Jul 08

ਪੰਜਾਬ ਵਾਸੀਆਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਮਿਲੇਗੀ ਰਾਹਤ, ਮੁੜ ਸਰਗਰਮ ਹੋਇਆ ਮਾਨਸੂਨ, ਤੇਜ਼ ਹਵਾਵਾਂ ਤੇ ਬਾਰਿਸ਼ ਦੇ ਆਸਾਰ

ਉੱਤਰ ਭਾਰਤ ਵਿੱਚ ਹੁਣ ਮੌਸਮ ਕਰਵਟ ਲੈ ਸਕਦਾ ਹੈ। ਇਸੇ ਵਿਚਾਲੇ ਪੰਜਾਬ ਦੇ ਲੋਕਾਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।...

ਮੰਦਭਾਗੀ ਖਬਰ: ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦਾ ਦਿਹਾਂਤ, IGMC ਸ਼ਿਮਲਾ ‘ਚ ਲਏ ਆਖ਼ਰੀ ਸਾਹ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ । ਲੰਬੀ ਬਿਮਾਰੀ...

CM ਯੋਗੀ ਨੇ 12 ਜੁਲਾਈ ਤੱਕ ਹਰ ਕਿਸਮ ਦੀਆਂ ਛੁੱਟੀਆਂ ਕੀਤੀਆਂ ਰੱਦ, ਜਾਣੋ ਕਾਰਨ

cm yogi cancelled holidays: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 12 ਜੁਲਾਈ ਤੱਕ ਰਾਜ ਵਿੱਚ ਹਰ ਕਿਸਮ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ...

ਪੰਜਾਬ ‘ਚ ਕੋਰੋਨਾ ਕੇਸਾਂ ਦੀ ਰਫਤਾਰ ਹੋਈ ਮੱਠੀ, 233 ਨਵੇਂ ਮਾਮਲਿਆਂ ਸਣੇ 5 ਦੀ ਗਈ ਜਾਨ

ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਾਫੀ ਕਮੀ ਆਈ ਹੈ ਜਿਸ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਪਿਛਲੇ...

ਪੰਜਾਬ ਸਰਕਾਰ ਵੱਲੋਂ 7 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ 7 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ...

ਲੁਧਿਆਣਾ : ਕਿਸਾਨ ਅੰਦੋਲਨ ‘ਚ ਟਰਾਲਾ ਚੋਰੀ ਦੇ ਦੋਸ਼ਾਂ ਤੋਂ ਦੁਖੀ ਹੋ ਕੇ ਨੌਜਵਾਨ ਨੇ ਖਾਧਾ ਜ਼ਹਿਰ,

ਜਗਰਾਉਂ : ਪਿੰਡ ਗੁਰੁਸਰ ਕਾਊਂਕੇ ਦੇ ਮਾਮਲੇ ‘ਤੇ ਪੰਚਾਇਤ ਮੈਂਬਰ ਦੇ ਬੇਟੇ ਨੇ ਮੰਗਲਵਾਰ ਰਾਤ ਨੂੰ ਘਰ ‘ਚ ਜ਼ਹਿਰ ਖਾ ਲਿਆ, ਜਿਸ ਨੂੰ...

ਕਿਸਾਨ ਦੇ ਪੁੱਤ ਨੇ ਛੋਟੀ ਉਮਰੇ ਵਧਾਇਆ ਮਾਣ : ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫਸਰ

ਪੰਜਾਬ ਦੇ ਕਿਸਾਨ ਦੇ ਪੁੱਤਰ ਨੇ ਛੋਟੀ ਹੀ ਉਮਰ ਵਿੱਚ ਇੰਡੀਅਨ ਏਅਰ ਫੋਰਸ ਵਿੱਚ ਅਹੁਦਾ ਹਾਸਲ ਕਰਕੇ ਨਾ ਸਿਰਫ ਆਪਣੇ ਪਿਤਾ ਦਾ, ਸਗੋਂ ਪੂਰੇ...

ਕੋਰੋਨਾ ਦੀ ਤੀਜੀ ਲਹਿਰ ਦਾ ਨਹੀਂ ਹੋਵੇਗਾ ਬੱਚਿਆਂ ‘ਤੇ ਅਸਰ, ਪਹਿਲਾਂ ਹੀ ਮੌਜੂਦ ਐਂਟੀਬਾਡੀ- PGI ਦੇ ਸੀਰੋ ਸਰਵੇਅ ‘ਚ ਖੁਲਾਸਾ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਘੱਟ ਗਿਆ ਹੈ ਤੇ ਤੀਜੀ ਲਹਿਰ ਕਰਕੇ ਲੋਕਾਂ ਵਿੱਚ ਹੁਣ ਖੌਫ ਹੈ। ਸਿਹਤ ਮਾਹਰ ਅਗਸਤ ਵਿਚ ਜਾਂ ਸਤੰਬਰ...

ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ : ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਫਲਾਈਟ ਮੁੜ ਭਰੇਗੀ ਉਡਾਨ

ਦੇਸ਼ ਵਿਚ ਕੋਰੋਨਾ ਦਾ ਖੌਫ ਘੱਟ ਹੋਣ ਕਰਕੇ ਸਿਵਲ ਏਵੀਏਸ਼ਨ ਤੋਂ ਰਾਹਤ ਭਰੀ ਖ਼ਬਰ ਹੈ। ਗੁਰੂ ਨਗਰੀ ਅੰਮ੍ਰਿਤਸਰ ਤੋਂ ਦੂਜੀ ਗੁਰੂ ਨਗਰੀ ਹਜ਼ੂਰ...

ਪਟਿਆਲਾ ਦੇ ਗੁਰਪ੍ਰੀਤ ਦੀ Tokyo Olympics ‘ਚ ਚੋਣ, ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ ਵਧਾਈ

ਪਟਿਆਲਾ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਨੇ ਵਿਸ਼ਵ ਰੈਂਕਿੰਗ ਦੇ ਅਧਾਰ ‘ਤੇ ਟੋਕਿਓ ਓਲੰਪਿਕ -2021 ਲਈ ਕੁਆਲੀਫਾਈ ਕੀਤਾ ਹੈ। ਗੁਰਪ੍ਰੀਤ ਦੀ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਦਿੱਲੀ ਵਿੱਚ ਵੀ ਪੈਟਰੋਲ ਦੇ ਭਾਅ ਨੇ ਕੀਤਾ ਸੈਂਕੜਾ ਪਾਰ

ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਨੇ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਇਸੇ ਵਿਚਾਲੇ...

ਨਹੀਂ ਰਹੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਅੱਜ ਯਾਨੀ ਕਿ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਹੈ। ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ ਵਿੱਚ...

ਮੋਦੀ ਮੰਤਰੀ ਮੰਡਲ ਦੇ ਵਿਸਤਾਰ ਦਾ ਨਿਕਲਿਆ ਸ਼ੁੱਭ ਮੂਹਰਤ, ਕੱਲ੍ਹ ਸ਼ਾਮ 5.30 ਤੋਂ 6.30 ਵਜੇ ‘ਚ ਨਵੇਂ ਮੰਤਰੀ ਚੁੱਕਣਗੇ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਜੁਲਾਈ ਯਾਨੀ ਬੁੱਧਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ। ਲਗਭਗ ਹਰ ਵੱਡੇ ਕੰਮ ਸ਼ੁਭ ਸਮੇਂ ਕਰਨ...

ਪਾਕਿਸਤਾਨ ISI ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗ੍ਰਿਫਤਾਰ

ਚੰਡੀਗੜ੍ਹ / ਜਲੰਧਰ : ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ...

ਸੋਨੀਆ ਨਾਲ ਮੁਲਾਕਾਤ ਤੋਂ ਬਾਅਦ ਬਾਹਰ ਆਏ ਕੈਪਟਨ ਅਮਰਿੰਦਰ ਸਿੰਘ-ਕਿਹਾ ‘ਪਾਰਟੀ ਹਾਈਕਮਾਨ ਦੀ ਗੱਲ ਮੰਨਾਂਗੇ’

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਸੂਬੇ...

ਜੰਮੂ-ਕਸ਼ਮੀਰ ਦੀ ਸੁਰੱਖਿਆ ਸਬੰਧੀ ਗ੍ਰਹਿ ਮੰਤਰਾਲੇ ‘ਚ ਮੀਟਿੰਗ, ਸੂਬੇ ਦੇ ਕਈ ਉੱਚ ਅਧਿਕਾਰੀ ਮੌਜੂਦ

ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸੰਬੰਧ ਵਿੱਚ ਗ੍ਰਹਿ ਮੰਤਰਾਲੇ ਵਿੱਚ ਇੱਕ ਮੀਟਿੰਗ ਹੋਈ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਵੀ...

ਇੰਗਲੈਂਡ ਵਨਡੇ ਟੀਮ ਦੇ ਸੱਤ ਮੈਂਬਰ ਨਿਕਲੇ ਕੋਰੋਨਾ ਪੌਜੇਟਿਵ, ਤਿੰਨ ਖਿਡਾਰੀ ਵੀ ਸ਼ਾਮਿਲ

ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੇ ਮੰਗਲਵਾਰ ਨੂੰ ਕਿਹਾ ਕਿ ਇੰਗਲੈਂਡ ਦੀ ਵਨਡੇ ਟੀਮ ਦੇ ਸੱਤ ਮੈਂਬਰ ਕੋਵਿਡ -19 ਸਕਾਰਾਤਮਕ ਪਾਏ ਗਏ ਹਨ।...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੂਬਾ ਇਕਾਈ ਦੇ ਸੰਕਟ ਦੌਰਾਨ ਮੁਲਾਕਾਤ ਲਈ ਸੋਨੀਆ ਗਾਂਧੀ ਦੇ ਘਰ ਪੁੱਜੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਮੁਲਾਕਾਤ ਲਈ...

ਜੇ ਚੋਣ ਕਮਿਸ਼ਨ ਨੇ BJP ਦੀ ਮਦਦ ਨਾ ਕੀਤੀ ਹੁੰਦੀ ਤਾਂ ਉਹ 30 ਸੀਟਾਂ ਵੀ ਨਹੀਂ ਜਿੱਤ ਸਕਦੀ ਸੀ : ਮਮਤਾ ਬੈਨਰਜੀ

ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵਾਰ ਫਿਰ ਤੋਂ ਭਾਰਤੀ ਜਨਤਾ ਪਾਰਟੀ (BJP) ‘ਤੇ ਨਿਸ਼ਾਨਾ ਸਾਧਿਆ ਹੈ।...

ਕੋਟਕਪੂਰਾ ਗੋਲੀਕਾਂਡ ਮਾਮਲਾ : ਪਰਮਰਾਜ ਸਿੰਘ ਉਮਰਾਨੰਗਲ ਨਾਰਕੋ ਟੈਸਟ ਲਈ ਹੋਏ ਰਾਜ਼ੀ

ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਨਾਮਜ਼ਦ...

ਰੂਸ ‘ਚ ਯਾਤਰੀਆਂ ਨਾਲ ਭਰੇ ਜਹਾਜ਼ ਨਾਲੋਂ ਟੁੱਟਿਆ ਸੰਪਰਕ, ਸਮੁੰਦਰ ‘ਚ ਕਰੈਸ਼ ਹੋਣ ਦਾ ਖਦਸ਼ਾ

ਰੂਸ ਦੇ ਸੁਦੂਰ ਪੂਰਬ ‘ਚ 28 ਯਾਤਰੀਆਂ ਨੂੰ ਲੈ ਜਾਂ ਰਹੇ ਇੱਕ ਜਹਾਜ਼ ਨਾਲ ਸੰਪਰਕ ਟੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਾਂ ਦੇ ਅਨੁਸਾਰ...

ਹਿਮਾਚਲ ਪ੍ਰਦੇਸ਼ ਦੇ ਸਾਬਕਾ CM ਵੀਰਭੱਦਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ICU ‘ਚ ਸ਼ਿਫਟ

ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਵੀਰਭੱਦਰ ਸਿੰਘ ਨੂੰ ਸੋਮਵਾਰ ਰਾਤ ਨੂੰ ਦਿਲ ਦਾ ਦੌਰਾ...

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਦੀ ਇਕਮੁਸ਼ਤ ਰਾਸ਼ੀ ਦੇਵਗੀ ਦਿੱਲੀ ਸਰਕਾਰ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ...

ਪੰਜਾਬ ਪੁਲਿਸ ‘ਚ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ, 560 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਪੰਜਾਬ ਪੁਲਿਸ ਭਰਤੀ ਬੋਰਡ ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...

ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾ 8 ਰਾਜਾਂ ਨੂੰ ਮਿਲੇ ਨਵੇਂ ਰਾਜਪਾਲ

ਦੇਸ਼ ਦੇ ਕੁੱਝ ਰਾਜਪਾਲਾਂ ਦਾ ਤਬਾਦਲਾ ਕਰ ਕੇ ਦੂਜੇ ਰਾਜਾਂ ਵਿੱਚ ਭੇਜਿਆ ਗਿਆ ਹੈ ਜਦਕਿ ਕੁੱਝ ਨਵੇਂ ਰਾਜਪਾਲ ਨਿਯੁਕਤ ਕੀਤੇ ਗਏ ਹਨ। ਇਹ...

ਕੀ ਹੁਣ ਖਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਲੇਸ਼ ? ਸੋਨੀਆ ਗਾਂਧੀ ਨਾਲ ਮੁਲਾਕਾਤ ਲਈ CM ਕੈਪਟਨ ਦਿੱਲੀ ਰਵਾਨਾ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਪਹਿਲੀ ਵਾਰ, ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਅੰਤਰਿਮ ਕਾਂਗਰਸ...

ਜਰਮਨੀ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ

ਜਰਮਨੀ ਨੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ‘ਤੇ ਲਗਾਈਆਂ ਪਾਬੰਦੀਆਂ ਨੂੰ...

ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ 111 ਦਿਨਾਂ ਬਾਅਦ ਆਏ ਸਭ ਤੋਂ ਘੱਟ 34703 ਕੋਵਿਡ ਕੇਸ, 97.17 ਫੀਸਦੀ ਹੋਈ ਰਿਕਵਰੀ ਰੇਟ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਗਤੀ ਹੁਣ ਲਗਾਤਾਰ ਘੱਟਦੀ ਜਾਂ ਰਹੀ ਹੈ। ਭਾਰਤ ਵਿੱਚ ਪਿਛਲੇ 111 ਦਿਨਾਂ ‘ਚ ਸਭ ਤੋਂ ਘੱਟ 34,703 ਨਵੇਂ...

ਮੋਦੀ ਮੰਤਰੀ ਮੰਡਲ ‘ਚ ਇਸ ਹਫ਼ਤੇ ਹੋ ਸਕਦੈ ਵਿਸਥਾਰ, ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਹੋਵੇਗੀ ਅਹਿਮ ਬੈਠਕ

ਕੈਬਨਿਟ ਵਿਸਥਾਰ ਤੋਂ ਪਹਿਲਾਂ ਪੀ.ਐੱਮ. ਮੋਦੀ ਦੇ ਘਰ ਮੰਗਲਵਾਰ ਸ਼ਾਮ ਯਾਨੀ ਕਿ ਅੱਜ ਇੱਕ ਵੱਡੀ ਬੈਠਕ ਹੋਣ ਵਾਲੀ ਹੈ । ਸੰਭਾਵਨਾ ਹੈ ਕਿ...

ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੀ...

ਕਾਂਗਰਸ ਨੂੰ ਲੱਗਿਆ ਵੱਡਾ ਝੱਟਕਾ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਬੇਟਾ ਪਾਰਟੀ ਛੱਡ TMC ‘ਚ ਹੋਇਆ ਸ਼ਾਮਿਲ

ਬੰਗਾਲ ਚੋਣਾਂ ਵਿੱਚ ਬੁਰੀ ਤਰਾਂ ਪਿੱਛੜਨ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਦਰਅਸਲ ਸੀਨੀਅਰ ਕਾਂਗਰਸ...

IPL ‘ਚ ਦੋ ਨਵੀਆਂ ਟੀਮਾਂ ਦੀ ਐਂਟਰੀ ਲਈ BCCI ਤਿਆਰ, ਜਾਣੋ ਹੁਣ ਕਿੰਨੇ ਖਿਡਾਰੀ ਹੋ ਸਕਣਗੇ Retain !

ਭਾਰਤੀ ਕ੍ਰਿਕਟ ਬੋਰਡ (BCCI) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਦੋ ਨਵੀਆਂ ਟੀਮਾਂ ਨੂੰ ਸ਼ਾਮਿਲ ਕਰਨ ਦਾ ਮਨ ਬਣਾ ਲਿਆ ਹੈ। ਜਿਸ ਦੇ ਲਈ ਬੋਲੀ...

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ SIT ਸਾਹਮਣੇ ਹੋਏ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ SIT ਸਾਹਮਣੇ ਪੇਸ਼...

ਅਖਿਲੇਸ਼ ਦੇ ਡਰੀਮ ਪ੍ਰੋਜੈਕਟ ਗੋਮਤੀ ਰਿਵਰ ਫਰੰਟ ਕੇਸ ‘ਚ CBI ਨੇ ਦਰਜ ਕੀਤਾ ਨਵਾਂ ਕੇਸ, ਯੂਪੀ ‘ਚ 40 ਥਾਵਾਂ ’ਤੇ ਛਾਪੇਮਾਰੀ

ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਦੇ ਕਾਰਜਕਾਲ ਦੌਰਾਨ ਗੋਮਤੀ ਨਦੀ ਪ੍ਰਾਜੈਕਟ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਸੀਬੀਆਈ ਨੇ ਨਵਾਂ...

ਪੰਜਾਬ ‘ਚ ਫਿਰ ਵਧਿਆ ਬਿਜਲੀ ਸੰਕਟ ਦਾ ਖਤਰਾ, ਤਲਵੰਡੀ ਸਾਬੋ ਤੇ ਰਣਜੀਤ ਸਾਗਰ ਡੈਮ ਦੀ ਇੱਕ-ਇੱਕ ਯੂਨਿਟ ਹੋਈ ਠੱਪ

ਪੰਜਾਬ ਵਿੱਚ ਬਿਜਲੀ ਸੰਕਟ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਿਆਨਕ ਗਰਮੀ ਅਤੇ ਮੀਂਹ ਦੀ ਘਾਟ ਕਾਰਨ, ਬਿਜਲੀ ਦੀ ਮੰਗ ਨਿਰੰਤਰ ਵੱਧ ਰਹੀ ਹੈ।...

ਨਵਜੋਤ ਸਿੱਧੂ ਨੇ ਜ਼ੁਰਮਾਨੇ ਸਣੇ ਬਿਜਲੀ ਦਾ 8 ਲੱਖ ਦਾ ਬਕਾਇਆ ਬਿੱਲ ਭਰਨ ਤੋਂ ਬਾਅਦ ਸਰਕਾਰ ਨੂੰ ਦਿੱਤੀ ਇਹ ਸਲਾਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਬਾਰੇ ਸਲਾਹ ਦੇਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ...

6 ਜੁਲਾਈ ਨੂੰ CM ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ ਕਿਸਾਨ, AAP ਵੀ ਦੇਵੇਗੀ ਸਾਥ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਧਰਨੇ ਦੀ ਨਵੀਂ ਥਾਂ ਬਣ ਗਿਆ ਹੈ ਕਿਉਂਕਿ ਰਾਜਨੀਤਿਕ ਪਾਰਟੀਆਂ...

Corona virus : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 39,796 ਨਵੇਂ ਕੇਸ, 723 ਮੌਤਾਂ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਗਤੀ ਹੁਣ ਹੌਲੀ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 39 ਹਜ਼ਾਰ 796...

ਅੱਜ ਹੋਵੇਗਾ CoWin Global Conclave ਦਾ ਆਗਾਜ਼, PM ਮੋਦੀ ਕਰਨਗੇ ਸੰਬੋਧਿਤ

ਪ੍ਰਧਾਨਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕੋਵਿਨ ਗਲੋਬਲ ਸੰਮੇਲਨ ਵਿੱਚ ਆਪਣੇ ਵਿਚਾਰ ਸਾਂਝੇ ਕਰਨਗੇ, ਜਿੱਥੇ ਭਾਰਤ ਕੋਵਿਨ ਪਲੇਟਫਾਰਮ...

ਗੁਰਦਾਸਪੁਰ : ਚੌਂਕੀ ਤੁਗਲਵਾਲਾ ਦੀ ਸਰਕਾਰੀ ਗੱਡੀ ‘ਚੋਂ ਮਿਲੀ ਭੁੱਕੀ, ASI ‘ਤੇ ਮਾਮਲਾ ਦਰਜ

ਗੁਰਦਾਸਪੁਰ ਦੀ ਚੌਂਕੀ ਤੁਗਲਵਾਲਾ ਦੀ ਸਰਕਾਰੀ ਗੱਡੀ ਵਿਚੋਂ 110 ਗ੍ਰਾਮ ਭੁੱਕੀ ਬਰਾਮਦ ਹੋਈ ਹੈ, ਜਿਸ ਤੋਂ ਬਾਅਦ ਚੌਂਕੀ ਦੇ ਏਐਸਆਈ ਖਿਲਾਫ...

ਪੰਜਾਬ ‘ਚ ਹੋਰ ਗਹਿਰਾਇਆ ਬਿਜਲੀ ਸੰਕਟ- ਸਭ ਤੋਂ ਵੱਡੇ ਪਾਵਰ ਪਲਾਂਟ ਦੀ ਦੂਜੀ ਯੂਨਿਟ ਵੀ ਠੱਪ

ਚੰਡੀਗੜ੍ਹ : ਪੰਜਾਬ ਦੇ ਤਲਵੰਡੀ ਸਾਬੋ ਦੇ ਪਾਵਰ ਪਲਾਂਟ ਦੀ ਦੂਜੀ ਯੂਨਿਟ ਵੀ ਐਤਵਾਰ ਨੂੰ ਖਰਾਬ ਹੋਣ ਕਾਰਨ 660 ਮੈਗਾਵਾਟ ਬਿਜਲੀ ਉਤਪਾਦਨ ਠੱਪ...

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹਾਊਸ ਟੈਸਟ 5 ਜਲਾਈ ਨੂੰ, ਸਾਲਾਨਾ ਪ੍ਰੀਖਿਆਵਾਂ ‘ਚ ਜੁੜਨਗੇ ਨੰਬਰ

ਕੋਰੋਨਾ ਦੇ ਚੱਲਦਿਆਂ ਸਾਲਾਨਾ ਪ੍ਰੀਖਿਆਵਾਂ ਦੂਜੇ ਸਾਲ ਲਈ ਪ੍ਰਭਾਵਤ ਹੋਈਆਂ ਹਨ, ਇਸ ਲਈ ਸਿੱਖਿਆ ਵਿਭਾਗ ਨੇ ਜੁਲਾਈ ਦੇ ਮਹੀਨੇ ਵਿੱਚ...

Delhi Unlock-6: ਦਿੱਲੀ ‘ਚ ਭਲਕੇ ਤੋਂ ਖੁੱਲ੍ਹਣਗੇ ਸਟੇਡੀਅਮ, ਸਿਨੇਮਾ ਘਰਾਂ ਤੇ ਮਲਟੀਪਲੈਕਸ ਨੂੰ ਨਹੀਂ ਮਿਲੀ ਰਾਹਤ

ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਾਲੇ ਸਰਕਾਰ ਨੇ ਅਨਲੌਕ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅਨਲੌਕ-6 ਲਈ...

ਨਵਜੋਤ ਸਿੱਧੂ ਨੇ ਮੁੜ ਕੀਤਾ ਬਿਜਲੀ ਸੰਕਟ ‘ਤੇ ਟਵੀਟ, ਕਿਹਾ- 300 ਯੂਨਿਟ ਤੱਕ ਦਿੱਤੀ ਜਾਵੇ ਮੁਫ਼ਤ ਬਿਜਲੀ

ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਰਾਜਨੀਤਿਕ ਬਿਆਨਬਾਜ਼ੀ ਜਾਰੀ ਹੈ । ਪੰਜਾਬ ਦੀ ਕਾਂਗਰਸ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੋਣ...

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਲਈ ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨੇ ਸਥਾਨਕ ਸਿੱਖ ਭਾਈਚਾਰੇ ਦੀ ਕੋਵਿਡ-19 ਮਹਾਂਮਾਰੀ ਦੌਰਾਨ ਨਸਲ, ਧਰਮ ਅਤੇ ਪਿਛੋਕੜ ਦੀ ਪਰਵਾਹ...

ਮਿਤਾਲੀ ਰਾਜ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਮਹਿਲਾ ਬੱਲੇਬਾਜ਼

ਇੰਗਲੈਂਡ ਖ਼ਿਲਾਫ਼ ਖੇਡੇ ਗਏ ਤਿੰਨ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ...

ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਟੀਚਾ- ‘ਸ਼ਾਈਨਿੰਗ ਸਿੱਖ ਆਫ ਇੰਡੀਆ’ ‘ਚ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂ ਸ਼ਾਮਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ” ਵਿੱਚ ਗੱਤਕਾ ਕੋਚ...

‘BEDIL’ ਗੀਤ ਨਾਲ ਦਰਸ਼ਕਾਂ ਦੇ ਦਿਲ ਤੇ ਛਾਈ BEANT BRAR,ਯੂ-ਟਿਊਬ ਤੇ ਵੀ ਟਰੈਕ ਪਾ ਰਿਹਾ ਧਮਾਲਾਂ

BEANT BRAR IS COMING : ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਹੁਣ ਤੱਕ ਬਹੁਤ ਨਾਮ ਕਮਾਇਆ ਹੈ ਤੇ ਬਹੁਤ ਸਾਰੇ ਨਵੇਂ ਗਾਇਕ/ਗਾਇਕਾ ਵੀ ਅੱਗੇ ਲਿਆਂਦੇ ਹਨ।...

ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 30 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਫੇਰ ਬਦਲ ਕੀਤਾ ਗਿਆ ਹੈ। 30 ਨਾਇਬ ਤਹਿਸੀਲਦਾਰਾਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਨੂੰ...

ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’

ਪੰਜਾਬ ਵਿੱਚ ਅੱਗ ਵਰ੍ਹਾਉਂਦੀ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਵੀ ਵੱਧਦਾ ਜਾ ਰਿਹਾ ਹੈ । ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ...

ਗੁਰਦਾਸਪੁਰ : ਚੋਰ ਸਮਝ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਫੌਜੀ, 6 ਮਹੀਨਿਆਂ ਬਾਅਦ ਛੁੱਟੀ ‘ਤੇ ਆ ਰਿਹਾ ਸੀ ਘਰ

ਪਠਾਨਕੋਟ ਦੇ ਪਿੰਡ ਸਰਮੋ ਲਹੀ ਦੇ ਰਹਿਣ ਵਾਲੇ ਸਿਪਾਹੀ ਦੀਪਕ ਸਿੰਘ ਨੂੰ ਗੁਰਦਾਸਪੁਰ ਵਿੱਚ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।...

ਪ੍ਰਵਾਨ ਚੜ੍ਹੇਗਾ ਸਰਹੱਦ ਪਾਰ ਦਾ ਪਿਆਰ- ਪਾਕਿਸਤਾਨੀ ਕੁੜੀ ਕਰਵਾਏਗੀ ਪੰਜਾਬੀ ਮੁੰਡੇ ਨਾਲ ਵਿਆਹ, ਭਾਰਤ ਸਰਕਾਰ ਨੇ ਦਿੱਤੀ ਇਜਾਜ਼ਤ

ਕਾਦੀਆਂ : ਸਰਹੱਦਾਂ ਤੋਂ ਪਾਰ ਦੇ ਪਿਆਰ ਦੀ ਅਖੀਰ ਜਿੱਤ ਹੋਈ ਤੇ ਭਾਰਤ ਸਰਕਾਰ ਨੇ ਫੇਸਬੁੱਕ ‘ਤੇ ਪੰਜਾਬੀ ਮੁੰਡੇ ਦੇ ਪਿਆਰ ‘ਚ ਪਈ ਕੁੜੀ ਦੀ...

ਬਿਜਲੀ ਦੀ ਕਿੱਲਤ ਦੌਰਾਨ ਮੁਲਾਜ਼ਮਾਂ ਦੀ ਹੜਤਾਲ ਨੇ ਸੁਕਣੇ ਪਾਏ ਪੰਜਾਬੀ, 14-14 ਘੰਟੇ ਲੱਗ ਰਹੇ ਕੱਟ, ਝੋਨਾ ਲਾਉਣ ਵਾਲੇ ਕਿਸਾਨਾਂ ਦੇ ਹੋਰ ਵੀ ਮੰਦੇਹਾਲ

ਪੰਜਾਬ ਵਿੱਚ ਕੜਾਕੇ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਦਾ ਸੰਕਟ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ ਕੱਟਾਂ...

ਕਿਸਾਨਾਂ ਨੇ ਹਰਜੀਤ ਗਰੇਵਾਲ ਦੇ ਖੇਤਾਂ ‘ਚ ਵੜ ਹੱਥਾਂ ਨਾਲ ਹੀ ਪੁੱਟ ਸੁੱਟਿਆ ਲੱਗਿਆ ਝੋਨਾ, ਕਿਹਾ – ‘ਜੇ ਦਮ ਹੈ ਤਾਂ ਰੋਕ ਲਵੇ ਗਰੇਵਾਲ’ ਦੇਖੋ ਵੀਡੀਓ

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ...

ਪੰਜਾਬ ‘ਚ ਅਟਕਿਆ ਮਾਨਸੂਨ- ਬਰਸਾਤੀ ਮੌਸਮ ‘ਚ ਹੱਡ ਭੰਨਵੀਂ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਤਾਪਮਾਨ 44 ਡਿਗਰੀ ਤੋਂ ਪਾਰ

ਮਾਨਸੂਨ ਦੀ ਸ਼ੁਰੂਆਤੀ ਰਿਮਝਿਮ ਨਾਲ ਜਿਹੜੀ ਰਾਹਤ ਮਿਲੀ ਸੀ, ਉਸ ਨੂੰ ਗਰਮ ਹਵਾਵਾਂ ਵਗਾ ਕੇ ਲੈ ਗਈਆਂ ਹਨ। ਮਾਨਸੂਨ ਦੋ ਹਫ਼ਤਿਆਂ ਤੋਂ ਅਟਕਿਆ...

ਖੇਤੀਬਾੜੀ ਕਾਨੂੰਨਾਂ ਵਿਰੁੱਧ ਮਾਨਸੂਨ ਸੈਸ਼ਨ ਦੌਰਾਨ ਸੰਸਦ ਤੱਕ ਪੈਦਲ ਮਾਰਚ ਕਰਨ ਦੀ ਤਿਆਰੀ ‘ਚ ਕਿਸਾਨ !

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ...

ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਢੇਰ ਕਰ ਹਾਸਿਲ ਕੀਤੀ ਵੱਡੀ ਸਫਲਤਾ, ਇੱਕ ਜਵਾਨ ਵੀ ਹੋਇਆ ਸ਼ਹੀਦ

ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਲਸ਼ਕਰ-ਏ-ਤੋਇਬਾ ਦੇ 4...

ਜਾਣੋ ਕੌਣ ਹੈ Jeff Bezos ਨਾਲ ਪੁਲਾੜ ਯਾਤਰਾ ਕਰਨ ਵਾਲੀ 82 ਸਾਲਾ ਮਹਿਲਾ Wally Funk

ਐਮਾਜ਼ਾਨ ਦੇ ਅਰਬਪਤੀ ਸੰਸਥਾਪਕ ਜੇਫ ਬੇਜ਼ੋਸ ਇਸ ਮਹੀਨੇ ਦੇ ਅੰਤ ਵਿੱਚ ਆਪਣੀ ਰਾਕੇਟ ਕੰਪਨੀ ਬਲੂ ਓਰਿਜਿਨ ਨਾਲ ਪੁਲਾੜ ਯਾਤਰਾ ਕਰਨਗੇ। 1960...

ਬਿਜਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਵਾਲੇ ਨਵਜੋਤ ਸਿੱਧੂ ਦੇ ਘਰ ਦਾ 8 ਲੱਖ ਤੋਂ ਵੱਧ ਦਾ ਬਿੱਲ ਬਕਾਇਆ

ਬਿਜਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਵਾਲੇ ਨਵਜੋਤ ਸਿੰਘ ਸਿੱਧੂ ਦੇ ਖੁਦ ਦੇ ਘਰ ਦਾ ਬਿਜਲੀ ਬਿੱਲ ਬਕਾਇਆ ਹੈ। ਉਨ੍ਹਾਂ ਦਾ 8 ਲੱਖ...

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ! 19 ਵਿਧਾਇਕਾਂ ਨੇ ਖੜਕਾਇਆ ਦਿੱਲੀ ਦਰਬਾਰ ਦਾ ਦਰਵਾਜਾ, ਰੱਖੀ ਇਹ ਮੰਗ

ਪੰਜਾਬ ਦੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾ ਸੱਤਾ ਧਾਰੀ ਪਾਰਟੀ ਕਾਂਗਰਸ ਵਿੱਚ ਵਿੱਚ ਅੰਦੂਰਨੀ ਕਲੇਸ਼...

ਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ Tweet ਕਰਕੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ

ਪੰਜਾਬ ਵਿਚ ਬਿਜਲੀ ਸੰਕਟ ਕਾਰਨ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਇਸੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਕੈਪਟਨ ਸਰਕਾਰ ‘ਤੇ ਕਈ...

‘ਸਮੱਸਿਆ ਕੀ ਹੈ, ਪੜ੍ਹਦੇ ਨਹੀਂ ਕੀ…?’ ਵੈਕਸੀਨ ਨੂੰ ਲੈ ਕੇ ਰਾਹੁਲ ਗਾਂਧੀ ਦੇ ਤੰਜ ‘ਤੇ ਸਿਹਤ ਮੰਤਰੀ ਦਾ ਕਰਾਰਾ ਪਲਟਵਾਰ

ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਦੇਸ਼ ਵਿੱਚ ਟੀਕਾਕਰਨ ਦੀ ਇੱਕ ਵੱਡੀ ਮੁਹਿੰਮ ਚੱਲ ਰਹੀ ਹੈ। ਵੱਡੀ ਮੁਹਿੰਮ ਦੇ ਵਿਚਕਾਰ, ਟੀਕਾਕਰਣ ਦੀ...

ਦੇਸ਼ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 4 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ਦੌਰਾਨ ਦਰਜ ਹੋਏ 46,617 ਨਵੇਂ ਕੇਸ

ਦੇਸ਼ ਵਿੱਚ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 4 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 46,617 ਨਵੇਂ ਕੇਸ ਸਾਹਮਣੇ ਆਏ ਹਨ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਠਭੇੜ, ਇੱਕ ਜਵਾਨ ਹੋਇਆ ਸ਼ਹੀਦ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸ਼ੁੱਕਰਵਾਰ 2 ਜੁਲਾਈ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਹੈ। ਇਸ...

ਮੋਹਾਲੀ ‘ਚ ਲੋਕਾਂ ਨੂੰ ਮਿਲੀ ਵੱਡੀ ਰਾਹਤ- ਵੀਕੈਂਡ ਲੌਕਡਾਊਨ ਖਤਮ, ਹੁਣ ਐਤਵਾਰ ਵੀ ਖੁੱਲ੍ਹਣਗੀਆਂ ਦੁਕਾਨਾਂ

ਮੋਹਾਲੀ ਵਿੱਚ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ...

ਪੰਜਾਬ ‘ਚ ਬਦਲਿਆ ਸਰਕਾਰੀ ਦਫਤਰਾਂ ਦਾ ਸਮਾਂ, ਬਿਜਲੀ ਦੀ ਕਿੱਲਤ ਕਰਕੇ CM ਨੇ ਲਿਆ ਫੈਸਲਾ

ਚੰਡੀਗੜ੍ਹ : ਪੰਜਾਬ ਭਾਰੀ ਤਾਪਮਾਨ ਕਰਕੇ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ...

ਲੁਧਿਆਣਾ ਵਾਸੀਓ ਸਾਵਧਾਨ! ਸ਼ਹਿਰ ‘ਚ ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੁੱਟਾਂ-ਖੋਹਾਂ ਕਰਨ ਵਾਲਾ ਗੈਂਗ ਸਰਗਰਮ, ਪੁਲਿਸ ਨੇ ਕੀਤਾ Alert

ਲੁਧਿਆਣਾ ਵਿੱਚ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਜਾਂ ਅਫਸਰ ਦੱਸ ਦੇ ਲੁੱਟਾਂ ਖੋਹਾਂ ਕਰਨ ਵਾਲਾ ਇੱਕ ਇਰਾਨੀ ਗੈਂਗ ਸਰਗਰਮ ਹੈ, ਜਿਸ ਸੰਬੰਧੀ...

ਸਿੱਧੂ ਬਨਾਮ ਕੈਪਟਨ ! ਸਿੱਧੂ ਨੇ ਦਿੱਲੀ ‘ਚ ਲਾਇਆ ਡੇਰਾ ਤਾਂ ਕੈਪਟਨ ਨੇ ਹਮਾਇਤੀਆਂ ਨਾਲ ਕੀਤਾ ਲੰਚ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਹਲਚਲ ਨਿਰੰਤਰ ਜਾਰੀ ਹੈ। ਨਵਜੋਤ ਸਿੱਧੂ ਦੋ...

ਵਿਰਾਸਤ-ਏ-ਖਾਲਸਾ ਨੂੰ ਊਰਜਾ ਬਚਾਉਣ ‘ਚ ਮਿਲਿਆ ਪਹਿਲਾ ਸਥਾਨ, ਲਗਾਤਾਰ ਤੀਜੀ ਵਾਰ ਆਪਣੇ ਨਾਂ ਕੀਤਾ ਐਵਾਰਡ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ...

ਦੇਸ਼ ਲਈ ਕੁਰਬਾਨ ਹੋ ਗਿਆ ਨੂਰਪੁਰਬੇਦੀ ਦਾ ਗੱਭਰੂ, 4 ਮਹੀਨੇ ਪਹਿਲਾਂ ਹੀ ਚੜ੍ਹਿਆ ਸੀ ਘੋੜੀ

ਰੂਪਨਗਰ ਜ਼ਿਲ੍ਹੇ ਦੇ ਬਲਾਕ ਨੂਰਪੁਰਬੇਦੀ ’ਚ ਪੈਂਦੇ ਪਿੰਡ ਸਾਊਪੁਰ (ਬੜੀਵਾਲ) ਦੇ ਭਾਰਤੀ ਫੌਜ਼ ’ਚ ਤਾਇਨਾਤ ਇੱਕ 26 ਸਾਲਾ ਨੌਜਵਾਨ ਸੈਨਿਕ ਦੀ...

ਸਿੱਕਮ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ 4 ਸੈਨਿਕ ਸ਼ਹੀਦ, 2 ਜ਼ਖਮੀ

ਸਿੱਕਮ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਿੱਕਿਮ ਵਿੱਚ ਨਾਥੂ ਲਾ-ਗੰਗਟੋਕ ਰੋਡ ‘ਤੇ ਫੌਜ ਦੀ...

ਚੰਗੀ ਖਬਰ : ਹੁਣ ਭਾਰਤੀ ਵੀ ਕਰ ਸਕਣਗੇ ਯੂਰਪ ਦੀ ਯਾਤਰਾ, ਸੱਤ ਯੂਰਪੀਅਨ ਯੂਨੀਅਨ ਦੇਸ਼ਾਂ ਸਣੇ ਸਵਿਟਜ਼ਰਲੈਂਡ ਨੇ Covishield ਨੂੰ ਦਿੱਤੀ ਮਨਜ਼ੂਰੀ

ਕੋਰੋਨਾ ਵਾਇਰਸ ਦਾ ਕਹਿਰ ਘੱਟਣ ਤੋਂ ਬਾਅਦ ਯੂਰਪ ਜਾਣ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਲਈ ਟੀਕਾਕਰਨ ਤੋਂ ਬਾਅਦ ਪੈਦਾ ਹੋਇਆ ਸੰਕਟ ਹੁਣ ਖ਼ਤਮ...

ਡਾਊਨ ਹੋਇਆ ਟਵਿੱਟਰ, ਦੁਨੀਆ ਭਰ ‘ਚ ਲੋਕਾਂ ਨੂੰ ਐਕਸੈਸ ਕਰਨ ‘ਚ ਆ ਰਹੀ ਹੈ ਸਮੱਸਿਆ

ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ‘ਤੇ ਬਹੁਤ ਸਾਰੇ ਉਪਭੋਗਤਾਵਾਂ ਨੂੰ ਪੇਜ ਨੂੰ ਲੋਡ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ। ਉਪਭੋਗਤਾਵਾਂ ਨੂੰ...

Punjab Congress Crisis : ਕਾਂਗਰਸ ਹਾਈ ਕਮਾਨ ਨੇ ਸਿੱਧੂ ਨੂੰ ਮਨਾਇਆ ਤਾਂ CM ਕੈਪਟਨ ਨੇ ਵਿਧਾਇਕਾਂ ਨੂੰ ਲੰਚ ‘ਤੇ ਬੁਲਾਇਆ

ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼ ਅਜੇ ਵੀ ਜਾਰੀ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਦਿੱਲੀ ਵਿੱਚ ਪਾਰਟੀ ਦੇ ਵੱਡੇ...

ਮੋਗਾ-ਜਲੰਧਰ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਕਾਰਾਂ ਦੀ ਆਪਸੀ ਟੱਕਰ ‘ਚ ਬੱਚੀ ਸਣੇ 3 ਲੋਕਾਂ ਦੀ ਮੌਤ

ਮੋਗਾ-ਜਲੰਧਰ ਰੋਡ ‘ਤੇ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਕਸਬਾ ਧਰਮਕੋਟ ਦੇ ਪਿੰਡ ਜਲਾਲਾਬਾਦ ਨੇੜੇ 2 ਗੱਡੀਆਂ ਦੀ...

ਕੋਰੋਨਾ : ਦੇਸ਼ ‘ਚ ਲਗਾਤਾਰ ਚੌਥੇ ਦਿਨ 50 ਹਜ਼ਾਰ ਤੋਂ ਘੱਟ ਕੋਰੋਨਾ ਕੇਸ ਆਏ ਸਾਹਮਣੇ, 1005 ਮੌਤਾਂ

ਦੇਸ਼ ਵਿੱਚ ਲਗਾਤਾਰ ਚੌਥੇ ਦਿਨ 50 ਹਜ਼ਾਰ ਤੋਂ ਘੱਟ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਕੋਰੋਨਾ ਦੀ ਲਾਗ ਦੇ ਮਾਮਲੇ ਘੱਟ ਆ ਰਹੇ...

ਵੱਡੀ ਖਬਰ : ਵੇਰਕਾ ਦੁੱਧ ਕੱਲ੍ਹ ਤੋਂ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਪੰਜਾਬ ਵਾਸੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। 1 ਜੁਲਾਈ ਤੋਂ ਵੇਰਕਾ ਦਾ ਪੈਕ ਕੀਤਾ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ...

ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦਾ ਗਠਨ, ਨੋਟੀਫਿਕੇਸ਼ਨ ਜਾਰੀ

ਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਇੰਪਰੂਵਮੈਂਟ ਟਰੱਸਟ ਦਾ ਗਠਨ ਕੀਤਾ ਹੈ ਕਿ ਇਸ ਪਵਿੱਤਰ ਸ਼ਹਿਰ ਦੇ ਆਉਣ ਵਾਲੇ...

ਬ੍ਰੇਕਿੰਗ : ਲੁਧਿਆਣਾ ‘ਚ 10 ਜੁਲਾਈ ਤੱਕ ਵਧਾਈਆਂ ਗਈਆਂ ਪਾਬੰਦੀਆਂ, ਬਾਰ, ਪੱਬ ਤੇ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਇਸ ਸ਼ਰਤ ‘ਤੇ

ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਜੁਲਾਈ ਤੋਂ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣ ਵਾਲੇ ਬਾਰ, ਪੱਬਾਂ ਅਤੇ ਅਹਾਤਿਆਂ ਸਮੇਤ...

Covid ਮੁਆਵਜ਼ੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਗਲਤੀ ਸੁਧਾਰਨ ਦਾ ਦਿੱਤਾ ਮੌਕਾ, ਘੱਟੋ ਘੱਟ ਹੁਣ…’

ਹੁਣ ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਲਈ ਮੁਆਵਜ਼ਾ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਬਿਪਤਾ ਵਿੱਚ...

ਆਕਸੀਜਨ ਦੀ ਕਮੀ ਕਾਰਨ ਹੋਈ ਮਾਂ ਦੀ ਮੌਤ ਤੋਂ ਬਾਅਦ ਇਸ ਧੀ ਨੇ ਸ਼ੁਰੂ ਕੀਤਾ ‘Oxygen Auto’, ਬਣੀ ਮਿਸਾਲ

ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੀ ਰਹਿਣ ਵਾਲੀ 36 ਸਾਲਾ ਸੀਤਾ ਦੇਵੀ ਲੋਕਾਂ ਨੂੰ ‘ਜੀਵਨ ਦੇਣ’ ਦਾ ਕੰਮ ਕਰ ਰਹੀ ਹੈ। ਸੀਤਾ ਨੂੰ ‘ਆਕਸੀਜਨ...

4 IAS ਤੇ 3 PCS ਅਧਿਕਾਰੀਆਂ ਦੇ ਹੋਏ ਟਰਾਂਸਫਰ, ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 4 ਆਈ. ਏ. ਐੱਸ. ਅਤੇ 3 ਪੀ. ਸੀ. ਐੱਸ. ਅਧਿਕਾਰੀਆਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ...

‘ਹਾਂ, ਮੈਂ ਧਮਕੀ ਦੇ ਰਿਹਾ ਹਾਂ, ਜੇ BJP ਨੇਤਾ ਸਟੇਜ ‘ਤੇ ਆਉਣਗੇ ਤਾਂ ਬੱਕਲ ਉਧੇੜ ਦਿੱਤੇ ਜਾਣਗੇ!’ ਝੜਪ ਤੋਂ ਬਾਅਦ ਟਿਕੈਤ ਦਾ ਵੱਡਾ ਬਿਆਨ

ਦਿੱਲੀ ਦੀ ਗਾਜੀਪੁਰ ਸਰਹੱਦ ‘ਤੇ ਬੁੱਧਵਾਰ ਨੂੰ ਪ੍ਰਦਰਸ਼ਨ ਕਰ ਕਿਸਾਨਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਕਾਰ ਝੜਪ ਹੋਈ ਹੈ। ਇਸ...

BCCI ਦਾ ਐਲਾਨ, ਖੇਲ ਰਤਨ ਅਵਾਰਡ 2021 ਲਈ ਭੇਜਿਆ ਜਾਵੇਗਾ ਮਿਤਾਲੀ ਰਾਜ ਅਤੇ ਅਸ਼ਵਿਨ ਦਾ ਨਾਮ

ਭਾਰਤੀ ਕ੍ਰਿਕਟ ਬੋਰਡ ਨੇ ਦੇਸ਼ ਦੇ ਸਰਵਉੱਚ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਲਈ ਮਸ਼ਹੂਰ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਦੇ ਨਾਮ ਦੀ...

ਵੱਡੀ ਖਬਰ : ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੁਖਬੀਰ ਬਾਦਲ ਨੇ ਬਿਆਸ ਦਰਿਆ ’ਤੇ ਮਾਰਿਆ ਛਾਪਾ

ਬਿਆਸ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਬਿਆਸ ਦਰਿਆ ਦੇ ਕੰਢੇ ‘ਤੇ ਵੱਡੇ ਪੱਧਰ ’ਤੇ ਚੱਲ ਰਹੀ ‘ਮਾਈਨਿੰਗ’...

ਸੁਪਰੀਮ ਕੋਰਟ ਦੀ ਯੋਗ ਗੁਰੂ ਰਾਮਦੇਵ ਨੂੰ ਦੋ ਟੁੱਕ, ‘ਐਲੋਪੈਥੀ ਅਤੇ ਡਾਕਟਰਾਂ ਲਈ ਜੋ ਕੁਝ ਵੀ ਕਿਹਾ ਉਹ…’

ਐਲੋਪੈਥੀ ਬਾਰੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਯੋਗਾ ਗੁਰੂ ਰਾਮਦੇਵ ਨੂੰ ਕਿਹਾ ਹੈ ਕਿ ਜੋ ਵੀ ਉਨ੍ਹਾਂ ਨੇ ਐਲੋਪੈਥੀ ਅਤੇ...

ਯੂਰੋ ਕੱਪ 2020 : ਇੰਗਲੈਂਡ ਨੇ ਜਰਮਨੀ ਨੂੰ ਹਰਾ ਰਚਿਆ ਇਤਿਹਾਸ, ਕੁਆਰਟਰ ਫਾਈਨਲ ‘ਚ ਵੀ ਬਣਾਈ ਜਗ੍ਹਾ

ਮੰਗਲਵਾਰ ਨੂੰ ਯੂਰੋ ਕੱਪ 2020 ਵਿੱਚ ਇੱਕ ਹੋਰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਇੰਗਲੈਂਡ ਨੇ ਜਰਮਨੀ ਨੂੰ ਹਰਾ ਕੇ ਨਾ ਸਿਰਫ ਕੁਆਰਟਰ...

ਕੀ ਹੁਣ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼ ? ਰਾਹੁਲ ਦੀ ‘ਨਾਹ’ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੂੰ ਮਿਲੇ ਸਿੱਧੂ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ‘ਚ ਚੱਲ ਰਹੀ ਹਲਚਲ ਅਜੇ ਵੀ ਜਾਰੀ ਹੈ। ਕਾਂਗਰਸ...

ਗਰਮੀ ਤੋਂ ਬੇਹਾਲ ਲੋਕਾਂ ਨੂੰ ਮਿਲੇਗੀ ਰਾਹਤ,ਪੰਜਾਬ ’ਚ ਇਸ ਦਿਨ ਪਏਗਾ ਮੀਂਹ

ਲੁਧਿਆਣਾ : ਜੂਨ ਦੇ ਅਖੀਰਲੇ ਹਫ਼ਤੇ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ...

ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਸਾਹਮਣੇ ਆਏ 45,951 ਨਵੇਂ COVID-19 ਕੇਸ, 817 ਮੌਤਾਂ

ਭਾਰਤ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ...

Breaking : ਰਾਹੁਲ ਗਾਂਧੀ ਨੇ ਨਹੀਂ ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ

ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਨਵਜੋਤ ਸਿੰਘ ਸਿੱਧੂ ਨਾਲ ਕੋਈ ਮੁਲਾਕਾਤ ਨਹੀਂ ਹੋਈ ਹੈ। ਸਿੱਧੂ ਅੱਜ ਰਾਹੁਲ...

ਰਾਹਤ ਵਾਲੀ ਖਬਰ : ਭਾਰਤ ਵਿੱਚ ਕੋਰੋਨਾ ਮਾਮਲਿਆਂ ‘ਚ ਆਈ 91 ਫੀਸਦੀ ਦੀ ਕਮੀ, ਰਿਕਵਰੀ ਦਰ ‘ਚ ਵੀ ਹੋਇਆ ਜ਼ਬਰਦਸਤ ਵਾਧਾ – ਸਿਹਤ ਮੰਤਰਾਲਾ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਹੌਲੀ ਹੋ ਰਹੀ ਹੈ, ਪਰ ਤੀਜੀ ਲਹਿਰ ਦੀ ਸੰਭਾਵਨਾ ਦਾ ਡਰ ਅਜੇ ਵੀ ਲੋਕਾਂ ਅਤੇ...

ਪੰਜਾਬ ‘ਚ ਇਸ ਦਿਨ ਤੋਂ ਖੁੱਲ੍ਹਣਗੇ ਬਾਰ, ਪੱਬ ਤੇ ਯੂਨੀਵਰਸਿਟੀਆਂ, CM ਨੇ 10 ਜੁਲਾਈ ਤੱਕ ਵਧਾਈਆਂ ਪਾਬੰਦੀਆਂ

ਚੰਡੀਗੜ੍ਹ : ਪੰਜਾਬ ਵਿੱਚ ਡੇਲਟਾ ਪਲੱਸ ਵਰੀਐਂਟ ਦੇ ਮਾਮਲੇ ਸਾਹਮਣੇ ਆਉਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ 1...

ਮਨੀਸ਼ ਸਿਸੋਦੀਆ ਦਾ ਇਲਜ਼ਾਮ, ‘ਭਾਜਪਾ ਆਗੂਆਂ ਨੇ ਮੇਰੀ ਕਾਰ ਸਣੇ ਉਸਾਰੀ ਅਧੀਨ ਸਕੂਲ ਦੀ ਕੀਤੀ ਭੰਨਤੋੜ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਵਰਕਰਾਂ ‘ਤੇ ਉਨ੍ਹਾਂ ਦੀ ਸਰਕਾਰੀ ਕਾਰ‘ ਤੇ ਹਮਲਾ ਕਰਨ ਦਾ ਦੋਸ਼ ਲਾਇਆ ਹੈ। ਦਿੱਲੀ...

ਲਾਲ ਕਿਲ੍ਹੇ ਮਾਮਲੇ ‘ਚ ਗ੍ਰਿਫਤਾਰ ਗੁਰਜੋਤ ਦੇ ਪਰਿਵਾਰ ਨੇ ਕੀਤਾ ਵੱਡਾ ਖੁਲਾਸਾ

26 ਜਨਵਰੀ ਨੂੰ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਗੁਰਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਤਲਵੰਡੀ ਸੋਭਾ ਸਿੰਘ ਜ਼ਿਲ੍ਹਾ ਤਰਨਤਾਰਨ ਤਹਿਸੀਲ...

ਭਾਰਤ ਨੂੰ ਜਲਦ ਮਿਲੇਗੀ ਇੱਕ ਹੋਰ ਵੈਕਸੀਨ, DCGI ਨੇ ਭਾਰਤ ‘ਚ Moderna ਟੀਕੇ ਦੀ ਦਰਾਮਦ ਦੀ ਦਿੱਤੀ ਆਗਿਆ

ਭਾਰਤ ਨੂੰ ਜਲਦੀ ਹੀ ਕੋਰੋਨਾ ਦੀ ਇੱਕ ਹੋਰ ਵੈਕਸੀਨ ਮਿਲਣ ਜਾਂ ਰਹੀ ਹੈ। ਅੱਜ ਡੀਜੀਸੀਆਈ ਨੇ ਸਿਪਲਾ ਨੂੰ ਭਾਰਤ ਵਿੱਚ ਸੀਮਤ ਐਮਰਜੈਂਸੀ ਵਰਤੋਂ...

ਕੋਰੋਨਾ ਦੇ ਡੇਲਟਾ ਪਲੱਸ ਵੇਰੀਐਂਟ ਦੀ ਦਹਿਸ਼ਤ- ਅਬੋਹਰ ਤੇ ਮੰਡੀ ਅਹਿਮਦਗੜ੍ਹ ‘ਚ ਵੀ ਹੋਵੇਗੀ ਸੈਂਪਲਿੰਗ

ਪੰਜਾਬ ਵਿੱਚ ਡੈਲਟਾ ਪਲੱਸ ਵੇਰੀਐਂਟ ਨੇ ਦਹਿਸ਼ਤ ਮਚਾ ਦਿੱਤਾ ਹੈ। ਲੁਧਿਆਣਾ ਵਿੱਚ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪਹਿਲਾਂ ਤੋਂ ਕਾਫੀ...

ਬੰਗਾਲ ਹਿੰਸਾ ਬਾਰੇ Fact Finding ਕਮੇਟੀ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ, ਮਮਤਾ ਸਰਕਾਰ ਨੂੰ ਦੱਸਿਆ ਫੇਲ

ਸਿਵਲ ਸੁਸਾਇਟੀ ਸਮੂਹ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਹੋਈ ਹਿੰਸਾ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਹੈ। ਪੰਜ ਮੈਂਬਰੀ...

ਵੇਖੋ Asian Gold Medalist ਦਾ ਹਾਲ! ਖੇਡਾਂ ਲਈ ਘਰ ਗਿਰਵੀ ਰੱਖਣ ਵਾਲਾ ਅੱਜ ਚਾਹ ਵੇਚ ਕੇ ਚਲਾ ਰਿਹਾ ਗੁਜ਼ਾਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਤੋਂ ਏਸ਼ੀਅਨ ਸੋਨ ਤਗਮਾ ਜੇਤੂ ਇੰਦਰਜੀਤ ਸਿੰਘ ਆਪਣੇ ਪਿਤਾ ਨਾਲ...

ਪ੍ਰਵਾਸੀ ਮਜ਼ਦੂਰਾਂ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੇ ਰਾਜਾਂ ਨੂੰ ‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਯੋਜਨਾ ਨੂੰ 31 ਜੁਲਾਈ ਤੱਕ ਲਾਗੂ ਕਰਨ ਦੇ ਆਦੇਸ਼

ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਦੇ ਦੌਰਾਨ, ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਪਰਵਾਸ ਕਰਨਾ ਪਿਆ ਸੀ। ਜਿਸ ਤੋਂ ਬਾਅਦ ਅੱਜ...