ਭਾਜਪਾ ਵੱਲੋਂ ਉੱਤਰੀ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਹੰਸਰਾਜ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

ਹੰਸਰਾਜ ਨੇ ਲਿਖਿਆ ਕਿ ਮੇਰਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਜੋ ਲੋਕ ਮੇਰੇ ਸੰਪਰਕ ‘ਚ ਆਏ ਹਨ ਉਨ੍ਹਾਂ ਨੂੰ ਮੇਰੀ ਅਪੀਲ ਹੈ ਕਿ ਜਲਦ ਤੋਂ ਜਲਦ ਆਪਣਾ ਕੋਵਿਡ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਮੈਨੂੰ ਲਗਾਤਾਰ ਬੁਖਾਰ ਆ ਰਿਹਾ ਸੀ ਜਿਸ ਤੋਂ ਬਾਅਦ ਟੈਸਟ ਕਰਵਾਉਣ ‘ਤੇ ਮੇਰੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਤੇ ਹੁਣ ਮੈਂ ਡਾਕਟਰਾਂ ਦੀ ਨਿਗਰਾਨੀ ਵਿਚ ਹਾਂ।
ਵੀਡੀਓ ਲਈ ਕਲਿੱਕ ਕਰੋ -:

ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ























