ਦੇਸ਼ ਵਿੱਚ ਕੋਰੋਨਾ ਟੀਕਾਕਰਣ ਦੀ ਸ਼ੁਰੂਆਤ, ਏਮਜ਼ ਦੇ ਡਾਇਰੈਕਟਰ ਡਾ: ਗੁਲੇਰੀਆ ਨੇ ਵੀ ਲੱਗਵਾਇਆ ਟੀਕਾ
Jan 16, 2021 1:42 pm

Jan 16, 2021 1:42 pm
Dr guleria receives covid19 vaccine : ਕੋਰੋਨਾ ਵਾਇਰਸ ਦੇ ਖਾਤਮੇ ਲਈ ਅੱਜ ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਇਸ ਟੀਕਾਕਰਨ ਮੁਹਿੰਮ ਵਿੱਚ ਡਾ: ਰਣਦੀਪ ਗੁਲੇਰੀਆ ਨੇ
ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਦੇ ਪਿਤਾ ਦਾ ਦਿਹਾਂਤ
Jan 16, 2021 10:14 am
Hardik Pandya father passes away: ਭਾਰਤੀ ਕ੍ਰਿਕਟਰ ਹਾਰਦਿਕ ਅਤੇ ਕ੍ਰੂਨਲ ਪਾਂਡਿਆ ਦੇ ਪਿਤਾ ਦੀ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਇਸ ਦੁਖਦਾਈ ਖ਼ਬਰ ਤੋਂ ਬਾਅਦ ਬੜੋਦਾ ਵੱਲੋਂ ਸਈਦ ਮੁਸ਼ਤਾਕ ਅਲੀ ਟੀ-20 ਟਰਾਫੀ ਖੇਡ ਰਹੇ ਕਪਤਾਨ ਕ੍ਰੂਨਲ ਪਾਂਡਿਆ ਬਾਇਓ ਬਬਲ ਛੱਡ ਕੇ ਘਰ ਲਈ ਰਵਾਨਾ ਹੋ ਗਏ। ਇਸ ਦੀ ਪੁਸ਼ਟੀ ਕਰਦਿਆਂ
ਅੱਜ ਤੋਂ ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਵੱਡੀ Corona Vaccination ਮੁਹਿੰਮ ਦੀ ਸ਼ੁਰੂਆਤ, ਬਣਾਏ ਗਏ 3006 ਕੇਂਦਰ
Jan 16, 2021 8:28 am
Covid-19 Vaccination Drive: ਨਵੀਂ ਦਿੱਲੀ: ਭਾਰਤ ਵਿੱਚ ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਦੇ ਟੀਕੇ ਦੀ ਖੁਰਾਕ ਦਿੱਤੇ ਜਾਣ ਨਾਲ ਅੱਜ ਤੋਂ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਰਾਹੀਂ ਦਿਨ ਵਿੱਚ 10:30 ਵਜੇ ਦੇਸ਼ ਵਿੱਚ ਪਹਿਲੇ ਪੜਾਅ ਦੇ ਕੋਵਿਡ-19 ਟੀਕਾਕਰਨ ਮੁਹਿੰਮ
ਪੰਜਾਬ ਪੁਲਿਸ ’ਚ ਵੱਡਾ ਫੇਰਬਦਲ, DSP ਪੱਧਰ ਦੇ 44 ਅਧਿਕਾਰੀਆਂ ਦੇ ਤਬਾਦਲੇ
Jan 15, 2021 7:17 pm
44 Police Officers transferred : ਚੰਡੀਗੜ੍ਹ : ਪੰਜਾਬ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਲਾਗੂ ਕਰਨ ਲਈ ਕਿਹਾ ਗਿਆ ਹੈ। ਪੁਲਿਸ ਵਿਭਾਗ DSP ਪੱਧਰ ਦੇ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ
ਗੁਰਦਾਸਪੁਰ ‘ਚ ਪਹੁੰਚੀ ਕੋਰੋਨਾ ਵੈਕਸੀਨ ਦੀ 9000 ਡੋਜ਼, 16 ਜਨਵਰੀ ਨੂੰ ਹੋਵੇਗੀ ਟੀਕਾਕਰਨ ਦੀ ਸ਼ੁਰੂਆਤ
Jan 15, 2021 12:25 pm
gurdaspur corona vaccine: ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਲੈਕੇ 16 ਜਨਵਰੀ ਤੋਂ ਦੇਸ਼ ਭਰ ‘ਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਦੇ ਚੱਲਦੇ ਦੇਸ਼ ਦੇ ਸਾਰੇ ਸੂਬਿਆਂ ‘ਚ ਸਰਕਾਰੀ ਹਸਪਤਾਲਾਂ ‘ਚ ਇਸ ਟੀਕਾਕਰਨ ਦੀ ਸ਼ੁਰੂਆਤ ਲਈ ਸਿਹਤ ਵਿਭਾਗ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ‘ਚ ਡ੍ਰਾਈ ਰਨ ਵੀ ਕੀਤੇ ਗਏ ਹਨ
ਕਿਸਾਨੀ ਅੰਦੋਲਨ: ਕੇਂਦਰ ਅਤੇ ਸਰਕਾਰ ਵਿਚਕਾਰ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ
Jan 15, 2021 9:01 am
Jan 15, 2021 9:01 am
farmers 9th meeting with govt: ਭੁਪਿੰਦਰ ਸਿੰਘ ਮਾਨ ਅੰਦੋਲਨਕਾਰੀ ਕਿਸਾਨਾਂ ਨਾਲ 50 ਦਿਨਾਂ ਤੱਕ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਵੱਖ ਹੋ ਗਏ ਹਨ। ਦਰਅਸਲ, ਜਦੋਂ ਤੋਂ ਕਮੇਟੀ ਦੁਆਰਾ ਕਮੇਟੀ ਬਣਾਈ ਗਈ ਸੀ, ਉਦੋਂ ਤੋਂ ਮਾਨ ਸਮੇਤ ਕਿਸਾਨ ਸੰਗਠਨ ਹੋਰਨਾਂ ਮੈਂਬਰਾਂ ਨੂੰ ‘ਸਰਕਾਰੀ ਲੋਕ’ ਕਹਿ ਰਹੇ ਹਨ। ਕਿਉਂਕਿ ਮਾਨ ਇੱਕ ਕਿਸਾਨ ਆਗੂ
ਸੰਸਦ ਦੀ ਨਵੀਂ ਇਮਾਰਤ ਦਾ ਕੰਮ ਅੱਜ ਤੋਂ ਹੋਵੇਗਾ ਸ਼ੁਰੂ. . .
Jan 15, 2021 8:39 am
Jan 15, 2021 8:39 am
central vista redevelopment project: ਦਿੱਲੀ ਵਿੱਚ ਨਵੇਂ ਸੰਸਦ ਭਵਨ ਦਾ ਨਿਰਮਾਣ ਕਾਰਜ ਅੱਜ ਤੋਂ ਸ਼ੁਰੂ ਹੋਵੇਗਾ। ਨਵੀਂ ਸੰਸਦ ਦੀ ਇਮਾਰਤ ਲਗਭਗ 100 ਸਾਲਾਂ ਬਾਅਦ ਬਣਨ ਜਾ ਰਹੀ ਹੈ। ਇਸ ਪ੍ਰਾਜੈਕਟ ‘ਤੇ 865 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅਹਿਮਦਾਬਾਦ ਦੇ ਆਰਕੀਟੈਕਟ ਬਿਮਲ ਪਲ, ਟੇਜਿਨ੍ਹਾਂ ਨੇਬਹੁਤ ਸਾਰੇ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਡਿਜ਼ਾਈਨ ਕੀਤਾ ਹੈ, ਉਨ੍ਹਾਂ ਨੇ ਸੰਸਦ ਦੀ
PSEB ਵੱਲੋਂ 5ਵੀਂ ਤੇ 8ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਹੋਣਗੇ ਪੇਪਰ
Jan 14, 2021 3:36 pm
Jan 14, 2021 3:36 pm
PSEB releases datesheets : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10 ਵੀਂ ਅਤੇ 12ਵੀਂ ਦੀ ਡੇਟਸ਼ੀਟ ਜਾਰੀ ਕਰਨ ਤੋਂ ਬਾਅਦ ਬੁੱਧਵਾਰ ਨੂੰ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਦਾ ਵੀ ਐਲਾਨ ਕਰ ਹੈ। ਪੰਜਵੀਂ ਪ੍ਰੀਖਿਆਵਾਂ 16 ਮਾਰਚ ਤੋਂ 23 ਮਾਰਚ ਤੱਕ ਚੱਲਣਗੀਆਂ। ਇਸ ਦੇ ਨਾਲ ਹੀ ਅੱਠਵੀਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ 7 ਅਪ੍ਰੈਲ ਤੱਕ ਹੋਣਗੀਆਂ।
PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਮਕਰ ਸੰਕ੍ਰਾਂਤੀ ਤੇ ਪੋਂਗਲ ਦੀ ਵਧਾਈ, 4 ਭਾਸ਼ਾਵਾਂ ‘ਚ ਟਵੀਟ ਕਰ ਦਿੱਤਾ ਇਹ ਸੰਦੇਸ਼
Jan 14, 2021 10:33 am
Jan 14, 2021 10:33 am
PM Modi Greets Citizens: ਨਵੀਂ ਦਿੱਲੀ: ਦੇਸ਼ ਭਰ ਵਿੱਚ ਅੱਜ ਮਕਰ ਸੰਕ੍ਰਾਂਤੀ ਅਤੇ ਪੋਂਗਲ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਇਨ੍ਹਾਂ ਤਿਉਹਾਰਾਂ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਖਾਸ ਗੱਲ ਇਹ ਹੈ ਕਿ ਪੀਐਮ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਚਾਰ ਭਾਸ਼ਾਵਾਂ ਵਿੱਚ ਤਿਉਹਾਰਾਂ ਦੀ ਵਧਾਈ ਦਿੱਤੀ
Facebook-Twitter ਤੋਂ ਬਾਅਦ ਹੁਣ Youtube ਨੇ ਟਰੰਪ ‘ਤੇ ਕੀਤੀ ਇਹ ਵੱਡੀ ਕਾਰਵਾਈ
Jan 13, 2021 11:16 am
Jan 13, 2021 11:16 am
YouTube deletes Trump video: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਸੋਸ਼ਲ ਮੀਡੀਆ ਪਲੇਟਫਾਰਮਸ ਵੱਲੋਂ ਲਗਾਤਾਰ ਪਾਬੰਦੀ ਲਗਾਈ ਜਾ ਰਹੀ ਹੈ । ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ਨਾਲ ਤਾਂ ਟਰੰਪ ਦੀ ਦੁਸ਼ਮਣੀ ਕਾਫ਼ੀ ਪੁਰਾਣੀ ਹੈ, ਪਰ ਹੁਣ ਫੇਸਬੁੱਕ ਅਤੇ ਯੂਟਿਊਬ ਵੀ ਟਰੰਪ ਦੇ ਕੰਟੈਂਟ ਦੇ ਖਿਲਾਫ ਕਾਰਵਾਈ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਫੇਸਬੁੱਕ, ਸਨੈਪਚੈਟ ਅਤੇ ਟਵਿੱਟਰ ਨੇ
ਵਿਦਿਆਰਥੀ ਧਿਆਨ ਦੇਣ! PSEB ਦੇ 9 ਅਪ੍ਰੈਲ ਤੋਂ 10ਵੀਂ ਅਤੇ 23 ਮਾਰਚ ਤੋਂ ਹੋਣਗੇ 12ਵੀਂ ਦੇ ਪੇਪਰ
Jan 13, 2021 10:42 am
Jan 13, 2021 10:42 am
10th paper of PSEB : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮੰਗਲਵਾਰ ਨੂੰ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕੀਤੀ ਹੈ। 10ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 1 ਮਈ ਤੱਕ ਚੱਲਣਗੀਆਂ। ਜਦੋਂਕਿ 12ਵੀਂ ਦੀ ਪ੍ਰੀਖਿਆ 23 ਮਾਰਚ ਤੋਂ 27 ਅਪ੍ਰੈਲ ਤੱਕ ਚੱਲੇਗੀ। 10ਵੀਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿਚ
IND Vs AUS: ਟੀਮ ਇੰਡੀਆ ਨੂੰ ਲੱਗਿਆ ਵੱਡਾ ਝਟਕਾ, ਬ੍ਰਿਸਬੇਨ ਟੈਸਟ ‘ਚੋਂ ਬਾਹਰ ਹੋਇਆ ਇਹ ਖਿਡਾਰੀ
Jan 12, 2021 1:11 pm
Jan 12, 2021 1:11 pm
Aus vs India 4th Test: ਬ੍ਰਿਸਬੇਨ ਟੈਸਟ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ 15 ਜਨਵਰੀ ਤੋਂ ਆਸਟ੍ਰੇਲੀਆ ਖ਼ਿਲਾਫ਼ ਖੇਡੇ ਜਾਣ ਵਾਲੇ ਆਖਰੀ ਟੈਸਟ ਤੋਂ ਬਾਹਰ ਹੋ ਗਏ ਹਨ । ਬੀਸੀਸੀਆਈ ਦੇ ਸੂਤਰਾਂ ਅਨੁਸਾਰ ਬੁਮਰਾਹ ਦੇ ਆਖਰੀ ਟੈਸਟ ਵਿੱਚ ਨਾ ਖੇਡਣ ਦਾ
Thailand Open ਖੇਡਣ ਗਈ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਕੋਰੋਨਾ ਪਾਜ਼ੀਟਿਵ
Jan 12, 2021 12:21 pm
Jan 12, 2021 12:21 pm
Saina Nehwal tests positive: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਥਾਈਲੈਂਡ ਓਪਨ ਖੇਡਣ ਗਈ ਸਾਇਨਾ ਦੀ ਤੀਜੀ ਟੈਸਟ ਰਿਪੋਰਟ ਪਾਜ਼ੀਟਿਵ ਆਈ. ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਐਚਐਸ ਪ੍ਰਣਯ ਵੀ ਕੋਰੋਨਾ ਪੀੜਤ ਪਾਏ ਗਏ ਹਨ । ਉਨ੍ਹਾਂ ਨੂੰ ਆਈਸੋਲੇਟ ਹੋਣ
ਸਵਾਮੀ ਵਿਵੇਕਾਨੰਦ ਦੀ ਜਯੰਤੀ ਅੱਜ, ਯੁਵਾ ਸੰਸਦ ਸਮਾਰੋਹ ਨੂੰ ਸੰਬੋਧਿਤ ਕਰਨਗੇ PM ਮੋਦੀ
Jan 12, 2021 9:50 am
Jan 12, 2021 9:50 am
Swami Vivekananda birth anniversary: ਅੱਜ ਪੂਰੇ ਦੇਸ਼ ਵਿੱਚ ਸਵਾਮੀ ਵਿਵੇਕਾਨੰਦ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰੀ ਯੁਵਾ ਸੰਸਦ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ । ਰਾਸ਼ਟਰੀ ਯੁਵਾ ਦਿਵਸ ਹਰ ਸਾਲ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ‘ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ
ਕਿਸਾਨਾਂ ਦੀ ਲਲਕਾਰ ਤੋਂ ਡਰੀ ਮੋਦੀ ਸਰਕਾਰ, 26 ਜਨਵਰੀ ਦੀ ਟ੍ਰੈਕਟਰ ਰੈਲੀ ਰੋਕਣ ਲਈ ਸੁਪਰੀਮ ਕੋਰਟ ‘ਚ ਲਾਈ ਗੁਹਾਰ !
Jan 12, 2021 9:23 am
Jan 12, 2021 9:23 am
Centre Asks Supreme Court: ਨਵੀਂ ਦਿੱਲੀ: ਕਿਸਾਨ ਅੰਦੋਲਨ ਅਤੇ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਤ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਮੰਗਲਵਾਰ ਯਾਨੀ ਕਿ ਅੱਜ ਆਪਣਾ ਫੈਸਲਾ ਸੁਣਾਵੇਗੀ । ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਕੇਂਦਰ ਸਰਕਾਰ ਨੇ ਸੋਮਵਾਰ ਦੇਰ ਰਾਤ ਨੂੰ ਕਿਸਾਨ ਅੰਦੋਲਨ ਮਾਮਲੇ ਵਿੱਚ ਹਲਫਨਾਮਾ ਦਾਖਲ ਕੀਤਾ ਹੈ । ਇਸਦੇ ਨਾਲ ਹੀ ਕੇਂਦਰ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਕੋਰੋਨਾ ਦੇ 202 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
Jan 11, 2021 8:22 pm
Jan 11, 2021 8:22 pm
In the last : ਪੰਜਾਬ ‘ਚ ਕੋਰੋਨਾ ਦੇ ਅੱਜ 202 ਨਵੇਂ ਕੇਸ ਰਿਪੋਰਟ ਕੀਤੇ ਗਏ ਤੇ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਅੱਜ ਕੋਰੋਨਾ ਦੇ ਸਭ ਤੋਂ ਵੱਧ ਕੇਸ ਐੱਸ. ਏ. ਐੱਸ. ਨਗਰ ਤੋਂ ਸਾਹਮਣੇ ਆਏ ਜਿਥੇ 32 ਨਵੇਂ ਕੇਸ ਸਾਹਮਣੇ ਆਏ ਅਤੇ ਜਿਲ੍ਹਾ ਅੰਮ੍ਰਿਤਸਰ ਤੋਂ 31 ਕੇਸ ਰਿਪੋਰਟ ਕੀਤੇ ਗਏ। ਹੁਣ ਤੱਕ
ਕਿਸਾਨ ਅੰਦੋਲਨ: ਰਾਕੇਸ਼ ਟਿਕੈਤ ਦੀ ਚੇਤਾਵਨੀ, 26 ਜਨਵਰੀ ਨੂੰ ਪਰੇਡ ‘ਚ ਇੱਕ ਪਾਸੇ ਚਲਣਗੇ ਟੈਂਕ ਤੇ ਦੂਜੇ ਪਾਸੇ ਟਰੈਕਟਰ
Jan 11, 2021 10:37 am
Jan 11, 2021 10:37 am
BKU spokesperson Rakesh Tikait said: ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦਾ 47ਵਾਂ ਦਿਨ ਹੈ। ਹੁਣ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਵੱਡੇ ਟਰੈਕਟਰ ਮਾਰਚ ਦੀ ਤਿਆਰੀ ਕਰ ਰਹੇ ਹਨ । ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਜਾਣ ‘ਤੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਦੀ ਚੇਤਾਵਨੀ ਦਿੱਤੀ ਹੈ ।
ਕੋਰੋਨਾ ਟੀਕਾਕਰਨ ਤੋਂ ਪਹਿਲਾਂ ਅੱਜ PM ਮੋਦੀ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
Jan 11, 2021 9:18 am
Jan 11, 2021 9:18 am
PM Modi to meet chief ministers today: ਨਵੀਂ ਦਿੱਲੀ: ਕੋਰੋਨਾ ਵੈਕਸੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅੱਜ ਮੁੱਖ ਮੰਤਰੀਆਂ ਨਾਲ ਇੱਕ ਵੱਡੀ ਬੈਠਕ ਕਰਨ ਜਾ ਰਹੇ ਹਨ । ਇਹ ਬੈਠਕ ਬਹੁਤ ਮਹੱਤਵਪੂਰਨ ਹੈ ਕਿਉਂਕਿ ਅੱਜ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਵੈਕਸੀਨ ਦਾ ਸਾਰਾ ਬਲੂਪ੍ਰਿੰਟ ਦੇਸ਼ ਦੇ ਸਾਹਮਣੇ ਰੱਖ ਸਕਦੇ ਹਨ । ਉਦਾਹਰਣ ਦੇ
ਖੇਤੀਬਾੜੀ ਕਾਨੂੰਨ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਹੋ ਸਕਦਾ ਹੈ ਵੱਡਾ ਫੈਸਲਾ
Jan 11, 2021 8:49 am
Jan 11, 2021 8:49 am
Supreme Court to hear pleas: ਨਵੀਂ ਦਿੱਲੀ: ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ ਸਰਕਾਰ ਦੀ ਗੱਲਬਾਤ ਵਿੱਚ ਰੁਕਾਵਟ ਜਾਰੀ ਰਹਿਣ ਕਾਰਨ ਸੁਪਰੀਮ ਕੋਰਟ ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਅਤੇ ਦਿੱਲੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ । ਕੇਂਦਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ 7 ਜਨਵਰੀ ਨੂੰ
ਸੂਬੇ ‘ਚ ਅੱਜ ਕੋਰੋਨਾ ਦੇ 304 ਨਵੇਂ ਕੇਸ ਆਏ ਸਾਹਮਣੇ, ਹੋਈਆਂ 6 ਮੌਤਾਂ
Jan 10, 2021 8:50 pm
Jan 10, 2021 8:50 pm
There were 304: ਪੰਜਾਬ ਵਿੱਚ ਅੱਜ ਕੋਰੋਨਾ ਦੇ 304 ਨਵੇਂ ਕੇਸ ਰਿਪੋਰਟ ਕੀਤੇ ਗਏ। ਹੁਣ ਤੱਕ ਸੂਬੇ ‘ਚੋਂ 4101234 ਲੋਕਾਂ ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ ਤੇ ਪਿਛਲੇ 24 ਘੰਟਿਆਂ ‘ਚ 20447 ਵਿਅਕਤੀਆਂ ਦੇ ਸੈਂਪਲ ਇਕੱਠੇ ਕੀਤੇ ਗਏ। ਹੁਣ ਤੱਕ 169033 ਮਰੀਜ਼ਾਂ ਦੇ ਸੈਂਪਲ ਪਾਜੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 160655 ਨੂੰ
ਕਰਨਾਲ ‘ਚ CM ਖੱਟਰ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ‘ਤੇ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਪਿੰਡ ਛਾਉਣੀ ‘ਚ ਤਬਦੀਲ
Jan 10, 2021 2:19 pm
Jan 10, 2021 2:19 pm
Haryana Police Use Tear Gas: ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਦੀ ਰੈਲੀ ਤੋਂ ਪਹਿਲਾਂ ਹੰਗਾਮਾ ਹੋ ਗਿਆ । ਕਰਨਾਲ ਦੇ ਪਿੰਡ ਕੈਮਲਾ ਵਿੱਚ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਦਿੱਤੀ ਅਤੇ ਖੇਤਾਂ ਦੇ ਰਸਤੇ ਅਲੱਗ-ਅਲੱਗ ਸਮੂਹਾਂ ਵਿੱਚ ਕਿਸਾਨ ਰੈਲੀ ਵਾਲੀ ਥਾਂ ਵੱਲ ਵਧਣ ਲੱਗੇ । ਸਥਿਤੀ ਬੇਕਾਬੂ ਹੁੰਦਿਆਂ ਦੇਖ ਕੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ
ਇੰਡੋਨੇਸ਼ੀਆ ‘ਚ ਜਹਾਜ਼ ਕ੍ਰੈਸ਼, 62 ਲੋਕ ਸਨ ਸਵਾਰ, ਜਾਵਾ ਸਾਗਰ ‘ਚੋਂ ਮਿਲੇ ਸਰੀਰ ਤੇ ਕੱਪੜਿਆਂ ਦੇ ਚੀਥੜੇ
Jan 10, 2021 10:39 am
Jan 10, 2021 10:39 am
Indonesia Sriwijaya Air crashed: ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਬਾਅਦ ਸ਼੍ਰੀਵੀਜਯਾ ਏਅਰ ਦਾ ਜਹਾਜ਼ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿੱਚ 62 ਯਾਤਰੀ ਸਵਾਰ ਸਨ । ਕ੍ਰੈਸ਼ ਹੋਣ ਤੋਂ ਬਾਅਦ ਜਹਾਜ਼ ਦੀ ਖੋਜ ਲਈ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ। ਜਹਾਜ਼ ਕ੍ਰੈਸ਼ ਹੋਣ ਤੋਂ ਇੱਕ ਦਿਨ ਬਾਅਦ ਇੰਡੋਨੇਸ਼ੀਆ ਬਚਾਅ
ਸਰਕਾਰ ਦੇ ਅੜੀਅਲ ਰਵੱਈਏ ਦੀ ਭੇਟ ਚੜਿਆ ਇੱਕ ਹੋਰ ਕਿਸਾਨ, ਸਿੰਘੂ ਬਾਰਡਰ ‘ਤੇ ਦੇ ਦਿੱਤੀ ਜਾਨ
Jan 09, 2021 9:53 pm
Jan 09, 2021 9:53 pm
Another farmer killed at Singhu border : ਸਿੰਘੂ ਬਾਰਡਰ ਤੋਂ ਅੱਜ ਇੱਕ ਬਹੁਤ ਹੀ ਦੁੱਖ ਭਰੀ ਖਬਰ ਸਾਹਮਣੇ ਆਈ ਹੈ, ਜਿਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਹੋਰ ਕਿਸਾਨ ਨੇ ਆਪਮੀ ਜਾਨ ਦੇ ਦਿੱਤੀ ਹੈ। ਮ੍ਰਿਤਕ ਕਿਸਾਨ ਦੀ ਪਛਾਣ 39 ਸਾਲਾ ਅਮਰਿੰਦਰ ਸਿੰਘ ਵਜੋਂ ਹੋਈ ਹੈ ਜੋਕਿ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਛਰਾਲ ਕਲਾਂ ਦਾ ਰਹਿਣ
ਭਾਜਪਾ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ- ਸ੍ਰੀ ਅਕਾਲ ਤਖਤ ਜਥੇਦਾਰ ਨੇ ਕੇਂਦਰ-ਕਿਸਾਨ ਗੱਲਬਾਤ ‘ਚ ਸ਼ਾਮਲ ਹੋਣ ਤੋਂ ਕੀਤੀ ਕੋਰੀ ਨਾਂਹ
Jan 09, 2021 9:36 pm
Jan 09, 2021 9:36 pm
Akal Takht Jathedar refused : ਚੰਡੀਗੜ੍ਹ : ਕਿਸਾਨ ਪਿਛਲੇ 44 ਦਿਨਾਂ ਤੋਂ ਦਿੱਲੀ ਸਰਹੱਦਾਂ ‘ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਡਟੇ ਹੋਏ ਹਨ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਵੀ ਉਹ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਬੀਤੇ ਦਿਨ ਕਿਸਾਨਾਂ ਤੇ ਸਰਕਾਰ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਹੋਈ, ਜਿਸ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ। ਇਸ
ਸ੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਦੇ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Jan 09, 2021 5:45 pm
Jan 09, 2021 5:45 pm
SAD 28 candidates of Mohali Corporation: ਚੰਡੀਗੜ੍ਹ, 9 ਜਨਵਰੀ :ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮੋਹਾਲੀ ਕਾਰਪੋਰੇਸ਼ਨ ਨਾਲ ਸਬੰਧਤ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਚੇਅਰਮੈਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੈਂਬਰਾਂਨ ਸ੍ਰੀ ਐਨ. ਕੇ. ਸ਼ਰਮਾਂ, ਸਰਦਾਰ ਚਰਨਜੀਤ ਸਿੰਘ ਬਰਾੜ ਅਤੇ ਸਰਦਾਰ ਕਮਲਜੀਤ ਸਿੰਘ ਰੂਬੀ ਵੱਲੋਂ ਪਿੱਛਲੇ ਦਿਨਾਂ ਵਿੱਚ ਕਈ ਮੀਟਿੰਗਾਂ
PM ਮੋਦੀ 11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
Jan 09, 2021 10:48 am
Jan 09, 2021 10:48 am
PM Modi to hold virtual meeting: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜਨਵਰੀ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ-19 ਵੈਕਸੀਨ ਦੇ ਰੋਲਆਉਟ ‘ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਲੋਕਾਂ ਵਿਚਾਲੇ ਵੈਕਸੀਨ ਨਾਲ ਸਬੰਧਿਤ ਸ਼ੰਕਾਵਾਂ ਨੂੰ ਦੂਰ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਦੀ ਤਿਆਰੀ ਕਰ ਰਹੀ ਹੈ । ਦੇਸ਼
ਮਹਾਂਰਾਸ਼ਟਰ ਹਸਪਤਾਲ ਹਾਦਸੇ ‘ਤੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ
Jan 09, 2021 10:03 am
Jan 09, 2021 10:03 am
Maharashtra hospital fire: ਮਹਾਂਰਾਸ਼ਟਰ ਦੇ ਭੰਡਾਰਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ । ਇਹ ਅੱਗ ਬੀਮਾਰ ਨਵਜੰਮੇ ਬੱਚਿਆਂ ਲਈ ਬਣੇ ICU ਯਾਨੀ ਕਿ SNCU ਵਿੱਚ ਲੱਗੀ। ਇਹ ਅੱਗ ਰਾਤ 2 ਵਜੇ ਲੱਗੀ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ
US ‘ਚ ਹਿੰਸਾ ਤੋਂ ਬਾਅਦ ਡੋਨਾਲਡ ਟਰੰਪ ਦਾ Twitter ਅਕਾਊਂਟ ਪੱਕੇ ਤੌਰ ‘ਤੇ ਸਸਪੈਂਡ
Jan 09, 2021 9:48 am
Jan 09, 2021 9:48 am
Twitter permanently suspends Trump account: ਅਮਰੀਕੀ ਸੰਸਦ ਕੰਪਲੈਕਸ ਵਿੱਚ ਹੋਈ ਹਿੰਸਾ ਤੋਂ ਬਾਅਦ ਮਾਈਕਰੋ-ਬਲੌਗਿੰਗ ਵੈਬਸਾਈਟ ਟਵਿੱਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਖਾਤੇ ਨੂੰ ਸਸਪੈਂਡ ਕਰ ਦਿੱਤਾ ਹੈ। ਟਵਿੱਟਰ ਨੇ ਅੱਗੇ ਵੀ “ਹਿੰਸਾ ਨੂੰ ਹੋਰ ਭੜਕਾਉਣ ਦੇ ਡਰ” ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ । ਦਰਅਸਲ, ਅਮਰੀਕਾ ਵਿੱਚ ਹੋਈ ਹਿੰਸਾ ਵਿਚਾਲੇ ਡੋਨਾਲਡ ਟਰੰਪ ਦੇ ਟਵਿੱਟਰ,
ਕਾਂਗਰਸ ਦੇ ਦਿੱਗਜ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ, 4 ਵਾਰ ਰਹੇ ਗੁਜਰਾਤ ਦੇ CM
Jan 09, 2021 9:07 am
Jan 09, 2021 9:07 am
Former Gujarat CM Madhavsinh Solanki: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ ਹੋ ਗਿਆ ਹੈ । ਮਾਧਵ ਸਿੰਘ ਸੋਲੰਕੀ ਕਾਂਗਰਸ ਦੇ ਵੱਡੇ ਨੇਤਾ ਸਨ ਅਤੇ ਉਹ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ । ਸ਼ਨੀਵਾਰ ਨੂੰ 94 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ । ਮਾਧਵ ਸਿੰਘ ਸੋਲੰਕੀ
ਮਹਾਂਰਾਸ਼ਟਰ ਦੇ ਭੰਡਾਰਾ ‘ਚ ਦਰਦਨਾਕ ਹਾਦਸਾ, ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ
Jan 09, 2021 8:36 am
Jan 09, 2021 8:36 am
Maharashtra Bhandara Hospital Fire: ਮਹਾਂਰਾਸ਼ਟਰ ਦੇ ਭੰਡਾਰਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ । ਇਹ ਅੱਗ ਬੀਮਾਰ ਨਵਜੰਮੇ ਬੱਚਿਆਂ ਲਈ ਬਣੇ ICU ਯਾਨੀ ਕਿ SNCU ਵਿੱਚ ਲੱਗੀ। ਇਹ ਅੱਗ ਰਾਤ 2 ਵਜੇ ਲੱਗੀ। ਹੁਣ ਤੱਕ ਦੀ ਜਾਣਕਾਰੀ ਅਨੁਸਾਰ
Farmer Protest : ਮੀਟਿੰਗ ਤੋਂ ਬਾਅਦ ਬੋਲੇ ਤੋਮਰ- ਕਾਨੂੰਨ ਵਾਪਸ ਲੈਣ ਦਾ ਸਵਾਲ ਹੀ ਨਹੀਂ, ਕਿਸਾਨ ਦੇਣ ਕੋਈ ਹੋਰ ਬਦਲ
Jan 08, 2021 9:46 pm
Jan 08, 2021 9:46 pm
After the meeting Agriculture Minister : ਸਰਕਾਰ ਅਤੇ ਕਿਸਾਨਾਂ ਵਿਚਾਲੇ ਪਿਛਲੇ ਤਿੰਨ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਡੈੱਡਲਾਕ ਸ਼ੁੱਕਰਵਾਰ ਨੂੰ ਅੱਠਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਵੀ ਖਤਮ ਨਹੀਂ ਹੋ ਸਕੀ। ਇਸ ਲਈ ਬੈਠਕ ਦੀ ਅਗਲੀ ਤਰੀਕ 15 ਜਨਵਰੀ ਨਿਰਧਾਰਤ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ
ਬਰਡ ਫਲੂ ਤੋਂ ਬਚਾਅ ਲਈ ਸਰਕਾਰ ਚੌਕਸ- ਪੰਜਾਬ ‘ਚ ਪੋਲਟਰੀ ਦੀ ਦਰਾਮਦ ‘ਤੇ ਪੂਰੀ ਤਰ੍ਹਾਂ ਪਾਬੰਦੀ
Jan 08, 2021 8:43 pm
Jan 08, 2021 8:43 pm
Poultry import completely : ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੁਆਂਢੀ ਸੂਬਿਆਂ ਵਿੱਚ ਪੰਛੀਆਂ ਸਮੇਤ ਪੋਲਟਰੀ ਨੂੰ ਪ੍ਰਭਾਵਤ ਕਰਨ ਵਾਲੇ ਏਵੀਅਨ ਇੰਫਲੂਐਂਜਾ (ਬਰਡ ਫਲੂ) ਦੇ ਫੈਲਾਅ ਦੇ ਮੱਦੇਨਜਰ ਸੂਬੇ ਨੂੰ ‘ਕੰਟਰੋਲਡ ਏਰੀਆਂ’ ਐਲਾਨਿਆ ਗਿਆ ਹੈ। ਇੱਕ ਹੋਰ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਵਲੋਂ 15 ਜਨਵਰੀ, 2021 ਤੱਕ ਤੁਰੰਤ ਪ੍ਰਭਾਵ ਨਾਲ ਪੰਜਾਬ ਰਾਜ ਵਿੱਚ ਪੋਲਟਰੀ ਅਤੇ ਬਿਨਾ
ਬੇਅੰਤ ਸਿੰਘ ਮਾਮਲਾ : SC ਨੇ ਕੇਂਦਰ ਨੂੰ ਕਿਹਾ- ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾਉਣ ਦੀ ਅਪੀਲ ‘ਤੇ 26 ਜਨਵਰੀ ਤੱਕ ਕਰੋ ਫੈਸਲਾ
Jan 08, 2021 2:48 pm
Jan 08, 2021 2:48 pm
SC asks Center to decide : ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ 26 ਜਨਵਰੀ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੌਤ ਦੀ ਸਜ਼ਾ ਨੂੰ ਘਟਾਉਣ ਲਈ ਦਿੱਤੀ ਪਟੀਸ਼ਨ ਦਾ ਫ਼ੈਸਲਾ ਸੁਣਾਉਣ ਲਈ ਕਿਹਾ ਹੈ। 1995 ਵਿਚ ਬੇਅੰਤ ਸਿੰਘ ਦੀ ਹੱਤਿਆ ਦਾ ਦੋਸ਼ੀ
ਕੇਂਦਰ ਅਤੇ ਕਿਸਾਨਾਂ ਦੀ ਅੱਜ ਅੱਠਵੇਂ ਗੇੜ ਦੀ ਬੈਠਕ
Jan 08, 2021 8:14 am
Jan 08, 2021 8:14 am
farmers 8th meeting: ਟਰੈਕਟਰ ਰੈਲੀ ਵਿਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਇਕ ਵਾਰ ਫਿਰ ਸਰਕਾਰ ਨਾਲ ਮੇਜ਼ ‘ਤੇ ਆਉਣਗੇ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਅੱਜ ਭਾਰਤ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਵਿਚਾਰ ਵਟਾਂਦਰੇ ਹੋਣਗੇ, ਜਿਨ੍ਹਾਂ ‘ਚ ਦੋ ਮੁੱਦਿਆਂ ਦਾ ਹੱਲ ਹੋਣਾ ਬਾਕੀ ਹੈ। ਕੁਝ ਹੱਲ ਅੱਜ ਹੱਲ ਹੋਣ ਦੀ ਸੰਭਾਵਨਾ ਹੈ। ਗੱਲਬਾਤ ਤੋਂ ਇੱਕ ਦਿਨ
ਟੀਕਾਕਰਨ ਤੋਂ ਪਹਿਲਾਂ ਅੱਜ ਸਭ ਤੋਂ ਵੱਡੀ ਰਿਹਰਸਲ, ਦੇਸ਼ ਦੇ 736 ਜ਼ਿਲ੍ਹਿਆਂ ‘ਚ ਡ੍ਰਾਈ ਰਨ
Jan 08, 2021 7:59 am
Jan 08, 2021 7:59 am
corona vaccine dry run: ਅੱਜ, 8 ਜਨਵਰੀ ਦੇਸ਼ ਵਿਚ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਦੀ ਸਭ ਤੋਂ ਵੱਡੀ ਰਿਹਰਸਲ ਹੈ। ਡ੍ਰਾਈ ਰਨ ਅੱਜ ਦੇਸ਼ ਦੇ ਸਾਰੇ 736 ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ। ਇਸ ਵਿਚ, ਤਿਆਰੀ ਇਸ ਬਾਰੇ ਹੈ ਕਿ ਲੋਕਾਂ ਵਿਚ ਕੋਰੋਨਾ ਟੀਕਾ ਕਿਵੇਂ ਲਗਾਇਆ ਜਾਵੇ, ਇਸ ਦੀ ਪੂਰੀ ਪ੍ਰਕਿਰਿਆ ਕੀ ਹੈ। ਇਸ ਤੋਂ
ਪੰਜਾਬ ਵਿਜੀਲੈਂਸ ਬਿਊਰੋ ਦੇ 13 ਅਧਿਕਾਰੀਆਂ ਦਾ ਤਬਾਦਲਾ, ਦੋਖੋ ਲਿਸਟ
Jan 07, 2021 4:34 pm
Jan 07, 2021 4:34 pm
Transfer of 13 officers : ਪੰਜਾਬ ਵਿਜੀਲੈਂਸ ਬਿਊਰੋ ਦੇ 13 ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਦੇ ਨਾਲ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਐਸਪੀਜ਼, ਡੀਐਸਪੀਜ਼ ਅਤੇ ਇੰਸਪੈਕਟਰ ਸ਼ਾਮਲ ਹਨ, ਜਿਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ
ਕਿਸਾਨ ਅੰਦੋਲਨ: ਕੋਰੋਨਾ ‘ਤੇ SC ਨੇ ਜਤਾਈ ਚਿੰਤਾ, ਕਿਹਾ- ਪੈਦਾ ਹੋ ਸਕਦੇ ਹਨ ਤਬਲੀਗੀ ਜਮਾਤ ਵਰਗੇ ਹਾਲਾਤ
Jan 07, 2021 2:19 pm
Jan 07, 2021 2:19 pm
Supreme Court Says: ਨਵੀਂ ਦਿੱਲੀ: ਕਿਸਾਨ ਅੰਦੋਲਨ ਵਿੱਚ ਕੋਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ । ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਕਿ ਕਿਸਾਨ ਅੰਦੋਲਨ ਵਿੱਚ ਕੋਵਿਡ ਸਬੰਧੀ ਕਿਹੜੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ? CJI ਐਸਏ ਬੋਬੜੇ ਨੇ ਕਿਹਾ ਕਿ ‘ਸਾਨੂੰ ਨਹੀਂ ਪਤਾ ਕਿ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ
ਕਿਸਾਨ ਅੰਦੋਲਨ: ਦਿੱਲੀ ‘ਚ ਕਿਸਾਨਾਂ ਦਾ ਟ੍ਰੈਕਟਰ ਮਾਰਚ ਜਾਰੀ, 60 ਹਜ਼ਾਰ ਟ੍ਰੈਕਟਰ ਸ਼ਾਮਿਲ ਹੋਣ ਦਾ ਦਾਅਵਾ
Jan 07, 2021 12:37 pm
Jan 07, 2021 12:37 pm
Farmers Tractor Rally Live Updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 43ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਕੁੰਡਲੀ-ਮਨੇਸਰ-ਪਲਵਲ (KMP) ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਕੱਢ ਰਹੀਆਂ
ਅਮਰੀਕਾ ‘ਚ ਹਿੰਸਾ ਦੀ PM ਮੋਦੀ ਨੇ ਕੀਤੀ ਨਿੰਦਾ, ਕਿਹਾ- ਸੱਤਾ ਦੀ ਤਬਦੀਲੀ ਸ਼ਾਂਤੀ ਨਾਲ ਹੋਣੀ ਜਰੂਰੀ
Jan 07, 2021 9:51 am
Jan 07, 2021 9:51 am
PM Modi On US Capitol Violence: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਹੋਈ ਹਿੰਸਾ ‘ਤੇ ਚਿੰਤਾ ਜ਼ਾਹਿਰ ਕੀਤੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਸੱਤਾ ਨੂੰ ਤਬਦੀਲ ਕਰਨਾ ਜ਼ਰੂਰੀ ਹੈ । ਦੱਸ ਦਈਏ ਕਿ ਵਾਸ਼ਿੰਗਟਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਡੋਨਾਲਡ
US: ਟਰੰਪ ਸਮਰਥਕਾਂ ਤੇ ਪੁਲਿਸ ਵਿਚਾਲੇ ਹਿੰਸਕ ਝੜਪ, ਗੋਲੀਬਾਰੀ ‘ਚ ਮਹਿਲਾ ਦੀ ਮੌਤ, ਵਾਸ਼ਿੰਗਟਨ ‘ਚ ਲੱਗਿਆ ਕਰਫਿਊ
Jan 07, 2021 9:10 am
Jan 07, 2021 9:10 am
US Capitol breach live updates: ਅਮਰੀਕਾ ਵਿੱਚ ਬੇਸ਼ੱਕ ਰਾਸ਼ਟਰਪਤੀ ਚੋਣਾਂ ਖ਼ਤਮ ਹੋ ਗਈਆਂ ਹਨ, ਪਰ ਸੱਤਾ ਦੇ ਤਬਾਦਲੇ ਨੂੰ ਲੈ ਕੇ ਅਜੇ ਤੱਕ ਲੜਾਈ ਜਾਰੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਅਮਰੀਕਾ ਵਿੱਚ ਅਜਿਹਾ ਹੰਗਾਮਾ ਹੋਇਆ ਕਿ ਬੁੱਧਵਾਰ ਰਾਤ ਨੂੰ ਹਿੰਸਕ ਝੜਪ ਵਿੱਚ ਬਦਲ ਗਿਆ । ਚੋਣ ਨਤੀਜਿਆਂ ਨੂੰ ਪ੍ਰਮਾਣਿਤ ਕਰਨ ਲਈ ਬੈਠਕ ਦੌਰਾਨ ਡੋਨਾਲਡ
ਕਿਸਾਨਾਂ ਦਾ ਟ੍ਰੈਕਟਰ ਮਾਰਚ ਅੱਜ, ਕਿਸਾਨ ਜੱਥੇਬੰਦੀਆਂ ਨੇ ਕਿਹਾ- 26 ਜਨਵਰੀ ਨੂੰ ਹੋਣ ਵਾਲੀ ਰੈਲੀ ਦਾ ਟ੍ਰੇਲਰ
Jan 07, 2021 8:34 am
Jan 07, 2021 8:34 am
Farmers tractor march: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 43ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਮੁੜ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
Jan 06, 2021 8:30 pm
Jan 06, 2021 8:30 pm
Punjab School Education : ਚੰਡੀਗੜ੍ਹ : ਸਕੂਲ ਮੁੜ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਕੋਵਿਡ -19 ਦੇ ਵਿਚਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਦੇ ਸਕੂਲਾਂ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਮੁੜ ਖੋਲ੍ਹਣ ਬਾਰੇ ਵਿਸਥਾਰ ਦਿਸ਼ਾ
ਪੰਜਾਬ ‘ਚ 7 ਜਨਵਰੀ ਤੋਂ ਮੁੜ ਖੁੱਲ੍ਹਣਗੇ ਸਾਰੇ ਸਕੂਲ
Jan 06, 2021 2:23 pm
Jan 06, 2021 2:23 pm
punjab schools reopens: ਚੰਡੀਗੜ੍ਹ, 6 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ
ਕਿਸਾਨੀ ਅੰਦੋਲਨ ‘ਚ ਬਠਿੰਡਾ ਦੇ ਇੱਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Jan 06, 2021 1:51 pm
Jan 06, 2021 1:51 pm
bathinda farmer manpreet singh died: ਖੇਤੀਬਾੜੀ ਕਾਨੂੰਨਾਂ ਬਿੱਲਾਂ ਦੇ ਵਿਰੋਧ ‘ਚ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਪਿਛਲੇ 41 ਦਿਨਾਂ ਤੋਂ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 42ਵਾਂ ਦਿਨ ਹੈ। ਠੰਡ ਦੇ ਇਸ ਮੌਸਮ ‘ਚ ਹਰ ਰੋਜ਼ ਕਿਸਾਨ ਦੀ ਮੌਤ ਹੋ ਰਹੀ ਹੈ। ਇਸ ਅੰਦੋਲਨ
IND vs AUS: ਤੀਜੇ ਟੈਸਟ ਲਈ ਟੀਮ ਇੰਡੀਆ ਨੇ ਕੀਤਾ Playing XI ਦਾ ਐਲਾਨ, ਇਹ ਗੇਂਦਬਾਜ਼ ਕਰੇਗਾ ਡੈਬਿਊ
Jan 06, 2021 1:43 pm
Jan 06, 2021 1:43 pm
India playing XI for 3rd Test announced: 7 ਜਨਵਰੀ ਤੋਂ ਸਿਡਨੀ ਵਿੱਚ ਖੇਡੇ ਜਾਣ ਵਾਲੇ ਤੀਜੇ ਟੈਸਟ ਮੈਚ ਲਈ BCCI ਵੱਲੋਂ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਤੀਜੇ ਟੈਸਟ ਵਿੱਚ ਟੀਮ ਇੰਡੀਆ ਦੋ ਤਬਦੀਲੀਆਂ ਨਾਲ ਮੈਦਾਨ ਵਿੱਚ ਉਤਰੇਗੀ । ਸਟਾਰ ਓਪਨਰ ਰੋਹਿਤ ਸ਼ਰਮਾ ਦੀ ਵਾਪਸੀ ਹੋਈ ਹੈ। ਨਵਦੀਪ ਸੈਣੀ ਨੂੰ ਤੀਜੇ ਟੈਸਟ ਵਿਚ
ਪੰਜਾਬ ‘ਚ ਅੱਜ ਕੋਰੋਨਾ ਦੇ 211 ਨਵੇਂ ਕੇਸਾਂ ਦੀ ਹੋਈ ਪੁਸ਼ਟੀ
Jan 05, 2021 8:04 pm
Jan 05, 2021 8:04 pm
211 new corona : ਪੰਜਾਬ ‘ਚ ਹੁਣ ਤੱਕ 3988705 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਦਰਮਿਆਨ 22634 ਸੈਂਪਲ ਇਕੱਠੇ ਕੀਤੇ ਗਏ। ਹੁਣ ਤੱਕ 167652 ਮਰੀਜ਼ ਪਾਜੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 159265 ਡਿਸਚਾਰਜ ਕੀਤਾ ਜਾ ਚੁੱਕਾ ਹੈ। ਮੌਜੂਦਾ ਸਮੇਂ ‘ਚ ਐਕਟਿਵ ਕੇਸਾਂ ਦੀ ਗਿਣਤੀ 2983 ਹੋ ਗਈ ਹੈ। 84 ਮਰੀਜ਼
IND vs AUS: ਟੀਮ ਇੰਡੀਆ ਨੂੰ ਕਰਾਰਾ ਝਟਕਾ, ਹੁਣ ਇਹ ਖਿਡਾਰੀ ਟੈਸਟ ਸੀਰੀਜ਼ ਤੋਂ ਹੋਇਆ ਬਾਹਰ
Jan 05, 2021 10:47 am
Jan 05, 2021 10:47 am
KL Rahul ruled out: ਆਸਟ੍ਰੇਲੀਆ ਦੌਰੇ ਵਿੱਚ ਟੀਮ ਇੰਡੀਆ ਦੇ ਖਿਡਾਰੀਆਂ ਦੇ ਸੱਟ ਲੱਗਣ ਦਾ ਸਿਲਸਿਲਾ ਜਾਰੀ ਹੈ। ਹੁਣ ਇਸ ਕੜੀ ਵਿੱਚ ਕੇਐਲ ਰਾਹੁਲ ਦਾ ਨਾਮ ਜੁੜ ਗਿਆ ਹੈ। ਸ਼ਨੀਵਾਰ ਨੂੰ ਟੀਮ ਇੰਡੀਆ ਦੇ ਅਭਿਆਸ ਸੈਸ਼ਨ ਦੌਰਾਨ ਮੈਲਬਰਨ ਨੈੱਟ ‘ਤੇ ਬੱਲੇਬਾਜ਼ੀ ਕਰਦਿਆਂ ਉਨ੍ਹਾਂ ਦੇ ਖੱਬੇ ਗੁੱਟ ਨੂੰ ਮੋਚ ਆਈ ਹੈ । ਇਸ ਤੋਂ ਬਾਅਦ ਉਨ੍ਹਾਂ
ਬ੍ਰਿਟੇਨ ‘ਚ ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਮਚੀ ਹਾਹਾਕਾਰ, PM ਬੋਰਿਸ ਜਾਨਸਨ ਨੇ ਕੀਤਾ ਲਾਕਡਾਊਨ ਦਾ ਐਲਾਨ
Jan 05, 2021 9:26 am
Jan 05, 2021 9:26 am
UK PM Boris Johnson announces: ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨਾਲ ਪੂਰੀ ਤਰ੍ਹਾਂ ਦਹਿਸ਼ਤ ਫੈਲੀ ਹੋਇਆ ਹੈ। ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਵੱਧਦੇ ਖ਼ਤਰੇ ਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੋਮਵਾਰ ਨੂੰ ਇੰਗਲੈਂਡ ਵਿੱਚ ਸੋਮਵਾਰ ਨੂੰ ਫਿਰ ਤੋਂ ਲਾਕਡਾਊਨ ਦਾ ਐਲਾਨ ਕੀਤਾ
PM ਮੋਦੀ 5 ਜਨਵਰੀ ਨੂੰ ਕੋਚੀ-ਮੰਗਲੁਰੂ ਕੁਦਰਤੀ ਗੈਸ ਪਾਈਪਲਾਈਨ ਦੇਸ਼ ਨੂੰ ਕਰਨਗੇ ਸਮਰਪਿਤ
Jan 04, 2021 8:15 pm
Jan 04, 2021 8:15 pm
PM Modi will : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ 2021 ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਚੀ – ਮੰਗਲੁਰੂ ਕੁਦਰਤੀ ਗੈਸ ਪਾਈਪਲਾਈਨ ਦੇਸ਼ ਨੂੰ ਸਮਰਪਿਤ ਕਰਨਗੇ। ਇਹ ਪ੍ਰੋਗਰਾਮ ‘ਵਨ ਨੈਸ਼ਨ ਵਨ ਗੈਸ ਗਰਿੱਡ’ ਦੇ ਨਿਰਮਾਣ ਵੱਲ ਇਕ ਮਹੱਤਵਪੂਰਨ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦਾ ਹੈ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਦੇ
ਪੰਜਾਬ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਆਏ 229 ਮਾਮਲੇ, ਹੋਈਆਂ 24 ਮੌਤਾਂ
Jan 04, 2021 7:38 pm
Jan 04, 2021 7:38 pm
In the last : ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਭਾਰਤ ਵੱਲੋਂ ਕੋਰੋਨਾ ਵੈਕਸੀਨ ਬਣਾਉਣ ਲਈ ਲਾਇਸੈਂਸ ਮਨਜ਼ੂਰੀ ਤਾਂ ਮਿਲ ਗਈ ਹੈ ਪਰ ਆਮ ਲੋਕਾਂ ਤੱਕ ਇਸ ਨੂੰ ਪਹੁੰਚਣ ‘ਚ ਅਜੇ ਸਮਾਂ ਲੱਗੇਗਾ। ਉਦੋਂ ਤੱਕ ਕੋਰੋਨਾ ਤੋਂ ਬਚਾਅ ਲਈ ਸਿਰਫ ਮਾਸਕ ਹੀ ਇਕੋ-ਇਕ ਤਰੀਕਾ ਹੈ। ਅੱਜ ਪੰਜਾਬ ‘ਚ ਕੋਰੋਨਾ ਦੇ 229 ਨਵੇਂ ਮਾਮਲਿਆਂ ਦੀ
PM ਮੋਦੀ ਅੱਜ ‘National Metrology Conclave’ ‘ਚ ਦੇਣਗੇ ਉਦਘਾਟਨ ਭਾਸ਼ਣ
Jan 04, 2021 10:31 am
Jan 04, 2021 10:31 am
PM Modi to deliver inaugural address: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੈਸ਼ਨਲ ਮੈਟਰੋਲੋਜੀ ਕਨਕਲੇਵ ਨੂੰ ਸੰਬੋਧਿਤ ਕਰਨਗੇ ਅਤੇ ਉਦਘਾਟਨ ਭਾਸ਼ਣ ਦੇਣਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਪ੍ਰੋਗਰਾਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪ੍ਰਧਾਨ ਮੰਤਰੀ ਡਾ: ਹਰਸ਼ਵਰਧਨ ਵੀ ਮੌਜੂਦ ਰਹਿਣਗੇ । ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ
ਫੈਸਲੇ ਦਾ ਦਿਨ: ਕੀ 40 ਦਿਨਾਂ ਤੋਂ ਦਿੱਲੀ ਘੇਰੀ ਬੈਠੇ ਕਿਸਾਨ ਅੱਜ ਚੁੱਕਣਗੇ ਧਰਨਾ? ਪੜ੍ਹੋ ਜਰੂਰੀ ਅਪਡੇਟ
Jan 04, 2021 8:29 am
Jan 04, 2021 8:29 am
Farmers Protest LIVE: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ
ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 12 ਮੌਤਾਂ, ਮਿਲੇ 210 ਪਾਜੀਟਿਵ ਕੇਸ
Jan 03, 2021 7:40 pm
Jan 03, 2021 7:40 pm
In Punjab today : ਸੂਬੇ ‘ਚ ਕੋਰੋਨਾ ਦੇ ਕੇਸਾਂ ‘ਚ ਕਮੀ ਆਉਣ ਲੱਗੀ ਹੈ। ਅੱਜ 210 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਅਤੇ 12 ਮੌਤਾਂ ਕੋਵਿਡ-19 ਨਾਲ ਹੋਈਆਂ। ਹੁਣ ਤੱਕ 3955383 ਸੈਂਪਲ ਲਏ ਜਾ ਚੁੱਕੇ ਹਨ ਤੇ ਪਿਛਲੇ 24 ਘੰਟਿਆਂ ਦਰਮਿਆਨ 17462 ਵਿਅਕਤੀਆਂ ਦੇ ਸੈਂਪਲ ਲਏ ਗਏ। 158482 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਜਾ ਚੁੱਕਾ ਹੈ ਤੇ
DCGI ਵੱਲੋਂ ਭਾਰਤ ‘ਚ ਕੋਵਿਸ਼ੀਲਡ ਤੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਿਲੀ ਮਨਜ਼ੂਰੀ
Jan 03, 2021 11:41 am
Jan 03, 2021 11:41 am
DCGI approves Oxford vaccine: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇਸ ਦੀ ਵੈਕਸੀਨ ਦਾ ਇੰਤਜਾਰ ਹਰ ਕੋਈ ਬਹੁਤ ਬੇਸਬਰੀ ਨਾਲ ਕਰ ਰਿਹਾ ਸੀ, ਪਰ ਹੁਣ ਇਹ ਇੰਤਜ਼ਾਰ ਖਤਮ ਹੋ ਗਿਆ ਹੈ। ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਭਾਵ DCGI ਵੱਲੋਂ ਸੀਰਮ ਇੰਸਟੀਚਿਊਟ ਦੀ ਵੈਕਸੀਨ ਕੋਵਿਸ਼ੀਲਡ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ
ਸਤਿੰਦਰ ਸਰਤਾਜ ਦਾ ਨਵੇਂ ਹਿੰਦੀ ਗੀਤ ‘QANOON’ ਨੇ ਕੀਤਾ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Jan 03, 2021 11:37 am
Jan 03, 2021 11:37 am
Satinder Sartaj’s new Hindi song : ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੇ ਨਵੇਂ ਗੀਤ ‘ਕਾਨੂੰਨ’ (Qanoon)ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਇਹ ਗੀਤ ਵੀ ਉਹ ਕਿਸਾਨਾਂ ਦੇ ਸਮਰਥਨ ‘ਚ ਲੈ ਕੇ ਆਏ ਨੇ । ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਕਾਨੂੰਨ ਵਾਲਿਆਂ ਨੂੰ ਖਰੀਆਂ-ਖਰੀਆਂ ਗੱਲਾਂ ਸੁਣਾਈਆਂ ਨੇ
ਖੇਤੀ ਕਾਨੂੰਨ : ਕਿਸਾਨਾਂ ਨੇ ਤਿੰਨ ਭਾਜਪਾ ਆਗੂਆਂ ਨੂੰ ਭੇਜਿਆ ਕਾਨੂੰਨੀ ਨੋਟਿਸ, ਕੀਤੀ ਸੀ ਅਪਸ਼ਬਦਾਂ ਦੀ ਵਰਤੋਂ
Jan 03, 2021 10:56 am
Jan 03, 2021 10:56 am
Farmers send legal notices : ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੇ ਤਿੰਨ ਭਾਜਪਾ ਨੇਤਾਵਾਂ ਨੂੰ ਉਨ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਇਨ੍ਹਾ ਵਿੱਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਰਾਮ ਮਾਧਵ ਸ਼ਾਮਲ ਹਨ। ਕਿਸਾਨਾਂ ਨੇ
ਕਿਸਾਨ ਅੰਦੋਲਨ : ਟਿਕਰੀ ਬਾਰਡਰ ’ਤੇ ਸੰਘਰਸ਼ ਦੌਰਾਨ ਇੱਕ ਹੋਰ ਮੌਤ, ਬਠਿੰਡਾ ਦਾ ਰਹਿਣ ਵਾਲਾ ਸੀ ਨੌਜਵਾਨ
Jan 03, 2021 9:53 am
Jan 03, 2021 9:53 am
Another youth died during : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ
Bharat Biotech ਦੀ COVAXIN ਨੂੰ ਵੀ ਹਰੀ ਝੰਡੀ, ਦੇਸ਼ ਨੂੰ ਮਿਲੀ ਸਵਦੇਸ਼ੀ ਵੈਕਸੀਨ
Jan 02, 2021 8:31 pm
Jan 02, 2021 8:31 pm
Bharat Biotech COVAXIN : ਕੋਰੋਨਾ ਵੈਕਸੀਨ ਨੂੰ ਲੈ ਕੇ ਸ਼ਨੀਵਾਰ ਨੂੰ ਦੇਸ਼ ਵਿਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤ ਨੂੰ ਆਪਣੀ ਪਹਿਲੀ ਸਵਦੇਸ਼ੀ ਵੈਕਸੀਨ ਮਿਲ ਗਈ ਹੈ। ਸੂਤਰਾਂ ਦੇ ਅਨੁਸਾਰ, ਭਾਰਤ ਬਾਇਓਟੈਕ ਦੇ ਕੋਵੈਕਸਿਨ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਵੱਡਾ ਫੈਸਲਾ ਮਾਹਰਾਂ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਪ੍ਰਧਾਨ ਮੰਤਰੀ ਨੇ IIM ਸੰਬਲਪੁਰ ਨੂੰ ਨਵਾਂ ਕੈਂਪਸ ਦਾ ਦਿੱਤਾ ਤੋਹਫਾ, ਕਿਹਾ…
Jan 02, 2021 1:16 pm
Jan 02, 2021 1:16 pm
pm modi iim sambalpur: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਉੜੀਸਾ ਦੇ ਸੰਬਲਪੁਰ ਵਿੱਚ ਆਈਆਈਐਮ ਦੇ ਸਥਾਈ ਕੈਂਪਸ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨਮੰਤਰੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਧਸ਼ਿਲਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਲਈ ਸਰਬੋਤਮ ਸਮਾਂ ਆ ਗਿਆ ਹੈ। ਅੱਜ ਦੀ ਸ਼ੁਰੂਆਤ ਕੱਲ ਦੇ ਉਦਮੀ ਬਣ ਜਾਵੇਗੀ. ਉਨ੍ਹਾਂ ਕਿਹਾ
ਗੁਰਲੇਜ ਅਖਤਰ ਅਤੇ ਅਦਾਕਾਰਾ ਨੀਰੂ ਬਾਜਵਾ ਨੇ ਨਵੇਂ ਸਾਲ ਦੇ ਮੌਕੇ ਤੇ ਦਿੱਤੀ ਵਧਾਈ , ਸਾਂਝੀ ਕੀਤੀ ਪੋਸਟ
Jan 02, 2021 12:08 pm
Jan 02, 2021 12:08 pm
Gurleez Akhtar and Neeru Bajwa : ਗੁਰਲੇਜ ਅਖਤਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਹਨ । ਉਹਨਾਂ ਨੇ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਸ ਸਾਲ ਨੇ ਸਾਨੂੰ ਪਿਆਰ ਅਤੇ ਇੱਕ ਦੂਜੇ ਦੀ ਦੇਖਭਾਲ ਕਰਨਾ ਸਿਖਾਇਆ ਹੈ। ਨਵੀਂ ਸ਼ੁਰੂਆਤ ਹੋ ਰਹੀ ਹੈ । View this post on Instagram
ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਆਗੂ ਸ. ਬੂਟਾ ਸਿੰਘ ਦਾ ਦੇਹਾਂਤ
Jan 02, 2021 9:39 am
Jan 02, 2021 9:39 am
Former Union Home: ਚੰਡੀਗੜ੍ਹ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸ. ਬੂਟਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ ਅਤੇ ਕਾਫੀ ਦੇਰ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਜਨਮ 21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਦੇ ਪਿੰਡ ਮੁਸਤਫਾਪੁਰ ਵਿਖੇ ਹੋਇਆ ਸੀ। ਉਹ ਆਪਣੇ ਪਿੱਛੇ ਦੋ
ਸੀਰਮ ਇੰਸਟੀਚਿਊਟ ਦੀ Corona Vaccine ‘ਕੋਵਿਸ਼ਿਲਡ’ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਹਰੀ ਝੰਡੀ
Jan 01, 2021 6:16 pm
Jan 01, 2021 6:16 pm
Serum Institute Corona Vaccine : ਨਵੀਂ ਦਿੱਲੀ: ਕੋਰੋਨਾ ਵੈਕਸੀਨ ਸਬੰਧੀ ਇੱਕ ਮਹੱਤਵਪੂਰਣ ਮੀਟਿੰਗ ਸਬਜੈਕਟ ਐਕਟਪਰਟਸ ਦਰਮਿਆਨ ਹੋ ਰਹੀ ਹੈ। ਇਸ ਨੇ ਆਕਸਫੋਰਡ ਐਸਟਰਾਜ਼ੇਨੇਕਾ ਦੀ ਕੋਰੋਨਾ ਵੈਕਸੀਨ ਕੋਵੀਸ਼ੀਲਡ ਨੂੰ ਐਮਰਜੈਂਸੀ ਮਨਜ਼ੂਰੀ ਦੇਣ ਬਾਰੇ ਵਿਚਾਰ ਕੀਤਾ ਗਿਆ। ਜਿਸ ਤੋਂ ਬਾਅਦ ਸੀਰਮ ਇੰਸਟੀਚਿਊਟ ਵੱਲੋਂ ਬਣਾਏ ਜਾ ਰਹੇ ਕੋਵੀਸ਼ਿਲਡ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਗਈ। ਹਾਲਾਂਕਿ, ਸਰਕਾਰ
ਅੰਦੋਲਨਕਾਰੀ ਕਿਸਾਨ ਨਵੇਂ ਸਾਲ ਦੀ ਰਾਤ ਕੱਢਣਗੇ ਮਸ਼ਾਲ ਮਾਰਚ, ਕਿਹਾ- ਮੰਗਾਂ ਮੰਨੇ ਜਾਣ ਤੱਕ ਨਵੇਂ ਸਾਲ ਦਾ ਨਹੀਂ ਮਨਾਉਣਗੇ ਜਸ਼ਨ
Dec 31, 2020 9:54 pm
Dec 31, 2020 9:54 pm
Agitating farmers to hold torch march : ਨਵੀਂ ਦਿੱਲੀ : ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਬੁੱਧਵਾਰ ਨੂੰ ਪਟੜੀ ’ਤੇ ਤਾਂ ਆ ਗਈ ਸੀ, ਪਰ ਫਿਰ ਵੀ ਇਸ ਦਾ ਪੂਰਾ ਹੱਲ ਨਹੀਂ ਹੋ ਸਕਿਆ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਨੂੰ ਉਨ੍ਹਾਂ ਦੀ
ਪੰਜਾਬ ਦੇ 8 IAS ਤੇ ਇੱਕ IRTS ਅਧਿਕਾਰੀ ਦਾ ਹੋਇਆ ਤਬਾਦਲਾ
Dec 31, 2020 9:20 pm
Dec 31, 2020 9:20 pm
Transfer of 8 IAS officer : ਚੰਡੀਗੜ੍ਹ : ਪੰਜਾਬ ਦੇ 8 IAS ਤੇ ਇੱਕ IRTS ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ
ਵਿਦਿਆਰਥੀ ਧਿਆਨ ਦੇਣ! CBSE ਦੀਆਂ 10ਵੀਂ-12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਮਾਰਚ ਤੋਂ
Dec 31, 2020 7:06 pm
Dec 31, 2020 7:06 pm
CBSE 10th-12th Practical Exams : ਨਵੀਂ ਦਿੱਲੀ: CBSE ਨੇ ਸਕੂਲਾਂ ਨੂੰ 10ਵੀਂ ਤੇ 12ਵੀਂ ਕਾਲਸ ਦੀਆਂ ਪ੍ਰੈਕਟੀਕਲ/ ਪ੍ਰਾਜੈਕਟ ਤੇ ਇੰਟਰਨਲ ਅਸੈਸਮੈਂਟ ਦੀ 1 ਮਾਰਚ 2021 ਤੋਂ ਬਾਕੀ ਥਿਊਰੀ ਦੀਆਂ ਪ੍ਰੀਖਿਆਵਾਂ ਤੱਕ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸੰਬੰਧੀ ਡੇਟਸ਼ੀਟ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ
ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਕਿਸਾਨਾਂ ਨੂੰ ਸਮਰਪਿਤ ਗੀਤ ‘ਹੱਲਾ ਸ਼ੇਰੀ’ ਹੋਇਆ ਰਿਲੀਜ਼
Dec 31, 2020 12:40 pm
Dec 31, 2020 12:40 pm
Rupinder Handa’s song ‘Halla Sheri’ : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਗੀਤ ‘ਹੱਲਾ ਸ਼ੇਰੀ’ ਦੇ ਨਾਲ ਹਾਜ਼ਰ ਹੋਏ ਨੇ । ਇਸ ਗੀਤ ਦੇ ਬੋਲ ਮੱਟ ਸ਼ੇਰੋਂਵਾਲਾ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਸਟਰ ਪੇਂਡੂਜ਼ ਵੱਲੋਂ ਤੇ ਫੀਚਰਿੰਗ ‘ਚ ਖੁਦ ਰੁਪਿੰਦਰ ਹਾਂਡਾ ਨਜ਼ਰ ਆ ਰਹੇ ਨੇ । ਇਸ ਗੀਤ ‘ਚ ਇੱਕ ਅਜਿਹੀ ਮੁਟਿਆਰ
ਖੇਤੀਬਾੜੀ ਕਾਨੂੰਨਾਂ ਖਿਲਾਫ਼ ਅੱਜ ਕੇਰਲਾ ਵਿਧਾਨ ਸਭਾ ‘ਚ ਪ੍ਰਸਤਾਵ ਪਾਸ, CM ਨੇ ਕਿਹਾ- ਕਿਸਾਨਾਂ ਦੀ ਚਿੰਤਾ ਹੋਣੀ ਚਾਹੀਦੀ ਦੂਰ
Dec 31, 2020 11:54 am
Dec 31, 2020 11:54 am
Kerala Special Assembly Session: ਕੇਰਲਾ ਦੀ ਪਿਨਰਾਈ ਵਿਜਯਨ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ । ਸੈਸ਼ਨ ਵਿੱਚ ਮੁੱਖ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਸਤਾਵ ਪੇਸ਼ ਕੀਤਾ। ਸੈਸ਼ਨ ਵਿਚ ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਨੂੰ
ਦਿੱਲੀ ‘ਚ ਫਿੱਕਾ ਰਹੇਗਾ ਨਵੇਂ ਸਾਲ ਦਾ ਜਸ਼ਨ, ਅੱਜ ਤੇ ਕੱਲ੍ਹ ਰਹੇਗਾ Night Curfew
Dec 31, 2020 10:37 am
Dec 31, 2020 10:37 am
Delhi Night curfew imposed: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ ਵਿੱਚ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਦੇਸ਼ ਦੀ ਰਾਜਧਾਨੀ ਵਿੱਚ ਨਾਈਟ ਕਰਫਿਊ ਲਗਾ ਦਿੱਤਾ ਹੈ। ਜਿਸ ਕਾਰਨ ਦਿੱਲੀ ਵਿੱਚ ਅੱਜ ਤੇ ਕੱਲ੍ਹ ਨਾਈਟ ਕਰਫਿਊ ਰਹੇਗਾ। ਦਿੱਲੀ ਵਿੱਚ ਨਵੇਂ ਸਾਲ ਦੇ ਜਸ਼ਨਾਂ ‘ਤੇ ਰੋਕ ਲਗਾਉਣ
CBSE ਵੱਲੋਂ Online ਨਹੀਂ ਲਈ ਜਾਵੇਗੀ ਪ੍ਰੀਖਿਆ, ਕੱਲ੍ਹ ਕੀਤਾ ਜਾਵੇਗਾ ਤਰੀਕਾਂ ਦਾ ਐਲਾਨ : ਕੇਂਦਰੀ ਸਿੱਖਿਆ ਮੰਤਰੀ
Dec 30, 2020 9:46 pm
Dec 30, 2020 9:46 pm
CBSE will not : ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ, ਰਮੇਸ਼ ਪੋਖਰਿਆਲ ‘ਨਿਸ਼ਾਂਕ’ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ 10 ਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ 31 ਦਸੰਬਰ ਨੂੰ ਸ਼ਾਮ 6 ਵਜੇ ਕਰਨਗੇ। ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੀਬੀਐਸਈ ਬੋਰਡ ਦੀ ਪ੍ਰੀਖਿਆ ਆਨਲਾਈਨ ਨਹੀਂ ਲਈ
ਖੇਤੀਬਾੜੀ ਬਿੱਲ : 4 ਵਿੱਚੋਂ 2 ਮੁੱਦਿਆਂ ‘ਤੇ ਸਰਕਾਰ ਦੀ ਸਹਿਮਤੀ
Dec 30, 2020 8:19 pm
Dec 30, 2020 8:19 pm
ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ 6ਵੇਂ ਦੌਰ ਦੀ ਮੀਟਿੰਗ ਹੋਈ ਹੈ। 5 ਘੰਟੇ ਚੱਲੀ 6ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਸਰਕਾਰ ਖੇਤੀਬਾੜੀ ਬਿੱਲ ਰੱਦ ਨਾ ਕਰਨ ‘ਤੇ ਅੜੀ ਹੋਈ ਹੈਤੇ ਉੱਥੇ ਹੀ ਕਿਸਾਨ ਜਥੇਬੰਦੀਆਂ ਖੇਤੀਬਾੜੀ ਬਿੱਲਾਂ ਨੂੰ ਵਾਪਸ ਕਰਾਉਣ ‘ਤੇ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ
ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਨਹੀਂ ਲਵੇਗੀ ਵਾਪਸ, 4 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
Dec 30, 2020 7:31 pm
Dec 30, 2020 7:31 pm
ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਛੇਵੇਂ ਦੌਰ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਜਿਸ ਵਿਚ 40 ਸੰਸਥਾਵਾਂ ਹਿੱਸਾ ਲਿਆ। ਸਰਕਾਰ ਕਾਨੂੰਨ ਨੂੰ ਰੱਦ ਨਾ ਕਰਨ ਦੀ ਜਿੱਦ ‘ਤੇ ਅੜੀ ਹੋਈ ਹੈ ਤੇ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਨਹੀਂ ਕਰ ਰਹੀ। ਸਰਕਾਰ ਅਤੇ
ਪੰਜਾਬ ‘ਚ ਅੱਜ ਕੋਰੋਨਾ ਦੇ 368 ਕੇਸ ਆਏ ਸਾਹਮਣੇ, ਹੋਈਆਂ 9 ਮੌਤਾਂ
Dec 30, 2020 7:25 pm
Dec 30, 2020 7:25 pm
368 cases of : ਪੰਜਾਬ ‘ਚ ਪਿਛਲੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 368 ਕੇਸ ਸਾਹਮਣੇ ਆਏ ਹਨ ਤੇ ਸੂਬੇ ‘ਚ ਅੱਜ ਕੋਰੋਨਾ ਕਾਰਨ 9 ਮੌਤਾਂ ਹੋਈਆਂ। ਸਭ ਤੋਂ ਵੱਧ ਕੇਸ ਜਿਲ੍ਹਾ SAS ਨਗਰ ਤੋਂ ਸਾਹਮਣੇ ਆਏ ਜੋ ਕਿ 94 ਹਨ। ਇਸੇ ਤਰ੍ਹਾਂ ਜਲੰਧਰ ਤੋਂ 47 ਤੇ ਅੰਮ੍ਰਿਤਸਰ ਤੋਂ 35 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।
ਸਰਕਾਰ ਵੱਲੋਂ ਨਵੇਂ ਸਾਲ ਤੋਂ ਰਾਤ ਦੇ ਕਰਫ਼ਿਊ ‘ਤੇ ਲੱਗੀਆਂ ਪਾਬੰਦੀਆਂ ਖ਼ਤਮ
Dec 30, 2020 6:44 pm
Dec 30, 2020 6:44 pm
ਪੰਜਾਬ ਸਰਕਾਰ ਨੇ ਅੱਜ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਾਰੇ ਸ਼ਹਿਰਾਂ / ਕਸਬਿਆਂ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ
ਕੇਂਦਰੀ ਮੰਤਰੀਆਂ ਨੇ ਵੀ ਛੱਕਿਆ ਕਿਸਾਨਾਂ ਨਾਲ ਲੰਗਰ
Dec 30, 2020 4:22 pm
Dec 30, 2020 4:22 pm
ਕੇਂਦਰ ਅਤੇ ਕਿਸਾਨਾਂ ਵਿਚਕਾਰ ਕਰ ਚੱਲ ਰਹੀ 7ਵੇਂ ਗੇੜ ਦੀ ਮੀਟਿੰਗ ‘ਚ ਕਿਸਾਨਾਂ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਲੰਗਰ ਆਇਆ। ਕਿਸਾਨਾਂ ਨੇ ਪੰਗਤ ‘ਚ ਬੈਠ ਕੇ ਲੰਗਰ ਛੱਕਿਆ। ਇਸਦੇ ਨਾਲ ਹੀ ਕਿਸਾਨਾਂ ਦੇ ਨਾਲ ਨਾਲ ਮੰਤਰੀਆਂ ਨੇ ਓਹੀ ਲੰਗਰ
ਕਿਸਾਨਾਂ ਲਈ ਵਿਗਿਆਨ ਭਵਨ ਪਹੁੰਚਿਆ ਲੰਗਰ
Dec 30, 2020 4:12 pm
Dec 30, 2020 4:12 pm
ਕੇਂਦਰ ਅਤੇ ਕਿਸਾਨਾਂ ਵਿਚਕਾਰ ਕਰ ਚੱਲ ਰਹੀ 7ਵੇਂ ਗੇੜ ਦੀ ਮੀਟਿੰਗ ‘ਚ ਕਿਸਾਨਾਂ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਲੰਗਰ ਆਇਆ। ਕਿਸਾਨਾਂ ਨੇ ਪੰਗਤ ‘ਚ ਬੈਠ ਕੇ ਲੰਗਰ ਛੱਕਿਆ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ
ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਸ਼ਹੀਦ, ਦਿੱਲੀ ‘ਚ ਹੀ ਹੋਇਆ ਸੜਕ ਹਾਦਸਾ
Dec 30, 2020 11:28 am
Dec 30, 2020 11:28 am
Another farmer martyred in agitation : ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਕਿਸਾਨ ਲਗਾਤਾਰ ਆਪਣੀ ਜਾਨ ਗੁਆ ਹਨ। ਹੁਣ ਕਿਸਾਨ ਅੰਦੋਲਨ ਤੋਂ ਇੱਕ ਹੋਰ ਮਾੜੀ ਖਬਰ ਆਈ ਹੈ, ਜਿਥੇ ਇੱਕ ਕਿਸਾਨ ਦੇਰ ਰਾਤ ਦਿੱਲੀ ਬਾਰਡਰ ’ਤੇ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 31 ਸਾਲਾ ਨੌਜਵਾਨ
ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ, ਕਿਹਾ-ਨਹੀਂ ਪਹੁੰਚਾਉਣਾ ਚਾਹੁੰਦਾ ਸੀ ਠੇਸ
Dec 30, 2020 11:23 am
Dec 30, 2020 11:23 am
Sidhu apologized to Akal Takhat : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਖੰਡਾ ਸਾਹਿਬ ਦੇ ਨਿਸ਼ਾਨ ਵਾਲਾ ਸ਼ਾਲ ਪਹਿਨਣ ‘ਤੇ ਸਿੱਖ ਜਥੇਬੰਦੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸੀ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ
ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ, ਸੜਕ ਹਾਦਸੇ ਦੌਰਾਨ ਹੋਈ ਮੌਤ
Dec 29, 2020 10:05 pm
Dec 29, 2020 10:05 pm
Another farmer killed : ਅੰਮ੍ਰਿਤਸਰ : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੱਜ 34ਵੇਂ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਇਸ ਅੰਦੋਲਨ ‘ਚ ਬਹੁਤ ਸਾਰੇ ਕਿਸਾਨ ਹੁਣ ਤੱਕ ਸ਼ਹੀਦ ਹੋ ਚੁੱਕੇ ਹਨ। ਅੱਜ ਕਿਸਾਨੀ ਅੰਦੋਲਨ ‘ਚ ਅੰਮ੍ਰਿਤਸਰ ਦੇ ਪਿੰਡ ਬਸੰਬਰਪੁਰਾ ਤੋਂ ਬੁਰੀ ਖਬਰ ਆਈ ਹੈ ਜਿਥੇ ਕਿਸਾਨ ਅਮਰੀਕ ਸਿੰਘ (72 ਸਾਲਾ) ਦੀ
Kisan Andolan : ਕਿਸਾਨਾਂ ਵੱਲੋਂ ਹੁਣ 30 ਨੂੰ ਨਹੀਂ 31 ਦਸੰਬਰ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
Dec 29, 2020 9:42 pm
Dec 29, 2020 9:42 pm
Tractor March to : ਖੇਤੀ ਦੇ 3 ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਪਹਿਲਾਂ 30 ਦਸੰਬਰ ਨੂੰ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਨ੍ਹਾਂ ਨੇ ਰਣਨੀਤੀ ‘ਚ ਤਬਦੀਲੀ ਕਰ ਦਿੱਤੀ ਹੈ ਤੇ ਟਰੈਕਟਰ ਰੈਲੀ ਹੁਣ 30 ਦੀ ਬਜਾਏ 31 ਦਸੰਬਰ ਨੂੰ ਕੱਢੀ ਜਾਵੇਗੀ। 30 ਦਸੰਬਰ ਨੂੰ ਕੇਂਦਰ ਤੇ 40 ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ
ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਮਾਨਸਾ ਦਾ ਇੱਕ ਹੋਰ ਕਿਸਾਨ
Dec 29, 2020 3:06 pm
Dec 29, 2020 3:06 pm
mansa farmer pyara singh died: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ। ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਦੇ 72 ਸਾਲਾ ਕਿਸਾਨ ਪਿਆਰਾ ਸਿੰਘ ਦੀ ਦਿੱਲੀ ਵਿੱਚ ਅੱਜ ਮੰਗਲਵਾਲ ਨੂੰ ਠੰਡ
ਪ੍ਰਦਰਸ਼ਨ ਦੇ ਨਾਮ ‘ਤੇ ਸਰਕਾਰੀ ਸੰਪਤੀ ਨੂੰ ਨਾ ਪਹੁੰਚਾਓ ਨੁਕਸਾਨ, ਇਹ ਦੇਸ਼ ਦੀ ਹਾਨੀ: PM ਮੋਦੀ
Dec 29, 2020 12:42 pm
Dec 29, 2020 12:42 pm
PM Modi inaugurates New Bhaupur-New Khurja: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੂਰਬੀ ਡੇਡੀਕੇਟੇਡ ਫ੍ਰੇਟ ਕੋਰੀਡੋਰਦੇ ‘ਨਿਊ ਭਾਊਪੁਰ-ਨਿਊ ਖੁਰਜਾ ਭਾਗ’ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਰੀ ਝੰਡੀ ਦਿਖਾ ਕੇ ਇਸਦਾ ਉਦਘਾਟਨ ਕੀਤਾ । ਇਸ ਲਾਂਘੇ ਦਾ 351 ਕਿਲੋਮੀਟਰ ਲੰਬਾ ਨਿਊ ਭਾਊਪੁਰ-ਨਿਊ ਖੁਰਜਾ ਭਾਗ ਉੱਤਰ ਪ੍ਰਦੇਸ਼ ਵਿੱਚ ਸਥਿਤ ਹੈ ਅਤੇ ਇਸ ਨੂੰ
ਭਾਰਤ ਨੇ ਮੈਲਬਰਨ ‘ਚ ਲਿਆ ਐਡੀਲੈਡ ਦਾ ਬਦਲਾ, ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਰੌਂਦ ਸੀਰੀਜ਼ ‘ਚ ਕੀਤੀ ਬਰਾਬਰੀ
Dec 29, 2020 9:58 am
Dec 29, 2020 9:58 am
India vs Australia 2nd Test: ਅਜਿੰਕਿਆ ਰਹਾਣੇ ਬ੍ਰਿਗੇਡ ਨੇ ਮੈਲਬੌਰਨ ਵਿੱਚ ਵਿਰਾਟ ਕੋਹਲੀ ਦੀ ਅਗਵਾਈ ਵਾਲੇ ਪਹਿਲੇ ਟੈਸਟ ਦੀ ਹਾਰ ਦਾ ਬਦਲਾ ਲੈ ਲਿਆ ਹੈ । ਟੀਮ ਇੰਡੀਆ ਨੇ ਮੰਗਲਵਾਰ ਨੂੰ ਦੂਸਰੇ ਟੈਸਟ ਮੈਚ ਦੇ ਚੌਥੇ ਦਿਨ ਮੇਜ਼ਬਾਨ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ । ਜਿੱਤ ਦੇ ਲਈ ਮਿਲੇ 70 ਦੌੜਾਂ ਦੇ ਟੀਚੇ ਨੂੰ ਭਾਰਤ
ਕਿਸਾਨੀ ਸ਼ੰਘਰਸ਼ : ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਵਾਉਣ ਲਈ ਕਿਸਾਨ ਜਥੇਬੰਦੀਆਂ ਨੇ DC ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ
Dec 28, 2020 6:31 pm
Dec 28, 2020 6:31 pm
farmers protest in front of dc office: ਕਿਸਾਨੀ ਸ਼ੰਘਰਸ਼ ਦੌਰਾਨ ਦਿੱਲੀ ਵਿਚ ਗੁਰਦਾਸਪੁਰ ਦੇ ਪਿੰਡ ਗਿੱਲਾਂ ਵਾਲੀ ਦੇ ਕਿਸਾਨ ਅਮਰੀਕ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਵਿਚ ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਸ ਮੌਤ ਦੀ ਜਿੰਮੇਵਾਰ ਕੇਂਦਰ ਦੀ ਭਾਜਪਾ ਸਰਕਾਰ ਹੈ।
ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਅਜਨਾਲਾ ਦਾ ਇੱਕ ਹੋਰ ਕਿਸਾਨ
Dec 28, 2020 6:15 pm
Dec 28, 2020 6:15 pm
farmer ratan singh died: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ। ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਅਜਨਾਲਾ ਦੇ ਪਿੰਡ ਰਾਏਪੁਰ ਖੁਰਦ ਦਾ ਇਕ ਛੋਟਾ ਕਿਸਾਨ ਵੀ ਧਰਨੇ ਦੌਰਾਨ ਠੰਡ ਲੱਗਣ ਨਾਲ ਬਿਮਾਰ ਹੋ ਗਿਆ ਅਤੇ
ਕੇਂਦਰ ਨੇ ਕਿਸਾਨਾਂ ਨਾਲ 29 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੀਤੀ ਰੱਦ, ਭੇਜਿਆ ਲਿਖਤੀ ਪੱਤਰ
Dec 28, 2020 4:41 pm
Dec 28, 2020 4:41 pm
government letter to farmers meeting: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਕੇਂਦਰ ਸਰਕਾਰ ਵੱਲੋਂ 29 ਦਸੰਬਰ ਨੂੰ ਹੋਣ ਵਾਲੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਰੱਦ ਕਰਕੇ 30 ਦਸੰਬਰ ਨੂੰ ਕਰਨ ਦਾ ਲਿਖਤੀ ਪੱਤਰ ਭੇਜਿਆ
ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦੀ ਮੌਤ…
Dec 28, 2020 3:28 pm
Dec 28, 2020 3:28 pm
gurdaspur farmer amrik singh died: ਦਿੱਲੀ ‘ਚ ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਮੁਤਾਬਿਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਿਲਾ ਵਾਲੀ ਦਾ ਰਹਿਣ ਵਾਲਾ ਅਮਰੀਕ ਸਿੰਘ ਉਮਰ 75 ਸਾਲ ਜੋ ਕ੍ਰਿਸਾਨੀ ਅੰਦੋਲਨ ਵਿਚ ਟਿੱਕਰੀ ਬਾਡਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ‘ਚ ਸ਼ਾਮਿਲ ਸੀ
ਕਿਸਾਨਾਂ ਨੇ ਰਾਜਪੁਰਾ ਸਥਿਤ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਦਫ਼ਤਰ ਘੇਰ ਸੌਂਪਿਆ ਚਿਤਾਵਨੀ ਪੱਤਰ !
Dec 28, 2020 3:05 pm
Dec 28, 2020 3:05 pm
farmers warns letter to harjit grewal: ਅੱਜ ਰਾਜਪੁਰਾ ਦੀ ਨਿਊ ਮਾਰਕੀਟ ਵਿਖੇ ਸਥਿਤ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਦਫਤਰ ਵਿਖੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿਧੁਪੁਰ ਦੇ ਕਾਰਜਕਰਤਾਵਾਂ ਵੱਲੋਂ ਪੁੱਜ ਕੇ ਦਫ਼ਤਰ ‘ਚ ਮੌਜੂਦ ਗਰੇਵਾਲ ਸਮਰਥਕਾਂ ਨੂੰ ਇਕ ਚੇਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪਹਿਲਾ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ ਗਿਆ
ਕਿਸਾਨੀ ਅੰਦੋਲਨ ਤੋਂ ਵਾਪਸ ਪਰਤ ਰਹੇ ਸੜਕ ਹਾਦਸੇ ‘ਚ 70 ਸਾਲਾਂ ਔਰਤ ਦੀ ਮੌਤ
Dec 28, 2020 2:00 pm
Dec 28, 2020 2:00 pm
70 years old malkit kaur died: ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੀ ਮਜ਼ਦੂਰ ਮੁਕਤੀ ਮੋਰਚੇ ਦੀ ਮਾਨਸਾ ਤੋਂ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ
ਦੇਸ਼ ਨੂੰ ਮਿਲੇਗੀ ਅੱਜ ਬਿਨ੍ਹਾਂ ਡਰਾਈਵਰ ਦੇ ਚੱਲਣ ਵਾਲੀ ਪਹਿਲੀ ਮੈਟਰੋ, PM ਮੋਦੀ ਦਿਖਾਉਣਗੇ ਹਰੀ ਝੰਡੀ
Dec 28, 2020 10:15 am
Dec 28, 2020 10:15 am
PM Modi to flag-off: ਦਿੱਲੀ ਮੈਟਰੋ ਦੀ ਮਜੈਂਟਾ ਲਾਈਨ ‘ਤੇ ਜਨਕਪੁਰੀ ਵੈਸਟ-ਬੋਟੈਨੀਕਲ ਗਾਰਡਨ ਕੋਰੀਡੋਰ ‘ਤੇ 37 ਕਿਲੋਮੀਟਰ ਦੇ ਦਾਇਰੇ ਵਿੱਚ ਅੱਜ ਤੋਂ ਦੇਸ਼ ਦੀ ਪਹਿਲੀ ਡਰਾਈਵਰ ਰਹਿਤ ਮੈਟਰੋ ਅੱਜ ਦੌੜੇਗੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ 11 ਵਜੇ ਮੈਟਰੋ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਇਸ ਦੇ ਨਾਲ ਹੀ ਏਅਰਪੋਰਟ ਐਕਸਪ੍ਰੈਸ
ਮਨ ਕੀ ਬਾਤ ‘ਚ PM ਮੋਦੀ ਦਾ ਸਿੱਖ ਗੁਰੂਆਂ ਨੂੰ ਕੀਤਾ ਯਾਦ, ਕਿਹਾ- ਅਸੀਂ ਉਨ੍ਹਾਂ ਦੀ ਸ਼ਹਾਦਤ ਦੇ ਕਰਜ਼ਦਾਰ
Dec 27, 2020 12:25 pm
Dec 27, 2020 12:25 pm
PM Modi pays tribute Sikh gurus: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਨਵਾਂ ਸਾਲ ਚਾਰ ਦਿਨਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ । ਅਗਲੇ ਸਾਲ ਅਗਲੀ ਮਨ ਕੀ ਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਵੀਂ ਤਾਕਤ ਦਾ ਜਨਮ ਹੋਇਆ ਹੈ ।
ਕਿਸਾਨ ਅੰਦੋਲਨ ਵਿਚਾਲੇ PM ਮੋਦੀ ਅੱਜ ਕਰਨਗੇ ‘ਮਨ ਕੀ ਬਾਤ’, ਕਿਸਾਨ ਤਾੜੀ-ਥਾਲੀ ਵਜਾ ਕੇ ਕਰਨਗੇ ਵਿਰੋਧ
Dec 27, 2020 8:20 am
Dec 27, 2020 8:20 am
PM Modi to address last Mann Ki Baat: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਸਵੇਰੇ 11 ਵਜੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ । ਇਹ ਉਨ੍ਹਾਂ ਦੇ ਰੇਡੀਓ ਪ੍ਰੋਗਰਾਮਾਂ ਦੀ ਸੀਰੀਜ਼ ਦਾ ਇਸ ਸਾਲ ਦਾ ਆਖਰੀ ਪ੍ਰੋਗਰਾਮ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ
ਭਾਜਪਾ ਨੂੰ ਇੱਕ ਹੋਰ ਵੱਡਾ ਝਟਕਾ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅਕਾਲੀ ਦਲ ਤੋਂ ਬਾਅਦ RLP ਨੇ ਵੀ ਛੱਡੀ NDA
Dec 26, 2020 8:24 pm
Dec 26, 2020 8:24 pm
RLP quits BJP : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਹੋ ਰਹੇ ਹਮਲਿਆਂ ਅਤੇ ਪ੍ਰਦਰਸ਼ਨ ਦੌਰਾਨ ਭਾਜਪਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸ਼ਿਵ ਸੈਨਾ ਤੇ ਅਕਾਲੀ ਦਲ ਤੋਂ ਬਾਅਦ ਹੁਣ ਉਸ ਦੇ ਇੱਕ ਹੋਰ ਸਹਿਯੋਗੀ ਨੇ ਰਾਜਸਥਾਨ ਤੋਂ ਐਨਡੀਏ ਦਾ ਸਾਥ ਛੱਡਣ ਦਾ ਐਲਾਨ ਕੀਤਾ ਹੈ। ਨੈਸ਼ਨਲ ਡੈਮੋਕਰੇਟਿਕ ਪਾਰਟੀ
Big Breaking : 29 ਦਸੰਬਰ ਨੂੰ ਹੋਵੇਗੀ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ, ਕੀ ਇਸ ਵਾਰ ਨਿਕਲੇਗਾ ਹੱਲ ?
Dec 26, 2020 5:30 pm
Dec 26, 2020 5:30 pm
Farmers protest latest news : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ
ਕਿਸਾਨਾਂ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ, ਸਰਕਾਰ ਦੇ ਨਵੇਂ ਪ੍ਰਸਤਾਵ ‘ਤੇ ਕਿਸਾਨ ਜੱਥੇਬੰਦੀਆਂ ਅੱਜ ਕਰ ਸਕਦੀਆਂ ਫ਼ੈਸਲਾ
Dec 26, 2020 7:47 am
Dec 26, 2020 7:47 am
Farmers Organizations Can Decide: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ
ਅਟਲ ਜਯੰਤੀ: ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਸਾਬਕਾ ਪ੍ਰਧਾਨਮੰਤਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
Dec 25, 2020 9:11 am
Dec 25, 2020 9:11 am
Atal Bihari Vajpayee birth anniversary: ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦਾ ਜਨਮਦਿਨ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦੈਵ ਅਟਲ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਸੰਸਦ ਭਵਨ ਵਿੱਚ ਇੱਕ ਕਿਤਾਬ ਜਾਰੀ ਕਰਨਗੇ । ਭਾਰਤ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇਸ਼
ਭੂਚਾਲ ਦੇ ਝਟਕਿਆਂ ਨਾਲ ਮੁੜ ਹਿੱਲੀ ਦਿੱਲੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 2.3
Dec 25, 2020 8:13 am
Dec 25, 2020 8:13 am
Delhi earthquake: ਦਿੱਲੀ ਵਿੱਚ ਇੱਕ ਹਫ਼ਤੇ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਨੰਗਲੋਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 2.3 ਰਹੀ। ਸਾਹਮਣੇ ਆ ਰਹੀ ਮੁੱਢਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 5 ਵਜੇ ਦੇ ਕਰੀਬ ਮਹਿਸੂਸ
PM ਮੋਦੀ ਅੱਜ ਕਿਸਾਨਾਂ ਨਾਲ ਕਰਨਗੇ ਗੱਲਬਾਤ, 9 ਕਰੋੜ ਕਿਸਾਨਾਂ ਦੇ ਖਾਤਿਆਂ ‘ਚ 18,000 ਕਰੋੜ ਵੀ ਕਰਨਗੇ ਟ੍ਰਾਂਸਫਰ
Dec 25, 2020 7:56 am
Dec 25, 2020 7:56 am
PM Modi to address farmers: ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਪੀਐਮ ਮੋਦੀ ਨੇ ਹੁਣ ਮਾਹੌਲ ਨੂੰ ਸਰਕਾਰ ਦੇ ਹੱਕ ਵਿੱਚ ਕਰਨ ਦਾ ਬੀੜਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਅੱਜ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ 6 ਰਾਜਾਂ ਦੇ ਕਰੋੜਾਂ ਕਿਸਾਨਾਂ ਨਾਲ ਵਰਚੁਅਲ ਵਿਚਾਰ
ਬ੍ਰਿਟੇਨ ‘ਚ ਮਿਲਿਆ ਕੋਰੋਨਾ ਵਾਇਰਸ ਦਾ ਇੱਕ ਹੋਰ ਨਵਾਂ ਸਟ੍ਰੇਨ, ਪਹਿਲਾਂ ਨਾਲੋਂ ਹੈ ਜ਼ਿਆਦਾ ਖਤਰਨਾਕ
Dec 24, 2020 7:58 am
Dec 24, 2020 7:58 am
UK finds more transmissible virus: ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਮਿਲਣ ਕਾਰਨ ਪੂਰੀ ਦੁਨੀਆ ਦਹਿਸ਼ਤ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਇਰਸ ਦਾ ਇਹ ਨਵਾਂ ਰੂਪ ਦੱਖਣੀ ਅਫਰੀਕਾ ਵਿੱਚ ਪੈਦਾ ਹੋਇਆ ਹੈ ਅਤੇ ਉੱਥੋਂ ਆਏ ਦੋ ਲੋਕਾਂ ਰਾਹੀਂ ਬ੍ਰਿਟੇਨ ਪਹੁੰਚਿਆ ਹੈ। ਬ੍ਰਿਟਿਸ਼ ਸਿਹਤ ਮੰਤਰੀ ਮੈਟ ਹੈਨਕੌਕ ਨੇ ਬੁੱਧਵਾਰ ਨੂੰ ਇਹ ਜਾਣਕਾਰੀ
ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 18 ਮੌਤਾਂ, 389 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
Dec 22, 2020 9:06 pm
Dec 22, 2020 9:06 pm
389 new cases : ਕੋਰੋਨਾ ਦਾ ਪ੍ਰਕੋਪ ਘਟਣ ਦਾ ਨਾਂ ਨਹੀਂ ਲੈ ਰਿਹਾ। ਹਰ ਦੇਸ਼ ਵਾਇਰਸ ਵਿਰੁੱਧ ਵੈਕਸੀਨ ਲੱਭਣ ‘ਚ ਲੱਗਾ ਹੋਇਆ ਹੈ। ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਅੱਜ ਫਿਰ ਤੋਂ ਕੋਰੋਨਾ ਦੇ ਨਵੇਂ 289 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਭ ਤੋਂ ਵੱਧ ਕੇਸ ਐੱਸ. ਏ. ਐੱਸ. ਨਗਰ ਤੋਂ 49