Aug 13

ਪੰਜਾਬ ‘ਚ ਕੋਰੋਨਾ ਦਾ ਕਹਿਰ, ਸਕੂਲਾਂ-ਕਾਲਜਾਂ, ਮਾਲਜ਼ ਤੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਹੋਇਆ ਲਾਜ਼ਮੀ

ਚੰਡੀਗੜ੍ਹ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਵਿੱਚ ਆਪ ਸਰਕਾਰ ਨੇ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ...

ਵੱਡੀ ਖ਼ਬਰ, 5500 ਅਧਿਆਪਕ 15 ਅਗਸਤ ਵਾਲੇ ਦਿਨ CM ਮਾਨ ਨੂੰ ਸੌਂਪਣਗੇ ਅਸਤੀਫ਼ੇ

“ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ” ਨੇ ਕੱਚੇ ਅਧਿਆਪਕਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ 5500 ਅਧਿਆਪਕ 15 ਅਗਸਤ...

ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ, ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਵਿਚ ਹੁਣ ਸਾਬਕਾ ਵਿਧਾਇਕਾਂ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਵੱਲੋਂ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਕਾਨੂੰਨ...

ਪੰਜਾਬ ਨੂੰ 15 ਅਗਸਤ ‘ਤੇ ਮਿਲਣਗੇ 100 ਆਮ ਆਦਮੀ ਕਲੀਨਿਕ- ਮਾਨ ਸਰਕਾਰ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ 75ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਭਰ ਵਿੱਚ 100...

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ਵਿੱਚੋਂ 100...

ਰੱਖੜੀ ਮੌਕੇ ਔਰਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ, 6000 ਆਂਗਣਵਾੜੀ ਵਰਕਰਾਂ ਦੀਆਂ ਕੱਢੀਆਂ ਆਸਾਮੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਲੋਕ ਹਿੱਤ ਫੈਸਲੇ ਲੈ ਰਹੀ ਹੈ। ਵੱਡੇ-ਵੱਡੇ ਐਲਾਨ ਮਾਨ ਸਰਕਾਰ ਵੱਲੋਂ...

ਵੱਡੀ ਖਬਰ : ਭੁਪਿੰਦਰ ਸਿੰਘ ਹਨੀ ਦੀ FIR ਰੱਦ ਕਰਵਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ

ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਐੱਫਆਈਆਰ ਦਰਜ...

ਦੇਸ਼ ‘ਚ ਨਹੀਂ ਘੱਟ ਰਹੀ ਕੋਰੋਨਾ ਦੀ ਰਫ਼ਤਾਰ ! ਬੀਤੇ 24 ਘੰਟਿਆਂ ‘ਚ 16,561 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ...

ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 11 IAS ਤੇ 24 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ 11 ਆਈ.ਏ.ਐੱਸ. ਤੇ 24 ਪੀ.ਸੀ.ਐੱਸ. ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ।...

‘ਲਾਲ ਸਿੰਘ ਚੱਢਾ’ ਫਿਲਮ ਦੇਖ ਭੜਕੇ ਇੰਗਲਿਸ਼ ਕ੍ਰਿਕਟਰ ਮੋਂਟੀ ਪਨੇਸਰ, ਕਿਹਾ-‘ਫ਼ਿਲਮ ‘ਚ ਭਾਰਤੀ ਫੌਜ ਤੇ ਸਿੱਖਾਂ ਦਾ ਅਪਮਾਨ’

ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਕਈ ਕਾਰਨਾਂ ਕਰਕੇ ਸੁਰਖੀਆਂ ਵਿੱਚ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ...

ਚੰਗੀ ਖ਼ਬਰ, ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਵਾਲਮੀਕਿ ਭਾਈਚਾਰੇ ਨੇ ਵਾਪਿਸ ਲਈ ਕਾਲ

ਆਮ ਲੋਕਾਂ ਲਈ ਚੰਗੀ ਖਬਰ ਹੈ, ਭਲਕੇ ਪੰਜਾਬ ਬੰਦ ਨਹੀਂ ਹੋਵੇਗਾ। ਵਾਲਮੀਕਿ ਭਾਈਚਾਰੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ...

ਮਾਨ ਸਰਕਾਰ ਦਾ ਮਾਲੇਰਕੋਟਲਾ ਨੂੰ ਤੋਹਫ਼ਾ, ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ : ਰੱਖੜੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਜਲਦੀ ਹੀ ਮੈਡੀਕਲ ਕਾਲਜ ਬਣਾਉਣ ਦੇ ਹੁਕਮ ਜਾਰੀ ਕੀਤੇ...

ਮਾਨ ਕੈਬਨਿਟ ਵੱਲੋਂ ‘ਸਿੱਖਿਆ ਤੇ ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ, ਲਏ ਗਏ ਹੋਰ ਵੀ ਵੱਡੇ ਫੈਸਲੇ

ਚੰਡੀਗੜ੍ਹ : ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ...

CM ਮਾਨ ਦਾ ਵੱਡਾ ਫ਼ੈਸਲਾ, VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਬਹਾਦੁਰ ਦਾ ਅਸਤੀਫ਼ਾ ਮੁੱਖ...

12 ਅਗਸਤ ਨੂੰ ਪੰਜਾਬ ਬੰਦ ! ਵਾਲਮੀਕਿ ਸਮਾਜ ਨੇ ਦਿੱਤੀ ਬੰਦ ਦੀ ਕਾਲ

ਐੱਸਸੀ/ਬੀਸੀ ਵਰਗ ਨੂੰ ਲੈ ਕੇ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ...

ਨਿੱਕੀਆਂ ਬੱਚੀਆਂ ਨੇ PM ਮੋਦੀ ਦੇ ਗੁੱਟ ‘ਤੇ ਸਜਾਇਆ ਰੱਖਿਆ ਦਾ ਧਾਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਨਿੱਕੀਆਂ ਬੱਚੀਆਂ ਨਾਲ ਰਕਸ਼ਾ ਬੰਧਨ ਮਨਾਇਆ। ਇਹ ਇੱਕ ਖਾਸ...

ਅੰਮ੍ਰਿਤਸਰ ‘ਚ ਪੈਟਰੋਲ ਪੰਪ ਮਾਲਕ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ

ਪੰਜਾਬ ਦੇ ਅੰਮ੍ਰਿਤਸਰ ਵਿੱਚ ਪੈਟਰੋਲ ਪੰਪ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਕਾਰ ਵਿੱਚ ਆਪਣੇ ਘਰ ਦੇ ਬਾਹਰ...

ਰਾਜੌਰੀ ‘ਚ ਉਰੀ ਵਰਗਾ ਹਮਲਾ ਕਰਨ ਦੀ ਸਾਜ਼ਿਸ਼ ਨਾਕਾਮ, ਫੌਜੀ ਕੈਂਪ ‘ਚ ਦਾਖਲ ਹੋਏ 2 ਅੱਤਵਾਦੀ ਢੇਰ, 3 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਦਰਹਾਲ ਖੇਤਰ ਵਿੱਚ ਪਰਗਲ ਵਿੱਚ ਫੌਜ ਦੇ ਇੱਕ ਕੈਂਪ ਵਿੱਚ ਦੋ ਅੱਤਵਾਦੀਆਂ ਵੱਲੋਂ ਘੁਸਪੈਠ ਕਰਨ ਦੀ...

ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਬੋਲੇ-‘ਸਭ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ’

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਉਹ ਪਟਿਆਲਾ...

ਪੰਜਾਬ ਪੁਲਿਸ ਦੀ AGTF ਨੂੰ ਮਿਲੀ ਸਫਲਤਾ, ਬੰਬੀਹਾ ਗੈਂਗ ਦੇ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਦੋ ਸਾਥੀਆਂ ਸਣੇ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ...

ਪੰਜਾਬ ਸਰਕਾਰ ਨੂੰ ਝਟਕਾ, ਖਾਲੀ ਕਰਾਈ ਜ਼ਮੀਨ ‘ਤੇ ਹਾਈਕੋਰਟ ਨੇ ਲਾਇਆ ਸਟੇਅ

ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ‘ਤੇ ਰੋਕ...

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਦਿੱਲੀ ਦੇ AIIMS ਹਸਪਤਾਲ ‘ਚ ਦਾਖਲ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼...

ਮਾਂ-ਪੁੱਤ ਦੀ ਜੋੜੀ ਬਣੀ ਮਿਸਾਲ, 42 ਸਾਲਾ ਮਾਂ ਤੇ 24 ਸਾਲਾ ਪੁੱਤ ਨੇ ਇਕੱਠਿਆਂ ਪਾਸ ਕੀਤੀ PSC ਦੀ ਪ੍ਰੀਖਿਆ

ਤੁਸੀਂ ਸਫਲਤਾ ਦੀਆਂ ਬਹੁਤ ਸਾਰੀਆਂ ਕਹਾਣੀਆਂ ਪੜ੍ਹੀਆਂ ਹੋਣਗੀਆਂ, ਪਰ ਮਾਂ-ਪੁੱਤ ਦੀ ਕਾਮਯਾਬੀ ਦੀ ਇਹ ਅਨੋਖੀ ਕਹਾਣੀ ਸਾਰੀਆਂ ਕਹਾਣੀਆਂ...

ਪੰਜਾਬੀਆਂ ਲਈ ਮਾਣ, ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਕੁਕਰੇਜਾ ‘ਸੱਭਿਆਚਾਰਕ ਰਾਜਦੂਤ’ ਨਿਯੁਕਤ

ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਪ੍ਰਭਾਵਕ ਹਰਜਿੰਦਰ ਸਿੰਘ ਕੁਕਰੇਜਾ ਨੂੰ ‘ਸੱਭਿਆਚਾਰਕ ਰਾਜਦੂਤ’ ਨਿਯੁਕਤ ਕਰਕੇ ਪੰਜਾਬੀਆਂ ਦਾ ਮਾਨ...

ਮਾਨ ਸਰਕਾਰ ਦਾ ਵੱਡਾ ਐਲਾਨ, ਸੜਕ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਦੇਵੇਗੀ ‘ਫਰਿਸ਼ਤੇ’ ਦਾ ਦਰਜਾ

ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਬਹੁਤ ਜ਼ਿਆਦਾ ਵੱਧ ਗਏ ਹਨ। ਸੜਕ ਹਾਦਸਿਆਂ ਵਿੱਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਲੈ ਕੇ ਜਾਣ ਵਾਲੇ ਕਈ ਲੋਕ...

ਮੋਹਾਲੀ ‘ਚ ਅੱਜ ਰਾਜ ਪੱਧਰੀ ਤੀਆਂ ਦਾ ਮੇਲਾ, CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਕਰਨਗੇ ਸ਼ਿਰਕਤ

ਪੰਜਾਬੀ ਸੱਭਿਆਚਾਰ ਵਿੱਚ ਸਾਉਣ ਦੇ ਮਹੀਨੇ ਦੀ ਖਾਸ ਮਹੱਤਤਾ ਹੈ। ਇਸ ਮਹੀਨੇ ਨੂੰ ਪੰਜਾਬੀ ਮੁਟਿਆਰਾਂ ਤੀਆਂ ਦਾ ਤਿਉਹਾਰ ਬਹੁਤ ਜੋਸ਼ ਨਾਲ...

ਜਨਮਦਿਨ ਦੀ ਪਾਰਟੀ ਕਰਨ ਗਏ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਲਾਸ਼ ਨੂੰ ਟਿਕਾਣੇ ਲਗਾਉਂਦਾ ਦੋਸਤ ਗ੍ਰਿਫ਼ਤਾਰ

ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਨਾਲ ਸਬੰਧਤ 21 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ...

ਪ੍ਰਿਯੰਕਾ ਗਾਂਧੀ ਇੱਕ ਵਾਰ ਫਿਰ ਤੋਂ ਕੋਰੋਨਾ ਪਾਜ਼ੀਟਿਵ, ਘਰ ‘ਚ ਹੋਈ ਆਈਸੋਲੇਟ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਹੋ ਗਈ ਹੈ । ਪ੍ਰਿਯੰਕਾ ਗਾਂਧੀ ਨੇ ਇਸ ਗੱਲ ਦੀ...

ਚੰਡੀਗੜ੍ਹ ਪ੍ਰਸ਼ਾਸਨ ਦਾ ਮਹਿਲਾਵਾਂ ਨੂੰ ਤੋਹਫ਼ਾ, ਰੱਖੜੀ ਵਾਲੇ ਦਿਨ CTU ਬੱਸਾਂ ‘ਚ ਕਰ ਸਕਣਗੀਆਂ ਮੁਫ਼ਤ ਸਫ਼ਰ

ਪਿਛਲੇ ਸਾਲ ਦੀ ਤਰ੍ਹਾਂ ਚੰਡੀਗਡ਼੍ਹ ਪ੍ਰਸ਼ਾਸਨ ਨੇ ਇਸ ਵਾਰ ਵੀ ਰੱਖੜੀ ਵਾਲੇ ਦਿਨ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ,...

ਵੱਡੀ ਖ਼ਬਰ : ਜੇਲ੍ਹ ‘ਚੋਂ ਬਾਹਰ ਆਉਣਗੇ ਬਿਕਰਮ ਮਜੀਠੀਆ, ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ : ਪਟਿਆਲਾ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਹੁਣ ਜੇਲ੍ਹ ਤੋਂ ਬਾਹਰ ਆਉਣਗੇ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ...

ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਵਿਵਾਦਾਂ ਵਿੱਚ ਘਿਰੀ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇੱਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ...

ਫਿਰ ਇੱਕ ਹੋਏ ਜੋਤੀ ਨੂਰਾਂ ਤੇ ਉਸਦਾ ਪਤੀ? ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ, ਲਿਖਿਆ- ‘ਅਸੀਂ ਦੋ ਨਹੀਂ ਇੱਕ ਹਾਂ’

ਪਿਛਲੇ ਕੁਝ ਦਿਨਾਂ ਤੋਂ ਗਾਇਕਾ ਜੋਤੀ ਨੂਰਾਂ ਤੇ ਪਤੀ ਕੁਨਾਲ ਪਾਸੀ ਦੇ ਤਲਾਕ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ । ਇਸ ਸਬੰਧੀ...

15 ਅਗਸਤ ਨੂੰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ‘ਤੇ ਪ੍ਰੋਗਰਾਮ, ਮੁੱਖ ਮਹਿਮਾਨ ਹੋਣਗੇ CM ਮਾਨ

ਚੰਡੀਗੜ੍ਹ: ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਪਿੰਡ ਵਿੱਚ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਖੰਨਾ ਦੇ...

ਤੈਅ ਸਮੇਂ ਤੋਂ ਪਹਿਲਾਂ ਸੰਸਦ ਸੈਸ਼ਨ ਖ਼ਤਮ, ਬੋਲਣ ਦਾ ਸਮਾਂ ਨਾ ਮਿਲਣ ‘ਤੇ ਤੱਤੇ ਹੋਏ MP ਮਾਨ

ਸੰਸਦ ਦਾ ਮਾਨਸੂਨ ਸੈਸ਼ਨ ਆਪਣੇ ਤੈਅ ਸਮੇਂਤੋਂ 4 ਦਿਨ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸੰਗਰੂਰ ਤੋਂ MP...

ਸਾਤਵਿਕ ਤੇ ਚਿਰਾਗ ਸ਼ੈੱਟੀ ਨੇ ਕਾਮਨਵੈਲਥ ਗੇਮਸ ‘ਚ ਰਚਿਆ ਇਤਿਹਾਸ, ਪੁਰਸ਼ ਡਬਲਸ ਵਿਚ ਜਿੱਤਿਆ ਗੋਲਡ

ਸਾਤਵਿਕ ਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਨੇ ਕਮਾਲ ਦਾ ਪ੍ਰਦਰਸ਼ਨ ਕਰਦੇ ਹੋਏ ਕਾਮਨਵੈਲਥ ਗੇਮਸ ਵਿਚ ਪੁਰਸ਼ ਡਬਲਸ ਦਾ...

11 ਅਗਸਤ ਨੂੰ ਬੁਲਾਈ CM ਮਾਨ ਨੇ ਕੈਬਨਿਟ ਦੀ ਬੈਠਕ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਗਸਤ ਨੂੰ ਕੈਬਨਿਟ ਦੀ ਬੈਠਕ ਬੁਲਾਈ ਹੈ। ਮੀਟਿੰਗ ਦਿਨ ਵੀਰਵਾਰ ਨੂੰ ਸਵੇਰੇ 11.30 ਵਜੇ ਕਮੇਟੀ ਕਮਰਾ...

ਬੈਡਮਿੰਟਨ ਖਿਡਾਰੀ ਲਕਸ਼ੇ ਨੇ ਕਾਮਨਵੈਲਥ ਗੇਮਸ ‘ਚ ਜਿੱਤਿਆ ਗੋਲਡ, ਮਲੇਸ਼ੀਆ ਦੇ ਯੋਂਗ ਨੂੰ ਦਿੱਤੀ ਮਾਤ

ਭਾਰਤ ਦੇ ਯੁਵਾ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਨੇ ਕਾਮਨਵੈਲਥ ਗੇਮਸ ਵਿਚ ਪੁਰਸ਼ ਸਿੰਗਲਸ ਦਾ ਗੋਲਡ ਮੈਡਲ ਜਿੱਤ ਲਿਆ। ਬਰਮਿੰਘਮ ਵਿਚ ਜਾਰੀ...

ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗਮਾ

ਪੀਵੀ ਸਿੰਧੂ ਨੇ ਮਹਿਲਾ ਸਿੰਗਲ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੈਚ ‘ਚ ਸਿੰਧੂ...

ਰਾਜਸਥਾਨ ਦੇ ਖਾਟੂਸ਼ਿਆਮ ਮੰਦਿਰ ‘ਚ ਮਚੀ ਭਗਦੜ, 3 ਮਹਿਲਾਵਾਂ ਦੀ ਹੋਈ ਮੌਤ

ਰਾਜਸਥਾਨ ਦੇ ਸੀਕਰ ਵਿੱਚ ਸੋਮਵਾਰ ਸਵੇਰੇ ਖਾਟੂਸ਼ਿਆਮ ਮੰਦਿਰ ਵਿੱਚ ਭਗਦੜ ਮਚ ਗਈ। ਹਾਦਸੇ ਵਿੱਚ 3 ਮਹਿਲਾਵਾਂ ਦੀ ਮੌਤ ਹੋ ਗਈ, ਜਦਕਿ 4 ਲੋਕ...

ਬਿਜਲੀ ਸੋਧ ਬਿੱਲ ਨੂੰ ਲੈ ਕੇ ਵਰ੍ਹੇ CM ਮਾਨ, ਕਿਹਾ- “ਰਾਜਾਂ ਨੂੰ ਕਠਪੁਤਲੀ ਨਾ ਸਮਝੇ ਮੋਦੀ ਸਰਕਾਰ”

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੋਮਵਾਰ ਨੂੰ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਜਾਵੇਗਾ। ਜਿਸਦਾ ਪੰਜਾਬ ਦੇ ਮੁੱਖ ਮੰਤਰੀ...

‘ਨਾਜਾਇਜ਼ ਮਾਈਨਿੰਗ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਾਂਗੇ ਭਾਵੇਂ ਉਹ ‘ਆਪ’ ਦਾ ਹੀ ਕੋਈ ਮੰਤਰੀ ਕਿਉਂ ਨਾ ਹੋਵੇ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ...

ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ -“ਜੇ ਮੇਰੇ ਪੁੱਤ ਦਾ ਤਿਣਕੇ ਜਿੰਨਾ ਵੀ ਕਸੂਰ ਹੋਇਆ ਤਾਂ ਮੈਂ ਸਿੱਧੂ ਦੀ ਜਗ੍ਹਾ ਜੇਲ੍ਹ ਕੱਟਾਂਗਾ”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਗੈਂਗਸਟਰਾਂ ਨੂੰ ਮਿਲਣ ਵਾਲੇ VIP ਟ੍ਰੀਟਮੈਂਟ ਨੂੰ ਲੈ ਕੇ ਭੜਕ ਗਏ। ਮਾਨਸਾ ਵਿੱਚ...

ਕਿਸਾਨ ਅੱਜ ਫਗਵਾੜਾ ਸ਼ੂਗਰ ਮਿੱਲ ਹਾਈਵੇਅ ਕਰਨਗੇ ਜਾਮ, ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਰੂਟ ਪਲਾਨ ਕੀਤਾ ਜਾਰੀ

ਜੇਕਰ ਤੁਸੀਂ ਵੀ ਪਠਾਨਕੋਟ-ਜਲੰਧਰ-ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਹੋ ਜਾਂ ਫਿਰ ਲੁਧਿਆਣਾ ਵੱਲੋਂ ਜਲੰਧਰ ਵੱਲ ਆ ਰਹੇ ਹੋ ਤਾਂ...

ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਪਸ਼ੂਆਂ ਨੂੰ ਲੰਪੀ ਇਨਫੈਕਸ਼ਨ ਦੀ ਲਾਗ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਮੁਫ਼ਤ ਟੀਕਾਕਰਨ...

ਨਿਕਹਤ ਜ਼ਰੀਨ ਨੇ ਲਾਇਆ ‘ਗੋਲਡਨ’ ਪੰਚ, ਰਾਸ਼ਟਰਮੰਡਲ ਖੇਡਾਂ ‘ਚ ਲਹਿਰਾਇਆ ਤਿਰੰਗਾ

ਨਵੀਂ ਦਿੱਲੀ : ਵਰਲਡ ਚੈਂਪੀਅਨ ਮੁੱਕੇਬਾਜ਼ ਨਿਕਹਤ ਜ਼ਰੀਨ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗ਼ਮਾ ਆਪਣੇ ਨਾਂ ਕਰ ਲਿਆ ਹੈ। 26 ਸਾਲਾਂ...

ਰਾਸ਼ਟਰਮੰਡਲ ਖੇਡਾਂ ‘ਚ ਭਾਰਤੀ ਮੁੱਕੇਬਾਜ਼ਾਂ ਦਾ ਡਬਲ ਧਮਾਕਾ, ਅਮਿਤ ਤੇ ਨੀਤੂ ਨੇ ਜਿੱਤੇ ਸੋਨ ਤਮਗੇ

ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੇ 10ਵੇਂ ਦਿਨ ਭਾਰਤੀ ਮੁੱਕੇਬਾਜ਼ਾਂ ਨੇ ਕਮਾਲ ਕਰ ਦਿੱਤਾ। ਪਹਿਲਾਂ ਨੀਤੂ ਘਣਘਸ ਅਤੇ ਫਿਰ...

CWG 2022 : ਭਾਰਤੀ ਮਹਿਲਾ ਹਾਕੀ ਟੀਮ ਦੀ 16 ਸਾਲਾਂ ਬਾਅਦ ਜਿੱਤਿਆ ਮੈਡਲ, ਨਿਊਜ਼ੀਲੈਂਡ ਨੂੰ ਦਿੱਤੀ ਮਾਤ

ਭਾਰਤੀ ਮਹਿਲਾ ਹਾਕੀ ਟੀਮ (ਭਾਰਤ ਬਨਾਮ ਨਿਊਜ਼ੀਲੈਂਡ) ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚ...

ਪੈਰਾ ਟੇਬਲ ਟੈਨਿਸ ‘ਚ ਭਾਵਿਨਾ ਪਟੇਲ ਨੇ ਜਿੱਤਿਆ ਸੋਨ ਤਗਮਾ, ਭਾਰਤ ਦੀ ਝੋਲੀ ‘ਚ ਆਇਆ 13ਵਾਂ ਗੋਲਡ

ਕਾਮਨਵੈਲਥ ਗੇਮਸ 2022 ਵਿਚ 9ਵੇਂ ਦਿਨ ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ ਹੈ। ਭਾਰਤੀ ਪਹਿਲਵਾਨਾਂ ਨੇ ਪਹਿਲਾਂ ਕੁਸ਼ਤੀ ‘ਚ ਆਪਣਾ ਦਮ...

ਜਗਦੀਪ ਧਨਖੜ ਬਣੇ ਦੇਸ਼ ਦੇ ਨਵੇਂ ਉਪਰਾਸ਼ਟਰਪਤੀ, ਮਾਰਗਰੇਟ ਅਲਵਾ ਨੂੰ ਦਿੱਤੀ ਕਰਾਰੀ ਹਾਰ

ਦੇਸ਼ ਨੂੰ ਅੱਜ ਨਵਾਂ ਉਪ ਰਾਸ਼ਟਰਪਤੀ ਮਿਲ ਗਿਆ ਹੈ। ਐਨਡੀਏ ਉਮੀਦਵਾਰ ਜਗਦੀਪ ਧਨਖੜ ਨੇ ਵੱਡੇ ਫਰਕ ਨਾਲ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ...

CWG 2022 : ਮਹਿਲਾ ਕ੍ਰਿਕਟ ਟੀਮ ਇੰਡੀਆ ਦੀ ਫਾਈਨਲ ‘ਚ ਐਂਟਰੀ, PV ਸਿੰਧੂ ਬੈਡਮਿੰਟਨ ਸੈਮੀਫਾਈਨਲ ‘ਚ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਮੰਡਲ ਖੇਡਾਂ ਦੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਸ਼ਨੀਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ ‘ਚ...

CM ਮਾਨ ਬੋਲੇ- ‘ਅਗਲੇ ਸਾਲ ਤੋਂ ਆਯੁਸ਼ਮਾਨ ਸਕੀਮ ਦੀ ਲੋੜ ਨਹੀਂ, ਮਰੀਜ਼ ਮੁਹੱਲਾ ਕਲੀਨਿਕ ‘ਚ ਹੋਣਗੇ ਠੀਕ’

ਆਯੁਸ਼ਮਾਨ ਸਕੀਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ...

CM ਮਾਨ ਦਾ ਵੱਡਾ ਐਲਾਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੀ 5-5 ਲੱਖ ਦੀ ਰਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਪੰਜਾਬ ਦੇ...

CM ਮਾਨ ਅੱਜ ਤੋਂ 2 ਦਿਨਾਂ ਦਿੱਲੀ ਦੌਰੇ ‘ਤੇ, PM ਅੱਗੇ ਚੁੱਕਣਗੇ MSP ਕਮੇਟੀ ਤੇ ਜੀਐੱਸਟੀ ਮੁਆਵਜ਼ੇ ਦਾ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ‘ਤੇ ਰਹਿਣਗੇ। ਉਹ ਦਿੱਲੀ ਵਿਚ ਨੀਤੀ ਕਮਿਸ਼ਨ ਦੀ ਗਵਰਨਿੰਗ ਕੌਂਸਲ...

ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਨਾਲ ਕਰਨਗੇ ਮੁਲਾਕਾਤ, ਸਪੋਰਟਸ ਦੇ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਮੀਟਿੰਗ ਵਿਚ ਮੰਤਰੀ ਮੀਤ ਹੇਅਰ ਪੰਜਾਬ ਵਿਚ...

ਪੰਜਾਬ ਪੁਲਿਸ ਤੋਂ ਤੈਅ ਸਮੇਂ ਤੋਂ ਵੱਧ ਨਹੀਂ ਲਈ ਜਾਏਗੀ ਡਿਊਟੀ, ADGP ਨੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਅਕਸਰ ਮੁਲਾਜ਼ਮਾਂ ਨੂੰ ਵੱਧ ਸਮੇਂ ਤੱਕ ਡਿਊਟੀ ਦੇਣੀ ਪੈਂਦੀ ਹੈ ਪਰ ਹੁਣ ਅਜਿਹਾ ਨਹੀੰ ਹੋਵੇਗਾ। ਦਰਅਸਲ...

ਸੁਪਰੀਮ ਕੋਰਟ ਵੱਲੋਂ ਸਿੱਖਾਂ ਨੂੰ ਫਲਾਈਟ ‘ਚ ਕਿਰਪਾਣ ਦੀ ਇਜਾਜ਼ਤ ਦੇਣ ਖਿਲਾਫ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਨੂੰ ਘਰੇਲੂ ਉਡਾਣਾਂ ‘ਚ ਕਿਰਪਾਣ ਲੈ ਕੇ ਜਾਣ ਦੀ ਇਜਾਜ਼ਤ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ‘ਤੇ...

ਜਲ ਸੈਨਾ ਦੀਆਂ 5 ਮਹਿਲਾ ਅਧਿਕਾਰੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪੂਰਾ ਕੀਤਾ ਸਮੁੰਦਰ ਨਿਗਰਾਨੀ ਮਿਸ਼ਨ

ਮਹਿਲਾਵਾਂ ਹੁਣ ਕਿਸੇ ਵੀ ਖੇਤਰ ਹੁਣ ਪੁਰਸ਼ਾਂ ਤੋਂ ਪਿੱਛੇ ਨਹੀਂ ਹਨ। ਭਾਰਤੀ ਜਲ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਨੇ ਪਹਿਲੀ ਵਾਰ ਉੱਤਰੀ ਅਰਬ...

RBI ਨੇ ਰੇਪੋ ਰੇਟ 50 ਬੇਸਿਸ ਪੁਆਇੰਟ ਵਧਾ ਕੇ ਕੀਤਾ 5.4 ਫੀਸਦੀ, ਮਹਿੰਗੀ ਹੋਵੇਗਾ ਲੋਨ, ਵਧੇਗੀ ਤੁਹਾਡੀ EMI

ਲਗਾਤਾਰ ਵਧਦੀ ਮਹਿੰਗਾਈ ਕਾਰਨ ਰਿਜ਼ਰਵ ਬੈਂਕ ਨੇ ਇੱਕ ਵਾਰ ਫਿਰ ਰੇਪੋ ਰੇਟ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੁਣ ਰੇਪੋ ਰੇਟ ਵਿਚ 50 ਆਧਾਰ...

ਸਰਾਵਾਂ ‘ਤੇ GST ਸਬੰਧੀ ਕੇਂਦਰ ਨੇ ਦਿੱਤੀ ਸਫਾਈ, ਕਿਹਾ-‘ਨਾ ਕੋਈ ਟੈਕਸ ਲਗਾਇਆ ਤੇ ਨਾ ਹੀ SGPC ਨੂੰ ਨੋਟਿਸ ਭੇਜਿਆ’

ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ...

ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਸਾਰੇ ਘਰੇਲੂ ਬਿਜਲੀ...

CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਲਵਪ੍ਰੀਤ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ

ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣ ਪਹੁੰਚੇ ‘ਆਪ’ ਸੰਸਦ ਰਾਘਵ ਚੱਢਾ, ਪੰਜਾਬ ਦੇ ਕਈ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

Raghav Chadha Nirmala Sitharaman: ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਸੂਤਰਾਂ...

ਕੈਨੇਡਾ ਪੁਲਿਸ ਵੱਲੋਂ ਜਾਰੀ ਕੀਤੀ ਗਈ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਪੰਜਾਬੀ ਵਿਅਕਤੀਆਂ ਦੇ ਨਾਂ ਸ਼ਾਮਲ

ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੰਯੁਕਤ ਫੋਰਸ ਸਪੈਸ਼ਲ...

CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ

ਰਾਸ਼ਟਰ ਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਗੁਰਦੀਪ ਸਿੰਘ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਮੰਤਰੀ ਨੇ ਕਿਹਾ- ਫੰਡ ਭੇਜਿਆ, ਅੱਜ ਤੋਂ ਮਿਲੇਗਾ ਮੁਫ਼ਤ ਇਲਾਜ; PGI ਨੇ ਕਿਹਾ- ਰੁਟੀਨ ‘ਚ ਹੀ ਦੇਖਾਂਗੇ

ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਆਯੂਸ਼ਮਾਨ ਸਕੀਮ ਤਹਿਤ ਪੰਜਾਬੀਆਂ ਦੇ ਮੁਫ਼ਤ ਇਲਾਜ ਨੂੰ ਲੈ ਕੇ ਹੰਗਾਮਾ ਹੋਇਆ ਹੈ। 16 ਕਰੋੜ ਰੁਪਏ ਦੇ ਬਕਾਇਆ...

PU ਦਾ ਨਹੀਂ ਹੋਵੇਗਾ ਕੇਂਦਰੀਕਰਨ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਪੀਯੂ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ...

CWG 2022 : ਅੰਮ੍ਰਿਤਸਰ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ 109 ਕਿਲੋਗ੍ਰਾਮ ‘ਚ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ ਦੇ ਲਵਪ੍ਰੀਤ ਸਿੰਘ ਨੇ ਬਰਮਿੰਘਮ ਕਾਮਨਵੈਲਥ ਖੇਡਾਂ-2022 ਵਿੱਚ ਪੁਰਸ਼ਾਂ ਦੀ ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਕੁੱਲ 355 ਕਿਲੋ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮੂੰਗੀ ਦੀ ਸਰਕਾਰੀ ਖਰੀਦ ਦੀ ਤਰੀਕ ਵਧਾ ਕੇ ਕੀਤੀ 10 ਅਗਸਤ

ਮਾਨ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦੇ ਹੋਏ ਮੂੰਗੀ ਦੀ ਸਰਕਾਰੀ ਖਰੀਦ ਦੀ ਤਰੀਕ ਵਧਾ ਦਿੱਤੀ ਹੈ। ਹੁਣ ਮੂੰਗੀ ਦੀ ਸਰਕਾਰੀ ਖਰੀਦ 10 ਅਗਸਤ ਤੱਕ...

ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ, PPSC ਦੇ ਮੈਂਬਰਾਂ ਦੀ ਗਿਣਤੀ ਘਟਾ ਕੇ ਕੀਤੀ 5

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਮੈਂਬਰਾਂ...

ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ

ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਲੁਧਿਆਣਾ ਦੇ ਰਹਿਣ...

ਕਿਸਾਨ ਅੱਜ ਨਹੀਂ ਕਰਨਗੇ ਚੱਕਾ ਜਾਮ, ਮੀਟਿੰਗ ਮਗਰੋਂ ਬੋਲੇ CM ਮਾਨ-‘ਮੇਰੇ ਕਾਰਜਕਾਲ ‘ਚ ਧਰਨੇ ਨਹੀਂ ਹੋਣਗੇ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ ਜਿਸ ਤੋਂ...

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਕੀਤਾ ਖਤਮ, 26 ਮੰਗਾਂ ‘ਤੇ ਬਣੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀਆਂ 26 ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਉਹ 3 ਅਗਸਤ ਨੂੰ ਆਪਣਾ...

CWG 2022 : ਭਾਰਤ ਨੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ, ਸਿੰਗਾਪੁਰ ਨੂੰ ਫਾਈਨਲ ‘ਚ ਦਿੱਤੀ ਮਾਤ

ਭਾਰਤੀ ਖਿਡਾਰੀਆਂ ਦਾ ਕਾਮਨਵੈਲਥ ਗੇਮਸ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਦੇ ਤਮਗਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।...

ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ 1056 ਪੋਸਟਾਂ ਕੀਤੀਆਂ ਖਤਮ, 4716 ਤੋਂ ਘੱਟ ਕੇ 3660 ਹੋਈਆਂ ਆਸਾਮੀਆਂ

ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ 3660 ਕਰ...

ਸ੍ਰੀ ਦਰਬਾਰ ਸਾਹਿਬ ਨੇੜੇ ਸਰਾਵਾਂ ‘ਤੇ 12 ਫੀਸਦੀ GST, CM ਮਾਨ ਬੋਲੇ, ‘ਸ਼ਰਧਾ ‘ਤੇ ਟੈਕਸ, ਕੇਂਦਰ ਵਾਪਸ ਲਏ ਫੈਸਲਾ’

ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12 ਫੀਸਦੀ ਜੀਐਸਟੀ ਲਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ...

CM ਮਾਨ ਦਾ ਐਲਾਨ, ਤਮਗਾ ਜੇਤੂ ਵੇਟਲਿਫ਼ਟਰ ਹਰਜਿੰਦਰ ਕੌਰ ਨੂੰ ਮਿਲੇਗਾ 40 ਲੱਖ ਨਕਦ ਇਨਾਮ

ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ...

ਇਕੱਠੇ 7 ਡੁੱਬੇ, ਕਿਸੇ ਨੇ ਗੁਆਏ ਪੁੱਤ ਸਣੇ ਪੋਤੇ, ਕਿਸੇ ਦਾ ਪਿਓ ਮੰਜੇ ‘ਤੇ, CM ਮਾਨ ਵੱਲੋਂ ਪਰਿਵਾਰਾਂ ਲਈ 1-1 ਲੱਖ ਦਾ ਐਲਾਨ

ਬੀਤੇ ਦਿਨ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ ਸੱਤ ਨੌਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ-ਇੱਕ ਲੱਖ...

ਹਿਮਾਚਲ : ਗੋਬਿੰਦ ਸਾਗਰ ਝੀਲ ‘ਚ ਡੁੱਬੇ 11 ਨੌਜਵਾਨ, 7 ਦੀ ਮੌਤ, 4 ਇਕੋ ਹੀ ਪਰਿਵਾਰ ਦੇ

ਜ਼ਿਲ੍ਹਾ ਊਨਾ ਦੇ ਉਪ ਮੰਡਲ ਬੰਗਾਣਾ ਦੇ ਕੋਕਲਾ ਪਿੰਡ ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਗਰੀਬਨਾਥ ਮੰਦਰ ਦੇ ਨੇੜੇ ਨਹਾਉਣ ਲਈ ਇਕ ਨੌਜਵਾਨ...

ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 260 ਡਰੱਗ ਸਮੱਗਲਰਾਂ ਸਣੇ 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼...

ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਮਿਲਣ ਤੋ ਬਆਦ ਗੈਂਗਸਟਰ ਨੂੰ ਮੋਗਾ ਲੈ ਗਈ ਪੁਲਿਸ

ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ...

ਧਮਕੀਆਂ ਮਿਲਣ ਤੋਂ ਬਾਅਦ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਮਿਲਿਆ ਬੰਦੂਕ ਦਾ ਲਾਇਸੈਂਸ

ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਬੰਦੂਕ ਦਾ ਲਾਇਸੈਂਸ ਮਿਲ ਗਿਆ ਹੈ। ਅਦਾਕਾਰ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ,...

ਲਾਰੈਂਸ ਬਿਸ਼ਨੋਈ ਦੀ ਫ਼ਰੀਦਕੋਟ ‘ਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਫਿਰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ...

ਪੱਛਮੀ ਬੰਗਾਲ: ਡੀਜੇ ਦੇ ਜਨਰੇਟਰ ਨਾਲ ਗੱਡੀ ‘ਚ ਆਇਆ ਕਰੰਟ, ਜਲਪੇਸ਼ ਜਾ ਰਹੇ 10 ਕਾਂਵੜੀਆਂ ਦੀ ਮੌਤ

ਪੱਛਮੀ ਬੰਗਾਲ ਦੇ ਕੂਚ ਬਿਹਾਰ ਵਿੱਚ ਐਤਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਜਲਪੇਸ਼ ਜਾ ਰਹੇ 10 ਸ਼ਿਵ ਭਗਤਾਂ (ਕਾਂਵੜੀਆਂ) ਦੀ...

ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨਗੇ PRTC ਮੁਲਾਜ਼ਮ, ਕੱਲ੍ਹ ਹਾਈਵੇ ਕਰਨਗੇ ਜਾਮ, 2 ਤੋਂ ਭੁੱਖ ਹੜਤਾਲ

ਕੱਲ੍ਹ ਤੋਂ ਰੋਡਵੇਜ਼ ਮੁਲਾਜ਼ਮਾਂ ਦਾ ਅੰਦੋਲਨ ਸ਼ੁਰੂ ਹੋ ਰਿਹਾ ਹੈ। 1 ਅਗਸਤ ਨੂੰ ਰੋਡਵੇਜ਼-ਪਨਬਸ ਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ...

ਜੈਰਮੀ ਲਾਲਨਿਰੁੰਗਾ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨੇ ਦਾ ਤਮਗਾ, CM ਮਾਨ ਤੇ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਵਧਾਈ

ਕਾਮਨਵੈਲਥ ਗੇਮਜ ਵਿਚ ਅੱਜ ਦੇਸ਼ ਨੂੰ ਪੰਜਵਾਂ ਤਮਗਾ ਮਿਲ ਗਿਆ ਹੈ। ਜੈਰਮੀ ਲਾਲਨਿਰੁੰਗਾ ਨੇ ਵੇਟਲਿਫਟਿੰਗ ਵਿਚ ਸੋਨੇ ਦਾ ਤਮਗਾ ਜਿੱਤ ਲਿਆ...

ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ

ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ...

ਪੰਜਾਬ ‘ਚ ਚੱਕਾ ਜਾਮ, ਸੜਕਾਂ ਤੇ ਰੇਲ ਟ੍ਰੈਕਾਂ ‘ਤੇ ਡਟੇ ਕਿਸਾਨ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ...

ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ...

ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ

ਮੀਰਾਬਾਈ ਚਾਨੂ ਨੇ ਉਮੀਦ ਮੁਤਾਬਕ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ਦੇ ਔਰਤਾਂ ਦੇ 49 ਕਿਲੋਗ੍ਰਾਮ ਈਵੈਂਟ ‘ਤੇ ਦਬਦਬਾ ਬਣਾ ਕੇ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ...

CM ਮਾਨ ਦਾ ਵੱਡਾ ਬਿਆਨ- ‘ਗੋਲਡੀ ਬਰਾੜ ਲਿਆਂਦਾ ਜਾਏਗਾ ਪੰਜਾਬ, ਕੈਨੇਡਾ ਸਰਕਾਰ ਨਾਲ ਹੋਈ ਗੱਲ’

ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ...

ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, CWG ‘ਚ ਦੇਸ਼ ਦਾ ਪਹਿਲਾ ਤਮਗਾ

ਬਰਮਿੰਘਮ ਵਿੱਚ ਕਾਮਨਵੈਲਥ ਖੇਡਾਂ 2022 ਵਿੱਚ ਸੰਕੇਤ ਮਹਾਦੇਵ ਸਰਗਰ ਨੇ ਸ਼ਨੀਵਾਰ ਨੂੰ ਖੇਡਾਂ ਦੇ ਦੂਜੇ ਦਿਨ ਪੁਰਸ਼ਾਂ ਦੀ 55 ਕਿਲੋਗ੍ਰਾਮ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਅਰਪਿਤਾ ਮੁਖਰਜੀ ਦੀਆਂ ਚਾਰ ‘ਗਾਇਬ’ ਕਾਰਾਂ ਦੀ ਭਾਲ ਕਰ ਰਹੀ ED

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਚੌਥੇ ਘਰ...

ਦਸੂਹਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ

ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40...

ਮਾਨ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ...

CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ...

ਮਾਨ ਕੈਬਨਿਟ ਵੱਲੋਂ ਡਿਜੀਟਲ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ, ਟਰੱਕਾਂ ‘ਤੇ GPS, ਬਿਜਲੀ ਮੀਟਰ ਨਾਲ ਨਿਗਰਾਨੀ

ਪੰਜਾਬ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਸ਼ੈਲਰ ਅਤੇ ਮਿੱਲ ਤੱਕ ਲਿਜਾਣ ਲਈ ਮਿਲਿੰਗ ਪਾਲਿਸੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਵੀਰਵਾਰ ਨੂੰ...