Nov 19

ਵਿਸ਼ਵ ਕੱਪ ਦੇ ਫਾਈਨਲ ‘ਚ ਟੁੱਟਿਆ ਰਿਕਾਰਡ, OTT ‘ਤੇ ਲਾਈਵ ਦਰਸ਼ਕਾਂ ਦੀ ਗਿਣਤੀ 5.5 ਕਰੋੜ ਦੇ ਪਾਰ

ਪੂਰੀ ਦੁਨੀਆ ਦੀ ਨਜ਼ਰ ਅੱਜ ਦੇ ਮਹਾਮੁਕਾਬਲੇ ‘ਤੇ ਹੈ। ਇੰਡੀਆ ਤੇ ਆਸਟ੍ਰੇਲੀਆ ਵਿਚ ਅੱਜ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ...

ਤੂਫਾਨੀ ਸ਼ੁਰੂਆਤ ਦੇ ਬਾਅਦ ਭਾਰਤ ਦੀਆਂ ਡਿੱਗੀਆਂ 3 ਅਹਿਮ ਵਿਕਟਾਂ, ਰੋਹਿਤ ਦੇ ਬਾਅਦ ਸ਼੍ਰੇਅਸ ਅਈਅਰ ਵੀ ਆਊਟ

ਨਰਿੰਦਰ ਮੋਦੀ ਸਟੇਡੀਅਮ ਵਿਚ ਬਿਲਕੁਲ ਸੰਨਾਟਾ ਛਾ ਗਿਆ ਹੈ। ਸਾਰੇ ਦਰਸ਼ਕ ਖਾਮੋਸ਼ ਹਨ ਤੇ ਇਸ ਦੀ ਵਜ੍ਹਾ ਹੈ ਕਿ ਭਾਰਤ ਦੀਆਂ 3 ਅਹਿਮ ਵਿਕਟਾਂ...

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ ਪਹਿਲਾ ਝਟਕਾ, ਸ਼ੁਭਮਨ ਗਿੱਲ 4 ਦੌੜਾਂ ਬਣਾ ਕੇ ਆਊਟ

ਭਾਰਤ ਨੂੰ ਪਹਿਲਾ ਝਟਕਾ ਲੱਗਾ ਹੈ। ਕੰਗਾਲੂ ਗੇਂਦਬਾਜ਼ ਮਿਚੇਲ ਸਟਾਰਕ ਨੇ ਸ਼ੁਭਮਨ ਗਿੱਲ ਨੂੰ ਪਵੇਲੀਅਨ ਦਾ ਰਸਤਾ ਦਿਖਾ ਦਿੱਤਾ ਹੈ। ਗਿੱਲ...

ਵਰਲਡ ਕੱਪ ਜਿੱਤਿਆ ਭਾਰਤ ਤਾਂ 100 ਕਰੋੜ ਰੁਪਏ ਵੰਡੇਗੀ ਇਹ ਕੰਪਨੀ, CEO ਨੇ ਕੀਤਾ ਦਾਅਵਾ

ਆਈਸੀਸੀ ਕ੍ਰਿਕਟ ਵਰਲਡ ਕੱਪ ਦਾ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਹੈ। ਆਈਸੀਸੀ ਵਰਲਡ ਕੱਪ ਫਾਈਨਲ ਲਈ ਪ੍ਰਾਈਜ਼ ਮਨੀ ਦਾ ਐਲਾਨ ਕਰ...

ਜਲੰਧਰ ਦੇ ਨੌਜਵਾਨ ਦਾ ਮਨੀਲਾ ‘ਚ ਗੋ.ਲੀਆਂ ਮਾ.ਰ ਕੇ ਕ/ਤਲ, 2 ਮਹੀਨੇ ਬਾਅਦ ਹੋਣਾ ਸੀ ਰਣਜੀਤ ਦਾ ਵਿਆਹ

ਮਨੀਲਾ ਵਿਚ ਬੀਤੇ ਦਿਨੀਂ ਜਲੰਧਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਵਜੋਂ ਹੋਈ...

ਭਾਰਤ-ਆਸਟ੍ਰੇਲੀਆ ਵਰਲਡ ਕੱਪ ਫਾਈਨਲ ਮੈਚ ਦੇਖਣ ਅਹਿਮਦਾਬਾਦ ਜਾਣਗੇ PM ਮੋਦੀ , ਜਾਣੋ ਪੂਰਾ ਪ੍ਰੋਗਰਾਮ

ਭਾਰਤ ਤੇ ਆਸਟ੍ਰੇਲੀਆ ਵਿਚ ਹੋਣ ਜਾ ਰਹੇ ਫਾਈਨਲ ਮੈਚ ਨੂੰ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਆਉਣਗੇ। ਉਨ੍ਹਾਂ ਦਾ ਇਹ...

ਦੁਬਈ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ.ਤ, 6 ਮਹੀਨੇ ਪਹਿਲਾਂ ਹੀ ਘਰ ਪੁੱਤ ਨੇ ਲਿਆ ਸੀ ਜਨਮ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ...

ਫਾਈਨਲ ‘ਚ ਕੀ ਹੋਵੇਗੀ ਭਾਰਤ-ਆਸਟ੍ਰੇਲੀਆ ਦੀ ਸੰਭਾਵਿਤ ਪਲੇਇੰਗ-11, ਕੀ ਅਸ਼ਵਿਨ ਦੀ ਹੋਵੇਗੀ ਵਾਪਸੀ?

ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਅੱਜ ਹੋਣ ਵਾਲੇ ਬਲਾਕਬਸਟਰ ਮੈਚ ਲਈ ਤਿਆਰ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਜਨੀਤੀ...

ਅਹਿਮਦਾਬਾਦ ‘ਚ ਵਰਲਡ ਕੱਪ ਦਾ ਮਹਾਮੁਕਾਬਲਾ ਅੱਜ, ਭਾਰਤ ਚੌਥੀ ਤੇ ਆਸਟ੍ਰੇਲੀਆ 8ਵੀਂ ਵਾਰ ਖੇਡੇਗਾ ਫਾਈਨਲ

ਵਨਡੇ ਵਰਲਡ ਕੱਪ 2023 ਦਾ ਸਭ ਤੋਂ ਵੱਡਾ ਮੁਕਾਬਲਾ ਯਾਨੀ ਫਾਈਨਲ ਅੱਜ ਮੇਜ਼ਬਾਨੀ ਭਾਰਤ ਤੇ ਪੰਜਵੀਂ ਵਾਰ ਦੀ ਵਿਸ਼ਵ ਜੇਤੂ ਆਸਟ੍ਰੇਲੀਆ ਵਿਚ ਖੇਡਿਆ...

ਪਰਾਲੀ ਸਾੜਨ ‘ਤੇ DGP ਦਾ ਵੱਡਾ ਐਕਸ਼ਨ, 11 ਜਿਲ੍ਹਿਆਂ ਦੇ ਐਸਐਸਪੀ ਨੂੰ ਨੋਟਿਸ ਕੀਤੇ ਜਾਰੀ

ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ...

ਚੰਡੀਗੜ੍ਹ ਸਿੱਖਿਆ ਵਿਭਾਗ ਦਾ ਫਰਮਾਨ, ਪੰਜਾਬ ਦੇ ਬੱਚਿਆਂ ਨੂੰ ਚੰਡੀਗੜ੍ਹ ਦੇ ਸਕੂਲਾਂ ‘ਚ ਨਹੀਂ ਮਿਲੇਗਾ ਦਾਖਲਾ

ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ...

CM ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ...

ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਮੂਸੇਵਾਲਾ ਕ.ਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ...

ਚੰਡੀਗੜ੍ਹ ਪੁਲਿਸ ਨੇ ਵਰਲਡ ਕੱਪ ਫਾਈਨਲ ਨੂੰ ਲੈ ਕੇ ਜਾਰੀ ਕੀਤੀ ਐਡਵਾਇਜਰੀ, ਇਨ੍ਹਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ

ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ।...

ਖੰਨਾ : ਵਿਆਹ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾ.ਦਸਾ, ਕਾਰ ਨਾਲ ਹੋਈ ਟੱਕਰ, 2 ਦੀ ਮੌ.ਤ, 1 ਜ਼ਖ਼ਮੀ

ਬੀਤੀ ਰਾਤ ਖੰਨਾ ਦੇ ਲਲਹੇੜੀ ਰੋਡ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਨੌਜਵਾਨ ਗੰਭੀਰ ਜ਼ਖਮੀ...

ਰੋਕੇ ਗਏ ਤੀਜੇ ਮਨੀ ਬਿੱਲ ਨੂੰ ਵੀ ਰਾਜਪਾਲ ਪੁਰੋਹਿਤ ਨੇ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੁਕੇ ਹੋਏ ਤੀਜੇ ਮਨੀ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਤੇ ਮਾਰਚ...

ਏਅਰ ਸ਼ੋਅ, ਮਿਊਜ਼ਿਕ ਸ਼ੋਅ ਤੇ ਹੋਰ ਵੀ ਬਹੁਤ ਕੁਝ… World Cup ਫਾਈਨਲ ਦਾ ਸ਼ੈਡਿਊਲ ਵੇਖ ਹੋ ਜਾਓਗੇ ਹੈਰਾਨ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮਿਲ ਕੇ ਵਨਡੇ ਵਿਸ਼ਵ ਕੱਪ ਦੇ ਫਾਈਨਲ ਲਈ ਵੱਡੀ ਯੋਜਨਾ ਬਣਾਈ ਹੈ।...

25,000 ਕੈਨੇਡੀਅਨ ਡਾਲਰ ਦਾ ਢਾਹਾਂ ਪੁਰਸਕਾਰ ਜਿੱਤਣ ਵਾਲੀ ਪਹਿਲੀ ਮਹਿਲਾ ਲੇਖਕ ਬਣੀ ਦੀਪਤੀ ਬਬੂਟਾ

ਮੁਹਾਲੀ ਦੀ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਣ ਵਾਲੀ ਪਹਿਲੀ ਲੇਖਿਕਾ ਬਣ ਕੇ ਪੰਜਾਬੀਆਂ ਦਾ...

ਪ੍ਰਾਈਵੇਟ ਨੌਕਰੀਆਂ ‘ਚ ਨਹੀਂ ਮਿਲੇਗਾ 75 ਫੀਸਦੀ ਰਾਖਵਾਂਕਰਨ, ਖੱਟਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਪੰਜਾਬ...

CM ਮਾਨ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਮਿਲੇਗੀ ਡੋਰ ਸਟੈੱਪ ਸਰਵਿਸ, ਲੋਕਾਂ ਦੇ ਘਰ ਬੈਠੇ ਹੋਣਗੇ ਕੰਮ

ਪੰਜਾਬ ਦੇ ਮੁੱਖ ਮੰਤਰੀ ਅੱਜ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਏ। ਸੀ.ਐਮ. ਮਾਨ ਨੇ ਇੱਥੇ ਨਰਸਿੰਗ...

ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ਖਬਰੀ! CM ਮਾਨ ਤੇ ਕੇਜਰੀਵਾਲ ਭਲਕੇ ਦੇਣਗੇ ਕਈ ਵੱਡੇ ਤੋਹਫ਼ੇ

ਹੁਸ਼ਿਆਰਪੁਰ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਜ਼ਿਲ੍ਹੇ ਨੂੰ ਕਈ ਵੱਡੇ...

ਗੀਗੇਮਾਜਰਾ ’ਚ ਦੋ ਨੌਜਵਾਨਾਂ ਦੀ ਭੇਤ-ਭਰੀ ਬਿਮਾਰੀ ਨਾਲ ਮੌ.ਤ, ਮਾਪਿਆਂ ਦੇ ਇਕਲੌਤੇ ਪੁੱਤਰ ਸਨ ਮ੍ਰਿ.ਤਕ

ਬਨੂੜ ਦੇ ਨਜ਼ਦੀਕੀ ਪਿੰਡ ਗੀਗੇਮਾਜਰਾ ਵਿੱਚ ਚਾਰ ਦਿਨਾਂ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਮੌਤ ਇੱਕੋ ਤਰ੍ਹਾਂ ਦੇ...

ਮਾਨ ਸਰਕਾਰ 27 ਨਵੰਬਰ ਨੂੰ ਗੁਰਪੁਰਬ ਮੌਕੇ ਸ਼ੁਰੂ ਕਰੇਗੀ ਮੁਫਤ ਆਟੇ ਦੀ ਹੋਮ ਡਲਿਵਰੀ, 1.42 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ

ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿਚ ਗਰੀਬਾਂ ਨੂੰ ਕਣਕ ਤੇ ਆਟੇ ਦੀ ਹੋਮ ਡਲਿਵਰੀ ਦੀ...

ਮਾਣ ਵਾਲੀ ਗੱਲ : ‘ਨਿਊਜ਼ੀਲੈਂਡ ਸਿੱਖ ਖੇਡਾਂ’ ਮੌਕੇ ਜਾਰੀ ਹੋਵੇਗੀ ਪੰਜਾਬੀ ‘ਚ ਤਿਆਰ ਡਾਕ ਟਿਕਟ

ਨਿਊਜ਼ੀਲੈਂਡ ਸਿੱਖ ਖੇਡਾਂ’ 25 ਅਤੇ 26 ਦਸੰਬਰ ਨੂੰ ਬਰੂਸ ਪੁਲਮਨ ਪਾਰਕ ਟਾਕਾਨੀਨੀ (ਔਕਲੈਂਡ) ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਇਸ ਮੌਕੇ...

ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਵਿਆਹ ਕਰਵਾ ਕੇ 20 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼

ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਪੜ੍ਹਨ ਨੂੰ ਮਿਲਦੀ...

16 ਬੱਸ ਅੱਡੇ ਕਿਰਾਏ ‘ਤੇ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ਪ੍ਰਾਈਵੇਟ ਕੰਪਨੀਆਂ ਨੂੰ ਮਿਲੇਗਾ ਮੌਕਾ

ਪੰਜਾਬ ਸਰਕਾਰ ਪੰਜਾਬ ਸਟੇਟ ਬੱਸ ਟਰਮੀਨਲ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬਸ) ਦੀ ਆਮਦਨ ਵਧਾਉਣ ਲਈ 16 ਬੱਸ ਟਰਮੀਨਲ ਕਿਰਾਏ ‘ਤੇ ਦੇਣ ਜਾ ਰਹੀ...

RBI ਦੀ ਵੱਡੀ ਕਾਰਵਾਈ, ਐਕਸਿਸ ਬੈਂਕ ‘ਤੇ ਲਗਾਇਆ 90 ਲੱਖ ਰੁਪਏ ਦਾ ਜੁਰਮਾਨਾ

ਭਾਰਤੀ ਰਿਜਰਵ ਬੈਂਕ ਨੇ ਦੇਸ਼ ਦੇ ਵੱਡੇ ਪ੍ਰਾਈਵੇਟ ਸੈਕਟਰ ਦੇ ਬੈਂਕ ਐਕਸਿਸ ਬੈਂਕ ‘ਤੇ ਵੱਡੀ ਕਾਰਵਾਈ ਕਰਦੇ ਹੋਏ ਇਸ ‘ਤੇ 90.92 ਲੱਖ ਰੁਪਏ ਦਾ...

ਹੁਣ ਸਿਰਫ 7 ਮਿੰਟ ‘ਚ Air Taxi ਨਾਲ ਪਹੁੰਚ ਸਕੋਗੇ ਦਿੱਲੀ ਤੋਂ ਗੁਰੂਗ੍ਰਾਮ, ਮੁੰਬਈ-ਬੇਂਗਲੁਰੂ ਤੇ NCR ‘ਚ ਸ਼ੁਰੂ ਹੋਵੇਗੀ ਸੇਵਾ

ਇੰਟਰ ਗਲੋਬ ਇੰਟਰਪ੍ਰਾਈਜ਼ਿਜ਼ ਤੇ Archer Aviation ਨੇ ਭਾਰਤ ਵਿਚ ਏਅਰ ਟੈਕਸੀ ਸ਼ੁਰੂ ਕਰਨ ਦੇ ਲਈ ਹੱਥ ਮਿਲਾਇਆ ਹੈ। ਅਜਿਹੇ ਵਿਚ ਕਿਹਾ ਜਾ ਸਕਦਾ ਹੈ ਕਿ...

ਪੰਜਾਬ ‘ਚ ਕੇਂਦਰ ਦੀ ਤਰਜ਼ ‘ਤੇ ਲਾਗੂ ਹੋਵੇਗੀ ਖੇਡ ਨੀਤੀ, ਮੰਤਰੀ ਮੀਤ ਹੇਅਰ ਨੇ ਦਿੱਤੀ ਜਾਣਕਰੀ

ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ...

ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ, ਮੌਸਮ ‘ਚ ਬਦਲਾਅ ਕਾਰਨ ਲਿਆ ਗਿਆ ਫੈਸਲਾ

ਭਾਰਤ ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ...

CM ਮਾਨ ਵੱਲੋਂ ਹਾਕੀ ਟੀਮ ਦੇ 10 ਖਿਡਾਰੀਆਂ ਨੂੰ ਤੋਹਫ਼ਾ, 1-1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ...

16 ਸਾਲਾਂ ਬਾਅਦ ਪੰਜਾਬ ‘ਚ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਖੁਲਾਸਾ

ਧਰਤੀ ਹੇਠਲੇ ਪਾਣੀ ਦਾ ਬੇਲਗਾਮ ਸ਼ੋਸ਼ਣ ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਬਦਲ ਦੇਵੇਗਾ। ਸੈਂਟਰਲ ਗਰਾਊਂਡ...

ਪੰਜਾਬ ‘ਚ ਪਰਾਲੀ ਸਾੜਨ ‘ਤੇ ਰੈੱਡ ਅਲਰਟ, DGP ਅਰਪਿਤ ਨੇ ਕਿਹਾ- ਉਲੰਘਣਾ ਕਰਨ ਵਾਲਿਆਂ ਤੇ ਹੋਵੇਗੀ ਕਾਰਵਾਈ

ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਪੰਜਾਬ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ...

ਦਿੱਲੀ ‘ਚ ਹਵਾ ਪ੍ਰਦੂਸ਼ਣ ਦਾ ਖਤਰਾ ਜਾਰੀ, AQI ਮੁੜ 400 ਤੋਂ ਪਾਰ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਖ਼ਤਰਾ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਵੀਰਵਾਰ ਨੂੰ ਵੀ ਲੋਕਾਂ ਨੂੰ...

ਇਟਾਵਾ ‘ਚ 12 ਘੰਟਿਆਂ ‘ਚ ਦੂਜਾ ਟ੍ਰੇਨ ਹਾ.ਦਸਾ, ਹੁਣ ਵੈਸ਼ਾਲੀ ਐਕਸਪ੍ਰੈੱਸ ਨੂੰ ਲੱਗੀ ਅੱਗ, 19 ਯਾਤਰੀ ਜ਼ਖਮੀ

ਉੱਤਰ ਪ੍ਰਦੇਸ਼ ਦੇ ਇਟਾਵਾ ਵਿੱਚ ਬੁੱਧਵਾਰ ਦੇਰ ਰਾਤ ਵੈਸ਼ਾਲੀ ਐਕਸਪ੍ਰੈਸ ਦੇ ਇੱਕ ਡੱਬੇ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ 19 ਯਾਤਰੀ...

ਕੇਂਦਰ ਸਰਕਾਰ ਨੇ ਕੀਤਾ ਅਹਿਮ ਐਲਾਨ, 80 ਕਰੋੜ ਲੋਕਾਂ ਨੂੰ ਦਸੰਬਰ ਤੱਕ ਮਿਲੇਗਾ ਮੁਫਤ ਅਨਾਜ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹ 1 ਜਨਵਰੀ, 2023 ਤੋਂ ਇੱਕ ਸਾਲ ਦੀ ਮਿਆਦ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (PMGKAY) ਦੇ...

SSB ਨੇ ਨੇਪਾਲ ਬਾਰਡਰ ‘ਤੇ ਪਾਕਿਸਤਾਨੀ ਔਰਤ ਨੂੰ ਕੀਤਾ ਗ੍ਰਿਫਤਾਰ, ਬੱਚੇ ਨਾਲ ਭਾਰਤ ‘ਚ ਹੋ ਰਹੀ ਸੀ ਦਾਖਲ

ਭਾਰਤ-ਨੇਪਾਲ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਬੁੱਧਵਾਰ ਨੂੰ ਇੱਕ ਪਾਕਿਸਤਾਨੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ। ਔਰਤ...

ਦਿੱਲੀ-ਅੰਮ੍ਰਿਤਸਰ ਤੋਂ ਸ਼ਿਮਲਾ-ਧਰਮਸ਼ਾਲਾ ਲਈ ਉਡਾਣਾਂ ਅੱਜ ਤੋਂ ਸ਼ੁਰੂ: ਯਾਤਰਾ ਇੱਕ ਘੰਟੇ ਵਿੱਚ ਪੂਰੀ ਹੋਵੇਗੀ

ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਅਤੇ ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਦਾ 48 ਸੀਟਰ...

ਲੁਧਿਆਣਾ ‘ਚ ਨ.ਸ਼ਿਆਂ ਨੂੰ ਲੈ ਕੇ ਸਾਈਕਲ ਰੈਲੀ: PAU ਪਹੁੰਚੇ CM Mann, ਕੁਝ ਦੇਰ ‘ਚ ਦਿਖਾਈ ਜਾਵੇਗੀ ਹਰੀ ਝੰਡੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲੁਧਿਆਣਾ ‘ਚ ਸਾਈਕਲ ਰੈਲੀ ਕੱਢੀ ਜਾਵੇਗੀ। ਇਹ ਰੈਲੀ ਪੰਜਾਬ ਐਗਰੀਕਲਚਰਲ...

ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ

ਭਾਰਤ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚੀ ਹੈ। ਮੈਚ...

ਜੰਮੂ-ਕਸ਼ਮੀਰ ਬੱਸ ਹਾ.ਦਸਾ, 36 ਲੋਕਾਂ ਦੀ ਮੌ.ਤ, ਪ੍ਰਧਾਨ ਮਤਰੀ ਤੇ ਰਾਸ਼ਟਰਪਤੀ ਸਣੇ ਇਨ੍ਹਾਂ ਨੇ ਜਤਾਇਆ ਸ਼ੋਕ

ਜੰਮੂ-ਕਸ਼ਮੀਰ ਦੇ ਡੋਡਾ ‘ਚ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ‘ਚ ਖਾਈ ‘ਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 36 ਲੋਕਾਂ...

ਮਾਨ ਸਰਕਾਰ ਇਸ ਮਹੀਨੇ ਹੀ ਬੁਲਾਏਗੀ ਸਰਦ ਰੁੱਤ ਸੈਸ਼ਨ, ਸੁਪਰੀਮ ਕੋਰਟ ਦੇ ਹੁਕਮ ਮਗਰੋਂ ਆਇਆ ਫੈਸਲਾ

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਅਖੀਰ ਤੱਕ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10...

ਜੰਮੂ-ਕਸ਼ਮੀਰ ਦੇ ਡੋਡਾ ‘ਚ ਭਿਆਨਕ ਸੜਕ ਹਾ.ਦਸਾ, ਖਾਈ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਕਰੀਬ 20 ਲੋਕਾਂ ਦੀ ਮੌ.ਤ

ਜੰਮੂ-ਕਸ਼ਮੀਰ ਦੇ ਡੋਡਾ ‘ਚ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ‘ਚ ਖਾਈ...

ਨੌਜਵਾਨ ਖਿੱਚ ਲੈਣ ਤਿਆਰੀ! ਜਲੰਧਰ ‘ਚ ਫੌਜ ਭਰਤੀ ਰੈਲੀ ਦਾ ਐਲਾਨ, ਇਸ ਤਰੀਕ ਤੋਂ ਹੋਣ ਜਾ ਰਹੀ ਸ਼ੁਰੂ

ਪੰਜਾਬ ਦੇ ਜਲੰਧਰ ਛਾਉਣੀ ਦੇ ਸਿੱਖ LI ਫੁੱਟਬਾਲ ਗਰਾਊਂਡ ਵਿਖੇ 12 ਦਸੰਬਰ ਤੋਂ ਫੌਜ ਦੀ ਭਰਤੀ ਰੈਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਭਰਤੀ ਕਰੀਬ 8...

ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਵਸਨੀਕਾਂ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਦਲੀਲ ਖਾਰਿਜ, 5994 ETT ਟੀਚਰਾਂ ਦੀ ਭਰਤੀ ‘ਤੇ ਰੋਕ ਹਟਾਉਣ ਤੋਂ ਇਨਕਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾਉਣ...

ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਮਗਰੋਂ ਪਾਕਿਸਤਾਨ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਪੂਰੀ ਚੋਣ ਕਮੇਟੀ ਬਰਖਾਸਤ

ਵਿਸ਼ਵ ਕੱਪ 2023 ‘ਚ ਪਾਕਿਸਤਾਨ ਕ੍ਰਿਕਟ ਟੀਮ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ‘ਵੱਡੀ ਕਾਰਵਾਈ’ ਦੇ...

5999 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

ਅਧਿਆਪਕਾਂ ਦੀ ਭਰਤੀ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ...

ਸੁਖਬੀਰ ਬਾਦਲ ਵੱਲੋਂ ਮੈਂਬਰਸ਼ਿਪ ਡਰਾਈਵ ਸ਼ੁਰੂ, Online ਚੁਣੀ ਜਾਏਗੀ ਯੂਥ ਅਕਾਲੀ ਦਲ ਦੀ ਟੀਮ, ਕੀਤੇ ਵੱਡੇ ਬਦਲਾਅ

ਹੁਣ ਯੂਥ ਅਕਾਲੀ ਦਲ ਵਿੱਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ, ਜਲੰਧਰ ‘ਚ ਦਰਜ ਹੋਈ FIR ਨੂੰ ਰੱਦ ਕਰਨ ਦੇ ਹੁਕਮ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਡੇਰਾ...

ਅਮਰੀਕਾ ਦੇ ਟੈਕਸਾਸ ‘ਚ ਫਿਰ ਫਾਇ.ਰਿੰਗ, ਇਕ ਬੱਚੇ ਦੀ ਮੌ.ਤ, ਚਾਰ ਲੋਕ ਜ਼ਖਮੀ

ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾ ਟੈਕਸਾਸ ਦੀ ਹੈ। ਇਥੋਂ ਦੇ ਇਕ ਬਾਜ਼ਾਰ ਵਿਚ ਹੋਈ ਗੋਲੀਬਾਰੀ...

ਪੰਜਾਬ ਦੇ ਸਾਬਕਾ IAS ਅਧਿਕਾਰੀ ਤੇ ਲੇਖਕ ਨਰਿਪਇੰਦਰ ਸਿੰਘ ਰਤਨ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ ਆਈ ਏ ਐਸ ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਬੀਤੀ ਸ਼ਾਮ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 80 ਸਾਲ ਦੀ ਉਮਰ...

ਮਾਪਿਆਂ ਦੇ ਇਕਲੌਤੇ ਪੁੱਤ ਦੀ ਦੀਵਾਲੀ ਵਾਲੇ ਦਿਨ ਅਮਰੀਕਾ ‘ਚ ਹੋਈ ਮੌ.ਤ, 6 ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਤੋਂ ਹਰੇਕ ਸਾਰ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਨੌਕਰੀ ਕਰਕੇ...

ਦੀਵਾਲੀ ਮੌਕੇ CM ਮਾਨ ਦਾ ਤੋਹਫਾ, ਪੰਜਾਬ ਪੁਲਿਸ ‘ਚ 1450 ਨਵੀਆਂ ਆਸਾਮੀਆਂ ਨੂੰ ਦਿੱਤੀ ਮਨਜ਼ੂਰੀ

ਦੀਵਾਲੀ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਲਿਸ ਅਹੁਦੇ ਲਈ ਭਰਤੀ ਪ੍ਰਕਿਰਿਆ...

ਦੀਵਾਲੀ ਮੌਕੇ ਬਲਿੰਗ ਟਰਾਂਸਪੋਰਟ ਦੇ ਮਾਲਕ ਵੱਲੋਂ 2 ਇਮਾਨਦਾਰ ਵਰਕਰਾਂ ਨੂੰ ਤੋਹਫ਼ਾ, ਗਿਫ਼ਟ ਕੀਤੇ ਮੋਟਰਸਾਈਕਲ

ਦੀਵਾਲੀ ਦਾ ਤਿਉਹਾਰ ਜਿੱਥੇ ਸਭ ਲਈ ਖੁਸ਼ੀਆਂ ਭਰਿਆ ਹੁੰਦਾ ਹੈ ਉਥੇ ਹੀ ਇਸ ਦਿਨ ਰਿਸ਼ਤੇ ਹੋਰ ਗੂੜ੍ਹੇ ਹੁੰਦੇ ਹਨ। ਇਸੇ ਤਰ੍ਹਾਂ ਦਾ ਹੀ ਦਿਖਾਈ...

ਅੰਮ੍ਰਿਤਸਰ ਤੋਂ ਸ਼ਿਮਲਾ ਲਈ 16 ਨਵੰਬਰ ਤੋਂ ਚੱਲੇਗੀ ਫਲਾਈਟ, ਸਿਰਫ 1 ਘੰਟੇ ‘ਚ ਪੂਰਾ ਹੋਵੇਗਾ ਸਫਰ

ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣ 16 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ। ਏਅਰਲਾਈਨ ਨਾਮ ਦੀ ਇਹ ਉਡਾਣ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਹੀ...

ਦੀਵਾਲੀ ਦੀ ਆਤਿਸ਼ਬਾਜ਼ੀ ਨੇ ਫਿਰ ਦਿੱਲੀ-NCR ਦੀ ਹਵਾ ਕੀਤੀ ਜ਼ਹਿਰੀਲੀ, AQI ਪੱਧਰ 999 ਤੋਂ ਪਾਰ

ਦੀਵਾਲੀ ‘ਤੇ ਦਿੱਲੀ-ਐੱਨਸੀਆਰ ‘ਚ ਪਟਾਕਿਆਂ ਨੇ ਫਿਰ ਪ੍ਰਦੂਸ਼ਣ ਦਾ ਪੱਧਰ ਵਧਾ ਦਿੱਤਾ ਹੈ। ਹਰ ਪਾਸੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹਾ...

ਪਾਕਿਸਤਾਨ ਤੋਂ ਹਥਿ.ਆਰਾਂ ਦੀ ਤਸਕਰੀ ‘ਚ NIA ਦੀ ਵੱਡੀ ਕਾਰਵਾਈ: 5 ਪਿਸਤੌਲ, 91 ਜਿੰਦਾ ਕਾਰਤੂਸ ਬਰਾਮਦ, ਚਾਰਜਸ਼ੀਟ ਦਾਇਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹਥਿ.ਆਰਾਂ ਅਤੇ ਗੋਲਾ...

ਚੰਡੀਗੜ੍ਹ ਵਾਸੀਆਂ ਨੂੰ ਮਿਲਿਆ ਦੀਵਾਲੀ ‘ਤੇ ਤੋਹਫ਼ਾ, ਮੁਫਤ ਕੀਤੀ ਗਈ ਦੋਪਹੀਆ ਵਾਹਨਾਂ ਦੀ ਪਾਰਕਿੰਗ

ਦੀਵਾਲੀ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ...

ਮੌ.ਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼, 30 ਮਿੰਟਾਂ ‘ਚ ਮਿਲੇ 15 ਲੱਖ ਵਿਊਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਸਿਰਫ 15 ਮਿੰਟ ਪਹਿਲਾਂ ਹੀ ਲਗਭਗ 60...

ਨਹੀਂ ਟੁੱਟਣ ਦਿੱਤੀ ਰਿਵਾਇਤ, ਲੇਪਚਾ ‘ਚ PM ਮੋਦੀ ਨੇ ਫੌਜ ਦੇ ਜਵਾਨਾਂ ਨਾਲ ਮਨਾਈ ਦੀਵਾਲੀ

ਪਿਛਲੇ ਅੱਠ ਸਾਲਾਂ ਵਾਂਗ ਇਸ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਈ। ਐਤਵਾਰ ਸਵੇਰੇ ਉਹ...

ਨਵਾਂਸ਼ਹਿਰ ‘ਚ ਭਲਕੇ ਸਾਰੇ ਸੇਵਾ ਕੇਂਦਰ ਰਹਿਣਗੇ ਬੰਦ, DC ਨੇ ਕੀਤਾ ਛੁੱਟੀ ਦਾ ਐਲਾਨ

ਪੰਜਾਬ ਦੇ ਨਵਾਂਸ਼ਹਿਰ ਵਿੱਚ ਭਲਕੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਲੋਂ...

ਨਾ ਕੋਈ ਬੀਮਾ ਪਾਲਿਸੀ, ਬੈਂਕ ਖਾਤੇ ‘ਚ ਵੀ ਸਿਰਫ 574 ਰੁ., ਜਾਣੋ ਕਿੰਨੇ ਅਮੀਰ ਹਨ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਜਾਇਦਾਦ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕੋਲ ਹੁਣ ਕੋਈ ਜੀਵਨ ਬੀਮਾ ਪਾਲਿਸੀ ਨਹੀਂ ਹੈ। ਇਹ ਬਹੁਤ...

ਦੀਵਾਲੀ ‘ਤੇ 22 ਲੱਖ ਦੀਵਿਆਂ ਨਾਲ ਰੁਸ਼ਨਾਈ ਅਯੁੱਧਿਆ ਨਗਰੀ, ਤੋੜਿਆ ਆਪਣਾ ਹੀ ਵਰਲਡ ਰਿਕਾਰਡ

ਸ਼ਨੀਵਾਰ 11 ਨਵੰਬਰ ਨੂੰ ਅਯੁੱਧਿਆ ‘ਚ ਦੀਵੇ ਜਗਾਉਣ ਦਾ ਵਰਲਡ ਰਿਕਾਰਡ ਬਣਾਇਆ ਗਿਆ। 7ਵੇਂ ਦੀਪ ਉਤਸਵ ‘ਤੇ ਸਰਯੂ ਨਦੀ ਦੇ ਕੰਢੇ 51 ਘਾਟਾਂ...

CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ...

ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, CM ਮਾਨ ਨੇ ਲੋਕਾਂ ਤੋਂ ਮੰਗੀ ਮਦਦ

ਅਜਿਹੇ ਕਈ ਫੌਜ ਦੇ ਜਵਾਨ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਕੁਰਬਾਨ ਕੀਤੀਆਂ ਹਨ। ਹੁਣ ਉਨ੍ਹਾਂ ਜਾਨਾਂ ਵਾਰਨ ਵਾਲੇ...

ਜਗਤੇਸ਼ਵਰ ਸਿੰਘ ਬੈਂਸ ਨੇ ਜਿੱਤਿਆ ‘ਬਿਗ ਬ੍ਰਦਰ 25’ ਦਾ ਖਿਤਾਬ, ਬਣਿਆ ਸ਼ੋਅ ਜਿੱਤਣ ਵਾਲਾ ਪਹਿਲਾ ਅਮਰੀਕੀ ਸਿੱਖ

ਮਸ਼ਹੂਰ ਅਮਰੀਕੀ ਰਿਐਲਿਟੀ ਸ਼ੋਅ ਬਿਗ ਬ੍ਰਦਰ ਦੇ 25ਵੇਂ ਸੀਜ਼ਨ ਨੂੰ ਅਪਣਾ ਜੇਤੂ ਮਿਲ ਗਿਆ ਹੈ। ਇਸ ਸ਼ੋਅ ਦਾ ਖਿਤਾਬ ਜੱਗ ਬੈਂਸ (ਜਗਤੇਸ਼ਵਰ...

ਦੁਨੀਆ ਦੀ ਪਹਿਲੀ ਰੋਬੋਟ CEO ਬਣੀ ‘ਮਿਕਾ’, ਖੁਦ ਨੂੰ ਦੱਸਿਆ ਐਲੋਨ ਮਸਕ ਤੋਂ ਵੀ ਬੇਹਤਰ

ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸ ਯੁੱਗ ਵਿਚ ਹਰ ਦਿਨ, ਹਰ ਚੀਜ਼ ਨਾਯਾਬ ਹੋ ਰਹੀ ਹੈ। AI ਇਨਸਾਨਾਂ ਨੂੰ ਰਿਪਲੇਸ ਕਰ ਰਹੇ ਹਨ। ਹਾਲਾਂਕਿ ਕਈ...

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ‘ਚ ਸ਼ੁਰੂ ਕੀਤੀਆਂ ਗਈਆਂ ਸਿੱਧੀਆਂ ਉਡਾਣਾਂ

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ਫਲਾਈਟ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਪਹਿਲੇ ਦਿਨ 180 ਸੀਟਾਂ ਵਾਲੇ ਜਹਾਜ਼ ਵਿਚ 90 ਫੀਸਦੀ...

PM ਮੋਦੀ ਦੀ ਕਲਮ ਦਾ ਕਮਾਲ, ‘Abundance in Millets’ ਗ੍ਰੈਮੀ ਐਵਾਰਡ ਲਈ ਹੋਇਆ ਨਾਮਜ਼ਦ

ਗ੍ਰੈਮੀ ਐਵਾਰਡ 2024 ਦੇ ਬੈਸਟ ਗਲੋਬਲ ਮਿਊਜ਼ਿਕ ਪਰਫਾਰਮੈਂਸ ਸ਼੍ਰੇਣੀ ਵਿਚ ਐਬਡੈਂਸ ਇਨ ਮਿਲੈਟਸ ਗੀਤ ਨੂੰ ਨਾਮਜ਼ਦ ਕੀਤਾ ਗਿਆ ਹੈ।ਇਹ ਉਹ ਗੀਤ...

24 ਲੱਖ ਦੀਵਿਆਂ ਨਾਲ ਜਮਗਮ ਹੋਵੇਗੀ ਰਾਮ ਨਗਰੀ ਅਯੁੱਧਿਆ, 51 ਘਾਟਾਂ ‘ਤੇ ਦੀਪ ਉਤਸਵ ਨਾਲ ਬਣੇਗਾ ਵਿਸ਼ਵ ਰਿਕਾਰਡ

ਦੀਪ ਉਤਸਵ ਲਈ ਅਯੁੱਧਿਆ ਰੌਸ਼ਨੀ ਨਾਲ ਚਮਕ ਉਠੀ ਹੈ।ਅਜਿਹੀ ਸਜਾਵਟ ਹੋਈ ਹੈ ਕਿ ਮੰਨੋ ਦੇਵਲੋਕ ਪ੍ਰਿਥਵੀ ‘ਤੇ ਉਤਰ ਆਇਆ ਹੋਵੇ।...

ਜਲੰਧਰ ‘ਚ ਵੱਡਾ ਹਾਦਸਾ, ਫਰਿੱਜ ਦੀ ਗੈਸ ਲੀਕ ਹੋਣ ਨਾਲ ਧਮਾ.ਕਾ, ਪਿਓ-ਪੁੱਤ ਦੀ ਗਈ ਜਾ.ਨ

ਜਲੰਧਰ ਦੀ ਸਥਾਨਕ ਨਵੀਂ ਦਾਣਾ ਮੰਡੀ ਨੇੜੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ ਅਤੇ ਅੱਗ ਫੈਲ...

ਬਠਿੰਡਾ : ਛੱਤ ‘ਤੇ ਚੜ੍ਹ ਕੇ ਬੰਦੇ ਨੇ ਕੀਤੀ ਅੰਨ੍ਹੇਵਾਹ ਫਾਇ.ਰਿੰਗ, ਦੋ ਜਣਿਆਂ ਦੀ ਮੌ.ਤ, ਖੁਦ ਨੂੰ ਵੀ ਮਾਰੀ ਗੋ.ਲੀ

ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿਚ ਸਵੇਰੇ ਇਕ ਵਿਅਕਤੀ ਬੰਦੂਕ ਲੈ ਕੇ ਇਕ ਮਕਾਨ ਦੀ ਛੱਤ ‘ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਫਾਇਰਿੰਗ ਕਰਨ...

ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਗੁੱਡ ਨਿਊਜ਼, ਜੰਮੂ-ਕਸ਼ਮੀਰ ਦੇ ਪਹਿਲੇ ਰੇਲ ਕੋਚ ਰੈਸਟੋਰੈਂਟ ਦੀ ਹੋਈ ਸ਼ੁਰੂਆਤ

ਮਾਤਾ ਵੈਸ਼ਣੋ ਦੇਵੀ ਰੇਲਵੇ ਸਟੇਸ਼ਨ ਕੱਟੜਾ ਵਿਚ ਭਾਰਤੀ ਰੇਲਵੇ ਦੀ ਯੋਜਨਾ ਰੈਸਟੋਰੈਂਟ ਆਨ ਵ੍ਹੀਲਸ ਸ਼ਰਧਾਲੂਆਂ ਨੂੰ ਸਮਰਪਿਤ ਕੀਤੀ ਗਈ।...

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿਚ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਦੂਜੇ ਪਾਸੇ ਕੱਲ੍ਹ...

ਗੋਰਖਪੁਰ : ਖੜ੍ਹੀ ਬੱਸ ‘ਚ ਟਰੱਕ ਨੇ ਮਾਰੀ ਜ਼ੋਰਦਾਰ ਟੱ.ਕਰ, ਹਾ.ਦਸੇ ‘ਚ 6 ਦੀ ਮੌ.ਤ, 27 ਜ਼ਖਮੀ

ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਬੀਤੀ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।ਹਾਦਸੇ ਵਿਚ 6...

ਸਰਕਾਰ ਵੱਲੋਂ ਰਾਜਪਾਲ ਖਿਲਾਫ਼ ਪਈ ਪਟੀਸ਼ਨ ‘ਤੇ ਸੁਣਵਾਈ ਅੱਜ, ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਸੀ ਗੈਰ-ਕਾਨੂੰਨੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਣ ਤੇ ਸਦਨ ਵਿਚ ਪਾਸ ਬਿੱਲਾਂ ਨੂੰ...

CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਤੇ ਰਾਜਾ ਵੜਿੰਗ ਵਿਚਾਲੇ...

CM ਭਗਵੰਤ ਮਾਨ ਦਾ ਐਲਾਨ, ਭਲਕੇ 596 ਮੁੰਡੇ-ਕੁੜੀਆਂ ਨੂੰ ਵੰਡਣਗੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਪੰਜਾਬ ਦੇ CM ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। 10 ਨਵੰਬਰ ਯਾਨੀ ਕਿ ਸ਼ੁੱਕਰਵਾਰ ਨੂੰ CM ਮਾਨ 596 ਮੁੰਡੇ...

ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ...

ਆਸਟ੍ਰੇਲੀਆ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਮੇਗ ਲੈਨਿੰਗ ਨੇ ਕੌਮਾਂਤਰੀ ਕ੍ਰਿਕੇਟ ਤੋਂ ਲਿਆ ਸੰਨਿਆਸ

ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮੇਗ ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। 31 ਸਾਲਾ ਮੇਗ ਲੈਨਿੰਗ ਨੇ...

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ...

ਪੰਜਾਬ ‘ਚ ਅੱਜ ਰੁਟੀਨ ‘ਚ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ, PRTC-PUNBUS ਦੇ ਕੱਚੇ ਵਰਕਰਾਂ ਦੀ ਹੜਤਾਲ ਮੁਲਤਵੀ

ਪੰਜਾਬ ਵਿੱਚ PRTC ਅਤੇ PUNBUS ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਹੋਣ ਵਾਲੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ...

ਪਠਾਨਕੋਟ ‘ਚ ਚੜ੍ਹਦੀ ਸਵੇਰ ਵਾਪਰਿਆ ਹਾ.ਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਚੀਕਾਂ ਸੁਣ ਮੌਕੇ ‘ਤੇ ਪਹੁੰਚੇ ਲੋਕ

ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਫਿਸਲ...

ਅੰਮ੍ਰਿਤਸਰ ‘ਚ ਵੱਡੀ ਵਾ.ਰਦਾ.ਤ, ਕਲਯੁੱਗੀ ਪੁੱਤ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਮਾਂ-ਪਿਓ ਦਾ ਕੀਤਾ ਕ.ਤਲ

ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ...

ਦਿੱਲੀ-ਜੈਪੁਰ ਹਾਈਵੇਅ ‘ਤੇ ਸਲੀਪਰ ਬੱਸ ਨੂੰ ਲੱਗੀ ਅੱ.ਗ, 2 ਦੀ ਮੌ.ਤ, 15 ਯਾਤਰੀ ਜ਼.ਖਮੀ

ਹਰਿਆਣਾ ਦੇ ਸਾਈਬਰ ਸਿਟੀ ਗੁਰੂਗ੍ਰਾਮ ‘ਚ ਦਿੱਲੀ-ਜੈਪੁਰ ਐਕਸਪ੍ਰੈਸ ਹਾਈਵੇਅ ‘ਤੇ ਬੁੱਧਵਾਰ ਸ਼ਾਮ ਕਰੀਬ 8 ਵਜੇ ਇਕ ਵੱਡਾ ਹਾਦਸਾ ਵਾਪਰ...

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਹਰਕਤ ਚ ਆਈ ਪੰਜਾਬ ਪੁਲਿਸ, ਡੀਜੀਪੀ ਗੌਰਵ ਯਾਦਵ ਨੇ ਦਿੱਤੇ ਸਖ਼ਤ ਨਿਰਦੇਸ਼

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਕਾਰਜਕਾਰੀ...

ਪੰਜਾਬ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, ਅੱਜ ਹਲਕੀ ਬਾਰਿਸ਼ ਦੀ ਚੇਤਾਵਨੀ ਕੀਤੀ ਜਾਰੀ

ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਹਲਕਾ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ...

ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਦੂਜਾ ਬੱਚਾ ਧੀ ਪੈਦਾ ਹੋਣ ‘ਤੇ ਮਾਪਿਆਂ ਨੂੰ ਦਿੱਤੇ ਜਾਣਗੇ 6,000 ਰੁਪਏ

ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ...

ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC ਤੇ PUNBUS ਦੇ ਕੱਚੇ ਮੁਲਾਜ਼ਮ

ਪੰਜਾਬ ਭਰ ’ਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਭਲਕੇ ਤੋਂ ਪੰਜਾਬ ਵਿਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪਨਬਸ ਤੇ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਰਫ਼ੀ ਜਾਵੇਦ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਆਏ ਦਿਨ ਸੋਸ਼ਲ ਮੀਡਿਆ ‘ਤੇ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣਨ ਵਾਲੀ ਉਰਫ਼ੀ ਜਾਵੇਦ ਅੱਜ ਯਾਨੀ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ...

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚੱ.ਲੀਆਂ ਗੋ.ਲੀਆਂ, ਬੁਲੇਟ ਪਰੂਫ਼ ਜੈਕਟ ਕਾਰਨ ਬਚੀ ਜਾਨ

ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ...

‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ...

ਪੰਜਾਬ ‘ਚ ਵਧਿਆ ਡੇਂਗੂ ਦਾ ਖਤਰਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿੱਚ ਡੇਂਗੂ ਦਾ ਖਤਰਾ ਵਧਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ...

ਤਰਨਤਾਰਨ ਦੇ ਤੁੰਗ ਪਿੰਡ ‘ਚ ਵੱਡੀ ਵਾ.ਰਦਾਤ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਬੇ.ਰਹਿਮੀ ਨਾਲ ਕ.ਤਲ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਟ੍ਰਿਪਲ ਮਡਰ ਦੀ ਵਾਰਦਾਤ ਵਾਪਰੀ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿੱਚ ਇਕ ਹੀ ਪਰਿਵਾਰ ਦੇ...

ਲੁਧਿਆਣਾ ‘ਚ ਐਲੀਵੇਟਿਡ ਰੋਡ ‘ਤੇ ਲਗਾਏ ਗਏ ਸਪੀਡ ਰਾਡਾਰ ਮੀਟਰ, ਡੇਂਜਰ ਡਰਾਈਵਿੰਗ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਰੋਡ ‘ਤੇ ਟਰੈਫਿਕ ਪੁਲਿਸ ਨੇ ਸਪੀਡ ਰਾਡਾਰ ਮੀਟਰ ਲਗਾਇਆ ਹੈ। ਹੁਣ ਤੇਜ਼ ਰਫ਼ਤਾਰ ਨਾਲ...

ਪੰਜਾਬ ‘ਚ 1515 ਥਾਵਾਂ ‘ਤੇ ਸਾੜੀ ਗਈ ਪਰਾਲੀ, ਸੰਗਰੂਰ ‘ਚ ਸਭ ਤੋਂ ਵੱਧ 3604 ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ 1515 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਤੱਕ ਪਰਾਲੀ ਸਾੜਨ...

ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਕੂਲ ਪ੍ਰਸ਼ਾਸਨ ਖਿਲਾਫ਼ ਕਰ ਰਹੇ ਸੀ ਪ੍ਰਦਰਸ਼ਨ

ਲੱਖਾ ਸਿਧਾਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਮਪੁਰਾ ਫੂਲ ਤੋਂ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।ਮਿਲੀ...

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੀਤ ਹੇਅਰ ਨੇ ਮੇਰਠ ‘ਚ ਡਾ. ਗੁਰਵੀਨ ਕੌਰ ਨਾਲ...