Dec 07

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਅੰਦੋਲਨ ਨੂੰ ਲੈ ਕੇ ਹੋ ਸਕਦਾ ਹੈ ਵੱਡਾ ਫੈਸਲਾ

ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਸਵੇਰੇ 11.30...

ਪੰਜਾਬ ਤੋਂ ਦਿੱਲੀ ਸਣੇ ਹਰਿਆਣਾ, ਹਿਮਾਚਲ ਲਈ ਬੱਸਾਂ ਬੰਦ! CM ਚੰਨੀ ਸਰਕਾਰ ਲਈ ਵੱਡੀ ਚੁਣੌਤੀ

ਪੰਜਾਬ ਤੋਂ ਗੁਆਂਢੀ ਸੂਬਿਆਂ ਦਿੱਲੀ, ਹਰਿਆਣਾ, ਹਿਮਾਚਲ, ਰਾਜਸਥਾਨ ਤੇ ਉਤਰਾਖੰਡ ਲਈ ਰੋਡਵੇਜ਼ ਬੱਸਾਂ ਦਾ ਚੱਕਾ ਜਾਮ ਹੋ ਸਕਦਾ ਹੈ। ਪੰਜਾਬ...

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ , ਸਰਬਤ ਦੇ ਭਲੇ ਦੀ ਕੀਤੀ ਅਰਦਾਸ, (ਤਸਵੀਰਾਂ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪੁੱਜੇ। ਉਥੇ ਉਨ੍ਹਾਂ ਨੇ ਗੁਰਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ...

ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ...

PM ਮੋਦੀ ਨੂੰ ਮਿਲੇ ਵਲਾਦੀਮੀਰ ਪੁਤਿਨ, ਕਿਹਾ- ‘ਭਾਰਤ ਸਾਡਾ ਦੋਸਤ ਤੇ ਇਕ ਉਭਰ ਰਹੀ ਸ਼ਕਤੀ’

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ...

ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਅੰਦੋਲਨ ਨੂੰ ਲੈ ਕੇ ਬਿਆਨ, ਦੱਸਿਆ- ‘ਕਦੋਂ ਕਰਨਗੇ ਘਰ ਵਾਪਸੀ’

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਸਪੱਸ਼ਟ ਕਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਖ਼ਤਮ ਨਹੀਂ...

ਓਮੀਕਰੋਨ ਦੇ ਖਤਰੇ ਵਿਚਕਾਰ ਦਿੱਲੀ ਹਵਾਈ ਅੱਡੇ ‘ਤੇ ਦਿਖੀ ਬੇਕਾਬੂ ਭੀੜ, ਸਿੰਧੀਆ ਨੇ ਸੱਦੀ ਉੱਚ ਪੱਧਰੀ ਮੀਟਿੰਗ

ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦੇ 21 ਮਾਮਲੇ ਸਾਹਮਣੇ ਆਏ ਹਨ। ਸਰਕਾਰ ਵੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ, ਸੋਮਵਾਰ ਨੂੰ...

ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ, ‘ਅਮੀਰਾਂ ‘ਤੇ ਟੈਕਸ ਲਾ ਗਰੀਬਾਂ ਨੂੰ ਫ੍ਰੀ ਦੇ ਰਿਹੈ ਬਿਜਲੀ, ਇਹ ਪੰਜਾਬ ‘ਚ ਨਹੀਂ ਚੱਲਣਾ’

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਜ਼ੁਬਾਨੀ ਜੰਗ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ...

ਭਰੀ ਮਹਿਫਲ ‘ਚ ਦਾਦੇ ਦੇ ਪੈਰੀ ਹੱਥ ਲਾ ਭਾਵੁਕ ਹੋਏ ਡਿਪਟੀ CM ਦੁਸ਼ਯੰਤ, ਕੀ ਇੱਕ ਹੋਵੇਗਾ ਚੌਟਾਲਾ ਪਰਿਵਾਰ ?

ਦਰਅਸਲ ਦੁਸ਼ਯੰਤ ਚੌਟਾਲਾ ਨੇ ਇੱਕ ਵਿਆਹ ਸਮਾਰੋਹ ਦੀ ਤਸਵੀਰ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੇ ਦਾਦਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ...

ਪੰਜਾਬ ‘ਚ ਜਲਦ ਵੱਜੇਗਾ ਚੋਣ ਬਿਗੁਲ, ਲੋਕਾਂ ਨੂੰ ਲਾਇਸੈਂਸੀ ਅਸਲਾ ਜਮ੍ਹਾ ਕਰਾਉਣ ਦੇ ਦਿੱਤੇ ਗਏ ਹੁਕਮ

ਪੰਜਾਬ ‘ਚ 2022 ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ: ਐੱਸ ਕਰੁਣਾ ਰਾਜੂ ਵੱਲੋਂ ਪ੍ਰੈਸ ਵਾਰਤਾ...

ਕੈਪਟਨ ਦੇ ਬਾਗੀ ਹੋਣ ਮਗਰੋਂ ਹੁਣ ਬਾਜਵਾ ਨੇ ਦਿਖਾਏ ਤੇਵਰ, ਖੁਦ ਹੀ ਇਸ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ

ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ‘ਚ ਹੈ ਦਿਨ ਨਵੇਂ ਸਿਆਸੀ ਸਮੀਕਰਣ ਵੀ ਬਣ ਰਹੇ ਹਨ।...

ਸਿੱਧੂ ਦੇ ਚਹੇਤੇ ਵੜਿੰਗ ਨੂੰ ਹਾਈਕੋਰਟ ਦਾ ਝਟਕਾ, ਔਰਬਿਟ ਮਗਰੋਂ ਨਿਊ ਦੀਪ ਬੱਸਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ

ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਚਹੇਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਅਤੇ ਹਰਿਆਣਾ...

ਕੈਪਟਨ ਦਾ ਵੱਡਾ ਧਮਾਕਾ, ਕਿਹਾ – ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਨਵੀਂ ਸਿਆਸੀ ਪਾਰੀ ਲਈ ਸਰਗਰਮ ਹੋ ਗਏ ਹਨ। ਸੋਮਵਾਰ ਨੂੰ ਕੈਪਟਨ...

ਪੰਜਾਬ ‘ਚ 2022 ਦੀਆਂ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੇ ਸੱਦੀ ਪ੍ਰੈੱਸ ਕਾਨਫਰੰਸ, ਹੋ ਸਕਦੈ ਵੱਡਾ ਐਲਾਨ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਾ ਮਾਹੌਲ ਹੋਰ ਵੀ ਗਰਮਾਉਣ ਵਾਲਾ ਹੈ। ਪੰਜਾਬ ਦੀਆਂ ਸਿਆਸੀ...

ਵੱਡੀ ਖਬਰ : ਰੈਜ਼ੀਡੈਂਟ ਡਾਕਟਰਾਂ ਨੇ ਪੂਰੇ ਦੇਸ਼ ‘ਚ ਐਮਰਜੈਂਸੀ ਸੇਵਾਵਾਂ ਦੇ ਬਾਈਕਾਟ ਦਾ ਕੀਤਾ ਐਲਾਨ

NEET PG ਕਾਊਂਸਲਿੰਗ ‘ਚ ਹੋ ਰਹੀ ਦੇਰੀ ਦੇ ਖਿਲਾਫ ਹੁਣ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਤੋਂ ਐਮਰਜੈਂਸੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਹੈ।...

ਨਵਜੋਤ ਸਿੱਧੂ ਦੇ ਧਰਨੇ ‘ਤੇ ਬੋਲੇ ‘AAP’ ਨੇਤਾ ਰਾਘਵ ਚੱਢਾ- ‘ਮੈਂ ਉਨ੍ਹਾਂ ਨੂੰ ਸੀਰੀਅਸ ਨਹੀਂ ਲੈਂਦਾ…’

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਨੇ ਐਤਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਦੇ...

ਸਿੱਧੂ ਦੇ ਵਿਰੋਧ ‘ਚ ਅਸਤੀਫੇ ਸ਼ੁਰੂ, ਪ੍ਰਿਤਪਾਲ ਸਿੰਘ ਬੋਲੇ- ‘ਨਾਨਸੈਂਸ ਨੂੰ ਡਿਫੈਂਡ ਨਹੀਂ ਕਰ ਸਕਦਾ’

ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।...

ਟੀਮ ਇੰਡੀਆ ਨੇ ਰਚਿਆ ਇਤਿਹਾਸ, ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਮਾਤ ਦੇ ਕੇ ਦਰਜ ਕੀਤੀ ਸਭ ਤੋਂ ਵੱਡੀ ਟੈਸਟ ਜਿੱਤ

ਭਾਰਤ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਦੂਜੇ ਤੇ ਆਖਰੀ ਟੈਸਟ ਮੈਚ ਦੇ ਚੌਥੇ ਦਿਨ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ...

ਟਿਕੈਤ ਨੂੰ ਫੋਨ ਕਰ ਧਮਕੀ ਦੇਣ ਤੇ ਗਾਲ੍ਹਾਂ ਕੱਢਣ ਵਾਲੇ ਨੂੰ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਧਮਕੀਆਂ ਦੇਣ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।...

ਪੰਜਾਬ ਦੇ ਗੁਆਂਢੀ ਸੂਬੇ ‘ਚ ਓਮੀਕ੍ਰੋਨ ਪੁੱਜਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਸਣੇ 9 ਪਾਜ਼ੀਟਿਵ, ਕੁੱਲ ਮਾਮਲੇ 22 ਹੋਏ

ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪੂਰੇ ਦੇਸ਼ ਵਿਚ ਦਹਿਸ਼ਤ ਮਚਾਈ ਹੋਈ ਹੈ। ਹੁਣ ਇਸ ਦਾ ਪ੍ਰਕੋਪ ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਵੀ ਦੇਖਣ ਨੂੰ...

‘ਮੈਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ, 5.50 ਰੁ: ਪ੍ਰਤੀ ਫੁੱਟ ਹੀ ਵਿਕ ਰਹੀ ਹੈ ਰੇਤਾ’- CM ਚੰਨੀ

ਪੰਜਾਬ ਵਿਚ ਰੇਤਾ ਮਾਈਨਿੰਗ ‘ਤੇ ‘ਆਪ’ ਅਤੇ ਚੰਨੀ ਸਰਕਾਰ ਆਹਮੋ-ਸਾਹਮਣੇ ਹੋ ਗਏ ਹਨ। ਰਾਘਵ ਚੱਢਾ ਵੱਲੋਂ ਪਿਛਲੇ ਦਿਨ ਚਮਕੌਰ ਸਾਹਿਬ...

ਪੰਜਾਬ ਦੀ ਰਾਜਨੀਤੀ ‘ਚ ਕੈਪਟਨ ਦੀ ਵਾਪਸੀ, ਤਾਬੜ-ਤੋੜ ਰੈਲੀਆਂ ਲਈ ਭਲਕੇ ਕਰਨਗੇ ਵੱਡਾ ਧਮਾਕਾ

ਪੰਜਾਬ ਦੀ ਰਾਜਨੀਤੀ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਹੋ ਗਈ ਹੈ। ਉਹ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ...

ਬਿਕਰਮ ਮਜੀਠੀਆ ਖਿਲਾਫ ਕਾਂਗਰਸ ਨੇ ਰਚੀ ਸਾਜ਼ਿਸ਼, ਦਿੱਲੀ Airport ‘ਤੇ ਹੋਈ ਗੁਪਤ ਮੀਟਿੰਗ- ਡਾ. ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ...

CM ਚੰਨੀ ਦੀ ਧਮਕੀ, ਸਕੂਲਾਂ ਤੇ ਹੋਰ ਜਗ੍ਹਾ ਛਾਪੇਮਾਰੀ ਕਰਨ ਵਾਲੇ ‘ਬਾਹਰਲੇ’ ‘ਆਪ’ ਨੇਤਾਵਾਂ ‘ਤੇ ਕਰਾਂਗੇ ਕਾਰਵਾਈ

ਪਿਛਲੇ ਦਿਨੀਂ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਵੱਲੋਂ ਪੰਜਾਬ ਵਿੱਚ ਕੁਝ ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਮਗਰੋਂ ਸੀ. ਐੱਮ. ਚੰਨੀ ਨੇ...

ਪੰਜਾਬ ਕਾਂਗਰਸ ‘ਚ ਹੋਵੇਗਾ ਵੱਡਾ ਧਮਾਕਾ! 25 MLA ‘ਆਪ’ ਚ ਆਉਣ ਨੂੰ ਤਿਆਰ’- ਰਾਘਵ ਚੱਢਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਜਲਦ ਹੀ ਵੱਜਣ ਵਾਲਾ ਹੈ, ਇਸ ਵਿਚਕਾਰ ਹੁਣ ਸਿਆਸਤ ਹੋਰ ਗਰਮ ਹੋ ਗਈ ਹੈ। ਹੁਣ ਤੱਕ ਪਾਰਟੀਆਂ ਚੋਣ...

ਦਿੱਲੀ ‘ਚ ਧਰਨੇ ‘ਚ ਬੈਠਣ ‘ਤੇ ਆਪ ਦਾ ਵੱਡਾ ਪਲਟਵਾਰ, ‘ਸਿੱਧੂ ਸਿਰਫ ਡਰਾਮੇਬਾਜ਼ ਨੇ’

ਨਵਜੋਤ ਸਿੱਧੂ ਅੱਜ ਦਿੱਲੀ ‘ਚ ਗੈਸਟ ਟੀਚਰਾਂ ਦੇ ਧਰਨੇ ‘ਚ ਸ਼ਾਮਿਲ ਹੋਏ। ਇਸ ਦੌਰਾਨ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਰਾਘਵ ਚੱਢਾ ਮਗਰੋਂ CM ਚੰਨੀ ਦਾ ਰੂਪਨਗਰ ਨਾਲ ਲੱਗਦੇ ਸਤਲੁਜ ਦਰਿਆ ਦੀ ਮਾਈਨਿੰਗ ਸਾਈਟ ‘ਤੇ ਅਚਨਚੇਤ ਛਾਪਾ

ਪੰਜਾਬ ਵਿੱਚ ਰਾਜਨੀਤਕ ਮਾਹੌਲ ਲਗਾਤਾਰ ਗਰਮਾ ਰਿਹਾ ਹੈ । ਰੇਤ ਮਾਫੀਆ ਨੂੰ ਲੈ ਕੇ ਰਾਘਵ ਚੱਢਾ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ...

ਦਿੱਲੀ ਪਹੁੰਚੀ ਪੰਜਾਬ ਦੀ ਸਿਆਸਤ, ਨਵਜੋਤ ਸਿੰਘ ਸਿੱਧੂ ਨੇ ਕੇਜਰੀਵਾਲ ਦੇ ਘਰ ਬਾਹਰ ਦਿੱਤਾ ਧਰਨਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ...

ਹੁਣ ਕੋਈ ਮੁੱਦਾ ਨਹੀਂ ਬਚਿਆ ਹੈ, ਕਿਸਾਨਾਂ ਨੂੰ ਅੰਦੋਲਨ ਖਤਮ ਕਰ ਘਰਾਂ ਨੂੰ ਵਾਪਸ ਚਲੇ ਜਾਣਾ ਚਾਹੀਦਾ ਹੈ: ਤੋਮਰ

ਪ੍ਰਧਾਨ ਮੰਤਰੀ ਵੱਲੋਂ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਕੁਝ ਮੰਗਾਂ ਰੱਖੀਆਂ ਗਈਆਂ ਹਨ। ਕਿਸਾਨ...

ਦਿੱਲੀ ‘ਚ ਮਿਲਿਆ ਡੈਲਟਾ ਤੋਂ 5 ਗੁਣਾ ਖਤਰਨਾਕ ਓਮੀਕ੍ਰੋਨ ਦਾ ਪਹਿਲਾ ਮਾਮਲਾ, ਲੋਕਾਂ ‘ਚ ਦਹਿਸ਼ਤ

ਦਿੱਲੀ ‘ਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਦੇਸ਼...

ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਨੇ? ਫੈਸਲਾ ਹਾਈਕਮਾਨ ਕਰੇਗੀ : CM ਚੰਨੀ

ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ...

‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨਾਲ ਆਪਣੀ ਦੋਸਤੀ ਨੂੰ ਲੈ ਕੇ...

ਸਰਕਾਰ ਨਾਲ ਗੱਲਬਾਤ ਲਈ ਕਿਸਾਨਾਂ ਨੇ ਬਣਾਈ ਕਮੇਟੀ ਬਲਬੀਰ ਸਿੰਘ ਰਾਜੇਵਾਲ ਸਣੇ ਇਹ 5 ਆਗੂ ਹੋਣਗੇ ਸ਼ਾਮਿਲ

ਸੰਯੁਕਤ ਕਿਸਾਨ ਮੋਰਚਾ ਦੀ ਸ਼ਨੀਵਾਰ ਨੂੰ ਇੱਕ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਘੱਟੋ-ਘੱਟ ਸਮਰਥਨ...

Breaking : ਭਾਰਤ ‘ਚ ਮਿਲਿਆ ਓਮੀਕ੍ਰੋਨ ਦਾ ਇੱਕ ਹੋਰ ਕੇਸ, ਅਫਰੀਕੀ ਦੇਸ਼ ਤੋਂ ਪਰਤਿਆ ਵਿਅਕਤੀ ਨਿਕਲਿਆ ਪੌਜੇਟਿਵ

ਭਾਰਤ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗੁਜਰਾਤ ਦੇ ਜਾਮਨਗਰ ਤੋਂ ਸਾਹਮਣੇ ਆਇਆ ਹੈ।...

ਕੀ ਕੈਪਟਨ ਕਰਨਗੇ BJP ਨਾਲ ਗਠਜੋੜ? 6 ਦਸੰਬਰ ਨੂੰ ਕਰਨ ਵਾਲੇ ਨੇ ਇਹ ਵੱਡਾ ਸਿਆਸੀ ਧਮਾਕਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵਿਤ ਗਠਜੋੜ ਅਤੇ ਸੀਟਾਂ ਦੀ...

CM ਚੰਨੀ ਦੇ ਹਲਕੇ ‘ਚ ਰਾਘਵ ਚੱਢਾ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ‘ਤੇ ਮਾਰੀ ਲਾਈਵ ਰੇਡ, (ਤਸਵੀਰਾਂ)

ਪੰਜਾਬ ਵਿੱਚ ਰਾਜਨੀਤਕ ਮਾਹੌਲ ਲਗਾਤਾਰ ਗਰਮਾ ਰਿਹਾ ਹੈ। ਇਸ ਵਿਚਕਾਰ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਸੀ. ਐੱਮ....

UK ਯੂਨੀਵਰਸਿਟੀ ‘ਚ ਖਾਲਸਾ ਦੇ ਬਾਣੇ ‘ਚ ਵਕਾਲਤ ਦੀ ਡਿਗਰੀ ਲੈਣ ਪੁੱਜਾ ਸਿੰਘ, ਕਰਵਾਈ ਬੱਲੇ-ਬੱਲੇ

ਸਮੁੱਚੇ ਪੰਥ ਲਈ ਬਹੁਤ ਮਾਨਯੋਗ ਦ੍ਰਿਸ਼ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਬਖ਼ਸ਼ੇ ਬਾਣੇ ਵਿੱਚ ਤਿਆਰ ਗੁਰਸਿੱਖ ਵਕੀਲ ਜਿਸਨੇ ਬਰਮਿੰਘਮ, ਲੰਡਨ,...

ਵੱਡੀ ਖਬਰ : ਸੁਖਬੀਰ ਬਾਦਲ ਨੇ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ...

‘ਕਮੇਟੀ ਨਹੀਂ, MSP ‘ਤੇ ਕਾਨੂੰਨ ਚਾਹੀਦਾ ਹੈ’, SKM ਦੀ ਮੀਟਿੰਗ ਤੋਂ ਪਹਿਲਾ ਕਿਸਾਨਾਂ ਨੇ ਗਲਾਂ ‘ਚ ਸੰਗਲ ਪਾ ਕੀਤਾ ਪ੍ਰਦਰਸ਼ਨ

ਖੇਤੀ ਕਾਨੂੰਨਾਂ ਤੋਂ ਬਾਅਦ ਹੁਣ MSP ਯਾਨੀ ਕੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਨਵੇਂ ਪੜਾਅ ‘ਤੇ ਆ ਗਿਆ ਹੈ।...

68 ਸਾਲ ਪੁਰਾਣਾ 28 ਰੁਪਏ ਦਾ ਕਰਜ਼ਾ ਮੋੜਨ ਅਮਰੀਕਾ ਤੋਂ ਭਾਰਤ ਆਇਆ ਇਹ ਸਾਬਕਾ ਨੇਵੀ ਕਮਾਂਡਰ

ਹਰਿਆਣਾ ਦੇ ਹਿਸਾਰ ਤੋਂ ਇੱਕ ਅਨੌਖਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਪਣੇ ਬੇਟੇ ਕੋਲ ਜਾਣ ਤੋਂ ਬਾਅਦ ਅਮਰੀਕਾ ਵਿੱਚ ਰਹਿਣ ਵਾਲਾ ਇੱਕ...

ਸਿੱਧੂ ਮੂਸੇਵਾਲੇ ਖਿਲਾਫ ਬੋਲਣ ਵਾਲਿਆਂ ‘ਤੇ ਭੜਕੀ ਸੋਨੀਆ ਮਾਨ, ‘ਚੰਗੇ ਬੰਦੇ ਦਾ ਕਿਉਂ ਹੋ ਰਿਹਾ ਵਿਰੋਧ’

ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨੀਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ । ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ...

Navy Day 2021 : ਭਾਰਤੀ ਜਲ ਸੈਨਾ ਦਿਵਸ ਮੌਕੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਦੇ...

‘ਮੈਂ ਇਸ ਲਾਇਕ ਨਹੀਂ, ਕਿਸੇ ਹੋਰ ਨੂੰ CM ਬਣਾ ਦੋ’, ਰਾਹੁਲ ਗਾਂਧੀ ਦਾ ਫੋਨ ਆਉਣ ‘ਤੇ ਰੋਏ ਮੁੱਖ ਮੰਤਰੀ ਚੰਨੀ

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਇਸ ਵਿਚਕਾਰ ਪੰਜਾਬ ਦੇ ਮੁੱਖ...

SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ

ਕਿਸਾਨ ਅੰਦੋਲਨ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਜਾਣੀ ਹੈ। ਇਸ ਮੀਟਿੰਗ ਤੋਂ...

ਓਬਰਾਏ ਨੇ CM ਚੰਨੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਈ, ‘ਸਿਆਸੀ ਕੰਮਾਂ ‘ਚ ਦਿਲਚਸਪੀ ਨਹੀਂ’

ਦੁਬਈ ਸਥਿਤ ਕੰਸਟਰੱਕਸ਼ਨ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ...

ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ ਅੱਜ, ਤੈਅ ਹੋਵੇਗੀ ਅੱਗੇ ਦੀ ਰਣਨੀਤੀ

ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ 11 ਵਜੇ ਹੋਵੇਗੀ। ਮੀਟਿੰਗ ਵਿੱਚ ਕਿਸਾਨ ਆਗੂ ਅੱਗੇ ਦੀ...

ਚਾਰ ਘੰਟੇ ਚੱਲੀ ਚਰਚਾ ਤੋਂ ਬਾਅਦ ਕਿਸਾਨ ਆਗੂਆਂ ਤੇ ਹਰਿਆਣਾ ਸਰਕਾਰ ਵਿਚਾਲੇ ਨਹੀਂ ਹੋਈ ਆਪਸੀ ਸਹਿਮਤੀ

ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਕੋਈ ਸਹਿਮਤੀ...

‘ਸਰਕਾਰ ਸਾਡੇ ਤੋਂ ਰਿਕਾਰਡ ਲੈ ਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ, ਪੰਜਾਬ 152 ਲੋਕਾਂ ਨੂੰ ਨੌਕਰੀ ਦੇ ਚੁਕੈ’- ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਕਿਸਾਨ ਅੰਦੋਲਨ ਦੌਰਾਨ ਜਾਨ...

Breaking: ਹਰਿਆਣਾ ਦੇ CM ਖੱਟਰ ਨੂੰ ਮਿਲਣ ਪਹੁੰਚੇ ਚੜੂਨੀ ਸਣੇ ਕਈ ਕਿਸਾਨ ਆਗੂ, ਪਰਚੇ ਕਰਾਉਣਗੇ ਰੱਦ

ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਹੋਰ ਆਗੂ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਲਈ...

ਕਿਸਾਨਾਂ ਦਾ ਘੇਰਾ ਪੈਣ ‘ਤੇ ਕੰਗਣਾ ਨੇ ਮੁਆਫੀ ਮੰਗ ‘ਲਾਇਆ ਕਿਸਾਨ ਏਕਤਾ ਜ਼ਿੰਦਾਬਾਦ ਦਾ ਨਾਅਰਾ’

ਆਪਣੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਪੰਜਾਬ ਪਹੁੰਚਣ ‘ਤੇ ਕਿਸਾਨਾਂ ਦੇ...

ਕਿਸਾਨਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਘੇਰਨ ਮਗਰੋਂ ਅਦਾਕਾਰਾ ਕੰਗਣਾ ਰਣੌਤ ਨੇ ਮੰਗੀ ਮੁਆਫ਼ੀ

ਆਪਣੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਪੰਜਾਬ ਪਹੁੰਚਣ ‘ਤੇ ਕਿਸਾਨਾਂ ਦੇ...

ਪੰਜਾਬ ਦੇ ਕਿਸਾਨਾਂ ਨੇ ਹਾਈਵੇ ‘ਤੇ ਘੇਰੀ ਕੰਗਣਾ ਰਣੌਤ, ਮਹਿੰਗੇ ਪਏ ਵਿਵਾਦਿਤ ਬਿਆਨ ਦੇਣੇ, (ਤਸਵੀਰਾਂ)

ਇਸ ਸਮੇਂ ਇੱਕ ਵੱਡੀ ਖਬਰ ਰੋਪੜ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨਾਂ ਨੇ ਕੰਗਣਾ ਰਣੌਤ ਦਾ ਵਿਰੋਧ ਕੀਤਾ ਹੈ। ਦਰਅਸਲ ਕਿਸਾਨਾਂ ਨੇ ਕੰਗਣਾ...

ਦਿੱਲੀ ਦੇ CM ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਆ, ਫਿਰ ਕਿਉਂ ਪਾ ਰਹੇ ਗੰਦੇ ਕੱਪੜੇ : ਅਲਕਾ ਲਾਂਬਾ

ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸ਼ਬਦੀ ਵਾਰ ਕੀਤੇ...

ਵੱਡਾ ਧਮਾਕਾ! ਪੰਜਾਬ ਤੇ ਮਹਾਰਾਸ਼ਟਰ ਦੇ ਸਾਬਕਾ DGP ਸਰਬਦੀਪ ਸਿੰਘ ਵਿਰਕ ਹੋਏ BJP ‘ਚ ਸ਼ਾਮਿਲ

ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ...

ਪੰਜਾਬ ਸਰਕਾਰ ਵੱਲੋਂ 6 IAS ਤੇ 5 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ 6 ਆਈ. ਏ. ਐੱਸ. ਤੇ 5 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ...

ਵੱਡੀ ਖਬਰ : ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਈ ਸਿੱਧੂ ਜੋੜੀ

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ...

ਅਲਕਾ ਲਾਂਬਾ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ – ‘ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਆ ਰਹੇ ਨੇ’

ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ...

ਕੀ ਕਾਂਗਰਸ ਦਾ ਹੱਥ ਫੜਨ ਤੋਂ ਬਾਅਦ ਚੋਣ ਅਖਾੜੇ ‘ਚ ਉਤਰੇਗਾ ਸਿੱਧੂ ਮੂਸੇਵਾਲਾ ?

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ...

ਗਾਇਕ ਮੂਸੇਵਾਲਾ ‘ਤੇ ਚੱਲ ਰਹੇ ਕੇਸਾਂ ‘ਤੇ ਬਿਨਾਂ ਜਵਾਬ ਦਿੱਤੇ ਨਿਕਲੇ CM ਚੰਨੀ, ਸਿੱਧੂ ਬੋਲੇ- ‘ਫੈਸਲਾ ਲੋਕ ਕਰਨਗੇ’

ਗਾਇਕ ਸਿੱਧੂ ਮੂਸੇਵਾਲਾ ਨੂੰ ਪਾਰਟੀ ‘ਚ ਸ਼ਾਮਲ ਕਰਨ ਨੂੰ ਲੈ ਕੇ ਪੰਜਾਬ ਕਾਂਗਰਸ ਸਵਾਲਾਂ ਦੇ ਘੇਰੇ ਵਿੱਚ ਘਿਰ ਗਈ ਹੈ। ਮੂਸੇਵਾਲਾ ‘ਤੇ...

ਬੈਂਕ ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਫਿਕਸਡ ਡਿਪਾਜ਼ਿਟ ‘ਤੇ ਵਿਆਜ ਦਰਾਂ ‘ਚ ਹੋਇਆ ਵਾਧਾ

HDFC ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ ਹੈ।ਬੈਂਕ ਨੇ ਫਿਕਸਡ ਡਿਪਾਜ਼ਿਟ (FDs) ‘ਤੇ ਵਿਆਜ ਦਰਾਂ ਵਿਚ ਵਾਧਾ ਕਰ ਦਿੱਤਾ ਹੈ। 1 ਦਸੰਬਰ ਤੋਂ ਐੱਫ. ਡੀਜ਼...

ਖੁਸ਼ਖ਼ਬਰੀ! 5 ਦਸੰਬਰ ਤੋਂ ਜਲੰਧਰ-ਅੰਮ੍ਰਿਤਸਰ ਸਣੇ ਡੇਰਾ ਬਾਬਾ ਨਾਨਕ ਲਈ ਟਰੇਨਾਂ ਬਹਾਲ ਕਰਨ ਦੀ ਮਨਜ਼ੂਰੀ

ਪੰਜਾਬ ਦੇ ਰੇਲ ਮੁਸਾਫਰਾਂ ਲਈ ਚੰਗੀ ਖਬਰ ਹੈ। ਉੱਤਰੀ ਰੇਲਵੇ ਦਾ ਫ਼ਿਰੋਜ਼ਪੁਰ ਡਵੀਜ਼ਨ 05 ਦਸੰਬਰ ਤੋਂ ਕੁਝ ਬਿਨਾਂ ਰਿਜ਼ਰਵੇਸ਼ਨ ਵਾਲੀਆਂ...

‘ਮੈਂ ਐਲਾਨਜੀਤ ਨਹੀਂ, ਵਿਸ਼ਵਾਸਜੀਤ ਹਾਂ, ਸਿੱਧੂ ਨੂੰ ਵੀ ਸਪੱਸ਼ਟ ਹੋ ਜਾਵੇਗਾ ਸਰਕਾਰ ਕੀ ਕਰ ਰਹੀ ਹੈ’- CM ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਆਪਣੀ 70 ਦਿਨਾਂ ਦੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ...

‘ਪੰਜਾਬ ‘ਚ ਸਾਰੇ ਟੀਚਰ ਤੇ ਪ੍ਰੋਫੈਸਰ ਕਰਾਂਗੇ ਪੱਕੇ’, ਕੇਜਰੀਵਾਲ ਵੱਲੋਂ ਚੌਥੀ ਗਾਰੰਟੀ ਤਹਿਤ ਐਲਾਨਾਂ ਦੀ ਸੂਚੀ ਜਾਰੀ

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹਰ ਪਾਰਟੀ ਲੋਕਾਂ ਨੂੰ ਆਪਣੇ...

‘ਭਾਰਤ ‘ਚ ਕੋਰੋਨਾ ਦੇ ਓਮੀਕ੍ਰੋਨ ਦੀ ਦਸਤਕ, 63 ਸਾਲਾਂ ਸ਼ਖਸ ਸਣੇ ਦੋ ਲੋਕ ਮਿਲੇ ਪੌਜੇਟਿਵ’- ਸਰਕਾਰ

ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ ਵਿੱਚ ਦੋ ਮਰੀਜ਼ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨਾਲ ਸੰਕਰਮਿਤ ਪਾਏ ਗਏ ਹਨ। ਇਹ...

CM ਚੰਨੀ ਦਾ ਐਲਾਨ – ‘ਨਿੱਜੀ ਸਕੂਲਾਂ ਦੀ ਖੈਰ ਨਹੀਂ, 10ਵੀਂ ਤੱਕ ਪੰਜਾਬੀ ਨਾ ਪੜ੍ਹਾਉਣ ਵਾਲਿਆਂ ਦੀ ਮਾਨਤਾ ਹੋਵੇਗੀ ਰੱਦ’

ਵੀਰਵਾਰ ਨੂੰ CM ਚੰਨੀ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਅਤੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ...

CM ਚੰਨੀ ਦਾ ਐਲਾਨ, 10ਵੀਂ ਤੱਕ ਪੰਜਾਬੀ ਪੜ੍ਹੀ ਹੋਣੀ ਹੋਵੇਗੀ ਲਾਜ਼ਮੀ, ਵਰਨਾ ਨਹੀਂ ਮਿਲੇਗੀ ਸਰਕਾਰੀ ਨੌਕਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ ।...

CM ਚੰਨੀ ਵੱਲੋਂ ਰਿਪੋਰਟ ਕਾਰਡ ਜਾਰੀ, ਬੋਲੇ- ‘ਪੰਜਾਬ ‘ਚ ਸਭ ਤੋਂ ਸਸਤੀ ਹੋਈ ਬਿਜਲੀ, ਇਸ ਤਾਰੀਖ਼ ਤੋਂ ਅੱਧੇ ਹੋ ਜਾਣੇ ਬਿੱਲ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ...

ਵੱਡੀ ਖ਼ਬਰ! CM ਚੰਨੀ ਸਰਕਾਰ ਨੇ ਡਾ. SPS ਓਬਰਾਏ ਨੂੰ ਸਲਾਹਕਾਰ ਕੀਤਾ ਨਿਯੁਕਤ

ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ CM ਚੰਨੀ ਸਰਕਾਰ ਨੇ ਡਾ. SPS ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ।...

ਪੰਜਾਬੀ ਕੇਜਰੀਵਾਲ ਦਾ ਸ਼ਾਸਨ ਮਾਡਲ ਚਾਹੁੰਦੇ ਨੇ, ‘ਆਪ’ ਸੂਬੇ ‘ਚ ਅਗਲੀ ਸਰਕਾਰ ਬਣਾਏਗੀ : ਰਾਘਵ ਚੱਢਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ AAP ਮੁਖੀ ਅੱਜ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਇਸ...

ਸਿੱਧੂ ਨੇ ਸਾਂਝਾ ਕੀਤਾ ਜੈਨ ਮੁਨੀ ਦਾ ਸਿਆਸੀ ਪ੍ਰਵਚਨ, ‘ਕੇਜਰੀਵਾਲ ਖੁਦ ਤਾਂ ਨਿਕੰਮਾ, ਦੁਨੀਆ ਨੂੰ ਵੀ ਬਣਾ ਰਿਹਾ’

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ‘ਤੇ...

ਕੀ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੀ ਹੋਣ ਜਾ ਰਹੇ ਨੇ ਭਾਜਪਾ ‘ਚ ਸ਼ਾਮਿਲ? ਸਾਹਮਣੇ ਆਇਆ ਵੱਡਾ ਬਿਆਨ

ਬੀਤੇ ਦਿਨ ਮਨਜਿੰਦਰ ਸਿਰਸਾ ਦੇ ਭਾਜਪਾ ਵਿੱਚ ਜਾਣ ਮਗਰੋਂ ਇਹ ਅਫਵਾਹ ਵੀ ਉੱਡ ਗਈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਪਾਰਟੀ ਬਦਲਣ ਵਾਲੇ...

ਪੰਜਾਬ ਰੋਡਵੇਜ਼, PRTC ਦਾ ਭਲਕੇ ਚੱਕਾ ਹੋਵੇਗਾ ਜਾਮ, ਬੱਸ ਸਟੈਂਡ ਬੰਦ ਰੱਖਣ ਦਾ ਵੀ ਕੀਤਾ ਐਲਾਨ

ਜੇਕਰ ਤੁਸੀ ਰੋਜ਼ਾਨਾ ਬੱਸ ‘ਤੇ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।ਦਰਅਸਲ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਦੇ ਕੰਟਰੈਕਟ...

‘ਈ. ਡੀ ਤੇ ਸੀ. ਬੀ. ਆਈ. ਦੇ ਡਰੋਂ BJP ਦੀ ਮਦਦ ਕਰ ਰਹੀ ਹੈ ਮਮਤਾ ਬੈਨਰਜੀ’- ਮਲਿਕਾਰਜੁਨ ਖੜਗੇ

ਹੁਣ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ‘ਤੇ ਤੰਜ ਕੱਸਣ ਲਈ ਤ੍ਰਿਣਮੂਲ ਕਾਂਗਰਸ ਪ੍ਰਧਾਨ ਮਮਤਾ ਬੈਨਰਜੀ ‘ਤੇ ਪਲਟਵਾਰ...

ਪੰਜਾਬ ਪਹੁੰਚਦੇ ਹੀ CM ਚੰਨੀ ਨੂੰ ਕੇਜਰੀਵਾਲ ਦਾ ਜਵਾਬ, ‘ਮੈਂ ਤੁਹਾਡੀ ਤਰ੍ਹਾਂ ਹੈਲੀਕਾਪਟਰ ‘ਚ ਨਹੀਂ ਘੁੰਮਦਾ’

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਅਤੇ ਬਿਆਨਬਾਜ਼ੀ ਦਾ ਦੌਰ ਵੀ ਤੇਜ਼ ਹੋ ਰਿਹਾ ਹੈ। ਪਰ...

‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ

ਨਵਜੋਤ ਸਿੱਧੂ ਨੂੰ ਲੈ ਕੇ ਕੇਜਰੀਵਾਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਕਾਂਗਰਸ ਛੱਡਣ ਲਈ ਤਿਆਰ ਹਨ ਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ...

ਵਰੁਣ ਗਾਂਧੀ ਦਾ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ, ‘ਪਹਿਲਾਂ ਸਰਕਾਰੀ ਨੌਕਰੀ ਨਹੀਂ, ਜੇ ਕੱਢੀ ਤਾਂ ਪੇਪਰ ਲੀਕ’

ਪੀਲੀਭੀਤ ਤੋਂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਖਿਲਾਫ ਬਾਗੀ ਸੁਰ ਦਿਖਾਏ ਹਨ। ਕਿਸਾਨਾਂ ਦੇ ਮੁੱਦੇ...

USA ‘ਚ ਮਿਲਿਆ ਕੋਰੋਨਾ ਓਮੀਕ੍ਰੋਨ ਦਾ ਪਹਿਲਾ ਮਾਮਲਾ, ਹਵਾਈ ਯਾਤਰਾ ‘ਤੇ ਸਖ਼ਤੀ ਹੋਣ ਦਾ ਖਦਸ਼ਾ

ਵਿਸ਼ਵ ਭਰ ਵਿੱਚ ਓਮੀਕਰੋਨ ਦੀ ਦਹਿਸ਼ਤ ਫੈਲ ਰਹੀ ਹੈ। ਹੁਣ ਅਮਰੀਕਾ ਵਿੱਚ ਵੀ ਇਸ ਦਾ ਪਹਿਲਾ ਮਾਮਲਾ ਆ ਗਿਆ ਹੈ। ਰੋਗ ਨਿਯੰਤਰਣ ਅਤੇ ਰੋਕਥਾਮ...

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ 5-5 ਕਰੋੜ ਰੁਪਏ ਦੇਵੇ : ਮਨੀਸ਼ ਤਿਵਾੜੀ

ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਬੁੱਧਵਾਰ ਨੂੰ ਮੰਗ ਕੀਤੀ ਕਿ ਸਰਕਾਰ ਕਿਸਾਨ ਕਾਨੂੰਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ...

CM ਚੰਨੀ ਦਾ ਵੱਡਾ ਤੋਹਫ਼ਾ, ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ ਵਜੀਫਾ ਸਕੀਮ ਕੀਤੀ ਸ਼ੁਰੂ

ਪੰਜਾਬ ਚੋਣਾਂ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ...

RTI ਜ਼ਰੀਏ ਪ੍ਰਗਟ ਸਿੰਘ ਦਾ ਕੇਜਰੀਵਾਲ ‘ਤੇ ਹਮਲਾ, 6 ਸਾਲਾਂ ‘ਚ ਨੌਕਰੀਆਂ ਦੇ ਦਾਅਵੇ ਦਾ ਖੋਲ੍ਹ ‘ਤਾ ਸਾਰਾ ਚਿੱਠਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਕੇਜਰੀਵਾਲ ‘ਤੇ ਵੱਡਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਰ....

ਕਾਂਗਰਸ ਨੂੰ ਝਟਕਾ, ਪਰਮਿੰਦਰ ਬਰਾੜ ਨੇ ਅਮਿਤ ਸ਼ਾਹ ਦੀ ਮੌਜੂਦਗੀ ‘ਚ ਫੜ੍ਹਿਆ BJP ਦਾ ਪੱਲਾ

ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਰਮਿੰਦਰ ਸਿੰਘ ਬਰਾੜ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ...

CM ਚੰਨੀ ‘ਤੇ ਵਰ੍ਹੇ ਮਜੀਠੀਆ, ਬੋਲੇ- ‘2500 ਰੁ: ਭੱਤੇ ਤੋਂ ਮੁਕਰੇ, MLAs ਦੇ ਘਰਾਂ ‘ਚ ਵੰਡੀਆਂ ਜਾ ਰਹੀਆਂ ਨੌਕਰੀਆਂ’

ਬਿਕਰਮ ਸਿੰਘ ਮਜੀਠੀਆ ਨੇ ਸੂਬੇ ਵਿਚ ਬੇਰੋਜ਼ਗਾਰੀ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ...

ਪੰਜਾਬ ‘ਚ IGP ਸਣੇ 35 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਵੱਡੇ ਫੇਰਬਦਲ ਦੀ ਲਿਸਟ

ਪੰਜਾਬ ਵਿਚ ਇੱਕ ਆਈ. ਜੀ. ਪੀ. ਸਣੇ 35 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ...

CM ਚਰਨਜੀਤ ਚੰਨੀ ਨੂੰ ਕੇਜਰੀਵਾਲ ਦਾ ਠੋਕਵਾਂ ਜਵਾਬ, ਬੋਲੇ- ‘ਮੇਰਾ ਰੰਗ ਕਾਲਾ ਹੈ ਪਰ ਨੀਅਤ ਸਾਫ ਹੈ’

ਪੰਜਾਬ ਦੇ CM ਚੰਨੀ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਿਚਾਲੇ ਤਕਰਾਰ ਜਾਰੀ ਹੈ। ਦੋਵੇਂ ਇੱਕ-ਦੂਜੇ ‘ਤੇ ਜੁਬਾਨੀ ਹਮਲੇ ਕਰ ਰਹੇ ਹਨ।...

‘BJP ਖਿਲਾਫ ਲੜਾਈ ‘ਚ ਕਾਂਗਰਸ ਚੁੱਪ ਹੈ, ਪਰ ਅਸੀਂ ਚੁੱਪ ਨਹੀਂ ਬੈਠਾਂਗੇ’ : ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਸੀਐਮ ਮਮਤਾ ਬਣਜੀ ਲਗਾਤਾਰ ਦੇਸ਼ ਭਰ ਵਿੱਚ ਦੌਰਾ ਕਰ ਰਹੀ ਹੈ ਅਤੇ ਗੈਰ-ਕਾਂਗਰਸੀ ਵਿਰੋਧੀ ਦਲਾਂ ਨਾਲ ਮੁਲਾਕਤ ਕਰ ਰਹੀ ਹੈ।...

ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਕਿਸਾਨਾਂ ਲਈ ਅੱਜ ਦਾ ਦਿਨ ਬਹੁਤ ਖੁਸ਼ੀ ਦਾ ਹੈ। ਤਿੰਨੋਂ ਖੇਤੀ ਕਾਨੂੰਨਾਂ ਅੱਜ ਪੂਰੀ ਤਰ੍ਹਾਂ ਤੋਂ ਰੱਦ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਰਾਮ...

BJP ‘ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ, ਬੋਲੇ- ’70 ਸਾਲਾਂ ਦੇ ਸਿੱਖਾਂ ਦੇ ਮਸਲੇ ਹੱਲ ਹੋਣਗੇ’

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ...

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਮਨਜਿੰਦਰ ਸਿੰਘ ਸਿਰਸਾ ਤੇ ਪਰਮਿੰਦਰ ਬਰਾੜ ਫੜਨਗੇ ਭਾਜਪਾ ਦਾ ਪੱਲਾ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਨਜਿੰਦਰ...

CM ਚੰਨੀ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ ‘ਕਾਲੇ ਅੰਗਰੇਜ਼’ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

DSGMC ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ...

ਸਰਕਾਰ ‘ਤੇ ਵਰ੍ਹੇ ਪੰਜਾਬ ਦੇ ਕਿਸਾਨ ਨੇਤਾ, ਬੋਲੇ- ‘ਅਸੀਂ ਸਾਰੇ ਇਕਜੁੱਟ, MSP ‘ਤੇ ਲਿਖਤੀ ਬਿਓਰਾ ਦੇਵੇ ਕੇਂਦਰ’

ਬੁੱਧਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਮੀਟਿੰਗ ਕੀਤੀ ਹੈ, ਜਿਸ ਵਿੱਚ ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਤਿਆਰ ਕੀਤੀ...

‘ਕੰਗਨਾ ਰਣੌਤ ਦੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕੀਤਾ ਜਾਵੇ ਸੈਂਸਰ’, ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਸੁਪਰੀਮ ਕੋਰਟ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਚ ਮੰਗ ਕੀਤੀ ਗਈ ਹੈ ਕਿ ਦੇਸ਼ ‘ਚ...

CM ਚੰਨੀ ਦੇ ਹਲਕੇ ਦੇ ਸਕੂਲਾਂ ਦੀ ਸਿਸੋਦੀਆ ਨੇ ਖੋਲ੍ਹੀ ਪੋਲ, ਕਿਹਾ – ‘ਜੇ ਨਹੀਂ ਸੁਧਾਰ ਸਕਦੇ ਤਾਂ ਦੇ ਦੇਵੋ ਅਸਤੀਫ਼ਾ’

ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਹੀ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹੁਣ...

ਗੁਰੂਘਰ ’ਚ ਨੰਗੇ ਸਿਰ ਫੋਟੋਸ਼ੂਟ ਕਰਵਾਉਣ ਵਾਲੀ ਪਾਕਿਸਤਾਨੀ ਮਾਡਲ ਖ਼ਿਲਾਫ਼ ਹੋਵੇਗੀ ਕਾਰਵਾਈ

ਪਕਿਸਤਾਨ ਦੇ ਕਰਤਾਰਪੁਰ ‘ਚ ਸਥਿੱਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਔਰਤਾਂ ਦੇ ਕੱਪੜਿਆਂ ਦੇ ਇਸ਼ਤਿਹਾਰ ‘ਚ ‘ਨੰਗੇ ਸਿਰ’ ਫੋਟੋਆਂ...

ਅੱਜ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਹੋਵੇਗੀ ਮੀਟਿੰਗ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪੰਜਾਬ ਦੀਆਂ 32 ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 1 ਵਜੇ...

‘ਕਿਸਾਨ ਨਰਿੰਦਰ ਮੋਦੀ ਕਮੇਟੀ ਵੱਲੋਂ 2011 ‘ਚ ਬਣਾਈ ਰਿਪੋਰਟ ਲਾਗੂ ਕਰਨ ਦੀ ਕਰ ਰਹੇ ਨੇ ਮੰਗ’ : ਟਿਕੈਤ

ਖੇਤੀ ਕਾਨੂੰਨ ਵਾਪਸੀ ਦਾ ਬਿੱਲ ਸੰਸਦ ਦੇ ਦੋਵਾਂ ਸਦਨਾਂ ਤੋਂ ਪਾਸ ਹੋ ਚੁੱਕਾ ਹੈ ਪਰ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਭਾਰਤੀ ਕਿਸਾਨ...

ਕੈਨੇਡਾ ਨੇ ਅੱਜ ਤੋਂ ਫਲਾਈਟਸ ਤੇ ਰੇਲਗੱਡੀਆਂ ਜ਼ਰੀਏ ਆਉਣ ਵਾਲੇ ਇਨ੍ਹਾਂ ਲੋਕਾਂ ਦੀ ਐਂਟਰੀ ਕੀਤੀ ਬੰਦ

ਕੈਨੇਡਾ ਆਉਣ ਵਾਲੇ ਉਹ ਯਾਤਰੀ ਅੱਜ ਤੋਂ ਜਹਾਜ਼ ਜਾਂ ਰੇਲਗੱਡੀ ਵਿੱਚ ਸਵਾਰ ਨਹੀਂ ਹੋ ਸਕਣਗੇ, ਜਿਨ੍ਹਾਂ ਨੇ ਕੋਰੋਨਾ ਟੀਕੇ ਨਹੀਂ ਲੁਆਏ ਹਨ।...

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਦਾ ਐਲਾਨ, ‘ਸੂਬੇ ਦੇ ਕਿਸਾਨਾਂ ਨੂੰ 113 ਫਸਲਾਂ ‘ਤੇ ਦੇਵਾਂਗੇ MSP’

ਕਿਸਾਨ ਪਿਛਲੇ ਸਾਲ ਤੋਂ ਅੰਦੋਲਨ ਜ਼ਰੀਏ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਮੰਗ ਕਰ ਰਹੇ ਹਨ, ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ...

MSP ‘ਤੇ ਕਾਨੂੰਨ ਬਣਾਉਣ ਲਈ ਤਿਆਰ ਮੋਦੀ ਸਰਕਾਰ, ਕਿਸਾਨ ਮੋਰਚੇ ਤੋਂ ਕਮੇਟੀ ਲਈ ਮੰਗੇ 5 ਨਾਮ

ਸਰਕਾਰ ਐੱਮ. ਐੱਸ. ਪੀ. ਨੂੰ ਲੈ ਕੇ ਗੱਲਬਾਤ ਲਈ ਤਿਆਰ ਹੋ ਗਈ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਇਸ ਮੁੱਦੇ...

14 ਦੇਸ਼ਾਂ ‘ਚ ਪੁੱਜਾ ਕੋਰੋਨਾ ਦਾ ਵੇਰੀਐਂਟ ਓਮੀਕ੍ਰੋਨ, ਕੇਂਦਰ ਸਰਕਾਰ ਨੇ ਕਿਹਾ- ‘ਭਾਰਤ ‘ਚ ਅਜੇ ਕੋਈ ਮਾਮਲਾ ਨਹੀਂ’

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਭਾਰਤ ਤੋਂ ਇਸ ਸਬੰਧੀ ਚੰਗੀ ਖ਼ਬਰ ਸਾਹਮਣੇ...