Oct 31

ਲੰਡਨ ‘ਚ ਪੰਜਾਬੀ ਕੁੜੀ ਦਾ ਤੇ.ਜ਼ਧਾਰ ਹਥਿ.ਆਰਾਂ ਨਾਲ ਕ.ਤਲ, ਪਿਛਲੇ ਸਾਲ ਸਟੱਡੀ ਵੀਜ਼ਾ ‘ਤੇ ਗਈ ਸੀ ਵਿਦੇਸ਼

ਲੰਡਨ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕਰੋਇਡੋਨ ਵਿੱਚ ਪੰਜਾਬੀ ਕੁੜੀ ਦਾ ਉਸ ਦੇ ਘਰ ਦੇ ਅੰਦਰ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 19...

ਵਰਲਡ ਕੱਪ ਦੇ ‘ਚ ਪਾਕਿਸਤਾਨ ਕ੍ਰਿਕਟ ਤੋਂ ਵੱਡੀ ਖਬਰ, ਚੀਫ ਸਿਲੈਕਟਰ ਇੰਜਮਾਮ ਉਲ ਹੱਕ ਨੇ ਦਿੱਤਾ ਅਸਤੀਫਾ

ਵਨਡੇ ਵਰਲਡ ਕੱਪ ਵਿਚ ਪਾਕਿਸਤਾਨ ਕ੍ਰਿਕਟ ਟੀਮ ਦੇ ਖਰਾਬ ਪ੍ਰਦਰਸ਼ਨ ਦੇ ਬਾਅਦ ਪੀਸੀਬੀ ਵਿਚ ਹੜਕੰਪ ਮਚ ਗਿਆ ਹੈ। ਪਾਕਿਸਤਾਨ ਕ੍ਰਿਕਟ ਵਿਚ...

ਪੰਜਾਬ ਦੇ 14 ਜ਼ਿਲ੍ਹਾ ਮਾਲ ਅਫਸਰ ਤੇ ਤਹਿਸੀਲਦਾਰ ਨੂੰ ਕੀਤੇ ਗਏ ਪ੍ਰਮੋਟ, PCS ‘ਚ ਕੀਤਾ ਸ਼ਾਮਲ

ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰਾਂ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕੀਤਾ ਹੈ। ਇਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸਰਵਿਸਿਜ਼...

ਕ੍ਰਿਕਟ ਪ੍ਰੇਮੀਆਂ ਲਈ ਰਾਹਤ ਭਰੀ ਖਬਰ, ਜਲਦ ਵਾਪਸੀ ਕਰਨਗੇ ਹਾਰਦਿਕ ਪਾਂਡੇਯ, ਨੈੱਟ ‘ਤੇ ਸ਼ੁਰੂ ਕੀਤੀ ਪ੍ਰੈਕਟਿਸ

ਭਾਰਤੀ ਟੀਮ ਸੈਮੀਫਾਈਨਲ ਵਿਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ।ਇਸ ਦਰਮਿਆਨ ਆਲ ਰਾਊਂਡਰ ਹਾਰਿਕ ਪਾਂਡੇਯ ਨੂੰ ਲੈ ਕੇ ਵੱਡੀ ਖਬਰ ਸਾਹਮਣੇ...

CM ਮਾਨ ਦਾ ਵੱਡਾ ਫੈਸਲਾ- ‘ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਲਗਾਈ ਪਾਬੰਦੀ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ...

ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing

ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ...

ਰਾਜਪਾਲ ਪੁਰੋਹਿਤ ਖਿਲਾਫ਼ ਫਿਰ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਅੱਜ ਹੋ ਸਕਦੀ ਏ ਸੁਣਵਾਈ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਭਵਨ ਦਰਮਿਆਨ ਤਲਖੀ ਅਜੇ ਵੀ ਬਰਕਰਾਰ ਹੈ। ਮਾਨ ਸਰਕਾਰ ਮੁੜ ਰਾਜਪਾਲ ਖਿਲਾਫ ਸੁਪਰੀਮ ਕੋਰਟ...

ਵਿਸ਼ਵ ਕੱਪ ‘ਚ ਭਾਰਤ ਨੇ ਹਾਸਲ ਕੀਤੀ ਸ਼ਾਨਦਾਰ 6ਵੀਂ ਜਿੱਤ, ਇੰਗਲੈਂਡ ਨੂੰ 100 ਦੌੜਾਂ ਤੋਂ ਹਰਾਇਆ

ਵਨਡੇ ਵਿਸ਼ਵ ਕੱਪ ਦੇ 29ਵੇਂ ਮੈਚ ਵਿਚ ਭਾਰਤ ਨੇ ਪਿਛਲੇ ਜੇਤੂ ਇੰਗਲੈਂਡ ਨੂੰ 100 ਦੌੜਾਂ ਤੋਂ ਹਰਾ ਦਿੱਤਾ। ਲਖਨਊ ਦੇ ਇਕਾਨਾ ਸਟੇਡੀਅਮ ਵਿਚ...

ਸਾਬਕਾ DGP ਭਾਵਰਾ ਨੇ ਪਟੀਸ਼ਨ ਦਾਇਰ ਕਰ DGP ਗੌਰਵ ਯਾਦਵ ਦੀ ਨਿਯੁਕਤੀ ਨੂੰ ਦਿੱਤੀ ਚੁਣੌਤੀ, ਭਲਕੇ ਹੋਵੇਗੀ ਸੁਣਵਾਈ

ਚੰਡੀਗੜ੍ਹ : ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਪੰਜਾਬ ਵੀਕੇ ਭਾਵਰਾ ਨੇ CAT ਚੰਡੀਗੜ੍ਹ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ...

SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ

ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਕਰਾਰ...

ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਵੀਜ਼ਾ ਦੇਵੇਗਾ ਕੈਨੇਡਾ, ਟਰੂਡੋ ਸਰਕਾਰ ਨੇ ਬਣਾਇਆ ਨਵਾਂ ਨਿਯਮ

ਕੈਨੇਡਾ ਦੀ ਟਰੂਡੋ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ...

ਬਠਿੰਡਾ ਵਪਾਰੀ ਦੇ ਕਾਤ.ਲਾਂ ਦੀਆਂ ਫੋਟੋਆਂ ਜਾਰੀ, ਪੁਲਿਸ ਨੇ ਕੀਤਾ 2 ਲੱਖ ਰੁ. ਇਨਾਮ ਦਾ ਐਲਾਨ

ਪੰਜਾਬ ਦੇ ਬਠਿੰਡਾ ‘ਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਕਤਲ ਦੇ ਵਿਰੋਧ ‘ਚ ਦੁਕਾਨਦਾਰਾਂ ਨੇ ਬਾਜ਼ਾਰ...

‘ਤਿਉਹਾਰਾਂ ‘ਚ ਛੋਟੇ ਦੁਕਾਨਦਾਰਾਂ ਤੋਂ ਸਮਾਨ ਖਰੀਦੋ’- ‘ਮਨ ਕੀ ਬਾਤ’ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦੇ 106ਵੇਂ ਐਪੀਸੋਡ ਵਿੱਚ ਵੋਕਲ ਫਾਰ ਲੋਕਲ ਦਾ ਮੰਤਰ ਦਿੱਤਾ।...

ਮੰਤਰੀ ਮੀਤ ਹੇਅਰ ਦੀ ਅੱਜ ਮੰਗਣੀ, ਮੇਦਾਂਤਾ ‘ਚ ਰੇਡੀਓਲੋਜਿਸਟ ਹੈ ਡਾ. ਗੁਰਵੀਨ, ਭੁਪਿੰਦਰ ਬਾਜਵਾ ਦੀ ਵੱਡੀ ਧੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਅੱਜ ਮੇਰਠ ਵਿੱਚ ਮੰਗਣੀ ਕਰਨ ਜਾ ਰਹੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੇਰਠ ਦੀ ਧੀ ਗੁਰਵੀਰ ਸਿੰਘ...

‘ਮਨ ਕੀ ਬਾਤ’ ਦਾ ਅੱਜ 106ਵਾਂ ਐਪੀਸੋਡ, ਕਈ ਅਹਿਮ ਮੁੱਦਿਆ ‘ਤੇ ਦੇਸ਼ ਨਾਲ ਵਿਚਾਰ ਸਾਂਝੇ ਕਰਨਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ‘ਤੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ...

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ਾਲ ਨਗਰ ਕੀਰਤਨ, ਹੈਲੀਕਾਪਟਰ ਤੋਂ ਹੋਈ ਫੁੱਲਾਂ ਦੀ ਵਰਖਾ (ਤਸਵੀਰਾਂ)

ਅੰਮ੍ਰਿਤਸਰ ਵਸਾਉਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ...

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ...

ਕੈਨੇਡਾ ਵਿਚ ਫਰਜ਼ੀ ਦਾਖਲਾ ਪੱਤਰ ਦੇ ਚੱਲਦਿਆਂ 1500 ਭਾਰਤੀ ਵਿਦਿਆਰਥੀ ‘ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ

ਟਰੂਡੋ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ...

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਕਦੋਂ ਤੋਂ ਸ਼ੁਰੂ ਹੋਵੇਗਾ ਗ੍ਰਹਿਣ, ਜਾਣੋ ਭਾਰਤ ‘ਚ ਇਸਦਾ ਸੂਤਕ ਸਮਾਂ

ਸਾਲ ਦਾ ਦੂਜਾ ਤੇ ਆਖਰੀ ਚੰਦਰ ਗ੍ਰਹਿਣ ਅੱਜ ਲੱਗਣ ਜਾ ਰਿਹਾ ਹੈ। ਇਸ ਚੰਦਰ ਗ੍ਰਹਿਣ ‘ਤੇ ਸਰਦ ਪੂਰਨਿਮਾ ਦਾ ਸੰਜੋਗ ਬਣਨ ਜਾ ਰਿਹਾ ਹੈ। ਚੰਦਰ...

ਭਾਰਤ ਨੇਵੀ ਲਈ ਖਰੀਦੇਗਾ 26 ਰਾਫੇਲ ਜੈੱਟ, ਸਵਦੇਸ਼ੀ INS ਵਿਕਰਾਂਤ ‘ਤੇ ਕੀਤੇ ਜਾਣਗੇ ਤਾਇਨਾਤ

ਭਾਰਤ ਸਰਕਾਰ ਨੇ ਨੇਵੀ ਲਈ ਰਾਫੇਲ ਜੈੱਟ ਦੇ ਨੇਵੀ ਐਡੀਸ਼ਨ ਦੇ 26 ਜਹਾਜ਼ ਖਰੀਦਣ ਬਾਰੇ ਫਰਾਂਸ ਨੂੰ ਸੂਚਨਾ ਦੇ ਦਿੱਤੀ ਹੈ। ਦੋਵੇਂ ਦੇਸ਼ਾਂ ਵਿਚ...

ਕਰਜ਼ਾ ਵਸੂਲੀ ਲਈ ਏਜੰਟ ਨਹੀਂ ਕਰ ਸਕਣਗੇ ਬੇਵਕਤੇ ਪ੍ਰੇਸ਼ਾਨ, RBI ਨੇ ਲਾਈ ਲਗਾਮ!

ਕਰਜ਼ੇ ਦੀ ਵਸੂਲੀ ਲਈ ਬੇਵਕਤੇ ਬੈਂਕ ਏਜੰਟਾਂ ਦੇ ਕਾਲ ਨੂੰ ਭਾਰਤੀ ਰਿਜ਼ਰਵ ਬੈਂਕ ਕਰਜ਼ੇ ਦੀ ਵਸੂਲੀ ਲਈ ਬੈਂਕ ਏਜੰਟਾਂ ਦੀਆਂ ਕਾਲਾਂ ਨੂੰ...

ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਬੋਲਣ ਵਾਲਾ ਨਵਾਬ ਵੰਸ ਖ਼ਤਮ, 8ਵੀਂ ਪੀੜ੍ਹੀ ਦੀ ਇਕਲੌਤੀ ਬੇਗਮ ਦਾ ਦਿਹਾਂਤ

ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੀਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਸਰਹਿੰਦ ਦੇ...

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪਟਾਕਾ ਚਲਾਉਣ...

ਰੋਪੜ ‘ਚ ਨੌਜਵਾਨ ਨੇ ਕਲੋਨੀ ‘ਚ ਰਹਿੰਦੀ ਕੁੜੀ ਨਾਲ ਮਿਲ ਕੇ ਦਿੱਤੀ ਜਾ.ਨ, ਭਾਖੜਾ ਨਹਿਰ ‘ਚੋਂ ਬਰਾਮਦ ਹੋਈਆਂ ਦੇਹਾਂ

ਰੋਪੜ ਗਾਰਡਨ ਕਲੋਨੀ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿੱਚ ਛਾ.ਲ ਮਾ.ਰ ਕੇ...

ਮਾਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖਰੀ ਬੇਗਮ ਮੁਨੱਵਰ-ਉਨ-ਨਿਸਾ ਦਾ ਹੋਇਆ ਦਿਹਾਂਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੇਲੇ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ...

ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਫਿਜੀ ਦੇ ਟਾਪੂ ਦੇਸ਼ ਦੀ ਪੁਲਿਸ ਫੋਰਸ ਨੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਰਦੀ ਵਿੱਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ...

ਰੰਗ ਲਿਆਈਆਂ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ, ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਵੱਡੀ ਗਿਰਾਵਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਕਈ ਅਹਿਮ...

ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਮੀਤ ਹੇਅਰ, ਨਵੰਬਰ ਦੇ ਪਹਿਲੇ ਹਫਤੇ ਕਰਵਾਉਣਗੇ ਵਿਆਹ

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ। ਜਿਸ ਮੁਤਾਬਕ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਲਿਗਾਮੈਂਟ ‘ਚ ਸੱਟ ਲੱਗਣ ਕਾਰਨ ਤਿੰਨ ਮੈਚਾਂ ‘ਚੋਂ ਬਾਹਰ ਹੋ ਸਕਦੇ ਨੇ ਹਾਰਦਿਕ ਪੰਡਯਾ

ਆਲਰਾਊਂਡਰ ਹਾਰਦਿਕ ਪੰਡਯਾ ਲਿਗਾਮੈਂਟ ਵਿੱਚ ਸੱਟ ਲੱਗਣ ਕਾਰਨ ਵਨਡੇ ਵਿਸ਼ਵ ਕੱਪ ਵਿੱਚ ਇੰਗਲੈਂਡ ਦੇ ਖਿਲਾਫ਼ ਪਲੇਇੰਗ ਇਲੈਵਨ ਵਿੱਚੋਂ ਬਾਹਰ...

ਮਹਾਰਾਸ਼ਟਰ ਅਤੇ ਕਰਨਾਟਕ ‘ਚ 3 ਸੜਕ ਹਾ.ਦਸੇ, 22 ਲੋਕਾਂ ਦੀ ਮੌ.ਤ, ਦਰਜਨਾਂ ਲੋਕ ਜ਼ਖਮੀ

ਮਹਾਰਾਸ਼ਟਰ ਅਤੇ ਕਰਨਾਟਕ ‘ਚ ਬੁੱਧਵਾਰ ਰਾਤ ਅਤੇ ਵੀਰਵਾਰ ਸਵੇਰ ਦਰਮਿਆਨ ਤਿੰਨ ਵੱਖ-ਵੱਖ ਸੜਕ ਹਾਦਸੇ ਵਾਪਰੇ। ਇਨ੍ਹਾਂ ਵਿੱਚੋਂ ਦੋ...

ਫ਼ਿਰੋਜ਼ਪੁਰ ‘ਚ ਆਈਸਕ੍ਰੀਮ ਨੂੰ ਲੈ ਕੇ ਚੱਲੀਆਂ ਗੋ.ਲੀਆਂ, ਮਹਿਲਾ ਗਾਹਕ ਤੇ ਆਈਸਕ੍ਰੀਮ ਪਾਰਲਰ ਦਾ ਮਾਲਕ ਜ਼ਖ਼ਮੀ

ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੀ ਰਾਤ ਕਰੀਬ 11.30 ਵਜੇ ਆਈਸਕ੍ਰੀਮ ਖਾਣ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ। ਇਹ...

ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ‘ਤੇ ਵਿਵਾਦ, SGPC ਨੇ ਵੀ ਜਤਾਇਆ ਇਤਰਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ‘ਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ...

ਅਮਰੀਕਾ ‘ਚ 3 ਥਾਵਾਂ ‘ਤੇ ਗੋ.ਲੀਬਾਰੀ, 22 ਲੋਕਾਂ ਦੀ ਹੋਈ ਮੌਤ, 50 ਤੋਂ ਵੱਧ ਜ਼ਖਮੀ

ਅਮਰੀਕਾ ਦੇ ਮੇਨ ਸੂਬੇ ਦੇ ਲੇਵਿਸਟਨ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਰੈਸਟੋਰੈਂਟ ‘ਚ ਗੋਲੀਬਾਰੀ ਹੋਈ। ਇਸ ਘਟਨਾ ਵਿੱਚ 22 ਲੋਕਾਂ ਦੀ...

ਕੈਨੇਡਾ ਦੇ ਲੋਕਾਂ ਲਈ ਭਾਰਤ ਸਰਕਾਰ ਨੇ ਮੁੜ ਸ਼ੁਰੂ ਕੀਤੀ ਵੀਜ਼ਾ ਸਰਵਿਸ, ਪਹਿਲਾਂ ਇਨ੍ਹਾਂ ਨੂੰ ਮਿਲੇਗਾ ਮੌਕਾ

ਭਾਰਤ 26 ਅਕਤੂਬਰ ਤੋਂ ਕੈਨੇਡਾ ਵਿਚ ਕੁਝ ਵੀਜ਼ਾ ਸੇਵਾਵਾਂ ਫਿਰ ਤੋਂ ਸ਼ੁਰੂ ਕਰਨ ਲਈ ਤਿਆਰ ਹੈ। ਕੈਨੇਡਾ ਵਿਚ ਭਾਰਤੀ ਉੱਚ ਕਮਿਸ਼ਨ ਨੇ ਕਿਹਾ ਕਿ...

28 ਨੂੰ ਬਾਲਮੀਕਿ ਜਯੰਤੀ ਮੌਕੇ ਪੂਰੇ ਪੰਜਾਬ ‘ਚ ਤੇ 30 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਅੰਮ੍ਰਿਤਸਰ ‘ਚ ਛੁੱਟੀ

ਪੰਜਾਬ ਸਰਕਾਰ ਵੱਲੋਂ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਬਾਲਮੀਕਿ ਜਯੰਤੀ ਤੇ ਮਹਾਰਾਜ ਅਜਮੀੜ...

ਹੁਣ ਬੱਚੇ NCERT ਦੀਆਂ ਕਿਤਾਬਾਂ ‘ਚ INDIA ਦੀ ਜਗ੍ਹਾ ਪੜ੍ਹਨਗੇ ਭਾਰਤ, ਪੈਨਲ ਦੇ ਮਨਜ਼ੂਰ ਕੀਤਾ ਪ੍ਰਸਤਾਵ

NCERT ਦੀਆਂ ਕਿਤਾਬਾਂ ਵਿਚ ਜਲਦ ਹੀ ਹਰ ਜਗ੍ਹਾ ਤੋਂ INDIA ਸ਼ਬਦ ਦੀ ਜਗ੍ਹਾ ਭਾਰਤ ਦਾ ਇਸਤੇਮਾਲ ਕੀਤਾ ਜਾਵੇਗਾ। NCERT ਪੈਨਲ ਦੇ ਸਾਹਮਣੇ ਸਬੰਧਤ ਪ੍ਰਸਤਾਵ...

ਸੂਬੇ ‘ਚ ਇੰਡਸਟਰੀਅਰਲ ਕਮਿਸ਼ਨ ਦਾ ਗਠਨ, ਉਦਯੋਗਪਤੀ ਕਰਨਗੇ ਅਗਵਾਈ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਰੈਂਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ...

ਪੰਜਾਬ ਪੁਲਿਸ ਦੇ ਪਿੰਕੀ CAT ਦੀ ਹੋਈ ਮੌ.ਤ, 52 ਝੂਠੇ ਐਨਕਾਊਂਟਰਾਂ ਦੇ ਸਬੂਤ ਹੋਣ ਦਾ ਕੀਤਾ ਸੀ ਦਾਅਵਾ

ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ...

ਅਦਾਕਾਰ ਰਾਜਕੁਮਾਰ ਰਾਵ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਕਮਿਸ਼ਨ ਨੇ ਬਣਾਇਆ ਨੈਸ਼ਨਲ ਆਈਕਨ

ਰਾਜਕੁਮਾਰ ਰਾਵ ਇੱਕ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੂੰ ਕੋਈ ਵੀ ਰੋਲ ਦਿੱਤਾ ਜਾਵੇ ਤਾਂ ਉਹ ਕਿਰਦਾਰ ਬਣ ਜਾਂਦੇ ਹਨ। ਪਰ ਹੁਣ ਰਾਜਕੁਮਾਰ ਰਾਵ...

ਬਾਸਮਤੀ ਚੌਲਾਂ ‘ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਵਧ ਜਾਏਗੀ ਕਿਸਾਨਾਂ ਦੀ ਆਮਦਨ!

ਬਾਸਮਤੀ ਚੌਲਾਂ ਦੇ ਵਪਾਰੀਆਂ ਲਈ ਰਾਹਤ ਦੀ ਖਬਰ ਹੈ। ਕੇਂਦਰ ਸਰਕਾਰ ਨੇ ਬਾਸਮਤੀ ਚੌਲਾਂ ਦੀ ਘੱਟੋ-ਘੱਟ ਬਰਾਮਦ ਕੀਮਤ ਘਟਾਉਣ ਦਾ ਫੈਸਲਾ ਕੀਤਾ...

ਦਸੰਬਰ ਵਾਂਗ ਡਿੱਗਿਆ ਪੰਜਾਬ ‘ਚ ਰਾਤਾਂ ਦਾ ਪਾਰਾ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿੱਚ ਆਈ ਤਬਦੀਲੀ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਰਾਤ ਦਾ ਪਾਰਾ ਦਸੰਬਰ ਵਾਂਗ...

ਜੇਵਲਿਨ ਥ੍ਰੋਅ ‘ਚ ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਗੋਲਡ ਮੈਡਲ, ਤੋੜਿਆ ਵਰਲਡ ਰਿਕਾਰਡ

ਸੁਮਿਤ ਅੰਤਿਲ ਅਤੇ ਪੁਸ਼ਪੇਂਦਰ ਸਿੰਘ ਨੇ ਚੌਥੀ ਏਸ਼ੀਅਨ ਪੈਰਾ ਖੇਡਾਂ ਦੇ ਤੀਜੇ ਦਿਨ ਪੁਰਸ਼ਾਂ ਦੇ ਜੈਵਲਿਨ ਥਰੋਅ – F64 ਦੇ ਫਾਈਨਲ ਵਿੱਚ...

ਪੰਜਾਬ ਸਰਕਾਰ ਨੇ 50 PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ ਅੱਜ ਦੁਸਹਿਰੇ ਵਾਲੇ ਦਿਨ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 50 ਪੀਸੀਐੱਸ ਅਧਿਕਾਰੀਆਂ...

ਹੁਣ ਬਿਨਾਂ ਵੀਜ਼ਾ ਘੁੰਮ ਸਕੋਗੇ ਸ਼੍ਰੀਲੰਕਾ, ਭਾਰਤ ਸਣੇ ਇਨ੍ਹਾਂ 7 ਦੇਸ਼ਾਂ ਲਈ ਫ੍ਰੀ ਵੀਜ਼ਾ ਸਕੀਮ ਦਾ ਐਲਾਨ

ਸ਼੍ਰੀਲੰਕਾ ਦੇ ਕੈਬਨਿਟ ਨੇ ਭਾਰਤ ਸਣੇ 7 ਦੇਸ਼ਾਂ ਲਈ ਵੀਜ਼ੇ ਨੂੰ ਮੁਫਤ ਕਰਨ ਦਾ ਐਲਾਨ ਕੀਤਾ ਹੈ।ਇਸ ਪਾਇਲਟ ਪ੍ਰਾਜੈਕਟ ਤਹਿਤ ਭਾਰਤ, ਚੀਨ, ਰੂਸ,...

ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਡਰਾਅ

ਆਯੁਸ਼ਮਾਨ ਕਾਰਡ ਬਣਵਾਉਣ ਵਾਲੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ...

ਸੋਸ਼ਲ ਮੀਡੀਆ ਇਨਫਲੁਐਂਸਰਾਂ ਲਈ ਸਰਕਾਰ ਨੇ ਲਾਂਚ ਕੀਤੀ ਖਾਸ ਪਾਲਿਸੀ, ਜਾਣੋ ਕਿਵੇਂ ਹੋਵੇਗੀ ਕਮਾਈ

ਪੰਜਾਬ ਦੇ ਸੱਭਿਆਚਾਰ, ਅਮੀਰ ਵਿਰਸੇ ਆਦਿ ਨੂੰ ਇੰਟਰਨੈੱਟ ਮੀਡੀਆ ‘ਤੇ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ‘ਤੇ ਪ੍ਰਫੁੱਲਤ ਕਰਨ ਲਈ ਸਰਕਾਰ ਹੁਣ...

ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲਾ: ਪੁਲਿਸ ਨੇ ਮੁੱਖ ਮੁਲਜ਼ਮ ਪਰਮਜੀਤ ਪੰਮਾ ਸਣੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਬਰਨਾਲਾ ‘ਚ ਹਵਲਦਾਰ ਕ.ਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਹਵਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4...

ਵਰਲਡ ਕੱਪ 2023 ‘ਚ ਅਫਗਾਨਿਸਤਾਨ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਪਹਿਲੀ ਵਾਰ ਵਨਡੇ ‘ਚ ਹਰਾਇਆ

ਭਾਰਤ ਦੀ ਮੇਜ਼ਬਾਨੀ ਵਿਚ ਖੇਡੇ ਜਾ ਰਹੇ ਹਨ ਵਨਡੇ ਵਰਲਡ ਕੱਪ 2023 ਵਿਚ ਨੂੰ ਤੀਜਾ ਵੱਡਾ ਉਲਟਫੇਰ ਹੋਇਆ ਹੈ। ਚੇਨਈ ਦੇ ਐੱਮਏ ਚਿੰਦਬਰਮ ਸਟੇਡੀਅਮ...

ਦੁਸਹਿਰੇ ਮੌਕੇ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ ਅੱਧੀ ਛੁੱਟੀ ਦਾ ਐਲਾਨ, ਇੰਨੇ ਵਜੇ ਤੱਕ ਕੰਮ ਕਰਵਾ ਸਕਣਗੇ ਲੋਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਲਕੇ ਦੁਸਹਿਰੇ ਮੌਕੇ ਸੇਵਾ ਕੇਂਦਰਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ...

ਬੰਗਲਾਦੇਸ਼ ‘ਚ ਮਾਲਗੱਡੀ ਨਾਲ ਟਕਰਾਈ ਟ੍ਰੇਨ, ਇਕ ਦਰਜਨ ਤੋਂ ਵੱਧ ਯਾਤਰੀਆਂ ਦੀ ਮੌ.ਤ, 100 ਜ਼ਖਮੀ

ਬੰਗਲਾਦੇਸ਼ ਦੇ ਕਿਸ਼ੋਰਗੰਜ ਵਿਚ ਇਕ ਯਾਤਰੀ ਟ੍ਰੇਨ ਤੇ ਮਾਲਗੱਡੀ ਦੇ ਵਿਚ ਜ਼ੋਰਦਾਰ ਟੱਕਰ ਹੋ ਗਈ। ਹਾਦਸ ਵਿਚ 15 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ...

ਵਰਲਡ ਕੱਪ ਦੇ ਵਿਚ ਆਈ ਬੁਰੀ ਖਬਰ, ਸਾਬਕਾ ਭਾਰਤੀ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਹੋਇਆ ਦੇਹਾਂਤ

ਭਾਰਤੀ ਕ੍ਰਿਕਟਰ ਦੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 77 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ...

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ

ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ...

ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਤੇ ਅਫਗਾਨਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11

ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਸੋਮਵਾਰ ਨੂੰ ਵਿਸ਼ਵ ਕੱਪ ਦਾ 22ਵਾਂ ਮੁਕਾਬਲਾ ਖੇਡਿਆ ਜਾਵੇਗਾ। ਦੋਹਾਂ ਟੀਮਾਂ ਵਿਚਾਲੇ ਦੁਪਹਿਰ 2 ਵਜੇ...

ਦਿੱਲੀ ‘ਚ ਠੰਡ ਦੀ ਦਸਤਕ! ਪੰਜਾਬ-ਹਰਿਆਣਾ ਸਣੇ ਕਈ ਰਾਜਾਂ ‘ਚ ਮੀਂਹ ਪੈਣ ਦੇ ਆਸਾਰ

ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ‘ਚ ਰਾਸ਼ਟਰੀ...

ਭਾਰਤ-ਕੈਨੇਡਾ ‘ਚ ਤਲਖੀ ਵਿਚਾਲੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸਰਵਿਸ

ਭਾਰਤ-ਕੈਨੇਡਾ ਵਿਚਾਲੇ ਵਧ ਰਹੀ ਤਲਖੀ ਵਿਚਾਲੇ ਐਤਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਿਛਲੇ ਦਿਨੀਂ...

ਹਿੰਦੂ-ਸਿੱਖ ਭਾਈਚਾਰੇ ਲਈ ਖ਼ੁਸ਼ਖ਼ਬਰੀ, ਪਾਕਿਸਤਾਨ ਦੇ ਮੰਦਰਾਂ ਤੇ ਗੁਰਦੁਆਰਿਆਂ ਦੇ ਘਰ ਬੈਠੇ ਕਰ ਸਕਣਗੇ ਦਰਸ਼ਨ

ਦੇਸ਼ ਭਰ ‘ਚ ਵਸਦੇ ਹਿੰਦੂ ਅਤੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਹੁਣ ਉਹ ਘਰ ਬੈਠੇ ਪਾਕਿਸਤਾਨ ਦੇ ਮੰਦਰਾਂ ਅਤੇ ਗੁਰਦੁਆਰਿਆਂ ਦੇ...

ਫਲਸਤੀਨੀਆਂ ਦੀ ਮਦਦ ਲਈ ਅੱਗੇ ਆਇਆ ਭਾਰਤ, ਭੇਜੀਆਂ ਦਵਾਈਆਂ ਤੇ ਰਾਹਤ ਸਮੱਗਰੀ

ਇਜ਼ਰਾਈਲ ਤੇ ਹਮਾਸ ਵਿਚ ਯੁੱਧ ਪਿਛਲੇ ਕੁਝ ਦਿਨਾਂ ਤੋਂ ਯੁੱਧ ਜਾਰੀ ਹੈ। ਇਸ ਯੁੱਧ ਦੀ ਵਜ੍ਹਾ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ...

ਹੁਸ਼ਿਆਰਪੁਰ ਦੇ ਜਸ਼ਨ ਸੰਘਾ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫ਼ੌਜ ’ਚ ਹੋਇਆ ਭਰਤੀ

ਹੁਸ਼ਿਆਰਪੁਰ ਦੇ ਪਿੰਡ ਮੁੱਗੋਵਾਲ ਦੇ ਨੌਜਵਾਨ ਨੇ ਅਮਰੀਕਾ ਦੀ ਫ਼ੌਜ ਵਿਚ ਭਰਤੀ ਹੋ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। 20 ਸਾਲਾ ਜਸ਼ਨ ਸੰਘਾ ਅਮਰੀਕੀ...

ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਨੌਜਵਾਨ ਦੀ ਮੌ.ਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ

ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ...

ਕੈਨੇਡੀਅਨ ਕਾਮਿਆਂ ਦੀ ਗਿਣਤੀ ਘਟਣ ਕਾਰਨ ਫਸ ਸਕਦੇ ਨੇ ਪੰਜਾਬ ਦੇ ਹਜ਼ਾਰਾਂ ਵੀਜ਼ੇ, ਚੰਡੀਗੜ੍ਹ ‘ਚ ਮੈਨੂਅਲ ਕੰਮ ਬੰਦ

ਕੈਨੇਡਾ ਤੇ ਭਾਰਤ ਵਿਚਾਲੇ ਵਿਵਾਦ ਕਾਰਨ ਕੈਨੇਡਾ ਵੱਲੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਬਾਅਦ ਪੰਜਾਬ ਦੇ ਹਜ਼ਾਰਾਂ ਵੀਜ਼ੇ ਫਸ...

ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ 16 ਜ਼ਿਲ੍ਹਿਆਂ ‘ਚ ਅੱਜ ਪ੍ਰਗਟਾਈ ਮੀਂਹ ਦੀ ਸੰਭਾਵਨਾ

ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਬਦਲਦੇ ਮੌਸਮ ਕਾਰਨ ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਅੱਜ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ, ਗਾਇਕ ਇੰਦਰਜੀਤ ਨਿੱਕੂ ਵੀ ਪਹੁੰਚੇ ਨਾਲ

ਬਾਬਾ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ...

CM ਮਾਨ ਦਾ ਵੱਡਾ ਐਲਾਨ, ਸੂਬੇ ‘ਚ 20 ਤੋਂ 30 ਦਸੰਬਰ ਤੱਕ ਨਹੀਂ ਮਨਾਇਆ ਜਾਵੇਗਾ ਕੋਈ ਖੁਸ਼ੀ ਵਾਲਾ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਦਨ ‘ਚ ਕਿਹਾ ਕਿ ਦਸੰਬਰ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੇ 25 ਸਕੂਲਾਂ ਦੇ ਨਾਂ, ਦੇਖੋ ਪੂਰੀ ਲਿਸਟ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 24 ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਜਿਹੜੇ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਨ੍ਹਾਂ ਦੀ ਸੂਚੀ ਇਸ...

ਪੰਜਾਬ ‘ਚ ਪੱਛਮੀ ਗੜਬੜੀ ਦਾ ਦਿਖੇਗਾ ਅਸਰ, IMD ਨੇ ਪ੍ਰਗਟਾਈ ਮੀਂਹ ਦੀ ਸੰਭਾਵਨਾ, ਵਧੇਗੀ ਠੰਡ

ਪੰਜਾਬ ਵਿਚ ਠੰਡ ਵਧ ਜਾਵੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ...

ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਜਲੰਧਰ ਵਿਚ ਆਯੋਜਿਤ ਸੁਰਜੀਤ ਹਾਕੀ ਟੂਰਨਾਮੈਂਟ ਵਿਚ ਪਾਕਿਸਤਾਨ ਦੀ ਟੀਮ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵੇਂ ਟੀਮਾਂ ਨੂੰ ਵੀਜ਼ਾ...

‘ਮੋਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਜਲਦ ਉਡਾਣਾਂ ਹੋਣਗੀਆਂ ਸ਼ੁਰੂ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹਨ। ਇਥੇ ਉਨ੍ਹਾਂ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ...

ਨਿਊਜ਼ੀਲੈਂਡ ਖਿਲਾਫ਼ ਮੈਚ ‘ਚ ਨਹੀਂ ਖੇਡਣਗੇ ਹਾਰਦਿਕ ਪੰਡਯਾ, ਸੱਟ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਨਿਊਜ਼ੀਲੈਂਡ ਦੇ ਖਿਲਾਫ਼ ਧਰਮਸ਼ਾਲਾ ਵਿੱਚ 22 ਅਕਤੂਬਰ ਨੂੰ ਹੋਣ ਵਾਲੇ ਭਾਰਤ ਦੇ ਅਗਲੇ ਮੈਚ ਵਿੱਚੋਂ...

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਧਨਾਨਸੂ ਵਿਖੇ ਟਾਟਾ ਸਟੀਲ ਪਲਾਂਟ ਦਾ...

ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ 3 ਬੱਚਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਬ੍ਰੇਨ ਡੈੱਡ ਹੋਣ ਮਗਰੋਂ ਮਾਤਾ-ਪਿਤਾ ਨੇ ਡੋਨੇਟ ਕੀਤੇ ਅੰਗ

ਗੁਜਰਾਤ ਦੇ ਸੂਰਤ ਸ਼ਹਿਰ ‘ਚ ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ ਆਪਣੇ ਅੰਗ ਦਾਨ ਕਰਕੇ ਤਿੰਨ ਬੱਚਿਆਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਸਦਾ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਮਰਹੂਮ ਸੀਨੀਅਰ ਸਿਆਸਤਦਾਨਾਂ...

ਮੋਗਾ ‘ਚ ਨਿੱਜੀ ਰੰਜਿਸ਼ ਕਾਰਨ ਚੱ.ਲੀਆਂ ਗੋ.ਲੀਆਂ, ਸਰਪੰਚ ਤੇ ਸਾਥੀ ਦੀ ਗੋ.ਲੀ ਲੱਗਣ ਨਾਲ ਹੋਈ ਮੌ.ਤ

ਮੋਗਾ ਦੇ ਪਿੰਡ ਖੋਸਾ ਕੋਟਲਾ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਆਪਸੀ ਰੰਜਿਸ਼ ਕਾਰਨ ਦੋ...

CM ਮਾਨ ਪਹੁੰਚ ਰਹੇ ਲੁਧਿਆਣਾ, TATA ਦੇ ਸਟੀਲ ਪਲਾਂਟ ਦਾ ਰੱਖਣਗੇ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਮੁੱਖ ਮੰਤਰੀ ਅੱਜ ਧਨਾਨਸੂ ਵਿੱਚ ਟਾਟਾ ਦੇ ਸਟੀਲ ਪਲਾਂਟ ਦਾ ਨੀਂਹ...

ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੋ-ਰੋਜ਼ਾ...

ਜਲੰਧਰ ‘ਚ ਟ੍ਰਿਪਲ ਮਰਡਰ, ਪ੍ਰਾਪਰਟੀ ਵਿਵਾਦ ਕਾਰਨ ਨੌਜਵਾਨ ਨੇ ਮਾਤਾ-ਪਿਤਾ ਤੇ ਵੱਡੇ ਭਰਾ ਦਾ ਕੀਤਾ ਕ.ਤਲ

ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ‘ਚ ਪਰਿਵਾਰਕ ਝਗੜੇ ਕਾਰਨ ਇਕ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਦੀ...

ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੰਤਰੀ ਕੁਲਦੀਪ ਧਾਲੀਵਾਲ ਅਤੇ...

ਮੋਗਾ ‘ਚ ਦੁਸਹਿਰਾ ‘ਤੇ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਸਵੇਰੇ 9 ਤੋਂ 2 ਵਜੇ ਤੱਕ ਹੀ ਰਹਿਣਗੇ ਕਾਰਜਸ਼ੀਲ

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰਾ ਦੇ ਅਸਵਰ ‘ਤੇ...

ਪਾਕਿਸਤਾਨੀ ਅਦਾਕਾਰਾ ਨੇ ਭਾਰਤ ਨਾਲ ਮੈਚ ਤੋਂ ਪਹਿਲਾਂ ਬੰਗਲਾਦੇਸ਼ ਨੂੰ ਦਿੱਤਾ ਆਫਰ, “ਭਾਰਤ ਨੂੰ ਹਰਾਓ ਤਾਂ ਮੈਂ…”

ਭਾਰਤ ਨੇ 14 ਅਕਤੂਬਰ ਨੂੰ ਖੇਡੇ ਗਏ ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਬੁਰੀ ਤਰ੍ਹਾਂ ਹਰਾ ਕੇ ਉਨ੍ਹਾਂ ਨੂੰ ਕਦੇ ਵੀ ਨਾ...

ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ

ਪਟਿਆਲਾ ਦੇ ਪਾਸੀ ਰੋਡ ਇਲਾਕੇ ਵਿਚ ਅੱਜ ਸਵੇਰੇ ਵੱਡੀ ਵਾਰਦਾਤ ਵਾਪਰੀ। ਇਥੇ ਸਵੇਰ ਦੀ ਸੈਰ ’ਤੇ ਨਿਕਲੇ ਸਾਬਕਾ ਬੈਂਕ ਮੈਨੇਜਰ ਦਾ ਤੇਜ਼ਧਾਰ...

ਅਟਾਰੀ ਬਾਰਡਰ ‘ਤੇ ਅੱਜ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਕੇਂਦਰੀ ਮੰਤਰੀ ਗਡਕਰੀ ਕਰਨਗੇ ਉਦਘਾਟਨ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਵੀਰਵਾਰ ਨੂੰ ਸਵੇਰੇ 11.30 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ...

ਤੀਜੇ ਦਿਨ ਵੀ ਜਾਰੀ ਹੈ ਟਰਾਈਡੈਂਟ-IOL ਕੰਪਨੀ ‘ਤੇ ਛਾਪੇਮਾਰੀ, IT ਟੀਮ ਸਟਾਕ ਨੂੰ ਬੈਲੇਂਸ ਸ਼ੀਟ ਨਾਲ ਮਿਲਾਨ ‘ਚ ਰੁੱਝੀ

ਪੰਜਾਬ ‘ਚ ਆਮਦਨ ਕਰ ਵਿਭਾਗ ਦੀ ਟਰਾਈਡੈਂਟ ਗਰੁੱਪ ਅਤੇ IOL ਕੈਮੀਕਲ ਕੰਪਨੀ ‘ਤੇ ਛਾਪੇਮਾਰੀ ਤੀਜੇ ਦਿਨ ਵੀ ਜਾਰੀ ਹੈ। ਅਧਿਕਾਰੀ ਟਰਾਈਡੈਂਟ,...

ਕਿਸਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ ਕਣਕ, ਮਸਰ ਸਣੇ ਹਾੜੀ ਦੀਆਂ 6 ਫ਼ਸਲਾਂ ‘ਤੇ ਵਧਾਇਆ MSP

ਕੇਂਦਰ ਦੀ ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਹਾੜੀ ਦੀਆਂ 6 ਫਸਲਾਂ ‘ਤੇ...

13 ਸਾਲ ਦੇ ਅੰਗਦ ਨੇ ਕੀਤਾ ਕਮਾਲ, ਲੱਦਾਖ ‘ਚ 19,024 ਫੁੱਟ ਦੀ ਉਚਾਈ ‘ਤੇ ਟ੍ਰੇਨਿੰਗ ਦਾ ਬਣਾਇਆ ਰਿਕਾਰਡ

13 ਸਾਲ ਦੇ ਵਿਦਿਆਰਥੀ ਅੰਗਦ ਨੇ 19,024 ਫੁੱਟ ਦੀ ਉਚਾਈ ‘ਤੇ ਸਰਵਾਈਵਲ ਅਤੇ ਮਿਲਟਰੀ ਟਰੇਨਿੰਗ ਕਰਕੇ ਰਾਸ਼ਟਰੀ ਰਿਕਾਰਡ ਬਣਾਇਆ ਹੈ। ਅੰਗਦ ਨੇ 19024...

ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਡਬਲ ਤੋਹਫ਼ਾ, ਬੋਨਸ ਦਾ ਐਲਾਨ, 4 ਫੀਸਦੀ DA ‘ਚ ਵੀ ਵਾਧਾ

ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਨਾਲ-ਨਾਲ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੰਗਲਵਾਰ ਨੂੰ ਦੀਵਾਲੀ...

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ...

ਨਸ਼ੇ ਖਿਲਾਫ਼ ਮੁਹਿੰਮ, ਸ੍ਰੀ ਦਰਬਾਰ ਸਾਹਿਬ ‘ਚ ਅੱਜ ਅਰਦਾਸ ਕਰਨਗੇ CM ਮਾਨ, ਪਹੁੰਚਣਗੇ 40,000 ਵਿਦਿਆਰਥੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ...

ਸਮਲਿੰਗੀ ਵਿਆਹਾਂ ‘ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫ਼ੈਸਲਾ, ਕਾਨੂੰਨੀ ਮਾਨਤਾ ਦੇਣ ਤੋਂ ਕੀਤਾ ਇਨਕਾਰ

ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਨਾਲ...

ਸਾਵਧਾਨ! ਕਾਲ ਰਿਕਾਰਡ ਕਰਨ ‘ਤੇ ਹੋ ਸਕਦੀ ਏ 2 ਸਾਲ ਦੀ ਜੇਲ੍ਹ, ਹਾਈਕੋਰਟ ਦਾ ਫ਼ੈਸਲਾ

ਮੋਬਾਈਲ ਫੋਨਾਂ ਤੋਂ ਕਾਲਾਂ ਰਿਕਾਰਡ ਕਰਨ ਵਾਲਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਖਾਸ ਕਰਕੇ ਜੇ ਤੁਸੀਂ ਆਪਣੀ ਪਤਨੀ ਜਾਂ ਪ੍ਰੇਮਿਕਾ...

ਟ੍ਰਾਈਡੈਂਟ ਗਰੁੱਪ ਦੇ ਸਾਰੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ, ਗੱਡੀਆਂ ਭਰ-ਭਰ ਕੇ ਪਹੁੰਚੀਆਂ ਟੀਮਾਂ

ਇਨਕਮ ਟੈਕਸ ਵਿਭਾਗ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਟ੍ਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੇਸ਼...

ਸਾਬਕਾ ਕਾਂਗਰਸੀ MLA ਜ਼ੀਰਾ ਗ੍ਰਿਫਤਾਰ, ਤੜਕੇ 5 ਵਜੇ ਸੁੱਤੇ ਪਿਆਂ ਨੂੰ ਉਠਾ ਲੈ ਗਈ ਪੁਲਿਸ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਤੜਕੇ 5 ਵਜੇ ਗ੍ਰਿਫਤਾਰ ਕਰ ਲਿਆ। ਸਵੇਰੇ ਸੌਂਦੇ ਹੋਏ...

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਜਿੱਤੋ ਇੱਕ ਲੱਖ ਰੁ.

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਾਹਿਬਾਨਾਂ ਦੀ ਮੀਟਿੰਗ, ਡੈਸਟੀਨੇਸ਼ਨ ਮੈਰਿਜ ‘ਤੇ ਲਗਾਈ ਪਾਬੰਦੀ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ...

128 ਸਾਲਾਂ ਬਾਅਦ ਓਲੰਪਿਕ ‘ਚ ਹੋਈ ਕ੍ਰਿਕਟ ਦੀ ਵਾਪਸੀ, ਟੀ-20 ਫਾਰਮੈਟ ‘ਚ ਖੇਡੇ ਜਾਣਗੇ ਮੈਚ

ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ...

ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ...

ਮਾਨਸਾ ਦੇ ਮਨਦੀਪ ਸਿੰਘ ਨੇ ਕਾਇਮ ਕੀਤਾ ਨਿਵੇਕਲਾ ਰਿਕਾਰਡ, 27 ਸਾਲ ਦੀ ਉਮਰ ’ਚ ਪ੍ਰਾਪਤ ਕੀਤੀ 6 ਸਰਕਾਰੀ ਨੌਕਰੀ

ਪੰਜਾਬ ਦੇ ਮਾਨਸਾ ਦੇ ਮਨਦੀਪ ਸਿੰਘ ਨੇ ਨਿਵੇਕਲਾ ਰਿਕਾਰਡ ਕਾਇਮ ਕਰਦਿਆਂ 27 ਸਾਲ ਦੀ ਉਮਰ ਵਿੱਚ ਪੰਜਾਬ ਸਰਕਾਰ ਵੱਲੋਂ ਛੇਵੀਂ ਨੌਕਰੀ ਹਾਸਲ...

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ...

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਯਾਨੀ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ...

ਏਅਰ ਇੰਡੀਆ ਦੀ ਫਲਾਈਟ ਪਹੁੰਚੀ ਕਰਾਚੀ, ਯਾਤਰੀ ਦੀ ਸਿਹਤ ਵਿਗੜਨ ਕਾਰਨ ਕਰਵਾਈ ਗਈ ਲੈਂਡਿੰਗ

ਦੁਬਈ ਤੋਂ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-192 ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ...

ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 4.0 ਮਾਪੀ ਗਈ ਤੀਬਰਤਾ

ਉੱਤਰਾਖੰਡ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ...

ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ।...