Feb 12

UPI ਦਾ ਦਾਇਰਾ ਵਧਿਆ, 2 ਹੋਰ ਦੇਸ਼ਾਂ ‘ਚ ਹੋ ਸਕੇਗੀ ਡਿਜੀਟਲ ਪੇਮੈਂਟ, PM ਮੋਦੀ ਅੱਜ ਕਰਨਗੇ ਸ਼ੁਰੂਆਤ

ਅੱਜ ਯਾਨੀ 12 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਯਾਨੀ ‘ਯੂਨੀਫਾਈਡ ਪੇਮੈਂਟ...

ਕਿਸਾਨਾਂ ਦੀ ਦਿੱਲੀ ਕੂਚ ਦੀ ਤਿਆਰੀ, ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਇਕੱਠੇ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ...

ਭਾਰਤ ਦੀ ਵੱਡੀ ਕੂਟਨੀਤਕ ਜਿੱਤ, ਕਤਰ ਦੀ ਜੇਲ੍ਹ ਤੋਂ ਰਿਹਾਅ ਹੋਏ ਨੇਵੀ ਦੇ ਸਾਬਕਾ ਫੌਜੀ ਦੇਸ਼ ਪਰਤੇ

ਕਤਰ ਨੇ ਕਥਿਤ ਜਾਸੂਸੀ ਦੇ ਦੋਸ਼ਾਂ ਵਿੱਚ ਖਾੜੀ ਦੇਸ਼ ਵਿੱਚ ਨਜ਼ਰਬੰਦ ਕੀਤੇ ਗਏ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਰਿਹਾਅ ਕਰ...

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ...

DGP ਗੌਰਵ ਯਾਦਵ ਨੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਲਈ ਫਰੀਦਕੋਟ ਪੁਲਿਸ ਦੀ ਕੀਤੀ ਸ਼ਲਾਘਾ

ਪੰਜਾਬ ਦੇ ਬਰਗਾੜੀ ਬੇਅਦਬੀ ਕਾਂਡ ਦੇ ਤਿੰਨ ਕੇਸਾਂ ਸਮੇਤ ਕਰੀਬ ਦਸ ਕੇਸਾਂ ਵਿੱਚ ਲੋੜੀਂਦੇ ਭਗੌੜੇ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ’ਤੇ...

ਚਾਂਦੀ ਦੇ ਹਥੌੜੇ ਤੇ ਸੋਨੇ ਦੀ ਛੈਣੀ ਨਾਲ ਬਣਾਈਆਂ ਗਈਆਂ ਸਨ ਰਾਮਲੱਲਾ ਦੀਆਂ ਅੱਖਾਂ, ਮੂਰਤੀਕਾਰ ਯੋਗੀਰਾਜ ਨੇ ਸਾਂਝੀ ਕੀਤੀ ਤਸਵੀਰ

ਅਯੁੱਧਿਆ ਦੇ ਰਾਮ ਮੰਦਰ ‘ਚ ਸਥਾਪਿਤ ਰਾਮ ਲੱਲਾ ਦੀ ਮੂਰਤੀ ਬਣਾਉਣ ਵਾਲੇ ਕਰਨਾਟਕ ਦੇ ਮੂਰਤੀਕਾਰ ਅਰੁਣ ਯੋਗੀਰਾਜ ਨੇ ਉਸ ਹਥੌੜੇ ਅਤੇ ਛੈਣੀ...

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ, ਵਿਰਾਸਤ-ਏ-ਖਾਲਸਾ ‘ਚ ਹੋਇਆ ਰਾਜ ਪੱਧਰੀ ਸਮਾਗਮ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿਚਰਵਾਰ ਨੂੰ ਸਥਾਨਕ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ...

U-19 ਵਿਸ਼ਵ ਕੱਪ ‘ਚ ਭਾਰਤ-ਆਸਟ੍ਰੇਲੀਆ ਵਿਚਾਲੇ ਫਾਈਨਲ ਅੱਜ, ਟੂਰਨਾਮੈਂਟ ‘ਚ ਤੀਜੀ ਵਾਰ ਆਹਮੋ-ਸਾਹਮਣੇ ਹੋਣਗੀਆਂ ਟੀਮਾਂ

ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਵਿਲੋਮੂਰ ਪਾਰਕ, ​​ਬੇਨੋਨੀ ਵਿੱਚ ਦੁਪਹਿਰ 1:30...

ਪੰਜਾਬ AG ਦਫਤਰ ‘ਚ ਨਵੇਂ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਆਦੇਸ਼ ਜਾਰੀ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (AG) ਦਫ਼ਤਰ ਵਿੱਚ ਭਰਤੀ 168 ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 76 ਸਹਾਇਕ...

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, ਚੀਨ ਸਰਹੱਦ ‘ਤੇ ਡਿਊਟੀ ਦੌਰਾਨ ਗਈ ਜਾ.ਨ

ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸੂਬੇਦਾਰ ਸੁਖਦੇਵ ਸਿੰਘ ਸੰਧੂ ਡਿਊਟੀ ਦੌਰਾਨ ਸ਼ਹੀਦ ਹੋ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਕੇਂਦਰ ਨਾਲ ਮੁੜ ਹੋਵੇਗੀ ਮੀਟਿੰਗ, ਭਲਕੇ ਸ਼ਾਮ 5 ਵਜੇ ਹੋਵੇਗੀ ਗੱਲਬਾਤ

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ...

ਪੰਜਾਬ ‘ਚ ਜਲਦ ਖੁੱਲ੍ਹਣਗੀਆਂ 250 ਖੇਡ ਨਰਸਰੀਆਂ, 205 ਕੋਚ ਤੇ 21 ਸੁਪਰਵਾਈਜ਼ਰ ਦੀ ਕੀਤੀ ਜਾਵੇਗੀ ਨਿਯੁਕਤੀ

ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ।...

ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ

ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਅੱਜ ਇਹ ਪੰਜਾਬ ਦੇ ਨਾਂ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ...

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਲਿਆ ਫੈਸਲਾ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ...

16 ਤਰੀਕ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, ਨਹੀਂ ਚੱਲਣਗੀਆਂ ਬੱਸਾਂ-ਰੇਲਾਂ, ਟੋਲ ਪਲਾਜ਼ੇ ਰਹਿਣਗੇ ਫ੍ਰੀ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ...

ਰਾਮ ਮੰਦਰ ਚਰਚਾ ਦੌਰਾਨ ਸ਼ਾਹ ਬੋਲੋ-‘ਜੋ ਰਾਮ ਤੋਂ ਇਲਾਵਾ ਭਾਰਤ ਦੀ ਕਲਪਨਾ ਕਰਦੇ ਹਨ, ਉਹ ਭਾਰਤ ਨੂੰ ਨਹੀਂ ਜਾਣਦੇ’

ਸੰਸਦ ਵਿਚ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਵੇਰੇ 11 ਵਜੇ ਲੋਕ ਸਭਾ ਦੀ ਸ਼ੁਰੂਆਤ ਰਾਮ ਮੰਦਰ ਦੇ ਨਿਰਮਾਣ ਦੇ ਧੰਨਵਾਦ ਪ੍ਰਸਤਾਵ ‘ਤੇ ਚਰਚਾ...

ਖੰਨਾ ਮਹਾਰੈਲੀ ‘ਚ ਬੋਲੇ CM ਮਾਨ-‘ਲੋਕ ਸਭਾ ਸੀਟਾਂ ਲਈ ਇਸ ਮਹੀਨੇ ਪੰਜਾਬ ਦੇ 13 ਉਮੀਦਵਾਰਾਂ ਦਾ ਹੋਵੇਗਾ ਐਲਾਨ’

ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਘਰ-ਘਰ ਰਾਸ਼ਨ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ...

ਪੰਜਾਬ ‘ਚ ਖੁੱਲ੍ਹਣਗੇ ਪ੍ਰੀ-ਪ੍ਰਾਇਮਰੀ ਸਕੂਲ, ਨਰਸਰੀ ‘ਚ 3 ਸਾਲ ਦੇ ਬੱਚੇ ਨੂੰ ਮਿਲੇਗਾ ਦਾਖਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ...

CM ਮਾਨ ਤੇ CM ਕੇਜਰੀਵਾਲ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ, ਕਿਹਾ “ਹੁਣ ਹਰ ਮਹੀਨੇ ਤੁਹਾਡੇ ਘਰ ਪਹੁੰਚੇਗਾ ਰਾਸ਼ਨ”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਸੁਨਹਿਰੇ ਭਵਿੱਖ ਖਾਤਿਰ ਕੈਨੇਡਾ ਗਏ 3 ਪੰਜਾਬੀ ਨੌਜਵਾਨਾਂ ਦੀ ਸੜਕ ਹਾ/ਦਸੇ ‘ਚ ਮੌ.ਤ, ਖੰਭੇ ਨਾਲ ਟਕ.ਰਾਈ ਸੀ ਕਾਰ

ਵਿਦੇਸ਼ੀ ਧਰਤੀ ਤੋਂ ਲਗਾਤਾਰ ਦੁਖਦ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦਾ ਸੁਪਨਾ ਵਿਦੇਸ਼ ਜਾ ਕੇ ਆਪਣਾ ਭਵਿੱਖ...

ਲੋਕਸਭਾ ’ਚ ਰਾਮ ਮੰਦਰ ਦੀ ਚਰਚਾ ‘ਤੇ BJP ਸਾਂਸਦ ਸੱਤਿਆ ਪਾਲ ਬੋਲੇ-“ਮੋਦੀ ਜੀ ਦੇ ਆਉਣ ਨਾਲ ਦੇਸ਼ ‘ਚ ਰਾਮਰਾਜ ਆਇਆ’

ਬਜਟ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ ਵਿਚ ਰਾਮ ਮੰਦਰ ‘ਤੇ ਧੰਨਵਾਦ ਪ੍ਰਸਤਾਵ ਰੱਖਿਆ ਜਾ ਰਿਹਾ ਹੈ। ਇਸ ਧੰਨਵਾਦ ਪ੍ਰਸਤਾਵ ਲਈ ਹੀ ਬਜਟ ਸੈਸ਼ਨ ਇਕ...

ED ਦੀ ਰਾਡਾਰ ‘ਤੇ ਸਮੀਰ ਵਾਨਖੇੜੇ, ਮਨੀ ਲਾਂਡਰਿੰਗ ਐਕਟ ਤਹਿਤ ਦਰਜ ਕੀਤਾ ਕੇਸ

ਈਡੀ ਨੇ ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਖਿਲਾਫ ਕੇਸ ਦਰਜ ਕੀਤਾ ਹੈ। ਸਮੀਰ ਵਾਨਖੇੜੇ...

ਕੇਜਰੀਵਾਲ ਤੇ CM ਮਾਨ ਅੱਜ ਪਹੁੰਚਣਗੇ ਖੰਨਾ, ‘ਘਰ-ਘਰ ਰਾਸ਼ਨ ਯੋਜਨਾ’ ਦਾ ਕਰਨਗੇ ਆਗਾਜ਼

ਆਮ ਆਦਮੀ ਪਾਰਟੀ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਬਿਗੁਲ ਵਜਾ ਦੇਵੇਗੀ। ‘ਆਪ’ ਖੰਨਾ ਵਿੱਚ ਇੱਕ ਵੱਡੀ ਰੈਲੀ ਕਰਨ ਜਾ ਰਹੀ ਹੈ। ਜਿਸ ਵਿੱਚ...

ਵਾਹਨ ‘ਚ ਪਿਛਲੀ ਸੀਟ ਵਾਲਿਆਂ ਲਈ ਸੀਟ ਬੈਲਟ ਲਗਾਉਣੀ ਹੋਈ ਲਾਜ਼ਮੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਪੰਜਾਬ ਵਿਚ ਕਾਰਾਂ ਤੇ ਮੋਟਰ ਗੱਡੀਆਂ ‘ਚ ਚਲਾਉਣ ਵਾਲੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਸੂਬਾ ਸਰਕਾਰ ਵੱਲੋਂ ਵਾਹਨ ਵਿਚ ਪਿੱਛੇ ਦੀ ਸੀਟ...

ਲੱਖਾਂ ਰੁਪਏ ਦਾ ਇਨਾਮ ਦੇ ਕੇ ਮਾਨ ਸਰਕਾਰ ਨੇ ਕਮਾਏ ਕਰੋੜਾਂ ਰੁਪਏ, ਜਾਣੋ ਕਿਹੜੀ ਏ ਸਕੀਮ

ਪੰਜਾਬ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਗਾਹਕਾਂ ਨੂੰ 3.11 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ...

ਸਾਬਕਾ PM ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ ਤੇ ਡਾ.ਐੱਮਐੱਸ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ, PM ਮੋਦੀ ਨੇ ਦਿੱਤੀ ਜਾਣਕਾਰੀ

ਕੇਂਦਰ ਸਰਕਾਰ ਨੇ ਸਾਬਕਾ ਪੀਐਮ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ ਅਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ...

ਇਕ ਵਾਰ ਫਿਰ ਰਾਮ ਨਗਰੀ ਅਯੁੱਧਿਆ ਪਹੁੰਚੇ ਅਮਿਤਾਭ ਬੱਚਨ, ਰਾਮਲੱਲਾ ਦੇ ਦਰਬਾਰ ‘ਚ ਲਗਾਈ ਹਾਜ਼ਰੀ

ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਇਕ ਵਾਰ ਫਿਰ ਤੋਂ ਅੱਜ ਅਯੁੱਧਿਆ ਪਹੁੰਚੇ। ਉਨ੍ਹਾਂ ਨੇ ਰਾਮ ਲੱਲਾ ਦੇ ਦਰਬਾਰ ਵਿਚ ਹਾਜ਼ਰੀ ਲਗਾਈ। 19 ਦਿਨਾਂ...

CM ਭਗਵੰਤ ਮਾਨ ਸਣੇ ਸੁਖਬੀਰ ਤੇ ਹਰਸਿਮਰਤ ਬਾਦਲ ਨੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ...

PSEB ਨੇ ਓਪਨ ਸਕੂਲ ਸਬੰਧੀ ਜਾਰੀ ਕੀਤਾ ਸ਼ੈਡਿਊਲ, ਮਾਨਤਾ ਲਈ 30 ਅਪ੍ਰੈਲ ਤੱਕ ਦੇਣੀ ਹੋਵੇਗੀ ਅਰਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਤਹਿਤ ਕਲਾਸ 10ਵੀਂ ਤੇ 12ਵੀਂ ਲਈ ਸਕੂਲਾਂ ਨੂੰ ਮਾਨਤਾ ਦੇਣ ਤੇ ਰਿਨਿਊ ਕਰਨ ਦਾ ਸ਼ੈਡਿਊਲ ਐਲਾਨਿਆ ਹੈ।...

ਮੀਟਿੰਗ ਤੋਂ ਬਾਅਦ CM ਮਾਨ ਦਾ ਬਿਆਨ-‘ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ‘ਤੇ ਬਣੀ ਸਹਿਮਤੀ’

ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ...

ਕਿਸਾਨਾਂ ਤੇ ਸਰਕਾਰ ਵਿਚਾਲੇ ਮੰਗਾਂ ‘ਤੇ ਬਣੀ ਸਹਿਮਤੀ, ਦਿੱਲੀ ਕੂਚ ਨੂੰ ਲੈ ਕੇ ਡੱਲੇਵਾਲ ਦਾ ਬਿਆਨ ਆਇਆ ਸਾਹਮਣੇ

ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆਈਆਂ। ਕਿਸਾਨਾਂ ਨੂੰ ਨਵਾਂ...

ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ

ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਨੋਇਡਾ ਵਿੱਚ ਟ੍ਰੈਫਿਕ ਜਾਮ ਹੋ ਗਿਆ ਹੈ। ਕਿਸਾਨਾਂ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਸੜਕ ਹਾ.ਦਸੇ ਨੇ ਖੋਹ ਲਿਆ ਮਾਪਿਆਂ ਤੋਂ ਜਵਾਨ ਪੁੱਤ

ਅਮਰੀਕਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਨੌਜਵਾਨ ਲਵਪ੍ਰੀਤ...

2 ਬੱਚਿਆਂ ਦੀ ਮਾਂ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਪੰਜਾਬ ਦੇ ਸਦਰ ਬੰਗਾ ਵਿੱਚ ਇੱਕ 32 ਸਾਲ ਦੀ ਮਹਿਲਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਚਾਚਾ ਤੇ ਪਿਤਾ ਨੇ...

ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24...

ਗੋਇੰਦਵਾਲ ਥਰਮਲ ਪਲਾਂਟ ਜੂਨ ‘ਚ ਹੋਵੇਗਾ ਸ਼ੁਰੂ, CM ਮਾਨ 11 ਫਰਵਰੀ ਨੂੰ ਲੋਕਾਂ ਨੂੰ ਕਰਨਗੇ ਸਮਰਪਿਤ

ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ...

ਸ਼੍ਰੀਨਗਰ ‘ਚ ਹੋਏ ਹ.ਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌ.ਤ, ਅੰਮ੍ਰਿਤ ਪਾਲ ਤੇ ਰੋਹਿਤ ਵਜੋਂ ਹੋਈ ਮ੍ਰਿ.ਤਕਾਂ ਦੀ ਪਛਾਣ

ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ...

ਸਕੂਲਾਂ ਦੇ ਮਿਡ-ਡੇ-ਮੀਲ ‘ਚ ਬਦਲਾਅ; ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ।...

ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ, CM ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ...

ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਘੁਸਪੈਠ ਕਰਨ ਦੀ ਕੋਸ਼ਿਸ਼, ਸੁਰੱਖਿਆ ਕਰਮੀਆਂ ਨੇ ਮੁਲਜ਼ਮ ਨੂੰ ਕੀਤਾ ਕਾਬੂ

ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ...

CM ਮਾਨ ਇਸ ਦਿਨ ਗੋਇੰਦਵਾਲ ਥਰਮਲ ਪਲਾਂਟ ਕਰਨਗੇ ਲੋਕਾਂ ਨੂੰ ਸਮਰਪਿਤ, ਪਹਿਲੀ ਵਾਰ ਕਿਸੇ ਸਰਕਾਰ ਨੇ ਕੀਤਾ ਅਜਿਹਾ

ਪੰਜਾਬ ਵਿੱਚ ਗਰਮੀਆਂ ਵਿੱਚ ਬਿਜਲੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ...

ਅੰਡਰ-19 ਕ੍ਰਿਕਟ World Cup, ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ ਟੀਮ ਇੰਡੀਆ

2024 ਅੰਡਰ-19 ਵਿਸ਼ਵ ਕੱਪ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਕ੍ਰਿਕਟ ਟੀਮ ਅਜੇਤੂ ਰਹਿੰਦੇ ਹੋਏ ਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ...

ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ...

ਲਿਵ-ਇਨ-ਰਿਲੇਸ਼ਨ ਲਈ ਸ਼ਰਤਾਂ! ਰਜਿਸਟ੍ਰੇਸ਼ਨ ਨਾ ਕਰਾਉਣ ‘ਤੇ ਜੇਲ੍ਹ, ਬੱਚਾ ਹੋਣ ‘ਤੇ ਮਿਲੇਗਾ ਇਨਸਾਫ਼

ਚੋਣ ਵਾਅਦੇ ਨੂੰ ਲਾਗੂ ਕਰਨ ਦੀ ਦਿਸ਼ਾ ‘ਚ ਵੱਡਾ ਕਦਮ ਚੁੱਕਦੇ ਹੋਏ ਉੱਤਰਾਖੰਡ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਮੰਗਲਵਾਰ ਨੂੰ...

CM ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ Transgenders

ਦਿੱਲੀ ਸਰਕਾਰ ਨੇ ਟ੍ਰਾਂਸਜੈਂਡਰ ਲਈ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ...

ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਲਈ ਖ਼ੁਸ਼ਖਬਰੀ, Green Card ਦਾ ਖੁੱਲ੍ਹੇਗਾ ਰਾਹ

ਅਮਰੀਕੀ ਸੰਸਦ ‘ਚ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇਕ ਅਹਿਮ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਨੈਸ਼ਨਲ ਸਕਿਓਰਿਟੀ ਐਗਰੀਮੈਂਟ ਨਾਮ ਦੇ ਇਸ...

ਮੱਧ ਪ੍ਰਦੇਸ਼ ਦੇ ਹਰਦਾ ‘ਚ ਪਟਾਕਾ ਫੈਕਟਰੀ ‘ਚ ਵੱਡਾ ਧ.ਮਾ.ਕਾ, ਹਾ.ਦਸੇ ‘ਚ ਕਈ ਲੋਕਾਂ ਦੀ ਮੌ.ਤ

ਮੱਧ ਪ੍ਰਦੇਸ਼ ਦੇ ਹਰਦਾ ‘ਚ ਮਗਰਦਾ ਰੋਡ ‘ਤੇ ਬੈਰਾਗੜ੍ਹ ਰੇਹਟਾ ਨਾਮਕ ਸਥਾਨ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਮੰਗਲਵਾਰ ਸਵੇਰੇ ਅੱਗ...

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, WTC ‘ਚ 100+ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼

ਭਾਰਤ ਨੇ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਜ਼ਬਰਦਸਤ ਵਾਪਸੀ ਕੀਤੀ ਅਤੇ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ।...

ਦਿੱਲੀ ‘ਚ ED ਦਾ ਵੱਡਾ ਐਕਸ਼ਨ ,MP ਨਾਰਾਇਣ ਦਾਸ ਗੁਪਤਾ ਸਣੇ 10 AAP ਆਗੂਆਂ ਦੇ ਘਰਾਂ ‘ਤੇ ਛਾਪੇ!

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ...

CM ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਹੁਣ ਰਜਿਸਟਰੀਆਂ ਲਈ ਨਹੀਂ ਪਵੇਗੀ NOC ਦੀ ਲੋੜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ...

ਮਾਨ ਸਰਕਾਰ ਦਾ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮਿਸ਼ਨ ਅੱਜ ਤੋਂ ਸ਼ੁਰੂ, ਹਰ ਥਾਂ ਲੱਗਣਗੇ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫੈਸਲਾ ਲਿਆ ਗਿਆ ਵਾਪਸ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ...

ਪੰਜਾਬ ‘ਚ ਧੁੰਦ ਤੋਂ ਅਜੇ ਰਾਹਤ ਨਹੀਂ, ਮੌਸਮ ਨੂੰ ਲੈ ਕੇ ਆਇਆ ਨਵਾਂ ਅਪਡੇਟ, ਜਾਣੋ ਅਗਲੇ 5 ਦਿਨਾਂ ਦਾ ਹਾਲ

ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ,...

ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ-‘ਇਹ ਲੋਕਤੰਤਰ ਦਾ ਮਜ਼ਾਕ’, MC ਬਜਟ ਸੈਸ਼ਨ ‘ਤੇ ਵੀ ਲਗਾਈ ਰੋਕ’

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਤਲਖ...

ਭਾਰਤ ਨੇ ਜਿੱਤਿਆ ਦੂਜਾ ਟੈਸਟ ਮੈਚ, ਇੰਗਲੈਂਡ ਨੂੰ 106 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ 1-1 ਨਾਲ ਬਰਾਬਰ

ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ 292 ਦੌੜਾਂ ਹੀ ਬਣਾ ਸਕੀ। ਟੀਮ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਸਿਆਸੀ ਪਾਰਟੀਆਂ ਨੂੰ ਪ੍ਰਚਾਰ ਸਬੰਧੀ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ ‘ਚ ਕੁਝ ਹੀ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ...

ਚੰਡੀਗੜ੍ਹ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਠੰਢ ਕਰਕੇ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ । ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ...

ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ

ਪੰਜਾਬੀ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ । ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ...

ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ

ਸੈਕਟਰ-88/89 ਲਾਈਟ ਪੁਆਇੰਟ ਹੀਰੋ ਹੋਮਜ਼ ਨੇੜੇ ਸ਼ਨੀਵਾਰ ਤੜਕੇ ਕਰੀਬ 2.30 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ...

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਬੀਬੀ ਬਲਬੀਰ ਕੌਰ ਦਾ ਦਿਹਾਂਤਹੋ...

ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

ਕੈਨੇਡਾ ਵਿੱਚ ਆਪਣਾ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਵਿਦੇਸ਼ੀਆਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਟਰੂਡੋ ਸਰਕਾਰ ਦੇ ਨਵੇਂ...

ਕੁਸ਼ਤੀ ‘ਚ ਵਿਨੇਸ਼ ਫੋਗਾਟ ਦੀ ਸ਼ਾਨਦਾਰ ਵਾਪਸੀ, ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਜੈਪੁਰ ਵਿੱਚ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਵੱਲੋਂ ਕਰਵਾਈ ਸੀਨੀਅਰ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਏਸ਼ਿਆਈ ਖੇਡਾਂ ਵਿੱਚ...

ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ।...

ਮਹਿਲਾ ਕ੍ਰਿਕਟ ਟੀਮ ਕੈਪਟਨ ਸਣੇ 7 ਖਿਡਾਰੀ DSP, 4 PCS ਬਣੇ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ (4 ਫਰਵਰੀ) ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ...

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਪੰਜਾਬ ਦਾ ਇੱਕ ਹੋਰ ਜਵਾਨ ਹੋਇਆ ਸ਼ਹੀਦ

ਜੰਮੂ ਕਸ਼ਮੀਰ ‘ਚ ਭਾਰਤੀ ਫ਼ੌਜ ਵਿੱਚ ਡਿਊਟੀ ਨਿਭਾਅ ਰਿਹਾ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਦਿਲ...

ਪਿੰਡ ਸਿਆਲਕਾ ‘ਚ ਛੱਪੜ ‘ਚ ਡੁੱ.ਬਣ ਕਾਰਨ 12 ਸਾਲਾਂ ਪੁੱਤ ਦੀ ਹੋਈ ਮੌ.ਤ, ਪਤੰਗ ਲੁੱਟਣ ਸਮੇਂ ਵਾਪਰਿਆ ਹਾ.ਦਸਾ

ਅੰਮ੍ਰਿਤਸਰ ਦੇ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਿਆਲਕਾ ਵਿੱਚ ਇੱਕ ਦਿਵਿਆਂਗ ਮਾਪਿਆਂ ‘ਤੇ ਉਸ ਸਮੇਂ ਟੁੱਟਿਆ ਦੁੱਖਾਂ ਦਾ ਪਹਾੜ ਟੁੱਟ...

ਅੰਮ੍ਰਿਤਸਰ ਦੇ ਸ੍ਰੀ ਹਰਗੋਬਿੰਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੇ ਰੌਸ਼ਨ ਕੀਤਾ ਨਾਂਅ, ਡਾ. ਪਲਵਿੰਦਰਪਾਲ ਸਿੰਘ ਨੂੰ ਮਿਲਿਆ ‘ਸ਼ਿਕਸ਼ਾ ਪਦਮ’ ਸਨਮਾਨ

ਦੇਸ਼ ਪੱਧਰ ਦੇ ਉੱਤੇ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਭਾਰਤ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ...

ਵਿਆਹ ਦੇ 8 ਸਾਲਾਂ ਮਗਰੋਂ ਇਰਫਾਨ ਪਠਾਨ ਨੇ ਵਿਖਾਇਆ ਪਤਨੀ ਦਾ ਚਿਹਰਾ, ਖੂਬਸੂਰਤੀ ‘ਚ ਹੀਰੋਇਨਾਂ ਨੂੰ ਦਿੰਦੀ ਮਾਤ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਆਪਣੇ ਬੇਬਾਕ ਬਿਆਨਾਂ ਕਾਰਨ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਉਸ ਨੇ ਘਰੇਲੂ...

ਅਜੇ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ‘ਚ ਡਿੱਗਿਆ ਦਿਨ ਦਾ ਪਾਰਾ, ਮੀਂਹ-ਗੜੇਮਾਰੀ ਨੂੰ ਲੈ ਕੇ ਆਰੈਂਜ ਅਲਰਟ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੋਰ ਵਿਗੜਣ ਵਾਲਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ...

ਜਸਪ੍ਰੀਤ ਬੁਮਰਾਹ ਨੇ ਇਕੱਲੇ ਹੀ ਇੰਗਲੈਂਡ ਨੂੰ ਲਾਇਆ ਟਿਕਾਣੇ! ਬਣਾ ਦਿੱਤਾ ਇਹ ਰਿਕਾਰਡ

ਵਿਸ਼ਾਖਾਪਟਨਮ ਟੈਸਟ ਮੈਚ ਦੇ ਦੂਜੇ ਦਿਨ ਟੀਮ ਇੰਡੀਆ ਦੇ ਗੇਂਦਬਾਜ਼ਾਂ ਨੇ ਕਹਿਰ ਵਰ੍ਹਾ ਦਿੱਤਾ ਹੈ। ਭਾਰਤ ਦੀ ਤਰਫੋਂ ਤੇਜ਼ ਗੇਂਦਬਾਜ਼...

ਇਮਰਾਨ ਖਾਨ ਨੂੰ 5 ਦਿਨ ‘ਚ ਤੀਜੀ ਵਾਰ ਸਜ਼ਾ, PAK ਸਾਬਕਾ PM ਨੂੰ ਪਤਨੀ ਸਣੇ 7-7 ਸਾਲ ਦੀ ਜੇਲ੍ਹ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਇਮਰਾਨ ਖਾਨ ਨੂੰ 5...

CM ਮਾਨ ਦਾ ਐਲਾਨ-‘ਪੰਜਾਬ ‘ਚ ਬਣਾਵਾਂਗੇ ਫਿਲਮ ਸਿਟੀ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ’

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਪਿੰਡ ਚਮਰੌੜ (ਮਿੰਨੀ ਗੋਆ) ਵਿਖੇ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ...

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਹੈ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹੋਏ ਉਨ੍ਹਾਂ ਨੇ ਆਪਣਾ...

ਮੋਦੀ ਸਰਕਾਰ ਵੱਲੋਂ ਟਰੱਕ ਚਾਲਕਾਂ ਨੂੰ ਵੱਡੀ ਸੌਗਾਤ, ਆਰਾਮ ਕਰਨ ਲਈ ਹਾਈਵੇ ‘ਤੇ ਬਣਾਏ ਜਾਣਗੇ 1000 ਸੁਵਿਧਾ ਕੇਂਦਰ

ਮੋਦੀ ਸਰਕਾਰ ਰਾਜਮਾਰਗਾਂ ‘ਤੇ ਟਰੱਕ ਤੇ ਟੈਕਸੀ ਚਾਲਕਾਂ ਲਈ ਆਰਾਮ ਕਰਨ ਲਈ ਜਗ੍ਹਾ ਮੁਹੱਈਆ ਕਰਾਉਣ ਲਈ ਨਵੀਂ ਯੋਜਨਾ ‘ਤੇ ਕੰਮ ਕਰ ਰਹੀ...

‘ਆਪ’ ਵਿਧਾਇਕ ਦਲਬੀਰ ਸਿੰਘ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਚੈੱਕ ਬਾਊਂਸ ਮਾਮਲੇ ‘ਚ ਹੋਈ ਵੱਡੀ ਕਾਰਵਾਈ

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ, ਗੜ੍ਹੇਮਾਰੀ ਨਾਲ ਵਧੀ ਠੰਡ, IMD ਨੇ 3 ਦਿਨਾਂ ਲਈ ਓਰੈਂਜ ਅਲਰਟ ਕੀਤਾ ਜਾਰੀ

ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ਵਿਚ ਵੀਰਵਾਰ ਨੂੰ ਖੂਬ ਮੀਂਹ ਪਿਆ।ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ,...

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ...

‘ਆਪ’ ਸੁਪਰੀਮੋ ਕੇਜਰੀਵਾਲ ਦਾ ਦਾਅਵਾ-‘ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ 13 ਵੋਟਾਂ ਪਈਆਂ’

ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ‘ਆਪ’...

ਚੰਡੀਗੜ੍ਹ ਮੇਅਰ ਚੋਣਾਂ ਵਿਵਾਦ ‘ਤੇ ‘ਆਪ’ ਦਾ ਦਿੱਲੀ ‘ਚ ਪ੍ਰਦਰਸ਼ਨ, CM ਮਾਨ ਨੇ BJP ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ...

ਚੰਪਈ ਸੇਰੋਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਆਲਮਗੀਰ ਆਲਮ ਤੇ ਸੱਤਿਆਨੰਦ ਭੋਕਤਾ ਬਣੇ ਮੰਤਰੀ

ਚੰਪਈ ਸੇਰੋਨ ਝਾਰਖੰਡ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਂਚੀ ਰਾਜ ਭਵਨ ਵਿੱਚ ਇੱਕ ਸਮਾਗਮ ਵਿੱਚ ਉਨ੍ਹਾਂ ਨੇ ਰਾਜ ਦੇ 12ਵੇਂ ਮੁੱਖ ਮੰਤਰੀ...

ਮਸ਼ਹੂਰ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਹੋਇਆ ਦਿਹਾਂਤ, ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਮੌ.ਤ ਦਾ ਕਾਰਨ

ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਦੀ ਮੌ.ਤ ਹੋਈ ਹੈ। ਇਸ...

IG ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ 15 ਦਿਨਾਂ ‘ਚ ਮੁੜ ਡਿਊਟੀ ‘ਤੇ ਬਹਾਲੀ ਦੇ ਹੁਕਮ ਜਾਰੀ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਤੇ ਨਾਲ ਹੀ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਲਈ ਵੱਡੀ ਰਾਹਤ ਭਰੀ...

ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ...

ਅਮਰੀਕਾ ਨੇ H-1B, EB-5 ਅਤੇ L-1 ਵੀਜ਼ਾ ਫੀਸਾਂ ‘ਚ ਕੀਤਾ ਭਾਰੀ ਵਾਧਾ, ਭਾਰਤੀਆਂ ਨੂੰ ਹੋਵੇਗਾ ਨੁਕਸਾਨ

ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਨੇ ਭਾਰਤੀਆਂ ਵਿਚ ਸਭ ਤੋਂ ਲੋਕਪ੍ਰਿਯ H-1B, EB-5 ਅਤੇ L-1 ਵੀਜ਼ਾ...

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ...

ਮੀਂਹ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੌਸਮ ਰਹੇਗਾ ਸਾਫ, ਖਿੜੇਗੀ ਧੁੱਪ

ਕੱਲ੍ਹ ਪਏ ਮੀਂਹ ਦੇ ਬਾਅਦ ਪੰਜਾਬ ਦੇ ਅੰਮ੍ਰਿਤਸਰ ਤੇ ਜਲੰਧਰ ਸਣੇ ਹੋਰ ਥਾਵਾਂ ‘ਤੇ ਮੌਸਮ ਸਾਫ ਰਹੇਗਾ, ਧੁੱਪ ਨਿਕਲ ਸਕਦੀ ਹੈ। ਇਸ ਤੋਂ...

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਭਖਿਆ, ‘ਆਪ’ ਨੇ ਹੁਣ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਚੰਡੀਗੜ੍ਹ ਮੇਅਰ ਚੋਣਾਂ ‘ਚ ਬੀਜੇਪੀ ਦੀ ਜਿੱਤ ਮਗਰੋਂ ਇਹ ਮਾਮਲਾ ਹੋਰ ਵੀ ਭਖਦਾ ਜਾ ਰਿਹਾ ਹੈ। ਚੋਣ ‘ਚ ਧੋਖਾਧੜੀ ਦਾ ਦੋਸ਼ ਲਾਉਂਦੇ ਹੋਏ ਆਮ...

518 ਨੌਜਵਾਨਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ, ਬੋਲੇ- ‘ਕੁਰਸੀ ‘ਤੇ ਬਹਿ ਇੱਕ ਰੁਪਿਆ ਵੀ ਰਿਸ਼ਵਤ ਨਾ ਲਈਓ’

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਤੋਂ ਲਾਈਵ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਅੱਜ ਚੰਡੀਗੜ੍ਹ ਵਿਖੇ ਮਿਸ਼ਨ ਰੋਜ਼ਗਾਰ ਪ੍ਰੋਗਰਾਮ...

ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਨੇ ਵਧਾਈ ਠੰਢ, 2 ਦਿਨਾਂ ਲਈ Yellow ਅਲਰਟ ਜਾਰੀ

ਵੀਰਵਾਰ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਬੁੱਧਵਾਰ ਨੂੰ ਸੂਬੇ ‘ਚ 60 ਦਿਨਾਂ ਬਾਅਦ ਹੋਈ ਬਾਰਿਸ਼ ਨਾਲ...

MP ਸਿਮਰਨਜੀਤ ਮਾਨ ਨੂੰ ਘਰ ‘ਚ ਕੀਤਾ ਨਜ਼ਰਬੰਦ, ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਰੇਲ ਰੋਕੋ ਅੰਦੋਲਨ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਨੂੰ ਸਾਥੀਆਂ ਸਮੇਤ...

PM ਮੋਦੀ ਨੇ ਅੰਤਰਿਮ ਬਜਟ ਦੀ ਕੀਤੀ ਤਾਰੀਫ, ਕਿਹਾ- ‘ਇਹ ਦੇਸ਼ ਦੇ ਭਵਿੱਖ ਦੇ ਨਿਰਮਾਣ ਦਾ ਬਜਟ’

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵੀਰਵਾਰ ਨੂੰ ਵਿੱਤੀ ਸਾਲ 2024-25 ਦੇ ਲਈ ਮੋਦੀ ਸਰਕਾਰ ਦਾ ਦੂਜਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਆਪਣੇ...

Budget 2024: ਵਿੱਤ ਮੰਤਰੀ ਦਾ ਨੌਜਵਾਨਾਂ ਲਈ ਐਲਾਨ, ਦੇਸ਼ ‘ਚ ਹੋਰ ਮੈਡੀਕਲ ਕਾਲਜ ਬਣਾਏਗੀ ਕੇਂਦਰ ਸਰਕਾਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਲਈ ਅੰਤਰਿਮ ਬਜਟ ਪੇਸ਼ ਕੀਤਾ ਗਿਆ । ਕਿਉਂਕਿ ਇਹ ਚੋਣ ਬਜਟ ਸੀ,...

ਬਜਟ 2024: ਵਿੱਤ ਮੰਤਰੀ ਦਾ ਐਲਾਨ, ਵੰਦੇ ਭਾਰਤ ਸਟੈਂਡਰਡ ‘ਚ ਬਦਲਣਗੀਆਂ 40 ਹਜ਼ਾਰ ਆਮ ਬੋਗੀਆਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੰਤਰਿਮ ਬਜਟ ਪੇਸ਼ ਕੀਤਾ। ਦੂਜੇ ਖੇਤਰਾਂ ਦੀ ਤਰ੍ਹਾਂ ਬਜਟ ਵਿੱਚ ਰੇਲਵੇ ਦੇ ਲਈ ਵੀ ਐਲਾਨ ਕੀਤੇ...

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਐਲਾਨ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ !

ਮੋਦੀ ਸਰਕਾਰ ਦਾ ਆਖਰੀ ਬਜਟ 2.0 ਨਵੀਂ ਸੰਸਦ ‘ਚ ਅੱਜ ਯਾਨੀ ਵੀਰਵਾਰ ਨੂੰ ਆਮ ਚੋਣਾਂ ਤੋਂ ਪਹਿਲਾਂ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ...

ਬਜਟ 2024: ਟੈਕਸ ਦਾਤਿਆਂ ਨੂੰ ਕੋਈ ਰਾਹਤ ਨਹੀਂ, ਟੈਕਸ ਸਲੈਬ ‘ਚ ਨਹੀਂ ਕੀਤਾ ਗਿਆ ਕੋਈ ਬਦਲਾਅ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਆਖਰੀ ਬਜਟ 2.0 ਨਵੀਂ ਸੰਸਦ ‘ਚ ਅੱਜ ਯਾਨੀ ਵੀਰਵਾਰ ਨੂੰ ਆਮ ਚੋਣਾਂ ਤੋਂ ਪਹਿਲਾਂ ਪੇਸ਼ ਕੀਤਾ ਗਿਆ ਹੈ। ਇਹ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ, ਲੋਕਾਂ ਦੇ ਹਿੱਤਾਂ ਵਿੱਚ ਕੀਤੇ ਜਾਣਗੇ ਵੱਡੇ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ...

3 ਨਵੇਂ ਬਣੇ ADGP’s ਸਣੇ 26 IPS ਅਧਿਕਾਰੀਆਂ ਦੇ ਤਬਾਦਲੇ, ਨੀਲਾਭ ਕਿਸ਼ੋਰ ਨੂੰ ਮਿਲੀ STF ਦੀ ਕਮਾਨ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 26 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨਿਲਾਭ...

ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਸੰਗਰੂਰ ਅਦਾਲਤ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਪੱਕੀ ਰੋਕ

‘ਆਪ’ ਆਗੂ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਰਾਹਤ ਦਿੰਦੇ ਹੋਏ ਹੇਠਲੀ ਅਦਾਲਤ ਦੇ 2 ਸਾਲ ਕੈਦ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਹ...

CM ਮਾਨ ਨੇ DC’s ਨਾਲ ਕੀਤੀ ਮੀਟਿੰਗ, ਕਿਹਾ -‘ਹੁਣ ਜਲਦ ਹੀ ਤਹਿਸੀਲਾਂ ‘ਚ ਨਹੀਂ ਪਿੰਡਾਂ ਵਿੱਚ ਹੋਣਗੀਆਂ ਰਜਿਸਟਰੀਆਂ’

2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ...

ਪੰਜਾਬ ਸਰਕਾਰ ਨੇ 50 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ...