Mar 20

ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੋਰ ਸ਼ਖਸ ਦੀ ਗਈ ਜਾ.ਨ, ਹੁਣ ਤੱਕ 5 ਲੋਕਾਂ ਦੀ ਹੋ ਚੁੱਕੀ ਹੈ ਮੌ/ਤ

ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜੁੜੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ।ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੋਰ ਸ਼ਖਸ ਨੇ ਦਮ ਤੋੜ...

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਸਾਰੀਆਂ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣਾਂ ਦੀਆਂ ਤਿਆਰੀਆਂ...

ਸਰਵਣ ਪੰਧੇਰ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਅੰਮ੍ਰਿਤਸਰ ਰੇਲਵੇ ਸਟੇਸ਼ਨ, ਕਿਸਾਨਾਂ ਨੇ ਗਰਮੀਆਂ ਦਾ ਸਮਾਨ ਤੇ ਰਾਸ਼ਨ ਚੁੱਕਿਆ ਨਾਲ

ਬੀਤੇ ਮਹੀਨੇ ਦੀ 13 ਫਰਵਰੀ ਤੋਂ ਸ਼ੰਭੂ ਅਤੇ ਖਨੋਰੀ ਬਾਰਡਰ ਦੇ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਵਿੱਚ ਹੁਣ ਵੱਖ-ਵੱਖ ਕਿਸਾਨ ਆਗੂ ਲਗਾਤਾਰ...

ਪੰਜਾਬ ‘ਚ ਵੱਡਾ ਹਾ.ਦਸਾ, JCB ਮਸ਼ੀਨ ਨਾਲ ਟ.ਕਰਾ.ਈ ਬਾਈਕ, ਹਾ.ਦਸੇ ‘ਚ 3 ਨੌਜਵਾਨਾਂ ਦੀ ਹੋਈ ਮੌ.ਤ

ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬੁਧਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ...

ਲੋਕ ਸਭਾ ਚੋਣਾਂ 2024: 21 ਸੂਬਿਆਂ ਦੀਆਂ 102 ਸੀਟਾਂ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

ਲੋਕ ਸਭਾ ਚੋਣਾਂ-2024 ਦੇ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਪੜਾਅ ‘ਚ 19 ਅਪ੍ਰੈਲ ਨੂੰ 21 ਸੂਬਿਆਂ...

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਨੇ ਘਰਾਂ ‘ਚ ਵਿਛਾਏ ਸੱਥਰ, 4 ਲੋਕਾਂ ਦੀ ਹੋਈ ਮੌ.ਤ, ਪੁਲਿਸ ਵੱਲੋਂ ਜਾਂਚ ਸ਼ੁਰੂ

ਸੰਗਰੂਰ ‘ਤੋਂ ਸਵੇਰੇ-ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਨਸ਼ੀਲੀ ਸ਼ਰਾਬ ਪੀਣ...

ਅਰਵਿੰਦ ਕੇਜਰੀਵਾਲ ਨੇ ED ਦੇ ਸਾਰੇ ਸੰਮਨਾਂ ਨੂੰ ਦਿੱਤੀ ਚੁਣੌਤੀ, ਪਹੁੰਚੇ ਦਿੱਲੀ ਹਾਈਕੋਰਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘਪਲੇ ਦੇ ਕਥਿਤ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਕੀਤੇ...

ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਦਸਤਾਵੇਜ਼- ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਬੋਲੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਮੰਗਲਵਾਰ ਨੂੰ ਬਲਕੌਰ...

ਕਿਸਾਨ ਅੰਦੋਲਨ ਦਾ ਅੱਜ 37ਵਾਂ ਦਿਨ, ਕੁਰੂਕਸ਼ੇਤਰ ਪਹੁੰਚੇਗੀ ਕਲਸ਼ ਯਾਤਰਾ, ਹੁਣ ਤੱਕ 9 ਕਿਸਾਨਾਂ ਦੀ ਮੌ.ਤ

ਕਿਸਾਨ ਅੰਦੋਲਨ-2 ਨੂੰ 36 ਦਿਨ ਬੀਤ ਚੁੱਕੇ ਹਨ। ਅੱਜ 20 ਮਾਰਚ, 37ਵਾਂ ਦਿਨ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।...

ਚੋਣ ਕਮਿਸ਼ਨ ਦਾ ਪੰਜਾਬ ‘ਚ ਵੱਡਾ ਐਕਸ਼ਨ, ਜਲੰਧਰ ਦੇ ਡੀਸੀ ਸਣੇ 2 ਪੁਲਿਸ ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ...

ਨਿਤਿਨ ਗਡਕਰੀ ਦਾ ਦਾਅਵਾ -“PM ਨਰਿੰਦਰ ਮੋਦੀ ਮੁੜ ਬਣਨਗੇ ਪ੍ਰਧਾਨ ਮੰਤਰੀ, 400 ਦਾ ਅੰਕੜਾ ਪਾਰ ਕਰੇਗੀ NDA”

ਗਡਕਰੀ ਨੇ ਭਾਜਪਾ ਦੀ ਜਿੱਤ ਦੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ NDA ਇਸ ਵਾਰ ਲੋਕ ਸਭਾ ਚੋਣਾਂ ਵਿਚ 400 ਦਾ ਅੰਕੜਾ ਪਾਰ ਕਰੇਗਾ ਤੇ ਪੀਐੱਮ ਮੋਦੀ...

DGP ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਸੂਬਾ ਪੱਧਰੀ ਮੀਟਿੰਗ, ਦਿੱਤੇ ਇਹ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ DGP ਪੰਜਾਬ ਗੌਰਵ ਯਾਦਵ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ...

ਤਰਨਜੀਤ ਸਿੰਘ ਸੰਧੂ BJP ‘ਚ ਹੋਏ ਸ਼ਾਮਿਲ, PM ਮੋਦੀ ਦਾ ਕੀਤਾ ਧੰਨਵਾਦ, ਅੰਮ੍ਰਿਤਸਰ ਤੋਂ ਹੋ ਸਕਦੇ ਹਨ ਉਮੀਦਵਾਰ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਭਾਜਪਾ ਵਿਚ ਸ਼ਾਮਲ ਹੋ...

ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ, ਰਾਜ ਸਭਾ ਦੇ ਚੇਅਰਮੈਨ ਦੀ ਹਾਜ਼ਰੀ ‘ਚ ਚੁੱਕੀ ਸਹੁੰ

ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ...

ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਦੁੱਖ ਵੰਡਾਉਣ ਪਹੁੰਚੇ CM ਮਾਨ, ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਮੁਕੇਰੀਆਂ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ...

ਨਰਾਇਣ ਮੂਰਤੀ ਨੇ ਆਪਣੇ 4 ਮਹੀਨੇ ਦੇ ਪੋਤੇ ਨੂੰ ਬਣਾਇਆ ਅਰਬਪਤੀ, ਗਿਫ਼ਟ ਕੀਤੇ 240 ਕਰੋੜ ਦੇ ਸ਼ੇਅਰ!

ਇੰਫੋਸਿਸ ਦੇ ਸੰਸਥਾਪਕ ਐਨਆਰ ਨਰਾਇਣ ਮੂਰਤੀ ਨੇ ਆਪਣੇ ਚਾਰ ਮਹੀਨਿਆਂ ਦੇ ਪੋਤੇ ਏਕਾਗਰ ਰੋਹਨ ਮੂਰਤੀ ਨੂੰ ਅਰਬਪਤੀ ਬਣਾ ਦਿੱਤਾ ਹੈ। ਉਸ ਨੇ...

ਨਵੀਂ ਆਬਕਾਰੀ ਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ

ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ...

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ...

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾ/ਤਲ ਦੀ ਫੋਟੋ ਕੀਤੀ ਜਾਰੀ, ਲੱਭਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾਤਲ ਦੀ ਫੋਟੋ ਜਾਰੀ ਕੀਤੀ ਹੈ ਤੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਵੀ ਦਿੱਤਾ...

ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਕੋਲੋਂ 2 ਮੋਬਾਈਲ ਤੇ 1 ਲੈਪਟਾਪ ਬਰਾਮਦ

ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ CM ਚਰਨਜੀਤ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ...

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ EC ਦੀ ਵੱਡੀ ਕਾਰਵਾਈ, 6 ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਚੋਣ...

ਮਾਤਾ ਚਰਨ ਕੌਰ ਨੇ ਮੁੜ ਮਾਂ ਬਣਨ ਮਗਰੋਂ ਸਾਂਝੇ ਕੀਤੇ ਜਜ਼ਬਾਤ, ਕਿਹਾ-‘ਘਰ ਪਰਤਣ ਲਈ ਧੰਨਵਾਦ ਪੁੱਤ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜੀਆਂ ਹਨ । ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ...

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ

ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ...

ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22...

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ)...

ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ DGP ਗੌਰਵ ਯਾਦਵ ਨੇ ਮੁਕੇਰੀਆਂ ‘ਚ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ...

ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਨਾਲ ਹਾਸਿਲ ਕੀਤੀ ਜਿੱਤ

ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ...

ਅਜਮੇਰ ‘ਚ ਵੱਡਾ ਰੇਲ ਹਾ.ਦਸਾ, ਸਾਬਰਮਤੀ ਐਕਸਪ੍ਰੈਸ ਦੇ 4 ਡੱਬੇ ਪਟੜੀ ਤੋਂ ਉਤਰੇ, 6 ਟ੍ਰੇਨਾਂ ਨੂੰ ਕੀਤਾ ਗਿਆ ਰੱਦ

ਰਾਜਸਥਾਨ ਦੇ ਅਜਮੇਰ ਵਿੱਚ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਜ਼ਿਲ੍ਹੇ ਦੇ ਮਦਾਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲ...

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਦੱਬਣ ਕਾਰਨ 10 ਲੋਕ ਜ਼ਖਮੀ

ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਐਤਵਾਰ ਦੇਰ ਰਾਤ ਇੱਕ 5 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਇਹ ਘਟਨਾ ਐਤਵਾਰ ਰਾਤ 12 ਵਜੇ ਦੇ ਕਰੀਬ...

ਗੁਰਦਾਸਪੁਰ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ੀਲੇ ਪਦਾਰਥ ਤੇ ਹ.ਥਿਆ.ਰ ਸਣੇ 5 ਤ.ਸਕਰ ਫੜੇ

ਪੰਜਾਬ ਦੇ ਗੁਰਦਾਸਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। BSF ਨੇ 5...

RCB ਨੇ ਰਚਿਆ ਇਤਿਹਾਸ, ਦਿੱਲੀ ਦੀ ਟੀਮ ਨੂੰ ਹਰਾ ਕੇ ਬਣੀ 2024 WPL ਸੀਜਨ ਦੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ ਨੇ ਵੂਮੈਨਸ ਪ੍ਰੀਮੀਅਰ ਲੀਗ-2024 ਵਿਚ ਆਪਣਾ ਪਹਿਲਾ ਟਾਈਟਲ ਜਿੱਤ ਲਿਆ ਹੈ। ਟੀਮ ਨੇ ਦਿੱਲੀ ਕੈਪੀਟਲਸ ਨੂੰ 8...

ਅਫਗਾਨਿਸਤਾਨ ‘ਚ ਬੱਸ ਦੀ ਤੇਲ ਦੇ ਟੈਂਕਰ ਨਾਲ ਹੋਈ ਟੱਕਰ, 21 ਲੋਕਾਂ ਦੀ ਗਈ ਜਾਨ, 38 ਜ਼ਖਮੀ

ਅਫਗਾਨਿਸਤਾਨ ਵਿਚ ਅੱਜ ਇਕ ਬੱਸ ਦੀ ਤੇਲ ਦੇ ਟੈਂਕਰ ਤੇ ਬਾਈਕ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਕਾਫੀ ਭਿਆਨਕ ਸੀ ਅਤੇ ਇਸ ਵਿਚ 21 ਲੋਕਾਂ ਨੇ...

ਅੰਮ੍ਰਿਤਸਰ ‘ਚ ਕਸਟਮ ਵਿਭਾਗ ਦੀ ਕਾਰਵਾਈ, ਦੁਬਈ ਤੋਂ ਆਏ ਫਲਾਈਟ ਚੋਂ 67 ਲੱਖ ਰੁ: ਦਾ ਸੋਨਾ ਕੀਤਾ ਬਰਾਮਦ

ਵਿਦੇਸ਼ਾਂ ਤੋਂ ਸੋਨੇ ਦੀ ਤਸਕਰੀ ਦਾ ਸਿਲਸਿਲਾ ਜਾਰੀ ਹੈ। ਇਸ ਦੀ ਰੋਕਥਾਮ ਵਿਚ ਲੱਗੇ ਕਸਟਮ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ...

ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA...

ਆ ਗਿਆ ਨਿੱਕਾ ”ਸਿੱਧੂ ਮੂਸੇਵਾਲਾ”, ਬਾਪੂ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੁੱਤ ਦੀ ਫੋਟੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ...

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ PM ਮੋਦੀ ਦੀ ਪਹਿਲੀ ਪ੍ਰਤੀਕਿਰਿਆ-‘BJP-NDA ਪੂਰੀ ਤਰ੍ਹਾਂ ਤਿਆਰ’

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਪੀਐੱਮ ਮੋਦੀ ਨੇ ਐਕਸ...

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਪੰਜਾਬ ‘ਚ 1 ਜੂਨ ਪੈਣਗੀਆਂ ਵੋਟਾਂ, 4 ਨੂੰ ਆਉਣਗੇ ਨਤੀਜੇ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ 13 ਸੀਟਾਂ, ਚੰਡੀਗੜ੍ਹ ਦੀ ਇਕ ਸੀਟ ਤੇ ਹਿਮਾਚਲ ਪ੍ਰਦੇਸ਼...

ਆਪ MLA ਸ਼ੀਤਲ ਅੰਗੁਰਾਲ ਜਾ ਰਹੇ BJP ‘ਚ? ਖੁਦ Live ਹੋ ਕੇ ਕਰ ਦਿੱਤਾ ਸਾਫ਼

ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ...

ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ‘ਚ ਹੋਏ ਸ਼ਾਮਲ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ!

ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਠੀਕ...

ਜਲਦ ਹੀ ਪੰਜਾਬ ਨੂੰ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਸਾਈਬਰ ਅਪਰਾਧਾਂ ਨੂੰ ਪਏਗੀ ਠੱਲ੍ਹ

ਪੰਜਾਬ ਵਿੱਚ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ 28...

ਪੰਜਾਬ ‘ਚ ‘ਆਪ’ ਸਰਕਾਰ ਦੇ ਅੱਜ 2 ਸਾਲ ਪੂਰੇ, ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ CM ਮਾਨ

ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ...

ਕੈਨੇਡਾ ‘ਚ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ

ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ...

ਚੋਣ ਜ਼ਾਬਤੇ ਤੋਂ ਪਹਿਲਾਂ ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੀ ਗਿਣਤੀ ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ

ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਸੀ। ਆਈਏਐਸ ਰੈਂਕ...

ਬਰਗਾੜੀ ਬੇਅਦਬੀ ਮਾਮਲਾ : ਪ੍ਰਦੀਪ ਕਲੇਰ ਦਾ ਬਿਆਨ- ‘ਰਾਮ ਰਹੀਮ ਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਹੋਈ ਸੀ ਬੇਅਦਬੀ’

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਲਈ ਮੁਸੀਬਤ ਵੱਧ ਸਕਦੀ ਹੈ। ਬੇਅਦਬੀ ਮਾਮਲਿਆਂ ਵਿੱਚ ਗ੍ਰਿਫਪਤਾਰ...

CM ਕੇਜਰੀਵਾਲ ਨੂੰ ਵੱਡੀ ਰਾਹਤ, ਇਸ ਮਾਮਲੇ ‘ਚ ਅਦਾਲਤ ਤੋਂ ਮਿਲੀ ਜ਼ਮਾਨਤ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ...

ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ...

ਸੁਖਬੀਰ ਸਿੰਘ ਬਾਦਲ ਵੱਲੋਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।...

ਖ਼ਤਮ ਹੋਇਆ ਇੰਤਜ਼ਾਰ ! ਭਲਕੇ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਆਮ ਚੋਣਾਂ 2024 ਤੇ ਰਾਜ ਦੇ ਵਿਧਾਨ ਸਭਾ ਦੇ ਪ੍ਰੋਗਰਾਮਾਂ ਦਾ ਐਲਾਨ ਕਰਨ ਲਈ ,ਚੋਣ ਕਮਿਸ਼ਨ ਸ਼ਨੀਵਾਰ ਯਾਨੀ ਕਿ 16 ਮਾਰਚ ਨੂੰ ਪ੍ਰੈਸ ਕਾਨਫਰੰਸ...

‘ਆਪ’ ‘ਚ ਸ਼ਾਮਿਲ ਹੋਏ ਡਾ. ਰਾਜ ਕੁਮਾਰ ਚੱਬੇਵਾਲ, CM ਭਗਵੰਤ ਮਾਨ ਨੇ ਪਾਰਟੀ ‘ਚ ਕਰਾਇਆ ਸ਼ਾਮਿਲ

ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਲਗਾਤਾਰ ਤੀਜਾ ਵੱਡਾ ਝਟਕਾ ਲੱਗਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਹੁਣ ਆਮ...

ਕਾਂਗਰਸ ਨੂੰ ਲੱਗਾ ਵੱਡਾ ਝਟਕਾ ! ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਤੀਜਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ...

ਬਟਾਲਾ ‘ਚ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ, 20-25 ਨੌਜਵਾਨਾਂ ਨੇ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਪੰਜਾਬ ਦੇ ਬਟਾਲਾ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ ਕਰ ਦਿੱਤਾ ਗਿਆ ਹੈ। ਇਸ...

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, 2 ਵੱਡੇ ਬ.ਦ.ਮਾ.ਸ਼ਾਂ ਦੇ ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ

ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ...

ਪੰਜਾਬ ਸਰਕਾਰ ਵੱਲੋਂ ਵੱਡਾ ਫ਼ੇਰਬਦਲ, 3 IAS ਤੇ 4 PCS ਅਫ਼ਸਰਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਨੇ 3 IAS ਅਤੇ 4 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। 2007 ਬੈਚ ਦੇ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ NRI ਵਿੰਗ ਤੋਂ ਹਟਾ ਕੇ ਸ਼ਹਿਰੀ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! MLA ਡਾ. ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਹੋਣਗੇ ਸ਼ਾਮਿਲ

ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ...

ਮਣੀਪੁਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ ਤੀਬਰਤਾ

ਉੱਤਰ-ਪੂਰਬੀ ਰਾਜ ਮਣੀਪੁਰ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.9...

ਸੁਖਬੀਰ ਸਿੰਘ ਸੰਧੂ ਤੇ ਗਿਆਨੇਸ਼ ਕੁਮਾਰ ਅੱਜ ਸੰਭਾਲਣਗੇ ਚੋਣ ਕਮਿਸ਼ਨਰ ਵਜੋਂ ਅਹੁਦਾ

ਨਵ-ਨਿਯੁਕਤ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ। ਵੀਰਵਾਰ ਨੂੰ...

ਆਮ ਲੋਕਾਂ ਨੂੰ ਵੱਡੀ ਰਾਹਤ, ਦੇਸ਼ ‘ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ...

ਪੰਜਾਬ ਮਹਿਲਾ ਕਮਿਸ਼ਨ ਨੂੰ ਮਿਲੀ ਨਵੀਂ ਚੇਅਰਪਰਸਨ, ਮਾਨ ਸਰਕਾਰ ਨੇ ਰਾਜ ਲਾਲੀ ਗਿਲ ਨੂੰ ਕੀਤਾ ਨਿਯੁਕਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ...

ਵੱਡੀ ਖਬਰ: EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਅਕਾਲੀ ਦਲ ‘ਚ ਹੋ ਸਕਦੇ ਨੇ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ EX. ਸਿਹਤ ਅਧਿਕਾਰੀ...

ਵੱਡੀ ਖਬਰ: MP ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ, ਪਟਿਆਲਾ ਤੋਂ ਲੜ ਸਕਦੇ ਨੇ ਚੋਣ !

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ...

ਵੱਡੀ ਖਬਰ: ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8...

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਜਾਣ ਦੀ ਦਿੱਤੀ ਇਜਾਜ਼ਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾਵੇਗੀ । ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ...

ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ਵੀ ਪੜ੍ਹਾਈ ਜਾਵੇਗੀ ਪੰਜਾਬੀ, ਨਵੀਂ ਬਣੀ CM ਮਰੀਅਮ ਨਵਾਜ਼ ਨੇ ਕੀਤਾ ਐਲਾਨ

ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ...

ਅੱਜ ਭਾਜਪਾ ਵਿਚ ਸ਼ਾਮਲ ਹੋਣਗੇ MP ਪ੍ਰਨੀਤ ਕੌਰ, ਪਟਿਆਲਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ

ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਦੇ ਬਾਅਦ ਪੰਜਾਬ ਦੀ ਸ਼ਾਹੀ ਸੀਟ ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੀ ਸਾਂਸਦ ਰਹੀ...

ਹੰਸ ਰਾਜ ਹੰਸ ਨੂੰ BJP ਵੱਲੋਂ ਵੱਡਾ ਝਟਕਾ! ਦਿੱਲੀ ਨੌਰਥ ਵੈਸਟ ਤੋਂ ਕੱਟੀ ਟਿਕਟ, ਯੋਗਿੰਦਰ ਚੰਦੋਲੀਆ ਨੂੰ ਐਲਾਨਿਆ ਉਮੀਦਵਾਰ

ਭਾਜਪਾ ਵੱਲੋਂ ਹੰਸਰਾਜ ਹੰਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਿੱਲੀ ਨੌਰਥ ਵੈਸਟ ਤੋਂ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਤੇ ਉਨ੍ਹਾਂ ਦੀ...

ਰਾਮ ਲੀਲਾ ਮੈਦਾਨ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜਰੀ

MSP ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਵਿਚ ਅੱਜ ਮਹਾਪੰਚਾਇਤ ਕਰ ਰਹੇ ਹਨ। ਮਹਾਪੰਚਾਇਤ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਹੋਵੇਗੀ।...

ਪੰਜਾਬ ਪੁਲਿਸ ‘ਚ 1800 ਅਸਾਮੀਆਂ ਲਈ ਭਰਤੀ ਅੱਜ ਤੋਂ ਹੋਈ ਸ਼ੁਰੂ, 4 ਅਪ੍ਰੈਲ ਤੱਕ ਕਰ ਸਕੋਗੇ Online ਅਪਲਾਈ

ਪੰਜਾਬ ਪੁਲਿਸ ਵਿਚ ਸਰਕਾਰੀ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਲਈ ਸੁਨਿਹਰੀ ਮੌਕਾ ਹੈ। ਸੂਬੇ ਵਿਚ ਅੱਜ ਤੋਂ 1800 ਕਾਂਸਟੇਬਲਾਂ ਦੀ ਭਰਤੀ ਦੀ...

ਦਿੱਲੀ ‘ਚ ਕਿਸਾਨ-ਮਜ਼ਦੂਰ ਮਹਾਪੰਚਾਇਤ ਅੱਜ, 400 ਜਥੇਬੰਦੀਆਂ ਲੈਣਗੀਆਂ ਹਿੱਸਾ, ਅੰਦੋਲਨ ‘ਤੇ ਹੋ ਸਕਦੈ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਸਰਕਾਰ...

ਪੰਜਾਬ ਦੇ ਗਵਰਨਰ ਹੋ ਸਕਦੇ ਹਨ ਸਾਬਕਾ CM ਮਨੋਹਰ ਲਾਲ ਖੱਟਰ? ਵਿਧਾਨ ਸਭਾ ਤੋਂ ਵੀ ਦਿੱਤਾ ਅਸਤੀਫਾ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ...

ਲੋਕ ਸਭਾ ਚੋਣਾਂ ਲਈ BJP ਨੇ ਜਾਰੀ ਕੀਤੀ ਦੂਜੀ ਲਿਸਟ, 72 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। 72 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਤੇ ਹਰਿਆਣਾ ਦੇ...

ਕਿਸਾਨ ਆਗੂਆਂ ਦਾ ਵੱਡਾ ਐਲਾਨ, ਸ਼ੁਭਕਰਨ ਦੀ ਫੋਟੋ ਲੈ ਕੇ ਪੂਰੇ ਦੇਸ਼ ‘ਚ ਕੀਤੀ ਜਾਵੇਗੀ ਯਾਤਰਾ

ਕਿਸਾਨ ਆਗੂਆਂ ਦੀ ਪ੍ਰੈੱਸ ਕਾਨਫਰੰਸ ਹੋਈ ਜਿਸ ਵਿਚ ਉਨ੍ਹਾਂ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ...

SKM ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਜ਼ਾਰਾਂ ਆਗੂ ਦਿੱਲੀ ਰਾਮਰੀਲਾ ਗਰਾਊਂਡ ਲਈ ਰਵਾਨਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚੋਂ 65 ਵੱਡੀਆਂ...

ਮਹਾਰਾਣੀ ਪਰਨੀਤ ਕੌਰ ਨੂੰ ਲੈ ਕੇ ਵੱਡੀ ਖ਼ਬਰ, ਕਾਂਗਰਸ ਛੱਡ ਕੇ BJP ‘ਚ ਹੋਣਗੇ ਸ਼ਾਮਲ!

ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ...

ਲੁਧਿਆਣਾ ਵਿਖੇ CM ਮਾਨ ਨੇ ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ, ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਲੁਧਿਆਣਾ ਪੁਲਿਸ ਲਾਈਨ ਵਿਖੇ ਸਾਰੇ ਜ਼ਿਲ੍ਹਿਆਂ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ...

ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ...

UK ‘ਚ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ, ਵਿਦੇਸ਼ੀ ਕਾਮੇ ਹੁਣ ਨਹੀਂ ਬੁਲਾ ਸਕਣਗੇ ਪਰਿਵਾਰ ਨੂੰ

ਇਸ ਹਫ਼ਤੇ ਤੋਂ ਲਾਗੂ ਨਵੇਂ ਵੀਜ਼ਾ ਕਾਨੂੰਨ ਤਹਿਤ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ‘ਤੇ ਪਾਬੰਦੀ ਹੈ। ਨਵੇਂ ਵੀਜ਼ਾ...

SKM ਵੱਲੋਂ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ, ਮਹਾਂਪੰਚਾਇਤ ਲਈ ਦਿੱਲੀ ਪੁਲਿਸ ਵੱਲੋਂ ਮਿਲੀ NOC

ਸੰਯੁਕਤ ਕਿਸਾਨ ਮੋਰਚੇ ਦਾ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕੁਝ ਸ਼ਰਤਾਂ ਤਹਿਤ 14 ਮਾਰਚ ਨੂੰ ਦਿੱਲੀ ਦੇ...

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ...

ਹਰਿਆਣਾ ਨੂੰ ਮਿਲਣ ਜਾ ਰਿਹਾ ਨਵਾਂ ਮੁੱਖ ਮੰਤਰੀ, ਨਾਇਬ ਸੈਣੀ ਹੋਣਗੇ CM, ਅੱਜ ਸ਼ਾਮ ਚੁੱਕਣਗੇ ਸਹੁੰ

ਹਰਿਆਣਾ ਨੂੰ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਵਿਧਾਇਕ ਦਲ ਦੀ...

ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ, US ਦੇ ਜਰਸੀ ਸਿਟੀ ਨੇ ਅਪ੍ਰੈਲ ਨੂੰ ਐਲਾਨਿਆ ‘ਸਿੱਖ ਵਿਰਾਸਤੀ ਮਹੀਨਾ’

ਸਿੱਖਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਅਤੇ ਵਧ ਰਹੇ ਵਿਤਕਰੇ ਦੌਰਾਨ ਉਨ੍ਹਾਂ ਦੀ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਅਮਰੀਕਾ ਦੀ ਜਰਸੀ ਸਿਟੀ...

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦਾ ਬਜਟ ਸੈਸ਼ਨ 15 ਮਾਰਚ ਤੱਕ ਚਲਣਾ ਸੀ ਪਰ...

ਹਰਿਆਣਾ ‘ਚ ਸਿਆਸੀ ਭੂਚਾਲ ! ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।...

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ‘ਚ ਸਿਆਸੀ ਭੁਚਾਲ, BJP-JJP ਦਾ ਟੁੱਟਿਆ ਗਠਜੋੜ, ਐਲਾਨ ਬਾਕੀ !

ਹਰਿਆਣਾ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ...

ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਸਵੇਰੇ-ਸਵੇਰੇ ਕਈ ਥਾਵਾਂ ‘ਤੇ ਮਾਰੀ ਰੇਡ

ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਰੇਡ ਕੀਤੀ। ਜ਼ਿਲ੍ਹਾ ਮੋਗਾ ਕੋਟਕਪੂਰਾ ਵਿੱਚ...

ਚੰਡੀਗੜ੍ਹ ‘ਚ ਪਾਰਕਿੰਗ ਹੋਈ Free! ਮੇਅਰ ਕੁਲਦੀਪ ਕੁਮਾਰ ਨੇ ਦਿੱਤਾ ਵੱਡਾ ਤੋਹਫ਼਼ਾ

ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ ਲਈ...

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਏਗਾ ਮੀਂਹ, 15 ਜ਼ਿਲ੍ਹਿਆਂ ਲਈ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40...

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ 7ਵਾਂ ਦਿਨ, ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇ ਦਾ ਉਠੇਗਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਇਸ ਦੌਰਾਨ ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ...

‘ਆਪ’ ਵਿਧਾਇਕਾ ਇੰਦਰਜੀਤ ਕੌਰ ਨੇ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ‘ਤੇ ਦਿੱਤਾ ਵੱਡਾ ਬਿਆਨ

‘ਆਪ’ ਵਿਧਾਇਕਾ ਇੰਦਰਜੀਤ ਕੌਰ ਨਾਲ ਸਦਨ ਦੇ ਬਾਹਰ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸੈਸ਼ਨ ਬਹੁਤ ਹੀ ਕਾਮਯਾਬ ਰਿਹਾ। ਬਜਟ ਨੇ ਪੰਜਾਬ...

PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੁਰੂਗ੍ਰਾਮ ਵਿਚ 112 ਨਵੇਂ ਪ੍ਰਾਜੈਕਟਾਂ ਦੇ ਉਦਘਾਟਨ ਦੌਰਾਨ ਸੀਐੱਮ ਮਨੋਹਰ ਲਾਲ ਨਾਲ ਆਪਣੀ...

ਦੇਸ਼ ਵਿਚ ਲਾਗੂ ਹੋਇਆ ਨਾਗਰਿਕਤਾ ਸੋਧ ਕਾਨੂੰਨ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਦੇਸ਼ ਵਿਚ ਅੱਜ CAA ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਭਾਰਤ ਦੇ ਤਿੰਨ ਗੁਆਂਢੀ ਮੁਲਕਾਂ ਦੇ...

ਥੋੜ੍ਹੀ ਦੇਰ ‘ਚ PM ਮੋਦੀ ਦੇਸ਼ ਨੂੰ ਕਰਨਗੇ ਸੰਬੋਧਨ, ਕਰ ਸਕਦੇ ਹਨ ਕੋਈ ਵੱਡਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜ੍ਹੀ ਦੇਰ ਵਿਚ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ ਤੇ ਇਸ...

ਕਿਸਾਨ ਅੰਦੋਲਨ ‘ਚ ਜ਼ਖਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਨੇ ਸਦਨ ‘ਚ ਕੀਤਾ ਵੱਡਾ ਐਲਾਨ

ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਦੇ ਸੰਘਰਸ਼ ਦਾ ਅੱਜ 28ਵਾਂ ਦਿਨ ਹੈ। ਇਸ ਅੰਦੋਲਨ ਦਰਮਿਆਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ ਤੇ...

PM ਮੋਦੀ ਨੇ ਦਵਾਰਕਾ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ, ਕਿਹਾ- ਮੈਂ ਨਾ ਤਾਂ ਮਾਮੂਲੀ ਸੁਪਨੇ ਵੇਖਦਾ ਹਾਂ ਤੇ ਨਾ ਹੀ…

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਦਵਾਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ। PM ਨਰਿੰਦਰ ਮੋਦੀ...

ਇਲੈਕਟੋਰਲ ਬਾਂਡ ਮਾਮਲੇ ‘ਚ SC ਨੇ SBI ਨੂੰ ਲਗਾਈ ਫਟਕਾਰ, ਕੱਲ੍ਹ ਸ਼ਾਮ ਤੱਕ ਡੇਟਾ ਦੇਣ ਦਾ ਦਿੱਤਾ ਸਮਾਂ

ਇਲੈਕਟੋਰਲ ਬਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ SBI ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ 12 ਮਾਰਚ ਤੱਕ ਵੇਰਵੇ ਦੇਣ ਦਾ ਨਿਰਦੇਸ਼ ਦਿੱਤਾ...

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਜਾਰੀ ਹੈ। ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਕਿਸਾਨ...

PM ਮੋਦੀ ਨੇ 1000 ਦੀਦੀਆਂ ਨੂੰ ਸੌਂਪੇ ਡਰੋਨ, ਵੱਖ-ਵੱਖ ਰਾਜਾਂ ਦੀਆਂ ਮਹਿਲਾਵਾਂ ਨੇ ਲਿਆ ਹਿੱਸਾ

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੋਮਵਾਰ ਨੂੰ ਦਿੱਲੀ ਵਿੱਚ ਸਸ਼ਕਤ ਮਹਿਲਾ-ਵਿਕਸਤ ਭਾਰਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ...

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ...

ਪੰਜਾਬ ਵਿਧਾਨ ਸਭਾ ਬਜਟ ਸ਼ੈਸ਼ਨ ਦਾ ਅੱਜ 6ਵਾਂ ਦਿਨ, ਖਾਣ-ਪੀਣ ਦੀਆਂ ਚੀਜ਼ਾਂ ‘ਚ ਮਿਲਾਵਟ ਦਾ ਉੱਠ ਸਕਦੈ ਮੁੱਦਾ

ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟ ਪੇਸ਼ ਕੀਤੀਆਂ ਜਾਣਗੀਆਂ। ਇਸ...