Aug 16

ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਨੂੰ ਫੀਲਡ ‘ਚ ਜਾਣ ਦੇ ਦਿੱਤੇ ਹੁਕਮ

ਪੰਜਾਬ ‘ਚ ਇਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ। CM...

ਫ਼ੌਜੀ ਬਣਕੇ ਪਰਤੇ ਪੁੱਤ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ, ਦਾਦੇ ਨੇ ਬਰਸਾਏ ਫੁੱਲ, ਭਾਵੁਕ ਕਰ ਦੇਵੇਗੀ Video

ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਤੇ ਇਸ ਦੀ ਵੱਕਾਰੀ ਵਰਦੀ ਪਹਿਨਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਫੌਜੀ ਦੇ ਪਰਿਵਾਰ ਦੀ...

ਸ਼ਤਰੂਜੀਤ ਕਪੂਰ ਬਣੇ ਹਰਿਆਣਾ ਦੇ ਨਵੇਂ DGP, ਪੀਕੇ ਅਗਰਵਾਲ ਦੀ ਥਾਂ ਸੰਭਾਲਣਗੇ ਅਹੁਦਾ

1990 ਬੈਚ ਦੇ IPS ਸ਼ਤਰੂਜੀਤ ਕਪੂਰ ਹਰਿਆਣਾ ਦੇ ਨਵੇਂ ਡੀਜੀਪੀ ਬਣੇ ਹਨ। ਕਪੂਰ ਪੰਚਕੂਲਾ ਦੇ ਸੈਕਟਰ 6 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਦੁਪਹਿਰ...

ਬਹਾਦਰੀ ਨੂੰ ਸਲਾਮ! ASI ਨੇ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ ਵਿਚਾਲੇ 90 ਫੁੱਟ ਉਪਰੋਂ ਲਾਹਿਆ ਤਿਰੰਗਾ

ਅੰਮ੍ਰਿਤਸਰ ਵਿੱਚ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਇੱਕ ASI ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ। ਦਰਅਸਲ ਸੋਮਵਾਰ ਦੁਪਹਿਰ ਮਹਿਤਾ...

ਅੱਜ ਕੇਜਰੀਵਾਲ ਦਾ ਜਨਮ ਦਿਨ, ਮਨੀਸ਼ ਸਿਸੋਦੀਆ ਨੂੰ ਕਰ ਰਹੇ ‘ਮਿਸ’, PM ਮੋਦੀ ਤੇ CM ਮਾਨ ਨੇ ਦਿੱਤੀ ਵਧਾਈ

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਨਮ ਦਿਨ...

ਬਰਨਾਲਾ ‘ਚ ਚੜ੍ਹੀ ਸਵੇਰ ਦੋਹਰਾ ਕਤਲਕਾਂ.ਡ, ਮਾਂ-ਧੀ ਨੂੰ ਉਤਾਰਿਆ ਮੌ.ਤ ਦੇ ਘਾਟ, ਜਵਾਈ ਦੀ ਹਾਲਤ ਨਾਜ਼ੁਕ

ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ...

CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੌਂਪੇ ਮੁਆਵਜ਼ੇ ਦੇ ਚੈੱਕ, ਕਿਹਾ-‘ਸਰਕਾਰ ਇਕ-ਇੱਕ ਪੈਸੇ ਦੇ ਨੁਕਸਾਨ ਦੀ ਕਰੇਗੀ ਭਰਪਾਈ’

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸੂਬੇ ਦੇ ਵਸਨੀਕਾਂ...

ਏਸ਼ੀਅਨ ਗੇਮਸ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ! ਪਹਿਲਵਾਨ ਵਿਨੇਸ਼ ਫੋਗਾਟ ਜ਼ਖਮੀ, ਮੁਕਾਬਲੇ ਤੋਂ ਬਾਹਰ

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ 13 ਅਗਸਤ ਨੂੰ ਗੋਡੇ ਦੀ ਸੱਟ ਕਾਰਨ ਏਸ਼ੀਆਈ ਖੇਡ 2023 ਤੋਂ ਬਾਹਰ ਹੋ ਗਈ। ਫੋਗਾਟ ਨੇ ਟਵੀਟ ਕਰਕੇ ਇਹ...

ਆਜ਼ਾਦੀ ਦਿਵਸ ‘ਤੇ ਕੈਪਟਨ ਬੋਲੇ-‘ਆਓ ਆਪਾਂ ਆਪਣੇ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਂਟ ਕਰੀਏ’

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ...

ਰੂਸ ‘ਚ ਵੱਡਾ ਹਾਦਸਾ, ਗੈਸ ਸਟੇਸ਼ਨ ‘ਚ ਭਿਆਨਕ ਧਮਾਕਾ, 30 ਮੌ.ਤਾਂ, 100 ਤੋਂ ਵੱਧ ਜ਼ਖਮੀ

ਰੂਸ ਦੇ ਦੱਖਣੀ ਗਣਰਾਜ ਦਾਗੇਸਤਾਨ ‘ਚ ਇਕ ਗੈਸ ਸਟੇਸ਼ਨ ‘ਤੇ ਹੋਏ ਜ਼ਬਰਦਸਤ ਧਮਾਕੇ ‘ਚ 30 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ...

ਭਗਵੇਂ ਰੰਗ ਦੀ ਪੱਗ ‘ਚ PM ਮੋਦੀ, ਲਾਲ ਕਿਲ੍ਹੇ ਤੋਂ ਲਹਿਰਾਇਆ ਝੰਡਾ, ਦੇਸ਼ ਨੂੰ ਦਿੱਤੀਆਂ 3 ਗਾਰੰਟੀਆਂ

ਅੱਜ ਦੇਸ਼ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪੂਰਾ ਦੇਸ਼ ਦੇਸ਼ ਭਗਤੀ ਦੇ ਰੰਗ ‘ਚ ਰੰਗਿਆ ਹੋਇਆ ਹੈ, ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Big Boss OTT-2 : ਐਲਵਿਸ਼ ਯਾਦਵ ਨੇ ਜਿੱਤੀ ਟਰਾਫੀ, ਪਹਿਲੀ ਵਾਰ ਵਾਈਲਡ ਕਾਰਡ ਐਂਟਰੀ ਲੈਣ ਵਾਲਾ ਬਣਿਆ Winner

ਐਲਵਿਸ਼ ਯਾਦਵ ਨੇ ਬਿਗ ਬੌਸ ਦਾ ਸਿਸਟਮ ਹਿਲਾ ਦਿੱਤਾ ਹੈ। ਐਲਵਿਸ਼ ਨੇ ਬਿਗ ਬੌਸ ਓਟੀਟੀ ਦੀ ਟਰਾਫੀ ਜਿੱਤ ਲਈ ਹੈ। ਬਿਗ ਬੌਸ ਓਟੀਟੀ-2 ਦੇ ਸਭ ਤੋਂ...

CM ਮਾਨ ਨੇ ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ-‘ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ’

ਮੁੱਖ ਮੰਤਰੀ ਭਗਵੰਤ ਮਾਨ ਅੱਜ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਲਈ ਧੂਰੀ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ...

ਨਹੀਂ ਬਚਾਇਆ ਜਾ ਸਕਿਆ ਬੋਰਵੈੱਲ ‘ਚ ਫਸੇ ਸੁਰੇਸ਼ ਨੂੰ, 45 ਘੰਟੇ ਬਾਅਦ ਮ੍ਰਿਤਕ ਦੇਹ ਨੂੰ ਕੱਢਿਆ ਗਿਆ ਬਾਹਰ

80 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਇੰਜੀਨੀਅਰ ਸੁਰੇਸ਼ ਨੂੰ ਆਖਿਰਕਾਰ NDRF ਦੀ ਟੀਮ ਨੇ ਕੱਢ ਲਿਆ ਹੈ ਪਰ ਸੁਰੇਸ਼ ਦੀ ਮੌਤ ਹੋ ਗਈ ਹੈ। ਜਦੋਂ ਉਸ ਨੂੰ...

ਪੰਜਾਬੀਆਂ ਨੂੰ ਵੱਡੀ ਸੌਗਾਤ! CM ਮਾਨ ਨੇ 76 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।...

ਮਾਣ ਵਾਲੀ ਗੱਲ! ਪੰਜਾਬ ਪੁਲਿਸ ਦੇ AIG ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਲਹਿਰਾਇਆ ਤਿਰੰਗਾ

ਪੰਜਾਬ ਪੁਲਿਸ ਦੇ ਆਬਕਾਰੀ ਅਤੇ ਕਰ ਵਿਭਾਗ ਵਿੱਚ ਕੰਮ ਕਰਦੇ ਐਡੀਸ਼ਨਲ ਇੰਸਪੈਕਟਰ ਜਨਰਲ (AIG) ਗੁਰਜੋਤ ਸਿੰਘ ਕਲੇਰ ਨੇ 76ਵੇਂ ਸੁਤੰਤਰਤਾ ਦਿਵਸ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ‘ਚ ਸੁਰੱਖਿਆ ਵਿਵਸਥਾ ਸਖਤ, ਵਾਹਨਾਂ ਦੀ ਜਾਂਚ ਲਈ 300 ਕਰਮਚਾਰੀ ਤਾਇਨਾਤ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10ਵੀਂ ਵਾਰ ਲਾਲ...

ਭਾਖੜਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਹੇਠਾਂ, ਪੌਂਗ ਡੈਮ ‘ਤੇ ਖੋਲ੍ਹੇ ਜਾਣਗੇ ਫਲੱਡ ਗੇਟ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਖੜਾ ਦੇ ਪਾਣੀ ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ ਹੈ।...

ਪੰਜਾਬ ਰੋਡਵੇਜ਼ ਦਾ ਅੱਜ ਨਹੀਂ ਹੋਵੇਗਾ ਚੱਕਾ ਜਾਮ, ਵਰਕਰਾਂ ਨੇ ਹੜਤਾਲ ਦਾ ਫੈਸਲਾ ਲਿਆ ਵਾਪਸ

ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਇੰਪਲਾਈਜ਼ ਯੂਨੀਅਨ ਵੱਲੋਂ...

ਏਸ਼ੀਅਨ ਚੈਂਪੀਅਨ ਭਾਰਤੀ ਹਾਕੀ ਟੀਮ ਲਈ ਤਾਮਿਲਨਾਡੂ ਸਰਕਾਰ ਦਾ ਐਲਾਨ , 1.1 ਕਰੋੜ ਰੁ. ਦਾ ਦੇਣਗੇ ਨਕਦ ਇਨਾਮ

ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 2023 ਦਾ ਫਾਈਨਲ ਮੈਚ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ। 12 ਅਗਸਤ ਐਤਵਾਰ ਰਾਤ ਨੂੰ ਖੇਡੇ ਗਏ ਇਸ...

PM ਮੋਦੀ ਨੇ ਪ੍ਰੋਫਾਈਲ ਪਿਕਚਰ ‘ਤੇ ਲਗਾਈ ਤਿਰੰਗੇ ਦੀ ਫੋਟੋ, ਸਾਰਿਆਂ ਨੂੰ ਕੀਤੀ ਇਹ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਪ੍ਰੋਫਾਈਲ ਪਿਕਚਰ ਬਦਲ ਕੇ ਰਾਸ਼ਟਰੀ ਤਿਰੰਗੇ ਦੀ ਫੋਟੋ ਲਗਾ ਦਿੱਤੀ ਹੈ।...

ਅਧਿਆਪਕਾਂ ਲਈ ਮੰਤਰੀ ਬੈਂਸ ਦਾ ਐਲਾਨ, ਸਟੇਟ ਐਵਾਰਡ ਲਈ ਅਪਲਾਈ ਕਰਨ ਵਾਸਤੇ 18 ਅਗਸਤ ਤੱਕ ਪੋਰਟਲ ਖੋਲ੍ਹੇ ਜਾਣ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਹੈ ਕਿ ਸਿੱਖਿਆ ਪ੍ਰੋਵਾਈਡਰ, ਆਈ.ਈ., ਈ.ਜੀ.ਐਸ., ਐਸ.ਟੀ.ਆਰ.,...

ਜੇਨੇਰਿਕ ਦਵਾਈਆਂ ਨਹੀਂ ਲਿਖੀਆਂ ਤਾਂ ਸਸਪੈਂਡ ਹੋਵੇਗਾ ਡਾਕਟਰਸ ਦਾ ਲਾਇਸੈਂਸ! NMC ਦਾ ਵੱਡਾ ਫੈਸਲਾ

ਰਾਸ਼ਟਰੀ ਚਕਿਤਸਾ ਕਮਿਸ਼ਨ ਵੱਲੋਂ ਜਾਰੀ ਨਵੇਂ ਨਿਯਮਾਂ ਮੁਤਾਬਕ ਸਾਰੇ ਡਾਕਟਰਾਂ ਨੂੰ ਜੇਨੇਰਿਕ ਦਵਾਈਆਂ ਲਿਖਣੀਆਂ ਹੋਣਗੀਆਂ। ਅਜਿਹਾ ਨਾ ਕਰਨ...

VIP ਗੱਡੀਆਂ ਤੋਂ ਹੁਣ ਹਟੇਗਾ ਸਾਇਨਰ! ਗਡਕਰੀ ਬੋਲੇ-‘ਬਾਂਸੁਰੀ ਦੀ ਆਵਾਜ਼ ਦੇ ਇਸਤੇਮਾਲ ਦੀ ਬਣਾ ਰਹੇ ਯੋਜਨਾ’

ਵੀਆਈਪੀ ਗੱਡੀਆਂ ਤੋਂ ਲਾਲ ਬੱਤੀ ਹਟਾਉਣ ਦੇ ਬਾਅਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੁਣ VIP ਗੱਡੀਆਂ ਤੋਂ ਸਾਇਰਨ ਹਟਾਉਣ ਦੀ ਯੋਜਨਾ ਬਣਾ ਰਹੇ...

ਭਾਰਤ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤਿਆ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ

ਨਵੀਂ ਦਿੱਲੀ। ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਰੋਮਾਂਚਕ ਫਾਈਨਲ ਵਿੱਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੌਥੀ...

ਮਾਨ ਸਰਕਾਰ ਦਾ ਐਲਾਨ, ਆਜ਼ਾਦੀ ਦਿਹਾੜੇ ‘ਤੇ ਸੂਬੇ ਨੂੰ ਮਿਲਣਗੇ 76 ਹੋਰ ਮੁਹੱਲਾ ਕਲੀਨਿਕ

ਆਜ਼ਾਦੀ ਦਿਹਾੜੇ ਮੌਕੇ ਪਿਛਲੇ ਸਾਲ ਤੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਨੂੰ ਜਾਰੀ ਰਖਦਿਆਂ ਇਸ ਵਾਰ ਵੀ ਇਸੇ ਦਿਹਾੜੇ ਦੀ 76ਵੀਂ ਵਰ੍ਹੇਗੰਢ ਮੌਕੇ...

ਰਾਜ ਸਭਾ ‘ਚ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ-‘ਸਸਪੈਂਡਡ MP’

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ...

ਉਤਰਾਖੰਡ : ਰੁਦਰਪ੍ਰਯਾਗ ‘ਚ ਕਾਰ ਦੇ ਉਪਰ ਡਿੱਗਿਆ ਮਲਬਾ, ਕੇਦਾਰਨਾਥ ਜਾ ਰਹੇ 5 ਸ਼ਰਧਾਲੂਆਂ ਦੀ ਮੌ.ਤ

ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਲੈਂਡਸਾਈਡ ਦੇ ਬਾਅਦ ਇਕ ਕਾਰ ਮਲਬੇ ਵਿਚ ਦੱਬ ਗਈ ਜਿਸ ਵਿਚ 5 ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਹਾਦਸੇ...

ਚੰਬਾ ’ਚ ਵੱਡਾ ਹਾਦਸਾ, ਨਦੀ ‘ਚ ਡਿੱਗੀ ਬਲੈਰੋ, 6 ਪੁਲਿਸ ਮੁਲਾਜ਼ਮਾਂ ਸਣੇ 7 ਦੀ ਮੌ.ਤ

ਪਹਾੜੀ ਤੋਂ ਡਿੱਗੇ ਪੱਥਰਾਂ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਚੰਬਾ ਜ਼ਿਲ੍ਹੇ ਦੇ ਤੀਸਾ ਵਿਚ ਹੋਏ ਦਰਦਨਾਕ ਹਾਦਸੇ ਨਾਲ ਪੂਰਾ...

ਏਅਰ ਏਸ਼ੀਆ-X 3 ਸਤੰਬਰ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਸਿੱਧੀ ਉਡਾਣ ਕਰੇਗਾ ਸ਼ੁਰੂ, ਹਫਤੇ ‘ਚ 4 ਦਿਨ ਭਰੇਗੀ ਉਡਾਣ

ਹਵਾਈ ਸਫਰ ਕਰਨ ਵਾਲੇ ਪੰਜਾਬ ਵਾਸੀਆਂ ਲਈ ਚੰਗੀ ਖਬਰ ਹੈ। ਅੰਮ੍ਰਿਤਸਰ ਏਅਰਪੋਰਟ ਤੋਂ ਕੁਆਲਾਲੰਪੁਰ ਲਈ ਏਅਰ ਏਸ਼ੀਆ-X ਸਿੱਧੀ ਉਡਾਣ ਸ਼ੁਰੂ ਕਰਨ...

ਯੂਪੀ ਦੇ ਸਾਬਕਾ MLA ਦਾ ਕਾ.ਤਲ ਲੁਧਿਆਣੇ ਤੋਂ ਗ੍ਰਿਫਤਾਰ, ਸਿਰ ‘ਤੇ ਸੀ 1 ਲੱਖ ਦਾ ਇਨਾਮ

ਉੱਤਰ ਪ੍ਰਦੇਸ਼ ਵਿਚ ਸਾਬਕਾ ਵਿਧਾਇਕ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਸਾਥੀਆਂ...

ਬਠਿੰਡਾ ਤੇ ਲੁਧਿਆਣਾ ਤੋਂ ਦਿੱਲੀ ਤੱਕ ਉਡਣਗੇ 19 ਸੀਟਰ ਜਹਾਜ਼, ਸੁਖਬੀਰ ਬਾਦਲ ਨੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਡਾਣ ਖੇਤਰ ਕਨੈਕਟਵਿਟੀ ਯੋਜਨਾ ਤਹਿਤ ਬਠਿੰਡਾ ਤੇ ਲੁਧਿਆਣਾ ਨੂੰ 19 ਸੀਟਾਂ...

ਮੌਬ ਲਿੰਚਿੰਗ ਤੇ ਨਾਬਾਲਗ ਨਾਲ ਬਲਾਤਕਾਰ ‘ਤੇ ਮੌਤ ਦੀ ਸਜ਼ਾ, ਭਾਰਤੀ ਕਾਨੂੰਨਾਂ ‘ਚ ਹੋਣਗੇ ਵੱਡੇ ਬਦਲਾਅ!

ਭਾਰਤ ਦੇ ਕਾਨੂੰਨਾਂ ਵਿੱਚ ਵੱਡੇ ਬਦਲਾਅ ਕਰਨ ਵੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਧ ਰਹੀ ਹੈ। ਕੇਂਦਰੀ...

ਗਰੀਬ ਪਰਿਵਾਰ ਦੀਆਂ 2 ਸਕੀਆਂ ਭੈਣਾਂ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ, ਗੱਤਕਾ ਮੁਕਾਬਲੇ ‘ਚ ਜਿੱਤੇ ਸੋਨੇ-ਚਾਂਦੀ ਦੇ ਤਮਗੇ

ਫਰੀਦਕੋਟ ਜ਼ਿਲ੍ਹੇ ਦੀਆਂ ਦੋ ਸਕੀਆਂ ਭੈਣਾਂ ਨੇ ਫਰੀਦਕੋਟ ਜ਼ਿਲ੍ਹੇ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ। ਕੋਟਕਪੂਰਾ ਸ਼ਹਿਰ ਨਾਲ...

ਪੰਜਾਬ ਕੈਬਨਿਟ ਦੀ ਹੋਈ ਬੈਠਕ, ‘ਸੜਕ ਸੁਰੱਖਿਆ ਫੋਰਸ’ ਨੂੰ ਮਨਜ਼ੂਰੀ ਸਣੇ ਲਏ ਗਏ ਕਈ ਅਹਿਮ ਫੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਬੈਠਕ ਹੋਈ। ਮੀਟਿੰਗ ਖਤਮ ਚੁੱਕੀ ਹੈ ਤੇ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ...

ਪੰਜਾਬ ‘ਚ ਹੜਤਾਲ ‘ਤੇ ਗਏ PRTC ਤੇ ਪਨਬੱਸ ਦੇ ਮੁਲਾਜ਼ਮ, 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ

ਪੰਜਾਬ ਵਿਚ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਉਨ੍ਹਾਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 14,...

ਪੰਚਾਇਤ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਨੂੰ, ਗ੍ਰਾਮ ਪੰਚਾਇਤਾਂ ਦੀਆਂ 31 ਦਸੰਬਰ ਨੂੰ

ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਾਰੀਆਂ...

AGTF ਤੇ ਮੋਗਾ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਗੈਂਗ.ਸਟਰ ਗੋਪੀ ਡੱਲੇਵਾਲਾ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਮੋਗਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ...

ਰਾਘਵ ਚੱਢਾ ਦੀ BJP ਨੂੰ ਚੁਣੌਤੀ-‘ਉਹ ਕਾਗਜ਼ ਦਿਖਾਉਣ ਜਿਸ ‘ਤੇ ਮੇਰੇ ਗਲਤ ਹਸਤਾਖਰ ਹੋਏ’

ਚੋਣ ਕਮੇਟੀ ਵਿਚ ਪ੍ਰਸਤਾਵਿਤ ਮੈਂਬਰਾਂ ਦੇ ਗਲਤ ਹਸਤਾਖਰ ਦਾ ਦੋਸ਼ ਲਗਾ ਰਹੀ ਭਾਜਪਾ ਨੂੰ ਆਮ ਆਦਮੀ ਪਾਰਟੀ ਨੇ ਆੜੇ ਹੱਥੀਂ ਲਿਆ। ‘ਆਪ’ ਦੇ...

ਨਕੋਦਰ ਦੇ ਦੋ ਸਕੇ ਭਰਾਵਾਂ ਦਾ ਹਿਮਾਚਲ ‘ਚ ਕਤ.ਲ, ਪੈਸੇ ਦੇ ਲੈਣ-ਦੇਣ ਪਿੱਛੇ ਦੋਸਤਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਹਿਮਾਚਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਕੋਦਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਹਿਮਾਚਲ ਦੇ ਨਾਲਾਗੜ੍ਹ ਵਿਚ ਸ਼ਰੇਆਮ ਕਤ.ਲ ਕਰ ਦਿੱਤਾ...

ਮੰਤਰੀ ਜਿੰਪਾ ਅਤੇ ਮੀਤ ਹੇਅਰ ਨੇ UK ਸਾਂਸਦ ਤਨਮਨਜੀਤ ਸਿੰਘ ਢੇਸੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿਖੇ ਯੂਕੇ ਦੇ ਸੰਸਦ...

ਵੱਡੇ ਫੇਰਬਦਲ ਦੀ ਤਿਆਰੀ ‘ਚ ਪੰਜਾਬ ਕੈਬਨਿਟ , 2 ਵਿਧਾਇਕਾਂ ਨੂੰ ਬਣਾਇਆ ਜਾ ਸਕਦੈ ਮੰਤਰੀ

ਪੰਜਾਬ ਕੈਬਨਿਟ ਵਿਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ 2 ਮੰਤਰੀਆਂ ਨੂੰ ਹਟਾ ਕੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।...

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਖੇਡ ਮੰਤਰੀ ਨੇ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ...

‘ਆਜ਼ਾਦੀ ਦੇ ਬਾਅਦ ਰੋਜ਼ 17 ਘੰਟੇ ਕੰਮ ਕਰਨ ਵਾਲੇ ਪਹਿਲੇ PM ਹਨ ਨਰਿੰਦਰ ਮੋਦੀ’ : ਅਮਿਤ ਸ਼ਾਹ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਬੇਭਰੋਸਗੀ ਪ੍ਰਸਤਾਵ ‘ਤੇ ਚਰਚਾ ਵਿਚ ਹਿੱਸਾ ਲਿਆ।ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ...

World Cup ਦੇ 9 ਮੈਚਾਂ ਦੇ ਸ਼ੈਡਿਊਲ ‘ਚ ਹੋਇਆ ਬਦਲਾਅ, ਹੁਣ ਇਸ ਦਿਨ ਹੋਵੇਗਾ ਭਾਰਤ-ਪਾਕਿਸਤਾਨ ਮੁਕਾਬਲਾ

ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਇਕ ਦਿਨਾ ਵਿਸ਼ਵ ਕੱਪ 2023 ਦਾ ਨਵਾਂ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਸ ਵਿਚ ਭਾਰਤ ਤੇ ਪਾਕਿਸਤਾਨ ਵਿਚ ਹੋਣ ਵਾਲੇ...

ਪੰਜਾਬ ‘ਚ 31 IAS/PCS ਅਫ਼ਸਰਾਂ ਦੇ ਤਬਾਦਲੇ, ਮਾਲੇਰਕੋਟਲਾ ਦੇ ਨਵੇਂ DC ਹੋਣਗੇ IAS ਪੱਲਵੀ, ਵੇਖੋ ਪੂਰੀ List

ਪੰਜਾਬ ਵਿੱਚ 31 IAS ਤੇ PCS ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਮਾਲਰੇਕਟੋਲਾ ਦੇ ਡਿਪਟੀ ਕਮਿਸ਼ਨਰ IAS ਸੰਯਮ ਅਗਰਵਾਲ...

ਵੱਡੀ ਖ਼ਬਰ : ਪੰਜਾਬ ਦੇ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ, ਇੰਨੇ ਦਿਨਾਂ ਤੱਕ ਸਕੂਲ ਰਹਿਣਗੇ ਬੰਦ

ਪੰਜਾਬ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ ਦਾ...

ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ, ਇਸ ਅਵਾਰਡ ਨਾਲ ਹੋਣਗੇ ਸਨਮਾਨਿਤ

ਪੰਜਾਬੀ ਗਾਇਕ ਗੁਰਦਾਸ ਮਾਨ ਪੰਜਾਬ ਦਾ ਮਾਨ ਸ਼ਾਨ ਤਾਂ ਹਨ, ਵਿਦੇਸ਼ਾਂ ਵਿੱਚ ਵੀ ਉਨ੍ਹਾਂ ਦੀ ਗਾਇਕੀ ਨੂੰ ਚਾਹੁਣ ਵਾਲਿਆਂ ਦੀ ਕਮੀ ਨਹੀਂ ਹੈ।...

ਜਲੰਧਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ‘ਚ 5 ਦਿਨਾਂ ਤੱਕ ਵਰ੍ਹੇਗਾ ਮੀਂਹ, ਅਗਲੇ ਹਫ਼ਤੇ ਮੁੜ ਮਾਨਸੂਨ ਐਕਟਿਵ

ਹਿਮਾਚਲ ਦੇ ਉਪਰਲੇ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼...

ਪੰਜਾਬ ‘ਚ ਅੱਜ ਬਾਜ਼ਾਰਾਂ ਤੋਂ ਲੈ ਕੇ ਹਾਈਵੇ ਤੱਕ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਚਾਲੂ

ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ...

ਰਾਜਪਾਲ ਨੇ ਦਿੱਲੀ ਦੌਰੇ ‘ਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਤੇ ਸਟਾਰ ਹੋਟਲਾਂ ‘ਚ ਠਹਿਰਨ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਹੁਕਮਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ...

ਪੰਜਾਬ ‘ਚ ਭਲਕੇ ਸਕੂਲ ਰਹਿਣਗੇ ਬੰਦ, ਦਲਿਤ-ਈਸਾਈ ਭਾਈਚਾਰੇ ਵੱਲੋਂ ਬੰਦ ਦੀ ਕਾਲ

ਪੰਜਾਬ ਵਿਚ ਭਲਕੇ ਸਕੂਲ ਬੰਦ ਰਹਿਣਗੇ। ਦਲਿਤ ਤੇ ਈਸਾਈ ਭਾਈਚਾਰੇ ਦੇ ਲੋਕਾਂ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਇਸ ਦੇ...

‘ਪੂਰਾ ਹਿੰਦੋਸਤਾਨ ਮੇਰਾ ਘਰ ‘ ਸਾਂਸਦੀ ਦੇ ਬਾਅਦ ਸਰਕਾਰੀ ਬੰਗਲਾ ਵਾਪਸ ਮਿਲਣ ‘ਤੇ ਰਾਹੁਲ ਗਾਂਧੀ ਦਾ ਬਿਆਨ

ਰਾਹੁਲ ਗਾਂਧੀ ਨੂੰ ਉਨ੍ਹਾਂ ਦਾ ਪੁਰਾਣਾ ਘਰ 12 ਤੁਗਲਕ ਲੇਨ ਦਾ ਬੰਗਲਾ ਵਾਪਸ ਕਰ ਦਿੱਤਾ ਗਿਆ ਹੈ। ਕੱਲ੍ਹ ਲੋਕ ਸਭਾ ਦੀ ਹਾਊਸ ਕਮੇਟੀ ਨੇ ਰਾਹੁਲ...

ਮੰਤਰੀ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ...

ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਦਾ ਹੋਵੇਗਾ ਸਨਮਾਨ : ਸਪੀਕਰ ਸੰਧਵਾਂ

ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਸਨਮਾਨਿਤ ਕੀਤਾ ਜਾਵੇਗਾ। ਇਹ ਦੋਵੇਂ ਸਕੀਆਂ ਭੈਣਾਂ ਏਕਮ ਕੌਰ ਅਤੇ...

ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਝਟਕਾ! ਕਾਲਜ ਵੱਲੋਂ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ

ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ...

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ-ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ...

ਪੰਜਾਬ ‘ਚ ਸਤਾਏਗੀ ਹੁੰਮਸ ਭਰੀ ਗਰਮੀ, ਮਾਨਸੂਨ ਰਹੇਗਾ ਸੁਸਤ, ਇਸ ਦਿਨ ਪਏਗਾ ਮੀਂਹ

ਪੰਜਾਬ ‘ਚ ਅਗਸਤ ਦੇ ਮਹੀਨੇ ਮਾਨਸੂਨ ਦੀ ਬਰਸਾਤ ਜਾਰੀ ਹੈ। ਅਗਸਤ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਦੋਂ ਕਿ ਮੌਸਮ ਵਿਭਾਗ ਨੇ ਇਸ ਮਹੀਨੇ ਆਮ...

ਮਾਨ ਸਰਕਾਰ ਦਾ ਫੈਸਲਾ, ਪ੍ਰੇਸ਼ਾਨੀਆਂ ਤੋਂ ਬਚਣ ਲਈ ਬਜ਼ੁਰਗਾਂ ਦੀ ਕੋਰਟਾਂ ‘ਚ ਆਨਲਾਈਨ ਹੋਵੇਗੀ ਪੇਸ਼ੀ

ਕੋਰਟਾਂ ਵਿਚ ਹੁਣ ਬਜ਼ੁਰਗ ਨੂੰ ਪੇਸ਼ੀ ਲਈ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ। ਸਰਕਾਰ ਨੇ ਬਜ਼ੁਰਗਾਂ ਦੀ ਪੇਸ਼ੀ ਆਨਲਾਈਨ ਕਰਾਏ ਜਾਣ ਦਾ ਫੈਸਲਾ...

ਰਾਜ ਸਭਾ ‘ਚ ਦਿੱਲੀ ਸਰਵਿਸ ਬਿੱਲ ਪੇਸ਼, ਰਾਘਵ ਚੱਢਾ ਨੇ ਸ਼ਾਹ ਨੂੰ ‘ਆਡਵਾਨੀਵਾਦੀ’ ਬਣਨ ਦੀ ਦਿੱਤੀ ਨਸੀਹਤ

ਦਿੱਲੀ ਸੇਵਾ ਬਿੱਲ ਨੂੰ ਅੱਜ ਰਾਜ ਸਭਾ ਵਿਚ ਪੇਸ਼ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ‘ਆਪ’ ਸਾਂਸਦ ਰਾਘਵ ਚੱਢਾ ਨੇ ਭਾਜਪਾ ‘ਤੇ ਨਿਸ਼ਾਨਾ...

‘ਪੰਜਾਬ ਦੇ ਕਿਸਾਨ PM ਕਿਸਾਨ ਨਿਧੀ ਯੋਜਨਾ ਤੋਂ ਬਾਹਰ, BJP ਨੇ ਖੇਤੀ ਅੰਦੋਲਨ ਦੀ ਕੱਢੀ ਕਿੜ’ : ਵੜਿੰਗ

ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕੇਂਦਰੀ PM ਕਿਸਾਨ ਨਿਧੀ ਯੋਜਨਾ ਤੋਂ ਬਾਹਰ ਕਰ ਦਿੱਤਾ ਹੈ। ਇਸ ਨੂੰ ਲੈ ਕੇ...

ਮੌਸਮ ਵਿਭਾਗ ਦੀ ਭਵਿੱਖਬਾਣੀ ! ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ...

‘ਚੰਦਰਯਾਨ 3’ ਤੋਂ ਕੁੱਝ ਇਸ ਤਰ੍ਹਾਂ ਦਾ ਦਿਖਾਈ ਦਿੱਤਾ ਚੰਦ ਦਾ ਦ੍ਰਿਸ਼, ISRO ਨੇ ਜਾਰੀ ਕੀਤੀ ਪਹਿਲੀ ਵੀਡੀਓ

ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਐਤਵਾਰ ਨੂੰ ਚੰਦਰਯਾਨ-3 ਦੇ ਕੈਮਰੇ ਵਿੱਚ ਕੈਦ ਚੰਦ ਦੀਆਂ ਪਹਿਲੀਆਂ ਤਸਵੀਰਾਂ ਜਾਰੀ ਕੀਤੀਆਂ। ਚੰਦਰਯਾਨ-3...

ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ

ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ...

ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਦੀ ਹੋਈ ਵਤਨ ਵਾਪਸੀ

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਨਾਲ ਪਿਛਲੇ ਦੋ ਮਹੀਨਿਆਂ ਤੋਂ ਇਰਾਕ ‘ਚ ਫਸੀਆਂ ਦੋ...

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸਲਮਾਨ ਬੱਟ ਦੀ ਸਲਾਹ-‘ਭਾਰਤ ਨੇ ਵਰਲਡ ਕੱਪ ਜਿੱਤਣਾ ਹੈ ਤਾਂ ਸ਼ਿਖਰ ਧਵਨ ਨੂੰ ਟੀਮ ‘ਚ ਕਰੇ ਸ਼ਾਮਲ’

ਕ੍ਰਿਕਟ ਦਾ ਸਭ ਤੋਂ ਵੱਡਾ ਮਹਾਕੁੰਭ ਯਾਨੀ ਵਨਡੇ ਵਰਲਡ ਕੱਪ ਇਸ ਸਾਲ 5 ਅਕਤੂਬਰ ਤੋਂ ਭਾਰਤ ਵਿਚ ਖੇਡਿਆ ਜਾਵੇਗਾ। ਬੀਸੀਸੀਆਈ ਨੇ ਹੁਣ ਤੱਕ 2023...

‘ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਮੈਨੇਜਰ ਕੋਈ ਗੈਰ-ਸਿੱਖ ਮਨਜ਼ੂਰ ਨਹੀਂ’ : SGPC ਪ੍ਰਧਾਨ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ...

ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਦੀ ਮੌ.ਤ, ਕਈ ਜ਼ਖਮੀ

ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ ਹੋਣ ਦੀ ਖਬਰ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਰਾਵਲਪਿੰਡੀ ਤੋਂ ਚੱਲ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10...

ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਸਫ਼ਲਤਾ, 539 ਕਰੋੜ ਰੁ: ਦੀ ਹੈਰੋਇਨ ਸਣੇ 4 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਨਸ਼ੇ ਤੇ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਫਿਰੋਜ਼ਪੁਰ...

ਜੇ ਤੁਸੀਂ ਹਾਈਵੇ ਵੱਲ ਜਾਣਾ ਏ ਤਾਂ ਬਦਲ ਲਈਓ ਰੂਟ, ਸੂਬੇ ‘ਚ ਅੱਜ ਰਹੇਗਾ ਚੱਕਾ ਜਾਮ

ਛੁੱਟੀ ਵਾਲੇ ਦਿਨ ਅਕਸਰ ਲੋਕ ਘੁੰਮਣ-ਫਿਰਨ ਦਾ ਪਲਾਨ ਬਣਾਉਂਦੇ ਹਨ। ਜੇ ਤੁਹਾਡਾ ਵੀ ਕੁਝ ਅਜਿਹਾ ਹੀ ਪਲਾਨ ਹੈ ਤਾਂ ਨੈਸ਼ਨਲ ਹਾਈਵੇ ਵੱਲੋਂ ਨਾ...

50 ਬਰਾਤੀ, 10 ਤਰ੍ਹਾਂ ਦੇ ਪਕਵਾਨ, 2500 ਰੁ. ਸ਼ਗਨ… ਵਿਆਹਾਂ ‘ਚ ਫਜ਼ੂਲਖਰਚੀ ਰੋਕਣ ਲਈ ਸੰਸਦ ‘ਚ ਬਿੱਲ ਪੇਸ਼

ਪੰਜਾਬ ਦੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਵਿਆਹਾਂ ਵਿੱਚ ਫਜ਼ੂਲਖਰਚੀ ਨੂੰ ਰੋਕਣ ਲਈ ਸੰਸਦ ਵਿੱਚ...

ਵਿਜੀਲੈਂਸ ਦੀ ਰਾਡਾਰ ‘ਤੇ ਮਨਪ੍ਰੀਤ ਬਾਦਲ ਦਾ ਸਾਬਕਾ ਗੰਨਮੈਨ , ਜਾਇਦਾਦ ਸਬੰਧੀ ਰਿਕਾਰਡ ਖੰਗਾਲਣਾ ਕੀਤਾ ਸ਼ੁਰੂ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਬਠਿੰਡਾ ਵਿਜੀਲੈਂਸ ਦੇ ਰਾਡਾਰ ‘ਤੇ ਹੁਣ...

ਨਜਾਇਜ਼ ਉਸਾਰੀਆਂ ਖਿਲਾਫ ਮਾਨ ਸਰਕਾਰ ਦੀ ਪਹਿਲ, ਜਾਰੀ ਕੀਤਾ ਵ੍ਹਟਸਐਪ ਨੰਬਰ

ਨਾਜਾਇਜ਼ ਕਾਲੋਨੀਆਂ ਤੇ ਗੈਰ-ਕਾਨੂੰਨੀ ਉਸਾਰੀਆਂ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਵਿਚ ਨਗਰ...

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 3 ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸਲਾਮਾਬਾਦ ਦੀ...

ਪੰਜਾਬ ‘ਚ ਯੈਲੋ ਅਲਰਟ ਜਾਰੀ, ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਪ੍ਰਗਟਾਈ ਸੰਭਾਵਨਾ

ਪੰਜਾਬ ਵਿਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ ਕੁਝ ਜ਼ਿਲ੍ਹਿਆਂ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਕਿਤੇ ਮੀਂਹ...

ਭਗਤ ਪੂਰਨ ਸਿੰਘ ਦੀ ਬਰਸੀ ਅੱਜ: CM ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਇਨਸਾਨੀਅਤ ਦੀ ਸੇਵਾ ਨੂੰ ਸਰਵ ਉੱਤਮ ਸੇਵਾ ਸਮਝ ਕੇ ਪੂਰਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਭਗਤ ਪੂਰਨ...

ਟਵਿੱਟਰ ‘ਤੇ ਮਿਲੇਗੀ ਲਾਈਵ ਵੀਡੀਓ ਸਟ੍ਰੀਮਿੰਗ ਦੀ ਸਹੂਲਤ, ਮਸਕ ਨੇ ਕੀਤਾ ਐਲਾਨ

ਮਾਈਕ੍ਰੋ ਬਲਾਗਿੰਗ ਪਲੇਟਫਾਰਮ ਐਕਸ ‘ਤੇ ਜਲਦ ਯੂਜਰਸ ਨੂੰ ਲਾਈਵ ਵੀਡੀਓ ਸਟ੍ਰੀਮਿੰਗ ਦੀ ਸਹੂਲਤ ਮਿਲਣ ਵਾਲੀ ਹੈ। ਏਲਨ ਮਸਕ ਨੇ ਖੁਦ ਇਸ ਦਾ...

ਜਲੰਧਰ ‘ਚ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ: ਸੰਤ ਸੀਚੇਵਾਲ ਨੇ ਸੰਗਤਾਂ ਨਾਲ 18 ਦਿਨਾਂ ‘ਚ ਭਰਿਆ 950 ਫੁੱਟ ਪਾੜ

ਜਲੰਧਰ ‘ਚ ਸਤਲੁਜ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟੇ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ ਹੋ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ...

ਮੈਕਸੀਕੋ ‘ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖਾਈ ‘ਚ ਡਿੱਗੀ ਬੱਸ, 6 ਭਾਰਤੀਆਂ ਸਣੇ 18 ਦੀ ਮੌ.ਤ

ਮੈਕਸੀਕੋ ਵਿਚ ਵੱਡਾ ਹਾਦਸਾ ਵਾਪਰ ਗਿਆ। ਬੀਤੀ ਰਾਤ ਮੈਕਸੀਕੋ ਵਿਚ ਇਕ ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ। ਬੱਸ ਅਮਰੀਕਾ ਦੀ ਬਾਰਡਰ...

ਪੰਜਾਬ ‘ਚ ਫਿਰ ਤੋਂ ਹੋਈ ਬੇਅਦਬੀ, ਨਸ਼ੇੜੀ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਹੀ ਜਾਂਦੀ ਹੈ। ਅਜਿਹਾ...

ਲਿਖਤੀ ਪ੍ਰੀਖਿਆ ਪਾਸ ਕੀਤੇ ਅਗਨੀਵੀਰਾਂ ਲਈ ਪੰਜਾਬ ਸਰਕਾਰ ਦਾ ਐਲਾਨ, ਸਤੰਬਰ ‘ਚ ਹੋਵੇਗਾ ਸਰੀਰਕ ਟੈਸਟ

ਅਗਨੀਵੀਰਾਂ ਲਈ 17 ਅਪ੍ਰੈਲ 2023 ਨੂੰ ਲਿਖਤੀ ਪ੍ਰੀਖਿਆ ਹੋਈ ਸੀ ਤੇ ਜਿਹੜੇ ਨੌਜਵਾਨ ਲਿਖਤੀ ਪ੍ਰੀਖਿਆ ਵਿਚ ਪਾਸ ਹੋ ਗਏ ਹਨ ਉਨ੍ਹਾਂ ਲਈ ਪੰਜਾਬ...

ਜੰਮੂ-ਕਸ਼ਮੀਰ : ਕੁਲਗਾਮ ‘ਚ ਐਨਕਾਊਂਟਰ ਦੌਰਾਨ ਫੌਜ ਦੇ 3 ਜਵਾਨ ਸ਼ਹੀਦ, ਫਾਇਰਿੰਗ ਦੌਰਾਨ ਹੋਏ ਸਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹੱਲਣ ਮੰਜਗਾਮ ਜੰਗਲ ਵਿਚ ਬੀਤੀ ਸ਼ਾਮ ਤੋਂ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਠਭੇੜ ਜਾਰੀ ਹੈ।...

1984 ਸਿੱਖ ਵਿਰੋਧੀ ਦੰਗੇ : ਜਗਦੀਸ਼ ਟਾਈਟਲਰ ਨੂੰ ਮਿਲੀ ਜ਼ਮਾਨਤ, CBI ਨੂੰ ਗਵਾਹਾਂ ਨਾਲ ਛੇੜਖਾਨੀ ਦਾ ਡਰ

ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸ਼ਰਤਾਂ ਨਾਲ...

ਪੰਜਾਬ ‘ਚ ਯੈਲੋ ਅਲਰਟ, ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ‘ਚ ਦਿੱਤੀ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿਚ ਮੌਸਮ ਸਾਧਾਰਨ ਰਹਿਣ ਦਾ ਅਨੁਮਾਨ ਹੈ। ਸਵੇਰੇ 7...

ਭਾਰਤੀ ਫੌਜ ਦਾ ਲਾਪਤਾ ਜਵਾਨ 5 ਦਿਨਾਂ ਬਾਅਦ ਕਸ਼ਮੀਰ ਤੋਂ ਮਿਲਿਆ, ਮੈਡੀਕਲ ਜਾਂਚ ਤੋਂ ਬਾਅਦ ਹੋਵੇਗੀ ਪੁੱਛਗਿੱਛ

ਪਿਛਲੇ ਹਫਤੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਲਾਪਤਾ ਹੋਇਆ ਫੌਜ ਦਾ ਇਕ ਜਵਾਨ ਮਿਲ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ...

ਅੰਮ੍ਰਿਤਸਰ ਏਅਰਪੋਰਟ ‘ਤੇ ਰੋਕੇ ਜਾਣ ‘ਤੇ ਢੇਸੀ ਬੋਲੇ-‘ਕਿਸਾਨਾਂ ਤੇ ਸਿੱਖਾਂ ਨਾਲ ਖੜ੍ਹਨ ਦੀ ਅਦਾ ਕਰਨੀ ਪਈ ਕੀਮਤ’

ਬ੍ਰਿਟਿਸ਼ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੀਰਵਾਰ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪੁੱਜੇ। ਇੱਥੇ ਸ੍ਰੀ ਗੁਰੂ ਰਾਮਦਾਸ ਜੀ...

ਮੁਫਤ ਬਿਜਲੀ ਨੂੰ ਲੈ ਕੇ ਮਾਨ ਸਰਕਾਰ ‘ਤੇ ਪਵੇਗਾ ਬੋਝ, ਕੇਂਦਰ ਵੱਲੋਂ ਨਵੇਂ ਹੁਕਮ ਜਾਰੀ

ਕੇਂਦਰ ਵੱਲੋਂ ਮੁਫਤ ਬਿਜਲੀ ਦੇਣ ਦੇ ਮਾਮਲੇ ਵਿਚ ਮਾਨ ਸਰਕਾਰ ਨੂੰ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਸੂਬਾ ਸਰਕਾਰ ‘ਤੇ ਬੋਝ ਵੱਧ...

ਪੇਪਰਲੈੱਸ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ, 12.31 ਕਰੋੜ ਰੁਪਏ ਦਾ ਆਇਆ ਖਰਚ

ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ ਪੇਪਰਲੈੱਸ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਲਈ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।...

ਪੰਜਾਬ ਰਾਜਭਵਨ ‘ਚ ਟਮਾਟਰ ਵਰਤਣ ‘ਤੇ ਰੋਕ, ਰਾਜਪਾਲ ਬੋਲੇ- ‘ਵਰਤੋਂ ਬੰਦ ਕਰੋ, ਘਟਣਗੀਆਂ ਕੀਮਤਾਂ’

ਅਸਮਾਨ ਛੂਹੰਦੀਆਂ ਕੀਮਤਾਂ ਕਾਰਨ ਟਮਾਟਰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ, ਉੱਥੇ ਹੁਣ ਪੰਜਾਬ ਰਾਜ ਭਵਨ ਵਿੱਚ ਵੀ ਇਨ੍ਹਾਂ ਦੀ...

ਬਿੱਲ ਨੂੰ ਲੈ ਕੇ ਸੰਸਦ ‘ਚ ਹੰਗਾਮਾ, MP ਰਿੰਕੂ ਨੇ ਅਮਿਤ ਸ਼ਾਹ ਸਾਹਮਣੇ ਪਾੜੀਆਂ ਬਿੱਲ ਦੀਆਂ ਕਾਪੀਆਂ

ਲੋਕ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦਾ ਅੱਜ ਹੰਗਾਮਾ ਭਰਿਆ ਦਿਨ ਰਿਹਾ। ਕੇਂਦਰੀ ਦਿੱਲੀ ਆਰਡੀਨੈਂਸ ਨਾਲ ਜੁੜਿਆ ਕੌਮੀ ਰਾਜਧਾਨੀ ਦਿੱਲੀ...

ਮੋਦੀ ਸਰਕਾਰ ਦਾ ਵੱਡਾ ਐਲਾਨ, ਲੈਪਟਾਪ, ਟੈਬਲੇਟ ਤੇ ਪਰਸਨਲ ਕੰਪਿਊਟਰ ਦੀ ਦਰਾਮਦ ‘ਤੇ ਲਾਇਆ ਬੈਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕਰਦੇ ਹੋਏ ਇੱਕ ਨੋਟਿਸ ਜਾਰੀ ਕਰਕੇ...

ਪੰਜਾਬੀ ਗਾਇਕਾ ਪੰਮੀ ਨਿਕਲੀ ਡਰੱਗ ਸਮਗਲਰ, ਪੁਲਿਸ ਨੇ 2 ਸਾਥੀਆਂ ਸਣੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਖੰਨਾ ਦੇ ਮਾਛੀਵਾੜਾ ਸਾਹਿਬ ਵਿੱਚ 30 ਜੁਲਾਈ ਨੂੰ ਇੱਕ ਨੌਜਵਾਨ ਦੀ ਬਾਂਹ ਵਿੱਚ ਸਰਿੰਜ ਨਾਲ ਬੰਨ੍ਹੀ ਹੋਈ ਲਾਸ਼ ਮਿਲੀ ਸੀ।...

ਪੰਜਾਬ ਦੇ 2 ਵਾਈਸ ਚਾਂਸਲਰ ਦਾ ਵਧਾਇਆ ਗਿਆ ਕਾਰਜਕਾਲ, ਰਾਜਪਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ 2 ਵਾਈਸ ਚਾਂਸਲਰ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। GNDU ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ...

ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਬਰਾਮਦ, ਸਮੱਗਲਰ ਨੇ ਪਾਕਿਸਤਾਨ ਤੋਂ ਮੰਗਵਾਈ ਸੀ ਖੇਪ

ਪੰਜਾਬ ਦੇ ਅੰਮ੍ਰਿਤਸਰ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। SSOC ਦੀ ਟੀਮ...

ਵੱਡੀ ਖ਼ਬਰ : ਪੰਜਾਬ ‘ਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ...

25 ਜੇਲ੍ਹਾਂ ‘ਚ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਸਤਰਕ, 21 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਜੇਲ੍ਹ ਵਿਭਾਗ ਨਾਲ ਮਿਲ ਕੇ ਬੁੱਧਵਾਰ ਨੂੰ 25...

CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ, ਘਰ ਬਣਾਉਣ ਲਈ ਵੰਡੀ 101 ਕਰੋੜ ਰੁਪਏ ਦੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਹਨ। ਅੱਜ ਉਨ੍ਹਾਂ ਨੇ ਮਹਾਨਗਰ ਵਿੱਚ ਪ੍ਰਧਾਨ ਮੰਤਰੀ...

ਸਰਕਾਰੀ ਸਕੂਲਾਂ ਦੇ 11 ਵਿਦਿਆਰਥੀ JEE ਮੇਨ ਤੇ ਐਡਵਾਂਸ ਦੀ ਮੁਫ਼ਤ ਚ ਕਰਨਗੇ ਤਿਆਰੀ, ਦਿੱਲੀ ‘ਚ ਹੋਵੇਗੀ ਕੋਚਿੰਗ

ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਆਪਣੀ CSRL ਪਹਿਲਕਦਮੀ ਦੇ ਹਿੱਸੇ ਵਜੋਂ 42 ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ...

ਮਾਨ ਸਰਕਾਰ ਦਾ ਫੈਸਲਾ- ਕਾਂਟ੍ਰੈਕਟ ਪਟਵਾਰੀਆਂ ਤੇ ਕਾਨੂੰਨਗੋ ਦਾ ਕਾਰਜਕਾਲ ਅਗਲੇ ਸਾਲ ਤੱਕ ਵਧਾਇਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਆਪ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਹੱਕ ਵਿੱਚ ਅਹਿਮ ਫੈਸਲਾ...

ਸਮ੍ਰਿਧੀ ਐਕਸਪ੍ਰੈਸਵੇਅ ‘ਤੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਦੀ ਮੌ.ਤ, PM ਮੋਦੀ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ

ਮਹਾਰਾਸ਼ਟਰ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 17 ਲੋਕਾਂ ਦੀ ਮੌਤ ਹੋ ਗਈ। ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਮੌਕੇ...