਆਂ-ਆਪਣੀਆਂ ਸਮਰੱਥਾਵਾਂ ਨਾਲ ਮਿਲ ਕੇ ਬਦਲਾਅ ਲਿਆਉਣਾ ਜਾਰੀ ਰੱਖੀਏ।ਇਹ ਪੋਸਟ ਉਨ੍ਹਾਂ ਨੇ ਬੀਤੀ ਰਾਤ ਪਾਈ।

ਇਹ ਵੀ ਪੜ੍ਹੋ : ਅੰਮ੍ਰਿਤ ਲੈਬ ਦੇ ਮਾਲਕ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਗੱਡੀ ‘ਚੋਂ ਬਰਾਮਦ ਹੋਈ ਮ੍ਰਿਤਕ ਦੇ/ਹ

ਦੱਸ ਦੇਈਏ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਯੁਵਰਾਜ ਸਿੰਘ ਦੀ ਮੁਲਾਕਾਤ ਦੇ ਬਾਅਦ ਇਸ ਚਰਚਾ ਨੇ ਜ਼ੋਰ ਫੜਿਆ ਸੀ। ਹੁਣ ਸਾਬਕਾ ਕ੍ਰਿਕਟਰ ਨੇ ਖੁਦ ਇਸ ਚਰਚਾ ਨੂੰ ਸਿਰਫ ਅਫਵਾਹ ਦੱਸਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ appeared first on Daily Post Punjabi.