Sep 17

ਖੇਤੀਬਾੜੀ ਕਾਨੂੰਨਾਂ ਨੂੰ ਪੂਰਾ ਹੋਇਆ ਇੱਕ ਸਾਲ, ਵਿਰੋਧ ‘ਚ ਅੱਜ ਅਕਾਲੀ ਦਲ ਦਾ ‘ਬਲੈਕ ਫ੍ਰਾਈਡੇ’ ਤੇ ਆਪ ਦਾ ਕੈਂਡਲ ਮਾਰਚ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ...

PM ਮੋਦੀ ਦੇ ਜਨਮਦਿਨ ਮੌਕੇ ‘ਰਾਸ਼ਟਰੀ ਬੇਰੁਜ਼ਗਾਰੀ ਦਿਵਸ’ ਮਨਾ ਰਹੀ ਹੈ ਯੂਥ ਕਾਂਗਰਸ, ਕਿਹਾ – ‘ਰੁਜ਼ਗਾਰ ਦੇ ਮੁੱਦੇ ‘ਤੇ ਸਰਕਾਰ ਚੁੱਪ’

ਅੱਜ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਯੂਥ ਵਿੰਗ ਨੇ ਧਰਨਾ ਦੇਣ ਦਾ ਐਲਾਨ ਕੀਤਾ ਹੈ।...

ਪੰਜਾਬ ਕਾਂਗਰਸ ਵਿਚਲੇ ਕਲੇਸ਼ ਦਰਮਿਆਨ ਕੈਪਟਨ ਨੇ ਅੱਜ ਬੁਲਾਈ ਕੈਬਨਿਟ ਦੀ ਬੈਠਕ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਪੰਜਾਬ ਕਾਂਗਰਸ ਵਿੱਚ ਕਲੇਸ਼ ਦਰਮਿਆਨ ਹੋਣ ਜਾ ਰਹੀ ਹੈ। ਇਹ ਖੁਲਾਸਾ ਹੋਇਆ ਕਿ 40 ਕਾਂਗਰਸੀ ਵਿਧਾਇਕਾਂ...

ਵਿਰਾਟ ਕੋਹਲੀ ਨੇ ਛੱਡੀ ਕਪਤਾਨੀ, ਇਸ ਖਿਡਾਰੀ ਨੂੰ ਕੈਪਟਨ ਬਣਾਉਣ ਦਾ ਦਿੱਤਾ ਸੁਝਾਅ

ਨਵੀਂ ਦਿੱਲੀ ਵਿਸ਼ਵ ਦੇ ਮਹਾਨ ਬੱਲੇਬਾਜ਼ਾਂ ਵਿੱਚੋਂ ਇੱਕ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਟੀ-20 ਵਿਸ਼ਵ ਕੱਪ ਤੋਂ ਬਾਅਦ ਇਸ...

ਵਿਦਿਆਰਥੀਆਂ ਲਈ ਅਹਿਮ ਖਬਰ :ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਇਮਤਿਹਾਨ ਦੀ ਤਰੀਕ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿੱਚ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤਾਂ ਵਿੱਚ ਦਾਖਲੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ ਲਏ ਜਾਣਗੇ।...

ਰਾਕੇਸ਼ ਟਿਕੈਤ ਨੇ ਕਿਹਾ, ‘ਜਦੋਂ ਸੰਸਦ ਬੋਲ਼ੀ ਤੇ ਗੂੰਗੀ ਹੋ ਜਾਂਦੀ ਹੈ ਤਾਂ ਸੜਕ ਦੀ ਆਵਾਜ਼ ਸੁਣੀ ਜਾਂਦੀ ਹੈ’

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਸੰਸਦ ਬੋਲ਼ੀ ਅਤੇ ਗੂੰਗੀ ਹੋ ਜਾਂਦੀ ਹੈ ਤਾਂ ਸੜਕ ਦੀ ਆਵਾਜ਼ ਸੁਣੀ ਜਾਂਦੀ ਹੈ। ਉਨ੍ਹਾਂ...

CM ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ‘ਚ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਰੂਪਾਨੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ

ਗੁਜਰਾਤ ਵਿੱਚ ਭੁਪੇਂਦਰ ਪਟੇਲ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕੀ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਗਾਂਧੀਨਗਰ ਦੇ ਰਾਜ ਭਵਨ...

ਨਿਮਰਤ ਖਹਿਰਾ ਤੋਂ ਬਾਅਦ ਹੁਣ ਸਿੰਮੀ ਚਾਹਲ ਨੇ ਪੂਰਿਆ ਕਿਸਾਨਾਂ ਦਾ ਪੱਖ, ਸੰਨੀ ਦਿਓਲ ਦੀ ਫ਼ਿਲਮ ‘ਗਦਰ 2’ ‘ਚ ਕੰਮ ਕਰਨ ਤੋਂ ਕੀਤੀ ਕੋਰੀ ਨਾਂਹ

ਪਿਛਲੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇਂ ਤੋਂ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ...

PM ਮੋਦੀ ਨੇ ਰੱਖਿਆ ਵਿਭਾਗ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ, ਕਿਹਾ – ‘ਜੋ ਕੰਮ 24 ਮਹੀਨਿਆਂ ‘ਚ ਹੋਣਾ ਸੀ ਪੂਰਾ ਉਹ 12 ਮਹੀਨਿਆਂ ਵਿੱਚ ਕੀਤਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ, 16 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਰੱਖਿਆ ਵਿਭਾਗ ਦੇ ਨਵੇਂ ਦਫਤਰ ਦਾ ਉਦਘਾਟਨ ਕੀਤਾ ਹੈ। ਇਸ...

ਸਪੇਸਐਕਸ ਨੇ ਰਚਿਆ ਇਤਿਹਾਸ, ਕੰਪਨੀ ਨੇ 4 ਆਮ ਲੋਕਾਂ ਨੂੰ ਪੁਲਾੜ ‘ਚ ਭੇਜ ਇੱਕ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ

ਏਲੋਨ ਮਸਕ ਦੀ ਅਮਰੀਕਨ ਏਰੋਸਪੇਸ ਕੰਪਨੀ ਸਪੇਸਐਕਸ ਨੇ ਦੁਨੀਆ ਦੇ ਪਹਿਲੇ All Civilian Crew ਦੇ ਨਾਲ ਬੁੱਧਵਾਰ ਰਾਤ (ਭਾਰਤ ਦੇ ਸਮੇਂ ਦੇ ਅਨੁਸਾਰ) ਪੁਲਾੜ...

ਵੱਡੀ ਖਬਰ : ਇਨਕਮ ਟੈਕਸ ਵਿਭਾਗ ਦੀ ਟੀਮ ਫਿਰ ਪਹੁੰਚੀ ਸੋਨੂੰ ਸੂਦ ਦੇ ਘਰ

ਅਦਾਕਾਰ ਸੋਨੂੰ ਸੂਦ ਨਾਲ ਸਬੰਧਿਤ ਥਾਵਾਂ ‘ਤੇ ਬੁੱਧਵਾਰ ਨੂੰ 20 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ, ਆਈਟੀ ਵਿਭਾਗ ਦੀ ਟੀਮ ਅੱਜ ਫਿਰ...

ਕਿਸਾਨਾਂ ਨੇ BJP ਲੀਡਰ ਕਾਹਲੋਂ ਦੇ ਘਰ ਦੀਆਂ ਕੰਧਾਂ, ਛੱਤਾਂ ‘ਤੇ ਮਲਿਆ ਗੋਹਾ

ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਨੇਤਾ ਹਰਿੰਦਰ ਸਿੰਘ ਕਾਹਲੋਂ ਨੂੰ ਇੱਕ ਸਮਾਰੋਹ ਵਿੱਚ ਕਿਸਾਨਾਂ ਦੇ ਖਿਲਾਫ ਬਿਆਨ ਤੋਂ ਦੇਰ ਰਾਤ ਕਿਸਾਨਾਂ...

ਹਰਸਿਮਰਤ ਬਾਦਲ ਦਾ ਕੈਪਟਨ ‘ਤੇ ਵਾਰ, ਕਿਹਾ – ‘ਕਿਸਾਨਾਂ ਨੂੰ ਮਾੜੇ ਦੱਸਣ ’ਤੇ ਫੜੇ ਜਾਣ ਕਾਰਨ ਬੌਖਲਾਏ ਮੁੱਖ ਮੰਤਰੀ ਪਾ ਰਹੇ ਨੇ ਰੌਲਾ’

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਕੇਂਦਰੀ ਮੰਤਰੀ ਨੇ ਕਿਹਾ...

Breaking : ਹਾਈ ਅਲਰਟ ਦੇ ਕੁਝ ਘੰਟਿਆਂ ਬਾਅਦ ਫਾਜ਼ਿਲਕਾ ‘ਚ ਧਮਾਕਾ, ਬਾਈਕ ਸਵਾਰ ਨੌਜਵਾਨ ਦੇ ਉੇਡੇ ਚੀਥੜੇ, ਦੂਜਾ ਗੰਭੀਰ ਜ਼ਖਮੀ

ਅਜੇ ਕੁਝ ਦੇਰ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਤੇ ਸ਼ਾਮ ਨੂੰ ਫਾਜ਼ਿਲਕਾ...

ਕੈਪਟਨ ਵੱਲੋਂ ਸੂਬੇ ‘ਚ ਹਾਈ ਅਲਰਟ ਦੇ ਹੁਕਮ, ਪੁਲਿਸ ਨੇ ਟਿਫਿਨ ਬੰਬ ਮਾਮਲੇ ‘ਚ 4 ਹੋਰ ਲੋਕਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਆਈਈਡੀ ਟਿਫਿਨ ਬੰਬ ਨਾਲ ਤੇਲ ਦੇ ਟੈਂਕਰ ਨੂੰ ਉਡਾਉਣ ਦੀ...

ਅਕਾਲੀ ਦਲ ਦੀ ਸਿੱਧੂ ਨੂੰ ਚੁਣੌਤੀ, 2017 ਦਾ ਸੋਧਿਆ ਹੋਇਆ APMC ਐਕਟ ਰੱਦ ਕਰਵਾਉਣ ਦੀ ਕਰਨ ਹਿੰਮਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਕਿਹਾ ਕਿ ਉਹ ਪੁਰਾਣੇ ਮੁੱਦਿਆਂ ਨੂੰ ਉਭਾਰ ਕੇ...

1987 ‘ਚ ਯੂਪੀ ਵਿੱਚ ਹੋਏ ਸਿੱਖ ਦੰਗਿਆਂ ‘ਤੇ ਵੱਡੀ ਖਬਰ, 36 ਸਾਲਾਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ

ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 1987 ਦੇ ਸਿੱਖ ਦੰਗੇ ਇੱਕ ਵੱਡਾ ਸਿਆਸੀ ਮੁੱਦਾ ਬਣ ਸਕਦੇ ਹਨ। 36 ਸਾਲਾਂ...

ਹੁਣ BJP ਪ੍ਰਧਾਨ ਓਪੀ ਧਨਖੜ ਦੇ ਵਿਗੜੇ ਬੋਲ, ਕਿਹਾ – ‘ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ‘ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ’, ਦੇਖੋ ਵੀਡੀਓ

ਹਰਿਆਣਾ ਭਾਜਪਾ ਦੇ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡਾ ਅਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦਾ...

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ- ਖੰਨਾ ਤੋਂ ਹਲਕਾ ਇੰਚਾਰਜ ਅਨਿਲ ਦੱਤ ਫੱਲੀ ਨੇ ਛੱਡੀ ਪਾਰਟੀ

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਖੰਨਾ ਤੋਂ ਸੀਨੀਅਰ ਆਗੂ ਅਨਿਲ ਦੱਤ ਫੱਲੀ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ...

‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’, ਅਨਿਲ ਵਿਜ ਦਾ ਵਿਵਾਦਤ ਬਿਆਨ

ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ‘ਤੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ...

ਕਿਸਾਨ ਅੰਦੋਲਨ ਦੇ ਬਿਆਨ ‘ਤੇ ਬੁਰੇ ਫਸੇ ਕੈਪਟਨ : ਹਰਿਆਣਾ ਤੱਕ ਘੇਰਿਆ ਵਿਰੋਧੀ ਪਾਰਟੀਆਂ ਨੇ, ਪੰਚਕੂਲਾ ‘ਚ ਭਾਜਪਾਈਆਂ ਨੇ ਸਾੜੇ ਪੁਤਲੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕਿਸਾਨ ਅੰਦੋਲਨ ਨਾ ਕਰਨ ਦੇ ਬਿਆਨ ਦਾ ਮੁੱਦਾ ਕਾਫੀ ਭਖ ਗਿਆ ਹੈ। ਜਿਥੇ...

ਯੂਪੀ ‘ਚ ‘ਅੱਬਾਜਾਨ’ ਤੋਂ ਬਾਅਦ ਹੁਣ ‘ਚਾਚਾਜਾਨ’, ਟਿਕੈਤ ਨੇ ਓਵੈਸੀ ਸਣੇ BJP ‘ਤੇ ਨਿਸ਼ਾਨਾ ਸਾਧ ਪੁੱਛਿਆ – ਇੰਨ੍ਹਾਂ ‘ਤੇ ਕਿਉਂ ਨਹੀਂ ਹੁੰਦਾ ਕੋਈ ਕੇਸ ?

ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਵੇ ਹਾਲੇ ਕਾਫੀ ਟਾਈਮ ਪਿਆ ਹੈ, ਪਰ ਇੰਨ੍ਹਾਂ ਚੋਣਾਂ ਤੋਂ ਪਹਿਲਾ ਉੱਤਰ...

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ- ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ/ਜਲੰਧਰ : ਹਾਈ ਕੋਰਟ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡੀ...

ਮੁੱਖ ਮੰਤਰੀ ਨੇ ਪੰਜਾਬ ਕੈਬਨਿਟ ਦੀ ਮੀਟਿੰਗ 17 ਸਤੰਬਰ ਨੂੰ ਬੁਲਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 17 ਸਤੰਬਰ ਨੂੰ ਬੁਲਾਈ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੁਆਰਾ ਕੀਤੀ...

ਪੰਜਾਬ ਵਿਧਾਨ ਸਭਾ ਚੋਣਾਂ ਲਈ 24,689 ਪੋਲਿੰਗ ਬੂਥ ਕਰੇਗਾ ਸਥਾਪਤ : CEO ਡਾ. ਰਾਜੂ

ਚੰਡੀਗੜ੍ਹ: ਮੁੱਖ ਚੋਣ ਅਧਿਕਾਰੀ (ਸੀਈਓ), ਪੰਜਾਬ ਡਾ: ਕਰੁਣਾ ਰਾਜੂ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ...

ਆਮ ਆਦਮੀ ਪਾਰਟੀ ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜ ਐਲਾਨੇ

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਲਈ ਸਰਗਰਮੀਆਂ ਜ਼ੋਰਾਂ ‘ਤੇ ਹਨ। ਅੱਜ ਪਾਰਟੀ ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜਾਂ ਦਾ...

ਕੈਪਟਨ ਦਾ ਯੂ-ਟਰਨ, ਕਿਹਾ-ਕਿਸਾਨਾਂ ਵੱਲੋਂ ਪੰਜਾਬ ‘ਚ ਰੋਸ ਮੁਜ਼ਾਹਰੇ ਖਤਮ ਕਰਨ ਦੀ ਮੇਰੀ ਅਪੀਲ ਨੂੰ ਸਿਆਸੀ ਮੋੜ ਦੇਣਾ ਮੰਦਭਾਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਲੇ ਖੇਤ ਕਾਨੂੰਨਾਂ ਦੇ...

ਵੱਡੀ ਖਬਰ : ਰੋਡਵੇਜ਼ ਮੁਲਾਜ਼ਮਾਂ ਨੇ 14 ਦਿਨਾਂ ਲਈ ਹੜਤਾਲ ਲਈ ਵਾਪਸ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅੱਜ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮਾਂ...

ਭਾਜਪਾ ਨੂੰ ਵੱਡਾ ਝਟਕਾ- ਸੂਬਾ ਕਾਰਜਕਾਰਨੀ ਮੈਂਬਰ ਅਤੇ ਰੋਪੜ ਜਿਲ੍ਹੇ ਦੇ ਇੰਚਾਰਜ ਸੁਸ਼ੀਲ ਸ਼ਰਮਾ ਪਿੰਕੀ ਸੈਂਕੜੇ ਸਾਥੀਆਂ ਸਣੇ ਬਸਪਾ ‘ਚ ਸ਼ਾਮਲ

ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ...

NHRC ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਦਿੱਲੀ, ਯੂਪੀ, ਰਾਜਸਥਾਨ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਭੇਜੇ ਨੋਟਿਸ, ਜਾਣੋ ਕੀ ਹੈ ਮਾਮਲਾ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ-NHRC) ਨੇ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਦੀਆ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ...

‘ਜੋ ਨਫ਼ਰਤ ਕਰੇ, ਉਹ ਯੋਗੀ ਕੈਸਾ!’, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ UP ਦੇ CM ‘ਤੇ ਤੰਜ

ਅਗਲੇ ਸਾਲ ਪੰਜਾਬ ਸਣੇ ਕਈ ਹੋਰ ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਚੋਣਾਂ ਦਾ ਮਾਹੌਲ ਹੁਣ...

ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਬੈਠਕ ਖਤਮ- ਸਰਕਾਰ ਨੇ ਮੰਨੀਆਂ ਮੰਗਾਂ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅੱਜ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮਾਂ...

ਪ੍ਰਧਾਨ ਮੰਤਰੀ ਮੋਦੀ ਦਾ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ, ਕਿਹਾ – ‘ਸਾਡੀ ਸਰਕਾਰ ਦੀ ਕੋਸ਼ਿਸ਼ …’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦਾ ਦੌਰਾ ਕਰ ਰਹੇ ਹਨ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ...

‘ਆਜ਼ਾਦੀ ਦੇ ਬਹੁਤ ਸਾਰੇ ਨਾਇਕਾਂ ਨੂੰ ਭੁਲਾ ਦਿੱਤਾ ਗਿਆ, ਪੁਰਾਣੀਆਂ ਗਲਤੀਆਂ ਨੂੰ ਸੁਧਾਰ ਰਿਹਾ ਹੈ ਦੇਸ਼’ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦਾ ਦੌਰਾ ਕਰ ਰਹੇ ਹਨ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ...

BJP ਆਗੂ ਹਰਿੰਦਰ ਸਿੰਘ ਕਾਹਲੋਂ ਦੇ ਵਿਗੜੇ ਬੋਲ, ਕਿਹਾ- “ਜੇ ਮੈਂ PM ਹੁੰਦਾ ਤਾਂ ਹੁਣ ਨੂੰ ਕਿਸਾਨਾਂ ਦੇ ਡੰਡੇ ਮਾਰ ਕੇ ਜੇਲ੍ਹਾਂ ‘ਚ ਡੱਕਿਆ ਹੋਣਾ ਸੀ”

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।...

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼, ‘ਵੱਡੀ ਮੱਛੀ’ ਹਰਪ੍ਰੀਤ ਸਿੰਘ ਹੈਪੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ : ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ...

ਹਰਿਆਣਾ ਸਰਕਾਰ ਦਾ ਕੈਪਟਨ ਦੇ ਬਿਆਨ ‘ਤੇ ਪਲਟਵਾਰ, ਕਿਹਾ- ਕਿਸਾਨਾਂ ਨੂੰ ਭੜਕਾ ਰਹੇ ਨੇ ਕੈਪਟਨ

ਕਿਸਾਨਾਂ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਸਰਕਾਰ ਆਹਮੋ -ਸਾਹਮਣੇ ਹਨ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਦੇ ਮੁੱਖ...

BIG BREAKING : ਸੁਖਬੀਰ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ...

ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਫੜਿਆ BJP ਦਾ ਪੱਲਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ਵਿੱਚ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ...

ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਲੋਕ ਧਿਆਨ ਦੇਣ, ਜੇ 5 ਲੱਖ ਤੋਂ ਵਧਿਆ ਵਿਆਹ ਦਾ ਬਜਟ ਤਾਂ ਦੇਣਾ ਪਏਗਾ 96 ਹਜ਼ਾਰ GST !

ਪੂਰੇ ਦੇਸ਼ ਵਿੱਚ ਕੋਰੋਨਾ ਕਾਰਨ ਲਾਗੂ ਪਬੰਦੀਆਂ ਵਿੱਚ ਹੁਣ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ। ਜਿਵੇਂ-ਜਿਵੇਂ ਸੂਬਾ ਅਤੇ ਕੇਂਦਰ ਸਰਕਾਰ ਵੱਲੋ...

UK ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਹੋਈ ਤਿਆਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਉਦਘਾਟਨ

ਸਾਰਾਗੜ੍ਹੀ ਦੀ 124ਵੀਂ ਵਰ੍ਹੇਗੰਢ ਮੌਕੇ UK ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਈਸ਼ਰ ਸਿੰਘ ਦਾ 10 ਫੁੱਟ ਉੱਚਾ ਕਾਂਸੀ ਦਾ...

ਮੁੜ ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਸਾਨਾਂ ਦੀਆਂ ਮੰਗਾਂ ਸਬੰਧੀ CM ਯੋਗੀ ਨੂੰ ਲਿਖੀ ਚਿੱਠੀ

ਮੁਜੱਫਰਨਗਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਦਾ ਸਮਰਥਨ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਮੁੜ ਕਿਸਾਨਾਂ ਦਾ...

ਭੁਪੇਂਦਰ ਪਟੇਲ ਅੱਜ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਸਮਾਰੋਹ ਸ਼ਾਮਿਲ ਹੋਣਗੇ ਅਮਿਤ ਸ਼ਾਹ

ਗਾਂਧੀਨਗਰ: ਭਾਜਪਾ ਦੀ ਵਿਧਾਇਕ ਦਲ ਦੀ ਬੈਠਕ ਵਿੱਚ ਐਤਵਾਰ ਨੂੰ ਭੁਪੇਂਦਰ ਪਟੇਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਅੱਜ (ਸੋਮਵਾਰ)...

ਵੱਡੀ ਖਬਰ : ਜਲੰਧਰ ਦੇ BJP ਲੀਗਲ ਸੈੱਲ ਦਾ ਪ੍ਰਧਾਨ ਅੰਮ੍ਰਿਤਸਰ ‘ਚ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ

ਜਲੰਧਰ : ਇਸ ਵੇਲੇ ਦੀ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆਈ ਹੈ। ਭਾਜਪਾ ਲੀਗਲ ਸੈੱਲ, ਜਲੰਧਰ ਦੇ ਮੁੱਖ ਵਕੀਲ ਲਖਨ ਗਾਂਧੀ ਨੂੰ ਅੰਮ੍ਰਿਤਸਰ...

ਲੁਧਿਆਣਾ ‘ਚ ਵਧ ਰਹੀਆਂ ਲੁੱਟਾਂ-ਖੋਹਾਂ : ਆਟੋ ਉਡੀਕਦੀ ਔਰਤ ਤੋਂ ਪਰਸ ਖੋਹ ਕੇ ਬਾਈਕ ਸਵਾਰ ਹੋਏ ਫਰਾਰ

ਲੁਧਿਆਣਾ ਵਿੱਚ ਬੇਖੌਫ ਲੁਟੇਰਿਆਂ ਵੱਲੋਂ ਲੁੱਟਾਂ-ਖੋਹਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ...

ਦਿੱਲੀ ਕੈਪੀਟਲਸ ਨੂੰ ਲੱਗਿਆ ਵੱਡਾ ਝਟਕਾ, ਹੁਣ ਇਸ ਧਾਕੜ ਖਿਡਾਰੀ ਨੇ IPL ‘ਚੋਂ ਵਾਪਸ ਲਿਆ ਆਪਣਾ ਨਾਮ

ਇੰਗਲੈਂਡ ਦੇ ਸਟਾਰ ਖਿਡਾਰੀਆਂ ਜੋਨੀ ਬੇਅਰਸਟੋ ਤੇ ਡੇਵਿਡ ਮਲਾਨ ਦੇ ਬਾਅਦ ਹੁਣ ਤੀਜੇ ਖਿਡਾਰੀ ਕ੍ਰਿਸ ਵੋਕਸ ਨੇ ਵੀ ਇੰਡੀਅਨ ਪ੍ਰੀਮੀਅਰ ਲੀਗ...

ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ

ਦਿੱਲੀ-ਐਨਸੀਆਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਕਾਫੀ ਜਿਆਦਾ ਪ੍ਰਭਾਵਿਤ ਕੀਤਾ ਹੈ। ਇਹ ਮੀਂਹ ਆਪਣੇ ਨਾਲ ਮੁਸੀਬਤਾਂ ਦਾ...

ਕਰਨਾਲ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੰਜੇ ਰਾਉਤ ਨੇ ਕਿਹਾ – ‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’

ਪਿਛਲੇ ਮਹੀਨੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ, ਮਹਾਰਾਸ਼ਟਰ ਦੇ ਸੰਸਦ ਮੈਂਬਰ ਅਤੇ ਸ਼ਿਵ ਸੈਨਾ ਨੇਤਾ...

ਗੁਜਰਾਤ BJP ‘ਚ ਵੱਡਾ ਸਿਆਸੀ ਉਲਟਫੇਰ, ਵਿਜੈ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਇਸ ਵੇਲੇ ਇੱਕ ਵੱਡੀ ਖਬਰ ਗੁਜਰਾਤ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸ਼ਨੀਵਾਰ ਨੂੰ ਵਿਜੇ ਰੂਪਾਨੀ ਨੇ ਮੁੱਖ...

Nine Eleven Attack :ਮਨੁੱਖਤਾ ‘ਤੇ ਹੋਇਆ ਸੀ 9/11 ਹਮਲਾ, ਇਸ ਦਿਨ ਨੇ ਦੁਨੀਆ ਨੂੰ ਬਹੁਤ ਕੁੱਝ ਸਿਖਾਇਆ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰਧਾਮ ਭਵਨ ਦਾ ਉਦਘਾਟਨ ਕੀਤਾ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਹਿਮਦਾਬਾਦ ਦੇ ਸਰਦਾਰਧਾਮ...

9/11 ਹਮਲੇ ਦੀ 20 ਵੀਂ ਬਰਸੀ : 20 ਸਾਲਾਂ ਬਾਅਦ ਵੀ ਨਹੀਂ ਭਰੇ ਜ਼ਖ਼ਮ, ਅੱਜ ਫਿਰ ਉਸੇ ਮੋੜ ‘ਤੇ ਪਹੁੰਚੀ ਅੱਤਵਾਦ ਵਿਰੁੱਧ ਲੜਾਈ !

ਅਮਰੀਕਾ ਵਿੱਚ 9/11 ਦੇ ਹਮਲੇ ਦੀ 20 ਵੀਂ ਬਰਸੀ ਮੌਕੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਅੱਜ ਯਾਦ ਕੀਤਾ ਜਾ ਰਿਹਾ ਹੈ। ਅਮਰੀਕਾ ਵਿੱਚ 9/11...

ਕਰਨਾਲ ‘ਚ ਕਿਸਾਨਾਂ ਅੱਗੇ ਝੁਕੀ ਖੱਟਰ ਸਰਕਾਰ, ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਹੋਈ ਰਾਜ਼ੀ

ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਵਿੱਚ...

ਅਮੇਰਿਕਨ ਕਾਰ ਨਿਰਮਾਤਾ ਕੰਪਨੀ Ford ਨੇ ਭਾਰਤ ‘ਚ ਲਟਕਾਇਆ ਤਾਲਾ, ਜਾਣੋ ਵਜ੍ਹਾ

ਲਗਭਗ ਦੋ ਅਰਬ ਡਾਲਰ ਦੇ ਨੁਕਸਾਨ ਤੋਂ ਬਾਅਦ ਅਮਰੀਕੀ ਕਾਰ ਕੰਪਨੀ ਫੋਰਡ ਦੀ ਭਾਰਤੀ ਸਹਾਇਕ ਕੰਪਨੀ ਫੋਰਡ ਇੰਡੀਆ ਨੇ ਆਪਣਾ ਪਲਾਂਟ ਬੰਦ ਕਰਨ ਦਾ...

ਸਾਬਕਾ DGP ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ 2022 ਚੋਣਾਂ ਤੱਕ ਲਾਈ ਗ੍ਰਿਫਤਾਰੀ ‘ਤੇ ਰੋਕ

ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ...

ਸਰਕਾਰੀ ਬੱਸਾਂ ਦਾ ਚੱਕਾ ਜਾਮ : ਮੰਗਲਵਾਰ ਨੂੰ ਖੁਦ ਕੈਪਟਨ ਕਰਨਗੇ ਮੀਟਿੰਗ, ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨਾਲ ਹੁਣ ਕੈਪਟਨ ਅਮਰਿੰਦਰ ਸਿੰਘ ਖੁਦ ਮੀਟਿੰਗ ਕਰਨਗੇ। ਮੁੱਖ ਮੰਤਰੀ ਨਿਵਾਸ ਦਾ...

ਕੈਪਟਨ ਦਾ ਵੱਡਾ ਫੈਸਲਾ- ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ 30 ਸਤੰਬਰ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਅੱਜ ਕੋਵਿਡ ਸਮੀਖਿਆ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਮੁੱਖ...

ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਛੁੱਟੀ ‘ਤੇ ਭੇਜਿਆ ਜਾਵੇਗਾ ਜੇਕਰ ਟੀਕੇ ਦੀ ਇੱਕ ਵੀ ਖੁਰਾਕ ਨਹੀਂ ਲਈ ਗਈ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕਰਮਚਾਰੀ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ਵਿੱਚ ਅਸਫਲ ਰਹਿਣ...

ਦਿਗਵਿਜੇ ਸਿੰਘ ਨੇ ਤਾਲਿਬਾਨ ਨਾਲ ਕੀਤੀ RSS ਦੀ ਤੁਲਨਾ, ਕਿਹਾ – ‘ਔਰਤਾਂ ਪ੍ਰਤੀ ਦੋਵਾਂ ਦੀ ਵਿਚਾਰਧਾਰਾ ਇੱਕੋ’

ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ...

ਬੰਗਾਲ ਉਪ ਚੋਣਾਂ : ਭਵਾਨੀਪੁਰ ਸੀਟ ਤੋਂ BJP ਨੇ ਉਮੀਦਵਾਰ ਦ ਕੀਤਾ ਐਲਾਨ, ਪ੍ਰਿਯੰਕਾ ਟਿਬਰੇਵਾਲ ਤੇ ਮਮਤਾ ਬੈਨਰਜੀ ਦੀ ਹੋਵੇਗੀ ਟੱਕਰ

ਭਾਜਪਾ ਨੇ ਇਸ ਮਹੀਨੇ ਦੇ ਅਖੀਰ ਵਿੱਚ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।...

ਕਰਨਾਲ ‘ਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਮੋਰਚੇ ਦੌਰਾਨ ਬੰਦ ਹੋਈ ਇੰਟਰਨੈੱਟ ਸੇਵਾ 4 ਦਿਨਾਂ ਬਾਅਦ ਮੁੜ ਬਹਾਲ

ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਸ਼ੁੱਕਰਵਾਰ ਨੂੰ ਵੀ...

ਹੁਣ ਤਾਲਿਬਾਨ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਕਿਹਾ – ‘ਮੰਤਰੀ ਮੰਡਲ ‘ਚ ਔਰਤਾਂ ਦਾ ਕੀ ਕੰਮ, ਉਨ੍ਹਾਂ ਨੂੰ ਬੱਚੇ ਪੈਦਾ ਕਰਨੇ ਚਾਹੀਦੇ ਨੇ !’

ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਆਪਣੀ ਅੰਤਰਿਮ ਸਰਕਾਰ ਦਾ ਐਲਾਨ ਕਰ ਦਿੱਤਾ ਹੈ। ਤਾਲਿਬਾਨ ਨੇ ਮੁੱਲਾ ਮੁਹੰਮਦ ਹਸਨ ਅਖੁੰਦ ਨੂੰ ਦੇਸ਼ ਦਾ...

ਅੱਜ ਚੰਡੀਗੜ੍ਹ ‘ਚ ਲੱਗੇਗੀ 32 ਕਿਸਾਨ ਜਥੇਬੰਦੀਆਂ ਦੀ ਕਚਹਿਰੀ, ਪੰਜਾਬ ਦੀਆ ਸਿਆਸੀ ਪਾਰਟੀਆਂ ਨੂੰ ਪੁੱਛੇ ਜਾਣਗੇ ਸਵਾਲ ਤੇ BJP….

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3...

PU ਵਿਦਿਆਰਥੀਆਂ ਲਈ ਚੰਗੀ ਖਬਰ : ਪੜਾਅਦਾਰ ਤਰੀਕੇ ਨਾਲ ਖੁੱਲ੍ਹਣ ਜਾ ਰਹੀ ਯੂਨੀਵਰਸਿਟੀ, ਇਨ੍ਹਾਂ ਸ਼ਰਤਾਂ ਨਾਲ ਮਿਲੇਗੀ Entry

ਪੰਜਾਬ ਯੂਨੀਵਰਸਿਟੀ ਨੂੰ ਮੈਨੇਜਮੈਂਟ ਨੇ ਵਿਦਿਆਰਥੀਆਂ ਲਈ ਪੜਾਅਦਾਰ ਤਰੀਕੇ ਨਾਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਆਪਣੇ ਪਹਿਲੇ ਕਦਮ ਵਿੱਚ...

IND vs ENG : ਕੋਰੋਨਾ ਨੇ ਵਧਾਈ ਟੀਮ ਇੰਡੀਆ ਦੀ ਟੈਨਸ਼ਨ, 5 ਵੇਂ ਟੈਸਟ ਤੋਂ ਪਹਿਲਾ ਇੱਕ ਹੋਰ ਮੈਂਬਰ ਨੂੰ ਹੋਇਆ ਕੋਰੋਨਾ

ਇੰਗਲੈਂਡ ਦੌਰੇ ‘ਤੇ ਗਈ ਭਾਰਤੀ ਕ੍ਰਿਕਟ ਟੀਮ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ...

ਚੋਣ ਪ੍ਰਚਾਰ ਕਰ ਰਹੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਲੋਕਾਂ ਨੇ ਸੁੱਟੇ ਪੱਥਰ, ਦੇਖੋ ਵੀਡੀਓ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੋਮਵਾਰ ਨੂੰ (ਸਥਾਨਕ ਸਮੇਂ ਅਨੁਸਾਰ) ਲੰਡਨ ਸਿਟੀ, ਓਂਟਾਰਿਓ ਵਿੱਚ ਇੱਕ ਚੋਣ ਮੁਹਿੰਮ ਦੌਰਾਨ...

‘ਸਾਡਾ ਤਾਂ ਇਤਿਹਾਸ ਹੀ ਲੜਦੇ ਰਹਿਣਾ, PM ਮੋਦੀ ਤੇ ਅਮਿਤ ਸ਼ਾਹ ਨੇ ਗਲਤ ਥਾਂ ਲਿਆ ਪੰਗਾ ਸਬਕ ਸਿਖਾ ਦੇਵਾਂਗੇ’ : ਟਿਕੈਤ

ਬੀਤੇ 2 ਦਿਨਾਂ ਤੋਂ ਕਿਸਾਨ ਹਰਿਆਣੇ ਦੇ ਕਰਨਾਲ ਵਿੱਚ ਡਟੇ ਹੋਏ ਹਨ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ...

ਕਰਨਾਲ ‘ਚ ਡਟੇ ਕਿਸਾਨ : ਅਨਿਲ ਵਿਜ ਨੇ ਕਿਹਾ – ‘ਕਿਸੇ ਦੇ ਕਹਿਣ ‘ਤੇ ਫਾਂਸੀ ਨਹੀਂ ਦੇ ਸਕਦੇ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਹੀ ਮੰਨਾਂਗੇ’

ਬੀਤੇ 2 ਦਿਨਾਂ ਤੋਂ ਕਿਸਾਨ ਹਰਿਆਣੇ ਦੇ ਕਰਨਾਲ ਵਿੱਚ ਡਟੇ ਹੋਏ ਹਨ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ...

BCCI ਨੇ ਟੀ 20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਧੋਨੀ ਨੂੰ ਮਿਲੀ ਇਹ ਵੱਡੀ ਜ਼ਿੰਮੇਵਾਰੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਵਿੱਚ ਖੇਡੇ ਜਾਣ ਵਾਲੇ 2021 ਟੀ -20 ਵਿਸ਼ਵ ਕੱਪ ਲਈ 15...

ਪ੍ਰਧਾਨ ਮੰਤਰੀ ਮੋਦੀ ਨੇ Tokyo Paralympics ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੋਕੀਓ ਪੈਰਾਲੰਪਿਕ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਹੈ । ਇਸ ਦੌਰਾਨ...

ਦਿੱਲੀ ‘ਚ ਮਿਲੀ NC ਤ੍ਰਿਲੋਚਨ ਸਿੰਘ ਵਜ਼ੀਰ ਦੀ ਲਾਸ਼, ਕਤਲ ਸ਼ੱਕ, ਉਮਰ ਅਬਦੁੱਲਾ ਨੇ ਕਿਹਾ…

ਰਾਜਧਾਨੀ ਦਿੱਲੀ ਦੇ ਮੋਤੀਨਗਰ ਇਲਾਕੇ ਵਿੱਚ ਸਥਿਤ ਇੱਕ ਫਲੈਟ ਵਿੱਚ ਇੱਕ ਸੜੀ ਹੋਈ ਲਾਸ਼ ਮਿਲਣ ਤੋਂ ਬਾਅਦ ਵੀਰਵਾਰ ਸਵੇਰੇ ਇਲਾਕੇ ਵਿੱਚ...

ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਵੀਰਵਾਰ ਨੂੰ ਵੀ ਰਾਤ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਤੇ SMS ਸੇਵਾਵਾਂ

ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ...

ਕੈਪਟਨ ਅਮਰਿੰਦਰ ਨੇ ਖੁਦ ਬਣਾ ਕੇ ਪਰੋਸੇ ਓਲੰਪਿਕ ਖਿਡਾਰੀਆਂ ਨੂੰ ਲਜੀਜ਼ ਪਕਵਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਓਲੰਪੀਅਨ ਜੇਤੂਆਂ ਨੂੰ ਰਾਤ ਦੇ ਖਾਣੇ ਲਈ ਦਾਵਤ ਦਿੱਤੀ ਸੀ। ਇਸ ਮੌਕੇ...

ਕਣਕ ਦੇ ਐਮਐਸਪੀ ‘ਚ ਘੱਟੋ-ਘੱਟ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਕਣਕ ਦੇ ਘੱਟੋ ਘੱਟ ਸਮਰਥਨ...

ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਦੀ ਮੀਟਿੰਗ ਰਹੀ ਬੇਸਿੱਟਾ, ਹੜਤਾਲ ਰਹੇਗੀ ਜਾਰੀ

ਚੰਡੀਗੜ੍ਹ : ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ, ਪਰ ਕੋਈ ਨਤੀਜਾ ਨਾ...

ਅਸਾਮ ‘ਚ ਵਾਪਰਿਆ ਵੱਡਾ ਹਾਦਸਾ, 100 ਯਾਤਰੀਆਂ ਨੂੰ ਲਿਜਾ ਰਹੀਆਂ ਦੋ ਕਿਸ਼ਤੀਆਂ ਦੀ ਟੱਕਰ ਤੋਂ ਬਾਅਦ ਕਈ ਲਾਪਤਾ

ਬੁੱਧਵਾਰ ਨੂੰ ਅਸਮ ਵਿੱਚ ਬ੍ਰਹਮਪੁੱਤਰ ਨਦੀ ਵਿੱਚ ਦੋ ਕਿਸ਼ਤੀਆਂ ਦੀ ਟੱਕਰ ਤੋਂ ਬਾਅਦ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਸ...

ਕਿਸਾਨਾਂ ਤੇ ਹਰਿਆਣਾ ਸਰਕਾਰ ਵਿਚਕਾਰ ਫਿਰ ਬੇਸਿੱਟਾਂ ਰਹੀ ਗੱਲਬਾਤ, ਕਰਨਾਲ ‘ਚ ਜਾਰੀ ਰਹੇਗਾ ਮੋਰਚਾ

ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਪਰ ਬੁੱਧਵਾਰ ਨੂੰ...

ਤਾਲਿਬਾਨ ਸਰਕਾਰ ‘ਤੇ ਅਮਰੀਕੀ ਸੰਸਦਾਂ ਦਾ ਤੰਜ, ਕਿਹਾ – ‘ਅੱਤਵਾਦੀਆਂ ਦੀ ਅੱਤਵਾਦੀਆਂ ਦੁਆਰਾ ਤੇ ਅੱਤਵਾਦੀਆਂ ਲਈ’

ਅਮਰੀਕਾ ਦੇ ਚੋਟੀ ਦੇ ਰਿਪਬਲਿਕਨ ਸੰਸਦ ਮੈਂਬਰਾਂ ਨੇ ਅਫਗਾਨਿਸਤਾਨ ਵਿੱਚ ਅੰਤਰਿਮ ਸਰਕਾਰ ਬਣਾਉਣ ਦੇ ਤਾਲਿਬਾਨ ਦੇ ਐਲਾਨ ਉੱਤੇ ਸਖਤ ਇਤਰਾਜ਼...

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਇੰਚਾਰਜ ਕੀਤਾ ਗਿਆ ਨਿਯੁਕਤ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਵਿੱਚ, ਭਾਜਪਾ ਨੇ ਪੰਜਾਬ...

ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਦਾ ਫੈਸਲਾ, ਹਾੜੀ ਦੀਆ ਫਸਲਾਂ ਦੀ MSP ‘ਚ ਕੀਤਾ ਵਾਧਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਕੇਂਦਰੀ ਮੰਤਰੀ ਮੰਡਲ ਨੇ ਸੀਜ਼ਨ 2022-23 ਦੇ ਲਈ...

ਕੀ ਮੁੱਕੇਗਾ ਰੇੜਕਾ ! ਕਰਨਾਲ ‘ਚ ਕਿਸਾਨਾਂ ਤੇ ਸਰਕਾਰ ਵਿਚਕਾਰ ਮੀਟਿੰਗ ਜਾਰੀ, SDM ‘ਤੇ ਕਾਰਵਾਈ ਦੀ ਮੰਗ

ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ।...

ਓਲੰਪਿਕ ਖਿਡਾਰੀਆਂ ਲਈ ਅੱਜ ‘ਸ਼ੇਫ’ ਬਣਨਗੇ ਕੈਪਟਨ- ਖਿਡਾਰੀਆਂ ‘ਚ ਉਤਸ਼ਾਹ, ਡਿਸਕਸ ਥ੍ਰੋ ਪਲੇਅਰ ਕਮਲਪ੍ਰੀਤ ਨੂੰ ਵੀ ਦਿੱਤਾ ਸੱਦਾ

ਓਲੰਪਿਕ ਖਿਡਾਰੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਨਾਲ ਪਕੇ ਡਿਨਰ ਦਾ ਆਨੰਦ ਮਾਣਨਗੇ। ਮੰਗਲਵਾਰ ਨੂੰ ਕੈਪਟਨ...

ਸਿੱਖ ਗੁਰੂ ‘ਤੇ ਵਿਵਾਦਿਤ ਟਿੱਪਣੀ ਮਾਮਲਾ : ਗੁਰਦਾਸ ਮਾਨ ਨੂੰ ਅਦਾਲਤ ਵੱਲੋਂ ਵੱਡਾ ਝਟਕਾ- ਜ਼ਮਾਨਤ ਅਰਜ਼ੀ ਹੋਈ ਰੱਦ

ਸਿੱਖ ਗੁਰੂ ਅਮਰਦਾਸ ਜੀ ਨੂੰ ਲੈ ਕੇ ਕੀਤੀ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਵੱਲੋਂ ਵੱਡਾ ਝਟਕਾ...

ਤਾਲਿਬਾਨ ਦੇ ਨਵੇਂ ਸਿੱਖਿਆ ਮੰਤਰੀ ਦਾ ਵਿਵਾਦਤ ਬਿਆਨ – ‘ਪੀਐਚਡੀ ਤੇ ਮਾਸਟਰ ਡਿਗਰੀ ਨੂੰ ਦੱਸਿਆ ਬੇਕਾਰ’

ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਆਪਣੀ ਅੰਤਰਿਮ ਸਰਕਾਰ ਦਾ ਐਲਾਨ ਕਰ ਦਿੱਤਾ ਹੈ। ਮੁੱਲਾ ਮੁਹੰਮਦ ਹਸਨ ਅਖੁੰਦ ਨੂੰ ਦੇਸ਼ ਦਾ ਨਵਾਂ ਪ੍ਰਧਾਨ...

ਕੀ ਅੱਜ ਹੋਵੇਗਾ ਮਸਲੇ ਦਾ ਹੱਲ ? ਹਰਿਆਣਾ ਸਰਕਾਰ ਨੇ ਗੱਲਬਾਤ ਲਈ ਫਿਰ ਸੱਦੇ ਕਿਸਾਨ

ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ।...

ਕ੍ਰਿਕਟਰ ਸ਼ਿਖਰ ਧਵਨ ਅਤੇ ਆਇਸ਼ਾ ਮੁਖਰਜੀ ਦਾ ਹੋਇਆ ਤਲਾਕ, ਸੋਸ਼ਲ ਮੀਡੀਆ ‘ਤੇ ਪਤਨੀ ਨੇ ਸਾਂਝੀ ਕੀਤੀ ਇਹ ਭਾਵੁਕ ਪੋਸਟ

ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀ ਪਤਨੀ ਆਇਸ਼ਾ ਮੁਖਰਜੀ ਤੋਂ ਵੱਖ ਹੋ ਗਏ ਹਨ। ਇਸ ਸਮੇ ਸੋਸ਼ਲ ਮੀਡੀਆ ‘ਤੇ ਵੀ ਦੋਵਾਂ ਦੇ...

‘ਜਦ ਤੱਕ ਸਿਰ ਪਾੜਨ ਦਾ ਆਰਡਰ ਦੇਣ ਵਾਲੇ ਅਫਸਰ ‘ਤੇ ਨਹੀਂ ਹੁੰਦੀ ਕਾਰਵਾਈ ਓਦੋਂ ਤੱਕ ਜਾਰੀ ਰਹੇਗਾ ਧਰਨਾ’ : ਯੋਗੇਂਦਰ ਯਾਦਵ

ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ।...

ਕਿਸਾਨ ਬਨਾਮ ਸਰਕਾਰ 2.0, ਦਿੱਲੀ ਤੋਂ ਬਾਅਦ ਹੁਣ ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ

ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਇੱਕ ਵਾਰ ਫਿਰ ਟਕਰਾਅ ਹੋਇਆ ਹੈ। ਸਰਕਾਰ / ਪ੍ਰਸ਼ਾਸਨ ਨੇ ਕਿਸਾਨਾਂ...

ਕੈਪਟਨ ਅਮਰਿੰਦਰ ਦੀ ਓਲੰਪਿਕ ਖਿਡਾਰੀਆਂ ਨੂੰ ਦਾਵਤ : ਆਪਣੇ ਹੱਥਾਂ ਨਾਲ ਬਣਾਉਣਗੇ ਪਕਵਾਨ, ਗੋਲਡਨ ਬੁਆਏ ਨੀਰਜ ਚੋਪੜਾ ਵੀ ਹੋਣਗੇ ਸ਼ਾਮਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਸ਼ਾਮ ਨੂੰ ਓਲੰਪਿਕ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤਾ ਰਾਤ ਦਾ ਖਾਣਾ ਪਰੋਸਣਗੇ।...

ਆਲ ਇੰਡੀਆ ਸਿਵਲ ਸੇਵਾਵਾਂ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ ਟੈਨਿਸ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਤੇ ਪਟਿਆਲਾ ‘ਚ 9 ਸਤੰਬਰ ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਨਵੀਂ ਦਿੱਲੀ ਵਿਖੇ 24 ਸਤੰਬਰ, 2021 ਨੂੰ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ...

17 ਕਿਲੋ ਹੈਰੋਇਨ ਰਿਕਵਰੀ ਕੇਸ: ਪੰਜਾਬ ਪੁਲਿਸ ਨੇ 10 ਦਿਨਾਂ ਦੇ ਅੰਦਰ 4 ਕਿਲੋ ਹੈਰੋਇਨ ਅਤੇ 1.9 ਕਰੋੜ ਰੁਪਏ ਕੀਤੇ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈਆਂ ਲੀਡਾਂ ਦੀ ਪਾਲਣਾ ਕਰਦਿਆਂ ਜੰਮੂ -ਕਸ਼ਮੀਰ ਪੁਲਿਸ ਨੇ ਮੰਗਲਵਾਰ ਨੂੰ...

ਕਿਸਾਨਾਂ ਤੋਂ ਘਬਰਾਈ ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿੱਚ ਲਏ ਕਿਸਾਨ ਆਗੂ, ਟਿਕੈਤ ਨੇ ਟਵੀਟ ਕਰ ਦਿੱਤੀ ਜਾਣਕਾਰੀ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣੇ ਦਾ ਰੁਖ ਕੀਤਾ ਹੈ। ਮੰਗਲਵਾਰ...

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ- ਜਿਨ੍ਹਾਂ ਦੇ ਨੇਕ ਸਿਧਾਂਤ…

ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ...

ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨਾਂ ਦਾ ਮਾਰਚ, ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਹੇ ਨੇ ਕਿਸਾਨ, ਦੇਖੋ ਵੀਡੀਓ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ...

ਟਿਕੈਤ ਦਾ ਐਲਾਨ – ਪ੍ਰਸ਼ਾਸਨ ਨਾਲ ਬੇਸਿੱਟਾਂ ਰਹੀ ਗੱਲਬਾਤ, ਮਹਾਪੰਚਾਇਤ ਹੋਵੇਗੀ, ਭਾਵੇਂ ਗ੍ਰਿਫਤਾਰ ਕਰ ਲਓ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ...

ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ

ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਸਮੇਤ 11 ਕਿਸਾਨ...

ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ

5 ਸਤੰਬਰ ਨੂੰ ਕਿਸਾਨਾਂ ਨੇ ਮੁਜ਼ੱਫਰਨਗਰ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਸੀ। ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਦੇ ਕਿਸਾਨਾਂ ਨੇ...

ਗੁਰਦਾਸ ਮਾਨ ਨੂੰ ਜੇਲ੍ਹ ਭੇਜਣ ਦੀ ਉਠੀ ਮੰਗ, ਜ਼ਮਾਨਤ ‘ਤੇ ਕੱਲ੍ਹ ਹੋਵੇਗਾ ਫੈਸਲਾ

ਸਿੱਖ ਗੁਰੂ ਬਾਰੇ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰ ਚੁੱਕੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਦਰਜ ਕੀਤੇ ਕੇਸ ਸੰਬੰਧੀ ਅੱਜ...

ਫੁੱਲਾਂ ਨਾਲ ਸਜਾਇਆ ਗਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ- ਵੱਡੀ ਗਿਣਤੀ ‘ਚ ਪਹੁੰਚ ਰਹੇ ਸ਼ਰਧਾਲੂ, ਤਸਵੀਰਾਂ ‘ਚ ਕਰੋ ਦਰਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਫੁੱਲਾਂ ਨਾਲ ਸਜਾਏ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਅੱਜ...

‘ਅਫਗਾਨੀਆਂ ਦੇ ਅਧਿਕਾਰਾਂ ਦੀ ਚਿੰਤਾ, ਕਸ਼ਮੀਰੀਆਂ ਦੀ ਨਹੀਂ’, ਮਹਿਬੂਬਾ ਮੁਫਤੀ ਨੇ ਕੇਂਦਰ ‘ਤੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦਾ ਲਾਇਆ ਦੋਸ਼

ਜੰਮੂ -ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ‘ਤੇ ਖੁਦ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਾਇਆ ਹੈ। ਮਹਿਬੂਬਾ...

ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖਬਰ- ਪੰਜਾਬ ਸਰਕਾਰ ਨੇ ਦੁੱਗਣਾ ਕੀਤਾ ਸਵਾਰੀ ਭੱਤਾ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਪੰਜਾਬ ਸਰਕਾਰ ਨੇ 6ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਦੇ ਹੋਏ...