ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਕੈਬਨਿਟ ਦੀ ਬੈਠਕ ਅੱਜ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ।
ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਹਫਾ ਵੀ ਦੇ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























