Feb 02

ਪੰਜਾਬ ਚੋਣਾਂ 2022 : CM ਚਿਹਰੇ ਨੂੰ ਲੈ ਕੇ ਕਾਂਗਰਸ ਕਰ ਸਕਦੀ ਹੈ ਅੱਜ ਵੱਡਾ ਐਲਾਨ

ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਹੁਣ ਤਾਂ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਚੋਣ...

‘ਸੰਯੁਕਤ ਸਮਾਜ ਮੋਰਚਾ’ ਵੱਲੋਂ CM ਚਿਹਰਾ ਬਲਬੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਭਰੀ ਨਾਮਜ਼ਦਗੀ

ਸੰਯੁਕਤ ਸਮਾਜ ਮੋਰਚੇ ਨੂੰ ਬੀਤੀ ਦੇਰ ਸ਼ਾਮ ਮਾਨਤਾ ਮਿਲਣ ਪਿੱਛੋਂ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ...

ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚਾ ਨੂੰ ਪਾਰਟੀ ਵਜੋਂ ਚੋਣ ਕਮਿਸ਼ਨ ਤੋਂ ਮਿਲੀ ਵੱਡੀ ਹਰੀ ਝੰਡੀ

ਭਾਰਤੀ ਚੋਣ ਕਮਿਸ਼ਨ (ECI) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ‘ਸੰਯੁਕਤ ਸਮਾਜ ਮੋਰਚਾ’ (SSM) ਨੂੰ ਸਿਆਸੀ ਪਾਰਟੀ ਦੇ ਨਾਂ...

ਭਗਵੰਤ ਮਾਨ ਦੀ ਭੈਣ ਨੇ ਠੋਕਿਆ ਦਾਅਵਾ, ਕਿਹਾ ‘ਮੇਰਾ ਵੀਰ ਬਣੂੰਗਾਂ ਪੰਜਾਬ ਦਾ ਮੁੱਖ ਮੰਤਰੀ’ (ਵੀਡੀਓ)

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਮੀਦਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ...

ਬਿਕਰਮ ਮਜੀਠੀਆ ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ, ਸਿੱਧੂ ਦੀ ਚੁਣੌਤੀ ਕੀਤੀ ਸਵੀਕਾਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਸਿੱਧੂ ਦੀ ਚੁਣੌਤੀ ਕਬੂਲ ਕਰ ਲਈ ਹੈ। ਉਨ੍ਹਾਂ ਨੇ ਮਜੀਠਾ ਹਲਕਾ ਛੱਡਣ ਦਾ ਐਲਾਨ ਕਰ...

ਪੰਜਾਬ ‘ਚ 8 ਫਰਵਰੀ ਤੱਕ ਵਧੀ ਪਾਬੰਦੀ, ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ

ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ...

ਪੰਜਾਬ ਚੋਣਾਂ : ਕਾਂਗਰਸ ਨੇ ਆਦਮਪੁਰ ਸੀਟ ਤੋਂ ਬਦਲਿਆ ਉਮੀਦਵਾਰ, ਮਹਿੰਦਰ ਕੇਪੀ ਨੂੰ ਦਿੱਤੀ ਟਿਕਟ

ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਆਦਮਪੁਰ ਸੀਟ ‘ਤੇ ਫੇਰਬਦਲ ਕਰ ਦਿੱਤਾ ਗਿਆ ਹੈ। ਕਾਂਗਰਸ ਨੇ...

Budget 2022: ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, ਸਸਤੀਆਂ ਹੋਣਗੀਆਂ ਇਲੈਕਟ੍ਰਿਕ ਬਾਈਕ ਤੇ ਕਾਰਾਂ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਸਾਲ 2022 ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਦੇਸ਼ ਵਿੱਚ ਈ-ਮੋਬਿਲਿਟੀ...

Budget 2022: ਵਿੱਤ ਮੰਤਰੀ ਦਾ ਵੱਡਾ ਐਲਾਨ, PM Awas ਯੋਜਨਾ ਦੇ ਤਹਿਤ ਬਣਾਏ ਜਾਣਗੇ 80 ਲੱਖ ਮਕਾਨ

ਮਹਾਮਾਰੀ ਦੀ ਨਵੀਂ ਲਹਿਰ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਇਸ ਬਜਟ ਨਾਲ ਉਦਯੋਗ ਅਤੇ ਹੋਰ...

ਬਜਟ 2022 : ਵਿਦੇਸ਼ ਜਾਣ ਵਾਲਿਆਂ ਨੂੰ ਸਾਲ 2022-23 ਤੋਂ ਮਿਲਣਗੇ ਚਿਪ ਵਾਲੇ ਈ-ਪਾਸਪੋਰਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਆਮ ਬਜਟ ਪੇਸ਼ ਕਰਦਿਆਂ ਕਈ ਵੱਡੇ ਐਲਾਨ ਕੀਤੇ। ਨੌਜਵਾਨਾਂ ਤੋਂ ਲੈ ਕੇ ਰੇਲਵੇ ਨੂੰ ਕੁਝ ਨਾ...

ਰੇਲ ਬਜਟ 2022: ਅਗਲੇ 3 ਸਾਲਾਂ ‘ਚ 400 ਨਵੀਂ ਪੀੜ੍ਹੀ ਦੀਆਂ ਵੰਦੇ ਭਾਰਤ ਟ੍ਰੇਨਾਂ ਕੀਤੀਆਂ ਜਾਣਗੀਆਂ ਤਿਆਰ

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿਚਾਲੇ ਅੱਜ ਯਾਨੀ ਕਿ ਮੰਗਲਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਮ ਬਜਟ ਪੇਸ਼ ਕੀਤਾ ਜਾ...

ਚੋਣਾਂ ਵਿਚਾਲੇ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨ ਅੱਜ ਪੇਸ਼ ਕਰਨਗੇ ਆਮ ਬਜਟ, ਹੋ ਸਕਦੇ ਨੇ ਵੱਡੇ ਐਲਾਨ

ਦੇਸ਼ ਇੱਕ ਵਾਰ ਫਿਰ ਚੋਣਾਂ ਦੇ ਰੰਗ ਵਿੱਚ ਰੰਗਿਆ ਹੋਇਆ ਹੈ । ਯੂਪੀ, ਪੰਜਾਬ ਅਤੇ ਉਤਰਾਖੰਡ ਸਣੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਨ । ਇਸ...

ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 10ਵੀਂ ਤੋਂ 12ਵੀਂ ਜਮਾਤਾਂ ਲਈ...

ਪੰਜਾਬ ਤੋਂ ਪਹਿਲੀ Transgender ਉਤਰੀ ਚੋਣ ਮੈਦਾਨ ਵਿਚ, ਕਿਹਾ ‘ਇੱਕ ਮੌਕਾ ਜ਼ਰੂਰ ਦਿਓ’

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਕੋਈ ਆਪਣੀ ਕਿਸਮਤ ਅਜ਼ਮਾ ਰਿਹਾ ਹੈ। ਪੰਜਾਬ ਵਿਚ ਪਹਿਲੀ ਵਾਰ ਜ਼ਿਲ੍ਹਾ ਪਟਿਆਲਾ ਤੋਂ ਇੱਕ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਹੁਣ ਚੋਣ ਰੈਲੀਆਂ ‘ਚ ਸ਼ਾਮਿਲ ਹੋ ਸਕਣਗੇ ਇੱਕ ਹਜ਼ਾਰ ਲੋਕ

ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਨੂੰ ਚੋਣ ਕਮਿਸ਼ਨ ਦੀ...

ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਰਾਫੇਲ ਨਡਾਲ ਨੇ ਰਚਿਆ ਇਤਿਹਾਸ, 21 ਗ੍ਰੈਂਡ ਸਲੈਮ ਜਿੱਤਣ ਵਾਲੇ ਬਣੇ ਪਹਿਲੇ ਖਿਡਾਰੀ

ਰਾਫੇਲ ਨਡਾਲ ਨੇ ਇਤਿਹਾਸ ਰਚ ਦਿੱਤਾ ਹੈ। 34 ਸਾਲ ਦੇ ਸਪੈਨਿਸ਼ ਟੈਨਿਸ ਖਿਡਾਰੀ ਨੇ ਆਸਟ੍ਰੇਲੀਆ ਓਪਨ ਦੇ ਫਾਈਨਲ ਵਿਚ 25 ਸਾਲ ਦੇ ਰੂਸੀ ਸਟਾਰ...

BKU ਦਾ ਐਲਾਨ, ਕਿਸਾਨ 31 ਜਨਵਰੀ ਨੂੰ ਮਨਾਉਣਗੇ ਦੇਸ਼ ਭਰ ‘ਚ ‘ਵਾਅਦਾ ਖਿਲਾਫੀ ਦਿਵਸ’

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਸਾਨ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਦੇਸ਼ ਵਿਆਪੀ “ਵਾਅਦਾ ਖਿਲਾਫੀ...

ਕੈਪਟਨ ਅਮਰਿੰਦਰ ਕੱਲ੍ਹ ਪਟਿਆਲਾ ਤੋਂ ਭਰਨਗੇ ਨਾਮਜ਼ਦਗੀ ਪੱਤਰ , ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨੇ ਟਵੀਟ...

ਵਿਧਾਨ ਸਭਾ ਚੋਣਾਂ ਲਈ ‘ਪੰਜਾਬ ਲੋਕ ਕਾਂਗਰਸ’ ਨੇ ਅਜਨਾਲਾ ਤੇ ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅਜਿਹੇ ਵਿਚ ਪਾਰਟੀਆਂ ਵੱਲੋਂ...

ਸਿੱਧੂ ਨੇ ਸਿਆਸਤ ‘ਚ 18 ਸਾਲਾਂ ਦੌਰਾਨ ਇੱਕ ਵੀ ਪ੍ਰਾਪਤੀ ਨਹੀਂ ਕੀਤੀ ਤੇ ਅੰਮ੍ਰਿਤਸਰ ਪੂਰਬੀ ਲਈ ਕੱਖ ਨਹੀਂ ਕੀਤਾ : ਮਜੀਠੀਆ

ਮਜੀਠਾ : ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਦਿੱਲੀ ਤੋਂ ਪੰਜਾਬ ਨੂੰ ਕਦੇ ਨਿਆਂ ਨਹੀਂ ਮਿਲਿਆ ਤੇ ਲੋਕ ਇਸ ਵਾਰ ਆਮ ਆਦਮੀ...

ਪੰਜਾਬ ਕਾਂਗਰਸ ਨੇ ਜਾਰੀ ਕੀਤੀ ਆਖਰੀ ਸੂਚੀ, ਨਵਾਂਸ਼ਹਿਰ, ਭਦੌੜ ਸਣੇ 8 ਸੀਟਾਂ ਤੋਂ ਐਲਾਨੇ ਉਮੀਦਵਾਰ

ਪੰਜਾਬ ਵਿਚ ਅਗਲੇ ਮਹੀਨੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰੇਕ ਪਾਰਟੀ ਵੱਲੋਂ ਉਮੀਦਵਾਰ...

ਪੰਜਾਬ ‘ਚ ਮੁੜ ਚੱਲੇਗੀ ਸੀਤ ਲਹਿਰ, ਪਏਗਾ ਮੀਂਹ, 3 ਫ਼ਰਵਰੀ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਪੈਣਗੇ ਗੜੇ

ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਦਾ ਅਸਰ ਰਾਜਧਾਨੀ ਦਿੱਲੀ-ਐੱਨ.ਸੀ.ਆਰ. ਸਮੇਤ ਮੈਦਾਨੀ ਇਲਾਕਿਆਂ ‘ਚ ਹੁਣ ਤੱਕ ਬਣਿਆ ਹੋਇਆ...

ਕੈਨੇਡਾ : ਘਰ ਛੱਡ ਭੱਜੇ PM ਟਰੂਡੋ, 20 ਹਜ਼ਾਰ ਟਰੱਕ ਡਰਾਈਵਰਾਂ ਨੇ ਘੇਰੀ ਰਿਹਾਇਸ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਆਪਣਾ ਘਰ ਛੱਡ ਕੇ ਕਿਸੇ ਗੁਪਤ ਟਿਕਾਣੇ ‘ਤੇ ਚਲੇ ਗਏ ਹਨ। ਹਜ਼ਾਰਾਂ...

ਕਾਂਗਰਸ ਨੂੰ ਇੱਕ ਹੋਰ ਝਟਕਾ, ਜੱਸੀ ਖੰਗੂੜਾ ਨੇ ਛੱਡੀ ਪਾਰਟੀ, ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਸਮੇਂ ਵਿਚਾਲੇ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ...

ਨਿਊਯਾਰਕ ਟਾਈਮਸ ਦੇ ਦਾਅਵੇ ਪਿੱਛੋਂ ਸੁਪਰੀਮ ਕੋਰਟ ਪਹੁੰਚਿਆ ਪੈਗਾਸਸ ਮਾਮਲਾ, FIR ਦੀ ਮੰਗ

ਪੈਗਾਸਸ ਜਾਸੂਸੀ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਦੀ ਜਾਂਚ ਲਈ ਦਾਇਰ ਅਰਜ਼ੀਆਂ ਵਿੱਚੋਂ ਇੱਕ ਪਟੀਸ਼ਨਰ ਵਕੀਲ ਐਮਐਲ...

ਪੰਜਾਬ ਚੋਣਾਂ : SSM ਨੇ ਐਲਾਨੇ 4 ਹੋਰ ਸੀਟਾਂ ਤੋਂ ਉਮੀਦਵਾਰ, 3 ਮੀਡੀਆ ਬੁਲਾਰੇ ਵੀ ਕੀਤੇ ਨਾਮਜ਼ਦ

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਕਿਸਾਨ ਆਗੂ ਬਲਬੀਰ ਰਾਜੇਵਾਲ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਵੱਲੋਂ ਚਾਰ...

ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ‘ਹਾਕੀ’ ਖੇਡਣ ਤੋਂ ਕੀਤਾ ਇਨਕਾਰ

ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਸੇ ਦੇ ਨਾਲ ਪੰਜਾਬ ਦੀ ਰਾਜਨੀਤੀ ਗਰਮਾਉਂਦੀ ਜਾ ਰਹੀ ਹੈ।...

ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪਿਤਾ ਦੇ ਹੱਕ ‘ਚ ਬੋਲੀ ਧੀ ਰਾਬੀਆ, ਤੂਰ ਨੂੰ ਭੂਆ ਮੰਨਣ ਤੋਂ ਇਨਕਾਰ, ਸਿੱਧੂ ਨੂੰ ਦੱਸਿਆ ਦਾਦੇ ਦੀ ਇਕੱਲੀ ਸੰਤਾਨ

ਅਮਰੀਕਾ ਤੋਂ ਚੰਡੀਗੜ੍ਹ ਪੁੱਜੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ NRI ਭੈਣ ਸੁਮਨ ਤੂਰ ਨੇ ਆਪਣੇ ਭਰਾ ਉਤੇ ਗੰਭੀਰ ਇਲਜ਼ਾਮ ਗਾਏ ਹਨ।...

ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਦੌੜ ‘ਚ ਲੱਗੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਸਿੱਧੂ ਦੀ NRI ਭੈਣ ਸੁਮਨ...

SC ਨੇ ਰੱਦ ਕੀਤੀ ਮਹਾਰਾਸ਼ਟਰ ਦੇ 12 ਭਾਜਪਾ ਵਿਧਾਇਕਾਂ ਦੀ ਮੁਅੱਤਲੀ, ਦਿੱਤਾ ਗੈਰ-ਸੰਵਿਧਾਨਕ ਕਰਾਰ

ਮਹਾਰਾਸ਼ਟਰ ਵਿਧਾਨ ਸਭਾ ਤੋਂ ਮੁਅੱਤਲ ਭਾਜਪਾ ਦੇ 12 ਵਿਧਾਇਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਮੁਅੱਤਲੀ...

ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਜਾਰੀ, ਰਾਤ 10 ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਰਾਤ 10 ਵਜੇ ਤੋਂ...

ਪੰਜਾਬ ਚੋਣਾਂ : SSM ਨੇ ਪਟਿਆਲਾ, ਹੁਸ਼ਿਆਰਪੁਰ ਸਣੇ 12 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਹੇਠ...

ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ

ਡਰੱਗ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਤੋਂ ਵੱਡੀ ਰਾਹਤ ਦਿੱਤੀ...

ਪੰਜਾਬ ਚੋਣਾਂ : ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟਣ ਮਗਰੋਂ ਸਤਵਿੰਦਰ ਬਿੱਟੀ ਦਾ ਵੱਡਾ ਬਿਆਨ, ਦੇਖੋ ਵੀਡੀਓ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਪੰਜਾਬ ਚੋਣਾਂ ਦੀ ਸਭ ਤੋਂ ਵੱਡੀ ਜੰਗ : ਨਵਜੋਤ ਸਿੱਧੂ ਖਿਲਾਫ ਚੋਣ ਲੜਨਗੇ ਬਿਕਰਮ ਮਜੀਠੀਆ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ

ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ...

ਵੋਟਾਂ ਵਾਲੇ ਦਿਨ ਕਰਮਚਾਰੀਆਂ ਦੀ ਛੁੱਟੀ ਦੇ ਨਹੀਂ ਕੱਟੇ ਜਾਣਗੇ ਪੈਸੇ, ਚੋਣ ਕਮਿਸ਼ਨ ਨੇ ਦਿੱਤੇ ਹੁਕਮ

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਉਸ ਦਿਨ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਛੁੱਟੀ ਹੋਣ ਦੇ ਬਾਵਜੂਦ...

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਸੂਚੀ ਜਾਰੀ

ਪੰਜਾਬ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ...

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੋਕ ਇਨਸਾਫ ਪਾਰਟੀ ਨੇ ਐਲਾਨੇ 24 ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਮਰਜੀਤ ਸਿੰਘ ਬੈਂਸ ਦੀ ‘ਲੋਕ ਇਨਸਾਫ ਪਾਰਟੀ’ ਵੱਲੋਂ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...

‘ਸਿਆਸਤ ਛੱਡ ਦੇਵਾਂਗਾ ਜੇ ਮਜੀਠੀਆ ਖਿਲਾਫ ਇੱਕ ਵੀ ਸਬੂਤ ਮਿਲ ਜਾਵੇ’ : ਸੁਖਬੀਰ ਸਿੰਘ ਬਾਦਲ

ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ...

ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ...

ਸਹਾਰਾ ਰੇਗਿਸਤਾਨ ‘ਚ ਤਪਣ ਵਾਲੀ ਰੇਤ ‘ਤੇ ਹੋਈ ਬਰਫਬਾਰੀ, ਵਿਗਿਆਨੀਆਂ ਨੇ ਦੱਸਿਆ ਖਤਰੇ ਦੀ ਘੰਟੀ

ਦੁਨੀਆ ਦੇ ਸਭ ਤੋਂ ਗਰਮ ਰੇਗਿਸਤਾਨ ਸਹਾਰਾ ‘ਚ ਬਰਫ ਪੈਣ ਦੀ ਘਟਨਾ ਇਨ੍ਹੀਂ ਦਿਨੀਂ ਚਰਚਾ ‘ਚ ਹੈ। ਸਹਾਰਾ ਦਾ ਇਹ ਵਿਸ਼ਾਲ ਰੇਗਿਸਤਾਨ 11...

2022 ਚੋਣਾਂ : ਮੁਫ਼ਤਖੋਰੀ ਦੇ ਐਲਾਨਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਨੋਟਿਸ ਜਾਰੀ

ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾਂ...

ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ

ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ...

ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ...

ਪੰਜਾਬ ਚੋਣਾਂ: ਦਾਖਾ ‘ਚ ਕੈਪਟਨ ਦੇ ਦੋ ਸਾਬਕਾ OSD ਆਹਮੋ-ਸਾਹਮਣੇ, ਇਕ ਨੂੰ ਕਾਂਗਰਸ ਨੇ ਦਿੱਤੀ ਟਿਕਟ

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ਵੱਲੋਂ ਆਪਣੇ...

ਪੰਜਾਬ ਰਾਜਪਾਲ ਨੂੰ ਮਿਲੇ ਰਾਘਵ ਚੱਢਾ, ਕਿਹਾ- “CM ਚੰਨੀ ‘ਤੇ FIR ਤੇ ਨਿਰਪੱਖ ਜਾਂਚ ਹੋਵੇ”

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ...

ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਪੀੜਤ ਪਾਏ ਗਏ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ...

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 3.06 ਲੱਖ ਨਵੇਂ ਮਾਮਲੇ, 435 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਸੰਕਰਮਣ ਦੀ ਤੀਜੀ ਲਹਿਰ ਲਗਾਤਾਰ ਤਬਾਹੀ ਮਚਾ ਰਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ 6 ਹਜ਼ਾਰ 64 ਨਵੇਂ...

UP: ਸਟੇਸ਼ਨ ‘ਤੇ ਟਰੇਨ ਖੜ੍ਹਾ ਸੌਂਣ ਚਲਾ ਗਿਆ ਡਰਾਈਵਰ, ਢਾਈ ਘੰਟੇ ਤੱਕ ਉਡੀਕਦੇ ਰਹੇ ਯਾਤਰੀ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਰੇਲਵੇ ਸਟੇਸ਼ਨ ‘ਤੇ ਸ਼ੁੱਕਰਵਾਰ ਨੂੰ ਇੱਕ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ ਹੈ। ਇੱਥੇ ਬਲਾਮਾਊ...

Breaking : ਕੈਪਟਨ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿਹੜਾ ਆਗੂ ਕਿੱਥੋਂ ਲੜੇਗਾ ਚੋਣ

ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ...

ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਕੇਂਦਰੀ ਏਜੰਸੀਆਂ ‘ਤੇ ਕਈ ਵੱਡੇ ਦੋਸ਼ ਲਗਾਏ। ਇਸ...

ਸੁਖਬੀਰ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੂੰ ਐਲਾਨਿਆ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਐਲਾਨੀ ਜਾ...

Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਕੋਰੋਨਾ ਦੇ ਵੱਧਦੇ ਸੰਕਰਮਣ ਕਾਰਨ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦਾ ਜੋਖਮ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਕਮਿਸ਼ਨ ਨੇ ਚੋਣ ਰੈਲੀਆਂ,...

CM ਚੰਨੀ ਨੂੰ ਦੋ ਸੀਟਾਂ ‘ਤੇ ਚੋਣ ਲੜਾ ਸਕਦੀ ਹੈ ਕਾਂਗਰਸ, ਮੁੱਖ ਮੰਤਰੀ ਚਿਹਰੇ ‘ਤੇ ਹੋਵੇਗਾ ਵੱਡਾ ਫ਼ੈਸਲਾ!

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਸੀਟ ਤੋਂ ਚੋਣ ਲੜਨਗੇ ਇਸ ਦਾ ਐਲਾਨ ਤਾਂ ਹੋ ਚੁੱਕਾ ਹੈ ਪਰ ਹੁਣ ਚੰਨੀ ਲਈ ਇੱਕ ਹੋਰ...

ED ਰੇਡ ਨੂੰ ਲੈ ਕੇ ਮਜੀਠੀਆ ਨੇ ਘੇਰੇ CM ਚੰਨੀ, ਕਿਹਾ – ‘ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਪਿੱਛੋਂ ਸਿਆਸਤ ਕਾਫ਼ੀ ਭਖ਼ ਗਈ ਹੈ।...

SSM ਦੀਆਂ ਵਧੀਆ ਮੁਸ਼ਕਲਾਂ, ਚੋਣ ਕਮਿਸ਼ਨ ਨੇ ਰਜਿਸਟ੍ਰੇਸ਼ਨ ਦੀ ਅਰਜ਼ੀ ਇਤਰਾਜ਼ਾਂ ਸਣੇ ਰਾਜੇਵਾਲ ਨੂੰ ਮੋੜੀ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲਗਭਗ 29 ਦਿਨਾਂ ਦਾ ਸਮਾਂ ਬਾਕੀ ਹੈ। ਚੋਣਾਂ ਦੌਰਾਨ ਮੈਦਾਨ ਵਿਚ ਉਤਰੇ ਕਿਸਾਨ ਬਹੁਮਤ ਵਾਲੇ ਸੰਯੁਕਤ ਸਮਾਜ...

ਭਾਰਤ : ਬੇਰੋਜ਼ਗਾਰੀ ਨੇ ਕੀਤਾ ਦੇਸ਼ ਦਾ ਬੁਰਾ ਹਾਲ, ਘਰ ਬੈਠੇ 5 ਕਰੋੜ ਤੋਂ ਵੱਧ ਲੋਕ

ਭਾਰਤ ਵਰਗੇ ਵਿਕਾਸਸ਼ੀਲ ਦੇਸ਼ਾਂ ਦੇ ਸਾਹਮਣੇ ਆਬਾਦੀ ਅਤੇ ਬੇਰੁਜ਼ਗਾਰੀ ਵੱਡੀ ਚੁਣੌਤੀ ਹੈ। ਕੋਰੋਨਾ ਮਹਾਮਾਰੀ ਕਾਰਨ ਬੇਰੁਜ਼ਗਾਰੀ ਦੀ...

ਪੰਜਾਬ ਚੋਣਾਂ : BJP ਨੇ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਕੇਜਰੀਵਾਲ ਦਾ ਦਾਅਵਾ – ‘ਸਾਡੇ ਸਰਵੇ ਦੱਸ ਰਿਹੈ ਚਮਕੌਰ ਸਾਹਿਬ ਤੋਂ CM ਚੰਨੀ ਹਾਰ ਰਹੇ ਨੇ’

ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਦੋਂ ਤੋਂ ਹੀ...

ICC ਨੇ T20 ਵਿਸ਼ਵ ਕੱਪ 2022 ਦਾ ਸ਼ਡਿਊਲ ਕੀਤਾ ਜਾਰੀ, ਇਸ ਦਿਨ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਂ-ਮੁਕਾਬਲਾ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਟੀ-20 ਵਿਸ਼ਵ ਕੱਪ 2022 ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ । ਆਸਟ੍ਰੇਲੀਆ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ...

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ...

ਪੰਜਾਬ ਚੋਣਾਂ 2022 : ਰਾਘਵ ਚੱਢਾ ਦਾ ਐਲਾਨ, ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ

ਆਮ ਆਦਮੀ ਪਾਰਟੀ ਨੇ ਬੀਤੇ ਦਿਨੀ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਸੀ, ਇਸ ਦੌਰਾਨ ਅੱਜ ਵੱਡਾ ਐਲਾਨ ਕਰਦਿਆਂ ਪਾਰਟੀ ਨੇ...

“ਜੇ ਉਹ ਅੱਗੇ ਵਧੇ ਤਾਂ ਅਸੀਂ ਬਾਰਡਰ ‘ਤੇ ਨਹੀਂ ਬੈਠਾਂਗੇ, ਸਿੱਧਾ ਸੰਸਦ ਦਾ ਕਰਾਂਗੇ ਘਿਰਾਓ” : ਚੜੂਨੀ

ਤਕਰੀਬਨ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲਿਆ ਕਿਸਾਨ ਅੰਦੋਲਨ ਪਿਛਲੇ ਸਾਲ ਦਿਸੰਬਰ ਮਹੀਨੇ ਦੇ ਵਿੱਚ ਮੁਲਤਵੀ ਹੋ ਗਿਆ ਹੈ। ਇਸ...

ਸੰਯੁਕਤ ਕਿਸਾਨ ਮੋਰਚਾ ਨੇ 17 ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ, ਹੁਣ ਤੱਕ ਐਲਾਨੇ 47

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ। ਤੀਜੀ ਸੂਚੀ...

ਜਿਮ ਬੰਦ ਕਰਨ ‘ਤੇ ਹਾਈਕੋਰਟ ਦੀ ਚੰਡੀਗੜ੍ਹ ਨੂੰ ਫਟਕਾਰ, ਸੰਮਨ ਜਾਰੀ ਕਰ ਮੰਗਿਆ ਜਵਾਬ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਿੰਮ ਬੰਦ ਕਰ ਦਿੱਤੇ ਗਏ ਹਨ, ਜਿਸ ਦਾ...

ਸੁਖਬੀਰ ਬਾਦਲ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਬੋਲੇ ‘ਸਭ ਤੋਂ ਵੱਡਾ ਮਾਈਨਿੰਗ ਮਾਫੀਆ ਹੈ ਚੰਨੀ’

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਤੇ ਅਜਿਹੇ ਸਮੇਂ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ...

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ...

ਲੁਧਿਆਣਾ ‘ਚ IELTS ਇੰਸਟੀਚਿਊਟ ਖੋਲ੍ਹਣ ਦੇ ਹੁਕਮ ਜਾਰੀ, 50 ਫ਼ੀਸਦੀ ਸਮਰੱਥਾ ਨਾਲ ਲੱਗਣਗੀਆਂ ਕਲਾਸਾਂ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਕੋਰੋਨਾ ਦੇ ਵਧਦੇ...

ED ਨੇ ਭੁਪਿੰਦਰ ਹਨੀ ਨੂੰ ਲਿਆ ਹਿਰਾਸਤ ‘ਚ, 6 ਕਰੋੜ ਰੁਪਏ ਦੀ ਨਕਦੀ ਕੀਤੀ ਗਈ ਬਰਾਮਦ

ਈ. ਡੀ. ਦੀਆਂ ਟੀਮਾਂ ਵੱਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ...

Breaking : ਚੋਣ ਕਮਿਸ਼ਨ ਨੇ ਪੰਜਾਬ ਵਿੱਚ 8 ਐਸਐਸਪੀ ਅਤੇ 2 ਡੀਸੀ ਦੇ ਕੀਤੇ ਤਬਾਦਲੇ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ...

‘ਜਦੋਂ ਕੋਈ ਹੋਰ ਨਹੀਂ ਮੰਨਿਆ ਤਾਂ ਮਜਬੂਰੀ ‘ਚ ਭਗਵੰਤ ਮਾਨ ਨੂੰ ਬਣਾਇਆ CM ਚਿਹਰਾ’ : ਸੁਖਬੀਰ ਬਾਦਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅੱਜ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਦਿੱਤਾ ਗਿਆ ਹੈ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ...

AAP ਦੇ CM ਫੇਸ ਐਲਾਨ ਮਗਰੋਂ ਸੋਸ਼ਲ ਮੀਡੀਆਂ ‘ਤੇ ਛਾਇਆ ਇਹ ਛੋਟਾ ‘ਭਗਵੰਤ ਮਾਨ’, ਜਿੱਤ ਰਿਹਾ ਹੈ ਸਭ ਦਾ ਦਿਲ

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਪਣਾ ਮੁੱਖ...

‘ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ, 11 ਸਾਲਾਂ ਤੋਂ ਨਸ਼ਾ ਕਰਨ ਦਾ ਲਗਾ ਰਹੇ ਨੇ ਇਲਜ਼ਾਮ’: ਭਗਵੰਤ ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਮਾਨ ਨੇ ਆਪਣੀ ਖੁਸ਼ੀ ਸਾਂਝੀ ਕਰ...

ਵੱਡੀ ਖਬਰ : ਅਵਤਾਰ ਹੈਨਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬੀਤੇ ਦਿਨੀਂ ਕਾਂਗਰਸ ਕਮੇਟੀ...

‘ਚੋਣਾਂ ਦੌਰਾਨ ਭਾਜਪਾ CBI, ED ਤੇ IT ਛਾਪਿਆਂ ਨੂੰ ਚੁਣਾਵੀ ਹਥਿਆਰ ਵਜੋਂ ਵਰਤ ਰਹੀ ਹੈ’ : ਅਲਕਾ ਲਾਂਬਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖਿਲਾਫ ED ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ...

ਕਾਮੇਡੀਅਨ ਤੋਂ ਲੈ ਕੇ ‘AAP’ ਦਾ ਮੁੱਖ ਮੰਤਰੀ ਚਿਹਰਾ ਬਣਨ ਤੱਕ, ਜਾਣੋ- ਭਗਵੰਤ ਮਾਨ ਨਾਲ ਜੁੜੀਆਂ ਕੁੱਝ ਖਾਸ ਗੱਲਾਂ…

ਆਮ ਆਦਮੀ ਪਾਰਟੀ (ਆਪ) ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ ‘ਤੇ ਲੜੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

CM ਉਮੀਦਵਾਰ ਬਣਨ ਮਗਰੋਂ ਮਾਨ ਨੇ ਪਾਰਟੀ ਤੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ – ‘ਬਣਾਵਾਂਗਾ ਸੁਨਿਹਰਾ ਤੇ ਖੁਸ਼ਹਾਲ ਪੰਜਾਬ’

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ...

ਕੋਰੋਨਾ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘, 64 ਜੱਜਾਂ ਸਣੇ 450 ਅਧਿਕਾਰੀ ਸੰਕਰਮਿਤ

ਪੰਜਾਬ ਤੇ ਹਰਿਆਣਾ ਹਾਈਕੋਰਟ ਕੋਰੋਨਾ ਦੀ ਲਪੇਟ ਵਿਚ ਆ ਚੁੱਕਾ ਹੈ। 64 ਜੱਜਾਂ ਸਣਏ 450 ਤੋਂ ਵੱਧ ਅਧਿਕਾਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ।...

‘ਆਪ’ ਨੇ ਚੰਡੀਗੜ੍ਹ ਮੇਅਰ ਚੋਣ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ, 2 ਦਿਨਾਂ ਬਾਅਦ ਹੋ ਸਕਦੀ ਸੁਣਵਾਈ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਹੁਦੇ ਦਾ ਵਿਵਾਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਤੱਕ ਜਾ ਪੁੱਜਾ ਹੈ। ਮੇਅਰ ਅਹੁਦੇ ‘ਤੇ 8 ਜਨਵਰੀ ਨੂੰ...

ਰਾਜੇਵਾਲ ਤੇ ਚੜੂਨੀ ਦੀ ਪਾਰਟੀ ‘ਚ ਹੋਇਆ ਗੱਠਜੋੜ, ਹੁਣ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਨੇ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ...

Breaking : ਪੰਜਾਬ ‘ਚ ‘ਆਪ’ ਨੂੰ ਝਟਕਾ, ਆਸ਼ੂ ਬਾਂਗੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਵਿਧਾਨ ਸਭਾ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ‘ਆਪ’ ਨੂੰ...

Ashes 2022 : ਆਸਟ੍ਰੇਲੀਆਈ ਟੀਮ ਨੇ ਉਸਮਾਨ ਖਵਾਜਾ ਲਈ ਰੋਕਿਆ ਸ਼ੈਂਪੇਨ ਜਸ਼ਨ, ਦੇਖੋ ਵੀਡੀਓ

ਆਸਟ੍ਰੇਲੀਆ ਨੇ ਏਸ਼ੇਜ਼ ਸੀਰੀਜ਼ ਦੇ ਪੰਜਵੇਂ ਅਤੇ ਆਖਰੀ ਮੈਚ ‘ਚ ਇੰਗਲੈਂਡ ਨੂੰ 146 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਆਸਟ੍ਰੇਲੀਆ ਨੇ...

Breaking : ਪੰਜਾਬ ‘ਚ ਹੁਣ 14 ਦੀ ਥਾਂ 20 ਫਰਵਰੀ ਨੂੰ ਪੈਣਗੀਆਂ ਵੋਟਾਂ, ਇਸ ਦਿਨ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਪੰਜਾਬ ਦੇ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਧਾਨ ਸਭਾ...

SP-RLD ਗੱਠਜੋੜ ਨੂੰ ਸਮਰਥਨ ਵਾਲੇ ਬਿਆਨ ਤੋਂ 24 ਘੰਟਿਆਂ ਦੇ ਅੰਦਰ ਨਰੇਸ਼ ਟਿਕੈਤ ਦਾ ਯੂ-ਟਰਨ, ਕਿਹਾ – ‘ਥੋੜ੍ਹਾ ਜਿਆਦਾ ਬੋਲ ਗਏ’

ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਿਚਾਲੇ ਹਮਾਇਤ ਹਾਸਿਲ ਕਰਨ ਲਈ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ,...

ਪੰਜਾਬ ‘ਚ AAP ਨੂੰ ਵੱਡਾ ਝਟਕਾ, ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਫਿਰੋਜ਼ਪੁਰ ਦਿਹਾਤੀ ਤੋਂ AAP ਦੇ ਉਮੀਦਵਾਰ ਆਸ਼ੂ...

ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਨੂੰ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਕਾਂਗਰਸ ਪਾਰਟੀ ਵਿੱਚ ਵੱਡੇ...

Breaking : ਕੌਣ ਹੋਵੇਗਾ AAP ਦਾ CM ਫੇਸ ? ਆਮ ਆਦਮੀ ਪਾਰਟੀ ਭਲਕੇ ਕਰੇਗੀ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ

ਪੰਜਾਬ ਦੇ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਪਹੁੰਚ ਚੁੱਕਾ ਹੈ।...

ਪਟਨਾ ਸਾਹਿਬ ਤੋਂ ਪਰਤ ਰਹੇ ਸਿੱਖ ਸ਼ਰਧਾਲੂਆਂ ਦੇ ਜੱਥੇ ‘ਤੇ ਹੋਇਆ ਹਮਲਾ, 6 ਜ਼ਖਮੀ

ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਤੋਂ ਦਰਸ਼ਨ ਕਰ ਪਰਤ ਰਹੇ ਸਿੱਖ...

ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਅਹਿਮ ਬੈਠਕ ਅੱਜ, ਨਵੀਂ ਤਾਰੀਖ ਦਾ ਹੋ ਸਕਦੈ ਐਲਾਨ !

ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਲਈ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਸਿਆਸੀ...

ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ਉਤੇ 48 ਘੰਟਿਆਂ ਵਿਚ 4 ਲੱਖ ਤੋਂ ਵੱਧ...

ਭਾਰਤ ‘ਚ ਕੋਵਿਡ ਟੀਕਾਕਰਨ ਨੂੰ 1 ਸਾਲ ਹੋਇਆ ਪੂਰਾ, ਹੁਣ ਤੱਕ ਲੱਗ ਚੁੱਕੀਆਂ 156 ਕਰੋੜ ਡੋਜ਼

ਦੇਸ਼ ‘ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸ਼ੁਰੂ ਹੋਏ ਵੈਕਸੀਨੇਸ਼ਨ ਮੁਹਿੰਮ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 16 ਜਨਵਰੀ 2021 ਤੋਂ ਸ਼ਨੀਵਾਰ ਤੱਕ...

ਦੇਸ਼ ‘ਚ ਕੋਰੋਨਾ ਹੋਇਆ ਬੇਕਾਬੂ, ਬੀਤੇ 24 ਘੰਟਿਆਂ ‘ਚ 2.71 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ...

ਸੰਯੁਕਤ ਕਿਸਾਨ ਮੋਰਚੇ ਦਾ ਅਹਿਮ ਫੈਸਲਾ, ਚੋਣ ਲੜਨ ਵਾਲੇ ਪੰਜਾਬ ਦੇ 22 ਸੰਗਠਨ ਮੋਰਚੇ ਤੋਂ ਸਸਪੈਂਡ

ਅੱਜ ਸਿੰਘੂ ਬਾਰਡਰ ‘ਤੇ ਸਵਾ ਮਹੀਨੇ ਬਾਅਦ ਕਿਸਾਨ ਜਥੇਬੰਦੀਆਂ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ।...

ਪੰਜਾਬ ’ਚ ਕੋਰੋਨਾ ਦਾ ਕਹਿਰ, ਇੱਕ ਦਿਨ ‘ਚ 6883 ਨਵੇਂ ਮਾਮਲੇ, 22 ਲੋਕਾਂ ਦੀ ਹੋਈ ਮੌਤ

ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ...

DGP ਪੰਜਾਬ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਤੇ ਖੁਫੀਆ ਏਜੰਸੀਆਂ ਨੂੰ ਤਾਲਮੇਲ ਬਣਾ ਕੇ ਕੰਮ ਕਰਨ ਦਾ ਸੱਦਾ

ਚੰਡੀਗੜ੍ਹ : ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ 14 ਫਰਵਰੀ, 2022 ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ, 2022 ਨੂੰ...

ਸੰਯੁਕਤ ਕਿਸਾਨ ਮੋਰਚਾ ਵੱਲੋਂ 31 ਜਨਵਰੀ ਨੂੰ ਦੇਸ਼ ਭਰ ਵਿਚ ‘ਵਾਅਦਾ ਖਿਲਾਫੀ ਦਿਵਸ’ ਵਜੋਂ ਮਨਾਉਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ...