Yuzvendra chahal becomes first indian bowler Archives - Daily Post Punjabi

ਯੁਜਵੇਂਦਰ ਚਹਲ ਨੇ ਰਚਿਆ ਇਤਿਹਾਸ, ਟੀ-20 ਕ੍ਰਿਕਟ ‘ਚ 350 ਵਿਕਟਾਂ ਲੈਣ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼
ਭਾਰਤੀ ਲੈੱਗ ਸਪਿਨਰ ਯੁਜਵੇਂਦਰ ਚਹਲ ਨੇ ਟੀ-20 ਕ੍ਰਿਕਟ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਚਹਲ ਆਈਪੀਐੱਲ ਵਿੱਚ 350 ਵਿਕਟਾਂ ਲੈਣ ਵਾਲੇ ਭਾਰਤ ਦੇ ਹੁਣ ਤੱਕ ਦੇ ਪਹਿਲੇ ਗੇਂਦਬਾਜ਼ ਬਣ ਗਏ ਹਨ। ਚਹਲ ਨੇ ਮੰਗਲਵਾਰ ਨੂੰ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡੇ ਰਹੇ ਮੈਚ ਵਿੱਚ ਦਿੱਲੀ ਕੈਪਿਟਲਸ ਦੇ ਕਪਤਾਨ ਰਿਸ਼ਭ ਪੰਤ ਨੂੰ ਆਊਟ ਕਰ ਕੇ ਇਹ ਕਾਰਨਾਮਾ ਕੀਤਾ। ਭਾਰਤੀ ਲੈੱਗ ਸਪਿਨਰ ਨੇ ਆਪਣੇ 300ਵੇਂ ਟੀ-20 ਮੈਚ ਵਿੱਚ ਇਹ ਉਪਲਬਧੀ ਹਾਸਿਲ ਕੀਤੀ।

Yuzvendra chahal becomes first indian bowler

ਰਾਜਸਥਾਨ ਰਾਇਲਜ਼ ਦੀ ਗੇਂਦਬਾਜ਼ੀ ਦੇ ਦੌਰਾਨ ਚਹਲ ਨੇ ਦਿੱਲੀ ਦੀ ਪਾਰੀ ਦੇ 14ਵੇਂ ਓਵਰ ਵਿੱਚ ਰਿਸ਼ਭ ਪੰਤ ਨੂੰ ਆਪਣਾ ਸ਼ਿਕਾਰ ਬਣਾਇਆ। ਟੀ-20 ਵਿੱਚ ਇਹ ਉਨ੍ਹਾਂ ਦੀ 350ਵੀਂ ਵਿਕਟ ਹੈ। ਉਹ 350 ਵਿਕਟ ਲੈਣ ਵਾਲੇ ਦੁਨੀਆ ਦੇ 11ਵੇਂ ਤੇ ਭਾਰਤ ਦੇ ਪਹਿਲੇ ਗੇਂਦਬਾਜ਼ ਬਣ ਗਏ ਹਨ। ਚਹਲ ਹਾਲ ਹੀ ਵਿੱਚ ਸੋਮਵਾਰ ਨੂੰ ਮੁੰਬਈ ਇੰਡੀਅਨਜ਼ ਦੇ ਖਿਲਾਫ਼ ਮੈਚ ਦੌਰਾਨ ਆਈਪੀਐੱਲ ਵਿੱਚ 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਵੀ ਬਣੇ ਸਨ।

ਇਹ ਵੀ ਪੜ੍ਹੋ: ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ

ਦੱਸ ਦੇਈਏ ਕਿ ਚਹਲ ਨੇ ਆਪਣੇ 300ਵੇਂ ਟੀ-20 ਮੈਚ ਵਿੱਚ 350 ਵਿਕਟਾਂ ਲੈਣ ਦੀ ਉਪਲਬਧੀ ਆਪਣੇ ਨਾਮ ਕੀਤੀ। ਟੀ-20 ਕ੍ਰਿਕਟ ਵਿੱਚ ਸਭ ਤੋਂਵੱਧ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜਾਂ ਦੀ ਸੂਚੀ ਵਿੱਚ ਲੇਗ ਸਪਿਨਰ ਪੀਊਸ਼ ਚਾਵਲਾ 310 ਵਿਕਟਾਂ ਦੇ ਨਾਲ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਦੇ ਨਾਮ 303 ਵਿਕਟਾਂ ਹਨ, ਜਦਕਿ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ 297 ਟੀ-20 ਵਿਕਟਾਂ ਦੇ ਨਾਲ ਚੌਥੇ ਸਥਾਨ ‘ਤੇ ਹੈ। ਲੇਗ ਸਪਿਨਰ ਅਮਿਤ ਮਿਸ਼ਰਾ 285 ਵਿਕਟਾਂ ਨਾਲ ਪੰਜਵੇਂ ਸਥਾਨ ‘ਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਯੁਜਵੇਂਦਰ ਚਹਲ ਨੇ ਰਚਿਆ ਇਤਿਹਾਸ, ਟੀ-20 ਕ੍ਰਿਕਟ ‘ਚ 350 ਵਿਕਟਾਂ ਲੈਣ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼ appeared first on Daily Post Punjabi.