zydus cadila Archives - Daily Post Punjabi

ਕੇਂਦਰ ਸਰਕਾਰ ਦਾ ਸੁਪਰੀਮ ਕੋਰਟ ‘ਚ ਹਲਫ਼ਨਾਮਾ, 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਜਲਦ ਆਵੇਗੀ ਵੈਕਸੀਨ
ਕੋਵੈਕਸਿਨ ਤੋਂ ਬਾਅਦ ਜਲਦੀ ਹੀ ਇੱਕ ਹੋਰ ਸਵਦੇਸ਼ੀ ਵੈਕਸੀਨ ਦੀ ਐਂਟਰੀ ਹੋਣ ਵਾਲੀ ਹੈ।  12 ਤੋਂ 18 ਸਾਲ ਦੀ ਉਮਰ ਵਾਲਿਆਂ ਦੇ ਲਈ ਭਾਰਤੀ ਫਾਰਮਾ ਕੰਪਨੀ ਜਾਇਡਸ ਕੈਡਿਲਾ ਦੀ ਵੈਕਸੀਨ ਜਲਦੀ ਹੀ ਉਪਲਬਧ ਹੋਵੇਗੀ। ਕੇਂਦਰ ਸਰਕਾਰ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਨੂੰ ਸ਼ੁੱਕਰਵਾਰ ਨੂੰ ਦਿੱਤੇ ਹਲਫ਼ਨਾਮੇ ਵਿੱਚ ਦਿੱਤੀ ਹੈ ।

Centre Tells Supreme Court

ਦਰਅਸਲ, ਕੋਵਿਡ ਪ੍ਰਬੰਧਨ ਬਾਰੇ ਸੁਪਰੀਮ ਕੋਰਟ ਵੱਲੋਂ 31 ਮਈ ਨੂੰ ਪੁੱਛੇ ਗਏ ਪ੍ਰਸ਼ਨਾਂ ਦੇ ਜਵਾਬ ਵਿੱਚ ਸਿਹਤ ਮੰਤਰਾਲੇ ਨੇ 375 ਪੰਨਿਆਂ ਦਾ ਹਲਫਨਾਮਾ ਦਿੱਤਾ ਹੈ । ਅਦਾਲਤ ਨੇ ਹਰ ਉਮਰ ਦੇ ਲੋਕਾਂ ਦੇ ਟੀਕਾਕਰਨ ਦੀਆਂ ਤਿਆਰੀਆਂ ਸਬੰਧੀ ਸਰਕਾਰ ਤੋਂ ਸਵਾਲ ਕੀਤਾ ਸੀ ।

ਇਹ ਵੀ ਪੜ੍ਹੋ: ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 18 ਜੂਨ ਨੂੰ ਦੱਸਿਆ ਗਿਆ ਸੀ ਕਿ ਦੇਸ਼ ਵਿੱਚ ਅਗਲੇ 10 ਦਿਨਾਂ ਵਿੱਚ ਕੋਰੋਨਾ ਸੰਕ੍ਰਮਣ ਤੋਂ ਬਚਾਅ ਲਈ ਭਾਰਤੀ ਕੰਪਨੀ ਜਾਇਡਸ ਕੈਡਿਲਾ ਵੱਲੋਂ ਤਿਆਰ ਕੀਤੀ ਗਈ ਵੈਕਸੀਨ 12 ਤੋਂ 18 ਸਾਲ ਦੇ ਉਮਰ ਵਰਗ ਲਈ ਉਪਲੱਬਧ ਹੋਵੇਗੀ । ਜਾਇਡਸ ਕੈਡਿਲਾ ਵੱਲੋਂ ਤਿਆਰ ਕੀਤੀ ਗਈ ਇਹ ਵੈਕਸੀਨ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਵੀ ਪ੍ਰਭਾਵਸ਼ਾਲੀ ਹੋਵੇਗੀ।

Centre Tells Supreme Court

ਜਾਇਡਸ ਵੱਲੋਂ ਸਰਕਾਰ ਦੇ ਉੱਚ ਸਰਕਾਰੀ ਅਧਿਕਾਰੀਆਂ ਨੂੰ ਇਹ ਸੂਚਨਾ ਦਿੱਤੀ ਗਈ ਸੀ ਕਿ ਉਹ ਛੇਤੀ ਹੀ ਭਾਰਤ ਵਿੱਚ ਆਪਣੀ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਲਈ ਅਰਜ਼ੀ ਦੇਵੇਗੀ ।

ਇਹ ਵੀ ਪੜ੍ਹੋ: ਵੱਡੀ ਖਬਰ : ਚੰਡੀਗੜ੍ਹ ‘ਚ ਲੱਖਾ ਸਿਧਾਣਾ ‘ਤੇ ਹੋਏ 4 ਕੇਸ ਦਰਜ, ਕਿਸਾਨਾਂ ਨੂੰ ਭੜਕਾਉਣ ਦੇ ਲੱਗੇ ਦੋਸ਼

ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੂੰ ਕੰਪਨੀ ਵੱਲੋਂ ਤੀਜੇ ਪੜਾਅ ਦੇ ਅੰਤਰਿਮ ਨਤੀਜਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ । ਇਹ ਵੀ ਦੱਸਿਆ ਗਿਆ ਸੀ ਕਿ ਕਿਸੇ ਵੀ ਦਿਨ ਕੰਪਨੀ ਵੱਲੋਂ ਐਮਰਜੈਂਸੀ ਵਰਤੋਂ ਦੀ ਇਜਾਜ਼ਤ ਮੰਗੀ ਜਾਵੇਗੀ । ਬਿਨੈ-ਪੱਤਰ ਆਉਣ ਦੇ 2-3 ਦਿਨਾਂ ਦੇ ਅੰਦਰ ਹੀ ਵਿਸ਼ਾ ਮਾਹਰ ਕਮੇਟੀ (SEC) ਦੀ ਇੱਕ ਮੀਟਿੰਗ ਬੁਲਾ ਕੇ ਕੰਪਨੀ ਵੱਲੋਂ ਪੇਸ਼ ਕੀਤੇ ਗਏ ਤੀਜੇ ਪੜਾਅ ਦੇ ਨਤੀਜਿਆਂ ਦੀ ਰਿਪੋਰਟ ਦੇ ਅਧਾਰ ‘ਤੇ ਆਗਿਆ ਦਿੱਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਜਾਇਡਸ ਕੈਡਿਲਾ ਦੀ ਵੈਕਸੀਨ ਸ਼ੁਰੂਆਤੀ ਪੜਾਅ ਵਿੱਚ 3 ਡੋਜ਼ ਦੀ ਹੋਵੇਗੀ। ਪਰ, ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਵੈਕਸੀਨ ਦੀ ਤਰ੍ਹਾਂ ਦੋ ਡੋਜ਼ ਦੀ ਵੈਕਸੀਨ ਬਣਾਉਣ ਲਈ ਵੀ ਕੰਮ ਜਾਰੀ ਹੈ। ਸਰਕਾਰ ਦੇ ਉੱਚੇ ਸੂਤਰਾਂ ਦਾ ਕਹਿਣਾ ਹੈ ਕਿ ਵੈਕਸੀਨ ਦੀ ਕੀਮਤ ਦਾ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ, ਪਰ ਇਹ ਕਿਫਾਇਤੀ ਹੋਵੇਗੀ। ਕੰਪਨੀ ਦੀ ਇੱਕ ਮਹੀਨੇ ਵਿੱਚ ਇੱਕ ਕਰੋੜ ਡੋਜ਼ ਬਣਾਉਣ ਦੀ ਸਮਰੱਥਾ ਹੈ।

ਇਹ ਵੀ ਦੇਖੋ: ਕਿਸਾਨਾਂ ਲਈ 30 ਕਰੋੜ ਦਾ ਹੋਟਲ ਦਾਨ ਕਰਨ ਵਾਲੇ ਦੇ ਹੱਕ ‘ਚ ਡਟੇ ਸੁਖਬੀਰ ਸਿੰਘ ਬਾਦਲ

The post ਕੇਂਦਰ ਸਰਕਾਰ ਦਾ ਸੁਪਰੀਮ ਕੋਰਟ ‘ਚ ਹਲਫ਼ਨਾਮਾ, 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਜਲਦ ਆਵੇਗੀ ਵੈਕਸੀਨ appeared first on Daily Post Punjabi.

ਭਾਰਤ ਦੀ ਫਾਰਮਾ ਕੰਪਨੀ Zydus Cadila ਨੇ ਸਸਤੇ ਭਾਅ ‘ਤੇ ਲਾਂਚ ਕੀਤੀ ਕੋਰੋਨਾ ਦੀ ਦਵਾਈ
Zydus Cadila launches: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ।  ਇਸੇ ਵਿਚਾਲੇ ਫਾਰਮਾ ਕੰਪਨੀ Zydus Cadila ਨੇ ਗਿਲਿਅਡ ਸਾਇੰਸਜ਼ ਐਂਟੀਵਾਇਰਲ ਡਰੱਗ ਰੇਮਡੇਸੀਵਿਰ ਦਾ ਸਭ ਤੋਂ ਸਸਤਾ ਜੇਨੇਰਿਕ ਸੰਸਕਰਣ ਲਾਂਚ ਕੀਤ ਹੈ। ਨਿਊਜ਼ ਏਜੇਂਸੀ ਅਨੁਸਾਰ Zydus ਨੇ ਇਸ ਦੀ ਕੀਮਤ 2800 ਪ੍ਰਤੀ 100mg ਸ਼ੀਸ਼ੀ ਰੱਖੀ ਹੈ। ਦੱਸ ਦੇਈਏ ਕਿ ਦੁਨੀਆ ਦੇ ਕਈ ਦੇਸ਼ਾਂ ਦੇ ਹਸਪਤਾਲਾਂ ਵਿੱਚ ਕਲੀਨਿਕਲ ਟ੍ਰਾਇਲ ਦੌਰਾਨ ਇਹ ਖੁਲਾਸਾ ਹੋਇਆ ਕਿ ਰੇਮਡੇਸਵੀਰ ਕੋਰੋਨਾ ਦੇ ਲੱਛਣਾਂ ਦੀ ਮਿਆਦ ਨੂੰ 15 ਦਿਨਾਂ ਤੋਂ ਘਟਾ ਕੇ 11 ਦਿਨ ਕਰ ਸਕਦਾ ਹੈ। ਇਸ ਕਾਰਨ ਰੇਮਡੇਸੀਵਿਰ ਦੀ ਮੰਗ ਵੱਧ ਗਈ ਹੈ। ਹਾਲਾਂਕਿ, ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਪ੍ਰਭਾਵਸ਼ਾਲੀ ਇਲਾਜ਼ ਨਹੀਂ ਹੈ। ਪਰ ਕਿਸੇ ਵੀ ਦਵਾਈ ਦੀ ਅਣਹੋਂਦ ਵਿੱਚ ਡਾਕਟਰ ਇਹ ਦਵਾਈ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਲਿਖ ਰਹੇ ਹਨ। ਇਸ ਕਾਰਨ ਦਿੱਲੀ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿੱਚ ਇਸਦੀ ਮੰਗ ਵਧੀ ਹੈ।

Zydus Cadila launches

ਜ਼ਿਕਰਯੋਗ ਹੈ ਕਿ ਅਮਰੀਕਾ ਸਥਿਤ ਗਿਲਿਅਡ ਸਾਇੰਸਜ਼ ਨੇ ਮੂਲ ਰੂਪ ਨਾਲ ਈਬੋਲਾ ਦੇ ਇਲਾਜ ਲਈ ਰੇਮਡੇਸੀਵਿਰ ਨੂੰ ਬਣਾਇਆ ਸੀ। ਹੁਣ ਇਸ ਨੇ ਭਾਰਤ ਦੀ ਸਿਪਲਾ, ਜੁਬਿਲੈਂਟ ਲਾਈਫ, ਹਿਟੇਰੋ ਡਰੱਗਜ਼ ਅਤੇ ਮਾਈਲੋਨ ਨੂੰ ਭਾਰਤ ਵਿੱਚ ਇਹ ਦਵਾਈ ਤਿਆਰ ਕਰਨ ਦੀ ਆਗਿਆ ਦੇ ਦਿੱਤੀ ਹੈ।

ਦੱਸ ਦੇਈਏ ਕਿ ਫਾਰਮਾ ਕੰਪਨੀ Zydus Cadila ਨੇ ਮਨੁੱਖਾਂ ‘ਤੇ ਆਪਣੀ ਸੰਭਾਵਿਤ ਕੋਵਿਡ -19 ਵੈਕਸੀਨ ZyCoV-D ਦਾ ਟ੍ਰਾਇਲ ਸ਼ੁਰੂ ਕਰ ਦਿੱਤਾ ਹੈ। ਕੰਪਨੀ ਨੇ ਇੱਕ ਰੈਗੂਲੇਟਰੀ ਜਾਣਕਾਰੀ ਵਿੱਚ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 1000 ਲੋਕਾਂ ਨੂੰ ਭਰਤੀ ਕਰੇਗੀ। ਕੰਪਨੀ ਨੇ ਕਿਹਾ ਕਿ ZyCoV-D ਦਾ ਅਨੁਕੂਲ ਪੜਾਅ I / II ਮਨੁੱਖੀ ਕਲੀਨਿਕਲ ਟ੍ਰਾਇਲ ਪਹਿਲੀ ਮਨੁੱਖੀ ਖੁਰਾਕ ਨਾਲ ਸ਼ੁਰੂ ਹੋ ਚੁੱਕਿਆ ਹੈ। ਇਸ ਬਹੁ-ਕੇਂਦ੍ਰਿਤ ਅਧਿਐਨ ਵਿੱਚ ਵੈਕਸੀਨ ਦੀ ਸੁਰੱਖਿਆ, ਸਹਿਣਸ਼ੀਲਤਾ ਅਤੇ ਇਮਿਊਨੋਜੇਨਿਸਿਟੀ ਦਾ ਮੁਲਾਂਕਣ ਕੀਤਾ ਜਾਵੇਗਾ।

The post ਭਾਰਤ ਦੀ ਫਾਰਮਾ ਕੰਪਨੀ Zydus Cadila ਨੇ ਸਸਤੇ ਭਾਅ ‘ਤੇ ਲਾਂਚ ਕੀਤੀ ਕੋਰੋਨਾ ਦੀ ਦਵਾਈ appeared first on Daily Post Punjabi.