zee studio new movie Archives - Daily Post Punjabi

ਜ਼ੀ ਸਟੂਡੀਓਜ਼ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਕੀਤੀ ਸ਼ੁਰੂ
ਜ਼ੀ ਸਟੂਡੀਓਸ ਲਗਾਤਾਰ ਵਿਸ਼ਵ ਨੂੰ ਭਾਰਤੀ ਖੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿੱਚ ਇੱਕ ਮੋਹਰੀ ਵਜੋਂ ਉੱਭਰ ਰਿਹਾ ਹੈ। ‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’, ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼, ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਤਿਆਰ ਹੈ।

zee studio new movie

ਫਿਲਮ ਵਿੱਚ ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। ‘ਗੋਡੇ ਗੋਡੇ ਚਾਅ’ ਨੂੰ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਨੂੰ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ, ਜਿਸ ਨੇ ਗੁੱਡੀਆਂ ਪਟੋਲੇ ਦਾ ਨਿਰਦੇਸ਼ਨ ਵੀ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜ਼ੀ ਸਟੂਡੀਓਸ ਨੇ ਹਾਲ ਹੀ ਵਿੱਚ 2022 ਲਈ ਪ੍ਰਸਿੱਧ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ।

The post ਜ਼ੀ ਸਟੂਡੀਓਜ਼ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਕੀਤੀ ਸ਼ੁਰੂ appeared first on Daily Post Punjabi.