ਪੰਜਾਬ ਸਰਕਾਰ ਵੱਲੋਂ ਅੱਜ 4 ਐੱਸਐੱਸਪੀ ਸਣੇ 17 ਆਈਪੀਐੱਸ, ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਫਾਜ਼ਿਲਕਾ ਦੇ ਐੱਸਐੱਸਪੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਅਵਨੀਤ ਕੌਰ ਸਿੱਧੂ ਦੀ ਥਾਂ ਮਨਜੀਤ ਸਿੰਘ ਢੇਸੀ ਫਾਜ਼ਿਲਕਾ ਦੇ ਨਵੇਂ ਐੱਸਐੱਸਪੀ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
