ਜਲੰਧਰ ਲੋਕ ਸਭਾ ਸੀਟ ਤੋਂ ਹੋਣ ਵਾਲੀਆਂ ਉਪ ਚੋਣਾਂ ਲਈ ਕਾਂਗਰਸ ਹਾਈਕਮਾਂਡ ਨੇ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਕਰਮਜੀਤ ਕੌਰ ਸੰਤੋਖ ਚੌਧਰੀ ਦੀ ਪਤਨੀ ਹੈ, ਜਿਸ ਦੀ ਹਾਲ ਹੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਕਾਂਗਰਸ ਪ੍ਰਧਾਨ ਮੱਲਿਕਾਰੁਜਨਾ ਖੜਗੇ ਵੱਲੋਂ ਕਰਮਜੀਤ ਕੌਰ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਗਈ ਹੈ ਤੇ ਉਹ ਜਲੰਧਰ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਵਜੋਂ ਚੋਣਾਂ ਲੜਨਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
