Jan 20

ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਸਾਲ 2020 ‘ਚ ਖਰਾਬ ਹੋਈਆਂ ਫਸਲਾਂ ਦਾ ਦੇਵਾਂਗੇ ਮੁਆਵਜ਼ਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਗੇ। ਉਹ ਫਾਜ਼ਿਲਕਾ ਜਾ ਕੇ...

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਇਟਲੀ ਗਏ 34 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ...

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ BJP ‘ਚ ਹੋ ਸਕਦੇ ਨੇ ਸ਼ਾਮਿਲ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਹੋ ਗਈ ਹੈ। ਰੈਲੀ ਦੇ ਲਈ ਫਿਲਹਾਲ ਕਿਸੇ ਨਵੀਂ ਤਾਰੀਕ ਦਾ ਐਲਾਨ ਨਹੀਂ ਹੋਇਆ ਹੈ।...

ਪੰਜਾਬ ‘ਚ ਬਦਲੇਗਾ ਮੌਸਮ, ਅਗਲੇ 5 ਦਿਨ ਸੀਤ ਲਹਿਰ ਤੋਂ ਮਿਲੇਗੀ ਰਾਹਤ, ਪਹਾੜਾਂ ‘ਤੇ ਹੋਵੇਗੀ ਬਰਫਬਾਰੀ

ਪੰਜਾਬ ਵਿਚ ਅੱਜ ਤੋਂ ਮੌਸਮ ਬਦਲ ਜਾਵੇਗਾ। ਪੱਛਮੀ ਗੜਬੜੀ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਕਈ ਸ਼ਹਿਰਾਂ ਵਿਚ ਹਲਕੇ ਮੀਂਹ ਪੈਣ ਦੇ ਆਸਾਰ ਹਨ।...

ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’

ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੀ ਘਟਨਾ ਨਾਲ ਪੰਜਾਬ ਦੇ ਸਾਬਕਾ ਕਾਂਗਰਸ ਮੰਤਰੀ...

ਭਾਰਤੀ ਮੂਲ ਦੀ ਅਰੁਣਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਬਣੀ ਲੈਫ. ਗਵਰਨਰ, ਭਾਗਵਤ ਗੀਤਾ ‘ਤੇ ਚੁੱਕੀ ਸਹੁੰ

ਭਾਰਤ ਵਿੱਚ ਪੈਦਾ ਹੋਈ ਅਰੁਣਾ ਮਿਲਰ ਨੇ ਅਮਰੀਕਾ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਅਮਰੀਕਾ ਦੇ ਮੈਰੀਲੈਂਡ ਸੂਬੇ ਦੀ ਪਹਿਲੀ ਭਾਰਤੀ-ਅਮਰੀਕੀ...

CM ਮਾਨ ਦਾ ਐਲਾਨ, ‘ਅਫ਼ਸਰ ਘਰ ਆ ਕੇ ਕਰਨਗੇ ਰਜਿਸਟਰੀਆਂ’, ਬੋਲੇ- ‘ਹੁਣ ਲੋਕਾਂ ਦੀ ਸਰਕਾਰ’

ਹੁਣ ਪੰਜਾਬ ‘ਚ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਨੂੰ ਇਧਰ-ਉਧਰ ਪਰੇਸ਼ਾਨ ਨਹੀਂ ਹੋਣਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ !

ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ...

ਚੜ੍ਹਦੀ ਸਵੇਰ ਗੋਆ-ਮੁੰਬਈ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਸਣੇ 9 ਲੋਕਾਂ ਦੀ ਮੌਤ

ਮਹਾਰਾਸ਼ਟਰ ਵਿੱਚ ਮੁੰਬਈ-ਗੋਆ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਕਾਰ...

ਨਿਊਜ਼ੀਲੈਂਡ ਦੀ PM ਜੈਸਿੰਡਾ ਆਰਡਰਨ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ, ਕਿਹਾ-“ਹੁਣ ਹਿੰਮਤ ਨਹੀਂ ਕਿ…”

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਉਹ ਹੁਣ...

ਕੜਾਕੇ ਦੀ ਠੰਡ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ, ਬਠਿੰਡਾ ‘ਚ -0.2 ਡਿਗਰੀ ਰਿਕਾਰਡ ਕੀਤਾ ਗਿਆ ਪਾਰਾ

ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲ ਰਿਹਾ ਹੈ । ਬੁੱਧਵਾਰ ਨੂੰ ਬਠਿੰਡਾ ਅਤੇ...

ਨਿਊਜ਼ੀਲੈਂਡ ਤੋਂ 4 ਸਾਲ ਬਾਅਦ ਜਿੱਤਿਆ ਭਾਰਤ: ਪਹਿਲੇ ਵਨਡੇ ਮੈਚ ‘ਚ 12 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਚ 1-0 ਦੀ ਬੜ੍ਹਤ

ਸ਼ੁਭਮਨ ਗਿੱਲ ਦੇ ਦੋਹਰੇ ਸੈਂਕੜੇ ਦੇ ਦਮ ‘ਤੇ ਟੀਮ ਇੰਡੀਆ ਨੇ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 12 ਦੌੜਾਂ...

ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਕੌਮੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ...

ਕੈਪਟਨ ਨੇ BJP ‘ਚ ਆਉਣ ‘ਤੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ, ਬੋਲੇ- ‘ਅਜੇ ਹੋਰ ਵੀ ਆਉਣਗੇ’

ਕਾਂਗਰਸ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤਰ ਸਿੰਘ ਬਾਦਲ ਅੱਜ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ...

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਦਾ ਕਮਾਲ, ਠੋਕਿਆ ਦੋਹਰਾ ਸੈਂਕੜਾ, ਤੋੜੇ ਹੋਰ ਵੀ ਕਈ ਰਿਕਾਰਡ

ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਪੰਜਾਬ ਦੇ ਸ਼ੁਭਮਨ ਗਿੱਲ ਦੀ ਜ਼ਬਰਦਸਤ...

ਮਨਪ੍ਰੀਤ ਬਾਦਲ ਦੇ BJP ‘ਚ ਸ਼ਾਮਲ ਹੋਣ ‘ਤੇ ਬੋਲੇ ਵੜਿੰਗ, ‘ਸੱਤਾ ਦੇ ਭੁੱਖੇ, ਕਾਂਗਰਸ ਨਾਲ ਕੀਤਾ ਧੋਖਾ’

ਮਨਪ੍ਰੀਤ ਬਾਦਲ ਨੇ ਕਾਂਗਰਸ ਨੂੰ ਛੱਡ ਕੇ ਅੱਜ ਬੀਜੇਪੀ ਦਾ ਪੱਲਾ ਫੜ ਲਿਆ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਰਾਜਾ ਵੜਿੰਗ ‘ਤੇ ਖੂਬ ਭੜਾਸ...

ਵਿਧਾਨ ਸਭਾ ਚੋਣਾਂ : ਤ੍ਰਿਪੁਰਾ ‘ਚ 16, ਮੇਘਾਲਿਆ ਤੇ ਨਾਗਾਲੈਂਡ ‘ਚ 27 ਫਰਵਰੀ ਨੂੰ ਵੋਟਿੰਗ, 2 ਮਾਰਚ ਨੂੰ ਆਉਣਗੇ ਨਤੀਜੇ

ਚੋਣ ਕਮਿਸ਼ਨ ਨੇ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ਵਿਚ ਵਿਧਾਨ ਸਭਾ ਚੋਣਾਂ ਲਈ ਅੱਜ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਿੰਨੋਂ...

ਵੱਡੀ ਖਬਰ: ਮੋਹਾਲੀ ‘ਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ...

ਵੱਡੀ ਖਬਰ: BJP ‘ਚ ਸ਼ਾਮਿਲ ਹੋਏ ਮਨਪ੍ਰੀਤ ਬਾਦਲ, ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਰਵਾਇਆ ਪਾਰਟੀ ‘ਚ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।...

ਵੱਡੀ ਖਬਰ : ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਭਾਜਪਾ ਵਿਚ ਹੋ ਸਕਦੇ ਹਨ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸੀਨੀਅਰ ਨੇਤਾ...

ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਯਾਨੀ ਕਿ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਬਰਨਾਲਾ ਪ੍ਰਸ਼ਾਸਨ ਵੱਲੋਂ...

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਲੂਸਿਲ ਰੈਂਡਨ ਦਾ 118 ਸਾਲ ਦੀ ਉਮਰ ‘ਚ ਦੇਹਾਂਤ

ਦੁਨੀਆ ਦੀ ਸਭ ਤੋਂ ਵੱਧ ਉਮਰ ਦੀ ਮਹਿਲਾ ਲੂਸਿਲ ਰੈਂਡਨ ਦਾ 118 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਰੈਂਡਨ ਨੂੰ ਸਿਸਟਰ ਆਂਦਰੇ ਦੇ ਨਾਂ ਨਾਲ...

ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਮਿਲਿਆ ਬੰਬ, ਮਚੀ ਹਫੜਾ-ਦਫੜੀ, ਪੁਲਿਸ ਨੇ ਇਲਾਕਾ ਕੀਤਾ ਸੀਲ

ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਿਲਟਰੀ ਗਰਾਊਂਡ ਤੋਂ ਬੰਬ ਵਰਗੀ ਚੀਜ਼ ਮਿਲਣ ਦੀ ਖਬਰ ਹੈ। ਇਹ ਵੀ ਖਬਰ ਹੈ ਕਿ ਇਥੋਂ ਮਿਜ਼ਾਈਲ...

ਬਿਜਲੀ ਚੋਰੀ ਖਿਲਾਫ ਪਾਵਰਕਾਮ ਦੀ ਕਾਰਵਾਈ, 16 ਦਿਨ ‘ਚ ਫੜੇ 453 ਕੇਸ, 63.13 ਲੱਖ ਵਸੂਲਿਆ ਜੁਰਮਾਨਾ

ਬਿਜਲੀ ਚੋਰੀ ਕਰਕੇ ਪਾਵਰਕਾਮ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਿਜਲੀ ਚੋਰਾਂ ‘ਤੇ ਕਾਰਵਾਈ ਕਰਨ ਲਈ ਪਾਵਰਕਾਮ ਦੀ ਇਨਫੋਰਸਮੈਂਟ ਵਿੰਗ...

ਪਾਕਿ ਦੀ ਹਥਿਆਰ ਤਸਕਰੀ ਦੀ ਸਾਜ਼ਿਸ਼ ਮੁੜ ਨਾਕਾਮ, BSF ਨੇ 4 ਚੀਨੀ ਪਿਸਤੌਲ ਤੇ 8 ਮੈਗਜ਼ੀਨ ਕੀਤੇ ਬਰਾਮਦ

ਪੰਜਾਬ ਦੇ ਗੁਰਦਾਸਪੁਰ ਵਿੱਚ ਸੀਮਾ ਸੁਰੱਖਿਆ ਬਲਾਂ ਨੇ ਤਸਕਰਾਂ ਦੇ ਮਨਸੂਬਿਆਂ ਨੂੰ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਮਿਲੀ ਜਾਣਕਾਰੀ...

ਠੰਡ ਦਾ ਕਹਿਰ ਜਾਰੀ, ਡਿੱਗਿਆ ਪਾਰਾ, 21-25 ਜਨਵਰੀ ‘ਚ ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਕੜਾਕੇ ਦੀ ਸਰਦੀ ਤੋਂ ਲੋਕਾਂ ਨੂੰ ਵੀਰਵਾਰ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਆਉਣ ਵਾਲੀ 21 ਤੋਂ 25...

ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦਾ ਉਪਰਾਲਾ, ਮਿਲਣਗੇ ਆਧੁਨਿਕ ਹਥਿਆਰ ਤੇ ਬੁਲੇਟ ਪਰੂਫ ਜੈਕੇਟ

ਪੰਜਾਬ ਵਿਚ ਅੱਤਵਾਦੀਆਂ ਤੇ ਗੈਂਗਸਟਰਾਂ ਦੀਆਂ ਵਧਦੀਆਂ ਵਾਰਦਾਤਾਂ ਨੂੰ ਰੋਕਣ ਤੇ ਉਨ੍ਹਾਂ ਦੇ ਨਾਲ ਹੋਣ ਵਾਲੇ ਐਨਕਾਊਂਟਰ ਦਾ ਸਖਤ ਮੁਕਾਬਲਾ...

‘ਨਵੀਂ ਖੇਤੀ ਨੀਤੀ ਤਿਆਰ ਕਰਨ ਲਈ 11 ਮੈਂਬਰੀ ਖੇਤੀ ਮਾਹਿਰਾਂ ਦੀ ਕਮੇਟੀ ਗਠਿਤ ਕਰਨ ਦਾ ਨੋਟੀਫਿਕੇਸ਼ਨ ਜਾਰੀ’ : ਧਾਲੀਵਾਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਇੱਕ ਹੋਰ ਕਦਮ ਚੁੱਕਦਿਆਂ...

ਜੂਨ 2024 ਤੱਕ ਭਾਜਪਾ ਪ੍ਰਧਾਨ ਜੇਪੀ ਨੱਢਾ ਦਾ ਕਾਰਜਕਾਲ ਵਧਾਇਆ ਗਿਆ, ਰਾਸ਼ਟਰੀ ਕਾਰਜਕਾਰਨੀ ਨੇ ਲਗਾਈ ਮੋਹਰ

ਜੇਪੀ ਨੱਢਾ ਇਕ ਸਾਲ ਲਈ ਹੋਰ ਭਾਜਪਾ ਦੇ ਪ੍ਰਧਾਨ ਰਹਿਣ ਵਾਲੇ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਇਕ ਸਾਲ ਦਾ ਐਕਟੈਨਸ਼ਨ ਦੇ ਦਿੱਤਾ ਗਿਆ ਹੈ। ਇਸ...

‘ਬੰਦ ਹੋਵੇਗੀ ਜ਼ੀਰਾ ਸ਼ਰਾਬ ਫੈਕਟਰੀ’, ਲਗਾਤਾਰ ਵਿਰੋਧ ਵਿਚਾਲੇ CM ਮਾਨ ਵੱਲੋਂ ਵੱਡੇ ਹੁਕਮ ਜਾਰੀ

ਲਗਾਤਾਰ ਚੱਲ ਰਹੇ ਵਿਰੋਧ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੀ.ਐੱਮ....

ਹੁਸ਼ਿਆਰਪੁਰ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀ ਚੂਕ!

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੇ 6ਵੇਂ ਦਿਨ ਹੁਸ਼ਿਆਰਪੁਰ ‘ਚ ਸੁਰੱਖਿਆ ਦੇ ਵਿੱਚ ਦੂਜੀ ਵਾਰ ਚੂਕ ਹੋਈ। ਪਹਿਲਾਂ ਇਕ ਨੌਜਵਾਨ...

ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ

ਜਬਰ-ਜਨਾਹ ਅਤੇ ਕਤ.ਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ ।...

‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ‘ਚ ਆਖ਼ਰੀ ਦਿਨ, ਦਸੂਹਾ ‘ਚ ਯਾਤਰਾ ਸ਼ੁਰੂ, ਰਾਹੁਲ 27 km ਤੁਰਨਗੇ ਪੈਦਲ

ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਛੇਵਾਂ ਦਿਨ ਹੈ। ਅੱਜ ਯਾਤਰਾ ਹੁਸ਼ਿਆਰਪੁਰ ਤੋਂ ਸਵੇਰੇ 7 ਵਜੇ ਸ਼ੁਰੂ ਹੋਈ। ਇੱਥੇ...

‘ਮੈਨੂੰ ਜਨਤਾ ਨੇ CM ਬਣਾਇਆ ਤੇ ਚੰਨੀ ਨੂੰ ਤੁਸੀਂ…’ ਰਾਹੁਲ ਗਾਂਧੀ ਦੇ ਬਿਆਨ ‘ਤੇ ਭਗਵੰਤ ਮਾਨ ਦਾ ਪਲਟਵਾਰ

ਹੁਸ਼ਿਆਰਪੁਰ ਵਿਚ ਭਾਰਤ ਜੋੜੋ ਯਾਤਰਾ ਲੈ ਕੇ ਪਹੁੰਚੇ ਰਾਹੁਲ ਗਾਂਧੀ ਨੇ ਅੱਜ ਮਾਨ ਸਰਕਾਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਨੇ ਆਪਣੇ ਭਾਸ਼ਣ...

ਅੰਮ੍ਰਿਤਸਰ : ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਪੂਰਨ ਪਾਬੰਦੀ

ਅੰਮ੍ਰਿਤਸਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ...

CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ਰੁ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ...

ਦੁਖਦਾਇਕ ਖ਼ਬਰ: ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ‘ਚ ਮੌਤ

ਕੈਨੇਡਾ ਵਿੱਚ ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ...

ਗੋਲਡਨ ਗਲੋਬ ਤੋਂ ਬਾਅਦ ‘RRR’ ਨੇ ਮੁੜ ਵਧਾਇਆ ਦੇਸ਼ ਦਾ ਮਾਣ, ਜਿੱਤਿਆ ਸਰਵੋਤਮ ਵਿਦੇਸ਼ੀ ਭਾਸ਼ਾ ਫਿਲਮ ਦਾ ਖਿਤਾਬ

ਐੱਸਐੱਸ ਰਾਜਾਮੌਲੀ ਦੀ ਫਿਲਮ ‘ਰਾਈਜ਼, ਰਾਰ, ਰਿਵੋਲਟ’ ਯਾਨੀ ਕਿ RRR ਦਾ ਡੰਕਾ ਪੂਰੀ ਦੁਨੀਆ ਵਿੱਚ ਵੱਜਿਆ ਹੈ। ਫਿਲਮ ਨੇ ਨਾ ਸਿਰਫ਼ ਬਾਕਸ ਆਫਿਸ...

ਚੰਡੀਗੜ੍ਹ-ਲੁਧਿਆਣਾ ਹਾਈਵੇ ‘ਤੇ ਮਰੀ ਗਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

ਅਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕ ਆਪਣੀਆਂ ਕੀਮਤੀ ਜਾਨਾਂ...

29 ਜਨਵਰੀ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੈਪਟਨ ਦੇ ਗੜ੍ਹ ਪਟਿਆਲਾ ‘ਚ ਕਰਨਗੇ ਰੈਲੀ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ। ਜਿਸ ਤੋਂ ਬਾਅਦ ਹੁਣ ਕੇਂਦਰੀ...

ਪੰਜਾਬ ਯੂਨੀਵਰਸਿਟੀ ਦੇ VC ਨੇ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫ਼ਾ, DUI ਰੇਣੂ ਵਿਜ ਨੂੰ ਮਿਲਿਆ ਚਾਰਜ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਦੀ ਥਾਂ ‘ਤੇ DUI (ਡੀਨ ਆਫ਼...

ਪੰਜਾਬ ਸਣੇ ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਕਹਿਰ ਜਾਰੀ, ਵਧੇਗੀ ਹੋਰ ਠੰਡ, IMD ਨੇ ਜਾਰੀ ਕੀਤਾ ਅਲਰਟ

ਭਾਰਤ ਦੇ ਉੱਤਰੀ ਇਲਾਕੇ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ...

ਭਾਰਤ ਨੇ ਵਨਡੇ ‘ਚ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ 317 ਦੌੜਾਂ ਤੋਂ ਹਰਾਇਆ, 15 ਸਾਲ ਪੁਰਾਣਾ ਰਿਕਾਰਡ ਤੋੜਿਆ

ਟੀਮ ਇੰਡੀਆ ਨੇ ਵਨਡੇ ਕ੍ਰਿਕਟ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਜਿੱਤ ਦਾ ਵਰਲਡ ਰਿਕਾਰਡ ਬਣਾ ਦਿਤਾ ਹੈ। ਭਾਰਤ ਨੇ ਸ਼੍ਰੀਲੰਕਾ ਨੂੰ ਤਿੰਨ ਮੈਚਾਂ...

‘ਲੋਕ ਸਭਾ ਸਣੇ ਸਾਰੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ ਬਸਪਾ, ਕਿਸੇ ਪਾਰਟੀ ਨਾਲ ਗਠਜੋੜ ਨਹੀਂ’ : ਮਾਇਆਵਤੀ

ਬਹੁਜਨ ਸਮਾਜ ਪਾਰਟੀ ਸਾਲ 2023 ਵਿਚ ਹੋਣ ਵਾਲੀਆਂ ਸਾਰੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ। ਇਸ ਦੇ ਨਾਲ ਹੀ 2024 ਦੀਆਂ ਲੋਕ ਸਭਾ ਚੋਣਾਂ ਵਿਚ...

ਅੰਮ੍ਰਿਤਸਰ ਤੋਂ ਲੰਡਨ ਲਈ 26 ਮਾਰਚ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, MP ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਸੀ ਮੁੱਦਾ

ਨਵੀਂ ਦਿੱਲੀ : ਅੰਮ੍ਰਿਤਸਰ ਤੋਂ ਲੰਦਨ ਲਈ ਜਲਦ ਹੀ ਸਿੱਧੀ ਫਲਾਈਟ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ...

ਸੀਨੀਅਰ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਐਲਾਨ ਗਰਗ ਨੇ ਸੰਗਰੂਰ ਵਿਚ ਵਿਸ਼ੇਸ਼ ਤੌਰ...

USA ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਹਰਨਾਜ਼ ਸੰਧੂ ਨੇ ਪਹਿਨਾਇਆ ਤਾਜ

ਅਮਰੀਕਾ ਦੀ ਗੈਬ੍ਰੀਏਲ ਨੂੰ 71ਵੀਂ ਮਿਸ ਯੂਨੀਵਰਸ ਦਾ ਤਾਜ ਪਹਿਨਾਇਆ ਗਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਉਮੀਦਵਾਰ ਡਾਇਨਾ ਸਿਲਵਾ...

ਡੀਸੀ ਮੋਹਾਲੀ ਸਣੇ 10 IAS ਤੇ 3 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਡੀਸੀ ਮੋਹਾਲੀ ਸਣੇ 10 ਆਈਏਐੱਸ ਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਟਰਾਂਸਫਰ ਕੀਤੇ ਗਏ...

ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੋ ਵਾਰ ਆ ਚੁੱਕੈ ਫੋਨ, ਜਾਂਚ ‘ਚ ਜੁਟੀ ਪੁਲਿਸ

ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਗਡਕਰੀ ਨੂੰ ਦੋ ਵਾਰ ਧਮਕੀ ਭਰਿਆ...

CM ਮਾਨ ਨੇ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ...

ਕਾਂਗਰਸ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਹੋਏ ਸੀ ਸ਼ਾਮਿਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ...

PCS ਅਫ਼ਸਰ ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਕਰਨਗੇ ਕੰਮ, ਐਸੋਸੀਏਸ਼ਨ ਨੇ ਇਸ ਕਰਕੇ ਲਿਆ ਵੱਡਾ ਫੈਸਲਾ

PCS ਅਫਸਰਾਂ ਵੱਲੋਂ ਪਿਛਲੇ ਦਿਨੀਂ ਛੁੱਟੀਆਂ ਕਰਨ ਕਰਕੇ ਲੋਕਾਂ ਦੇ ਕੰਮਕਾਜ ਠੱਪ ਹੋ ਗਏ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ PCS ਐਸੋਸੀਏਸ਼ਨ ਨੇ...

ਮਾਨ ਸਰਕਾਰ ਦਾ ਲੋਹੜੀ ਮੌਕੇ ਵੱਡਾ ਤੋਹਫਾ, 6000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ

ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਮਾਨ ਸਰਕਾਰ ਨੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ...

ਦਿੱਲੀ ਦੇ ਕੰਝਾਵਾਲਾ ਕੇਸ ‘ਚ ਵੱਡੀ ਕਾਰਵਾਈ, 11 ਪੁਲਿਸ ਮੁਲਾਜ਼ਮ ਸਸਪੈਂਡ, ਲਾਪ੍ਰਵਾਹੀ ਦੇ ਲੱਗੇ ਦੋਸ਼

ਦਿੱਲੀ ਦੇ ਕੰਝਾਵਲਾ ਵਿਚ ਅੰਜਲੀ ਨੂੰ ਕਾਰ ਤੋਂ 12 ਕਿਲੋਮੀਟਰ ਘਸੀਟਣ ਵਾਲੇ ਦੋਸ਼ੀਆਂ ‘ਤੇ ਐਕਸ਼ਨ ਦੇ ਬਾਅਦ ਹੁਣ ਦਿੱਲੀ ਪੁਲਿਸ ਨੇ ਉਨ੍ਹਾਂ...

‘ਕਰੂਜ਼ ਜਿੱਥੋਂ ਲੰਘੇਗਾ, ਉੱਥੇ ਵਿਕਾਸ ਦੀ ਨਵੀਂ ਲਾਈਨ ਤਿਆਰ ਕਰੇਗਾ’, ਗੰਗਾ ਵਿਲਾਸ ਦੇ ਉਦਘਾਟਨ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਵਿਲਾਸ ਕਰੂਜ਼ ਨੂੰ ਵਰਚੁਅਲੀ ਹਰਿ ਝੰਡੀ ਦਿਖਾ ਕੇ ਵਾਰਾਣਸੀ ਦੇ ਰਵਿਦਾਸ ਘਾਟ ਤੋਂ ਰਵਾਨਾ ਕਰ ਦਿੱਤਾ ਹੈ। 51...

ਲੋਹੜੀ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ! ਜਲਦ ਹੀ ਜੁਲਾਈ 2015 ਤੋਂ ਮਿਲੇਗਾ 119 ਫੀਸਦੀ ਡੀ.ਏ

ਲੋਹੜੀ ਮੌਕੇ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਕਾਂਗੜ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ

ਵਿਜੀਲੈਂਸ ਨੇ ਇਕ ਹੋਰ ਸਾਬਕਾ ਮੰਤਰੀ ‘ਤੇ ਸ਼ਿਕੰਜਾ ਕੱਸਿਆ ਹੈ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ...

ਸ਼ਿਰਡੀ ਦਰਸ਼ਨਾਂ ਲਈ ਜਾ ਰਹੇ ਯਾਤਰੀਆਂ ਦੀ ਭਰੀ ਬੱਸ ਦਾ ਨਾਸਿਕ ‘ਚ ਭਿਆਨਕ ਹਾਦਸਾ, 10 ਦੀ ਮੌਤ, 40 ਜਖਮੀ

ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦਰਅਸਲ, ਨਾਸਿਕ-ਸਿਨਾਰ ਰੋਡ ‘ਤੇ ਇੱਕ ਪ੍ਰਾਈਵੇਟ...

ਪੰਜਾਬ ਦੇ ਥਰਮਲਾਂ ‘ਚ ਫਿਰ ਗਹਿਰਾਇਆ ਕੋਲੇ ਦਾ ਸੰਕਟ, 1 ਤੋਂ 5 ਦਿਨਾਂ ਦਾ ਬਚਿਆ ਕੋਲਾ, ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ

ਸੂਬੇ ਦੇ ਦੋ ਪ੍ਰਾਈਵੇਟ ਤੇ ਦੋ ਸਰਕਾਰੀ ਥਰਮਲ ਪਲਾਂਟ ਵਿਚ ਸਿਰਫ 1 ਤੋਂ 5 ਦਿਨ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ...

ਭਾਰਤ ਖਿਲਾਫ਼ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ, ਗੇਂਦਬਾਜ਼ ਮਿਸ਼ੇਲ ਸੈਂਟਨਰ ਨੂੰ ਮਿਲੀ ਕਪਤਾਨੀ

ਨਿਊਜ਼ੀਲੈਂਡ ਨੇ ਭਾਰਤ ਖਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। 15 ਮੈਂਬਰੀ ਟੀਮ ਵਿੱਚ ਕਪਤਾਨ ਕੇਨ...

PM ਮੋਦੀ ਅੱਜ ਗੰਗਾ ਵਿਲਾਸ ਕਰੂਜ਼ ਨੂੰ ਦਿਖਾਉਣਗੇ ਹਰੀ ਝੰਡੀ, ਦੁਨੀਆ ਦੀ ਸਭ ਤੋਂ ਲੰਬੀ ਨਦੀ ਯਾਤਰਾ ਦੇ ਲਈ ਹੋਵੇਗਾ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਦੁਨੀਆ ਦੇ ਸਭ ਤੋਂ ਲੰਬੇ ਜਲ ਮਾਰਗ ‘ਤੇ ਚੱਲਣ ਵਾਲੀ ਐਮਵੀ ਗੰਗਾ ਵਿਲਾਸ ਕਰੂਜ਼ ਨੂੰ...

ਪੰਜਾਬ ਪੁਲਿਸ ਦਾ ਉਪਰਾਲਾ, ਹੁਣ ਜੇਲ੍ਹਾਂ ਅੰਦਰ ਬਣਨਗੇ ਹਸਪਤਾਲ, ਇਲਾਜ ਦੇ ਬਹਾਨੇ ਨਹੀਂ ਭੱਜ ਸਕਣਗੇ ਕੈਦੀ

ਹੁਣ ਇਲਾਜ ਦੇ ਬਹਾਨੇ ਕੈਦੀ ਜੇਲ੍ਹਾਂ ਤੋਂ ਭੱਜ ਨਹੀਂ ਸਕਣਗੇ। ਪੰਜਾਬ ਪੁਲਿਸ ਹੁਣ ਜੇਲ੍ਹਾਂ ਦੇ ਅੰਦਰ ਹੀ ਵੱਡੇ ਹਸਪਤਾਲ ਬਣਾਉਣ ਦੀ ਤਿਆਰੀ...

ਪੰਜਾਬ ਸਰਕਾਰ ਨੂੰ ਟੋਲ ਪਲਾਜ਼ੇ ਮੁੜ ਸ਼ੁਰੂ ਕਰਵਾਉਣ ਦੇ ਹੁਕਮ, ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

ਪੰਜਾਬ-ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਟੋਲ ਪਲਾਜ਼ਾ ਮੁੜ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਮੁੱਖ...

PM ਮੋਦੀ ਦੀ ਸੁਰੱਖਿਆ ‘ਚ ਫਿਰ ਚੂਕ, ਰੋਡ ਸ਼ੋਅ ਦੌਰਾਨ ਬੈਰੀਅਰ ਟੱਪ ਕੇ ਪ੍ਰਧਾਨ ਮੰਤਰੀ ਤੱਕ ਪਹੁੰਚਿਆ ਬੰਦਾ

ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਚੂਕ ਨਜ਼ਰ ਆਈ ਹੈ। ਕਰਨਾਟਕ ਦੇ ਹੁਬਲੀ ‘ਚ ਪ੍ਰਧਾਨ ਮੰਤਰੀ ਨਰਿੰਦਰ...

ਲੋਹੜੀ ਕਰਕੇ ‘ਭਾਰਤ ਜੋੜੋ ਯਾਤਰਾ’ ‘ਚ ਇੱਕ ਦਿਨ ਦਾ ਬ੍ਰੇਕ, ਰਾਹੁਲ ਲੁਧਿਆਣੇ ਤੋਂ ਦਿੱਲੀ ਰਵਾਨਾ

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਪਣੇ 118ਵੇਂ ਦਿਨ ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਚੌਕ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਇੱਕ ਜਨ...

PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ...

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਡਿੱਗਿਆ ਸ਼ਰਧਾਲੂ ਦਾ ਮੋਬਾਇਲ ਵਾਪਸ ਕਰ ਰੁਮਾਲ ਵੇਚਣ ਵਾਲੇ ਨੇ ਜਿੱਤਿਆ ਦਿਲ

ਪੰਜਾਬ ਵਿੱਚ ਪਿਛਲੇ ਦਿਨੀਂ ਸੇਬਾਂ ਦਾ ਟਰੱਕ ਪਲਟਣ ਮਗਰੋਂ ਸੇਬਾਂ ਦੀਆਂ ਪੇਟੀਆਂ ਲੁੱਟਣ ਵਾਲਿਆਂ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ...

ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਵਿੱਚ ਰਾਧਾ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ । ਇੱਥੇ ਇੱਕ ਘਰ ਵਿੱਚ ਗੈਸ...

ਹੁਣ ਆਂਧਰਾ ਪ੍ਰਦੇਸ਼ ‘ਚ ਵੰਦੇ ਭਾਰਤ ਟ੍ਰੇਨ ‘ਤੇ ਹੋਇਆ ਪਥਰਾਅ, PM ਮੋਦੀ ਨੇ 19 ਜਨਵਰੀ ਨੂੰ ਦਿਖਾਉਣੀ ਸੀ ਹਰੀ ਝੰਡੀ

ਪੱਛਮੀ ਬੰਗਾਲ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ । ਆਂਧਰਾ ਪ੍ਰਦੇਸ਼...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਦਿੱਤਾ ਅਸਤੀਫਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ...

BHIM UPI ਤੇ Rupay Card ਦਾ ਇਸਤੇਮਾਲ ਕਰਨ ‘ਤੇ ਸਰਕਾਰ ਦੇਵੇਗੀ ਗਿਫ਼ਟ, ਕੈਬਨਿਟ ਦਾ ਵੱਡਾ ਫੈਸਲਾ

ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਹੋਰ ਵੱਡੇ ਫੈਸਲਿਆਂ ‘ਤੇ ਮੋਹਰ ਲਾ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਗੁਰਦਾਸਪੁਰ ਪਹੁੰਚੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ...

ਵੱਡੀ ਖਬਰ, CM ਮਾਨ ਦੇ ਅਲਟੀਮੇਟਮ ਮਗਰੋਂ PCS ਅਫ਼ਸਰਾਂ ਨੇ ਹੜਤਾਲ ਲਈ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੇ ਗਏ ਅਲਟੀਮੇਟਮ ਮਗਰੋਂ ਸੂਬੇ ਵਿੱਚ ਪੀ.ਸੀ.ਐੱਸ. ਅਫਸਰਾਂ ਨੇ ਹੜਤਾਲ ਨੂੰ ਵਾਪਿਸ ਲੈ ਲਿਆ ਹੈ। ਹੁਣ ਸਾਰੇ...

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ LoC ਨੇੜੇ ਗਸ਼ਤ ਦੇ ਦੌਰਾਨ ਫੌਜ ਦੇ ਤਿੰਨ ਜਵਾਨ ਡੂੰਘੀ ਖੱਡ ਵਿੱਚ ਡਿੱਗ ਗਏ। ਇਸ...

PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ

ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਖਇਲਾਫ ਸੂਬੇ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਕਈ ਜ਼ਿਲ੍ਹਿਆਂ ਦੇ...

ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ

ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੁੱਕੀ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ। ਬੁੱਧਵਾਰ ਅਤੇ...

‘ਭਾਰਤ ਜੋੜੋ ਯਾਤਰਾ’, ਸਿਰ ‘ਤੇ ਦਸਤਾਰ ਸਜਾ ਗੁ. ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਏ ਰਾਹੁਲ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਪਹੁੰਚ ਚੁੱਕੀ ਹੈ। ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਹੁੰਚ ਚੁੱਕੇ ਹਨ।...

IND vs SL : 67 ਦੌੜਾਂ ਨਾਲ ਭਾਰਤ ਨੇ ਜਿੱਤਿਆ ਪਹਿਲਾ ਵਨਡੇ, ਸੀਰੀਜ ‘ਚ 1-0 ਨਾਲ ਬਣਾਈ ਬੜ੍ਹਤ

ਭਾਰਤ ਨੇ ਗੁਹਾਟੀ ਵਨਡੇ ਮੈਚ ਵਿਚ ਸ਼੍ਰੀਲੰਕਾ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 67 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ...

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 3 ਥਾਵਾਂ ‘ਤੇ ਮਾਈਨਿੰਗ ਦੀ ਮਿਲੀ ਮਨਜ਼ੂਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਠਾਨਕੋਟ, ਰੂਪਨਗਰ ਤੇ...

BJP ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ! ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਚੰਡੀਗੜ੍ਹ : ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ...

ਪਿਤਾ ਦਾ ਖੌਫ਼ਨਾਕ ਕਾਰਾ: ਧੀ ਦੇ ਰੋਣ ਕਾਰਨ ਕੰਧ ‘ਚ ਮਾਰਿਆ ਸਿਰ, ਫਿਰ ਗਲਾ ਘੋਟ ਕੀਤਾ ਕ.ਤਲ

ਗੁਜਰਾਤ ਦੇ ਰਾਜਕੋਟ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਤਰੇਏ ਪਿਤਾ ਨੇ ਢਾਈ ਸਾਲ ਦੀ ਬੇਟੀ ਦੇ ਰੋਣ ‘ਤੇ ਗੁੱਸੇ ‘ਚ...

ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ...

ਹੱਜ ਯਾਤਰੀਆਂ ਨੂੰ ਵੱਡੀ ਰਾਹਤ ! ਸਾਊਦੀ ਅਰਬ ਨੇ ਇਸ ਸਾਲ ਲਈ ਹਟਾਈਆਂ ਇਹ ਪਾਬੰਦੀਆਂ

ਸਾਊਦੀ ਅਰਬ ਨੇ ਹੱਜ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੋਮਵਾਰ ਨੂੰ ਐਲਾਨ ਕੀਤਾ ਕਿ ਇਸ ਸਾਲ ਦੇ ਹੱਜ ਲਈ ਸ਼ਰਧਾਲੂਆਂ ਦੀ ਗਿਣਤੀ ‘ਤੇ...

ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁੰਗਾਰਾ

ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਪਾਈਸ ਜੈੱਟ ਨੇ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ...

ਪੰਜਾਬ ‘ਚ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ, ਇਸ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਦੇਸ਼ ਦੇ ਉੱਤਰੀ ਖੇਤਰ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੀ ਸਥਿਤੀ ਬਣੀ ਹੋਈ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ...

ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਰਾਹੁਲ ਗਾਂਧੀ ਹਰਿਆਣਾ ਤੋਂ ਬਾਅਦ ਆਪਣੀ ਯਾਤਰਾ ਨੂੰ ਲੈ...

IAS ‘ਤੇ ਵਿਜੀਲੈਂਸ ਦੀ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ ਮੰਗੀ ਰਿਪੋਰਟ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਪੰਜਾਬ ਦੇ ਸਮੂਹ ਆਈਏਐਸ ਅਧਿਕਾਰੀਆਂ ਵਿੱਚ ਭਾਰੀ ਰੋਸ ਹੈ। ਹਾਲ ਹੀ ਵਿੱਚ...

‘ਖ਼ੂਨ’ ਵਿਖਾਉਣ ‘ਤੇ ਸਰਕਾਰ ਨੇ TV ਚੈਨਲਾਂ ਨੂੰ ਪਾਈ ਝਾੜ, ਕਿਹਾ-‘ਝੰਜੋੜ ਦਿੰਦੇ ਨੇ ਸੀਨ’, ਐਡਵਾਇਜ਼ਰੀ ਜਾਰੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ‘ਖੂਨ ਨਾਲ ਭਰੇ ਦ੍ਰਿਸ਼’ ਦਿਖਾਉਣ ਲਈ ਸਾਰੇ ਚੈਨਲਾਂ ਨੂੰ ਝਾੜ ਪਾਈ ਹੈ। ਮੰਤਰਾਲੇ ਨੇ ਸੋਮਵਾਰ ਨੂੰ...

ਅਰਸ਼ਦੀਪ ਡੱਲਾ ਨੂੰ ਸਰਕਾਰ ਨੇ ਐਲਾਨਿਆ ਅੱਤਵਾਦੀ, ਕਈ ਘਿਨੌਣੇ ਅਪਰਾਧਾਂ ‘ਚ ਸ਼ਾਮਲ ਗੈਂਗਸਟਰ

ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਅੱਜ ਕੇਂਦਰੀ ਗ੍ਰਹਿ ਮੰਤਰਾਲੇ...

PCS/IAS ਅਧਿਕਾਰੀਆਂ ਖਿਲਾਫ਼ ਕਾਰਵਾਈ ਦਾ ਵਿਰੋਧ, ਮਾਲ ਵਿਭਾਗ ਵੱਲੋਂ 5 ਦਿਨਾਂ ਸਮੂਹਿਕ ਛੁੱਟੀ ਦਾ ਐਲਾਨ

ਪੰਜਾਬ ਵਿੱਚ ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਨੂੰ ਲੈ ਕੇ ਛਿੜੀ ਕਾਰਵਾਈ ਦੀ ਲਪੇਟ ਵਿੱਚ ਕਈ PCS ਤੇ IAS ਅਧਿਕਾਰੀ ਵੀ ਆ ਰਹੇ ਹਨ।...

ਮਾਨ ਸਰਕਾਰ ਵੱਲੋਂ ਲੁਧਿਆਣਾ, ਮੋਗਾ ਸਣੇ 15 ਜ਼ਿਲ੍ਹਿਆਂ ‘ਚ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ,...

ਵੱਡੀ ਖਬਰ: ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ATS ਨੇ ਕੀਤਾ ਗ੍ਰਿਫ਼ਤਾਰ !

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ...

ਮੈਨੇਜਰ ਡਿਪਟੀ ਵੋਹਰਾ ਦੀ ਮੌਤ ‘ਤੇ ਭਾਵੁਕ ਹੋਏ ਰਣਜੀਤ ਬਾਵਾ, ਕਿਹਾ-‘ਤੂੰ ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ’

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ...

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ...

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਬਣੀ ਪਹਿਲੀ ਸਿੱਖ ਮਹਿਲਾ ਜੱਜ

ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀਆਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਦਰਅਸਲ, ਅਮਰੀਕਾ ਵਿੱਚ ਪਹਿਲੀ ਵਾਰ ਕੋਈ ਭਾਰਤੀ ਮੂਲ ਦੀ ਮਹਿਲਾ...

ਪੰਜਾਬ ‘ਚ ਜਾਰੀ ਰਹੇਗਾ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦਾ ਦੌਰ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ । ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।...

ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ

ਪੰਜਾਬ ਵਿੱਚ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ...

ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ...

CM ਮਾਨ ਨੇ ਪਰਿਵਾਰ ਸਣੇ ਜੱਦੀ ਪਿੰਡ ਸਤੌਜ ‘ਚ ਮਨਾਈ ਲੋਹੜੀ, ਬਜ਼ੁਰਗਾਂ ਤੋਂ ਲਈਆਂ ਅਸੀਸਾਂ (ਤਸਵੀਰਾਂ)

ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਪਿੰਡ ਸਤੌਜ ਲੋਹੜੀ ਦਾ ਤਿਉਹਾਰ...

ਕੈਨੇਡਾ ਸੜਕ ਹਾਦਸੇ ‘ਚ ਜੀਰਾ ਵਾਸੀ ਨੌਜਵਾਨ ਦੀ ਮੌਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਰੋਜ਼ਾਨਾ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆਉਂਦੀ ਹੈ ਜਿਸ...