Jul 14
ਭਾਰਤ ਬਣਿਆ ਚੈਂਪੀਅਨ, ਪਾਕਿਸਤਾਨ ਨੂੰ WCL ਦੇ ਫਾਈਨਲ ‘ਚ 5 ਵਿਕਟਾਂ ਨਾਲ ਹਰਾਇਆ
Jul 14, 2024 12:28 pm
ਯੁਵਰਾਜ ਸਿੰਘ ਦੀ ਅਗਵਾਈ ਵਾਲੀ ਇੰਡੀਆ ਚੈਂਪੀਅਨ ਟੀਮ ਨੇ ਪਾਕਿਸਤਾਨ ਚੈਂਪੀਅਨਸ ਨੂੰ ਹਰਾ ਕੇ ਵਿਸ਼ਵ ਚੈਂਪੀਅਨਸ਼ਿਪ ਆਫ ਲੈਜੈਂਡਜ਼ ਟਰਾਫੀ...
ਪੰਜਾਬ ‘ਚ ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਪੁਲਿਸ ਨੂੰ ਮਿਲੀਆਂ ਨਵੀਆਂ ਹਿਦਾਇਤਾਂ
Jul 14, 2024 11:55 am
ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Jul 14, 2024 11:31 am
ਅਮਰੀਕਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ ) ਨਾਲ ਸਬੰਧਿਤ ਵਿਅਕਤੀ ਦੀ ਭਿਆਨਕ ਸੜਕ...
ਕੇਂਦਰੀ ਵਿੱਤ ਮੰਤਰੀ ਅੱਜ ਚੰਡੀਗੜ੍ਹ ‘ਚ, BJP ਕਾਰਜਕਾਰਨੀ ਦੀ ਬੈਠਕ ‘ਚ ਹੋਣਗੇ ਸ਼ਾਮਲ
Jul 14, 2024 11:20 am
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਹਿੱਸਾ...
ਅੱਜ ਜਲੰਧਰ ਆਉਣਗੇ CM ਮਾਨ, ਜ਼ਿਮਨੀ ਚੋਣ ਜਿੱਤਣ ‘ਤੇ ਪਾਰਟੀ ਵਰਕਰਾਂ ਦਾ ਕਰਨਗੇ ਧੰਨਵਾਦ
Jul 14, 2024 11:05 am
ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ...
ਪੰਜਾਬ ‘ਚ ਮੁੜ ਵਧਿਆ ਤਾਪਮਾਨ, 24 ਘੰਟਿਆਂ ‘ਚ ਔਸਤਨ 4 ਡਿਗਰੀ ਦਾ ਵਾਧਾ ਦਰਜ
Jul 14, 2024 10:38 am
ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ...
PM ਮੋਦੀ ਨੇ ‘ਦੋਸਤ’ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ, ਕਿਹਾ- ਰਾਜਨੀਤੀ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ
Jul 14, 2024 9:55 am
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੋਣ ਰੈਲੀ ਦੌਰਾਨ ਹੋਏ ਹਮਲੇ ‘ਤੇ ਦੁਨੀਆ ਭਰ ਦੇ ਦੇਸ਼ਾਂ ਦੇ ਮੁਖੀਆਂ ਨੇ ਚਿੰਤਾ...
ਅਮਰੀਕਾ ‘ਚ ਡੋਨਾਲਡ ਟਰੰਪ ‘ਤੇ ਚੱਲੀ ਗੋਲੀ, ਫਾਇਰਿੰਗ ਦੌਰਾਨ ਜ਼ਖਮੀ ਹੋਏ ਟਰੰਪ, ਇੱਕ ਸ਼ੱਕੀ ਹਮਲਾਵਰ ਢੇਰ
Jul 14, 2024 9:10 am
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸ਼ਨੀਵਾਰ ਨੂੰ ਪੈਨਸਿਲਵੇਨੀਆ ‘ਚ ਆਯੋਜਿਤ ਇਕ ਰੈਲੀ ਦੌਰਾਨ ਗੋਲੀ ਲੱਗਣ ਦੀ ਖਬਰ...
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ
Jul 13, 2024 4:08 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ...
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
Jul 13, 2024 3:27 pm
ਪੁਲਿਸ ਦੀ ਮੁਸਤੈਦੀ ਕਾਰਨ ਅੰਮ੍ਰਿਤਸਰ ਵਿੱਚ ਇੱਕ ਗੈਂਗ ਵਾਰ ਹੋਣ ਤੋਂ ਟਲ ਗਿਆ ਹੈ। ਪੁਲਿਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ...
ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ
Jul 13, 2024 3:07 pm
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ...
ਪ੍ਰਧਾਨ ਮੰਤਰੀ ਮੋਦੀ ਅੱਜ ਮੁੰਬਈ ਦੌਰੇ ‘ਤੇ, ਵੱਖ-ਵੱਖ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Jul 13, 2024 2:12 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕਈ ਪ੍ਰੋਜੈਕਟ...
ਜਲੰਧਰ ‘ਚ ‘AAP’ ਦੀ ਹੋਈ ਸ਼ਾਨਦਾਰ ਜਿੱਤ, ਸਮਾਣਾ ਦੇ ਸਮਰਥਕਾਂ ਨੇ ਖੁਸ਼ੀ ‘ਚ ਮਨਾਇਆ ਜਸ਼ਨ ਤੇ ਵੰਡੇ ਲੱਡੂ
Jul 13, 2024 1:26 pm
ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਸਮਾਣਾ ਵਿਖੇ ਕੈਬਨਟ ਮੰਤਰੀ ਦੇ...
ਹਿਮਾਚਲ ਜ਼ਿਮਨੀ ਚੋਣ : ਦੇਹਰਾ ਸੀਟ ਤੋਂ ਮੁੱਖ ਮੰਤਰੀ ਸੁੱਖੂ ਦੀ ਪਤਨੀ ਨੇ ਹਾਸਿਲ ਕੀਤੀ ਜਿੱਤ
Jul 13, 2024 1:14 pm
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣ ਦੀਆਂ 3 ਵਿਧਾਨ ਸਭਾ ਸੀਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ...
ਵਰਮਾਲਾ ਦੌਰਾਨ ਲਾੜੇ ਨੂੰ ਪਿਆ ਦਿਲ ਦਾ ਦੌਰਾ, ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ ਨੌਜਵਾਨ
Jul 13, 2024 12:45 pm
ਨਵਾਂ ਸ਼ਹਿਰ ਦੀ ਸਬ ਤਹਿਸੀਲ ਬੰਗਾ ਇਲਾਕੇ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਚੱਲਦੇ ਵਿਆਹ ਸਮਾਗਮ ‘ਚ ਲਾੜੀ ਦੀਆਂ...
ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ
Jul 13, 2024 12:07 pm
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ...
ਵੱਡੀ ਖਬਰ: Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ
Jul 12, 2024 1:34 pm
MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ...
ਨੇਪਾਲ ‘ਚ ਲੈਂਡਸਲਾਈਡ ਦੌਰਾਨ ਨਦੀ ‘ਚ ਡਿੱਗੀਆਂ ਦੋ ਬੱਸਾਂ, 7 ਭਾਰਤੀਆਂ ਦੀ ਮੌਤ, 50 ਤੋਂ ਵੱਧ ਲਾਪਤਾ
Jul 12, 2024 1:09 pm
ਨੇਪਾਲ ਵਿੱਚ ਭਾਰੀ ਬਾਰਿਸ਼ ਦੇ ਵਿਚਾਲੇ ਸ਼ੁੱਕਰਵਾਰ ਸਵੇਰੇ ਇੱਕ ਹਾਈਵੇ ‘ਤੇ ਲੈਂਡਸਲਾਈਡ ਦੇ ਚੱਲਦਿਆਂ 2 ਬੱਸਾਂ ਤ੍ਰਿਸ਼ੁਲੀ ਨਦੀ ਵਿੱਚ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਤਾਇਨਾਤੀਆਂ/ਬਦਲੀਆਂ
Jul 12, 2024 12:44 pm
ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 107 ਉਪ ਜ਼ਿਲ੍ਹਾ...
ਕੈਨੇਡਾ ‘ਚ ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ ਸੀ ਸਬੰਧਤ
Jul 12, 2024 12:27 pm
ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ...
ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
Jul 12, 2024 12:08 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪਰ ED ਵੱਲੋਂ...
ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ
Jul 12, 2024 11:39 am
ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ...
ਮੋਗਾ ‘ਚ ਵੱਡੀ ਵਾਰਦਾਤ, ਸੈਲੂਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ
Jul 11, 2024 3:58 pm
ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਦੀ ਦੁਕਾਨ ਬੰਦ ਕਰਕੇ ਆਪਣੇ ਘਰ...
ਪਨੀਰ ਲੈਣ ਗਿਆ ਨੌਜਵਾਨ ਨਹੀਂ ਪਰਤਿਆ ਘਰ, ਕਸਬਾ ਮਾਹਿਲਪੁਰ ‘ਚ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ
Jul 11, 2024 2:54 pm
ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿੱਚ ਕਲਗੀਧਰ ਆਈ ਟੀ ਆਈ ਕਾਲਜ ਨਜ਼ਦੀਕ 29 ਸਾਲ ਦੇ ਗਭਰੂ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।...
ਯੂਪੀ ‘ਚ ਆਸਮਾਨੀ ਬਿਜਲੀ ਨੇ ਮਚਾਈ ਤਬਾਹੀ! ਤਿੰਨ ਦਰਜਨ ਤੋਂ ਵੱਧ ਦੀ ਗਈ ਜਾਨ, ਕਈ ਜ਼ਖਮੀ
Jul 11, 2024 2:31 pm
ਮਾਨਸੂਨ ਦੀ ਐਂਟਰੀ ਤੋਂ ਬਾਅਦ ਸੂਬੇ ‘ਚ ਲਗਾਤਾਰ ਮੀਂਹ ਦਾ ਦੌਰ ਜਾਰੀ ਹੈ। ਆਸਮਾਨੀ ਬਿਜਲੀ ਦੇ ਨਾਲ ਮੀਂਹ ਕਈ ਲੋਕਾਂ ਲਈ ਕਾਲ ਬਣ ਗਿਆ ਹੈ।...
ਡੇਰਾਬੱਸੀ ਤੋਂ ਲਾਪਤਾ ਹੋਏ 7 ਬੱਚਿਆਂ ‘ਚੋਂ 2 ਬੱਚੇ ਦਿੱਲੀ ‘ਚ ਮਿਲੇ, 5 ਬੱਚਿਆਂ ਦੇ ਮੁੰਬਈ ‘ਚ ਹੋਣ ਦੀ ਖ਼ਬਰ
Jul 11, 2024 2:23 pm
ਪਿਛਲੇ ਐਤਵਾਰ ਮੋਹਾਲੀ ਦੇ ਕਸਬਾ ਡੇਰਾਬੱਸੀ ਤੋਂ ਲਾਪਤਾ ਹੋਏ 7 ਬੱਚਿਆਂ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ...
ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਹੋਈ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾਨ
Jul 11, 2024 1:08 pm
ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ...
CM ਮਾਨ ਦੀ ਬਦੌਲਤ ਗਰੀਬ ਬਜ਼ੁਰਗ ਦੇ ਚਿਹਰੇ ‘ਤੇ ਆਈ ਮੁਸਕਾਨ, 8 ਲੱਖ 30 ਹਜ਼ਾਰ ਰੁ: ਦੀ ਦਿੱਤੀ ਵਿੱਤੀ ਮਦਦ
Jul 11, 2024 11:36 am
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਰਾਮਗੜ੍ਹ ਪਿੰਡ ਵਿੱਚ 2 ਮਹੀਨੇ ਪਹਿਲਾਂ ਇਕ ਬਜ਼ੁਰਗ ਦੀਆਂ 40 ਬੱਕਰੀਆਂ ਅੱਗ ਦੀ...
ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਤੋਂ ਮੰਗੀ ਰਿਪੋਰਟ
Jul 11, 2024 10:45 am
ਹਾਲ ਹੀ ਵਿੱਚ ਇਕ ਦ੍ਰਿਸ਼ ਦੇ ਲਈ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕਰਨ ਦੀ ਘਟਨਾ ਸਾਹਮਣੇ ਆਈ ਸੀ। ਮੋਹਾਲੀ ਵਿੱਚ ਵਾਪਰੀ ਘਟਨਾ ਤੋਂ...
ਪਟਿਆਲਾ : ਬਿਜਲੀ ਸਪਲਾਈ ਠੀਕ ਕਰਨ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ
Jul 11, 2024 10:09 am
ਪਟਿਆਲਾ ਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਵਿਖੇ ਇੱਕ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਮਲਜੀਤ ਉਮਰ 28 ਸਾਲ ਬਿਜਲੀ ਦੀ...
ਸੰਗਰੂਰ ਦੇ ਨੌਜਵਾਨ ਨੇ ਕੈਨੇਡਾ ‘ਚ ਕਰਵਾਈ ਬੱਲੇ-ਬੱਲੇ, ਬਣਿਆ ਪੁਲਿਸ ਅਫ਼ਸਰ, ਪਰਿਵਾਰ ‘ਚ ਖੁਸ਼ੀ ਦੀ ਲਹਿਰ
Jul 11, 2024 9:21 am
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਵਿੱਚ ‘ਬਲੱਡ ਟ੍ਰਾਈਵ’ (ਪੁਲਿਸ ਦਾ ਇੱਕ ਵਿੰਗ)...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
Jul 11, 2024 8:47 am
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ...
ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਗਈ ਜਾਨ
Jul 10, 2024 3:45 pm
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ...
ਅੰਮ੍ਰਿਤਸਰ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 8 ਵਿਅਕਤੀ ਗ੍ਰਿਫਤਾਰ
Jul 10, 2024 3:07 pm
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ...
ਇਟਲੀ ‘ਚ ਹਾਰਟ ਅਟੈਕ ਕਾਰਨ ਹੋਈ ਸੀ ਨੌਜਵਾਨ ਦੀ ਮੌਤ, ਕਰੀਬ 22 ਦਿਨਾਂ ਬਾਅਦ ਜੱਦੀ ਪਿੰਡ ਪਹੁੰਚੀ ਦੇਹ
Jul 10, 2024 2:19 pm
ਪੰਜਾਬ ਦੇ ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ...
ਕਿਸਾਨਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ, 1 ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਆਦੇਸ਼
Jul 10, 2024 12:44 pm
ਪੰਜਾਬ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ...
ਲੁਧਿਆਣਾ ‘ਚ ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ, ਬੁਲੇਟ ਚੋਰੀ ਕਰਕੇ ਭੱਜ ਰਹੇ ਚੋਰਾਂ ਦਾ ਕਰ ਰਿਹਾ ਸੀ ਪਿੱਛਾ
Jul 10, 2024 12:30 pm
ਲੁਧਿਆਣਾ ਵਿੱਚ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਬਦਮਾਸ਼ ਬੁਲੇਟ ਮੋਟਰਸਾਈਕਲ ਚੋਰੀ ਕਰ ਕੇ ਭੱਜ ਰਹੇ...
ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ ਹੋਈ 23.04 ਫੀਸਦੀ ਵੋਟਿੰਗ
Jul 10, 2024 12:19 pm
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ...
ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਤੇ ਨਹੀਂ ਰੋਕੇਗੀ ਪੁਲਿਸ, ਸਰਕਾਰ ਵੱਲੋਂ ਸਖਤ ਹੁਕਮ ਜਾਰੀ
Jul 10, 2024 12:05 pm
ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮ...
ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਲੱਗਾ ਵੱਡਾ ਸਦਮਾ, ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ
Jul 10, 2024 11:36 am
ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਦਲਜੀਤ...
ਇੱਕ ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
Jul 10, 2024 10:27 am
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਵਸਨੀਕ ਗਰੀਬ ਤੇ ਦਲਿਤ ਪਰਿਵਾਰ ਦੇ ਇੱਕ ਨੌਜਵਾਨ ਮਨਜੋਤ ਸਿੰਘ ਦਾ...
ਵਰਕ ਪਰਮਿਟ ‘ਤੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jul 10, 2024 10:00 am
ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਗਈ। ਗੁਰਭੇਜ ਸਿੰਘ ਦੀ ਮੌਤ...
ਇੰਤਜ਼ਾਰ ਖਤਮ, ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਕੋਚ, BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Jul 10, 2024 9:34 am
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਭਾਰਤੀ ਟੀਮ ਦੇ ਨਵੇਂ ਮੁੱਖ ਕੋਚ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਭਾਰਤੀ ਸਲਾਮੀ...
ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਵੱਡਾ ਹਾਦਸਾ, ਟੈਂਕਰ ਨਾਲ ਸਲੀਪਰ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ
Jul 10, 2024 9:18 am
ਉਨਾਵ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬੱਸ ਅਤੇ ਇੱਕ ਦੁੱਧ ਦੇ ਟੈਂਕਰ ਦੀ ਟੱਕਰ ਹੋ ਗਈ। ਜਾਣਕਾਰੀ...
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, EVM ‘ਚ ਕੈਦ ਹੋਵੇਗੀ ਲੀਡਰਾਂ ਦੀ ਕਿਸਮਤ
Jul 10, 2024 8:39 am
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ...
ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ
Jul 09, 2024 3:48 pm
ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ...
ਜਲੰਧਰ ‘ਚ ਭਲਕੇ ਹੋਣਗੀਆਂ ਜ਼ਿਮਨੀ ਚੋਣਾਂ, 181 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੋਟਿੰਗ, ਹਲਕੇ ‘ਚ ਸਰਕਾਰੀ ਛੁੱਟੀ ਦਾ ਐਲਾਨ
Jul 09, 2024 3:25 pm
ਪੰਜਾਬ ਦੇ ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ।...
CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਸਰਕਾਰੀ ਨੌਕਰੀ ਲਈ ਦਿੱਤਾ ਨਿਯੁਕਤੀ ਪੱਤਰ
Jul 09, 2024 1:53 pm
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ...
ਰਾਜਾਸਾਂਸੀ ‘ਚ ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ
Jul 09, 2024 1:10 pm
ਪੰਜਾਬ ਦੇ ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ...
BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
Jul 09, 2024 12:38 pm
ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ...
‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ
Jul 09, 2024 12:03 pm
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ...
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Jul 09, 2024 11:46 am
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ...
ਜੰਮੂ-ਕਸ਼ਮੀਰ ਦੇ ਕਠੂਆ ‘ਚ ਹੋਏ ਹ.ਮ.ਲੇ ‘ਚ 5 ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ
Jul 09, 2024 11:41 am
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱ.ਤਵਾ.ਦੀਆਂ ਨੇ ਇਕ ਵਾਰ ਫਿਰ ਹਮਲੇ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਕਠੂਆ ‘ਚ ਹੋਏ ਇਸ ਅੱਤਵਾਦੀ...
ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ
Jul 09, 2024 11:16 am
ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ...
ਵਿਜੀਲੈਂਸ ਬਿਊਰੋ ਦੀ ਕਾਰਵਾਈ, 2,70,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ASI ਨੂੰ ਕੀਤਾ ਗ੍ਰਿਫ਼ਤਾਰ
Jul 09, 2024 10:55 am
ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ...
ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, NDPS ਮਾਮਲੇ ‘ਚ ਭੇਜੇ ਸੰਮਨ SIT ਨੇ ਲਏ ਵਾਪਿਸ
Jul 08, 2024 2:55 pm
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ...
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਬੰਦ ਹੋ ਜਾਵੇਗਾ ਪ੍ਰਚਾਰ, 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Jul 08, 2024 12:33 pm
ਜਲੰਧਰ ਵਿੱਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ...
ਪਿੰਜੌਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖਮੀ
Jul 08, 2024 11:54 am
ਪੰਚਕੂਲਾ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ...
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ, ਬ.ਦਮਾ.ਸ਼ ਦਲਜੀਤ ਭਾਨਾ ਦੀ ਪੈਰੋਲ ਕੀਤੀ ਰੱਦ
Jul 08, 2024 11:48 am
ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ...
ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ
Jul 08, 2024 11:24 am
ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ...
ਬਰਨਾਲਾ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂਅ, NMMS ਪ੍ਰੀਖਿਆ ‘ਚ ਪੰਜਾਬ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ
Jul 08, 2024 11:01 am
NMMS ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਗਰਲਜ਼ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ...
ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤੀ ਓਮਾਨ ‘ਚ ਫਸੀ ਕੁੜੀ, ਸੁਣਾਈ ਹੱਡਬੀਤੀ
Jul 08, 2024 10:37 am
ਖਾੜੀ ਦੇ ਦੋ ਦੇਸ਼ਾਂ ਵਿੱਚ ਜਾਨ ਬਚਾ ਕੇ ਵਿਧਵਾ ਮਾਂ ਦੀ ਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤ ਆਈ ਹੈ।...
IND Vs ZIM: ਭਾਰਤ ਨੇ ਜ਼ਿੰਬਾਬਵੇ ਖਿਲਾਫ ਕੀਤੀ ਸ਼ਾਨਦਾਰ ਵਾਪਸੀ, 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20 ਮੈਚ
Jul 08, 2024 10:11 am
ਭਾਰਤ ਨੇ ਦੂਜੇ ਟੀ-20 ਮੈਚ ਵਿੱਚ ਜ਼ਿੰਬਾਬਵੇ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ। ਦੂਜਾ ਟੀ-20 ਮੈਚ 100 ਦੌੜਾਂ ਨਾਲ ਜਿੱਤ ਕੇ ਭਾਰਤ ਨੇ ਸੀਰੀਜ਼ 1-1...
ਗੁਰਦਾਸਪੁਰ ‘ਚ ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ
Jul 08, 2024 9:26 am
ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਇਸ...
ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਸ਼ਹੀਦ ਹੋਇਆ ਪੈਰਾਂ ਕਮਾਂਡੋ, ਮਾਪਿਆਂ ਦਾ ਇਕਲੌਤਾ ਪੁੱਤ ਸੀ ਪ੍ਰਦੀਪ
Jul 08, 2024 9:10 am
ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਹਰਿਆਣਾ ਦੇ ਲਾਂਸ ਨਾਇਕ ਪੈਰਾ ਕਮਾਂਡੋ ਸ਼ਹੀਦ ਹੋ ਗਏ। ਪ੍ਰਦੀਪ ਦੀ...
ਅਕਾਲੀ ਆਗੂ ਮਹਿੰਦਰ ਸਿੰਘ ਕੇ.ਪੀ ਨੂੰ ਲੱਗਾ ਵੱਡਾ ਸਦਮਾ, ਪਤਨੀ ਸੁਮਨ ਕੇ.ਪੀ ਦਾ ਹੋਇਆ ਦੇਹਾਂਤ
Jul 07, 2024 2:58 pm
ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਲੜ ਚੁੱਕੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਧਰਮ...
ਗੁਜਰਾਤ ਦੇ ਸੂਰਤ ‘ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌਤ
Jul 07, 2024 2:45 pm
ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਸਚਿਨ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਗਈ। ਇਸ 5 ਮੰਜ਼ਿਲਾ ਇਮਾਰਤ...
22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ, ਵਿੱਤ ਮੰਤਰੀ 23 ਜੁਲਾਈ ਨੂੰ ਪੇਸ਼ ਕਰਨਗੇ ਬਜਟ
Jul 07, 2024 1:49 pm
ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਸ...
ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ, ਪੁਲਿਸ ਵਿਭਾਗ ‘ਚ ਹਾਸਿਲ ਕੀਤਾ ਵੱਡਾ ਮੁਕਾਮ
Jul 07, 2024 12:49 pm
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ਪੁਲਿਸ ਵਿਭਾਗ ਵਿੱਚ ਵੱਡਾ ਅਹੁਦਾ ਹਾਸਿਲ ਕਰਕੇ ਪੰਜਾਬ ਅਤੇ ਆਪਣੇ ਮਾਪਿਆਂ...
ਕ੍ਰਿਕਟ ਮਗਰੋਂ WWE ਫੈਨਜ਼ ਨੂੰ ਲੱਗਿਆ ਝਟਕਾ, John Cena ਨੇ WWE ਤੋਂ ਸੰਨਿਆਸ ਦਾ ਕੀਤਾ ਐਲਾਨ
Jul 07, 2024 12:27 pm
John Cena WWE ਇਤਿਹਾਸ ਦੇ ਮਹਾਨ ਰੇਸਲਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੇ ਦੌਰਾਨ ਕਈ ਵਧੀਆ ਮੈਚ ਖੇਡੇ ਹਨ। ਹਾਲਾਂਕਿ 16 ਵਾਰ ਦੇ ਵਿਸ਼ਵ...
ਆਸਟ੍ਰੇਲੀਆ ਦੇ ਸਿਡਨੀ ‘ਚ ਹਾ.ਦ/ਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ
Jul 07, 2024 11:47 am
ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ...
ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ
Jul 07, 2024 11:13 am
ਦੱਖਣੀ ਅਫਰੀਕਾ ਚ ਹੋਈਆਂ ਸਨਫਿਸਟ ਅਰਨੋਲਡ ਕਲਾਸਿਕ ਖੇਡਾਂ ਵਿੱਚ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਗੁਰਕਮਲਦੀਪ...
ਮਰਹੂਮ ਗੁਰਮੀਤ ਬਾਵਾ ਦੀ ਧੀ ਲਈ ਮਸੀਹਾ ਬਣੇ ਅਕਸ਼ੇ ਕੁਮਾਰ, ਗਲੋਰੀ ਬਾਵਾ ਦੇ ਖਾਤੇ ‘ਚ ਪਾਏ 25 ਲੱਖ ਰੁਪਏ
Jul 07, 2024 10:38 am
ਅਕਸ਼ੈ ਕੁਮਾਰ ਨੇ ਪੰਜਾਬੀ ਲੋਕ ਗਾਇਕ ਅਤੇ ਪਦਮ ਭੂਸ਼ਣ ਨਾਲ ਸਭ ਤੋਂ ਵੱਧ ਸਮਾਂ ਸੇਵਾ ਨਿਭਾਉਣ ਵਾਲੇ ਮਰਹੂਮ ਗੁਰਮੀਤ ਬਾਵਾ ਦੇ ਪਰਿਵਾਰ ਲਈ...
ਪੰਜਾਬ ਪਹੁੰਚਣ ‘ਤੇ ਅਰਸ਼ਦੀਪ ਦਾ ਹੋਇਆ ਨਿੱਘਾ ਸਵਾਗਤ, ਕਿਹਾ- ਮੈਂ ਘਰ ਜਾ ਕੇ ਮਾਂ ਦੇ ਹੱਥ ਦੀ ਬਣੀ ਰੋਟੀ ਖਾਣੀ ਹੈ
Jul 07, 2024 9:09 am
ਭਾਰਤੀ ਟੀ-20 ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਸ਼ਨੀਵਾਰ ਦੇਰ ਸ਼ਾਮ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚ ਗਏ। ਜਿੱਥੋਂ ਉਹ ਮੁਹਾਲੀ ਦੇ...
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, 40 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ
Jul 07, 2024 8:54 am
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ...
ਗੁਰਦਸਪੂਰ ‘ਚ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, 2 ਨੋਜਵਾਨਾਂ ਦੀ ਗਈ ਜਾਨ
Jul 06, 2024 4:05 pm
ਮੀਂਹ ਦੌਰਾਨ ਬਾਈਕ ‘ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਦੀਨਾਨਗਰ ਜਾ ਰਹੇ ਦੋ ਦੋਸਤਾਂ ਦੀ ਤੇਜ਼ ਰਫਤਾਰ ਇਨੋਵਾ ਗੱਡੀ ਦੀ ਲਪੇਟ ‘ਚ ਆਉਣ...
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ
Jul 06, 2024 2:20 pm
ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ਵਿਚਕਾਰ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ...
ਮੂਸੇਵਾਲਾ ਦੇ ‘ਸਾਥੀ’ ਕੋਰਟ ‘ਚ ਨਹੀਂ ਹੋਏ ਪੇਸ਼, ਕਤਲ ਸਮੇਂ ਥਾਰ ‘ਚ ਮੌਜੂਦ ਸਨ ਦੋਵੇਂ ਨੌਜਵਾਨ
Jul 06, 2024 1:50 pm
ਪੰਜਾਬ ਦੇ ਮਾਨਸਾ ਦੀ ਅਦਾਲਤ ਵਿੱਚ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ...
500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝੜਪ, ਝਗੜੇ ‘ਚ ਇੱਕ ਨੌਜਵਾਨ ਦੀ ਹੋਈ ਮੌਤ
Jul 06, 2024 12:35 pm
ਗੁਰਦਾਸਪੁਰ ਵਿੱਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ...
ਪੰਜਾਬ ‘ਚ ਮੌਸਮ ਹੋਇਆ ਠੰਡਾ, ਅੱਜ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦਾ ਅਲਰਟ ਜਾਰੀ, ਅੱਧੇ ਸੂਬੇ ‘ਚ ਛਾਏ ਬੱਦਲ
Jul 06, 2024 12:08 pm
ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਹੋਈ ਬਾਰਿਸ਼ ਤੋਂ...
ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Jul 06, 2024 11:57 am
ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਕਾਰਨ ਦੋਹਾਂ ਮਾਰਗਾਂ...
NEET PG 2024 ਦੀ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ, ਇਸ ਦਿਨ ਦੋ ਸ਼ਿਫਟਾਂ ‘ਚ ਹੋਵੇਗੀ ਪ੍ਰੀਖਿਆ
Jul 05, 2024 3:38 pm
ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਜ਼ (NBEMS) ਨੇ NEET PG ਦੀ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ ਹੁਣ 11...
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ
Jul 05, 2024 3:00 pm
ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ...
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ
Jul 05, 2024 1:24 pm
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ...
ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ, ਖਡੂਰ ਸਾਹਿਬ ਤੋਂ ਚੁਣੇ ਗਏ ਨੇ ਸਾਂਸਦ
Jul 05, 2024 12:55 pm
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ । ਹਾਲਾਂਕਿ ਇਸ ਦੀ ਕੋਈ...
ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ, NADA ਨੇ ਕੀਤਾ ਮੁਅੱਤਲ
Jul 05, 2024 12:45 pm
ਰਾਸ਼ਟਰੀ ਡੋਪਿੰਗ ਏਜੰਸੀ (NADA) ਨੇ ਰਾਸ਼ਟਰੀ ਅੰਤਰਰਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਭਾਰਤ ਦੀ ਟਾਪ ਮਹਿਲਾ 400 ਮੀਟਰ...
ਪੰਜਾਬ ਦੇ 12 ਜ਼ਿਲ੍ਹਿਆਂ ’ਚ ਅੱਜ ਵੀ ਮੀਂਹ ਲਈ ਔਰੇਂਜ ਅਲਰਟ, ਤਾਪਮਾਨ ’ਚ ਦਰਜ ਕੀਤੀ ਗਈ ਗਿਰਾਵਟ
Jul 05, 2024 12:29 pm
ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੇ ਬਾਅਦ ਹੋਈ ਬਾਰਿਸ਼ ਦੇ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ...
ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ, ਕਿਹਾ- “ਇਸ ਜਿੱਤ ਲਈ ਮਹਿਸੂਸ ਹੋ ਰਿਹੈ ਬਹੁਤ ਮਾਣ”
Jul 05, 2024 12:06 pm
ਬ੍ਰਿਟੇਨ ਵਿੱਚ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਇਤਿਹਾਸਿਕ ਬਹੁਮਤ ਮਿਲ ਗਿਆ ਹੈ। ਲੇਬਰ ਪਾਰਟੀ ਦੀ ਜਿੱਤ ਵਿੱਚ ਉੱਥੇ ਰਹਿਣ ਵਾਲੇ...
ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”
Jul 05, 2024 11:48 am
ਬ੍ਰਿਟੇਨ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਤਸਵੀਰ ਲਗਭਗ ਸਾਫ ਹੋ ਗਈ ਹੈ। ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ...
ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਖੁਦ ਕੱਟੇ ਆਪਣੇ ਵਾਲ, ਧੀ ਦਾ ਹਾਲ ਦੇਖ ਮਾਂ ਦੇ ਨਹੀਂ ਰੁਕੇ ਹੰਝੂ
Jul 04, 2024 2:37 pm
ਹਿਨਾ ਖਾਨ ਇਨ੍ਹੀਂ ਦਿਨੀਂ ਆਪਣੇ ਸਭ ਤੋਂ ਔਖੇ ਸਮੇਂ ਵਿੱਚੋਂ ਗੁਜਰ ਰਹੀ ਹੈ। ਉਨ੍ਹਾਂ ਨੂੰ ਥਰਡ ਸਟੇਜ ਦਾ ਬ੍ਰੇਸਟ ਕੈਂਸਰ ਹੈ, ਜਿਸਦਾ ਇਲਾਜ...
PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ
Jul 04, 2024 1:25 pm
ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਚੁੱਕੀ ਹੈ। PM ਮੋਦੀ ਨਾਲ ਖਿਡਾਰੀਆਂ ਨੇ ਕਰੀਬ 2 ਘੰਟਿਆਂ ਤੱਕ...
ਹੁਣ ਸੰਸਦ ‘ਚ ਸਹੁੰ ਚੁੱਕਣ ਤੋਂ ਬਾਅਦ ਨਹੀਂ ਲੱਗਣਗੇ ਨਾਅਰੇ, ਸਪੀਕਰ ਓਮ ਬਿਰਲਾ ਨੇ ਬਦਲੇ ਨਿਯਮ
Jul 04, 2024 11:40 am
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਲਈ ਸਹੁੰ ਚੁੱਕਣ ਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਸਦਨ ਦੇ...
ਜਲਾਲਾਬਾਦ ‘ਚ ਵੱਡੀ ਵਾਰਦਾਤ, ਖੇਤ ‘ਚ ਪਾਣੀ ਲਾਉਣ ਗਿਆ ਕਿਸਾਨ ਜਿਉਂਦਾ ਨਾ ਮੁੜਿਆ
Jul 04, 2024 10:09 am
ਜਲਾਲਾਬਾਦ ਦੇ ਪਿੰਡ ਧਾਣੀ ਮੋਹਰੀ ਰਾਮ ਵਿਖੇ ਉਸ ਵੇਲੇ ਮਾਹੌਲ ਤਨਾਪੂਰਨ ਬਣ ਗਿਆ ਜਦ ਪਿੰਡ ਦੇ ਹੀ ਕਿਸਾਨ ਆਪਣੇ ਖੇਤਾਂ ਵਿੱਚ ਪਾਣੀ ਲਾਉਣ ਗਿਆ...
7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jul 04, 2024 9:22 am
ਵਿਦੇਸ਼ ਦੀ ਧਰਤੀ ਅਰਮਾਨੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।...
ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ
Jul 04, 2024 9:07 am
ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ ਵਾਪਸ ਭਾਰਤ ਪਰਤ ਆਈ ਹੈ। ਟੀਮ ਦਾ ਕਾਫਲਾ ਸਵੇਰੇ ਦਿੱਲੀ...
PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ, ਖਿਡਾਰੀ ਬਾਰਬਾਡੋਸ ਤੋਂ ਰਵਾਨਾ
Jul 03, 2024 3:52 pm
ਬਾਰਬਾਡੋਸ ਤੋਂ ਪਰਤਣ ਤੋਂ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 4 ਜੁਲਾਈ ਨੂੰ...
ਜਲੰਧਰ ‘ਚ ਮਜ਼ਬੂਤ ਹੋਇਆ ‘AAP’ ਦਾ ਪਰਿਵਾਰ, ਸੀਨੀਅਰ ਕਾਂਗਰਸੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ
Jul 03, 2024 3:18 pm
ਪੰਜਾਬ ਦੇ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਅੱਜ ਸਾਬਕਾ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ...
NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ
Jul 03, 2024 1:51 pm
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ...
ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
Jul 03, 2024 11:28 am
ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ...
ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਦੇਣਗੇ ਜਵਾਬ
Jul 03, 2024 11:00 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ...