May 03

ਪੰਜਾਬ BJP ਨੇ ਨਿਯੁਕਤ ਕੀਤੇ ਹਲਕਾ ਇੰਚਾਰਜ, ਲੁਧਿਆਣਾ ਦੀ ਕਮਾਨ ਸੰਭਾਲਣਗੇ ਵਿਜੈ ਸਾਂਪਲਾ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ...

ਅਪ੍ਰੈਲ ‘ਚ ਗਰਮੀ ਨੇ ਤੋੜਿਆ 123 ਸਾਲ ਦਾ ਰਿਕਾਰਡ, ਮਈ ‘ਚ ਵੀ ਲੂ ਨਾਲ ਜੀਊਣਾ ਹੋਵੇਗਾ ਬੇਹਾਲ

ਦੇਸ਼ ਵਿਚ ਪੈ ਰਹੀ ਭਿਆਨਕ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੈ। ਅਪ੍ਰੈਲ ਮਹੀਨੇ ਵਿਚ ਦੱਖਣ ਭਾਰਤ ਦੀਆਂ ਕਈ ਥਾਵਾਂ ‘ਤੇ ਤਾਪਮਾਨ 45 ਡਿਗਰੀ...

ਕਿਸਾਨ ਅੰਦੋਲਨ ਕਰਕੇ ਰੇਲਵੇ ਨੇ ਬਣਾਇਆ ਨਵਾਂ ਨਿਯਮ, ਜਾਰੀ ਕੀਤਾ 101 ਟ੍ਰੇਨਾਂ ਦਾ 3 ਦਿਨਾਂ ਦਾ ਸ਼ਡਿਊਲ

ਰੇਲਵੇ ਨੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਹੁਣ ਤਿੰਨ ਦਿਨਾ ਸ਼ਡਿਊਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੋ ਟ੍ਰੇਨਾਂ ਪਹਿਲਾਂ ਇਕ ਦਿਨ ਲਈ...

ਰਾਏਬਰੇਲੀ ਤੋਂ ਰਾਹੁਲ ਗਾਂਧੀ ਲੜਨਗੇ ਚੋਣ, ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ...

ਭਾਰਤੀ ਮੂਲ ਦੀ ਬਰਤਾਨਵੀ ਲੇਖਿਕਾ ਨੂੰ ਲੰਡਨ ਯੂਨੀਵਰਸਿਟੀ ਨੇ ਆਨਰੇਰੀ ਡਾਕਟਰੇਟ ਨਾਲ ਕੀਤਾ ਸਨਮਾਨਿਤ

ਕੋਲਕਾਤਾ ਵਿਚ ਜਨਮੀ ਇਤਿਹਾਸਕਾਰ-ਲੇਖਿਕਾ ਸ਼੍ਰਬਨੀ ਬਾਸੂ ਨੂੰ ਸਾਹਿਤ ਦੇ ਖੇਤਰ ਤੇ ਸਾਂਝਾ ਬ੍ਰਿਟਿਸ਼ ਭਾਰਤੀ ਇਤਿਹਾਸ ਦੇ ਅਧਿਐਨ ਵਿਚ...

ਹਿੰਦੂ ਵਿਆਹ ਰੀਤੀ-ਰਿਵਾਜਾਂ ਤੇ ਸੱਤ ਫੇਰਿਆਂ ਤੋਂ ਬਿਨਾਂ ਜਾਇਜ਼ ਨਹੀਂ…ਜਾਣੋ ਕਿਉਂ ਕਿਹਾ ਸੁਪਰੀਮ ਕੋਰਟ ਨੇ ਅਜਿਹਾ

ਵਿਆਹਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਿੰਦੂ ਵਿਆਹ ਇੱਕ ‘ਸਸਕਾਰ’ ਹੈ। ਇਸ...

ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਪ੍ਰਗਟਾਈ ਭਵਿੱਖਬਾਣੀ

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ...

ਪੰਜਾਬ ਨੇ GST ਕੁਲੈਕਸ਼ਨ ‘ਚ ਬਣਾਇਆ ਨਵਾਂ ਰਿਕਾਰਡ, 2023 ਦੇ ਮੁਕਾਬਲੇ 21 ਫੀਸਦੀ ਦਾ ਹੋਇਆ ਵਾਧਾ

ਪੰਜਾਬ ਨੇ ਅਪ੍ਰੈਲ ਮਹੀਨੇ ‘ਚ 2796 ਕਰੋੜ ਰੁਪਏ ਦੀ ਵਸੂਲੀ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਸਾਲ 2017 ਵਿਚ ਜੀਐੱਸਟੀ ਲਾਗੂ ਹੋਣ ਦੇ ਬਾਅਦ ...

BSF ਜਵਾਨਾਂ ਨੂੰ ਮਿਲੀ ਸਫਲਤਾ, ਪਿੰਡ ਧਨੋਏ ਖੁਰਦ ਤੋਂ ਹੈਰੋਇਨ ਦੇ ਪੈਕੇਟ ਸਣੇ ਬਰਾਮਦ ਕੀਤਾ ਡ੍ਰੋਨ

ਬੀਐਸਐਫ ਦੇ ਖੁਫੀਆ ਵਿੰਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਬੀਐਸਐਫ ਨੇ ਮਿਲੀ ਗੁਪਤ...

PRTC ਬੱਸ ਤੇ ਟਰਾਲੇ ਦੀ ਹੋਈ ਟੱਕਰ, ਡਰਾਈਵਰ ਸਣੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਹੋਈਆਂ ਜ਼ਖਮੀ

ਅੱਜ ਤੜਕਸਾਰ ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ...

ਦਲਵੀਰ ਗੋਲਡੀ ‘ਤੇ ਸਾਬਕਾ CM ਭੱਠਲ ਬੋਲੇ-‘ਮੈਂ ਮਦਦ ਕਰਾਂਗਾ, ਕਹਿ ਕੇ ਜੋ ਬਦਲਦਾ ਹੈ, ਲੋਕ ਉਸ ‘ਤੇ ਵਿਸ਼ਵਾਸ ਨਹੀਂ ਕਰਦੇ’

ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ‘ਤੇ ਪੰਜਾਬ ਦੀ...

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ, ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਹੋਏ ਤੈਅ

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ। ਸਿੱਧੂ...

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ...

ਹੁਸ਼ਿਆਰਪੁਰ ‘ਚ ਨੌਜਵਾਨ ਨੂੰ ਕਾਰ ਨੇ ਕੁ.ਚਲਿਆ, ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾ.ਦਸਾ

ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਕਾਰ ਨੇ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ...

‘ਅਨੁਪਮਾ’ ਫੇਮ ਰੁਪਾਲੀ ਗਾਂਗੁਲੀ ਦੀ ਸਿਆਸਤ ‘ਚ ਐਂਟਰੀ, BJP ‘ਚ ਹੋਈ ਸ਼ਾਮਲ

‘ਅਨੁਪਮਾ’ ਨਾਲ ਲੋਕਾਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ਤੋਂ ਬਾਅਦ ਹੁਣ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਆਪਣੀ ਨਵੀਂ ਪਾਰੀ ਦੀ...

ਦਿੱਲੀ-ਨੋਇਡਾ ਦੇ ਕਈ ਸਕੂਲਾਂ ਨੂੰ ਮਿਲੀ ਧਮਕੀ ਭਰੀ ਈ-ਮੇਲ, ਸਕੂਲ ਕਰਵਾਏ ਗਏ ਖਾਲੀ, ਟੀਮ ਵੱਲੋਂ ਤਲਾਸ਼ੀ ਜਾਰੀ

ਦਿੱਲੀ ਅਤੇ ਨੋਇਡਾ ਦੇ 100 ਤੋਂ ਵੱਧ ਸਕੂਲਾਂ ਨੂੰ ਬੁੱਧਵਾਰ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਸ ਮੇਲ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ...

ਤਾਮਿਲਨਾਡੂ ‘ਚ ਭਿਆਨਕ ਸੜਕ ਹਾ.ਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 4 ਦੀ ਹੋਈ ਮੌ.ਤ

ਭਾਰਤ ਦੇ ਦੱਖਣੀ ਰਾਜ ਤਾਮਿਲਨਾਡੂ ਵਿੱਚ ਬੀਤੇ ਮੰਗਲਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਨਿੱਜੀ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ...

ਦਲਬੀਰ ਗੋਲਡੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਜੱਫੀ ਪਾ ਕੀਤਾ ਪਾਰਟੀ ‘ਚ ਸ਼ਾਮਲ

ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਾ। ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ...

ਫਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕ.ਤ.ਲ, ਜ਼ਮੀਨ ਨੂੰ ਲੈ ਕੇ ਪੋਤਿਆਂ ਨੇ ਹੀ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਫਾਜ਼ਿਲਕਾ ਦੇ ਪਿੰਡ ਆਲਮਸ਼ਾਹ ਵਿੱਚ ਇੱਕ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ ਗਿਆ ਸੀ। ਲੁਟੇਰਿਆਂ ਵੱਲੋਂ 28 ਤਰੀਕ ਨੂੰ ਆਪਣੇ ਘਰ ਦੇ ਵਿਹੜੇ...

ਮਹਿੰਗਾਈ ‘ਚ ਵੱਡੀ ਰਾਹਤ! ਸਸਤਾ ਹੋਇਆ LPG ਸਿਲੰਡਰ, ਇੰਨੇ ਰੁਪਏ ਘਟੇ ਰੇਟ

ਮਈ ਮਹੀਨੇ ਦੀ ਸ਼ੁਰੂਆਤ ਰਾਹਤ ਭਰੀ ਖਬਰ ਨਾਲ ਹੋਈ ਹੈ ਅਤੇ ਇਹ ਰਾਹਤ ਮਹਿੰਗਾਈ ਦੇ ਮੋਰਚੇ ‘ਤੇ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀਆਂ ਨੇ...

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਨੂੰ ਥੋੜ੍ਹਾ ਹੀ ਸਮਾਂ ਬਾਕੀ ਹੈ ਤੇ ਅਜਿਹੇ ਵਿਚ ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਰੁਕਣ ਦਾ...

PSEB ਨੇ ਐਲਾਨੇ 8ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ, ਪਹਿਲੀਆਂ ਦੋ ਪੁਜ਼ੀਸ਼ਨਾਂ ‘ਤੇ ਕੀਤਾ ਕਬਜ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ...

ਪੰਜਾਬ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ, ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕੀਤਾ ਟੌਪ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਲਈਆਂ ਗਈਆਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। 12ਵੀ ਦੇ...

ਦਵਿੰਦਰ ਯਾਦਵ ਬਣੇ ਦਿੱਲੀ ਕਾਂਗਰਸ ਦੇ ਅੰਤਰਿਮ ਪ੍ਰਧਾਨ, ਨਾਲ ਹੀ ਸੰਭਾਲਣਗੇ ਪੰਜਾਬ ਦੇ ਇੰਚਾਰਜ ਦੀ ਜ਼ਿੰਮੇਵਾਰੀ

ਦਿੱਲੀ ਦੇ ਸਾਬਕਾ ਵਿਧਾਇਕ ਦੇਵੇਂਦਰ ਯਾਦਵ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀ) ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ JEE Mains ’ਚ ਬਣਾਇਆ ਨਵਾਂ ਰਿਕਾਰਡ, 158 ਨੇ ਪਾਸ ਕੀਤੀ ਪ੍ਰੀਖਿਆ

ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਹਾਲ ਹੀ ਵਿੱਚ ਇੰਜੀਨੀਅਰਿੰਗ ਦਾਖਲੇ ਸਬੰਧੀ ਲਈ ਗਈ JEE-Mains ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ...

ਪੰਜਾਬ ਦੇ SSP ਜੋੜੇ ਲਈ ਦੁਖਦਾਈ ਖਬਰ, ਗਲੇ ‘ਚ ਖਾਣਾ ਫਸਣ ਕਾਰਨ 4 ਸਾਲਾ ਧੀ ਦੀ ਹੋਈ ਮੌ.ਤ

ਪੰਜਾਬ ਵਿੱਚ ਤਾਇਨਾਤ ਇੱਕ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ...

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਚਮਕੀ ਕਿਸਮਤ, 2.5 ਕਰੋੜ ਦੀ ਜਿੱਤੀ ਲਾਟਰੀ

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਕਿਸਮਤ ਉਸ ਸਮੇਂ ਚਮਕ ਗਈ, ਜਦੋਂ ਉਸ ਨੇ ਪੰਜਾਬ ਸਟੇਟ ਡੀਅਰ ਲਾਟਰੀ ਵਿਸਾਖੀ ਬੰਪਰ ਵਿੱਚ ਆਪਣੀ...

ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ,ਕੁਝ ਦਿਨ ਪਹਿਲਾਂ ਹੀ ਲਈ ਸੀ VRS

ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਖੇਤਾਂ ‘ਚੋਂ ਬਰਾਮਦ ਹੋਇਆ ਚੀਨੀ ਡਰੋਨ

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। BSF ਨੇ ਸੋਮਵਾਰ ਸ਼ਾਮ ਅੰਮ੍ਰਿਤਸਰ ਦੇ ਨੇਸ਼ਟਾ...

ਬਾਬਾ ਰਾਮਦੇਵ ਨੂੰ ਵੱਡਾ ਝਟਕਾ, ਪਤੰਜਲੀ ਦੇ 14 ਉਤਪਾਦਾਂ ਨੂੰ ਬਣਾਉਣ ਦਾ ਲਾਇਸੈਂਸ ਰੱਦ

ਯੋਗਗੁਰੂ ਰਾਮਦੇਵ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਉੱਤਰਾਖੰਡ ਸਰਕਾਰ...

PSEB ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਅੱਜ ਸ਼ਾਮ ਆਏਗਾ 8ਵੀਂ-12ਵੀਂ ਦਾ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ,...

ਕੋਵਿਸ਼ੀਲਡ ਲੁਆਉਣ ਵਾਲਿਆਂ ਲਈ ਮਾੜੀ ਖ਼ਬਰ, ਕੰਪਨੀ ਨੇ ਕਬੂਲੀ ਇਸ ਸਾਈਡ ਇਫੈਕਟ ਦੀ ਗੱਲ

ਕੋਰੋਨਾ ਵਾਇਰਸ ਨੂੰ ਰੋਕਣ ਲਈ ਵਰਤੀ ਗਈ ਵੈਕਸੀਨ ਦੇ ਕਾਰਨ ਸਾਈਡ ਇਫੈਕਟ ਦੇ ਕਈ ਦਾਅਵਿਆਂ ਦੇ ਵਿਚਾਲੇ ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ...

ਪੰਜਾਬ ਬੋਰਡ ਵੱਲੋਂ ਭਲਕੇ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ, ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਭਲਕੇ ਯਾਨੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਇਕ ਵਾਰ ਰਿਜ਼ਲਟ ਜਾਰੀ ਹੋਣ ਦੇ ਬਾਅਦ...

ਸੋਨੀਪਤ ‘ਚ ਭਿ.ਆਨ.ਕ ਸੜਕ ਹਾ.ਦਸਾ, ਸ਼ਰਧਾਲੂਆਂ ਨਾਲ ਭਰੀ ਕਾਰ ਪੱਥਰ ਨਾਲ ਟ.ਕਰਾਈ, 4 ਦੀ ਹੋਈ ਮੌ.ਤ

ਹਰਿਆਣਾ ਦੇ ਸੋਨੀਪਤ ਵਿੱਚ ਸੋਮਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਈਕੋ ਕਾਰ ਡਿਵਾਈਡਰ ਨਾਲ ਟਕਰਾ...

ਅੰਮ੍ਰਿਤਸਰ ‘ਚ ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਨੌਜਵਾਨ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੇਟੀਆਂ ਦੀ ਦੁਕਾਨ ‘ਤੇ ਕੰਮ ਰਿਹਾ...

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਆਗੂਆਂ ਨੂੰ ਦਿੱਤੀ ਗਈ ਟਿਕਟ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ...

ਜਲੰਧਰ ਪੁਲਿਸ ਨੇ ਜ਼ਬਤ ਕੀਤੀ ਨ.ਸ਼ੇ ਦੀ ਸਭ ਤੋਂ ਵੱਡੀ ਖੇਪ, 48 KG ਹੈ.ਰੋ.ਇਨ ਸਣੇ 3 ਤ.ਸ.ਕਰ ਗ੍ਰਿਫ਼ਤਾਰ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ...

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ...

ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ

ਪੰਜਾਬ ਦੇ ਫਿਰੋਜ਼ਪੁਰ ਦੇ ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵੱਲੋਂ...

ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਜੰਮੂ ਦੇ ਰਾਜੌਰੀ ‘ਚ ਨਿਭਾ ਰਿਹਾ ਸੀ ਆਪਣੀਆਂ ਸੇਵਾਵਾਂ

ਗੁਰਦਾਸਪੁਰ ਦੇ ਪਿੰਡ ਹੀਰ ਵਿੱਚ 15 ਦਿਨ ਦੀ ਛੁੱਟੀ ਤੇ ਆਏ ਫੌਜ ਦੇ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਫੌਜੀ ਦਾ ਛੋਟਾ...

ਭਾਰਤੀ ਹਵਾਈ ਫੌਜ ਨੇ ਬਚਾਈ 2 ਗੰਭੀਰ ਮਰੀਜ਼ਾਂ ਦੀ ਜਾ.ਨ, ਇਲਾਜ ਲਈ ਲੇਹ ਤੋਂ ਚੰਡੀਗੜ੍ਹ ਕੀਤਾ ਏਅਰਲਿਫਟ

ਭਾਰਤੀ ਹਵਾਈ ਸੈਨਾ ਵੱਲੋਂ ਐਤਵਾਰ ਨੂੰ ਦੋ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਏਅਰਲਿਫਟ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼...

ਪੰਜਾਬ ‘ਚ ਬਦਲਿਆ ਮੌਸਮ, ਕਈ ਜ਼ਿਲਿਆਂ ‘ਚ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਆਰੇਂਜ ਤੇ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ...

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵੱਡਾ ਹਾ.ਦਸਾ, ਸਿੰਧ ਦਰਿਆ ‘ਚ ਡਿੱਗੀ ਕਾਰ, 4 ਲੋਕਾਂ ਦੀ ਮੌ.ਤ, 2 ਲਾਪਤਾ

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9...

ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ

ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਰਾਤ ਨੂੰ ਦਰਦਨਾਕ ਹਾਦਸਾ ਵਾਪਰਿਆ। ਦੋਰਾਹਾ ਵਿਖੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਸਰਹਿੰਦ ਨਹਿਰ ‘ਚ ਜਾ...

CM ਮਾਨ ਅੱਜ ਰੂਪਨਗਰ ‘ਚ ਕਰਨਗੇ ਚੋਣ ਪ੍ਰਚਾਰ, ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਮੰਗਣਗੇ ਵੋਟ

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਅਗਵਾਈ ਕਰ...

ਸੰਗਰੂਰ ਪਹੁੰਚੇ CM ਮਾਨ ਦਾ ਦਾਅਵਾ-‘ਆਉਣ ਵਾਲੀ ਕੇਂਦਰ ਸਰਕਾਰ AAP ਦੇ ਬਿਨਾਂ ਨਹੀਂ ਬਣੇਗੀ’

ਮਿਸ਼ਨ ਆਪ ’13-0′ ਲਈ ਭਗਵੰਤ ਮਾਨ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਉਨ੍ਹਾਂ ਵੱਲੋਂ ਹਰੇਕ ਲੋਕ ਸਭਾ ਹਲਕੇ ਵਿਚ ਜਾ ਕੇ ਪਾਰਟੀ ਉਮੀਦਵਾਰਾਂ ਲਈ...

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ...

ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਪੰਧੇਰ ਪਿਛਲੇ ਲੰਮੇ ਸਮੇਂ ਤੋਂ ਇੱਕ ਗੰਭੀਰ...

ਸੜਕ ਹਾਦ.ਸੇ ਨੇ ਲਈ ਬੱਸ ਕੰਡਕਟਰ ਦੀ ਜਾ/ਨ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ,ਦੇ ਪਿੰਡ ਧਾਰੋਵਾਲੀ ਤੋਂ ਉੱਦੋਵਾਲੀ ਜਾਂਦੇ ਰੋਡ ਤੇ 33 ਸਾਲਾਂ ਨੌਜਵਾਨ ਦੀ ਸੜਕ ਹਾਦਸੇ ‘ਚ...

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ...

ਮੁੰਬਈ ਹਮਲੇ ਦੇ ਗੁਨਾਹਗਾਰ ਕਸਾਬ ਨੂੰ ਫਾਂਸੀ ਦਿਵਾਉਣ ਵਾਲੇ ਵਕੀਲ ਨੂੰ BJP ਨੇ ਦਿੱਤੀ ਟਿਕਟ!

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਨੂੰ ਸਾਬਕਾ ਵਿਸ਼ੇਸ਼ ਸਰਕਾਰੀ ਵਕੀਲ ਉੱਜਵਲ ਨਿਕਮ ਨੂੰ ਮੁੰਬਈ ਉੱਤਰੀ ਮੱਧ ਸੀਟ ਤੋਂ ਆਪਣਾ ਲੋਕ...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ.ਦ.ਮਾਸ਼ ਦਾ ਕਾਰਕੁਨ 3 ਹ.ਥਿ.ਆਰਾਂ ਸਣੇ ਗ੍ਰਿਫਤਾਰ

ਜਲੰਧਰ ਪੁਲਿਸ ਨੂੰ ਐਤਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਜਲੰਧਰ ਪੁਲਿਸ ਨੇ ਕਾਰਵਾਈ ਕਰਦਿਆਂ ਮਸ਼ਹੂਰ ਬਦਮਾਸ਼ ਦੇ ਇੱਕ ਗੁਰਗੇ ਨੂੰ...

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ! ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਵਿਚਾਲੇ ਦਿੱਲੀ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...

ਪੰਜਾਬ-ਹਰਿਆਣਾ ‘ਚ ਹਨੇਰੀ ਨਾਲ ਮੀਂਹ, ਕਈ ਰਾਜਾਂ ‘ਚ ਲੂ ਦਾ ਕਹਿ.ਰ, ਮੌਸਮ ਨੂੰ ਲੈ ਕੇ IMD ਦਾ ਅਲਰਟ

ਦੇਸ਼ ਦੇ ਕਈ ਰਾਜਾਂ ਵਿੱਚ ਇਸ ਸਮੇਂ ਤੇਜ਼ ਗਰਮੀ ਪੈ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਵਾਰ ਫਿਰ ਲੂ ਦਾ ਅਲਰਟ ਜਾਰੀ ਕੀਤਾ...

ਸੁਪਰੀਮ ਕੋਰਟ ‘ਚ ਗੂੰਜਿਆ ਕਿਸਾਨਾਂ ਦਾ MSP ਦਾ ਮੁੱਦਾ, ਅਦਾਲਤ ਨੇ ਸਰਕਾਰਾਂ ਤੋਂ ਮੰਗਿਆ ਜਵਾਬ

ਕਿਸਾਨਾਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਮੁੱਦਾ ਸੁਪਰੀਮ ਕੋਰਟ ਤੱਕ ਪਹੁੰਚ ਚੁੱਕਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ...

ਸਰਦਾਰ ਦਾ ਪੁੱਤ ਕੈਨੇਡਾ ਪੁਲਿਸ ‘ਚ ਲੱਗਿਆ ਕਰੈਕਸ਼ਨ ਅਫ਼ਸਰ, ਸਿੱਖੀ ਸਰੂਪ ‘ਚ ਜੁਆਇਨ ਕੀਤੀ ਡਿਊਟੀ

ਪੰਜਾਬ ਦੇ ਨੌਜਵਾਨ ਨੇ ਵਿਦੇਸ਼ ਵਿਚ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਿੱਖ ਪਰਿਵਾਰ ਦੇ ਪੁੱਤਰ ਮੀਤਪਾਲ ਸਿੰਘ ਨੇ ਕੈਨੇਡਾ ਦੀ...

ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲਿਆਂ ਲਈ ਚੰਗੀ ਖਬਰ! PNP ਅਧੀਨ ਬਿਨੈਕਾਰਾਂ ਤੋਂ ਭਾਸ਼ਾ ਦੇ ਟੈਸਟ ਦੀ ਵੱਡੀ ਸ਼ਰਤ ਹਟਾਈ

ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਹੁਣ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਟੈਸਟ ਨਹੀਂ ਦੇਣਾ...

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ AAP ‘ਚ ਹੋਏ ਸ਼ਾਮਲ

ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਪੰਜਾਬ...

ਨੰਗਲ ‘ਚ ਵਾਪਰੀ ਬੇਹੱਦ ਮੰਦਭਾਗੀ ਘਟਨਾ, ਪਾਣੀ ਦੀ ਬਾਲਟੀ ‘ਚ ਡੁੱ.ਬਿਆ ਸਵਾ ਸਾਲ ਦਾ ਬੱਚਾ

ਪੰਜਾਬ ਦੇ ਨੰਗਲ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਖੇਡਦੇ-ਖੇਡਦੇ ਇੱਕ ਬੱਚਾ ਪਾਣੀ ਦੀ ਬਾਲਟੀ ਵਿੱਚ ਡੁੱਬ ਗਿਆ। ਉਸ ਨੂੰ...

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ 11 ਦੋਸ਼ੀਆਂ ਨੂੰ ਗ੍ਰਿਫਤਾਰ...

ਪੁੱਤ ਨੂੰ ਏਅਰਪੋਰਟ ਛੱਡ ਵਾਪਸ ਪਰਤਦੇ ਪਰਿਵਾਰ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਮਾਂ-ਪਿਓ ਸਣੇ ਧੀ ਦੀ ਮੌ.ਤ

ਹਰਿਆਣਾ ਦੇ ਪੰਚਕੂਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਨਾਲ ਬਹੁਤ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿਚ ਇਸ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਇਕ ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ...

ਮਿਸ਼ਨ ’13-0′ ਲਈ CM ਮਾਨ ਖਿੱਚੀ ਤਿਆਰੀ, ਫਿਰੋਜ਼ਪੁਰ ਤੇ ਫਰੀਦਕੋਟ ‘ਚ ਅੱਜ ਕੱਢਣਗੇ ਰੋਡ ਸ਼ੋਅ

ਮਿਸ਼ਨ ਆਪ ’13-0′ ਲਈ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ। ਇਥੇ ਉਹ ਰੈਲੀ ਵੀ ਕਰਨਗੇ ਤੇ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਹਨ੍ਹੇਰੀ ਤੂਫਾਨ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਦੇ ਕਈ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਕਤਲ, ਕੁਝ ਚਿਰ ਬਾਅਦ ਆਉਣਾ ਸੀ ਭਾਰਤ

ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ...

ਤੇਜ਼ ਰਫਤਾਰ ਗੱਡੀ ਦਾ ਕਹਿਰ! ਕਾਰ ਦੀ ਦਰੱਖਤ ਤੇ ਟਰਾਂਸਫਾਰਮਰ ਨਾਲ ਹੋਈ ਟੱਕਰ, 4 ਦੀ ਮੌਤ

ਕਸਬਾ ਗੋਇੰਦਵਾਲ ਸਾਹਿਬ ਤੋਂ  ਘਟਨਾ ਸਾਹਮਣੇ ਆਈ ਹੈ ਜਿਥੇ ਤੇਜ਼ ਰਫਤਾਰ ਵਰਨਾ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਤੇ ਫਿਰ...

ਦੇਸ਼ ‘ਚ ਬੰਦ ਹੋ ਜਾਏਗਾ WhatsApp! ਮੇਟਾ ਨੇ ਕੋਰਟ ‘ਚ ਕਿਹਾ-‘ਭਾਰਤ ਛੱਡ ਦਿਆਂਗੇ, ਨਹੀਂ ਕਰਾਂਗੇ ਇਹ ਕੰਮ’

ਸੋਸ਼ਲ ਮੀਡੀਆ ਪਲੇਟਫਾਰਮ WhatsApp ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਜੇਕਰ ਉਸ ਨੂੰ ਕਿਸੇ ਵੀ ਤਰੀਕੇ ਨਾਲ ਐਨਕ੍ਰਿਪਸ਼ਨ...

UK ‘ਚ ਖੋਲ੍ਹੀ ਗਈ ਪਹਿਲੀ ਸਿੱਖ ਅਦਾਲਤ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਵੇਗੀ ਸੁਣਵਾਈ

ਬਰਤਾਨੀਆ ‘ਚ ਪਰਿਵਾਰਕ ਅਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ...

ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਿਧਵਾ ਮਾਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦਾ ਰਹਿਣ...

CM ਮਾਨ ਅੱਜ ਜਲੰਧਰ ‘ਚ ਪਾਰਟੀ ਉਮੀਦਵਾਰ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ, ਕੱਢਣਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ...

ਬੱਚੇ ਨੇ ਆਨਲਾਈਨ ਗੇਮ ਖੇਡ ਕੇ ਜਿੱਤੇ 3 ਕਰੋੜ, ਰਾਤੋਂ-ਰਾਤ ਬਦਲੀ ਪਰਿਵਾਰ ਦੀ ਕਿਸਮਤ

ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ...

13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਪੈਣਗੀਆਂ ਵੋਟਾਂ, ਲੋਕ ਸਭਾ ਚੋਣਾਂ ਲਈ ਦੂਜੇ ਪੜਾਅ ਲਈ ਵੋਟਿੰਗ ਹੋਈ ਸ਼ੁਰੂ

ਭਾਰਤ ਲਈ ਅੱਜ ਬਹੁਤ ਵੱਡਾ ਦਿਨ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ।ਅੱਜ 13 ਸੂਬਿਆਂ ਦੀਆਂ 88 ਸੀਟਾਂ ਉਤੇ...

ਪੰਜਾਬ ‘ਚ ਬਦਲੇਗਾ ਮੌਸਮ, 26-27 ਅਪ੍ਰੈਲ ਨੂੰ ਭਾਰੀ ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ...

ਲੋਕ ਸਭਾ ਚੋਣਾਂ 2024 : ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ...

ਅਰੁਣਾਚਲ ਪ੍ਰਦੇਸ਼ ‘ਚ ਲੈਂਡ ਸਲਾਈਡ, ਚੀਨ ਦੀ ਸਰਹੱਦ ਨਾਲ ਲੱਗਦੀ ਦਿਬਾਂਗ ਘਾਟੀ ਦਾ ਦੇਸ਼ ਨਾਲ ਟੁੱਟਿਆ ਸੰਪਰਕ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ‘ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ...

ਕੈਨੇਡਾ ‘ਚ ਸੜਕ ਹਾ.ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਦੋ ਟਰੱਕਾਂ ਦੇ ਆਪਸ ‘ਚ ਟੱਕਰ ਕਾਰਨ ਵਾਪਰਿਆ ਭਾਣਾ

ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਵਿੱਚ 2 ਟਰੱਕਾਂ ਵਿਚਾਲੇ...

ਯੂਟਿਊਬਰ ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ, ਕਿਹਾ- ਹੁਣ ਮੈਂ ਬਿਹਾਰ ਨੂੰ ​​ਕਰਾਂਗਾ ਮਜ਼ਬੂਤ

ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਸਨੇ 25 ਅਪ੍ਰੈਲ 2024 ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ...

ਮੰਦਭਾਗੀ ਖਬਰ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਹੋਇਆ ਦਿਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦਿਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ...

ਕੈਨੇਡਾ ‘ਚ ਮਲੇਰਕੋਟਲਾ ਦੇ ਨੌਜਵਾਨ ਦਾ ਕ.ਤ.ਲ, ਵਰਕ ਪਰਮਿਟ ‘ਤੇ ਗਿਆ ਸੀ ਵਿਦੇਸ਼

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੰਗਲਵਾਰ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ...

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਭਾਜਪਾ ਤੇ ਕਾਂਗਰਸ ਨੂੰ ਨੋਟਿਸ, EC ਨੇ 29 ਅਪ੍ਰੈਲ ਤੱਕ ਮੰਗਿਆ ਜਵਾਬ

ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ‘ਤੇ ਚੋਣ ਕਮਿਸ਼ਨ ਨੇ ਪੀਐੱਮ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਭਾਸ਼ਣਾਂ ਦਾ ਖੁਦ ਨੋਟਿਸ...

ਜੈਲਸਮੇਰ ‘ਚ ਵਾਪਰਿਆ ਵੱਡਾ ਹਾ.ਦਸਾ, ਭਾਰਤੀ ਹਵਾਈ ਫੈਜ ਦਾ ਜਹਾਜ਼ ਹੋਇਆ ਕ੍ਰੈਸ਼

ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...

ਕੈਨੇਡਾ ‘ਚ ਪੰਜਾਬਣ ਦਾ ਕ.ਤਲ ਮਾਮਲਾ, ਪੁਲਿਸ ਨੇ ਕਾ.ਤਲ ਧਰਮ ਧਾਲੀਵਾਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ

ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ...

ਲੋਕ ਸਭਾ ਚੋਣਾਂ 2024 : CM ਮਾਨ ਅੱਜ ਗੁਰਦਾਸਪੁਰ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੇ ਤਹਿਤ...

ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਹਲਦੀ ਦੀ ਰਸਮ ਦੌਰਾਨ ਲਾੜੇ ਨੂੰ ਲੱਗਿਆ ਕਰੰਟ, ਹੋਈ ਮੌਤ

ਰਾਜਸਥਾਨ ਦੇ ਕੋਟਾ ਵਿੱਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਮੰਗਲਵਾਰ ਨੂੰ ਇੱਕ 29 ਸਾਲਾ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ...

ਕੈਨੇਡਾ ਤੋਂ 5 ਮਹੀਨੇ ਪਹਿਲਾਂ ਆਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਦੇਹ, ਦੋ ਖਿਲਾਫ ਪਰਚਾ ਦਰਜ

ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ਤੇ ਆਏ ਨੌਜਵਾਨ ਦੀ ਲਾਸ਼ ਥਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ...

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਨੇ MLA ਵਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ

ਕਾਂਗਰਸ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਨੂੰ ਝਟਕਾ ਦਿੱਤਾ ਹੈ। ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ...

ਰਾਜਾ ਵੜਿੰਗ ਦਾ ਵੱਡਾ ਦਾਅਵਾ-‘2024 ‘ਚ ਸਭ ਤੋਂ ਵੱਡੀ ਪਾਰਟੀ ਦੇ ਰੂਪ ‘ਚ ਕਾਂਗਰਸ ਮੁੜ ਸੱਤਾ ‘ਚ ਆਏਗੀ’

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ‘ਚ ਸਭ ਤੋਂ ਵੱਡੀ ਪਾਰਟੀ ਦੇ ਰੂਪ ‘ਚ ਕਾਂਗਰਸ ਮੁੜ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟ੍ਰਾਲੀ ਸਣੇ 3 ਏਕੜ ਫਸਲ ਸੜ ਕੇ ਸੁਆਹ

ਅਬੋਹਰ ਦੇ ਪਿੰਡ ਅਚਾੜਿਕੀ ਵਿੱਚ ਬੁੱਧਵਾਰ ਦੁਪਹਿਰ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ...

ਭਾਣਜੇ ਦੇ ਵਿਆਹ ‘ਚ ਨੱਚਦੇ ਸਮੇਂ ਮਾਮੇ ਨੂੰ ਪਿਆ ਦਿਲ ਦਾ ਦੌਰਾ, ਜ਼ਮੀਨ ‘ਤੇ ਡਿੱਗਦੇ ਹੀ ਛੱਡੇ ਸਾਹ

ਰਾਜਸਥਾਨ ਦੇ ਝੁਝਨੂ ਜ਼ਿਲ੍ਹੇ ਦੇ ਨਵਲਗੜ੍ਹ ਇਲਾਕੇ ‘ਚ ਆਪਣੇ ਭਤੀਜੇ ਅਤੇ ਭਤੀਜੀ ਦੇ ਵਿਆਹ ਵਿੱਚ ਆਏ ਮਾਮਾ ਦੀ ਨੱਚਦੇ ਸਮੇਂ ਦਿਲ ਦਾ ਦੌਰਾ...

ਖੰਨਾ ‘ਚ NH ‘ਤੇ ਟਰੱਕ ਨਾਲ ਟਕਰਾਈ ਕਾਰ, ਡ੍ਰਾਈਵਰ ਸਣੇ ਪਿਓ-ਧੀ ਜ਼ਖਮੀ, ਏਅਰਪੋਰਟ ਤੋਂ ਪਰਤਦਿਆਂ ਵਾਪਰਿਆ ਹਾਦਸਾ

ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਸਵੇਰੇ ਕਰੀਬ 6 ਵਜੇ ਭਿਆਨਕ ਹਾਦਸਾ ਵਾਪਰਿਆ। ਇੱਥੇ ਦਹੇੜੂ ਪੁੱਲ ‘ਤੇ ਟਰੱਕ ਦੇ ਪਿੱਛੇ ਇਨੋਵਾ ਕਾਰ ਦੀ...

ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ, ਲਾਅ ਐਂਡ ਆਰਡਰ ਦਾ ਸੰਭਾਲ ਰਹੇ ਸਨ ਚਾਰਜ

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ADGP ਨੇ 30 ਸਾਲ ਦੀ ਸੇਵਾ ਤੋਂ...

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਜੱਸੀ ਖੰਗੂੜਾ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ...

ਸ਼ਿਵਮ ਦੂਬੇ ਨੇ ਤੋੜਿਆ ਧੋਨੀ ਦਾ ਰਿਕਾਰਡ, CSK ਲਈ ਤੂਫਾਨੀ ਰਫ਼ਤਾਰ ਨਾਲ ਬਣਾਈਆਂ 1000 ਦੌੜਾਂ

ਚੇਨਈ ਸੁਪਰ ਕਿੰਗਜ਼ ਯਾਨੀ CSK ਦੇ ਬੱਲੇਬਾਜ਼ੀ ਆਲਰਾਊਂਡਰ ਸ਼ਿਵਮ ਦੂਬੇ ਨੇ ਮੰਗਲਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL ‘ਚ...

DRDO ਨੇ ਸੈਨਿਕਾਂ ਲਈ ਤਿਆਰ ਕੀਤੀ ਦੇਸ਼ ਦੀ ਸਭ ਤੋਂ ਹਲਕੀ ਬੁਲੇਟ ਪਰੂਫ ਜੈਕੇਟ, ਜਾਣੋ ਕੀ ਹੈ ਇਸਦੀ ਖਾਸੀਅਤ

ਭਾਰਤ ਰੱਖਿਆ ਖੇਤਰ ਵਿੱਚ ਲਗਾਤਾਰ ਨਵੀਆਂ ਉਚਾਈਆਂ ਹਾਸਲ ਕਰ ਰਿਹਾ ਹੈ। ‘ਆਤਮ-ਨਿਰਭਰ ਭਾਰਤ’ ਦੇ ਸੁਪਨੇ ਨੂੰ ਪੂਰਾ ਕਰਨ ਦੇ ਯਤਨਾਂ ਵਿੱਚ...

ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 18 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 18 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ...

ਪੰਜਾਬ ਦੇ ਸਾਬਕਾ MLA ਨਾਲ ਵਾਪਰਿਆ ਵੱਡਾ ਹਾਦਸਾ, ਗੱਡੀ ਦੀ ਐਂਬੂਲੈਂਸ ਨਾਲ ਹੋਈ ਟੱ.ਕਰ, ਗੰਨਮੈਨ ਜ਼ਖਮੀ

ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਬਕਾ MLA ਅੰਗਦ ਸਿੰਘ...

ਪਟਿਆਲਾ : PRTC ਬੱਸ ਤੇ ਕਾਰ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਗਈ ਜਾਨ

ਪਾਤੜਾਂ ਤੋ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਸਵਾਰੀਆਂ ਨਾਲ ਭਰੀ PRTC ਬੱਸ ਅਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਈ। ਇਸ...

ਕੇਜਰੀਵਾਲ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ, ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ ਵਾਰ ਫਿਰ ਹਾਈ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ...