Apr 23

ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਰਾਸ਼ਟਰਪਤੀ ਤੋਂ ਮਿਲਿਆ ਪਦਮਸ਼੍ਰੀ ਐਵਾਰਡ

ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ...

ਪੰਜਾਬ ਕਾਂਗਰਸ ‘ਚ ਫਰੀਦਕੋਟ ਸੀਟ ਨੂੰ ਲੈ ਕੇ ਵਧਿਆ ਕਾਟੋ ਕਲੇਸ਼, ਪਾਰਟੀ ਲੀਡਰ ਸੁਖਵਿੰਦਰ ਡੈਨੀ ਨੇ ਦਿਖਾਏ ਤੇਵਰ

ਲੋਕ ਸਭਾ ਚੋਣਾਂ ਸਿਖਰਾਂ ‘ਤੇ ਹੈ ਜਿਸ ਨੂੰ ਲੈ ਕੇ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਪਰ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਰੁਕਣ ਦਾ...

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਉਮੀਦਵਾਰ, ਮਹਿੰਦਰ ਕੇਪੀ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਸਰਗਰਮ ਹੈ। ਹੁਣ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਤੇ ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਉਮੀਦਵਾਰ...

ਫਿਰੋਜ਼ਪੁਰ ‘ਚ ਮੋਟਰ ਚਲਾਉਣ ਸਮੇਂ ਕਿਸਾਨ ਨੂੰ ਅਚਾਨਕ ਲਗਿਆ ਕਰੰਟ, ਮੌਕੇ ‘ਤੇ ਹੀ ਹੋਈ ਮੌਤ

ਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੇਤਾਂ ਵਿੱਚ ਪਾਣੀ ਲਾਉਣ ਗਏ ਇੱਕ...

ਕੁਵੈਤ ‘ਚ ਪਹਿਲੀ ਵਾਰ ਸ਼ੁਰੂ ਹੋਇਆ ਰੇਡੀਓ ‘ਤੇ ਹਿੰਦੀ ਪ੍ਰਸਾਰਣ, ਭਾਰਤੀ ਰਾਜਦੂਤ ਨੇ ਕੀਤੀ ਸ਼ਲਾਘਾ

ਕੁਵੈਤ ਵਿੱਚ ਪਹਿਲੀ ਵਾਰ ਹਿੰਦੀ ਵਿੱਚ ਰੇਡੀਓ ਪ੍ਰਸਾਰਣ ਸ਼ੁਰੂ ਹੋਇਆ ਹੈ। ਉੱਥੇ ਮੌਜੂਦ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਹੈ।...

ਸੰਸਦ ਭਵਨ ‘ਚ ਮਸਜਿਦ ਦੇ ਬਾਹਰੋਂ 20 ਜੋੜੇ ਜੁੱਤੇ ਗਾਇਬ, ਨਮਾਜ਼ ਪੜ੍ਹ ਕੇ ਨੰਗੇ ਪੈਰੀਂ ਪਰਤੇ ਸਾਂਸਦ

ਪਾਕਿਸਤਾਨ ਦੇ ਸੰਸਦ ਭਵਨ ਦੇ ਅੰਦਰ ਮਸਜਿਦ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ । ਦਰਅਸਲ, ਮਸਜਿਦ ਦੇ ਬਾਹਰੋਂ 20 ਜੋੜੇ ਜੁੱਤੇ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਜੀ ਹ.ਥਿ.ਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਐਸ.ਏ.ਐਸ.ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ...

ਅਰਵਿੰਦ ਕੇਜਰੀਵਾਲ ਲਈ ਰਾਹਤ ਮੰਗਣਾ ਪਿਆ ਮਹਿੰਗਾ, ਕੋਰਟ ਨੇ ਲਗਾਇਆ 75 ਹਜ਼ਾਰ ਦਾ ਜੁਰਮਾਨਾ

ਦਿੱਲੀ ਹਾਈ ਕੋਰਟ ਨੇ ਉਸ ਜਨਹਿਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਦੇ ਲਈ ਸਾਰੇ ਅਪਰਾਧਿਕ ਮਾਮਲਿਆਂ ਵਿੱਚ...

ਕਾਂਗਰਸ ਨੂੰ ਲੱਗ ਸਕਦਾ ਝਟਕਾ ! ਸੀਨੀਅਰ ਲੀਡਰ ਮਹਿੰਦਰ ਕੇ.ਪੀ. ਅਕਾਲੀ ਦਲ ਚ ਹੋ ਸਕਦੇ ਨੇ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ...

ਅੰਮ੍ਰਿਤਸਰ ਪੁਲਿਸ ਤੇ BSF ਨੂੰ ਮਿਲੀ ਕਾਮਯਾਬੀ, ਪਾਕਿਸਤਾਨ ਤੋਂ ਭਾਰਤ ਆਏ ਦੋ ਡਰੋਨ ਕੀਤੇ ਬਰਾਮਦ

ਅੰਮ੍ਰਿਤਸਰ ਦੇ ਅਟਾਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 144 ਬਟਾਲੀਅਨ ਅਤੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ...

ਪਾਕਿਸਤਾਨ ਦੇ ਗੁ. ਸਾਹਿਬ ਦੇ ਦਰਸ਼ਨ ਕਰਨ ਗਏ ਸ਼ਰਧਾਲੂ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਪਾਕਿਸਤਾਨ ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ...

ਜਲੰਧਰ ‘ਚ ਵਾਪਰਿਆ ਸੜਕ ਹਾਦਸਾ, ਕੰਬਾਈਨ ਦੇ ਕਟਰ ‘ਚ ਆਈ ਕਾਰ, ਇੱਕ ਵਿਅਕਤੀ ਦੀ ਹੋਈ ਮੌਤ

ਜਲੰਧਰ ਦੇ ਰਾਮਾਮੰਡੀ ਹਾਈਵੇ ‘ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹੋਟਲ ਮੈਰੀਟਨ ਤੋਂ ਥੋੜ੍ਹੀ ਦੂਰੀ...

ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੰਡੀਗੜ੍ਹ ‘ਚ ਹੋਵੇਗੀ ਬੈਠਕ

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੱਜ ਚੰਡੀਗੜ੍ਹ ਵਿੱਚ ਮੈਨੀਫੈਸਟੋ ਕਮੇਟੀ ਦੀ ਤੀਜੀ ਮੀਟਿੰਗ ਕਰਨ ਜਾ ਰਹੀ ਹੈ। ਇਹ...

17 ਸਾਲਾ ਡੀ ਗੁਕੇਸ਼ ਨੇ ਰਚਿਆ ਇਤਿਹਾਸ, ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਜਿੱਤ ਕੇ ਤੋੜਿਆ 40 ਸਾਲ ਪੁਰਾਣਾ ਰਿਕਾਰਡ

ਭਾਰਤ ਦੇ 17 ਸਾਲਾ ਗ੍ਰੈਂਡਮਾਸਟਰ ਡੀ ਗੁਕੇਸ਼ ਨੇ ਇਤਿਹਾਸ ਰਚ ਦਿੱਤਾ ਹੈ। ਉਹ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਜਿੱਤ ਕੇ ਵਿਸ਼ਵ ਚੈਂਪੀਅਨ...

ਪੰਜਾਬੀਆਂ ਲਈ ਖੁਸ਼ਖਬਰੀ ! ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਰੇਟ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 83.14 ਡਾਲਰ ਪ੍ਰਤੀ ਬੈਰਲ...

ਹਰ ਥਾਂ ‘ਤੇ ਨਾ ਦੱਸੋ ਪੂਰਾ ਆਧਾਰ ਨੰਬਰ, ਇਹ ਕਾਰਡ ਰੱਖੇਗਾ ਤੁਹਾਨੂੰ ਸੇਫ਼, ਇੰਝ ਕਰੋ ਡਾਊਨਲੋਡ

ਆਧਾਰ ਕਾਰਡ ਪਛਾਣ ਦੀ ਤਸਦੀਕ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ। ਜੇਕਰ ਤੁਸੀਂ ਵੀ ਆਮ ਆਧਾਰ ਕਾਰਡ ਨੂੰ ਆਈਡੀ ਪਰੂਫ਼ ਦੇ ਤੌਰ ‘ਤੇ ਸਾਂਝਾ...

ਜਗਰਾਉਂ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਬਰਾਮਦ

ਜਗਰਾਉਂ ਵਿੱਚ ਲੁਧਿਆਣਾ ਦੇਹਾਤ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ ਜ਼ਮਾਨਤ ‘ਤੇ ਜੇਲ੍ਹ ‘ਚੋਂ...

ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਰਾਂਚੀ ‘ਚ ‘INDIA’ ਗਠਜੋੜ ਦੀ ਰੈਲੀ ‘ਚ ਨਹੀਂ ਹੋਣਗੇ ਸ਼ਾਮਿਲ

ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਚਾਨਕ ਸਿਹਤ ਵਿਗੜ ਗਈ ਹੈ। ਅਜਿਹੇ ‘ਚ ਉਹ ਐਤਵਾਰ ਨੂੰ ਰਾਂਚੀ ‘ਚ ਹੋ...

ਰਾਏਕੋਟ ‘ਚ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ, ਇੱਕ ਬੱਚਾ ਜ਼ਖਮੀ

ਰਾਏਕੋਟ ਦੇ ਪਿੰਡ ਨੂਰਪੁਰਾ ਵਿਖੇ ਅੱਜ ਸਵੇਰੇ 7:30 ਵਜੇ ਦੇ ਕਰੀਬ ਇੱਕ ਰੇਤੇ ਦੇ ਭਰੇ ਟਿੱਪਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਬਜ਼ੁਰਗ ਮਰਦ,...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਮੀ ਬ.ਦਮਾਸ਼ ਦੇ 3 ਕਾਰਕੁਨਾਂ ਨੂੰ ਹ.ਥਿਆਰ ਸਣੇ ਕੀਤਾ ਗ੍ਰਿਫਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ‘ਚ 3...

ਫਾਜ਼ਿਲਕਾ ’ਚ ਪੁਲਿਸ ਤੇ BSF ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈ.ਰੋਇ.ਨ ਕੀਤੀ ਬਰਾਮਦ

ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਦੇ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ‘ਚ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ।...

ਰੋਪੜ ਦੇ ਤੇਗਬੀਰ ਸਿੰਘ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, 5 ਸਾਲ ਦੀ ਉਮਰ ‘ਚ ਐਵਰੈਸਟ ਬੇਸ ਕੈਂਪ ਕੀਤਾ ਸਰ

ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਰਹਿਣ ਵਾਲੇ ਤੇਗਬੀਰ ਸਿੰਘ ਸੂਬੇ ਦੇ ਦੇਸ਼ ਵਿਚ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਉਸ ਨੇ 5 ਸਾਲ ਦੀ ਛੋਟੀ...

ਰਾਜਸਥਾਨ ‘ਚ ਬਾਰਾਤੀਆਂ ਨਾਲ ਭਰੀ ਵੈਨ ਨੂੰ ਟਰੱਕ ਨੇ ਮਾਰੀ ਟੱਕਰ, ਦੋਸਤ ਦੇ ਵਿਆਹ ‘ਚ ਆਏ 9 ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਝਾਲਾਵਾੜ ਵਿਚ ਬੀਤੀ ਰਾਤ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਮੱਧ ਪ੍ਰਦੇਸ਼ ਦੀ ਸਰਹੱਦ...

ਏਸ਼ੀਆਈ ਓਲੰਪਿਕ ‘ਚ ਭਾਰਤੀ ਮਹਿਲਾ ਪਹਿਲਾਵਾਨਾਂ ਨੂੰ ਮਿਲੀ ਸਫਲਤਾ, ਅੰਸ਼ੂ ਮਲਿਕ ਤੇ ਵਿਨੇਸ਼ ਫੋਗਾਟ ਨੇ ਹਾਸਲ ਕੀਤਾ ਕੋਟਾ

ਭਾਰਤ ਦੇ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੇ ਅੰਸ਼ੂ ਮਲਿਕ ਨੇ ਬਿਸ਼ਕੇਕ ਵਿਚ ਜਾਰੀ ਏਸ਼ੀਅਨ ਓਲੰਪਿਕ ਕੁਆਲੀਫਾਇਰ ਵਿਚ ਸ਼ਾਨਦਾਰ ਪ੍ਰਦਰਸ਼ਨ...

ਅੱਜ ਮੁੱਲਾਂਪੁਰ ‘ਚ ਹੋਵੇਗਾ IPL ਦਾ ਦਿਲਚਸਪ ਮੈਚ, ਭਿੜਣਗੀਆਂ ਪੰਜਾਬ ਕਿੰਗਸ ਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ

ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਅੱਜ ਸ਼ਾਮ IPL ਦਾ ਇਕ ਰੋਮਾਂਚਕ ਤੇ ਦਿਲਚਸਪ ਮੈਚ ਖੇਡਿਆ ਜਾਵੇਗਾ। ਇਸ ਦੌਰਾਨ...

ਦੇਸ਼ ‘ਚ ਜਲਦ ਉਡਾਣ ਭਰੇਗੀ ਏਅਰ ਟੈਕਸੀ, ਦਿੱਲੀ ਤੋਂ ਗੁਰੂਗ੍ਰਾਮ ਦਾ ਸਫਰ ਤੈਅ ਹੋਵੇਗਾ ਸਿਰਫ 7 ਮਿੰਟਾਂ ‘ਚ

ਦਿੱਲੀ ਵਿਚ ਮੈਟਰੋ ਤੇ ਰੈਪਿਡ ਰੇਲ ਦੇ ਬਾਅਦ ਆਉਣ ਵਾਲੇ ਕੁਝ ਸਾਲਾਂ ਵਿਚ ਏਅਰ ਟੈਕਸੀ ਦੀ ਸੇਵਾ ਵੀ ਸ਼ੁਰੂ ਹੋ ਜਾਵੇਗੀ। ਇੰਡੀਗੋ ਏਅਰਲਾਈਨ ਦੀ...

ਖਰੜ ‘ਚ ਸਾਫਟਵੇਅਰ ਇੰਜੀਨੀਅਰ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ

ਮੋਹਾਲੀ ਦੇ ਖਰੜ ਵਿਚ ਸਾਫਟਵੇਅਰ ਇੰਜੀਨੀਅਰ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਉਸ ਦੇ ਕਤਲ ਬਾਰੇ...

‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੇ ਕੋਰਟ ‘ਚ ਕੀਤਾ ਸਰੰਡਰ, ਅਦਾਲਤ ਨੇ MLA ਨੂੰ ਦਿੱਤੀ ਜ਼ਮਾਨਤ

ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਵਿਵਾਦਾਂ ਵਿਚ ਘਿਰੇ...

ਮੋਹਾਲੀ ‘ਚ ਭਲਕੇ ਪੰਜਾਬ ਤੇ ਗੁਜਰਾਤ ਦਾ ਹੋਵੇਗਾ ਮੈਚ, ਦੋਵੇਂ ਟੀਮਾਂ ਅੱਜ ਕਰਨਗੀਆਂ ਅਭਿਆਸ

ਪੰਜਾਬ ਕਿੰਗਜ਼ ਇਲੈਵਨ ਅਤੇ ਗੁਜਰਾਤ ਟਾਈਟਨਸ ਵਿਚਾਲੇ IPL ਮੈਚ ਭਲਕੇ ਸ਼ਾਮ 7:30 ਵਜੇ ਪੀਸੀਏ ਦੇ ਮਹਾਰਾਜਾ ਯਾਦਵਿੰਦਰ ਅੰਤਰਰਾਸ਼ਟਰੀ ਕ੍ਰਿਕਟ...

ਮੁਕੇਸ਼ ਅੰਬਾਨੀ ਦੇ ਜਨਮਦਿਨ ‘ਤੇ ਬਾਬੁਲਨਾਥ ਮੰਦਰ ਪਹੁੰਚਿਆ ਆਕਾਸ਼, ਪਿਤਾ ਲਈ ਕੀਤੀ ਅਰਦਾਸ

19 ਅਪ੍ਰੈਲ 1957 ਨੂੰ ਜਨਮੇ ਮੁਕੇਸ਼ ਅੰਬਾਨੀ ਸ਼ੁੱਕਰਵਾਰ ਨੂੰ 67 ਸਾਲ ਦੇ ਹੋ ਗਏ। ਆਪਣੇ ਜਨਮਦਿਨ ਦੇ ਮੌਕੇ ‘ਤੇ ਮੁਕੇਸ਼ ਆਪਣੇ ਬੇਟੇ ਅਨੰਤ ਨਾਲ...

ਕਾਂਗਰਸ ਨੂੰ ਵੱਡਾ ਝਟਕਾ! ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਹੋਏ ਸ਼ਾਮਿਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ...

ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ, ਜੁਆਇਨ ਕਰ ਸਕਦੇ ਹਨ BJP

ਜਲੰਧਰ ਤੋਂ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...

ਹੈਵਾਨ ਬਣਿਆ ਪਤੀ, ਕੀਤਾ ਸ਼ਰਮਨਾਕ ਕਾਰਾ, ਗਰਭਵਤੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਬੁਲੇ ਨੰਗਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਵੱਲੋਂ ਬਹੁਤ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਉਸ...

IPL ‘ਚ MS ਧੋਨੀ ਨੇ ਰਚਿਆ ਇਤਿਹਾਸ, ਵਿਕਟਕੀਪਰ ਵਜੋਂ 5000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਖਿਡਾਰੀ

ਚੇਨਈ ਸੁਪਰ ਕਿੰਗਸ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਨਾਂ ਇਕ ਨਵਾਂ ਰਿਕਾਰਡ ਬਣਾਇਆ ਹੈ। IPL 2024 ਵਿਚ ਲਗਾਤਾਰ ਸ਼ਾਨਦਾਰ...

ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ, 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕ.ਤ.ਲ

ਡੇਰਾ ਬਾਬਾ ਨਾਨਕ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 200 ਰੁਪਏ ਦੇ ਲੈਣ-ਦੇਣ ਦੇ ਬਦਲੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ...

ਕਲਯੁਗੀ ਮਾਂ ਦਾ ਕਾਰਾ! ਪ੍ਰੇਮੀ ਨਾਲ ਮਿਲ ਕੇ 5 ਸਾਲਾ ਮਾਸੂਮ ਧੀ ਨੂੰ ਉਤਾਰਿਆ ਮੌਤ ਦੇ ਘਾਟ

ਸੋਨੀਪਤ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਕਲਯੁੱਗੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ 5 ਸਾਲਾ ਧੀ ਦੀ...

ਵਧਿਆ ਬਰਡ ਫਲੂ ਦਾ ਖ਼ਤਰਾ, ਪਹਿਲੀ ਵਾਰ ਕੱਚੇ ਦੁੱਧ ‘ਚ ਪਾਇਆ ਗਿਆ ਵਾਇਰਸ

ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਕਿ H5N1 ਬਰਡ ਫਲੂ ਵਾਇਰਸ ਜਾਨਵਰਾਂ ਦੇ ਕੱਚੇ ਦੁੱਧ ਵਿਚ ਬਹੁਤ ਜ਼ਿਆਦਾ ਮਾਤਰਾ ਵਿਚ ਪਾਇਆ ਗਿਆ ਹੈ। ਹਾਲਾਂਕਿ...

ਗੁਰਦਾਸਪੁਰ ‘ਚ ਮੇਲੇ ਵਿਚ ਡਿੱਗਿਆ ਟਾਵਰ, ਹੇਠਾਂ ਦਬਣ ਨਾਲ ਨੌਜਵਾਨ ਦੀ ਗਈ ਜਾਨ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦੁਬਈ ਥੀਮ ‘ਤੇ ਆਧਾਰਿਤ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿਚ ਲੋਹੇ ਦੇ ਬਣੇ ਹੋਏ ਟਾਵਰ ਵੀ...

ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ ਦੀ ਧਰਤੀ ਉਤੇ ਪੰਜਾਬੀ ਨੌਜਵਾਨਾਂ ਦੀ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ...

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਮਿਲੀ ਕਾਮਯਾਬੀ, ਵੱਡੇ ਬ.ਦ.ਮਾਸ਼ ਦੇ 2 ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਵੱਡੇ ਬਦਮਾਸ਼ ਦੇ ਦੋ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਨਾਕੇ ‘ਤੇ ਖੜ੍ਹੀ ਗੱਡੀ ‘ਚੋਂ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ...

ਲੋਕ ਸਭਾ ਚੋਣਾਂ 2024 ਲਈ ਪਹਿਲੇ ਪੜਾਅ ‘ਤੇ ਵੋਟਿੰਗ ਹੋਈ ਸ਼ੁਰੂ, PM ਮੋਦੀ ਤੇ CM ਮਾਨ ਨੇ ਵੋਟਰਾਂ ਨੂੰ ਕੀਤੀ ਅਪੀਲ

ਲੋਕ ਸਭਾ ਚੋਣਾਂ 2024 ਲਈ ਪਹਿਲੇ ਪੜਾਅ ਲਈ ਅੱਜ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਤਹਿਤ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ...

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਮੁੜ ਹੋਇਆ ਸਰਗਰਮ, ਅਗਲੇ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿਚ ਮੁੜ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਅਗਲੇ 2 ਦਿਨਾਂ ਵਿਚ ਭਾਰੀ...

ਅੱਜ ਤੋਂ CM ਮਾਨ ਖੁਦ ਹਲਕਿਆਂ ‘ਚ ਸੰਭਾਲਣਗੇ ਮੋਰਚਾ, ਫਤਿਹਗੜ੍ਹ ਸਾਹਿਬ ‘ਚ ਜਨਸਭਾ ਤੇ ਰਾਜਪੁਰਾ ‘ਚ ਹੋਵੇਗਾ ਰੋਡ ਸ਼ੋਅ

ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰਨ ਤੇ ਵਿਰੋਧੀਆਂ ਨੂੰ ਘੇਰਨ ਲਈ ਹੁਣ ਮੁੱਖ ਮੰਤਰੀ ਮਾਨ ਖੁਦ ਮੋਰਚਾ...

ਬੱਚਿਆਂ ਨੂੰ Nestle ਦਾ ਬੇਬੀ ਫੂਡ ਖਵਾਉਣ ਵਾਲੇ ਸਾਵਧਾਨ! ਮਿਲਾਵਟ ਬਾਰੇ ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

ਜੇਕਰ ਤੁਸੀਂ ਵੀ ਆਪਣੇ ਬੱਚਿਆਂ ਨੂੰ Nestle ਦਾ ਫੂਡ ਖਵਾਉਂਦੇ ਹੋ ਤਾਂ ਸਾਵਧਾਨ ਹੋ ਜਾਓ। FMCG ਕੰਪਨੀ Nestle ਵਿਕਾਸਸ਼ੀਲ ਦੇਸ਼ਾਂ ਵਿੱਚ ਵਿਕਣ ਵਾਲੇ...

‘ਟਾਈਮ ਮੈਗਜ਼ੀਨ’ ਨੇ ਜਾਰੀ ਕੀਤੀ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ, ਇਨ੍ਹਾਂ ਭਾਰਤੀਆਂ ਦੇ ਨਾਂਅ ਹਨ ਸੂਚੀ ‘ਚ ਸ਼ਾਮਿਲ

ਟਾਈਮ ਮੈਗਜ਼ੀਨ ਨੇ ਸਾਲ 2024 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਜਾਰੀ ਕੀਤੀ ਹੈ। ਸੂਚੀ ਵਿੱਚ ਬਾਲੀਵੁੱਡ ਅਦਕਾਰਾ ਆਲੀਆ ਭੱਟ, ਵਿਸ਼ਵ...

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ...

18 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਸਕੂਲ ਜਾਂਦਿਆਂ ਵਾਪਰਿਆ ਹਾਦਸਾ

ਤਰਨ ਤਾਰਨ ਦੇ ਪਿੰਡ ਐਮਾ ਦੇ ਇੱਕ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ...

ਤਰਨਤਾਰਨ ‘ਚ ਕਰਜ਼ੇ ‘ਤੋਂ ਪ੍ਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸਿਰ ਤੇ 43 ਲੱਖ ਦਾ ਸੀ ਕਰਜ਼ਾ

ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਦੇ ਸਰਹੱਦੀ ਪਿੰਡ ਸ਼ੁਕਰ ਚੱਕ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ...

ਮੋਹਾਲੀ ‘ਚ ਅੱਜ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ਕਿੰਗਜ਼ ਇਲੈਵਨ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਅੱਜ ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ‘ਚ ਮੈਚ ਹੋਣ ਜਾ ਰਿਹਾ ਹੈ।...

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ...

CM ਮਾਨ ਅੱਜ ਕਰਨਗੇ ਕੈਂਪੇਨ ਲਾਂਚ, ਮੋਹਾਲੀ ‘ਚ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ AAP ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ...

ਢਾਈ ਸਾਲਾ ਮਾਸੂਮ Dilrose ਨੂੰ ਅੱਜ ਮਿਲ ਸਕਦੈ ਇਨਸਾਫ, ਕਾ.ਤ.ਲ ਗੁਆਂਢਣ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਵਾਲੀ ਕਾਤਲ ਗੁਆਂਢਣ ਨੀਲਮ ਨੂੰ ਅੱਜ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ...

ਕੈਨੇਡਾ ‘ਚ ਭਾਰਤੀਆਂ ਤੇ ਪੰਜਾਬੀਆਂ ਨੇ ਅਰਬਾਂ ਦਾ ਸੋਨਾ ਲੁੱਟਿਆ, ਪੁਲਿਸ ਨੇ 5 ਨੂੰ ਕੀਤਾ ਗ੍ਰਿਫਤਾਰ

ਕੈਨੇਡਾ ’ਚ ਭਾਰਤੀਆਂ ਤੇ ਪੰਜਾਬੀਆਂ ਨੇ ਸੋਨੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਹੈ। ਕੈਨੇਡਾ ਦੇ ਸਭ ਤੋਂ ਵੱਡੇ ਹਵਾਈ...

ਪਟਿਆਲਾ ਦੀ ਡਾ. ਗੁਰਲੀਨ ਕੌਰ ਨੇ ਗੱਡੇ ਝੰਡੇ, UPSC ਦੀ ਪ੍ਰੀਖਿਆ ‘ਚ 30ਵਾਂ ਰੈਂਕ ਕੀਤਾ ਹਾਸਿਲ

ਪਟਿਆਲਾ ਦੀ ਡਾ. ਗੁਰਲੀਨ ਕੌਰ ਨੇ UPSC (CSE) ਨਤੀਜੇ 2023 ਵਿੱਚ 30ਵਾਂ ਰੈਂਕ ਹਾਸਲ ਕੀਤਾ ਹੈ। ਗੁੱਡ ਅਰਥ ਕਾਲੋਨੀ, ਪਟਿਆਲਾ ਵਾਸੀ ਡਾ. ਗੁਰਲੀਨ ਕੌਰ...

ਤਰਨਤਾਰਨ ਦੇ ਸਿਵਲ ਹਸਪਤਾਲ ਤੋਂ ਫਰਾਰ ਹੋਇਆ ਸ਼ੂਟਰ, ਭਾਲ ‘ਚ ਜੁਟੀ ਪੁਲਿਸ

ਤਰਨਤਾਰਨ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਵਲ ਹਸਪਤਾਲ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਫਰਾਰ ਹੋ ਗਿਆ ਹੈ। ਬਦਮਾਸ਼ ਨੂੰ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ ! ਗਰਜ ਨਾਲ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ...

ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ, ਵੈੱਬਸਾਈਟ ‘ਤੇ ਉਪਲਬਧ ਹੋਣਗੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ...

ਡੈਮੇਜ ਕੰਟਰੋਲ ‘ਚ ਜੁਟੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪਹੁੰਚੇ ਹਰਦਿਆਲ ਕੰਬੋਜ ਦੇ ਘਰ

ਪਟਿਆਲਾ ਕਾਂਗਰਸ ਦੇ ਬਗਾਵਤ ਦੇ ਡੈਮੇਜ ਕੰਟਰੋਲ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਜੁਟ ਗਏ ਹਨ। ਕੁਝ ਦਿਨ ਪਹਿਲਾਂ...

ਪੰਜਾਬ ਬੋਰਡ 10ਵੀਂ ਦਾ ਰਿਜ਼ਲਟ ਕੱਲ੍ਹ ਹੋਵੇਗਾ ਜਾਰੀ, 19 ਅਪ੍ਰੈਲ ਨੂੰ PSEB ਦੀ ਵੈੱਬਸਾਈਟ ‘ਤੇ ਨਤੀਜੇ ਦੇਖ ਸਕਣਗੇ ਸਟੂਡੈਂਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਰਿਜ਼ਲਟ ਵੀਰਵਾਰ ਨੂੰ ਐਲਾਨਿਆ ਜਾਵੇਗਾ ਜਦੋਂ ਕਿ ਵਿਦਿਆਰਥੀ ਸ਼ੁੱਕਰਵਾਰ ਦੀ ਸਵੇਰ ਤੋਂ...

ਕਿਸਾਨਾਂ ਦਾ ਵੱਡਾ ਐਲਾਨ, ਸ਼ੰਭੂ ਬਾਰਡਰ ‘ਤੇ ਅੱਜ ਤੋਂ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਾਂ...

ਇਸ ਅਰਬ ਦੇਸ਼ ‘ਚ ਕੁਦਰਤ ਦਾ ਕਹਿ.ਰ! ਇੱਕ ਦਿਨ ‘ਚ ਪਿਆ ਸਾਲ ਜਿੰਨਾ ਮੀਂਹ, ਸਮੁੰਦਰ ਬਣਿਆ ਰਨਵੇ (ਵੀਡੀਓ)

ਸੰਯੁਕਤ ਅਰਬ ਅਮੀਰਾਤ ਦੇ ਵੱਖ-ਵੱਖ ਹਿੱਸਿਆਂ ਵਿਚ ਸੋਮਵਾਰ ਦੇਰ ਤੋਂ ਮੂਹਲੇਧਾਰ ਮੀਂਹ ਹੋ ਰਿਹਾ ਹੈ। ਇਥੇ ਦੁਬੱ ਵਿਚ ਮੰਗਲਵਾਰ ਨੂੰ ਇੱਕ ਹੀ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਬਗਾਵਤ, ਕਈ ਸਾਬਕਾ ਮੰਤਰੀ ਤੇ ਵਿਧਾਇਕ ਛੱਡ ਸਕਦੇ ਹਨ ਪਾਰਟੀ

ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਂਝ ਹੀ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵੇਲੇ ਦੀ ਵੱਡੀ...

‘ਆਪ’ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਚੋਣ ਮੁਹਿੰਮ ਜ਼ੋਰਾਂ-ਸ਼ੋਰਾਂ ‘ਤੇ ਹੋ ਰਿਹਾ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਗੁਜਰਾਤ...

ਚੋਣ ਕਮਿਸ਼ਨ ਨੇ ਤੋੜਿਆ 75 ਸਾਲਾਂ ਦਾ ਰਿਕਾਰਡ ! ਚੋਣਾਂ ਦੇ ਮੱਦੇਨਜ਼ਰ 4,650 ਕਰੋੜ ਰੁਪਏ ਕੀਤੇ ਜ਼ਬਤ

ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਦੇਸ਼ ਭਰ ‘ਚ 7 ਪੜਾਵਾਂ ‘ਚ ਵੋਟਿੰਗ ਹੋਵੇਗੀ। ਇਸ ਦਾ ਪਹਿਲਾ ਪੜਾਅ 19...

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਸਰਕਾਰ ਨੇ ਭਲਕੇ 17 ਅਪ੍ਰੈਲ 2024 ਨੂੰ ਰਾਮ ਨੌਮੀ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ,...

ਜਲੰਧਰ ‘ਚ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ, ਵੋਟ ਪਾਉਣ ਮਗਰੋਂ ਇਨ੍ਹਾਂ ਹੋਟਲਾਂ ‘ਚ ਮਿਲੇਗਾ ਡਿਸਕਾਊਂਟ

ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦੀ ਮੀਟਿੰਗ ਕੀਤੀ ਗਈ।...

ਲੋਕ ਸਭਾ ਚੋਣਾਂ 2024 ਲਈ BJP ਨੇ ਪੰਜਾਬ ਤੋਂ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ...

ਲੋਕ ਸਭਾ ਚੋਣਾਂ ਲਈ ਪੰਜਾਬ ‘AAP’ ਨੇ ਤੀਜੀ ਸੂਚੀ ਕੀਤੀ ਜਾਰੀ, ਇਨ੍ਹਾਂ 4 ਉਮੀਦਵਾਰਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 10 ਲੋਕ ਸਭਾ ਸੀਟਾਂ ਲਈ ਆਪਣੀ ਤੀਜੀ ਅਤੇ ਅੰਤਿਮ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4...

ਕੈਨੇਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 1 ਮਹੀਨਾ ਪਹਿਲਾਂ ਹੀ ਗਿਆ ਸੀ ਵਿਦੇਸ਼

ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਭਿਆਨਕ ਸੜਕ...

ਸ਼੍ਰੀਨਗਰ ‘ਚ ਵੱਡਾ ਹਾਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌਤ, ਕਈ ਲਾਪਤਾ

ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ। ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ...

‘ਆਪ’ ਅੱਜ ਕਰੇਗੀ ਦੋ ਉਮੀਦਵਾਰਾਂ ਦਾ ਐਲਾਨ: CM ਮਾਨ ਕਰਨਗੇ ਗੁਜਰਾਤ ‘ਚ ਚੋਣ ਪ੍ਰਚਾਰ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮਜ਼ਬੂਤ ​​ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਚਾਰਜ ਦੀ ਅਗਵਾਈ ਕਰ ਰਹੇ ਹਨ। ਉਹ...

ਲੁਧਿਆਣਾ ‘ਚ ਟੈਂਪੂ ਟਰੈਵਲਰ ਨਾਲ ਟਕਰਾਈ ਟਰਾਲੀ, ਹਾ.ਦਸੇ ‘ਚ ਕੁੱਲ 12 ਲੋਕ ਹੋਏ ਜ਼.ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਰਾਤ 10.30 ਵਜੇ ਇੱਕ ਤੇਜ਼ ਰਫ਼ਤਾਰ ਟੈਂਪੂ ਟਰੈਵਲਰ ਅਤੇ ਇੱਕ ਟਰਾਲੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ...

ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਮਗਰੋਂ ਬੋਲੇ CM ਮਾਨ, ਕਿਹਾ- ਕੇਜਰੀਵਾਲ ਕੱਟੜ ਇਮਾਨਦਾਰ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਜਲੰਧਰ ‘ਚ ਮਸ਼ਹੂਰ ਟ੍ਰੈਵਲ ਏਜੇਂਟ ਦੇ ਦਫਤਰ ‘ਚ ਲੱਗੀ ਅੱਗ, ਬੱਚਿਆਂ ਦੇ ਪਾਸਪੋਰਟ ਤੇ ਡਾਕੂਮੈਂਟ ਹੋਏ ਸੜ ਕੇ ਸੁਆਹ

ਪੰਜਾਬ ਦੇ ਮਸ਼ਹੂਰ ਟ੍ਰੈਵਲ ਏਜੰਟ ਵਿਨੈ ਹਰੀ ਦੇ ਜਲੰਧਰ ਸਥਿਤ ਲਗਜ਼ਰੀ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ...

ਪੰਜਾਬ ‘ਚ 19 ਜ਼ਿਲ੍ਹਿਆਂ ‘ਚ ਚੱਲਣਗੀਆਂ ਤੇਜ਼ ਹਵਾਵਾਂ, ਛਾਏ ਰਹਿਣਗੇ ਬੱਦਲ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।...

ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਬਾਈਕ ਸਵਾਰ ਹਮਲਾਵਰਾਂ ਨੇ ਫੈਕਟਰੀ ਮਾਲਕ ਦਾ ਕੀਤਾ ਕਤਲ

ਪੰਜਾਬ ਦੇ ਜਲੰਧਰ ‘ਚ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ...

ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਮਿਲੇਗਾ ਇਨਸਾਫ, ਅਦਾਲਤ ਵੱਲੋਂ ਦੋਸ਼ੀ ਮਹਿਲਾ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਲੁਧਿਆਣਾ ਦੀ ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਇਨਸਾਫ ਮਿਲੇਗਾ। ਲੁਧਿਆਣਾ ਦੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵੱਲੋਂ...

ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਉਚੇਰੀ ਸਿੱਖਿਆ ਲਈ ਗਿਆ ਸੀ ਵਿਦੇਸ਼

ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ...

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਸਾਬਕਾ CM ਚੰਨੀ, ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ‘ਤੋਂ ਬਾਅਦ ਸਾਬਕਾ CM ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਟਿਕਟ ਮਿਲਣ ਦੀ ਖੁਸ਼ੀ...

ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਗਈ ਜਾਰੀ, ਜਾਣੋ ਕਿਸ ਨੂੰ ਕਿਥੋਂ ਮਿਲੀ ਟਿਕਟ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਵੱਲੋਂ ਵੀ ਅੱਜ...

ਲੁਧਿਆਣਾ ਦੇ ਬਾਲ ਕਲਾਕਾਰ ਦਾ ਹੁਨਰ ! ਮੇਖਾਂ ਨਾਲ ਬਣਾਈ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ

ਲੁਧਿਆਣਾ ਦੇ ਬਾਲ ਕਲਾਕਾਰ ਯੁਵਰਾਜ ਚੌਹਾਨ ਜਿਸ ਨੂੰ ਗੂਗਲ ਕਾਰਪੈਂਟਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਨੇ ਆਪਣੇ ਹੁਨਰ ਨਾਲ ਇੱਕ ਵਾਰ ਫਿਰ...

ਲੱਖਾ ਸਿਧਾਣਾ ਦਾ MP ਉਮੀਦਵਾਰ ਵਜੋਂ ਐਲਾਨ, ਬਠਿੰਡਾ ਤੋਂ ਲੜਨਗੇ ਚੋਣ, ਇਸ ਪਾਰਟੀ ਨੇ ਦਿੱਤੀ ਟਿਕਟ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ...

ਪੰਜਾਬ ‘ਚ ਮੌਸਮ ਨੇ ਲਈ ਕਰਵਟ! ਕਈ ਇਲਾਕਿਆਂ ‘ਚ ਪੈ ਰਿਹਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੇ ਇਕਦਮ ਕਰਵਟ ਲੈ ਲਿਆ ਹੈ। ਕਈ ਇਲਾਕਿਆਂ ਵਿੱਚ ਅੱਜ ਦਿਨ ਚੜ੍ਹਦੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮੌਸਮ...

ਜ਼ੀਰੋ ਬਿਜਲੀ ਬਿੱਲ, 3 ਕਰੋੜ ਨਵੇਂ ਘਰ- ਜਾਣੋ BJP ਦੇ ਚੋਣ ਮੈਨੀਫੈਸਟੋ ‘ਚ PM ਮੋਦੀ ਨੇ ਕੀਤੇ ਕੀ-ਕੀ ਵਾਅਦੇ

ਲੋਕ ਸਭਾ ਚੋਣਾਂ 2024 ਲਈ ਹੁਣ ਗਿਣਤੀ ਦੇ ਦਿਨ ਬਾਕੀ ਹਨ। ਭਾਜਪਾ ਨੇ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ...

ਗਰਮੀ ਤੋਂ ਰਾਹਤ! ਦਿੱਲੀ, ਪੰਜਾਬ ਸਣੇ ਕਈ ਸੂਬਿਆਂ ‘ਚ ਮੌਸਮ ਰਹੇਗਾ ਕੂਲ-ਕੂਲ, ਮੀਂਹ ਨਾਲ ਪੈਣਗੇ ਗੜੇ

ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ...

ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਬਣਾਇਆ ਉਮੀਦਵਾਰ, ਪਵਨ ਬੰਸਲ ਦੀ ਕੱਟੀ ਟਿਕਟ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ 16 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ...

Bournvita ਪੀਣ ਨਾਲ ਨਹੀਂ ਆਉਂਦੀ ਬੱਚਿਆਂ ‘ਚ ਤਾਕਤ! ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤਾ ਇਹ ਫਰਮਾਨ

ਪਿੰਡ ਤੋਂ ਲੈ ਕੇ ਸ਼ਹਿਰ ਤੱਕ, ਬੋਰਨਵੀਟਾ ਅਤੇ ਹੌਰਲਿਕਸ ਲਈ ਮਾਵਾਂ ਵਿੱਚ ਇੱਕ ਵੱਖਰਾ ਕ੍ਰੇਜ਼ ਹੈ। ਉਹ ਚਾਹੁੰਦੀਆਂ ਹਨ ਕਿ ਉਨ੍ਹਾਂ ਦਾ ਬੱਚਾ...

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ, ਇਨ੍ਹਾਂ ਉਮੀਦਵਾਰਾਂ ਨੂੰ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ...

ਰੀਵਾ ‘ਚ 160 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ 6 ਸਾਲਾ ਮਾਸੂਮ, 10 ਜੇਸੀਬੀ ਮਸ਼ੀਨਾਂ ਵੱਲੋਂ ਬਚਾਅ ਕਾਰਜ ਜਾਰੀ

ਰੀਵਾ ਵਿਚ ਬੀਤੀ ਰਾਤ 160 ਫੁੱਟ ਡੂੰਘੇ ਬੋਰਵੈੱਲ ‘ਚ 6 ਸਾਲਾ ਮਾਸੂਮ ਡਿੱਗ ਗਿਆ। ਬੋਰਵੈੱਲ ਵਿਚ ਡਿੱਗੇ 6 ਸਾਲ ਦੇ ਬੱਚੇ ਨੂੰ ਕੱਢਣ ਦਾ ਕੰਮ ਚੱਲ...

CM ਮਾਨ ਤੇ PM ਮੋਦੀ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।...

ਅਮਰੀਕਾ ਦੀ Most Wanted List ‘ਚ ਇਸ ਭਾਰਤੀ ਦਾ ਨਾਂ, FBI ਨੇ ਰੱਖਿਆ ₹20902825 ਦਾ ਇਨਾਮ

ਸੰਯੁਕਤ ਰਾਜ ਅਮਰੀਕਾ ਜਾਂਚ ਬਿਊਰੋ (FBI) ਨੇ ਟੌਪ 10 ਮੋਸਟ ਵਾਂਟੇਡ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿਚ ਅਹਿਮਦਾਬਾਦ ਦੇ ਵੀਰਮਗਾਮ ਦੇ ਰਹਿਣ...

ਲੁਧਿਆਣਾ ‘ਚ ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ...

ਪੰਜਾਬ ‘ਚ ਪੈ ਸਕਦੈ ਮੀਂਹ, ਤੇਜ਼ ਹਵਾਵਾਂ ਕਰਕੇ ਕੱਚੇ ਮਕਾਨਾਂ ਨੂੰ ਪਹੁੰਚ ਸਕਦੈ ਨੁਕਸਾਨ, IMD ਨੇ ਜਾਰੀ ਕੀਤੀ ਚੇਤਾਵਨੀ

ਪੰਜਾਬ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ...

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, ਲੋਕਾਂ ਲਈ ਬਣਾਏ ਗਏ ਸ਼ਿਕਾਇਤ ਸੈੱਲ

16 ਮਾਰਚ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਅਜਿਹੇ ਵਿਚ...

‘ਇਨ੍ਹਾਂ 2 ਦੇਸ਼ਾਂ ਦੀ ਯਾਤਰਾ ਨਾ ਕਰੋ…’ ਵਿਦੇਸ਼ ਮੰਤਰਾਲਾ ਨੇ ਭਾਰਤੀਆਂ ਲਈ ਜਾਰੀ ਕੀਤੀ ਅਡਵਾਇਜ਼ਰੀ

ਭਾਰਤ ਸਰਕਾਰ ਨੇ ਈਰਾਨ ਅਤੇ ਇਜ਼ਰਾਈਲ ਨੂੰ ਲੈ ਕੇ ਇੱਕ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਖੇਤਰ ਦੀ...

ਹਰਿਆਣਾ ਸਕੂਲ ਬੱਸ ਹਾ/ਦ/ਸੇ ਮਗਰੋਂ ਐਕਸ਼ਨ ‘ਚ ਪੰਜਾਬ, ਸਕੂਲੀ ਵਾਹਨਾਂ ਦੀ ਚੈਕਿੰਗ ਦੇ ਦਿੱਤੇ ਹੁਕਮ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਹਰਿਆਣਾ ਵਿੱਚ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੇ ਮਾਮਲੇ ਦਾ ਨੋਟਿਸ ਲਿਆ ਹੈ। ਘਟਨਾ ਤੋਂ...

ਨਹਿਰ ‘ਤੇ ਨਹਾਉਣ ਗਏ ਦੋਸਤਾਂ ਨਾਲ ਵਾਪਰਿਆ ਹਾ/ਦਸਾ, ਡੁੱਬਣ ਨਾਲ 4 ਦੀ ਮੌ.ਤ, ਇਕ ਦੀ ਭਾਲ ਜਾਰੀ

ਯੂਪੀ ਦੇ ਕਾਸਗੰਜ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਨਹਿਰ ‘ਤੇ ਨਹਾਉਣ ਗਏ ਦੋਸਤਾਂ ਨਾਲ ਵੱਡੀ ਘਟਨਾ ਵਾਪਰੀ ਹੈ। 8 ਵਿਚੋਂ 4...