Jun 09

ਪਠਾਨਕੋਟ : ਤੇਜ਼ ਰਫਤਾਰ ਸਕਾਰਪੀਓ ਨੇ ਸੈਰ ਕਰਦੀਆਂ ਔਰਤਾਂ ਨੂੰ ਦਰੜਿਆ, ਹਾਦਸੇ ‘ਚ 3 ਜਣਿਆਂ ਦੇ ਮੁੱਕੇ ਸਾਹ

ਪਠਾਨਕੋਟ ਵਿਖੇ ਬੀਤੀ ਸ਼ਾਮ ਵੱਡਾ ਹਾਦਸਾ ਵਾਪਰਿਆ ਜਿਸ ਵਿਚ 3 ਜਣਿਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸਕਾਰਪੀਓ ਵਿਚ 5-6 ਮੁੰਡੇ...

ਪੰਜਾਬ ‘ਚ ਅਗਲੇ 3 ਦਿਨ ਗਰਮੀ ਕੱਢੇਗੀ ਵੱਟ, ਹੀਟ ਵੇਵ ਦਾ ਅਲਰਟ, 9 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ

ਪੰਜਾਬ ਵਿਚ ਆਉਣ ਵਾਲੇ 3 ਦਿਨਾਂ ਵਿਚ ਗਰਮੀ ਲੋਕਾਂ ਨੂੰ ਹੋਰ ਸਤਾਉਣ ਵਾਲੀ ਹੈ। ਤਿੰਨ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਅਲਰਟ ਜਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-6-2025

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ...

ਵਿਦਿਆਰਥੀਆਂ ਲਈ ਅਹਿਮ ਖਬਰ, ਪੰਜਾਬ ਦੇ ਸਕੂਲਾਂ ‘ਚ ਲਾਗੂ ਹੋਇਆ ਨਵਾਂ ਸਿੱਖਿਆ ਮਾਡਲ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ...

ਜੰਡਿਆਲਾ ਗੁਰੂ : ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਆਈ ਕਾਲ ਤਾਂ ਨਿਹੰਗ ਸਿੰਘਾਂ ਵੱਲੋਂ ਬੰਦੇ ਨੂੰ ਦਿੱਤੀ ਗਈ ਸੁਰੱਖਿਆ

ਜੰਡਿਆਲਾ ਗੁਰੂ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਅਕਤੀ ਨੂੰ ਫਿਰੌਤੀਆਂ ਲਈ ਧਮਕੀਆਂ ਭਰੀਆਂ ਕਾਲ ਆ ਰਹੇ ਸਨ ਤੇ ਅਗਲੇ ਦਿਨ ਉਸੇ ਵਪਾਰੀ...

ਪੰਜਾਬ AGTF ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਭਗੌੜੇ ਦਬੋਚੇ, ਕਈ ਮਾਮਲਿਆਂ ‘ਚ ਲੋੜੀਂਦੇ ਸੀ ਮੁਲਜ਼ਮ

ਪੰਜਾਬ AGTF ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ 3 ਭੱਜੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

CM ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫਾ, 4727 ਪਰਿਵਾਰਾਂ ਦਾ 67.84 ਕਰੋੜ ਦਾ ਕਰਜ਼ਾ ਕੀਤਾ ਮਾਫ

ਪੰਜਾਬ ਦੇ CM ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ 67.84 ਕਰੋੜ ਦਾ ਕਰਜ਼ਾ ਮਾਫ ਕੀਤਾ। ਗੁਰੂ ਨਾਨਕ ਦੇਵ...

ਕੈਨੇਡਾ ਦੀ ਰਿਫਿਊਜ਼ਲ ਆਉਣ ‘ਤੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਦਿਲਪ੍ਰੀਤ

ਬਰਨਾਲਾ ਦੇ ਪਿੰਡ ਸੁਖਪੁਰਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੈਨੇਡਾ ਦੀ ਰਿਫਿਊਜ਼ਲ ਆਉਣ ‘ਤੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ...

ਪਿਤਾ ਸੁਖਦੇਵ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਕਹੀ ਇਹ ਗੱਲ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ...

ਜਲੰਧਰ ‘ਚ ਹੋਇਆ ਭਿਆਨਕ ਐਕਸੀਡੈਂਟ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ

ਜਲੰਧਰ ਦੇ ਗੁਰਾਇਆ ਨੇੜੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਉਹ ਬਾਈਕ ‘ਤੇ ਸਵਾਰ ਸਨ ਅਤੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ...

ਹਰੀਨੌ ਕਤਲ ਮਾਮਲਾ, ਫਰੀਦਕੋਟ ਪੁਲਿਸ ਨੇ MP ਅੰਮ੍ਰਿਤਪਾਲ ਦੀ ‘TINDER’ ਤੋਂ ਮੰਗੀ ਜਾਣਕਾਰੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਪੁਲਿਸ ਨੇ...

ਅੰਮ੍ਰਿਤਸਰ ‘ਚ ਪੇਂਟ ਦੀ ਫੈਕਟਰੀ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਜੂਦ, 3 ਮੌਤਾਂ ਦੀ ਖਬਰ

ਐਤਵਾਰ ਨੂੰ ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਵਿੱਚ ਇੱਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ...

ਕੁਲਫੀ ਵਿਚੋਂ ਨਿਕਲੀ ਮਰੀ ਹੋਈ ਛਿਪਕਲੀ, ਬੱਚੇ ਨੇ ਰੇਹੜੀ ਵਾਲੇ ਤੋਂ ਖਰੀਦੀ ਸੀ ਚੋਕੋਬਾਰ

ਗਰਮੀਆਂ ਦੇ ਮੌਸਮ ਵਿੱਚ ਹਰ ਕੋਈ ਆਈਸਕ੍ਰੀਮ ਅਤੇ ਕੁਲਫੀ ਖਾਣ ਦਾ ਸ਼ੌਕੀਨ ਹੈ। ਜ਼ਿਆਦਾਤਰ ਬੱਚੇ ਆਈਸਕ੍ਰੀਮ ‘ਤੇ ਜ਼ੋਰ ਦਿੰਦੇ ਹਨ।...

ਸਰਕਾਰੀ ਬੱਸਾਂ ‘ਚ ਔਰਤਾਂ ਦੇ ਮੁਫ਼ਤ ਸਫਰ ਨੂੰ ਲੈ ਕੇ ਮੰਤਰੀ ਭੁੱਲਰ ਦਾ ਵੱਡਾ ਬਿਆਨ, ਦੱਸਿਆ ਸਰਕਾਰ ਦਾ ਫੈਸਲਾ

ਸੂਬੇ ਵਿਚ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਸਫਰ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ...

ਭਾਖੜਾ ਡੈਮ ਤੇ ਪਾਣੀਆਂ ਦਾ ਮੁੱਦੇ ‘ਤੇ ਪੰਜਾਬ ਨੂੰ ਝਟਕਾ, ਹਾਈਕੋਰਟ ਵੱਲੋਂ ਮੁੜ ਵਿਚਾਰ ਪਟੀਸ਼ਨ ਰੱਦ

ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਆ ਗਏ ਹਨ। ਅਦਾਲਤ...

ਮੂਸੇਵਾਲਾ ‘ਤੇ ਬਣੀ ਡਾਕਿਊਮੈਂਟਰੀ ‘ਤੇ ਰੋਕ ਲਾਉਣ ਦੀ ਮੰਗ, ਪਿਤਾ ਬਲਕੌਰ ਸਿੰਘ ਨੇ DGP ਨੂੰ ਦਿੱਤੀ ਸ਼ਿਕਾਇਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣਾਈ ਜਾ ਰਹੀ ਬੀਬੀਸੀ ਵਰਲਡ ਸਰਵਿਸ ਦੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।...

CM ਮਾਨ ਅੱਜ ਅੰਮ੍ਰਿਤਸਰ ‘ਚ, ਲਾਭਪਾਤਰੀਆਂ ਨੂੰ ਵੰਡਣਗੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਆ ਰਹੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ...

ਉਮਰ ਦੇ ਹਿਸਾਬ ਨਾਲ ਜਾਣੋ ਰੋਜ਼ਾਨਾ ਕਿੰਨਾ ਪਾਣੀ ਪੀਣਾ ਚਾਹੀਦਾ, ਲੋੜ ਤੋਂ ਵੱਧ ਪਾਣੀ ਦਾ ਸੇਵਨ ਵੀ ਕਰ ਸਕਦੈ ਨੁਕਸਾਨ

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਕੰਟਰੋਲ ਕਰਨ ਤੋਂ ਲੈ ਕੇ ਬਾਡੀ ਨੂੰ ਹਾਈਡ੍ਰੇਟ ਰੱਖਣ ਤੱਕ ਲਈ ਹੀ ਮਾਤਰਾ ਵਿਚ ਪਾਣੀ ਪੀਣ ਦੀ ਸਲਾਹ ਡਾਕਟਰ...

ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਤੇ ਮੀਂਹ ਨਾਲ ਮਿਲ ਰਹੀ ਰਾਹਤ ਖ਼ਤਮ, ਫਿਰ ਵਧੇਗੀ ਗਰਮੀ, ਅਲਰਟ ਜਾਰੀ

ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਜ਼ਰੂਰ...

ਪਟਿਆਲਾ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਪਹਿਲਾਂ ਤੋਂ ਦਰਜ ਕਈ ਮਾਮਲਿਆਂ ‘ਚ ਲੋੜੀਂਦਾ ਸੀ ਮੁਲਜ਼ਮ

ਪੰਜਾਬੀ ਯੂਨੀਵਰਸਿਟੀ ਨੇੜੇ ਵੱਡਾ ਐਨਕਾਊਂਟਰ ਹੋਇਆ ਹੈ। ਬਦਮਾਸ਼ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਵਿਚ ਪੁਲਿਸ ਨੇ...

ਬਟਾਲਾ : ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ, 3 ਭੈਣਾਂ ਦਾ ਇਕਲੌਤਾ ਭਰਾ ਸੀ ਸਾਹਿਲ

ਬਟਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਲਾਸ਼ ਉਸ ਦੇ ਮੰਗੇਤਰ ਦੇ ਘਰੋਂ ਮਿਲੀ ਹੈ। ਮ੍ਰਿਤਕ ਦੀ ਪਛਾਣ 18 ਸਾਲਾ...

ਪੀਯੂਸ਼ ਚਾਵਲਾ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ

ਭਾਰਤੀ ਸਪਿਨਰ ਪੀਯੂਸ਼ ਚਾਵਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈ ਲਿਆ ਹੈ। 36 ਸਾਲ ਦੇ ਗੇਂਦਬਾਜ਼ ਨੇ ਇੰਸਟਾਗ੍ਰਾਮ ‘ਤੇ ਪੋਸਟ...

ਚੰਡੀਗੜ੍ਹ ‘ਚ ਬੱਸ ਨੂੰ ਅਚਾਨਕ ਲੱਗੀ ਅੱਗ, ਡ੍ਰਾਈਵਰ ਤੇ ਕੰਡਕਟਰ ਨੇ ਸਿਆਣਪ ਨਾਲ ਬਚਾਈ ਸਵਾਰੀਆਂ ਦੀ ਜਾਨ

ਚੰਡੀਗੜ੍ਹ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਅਚਾਨਕ ਬੱਸ ਨੂੰ ਅੱਗ ਲੱਗ ਗਈ ਜਿਸ ਕਰਕੇ ਮੌਕੇ ‘ਤੇ ਭਾਜੜਾਂ ਪੈ ਗਈਆਂ। ਅੱਗ ਲੱਗਣ ਦੇ...

ਸਮਾਣਾ ਵੈਨ ਹਾਦਸੇ ‘ਤੇ CM ਮਾਨ ਦਾ ਵੱਡਾ ਐਕਸ਼ਨ, ਕੁਤਾਹੀ ਕਰਨ ਵਾਲਿਆਂ ਅਫਸਰਾਂ ਨੂੰ ਕੀਤਾ ਲਾਈਨ ਹਾਜ਼ਰ

CM ਭਗਵੰਤ ਮਾਨ ਅੱਜ ਪਟਿਆਲਾ ਦੇ ਸਮਾਣਾ ਪਹੁੰਚੇ ਹਨ। ਉਨ੍ਹਾਂ ਨੇ ਸਮਾਣਾ ਵਿਖੇ ਹੋਏ ਵੈਨ ਸੜਕ ਹਾਦਸੇ ‘ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ...

ਟੀ ਐਨ ਸੀ ਦੇ ਪ੍ਰਾਣਾ ਪ੍ਰਾਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਪਟਿਆਲਾ ਜ਼ਿਲ੍ਹੇ ਵਿਖੇ ਮਹਿਲਾ ਕੇਂਦ੍ਰਿਤ ਕੈਂਪ ਕਰਵਾਇਆ

ਪਟਿਆਲਾ : ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਤਾਲਾਂ ਵਿੱਚ ਮਹਿਲਾ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡੀ ਖ਼ਬਰ, ਆਧਾਰ ਕਾਰਡ ਹੋਣਗੇ ਬੰਦ!

ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਦਾ ਲਾਭ ਲੈ ਰਹੀਆਂ ਲਗਭਗ 1 ਕਰੋੜ 40 ਲੱਖ ਔਰਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਤਾ...

Youtuber ਜਸਬੀਰ ਸਿੰਘ ਦੀ ਕੋਰਟ ‘ਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 2 ਹੋਰ ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਸਿੰਘ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ। ਜਸਬੀਰ ਸਿੰਘ ਨੂੰ ਸਟੇਟ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਲਾਗੂ ਹੋਈਆਂ ਸਖ਼ਤ ਪਾਬੰਦੀਆਂ, ਮੂੰਹ ਢੱਕਣ ‘ਤੇ ਵੀ ਲੱਗੀ ਰੋਕ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਾਬੰਦੀਆਂ ਦੇ ਵੱਖ-ਵੱਖ ਹੁਕਮ ਜਾਰੀ ਕੀਤੇ...

ਫਿਰੋਜ਼ਪੁਰ : ਨੌਜਵਾਨ ਨੂੰ ਗੋਲੀ ਮਾਰਨ ਵਾਲਿਆਂ ਦਾ ਪੁਲਿਸ ਵੱਲੋਂ ਐਨਕਾਊਂਟਰ, 3 ਬਦਮਾਸ਼ ਫੱਟੜ

ਫਿਰੋਜ਼ਪੁਰ ਵਿੱਚ ਆਸ਼ੂ ਮੋਂਗਾ ਕਤਲ ਕਾਂਡ ਦੇ ਤਿੰਨ ਹੋਰ ਮੁਲਜ਼ਮ ਪੁਲਿਸ ਐਨਕਾਊਂਟਰ ਵਿਚ ਜ਼ਖਮੀ ਹੋ ਗਏ। ਪੰਜਾਬ ਪੁਲਿਸ ਅਤੇ ਕਾਊਂਟਰ...

ਅਮਰੀਕੀ ਸਾਂਸਦ Mary Miller ਨੇ ਪਾਈ ਵਿਵਾਦਿਤ ਪੋਸਟ, ਸਿੱਖ ਪਾਠੀ ਨੂੰ ਦੱਸਿਆ ਮੁਸਲਮਾਨ!

ਰਿਪਬਲਿਕਨ ਅਮਰੀਕੀ ਸਾਂਸਦ ਮੈਰੀ ਮਿਲਰ ਕਾਂਗਰਸ ਵਿੱਚ ਪ੍ਰਾਰਥਨਾ ਸਭਾ ਦੀ ਅਗਵਾਈ ਕਰ ਰਹੇ ਸਿੱਖ ਪਾਠੀ ਨੂੰ “ਮੁਸਲਮਾਨ” ਕਹਿ ਕੇ...

PU ਦੀ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਨਹੀਂ ਵਧਣਗੀਆਂ ਫੀਸਾਂ, ਦਿੱਤੀ ਇੱਕ ਹੋਰ ਛੋਟ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਨੇ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਯੂਨੀਵਰਸਿਟੀ ਨੇ ਆਪਣੀਆਂ...

ਕਸੂਤੇ ਫਸੇ ਵਿਰਾਟ ਕੋਹਲੀ, ਬੇਂਗਲੁਰੂ ਭਗਦੜ ਮਾਮਲੇ ‘ਚ ਪੁਲਿਸ ਕੋਲ ਸ਼ਿਕਾਇਤ ਦਰਜ

ਬੇਂਗਲੁਰੂ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੀ ਵਿਕਟਰੀ ਪਰੇਡ ਦੌਰਾਨ ਹੋਈ ਭਗਦੜ ਦੇ ਮਾਮਲੇ ਵਿੱਚ ਸਟਾਰ ਖਿਡਾਰੀ ਵਿਰਾਟ ਕੋਹਲੀ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-6-2025

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ...

ਬਾਬਾ ਸਿੱਦਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ ਤੋਂ ਗ੍ਰਿਫ਼ਤਾਰ! ਪਾਕਿਸਤਾਨੀ Don ਨਾਲ ਜੁੜੇ ਤਾਰ

ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕੇਸ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ ਨੂੰ ਕੈਨੇਡਾ ਦੀ ਸਰੀ ਪੁਲਿਸ ਨੇ...

ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਅੰਤਰਿਮ ਜ਼ਮਾਨਤ, ਵਿਜੀਲੈਂਸ ਵੱਲੋਂ ਭੇਜੇ ਗਏ ਸਨ ਸੰਮਨ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ...

ਆਦਮਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਤਨੀ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਸੀ ਪਤੀ ਦਾ ਕਤਲ

ਆਦਮਪੁਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ...

ਫਰੀਦਾਬਾਦ ਦੇ ਲੋਕਾਂ ਨੂੰ PM ਸੂਰਜ ਘਰ ਯੋਜਨਾ ਦਾ ਮਿਲੇਗਾ ਫਾਇਦਾ, ਮੁਫ਼ਤ ਬਿਜਲੀ ਲਈ ਲਗਾਏ ਜਾਣਗੇ 27,000 ਸੋਲਰ ਪੈਨਲ

ਫਰੀਦਾਬਾਦ ਤੇ ਪਲਵਲ ਵਿਚ PM ਸੂਰਜ ਘਰ ਯੋਜਨਾ ਤਹਿਤ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਲਈ 27000 ਸੂਰਜੀ ਊਰਜਾ ਕਨੈਕਸ਼ਨ ਲਗਾਉਣ ਦਾ ਟੀਚਾ ਨਿਰਧਾਰਤ...

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲ.ਟਕ.ਦੀ ਮਿਲੀ ਦੇ.ਹ, ਪਰਿਵਾਰ ਨੇ ਕੁੜੀ ‘ਤੇ ਲਗਾਏ ਗੰਭੀਰ ਇਲਜ਼ਾਮ

ਜਲੰਧਰ ਵਿਚ 3 ਦਿਨ ਤੋਂ ਲਾਪਤਾ 20 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਦੇਹ ਬਰਾਮਦ ਹੋਈ। ਜਾਣਕਾਰੀ ਮੁਤਾਬਕ ਅੱਜ ਵਾਰਡ ਨੰਬਰ 18 ਕੋਲੋਂ ਲੰਘਣ...

ਹੁਣ ਭਾਰਤ ‘ਚ ਬਣੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ, ਫਰਾਂਸ ਨੇ ਟਾਟਾ ਐਡਵਾਂਸਡ ਲਿਮਟਿਡ ਨਾਲ ਮਿਲਾਇਆ ਹੱਥ

ਦੁਸ਼ਮਣਾਂ ਨੂੰ ਪਾਣੀ ਪਿਲਾਉਣ ਵਾਲੇ ਰਾਫੇਲ ਲੜਾਕੂ ਜਹਾਜ਼ ਨਾਲ ਜੁੜੀ ਵੱਡੀ ਖਬਰ ਹੈ। ਫਰਾਂਸੀਸੀ ਫਰਮ ਡਸਾਲਟ ਏਵੀਏਸ਼ਨ ਤੇ ਭਾਰਤ ਦੀ ਟਾਟਾ...

‘ਵਿਕਸਿਤ ਭਾਰਤ ਦਾ ਸੁਪਨਾ ਪੂਰਾ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਦੀ ਰਹੇਗੀ ਅਹਿਮ ਭੂਮਿਕਾ’ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ/ਮੋਹਾਲੀ : ਚੰਡੀਗੜ੍ਹ ਯੂਨੀਵਰਸਿਟੀ ’ਚ ਅੱਜ ਪਹਿਲੇ ਤਿੰਨ ਰੋਜ਼ਾ ਸੀਯੂ ਸਕਾਲਰਜ਼ ਸਮਿਟ-2025 ਦਾ ਆਗਾਜ਼ ਹੋਇਆ, ਜਿਸ ਵਿਚ ਚੰਡੀਗੜ੍ਹ...

ਹਰਿਆਣਾ ਸਰਕਾਰ ਦੇ ਐਕਸ਼ਨ ਦਾ ਦਿਖਿਆ ਡਰ, 4 ਲੱਖ ਲੋਕਾਂ ਨੇ ਛੱਡੀਆਂ BPL ਨਾਲ ਜੁੜੀਆਂ ਸਹੂਲਤਾਂ

ਹਰਿਆਣਾ ਸਰਕਾਰ ਦੀ ਸਖਤੀ ਦਾ ਅਸਰ ਦੇਖਣ ਨੂੰ ਮਿਲਣ ਲੱਗਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਅਯੋਗ ਲੋਕਾਂ ਨੂੰ ਸਵੈ-ਇੱਛਾ ਨਾਲ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਕਾਰਵਾਈ, ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ 2 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਦੋ ਤਸਕਰਾਂ ਨੂੰ...

CM ਸੈਣੀ ਨੇ ਪਲਵਲ ‘ਚ ਕੀਤਾ ਵੱਡਾ ਐਲਾਨ, ਕਿਹਾ- ਹੁਣ ਘਰ-ਘਰ ਪਹੁੰਚੇਗਾ ਪੈਨਸ਼ਨ, ਇਲਾਜ ਤੇ ਰੁਜ਼ਗਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਅਨਾਜ ਮੰਡੀ ਵਿਖੇ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ...

ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਅਫ਼ਸਰ ‘ਤੇ ਡਿੱਗੀ ਗਾਜ, SSP ਵਿਜੀਲੈਂਸ ਨੂੰ ਕੀਤਾ ਗਿਆ ਸਸਪੈਂਡ

ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ...

ਪਲਵਲ ਪਹੁੰਚੇ ਹਰਿਆਣਾ ਦੇ CM ਨਾਇਬ ਸੈਣੀ, ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਰੱਖਿਆ ਨੀਂਹ ਪੱਥਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਲਵਲ ਪਹੁੰਚੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਲਵਲ ਵਿੱਚ ਉਨ੍ਹਾਂ ਦੀ ਪਹਿਲੀ ਰੈਲੀ ਹੈ।...

ਪੰਚਕੂਲਾ ‘ਚ ਦੇਰ ਰਾਤ ਵਾਪਰੀ ਗੈਂਗਵਾਰ, ਫਿਲਮ ਦੇਖ ਕੇ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹਰਿਆਣਾ ਦੇ ਪੰਚਕੂਲਾ ਦੇ ਅਮਰਾਵਤੀ ਦੇ ਇੱਕ ਸਿਨੇਮਾ ਹਾਲ ਦੇ ਬਾਹਰ ਬੀਤੀ ਰਾਤ ਗੈਂਗਵਾਰ ਹੋਈ ਹੈ। ਰਾਤ ਕਰੀਬ 10:30 ਵਜੇ ਦੇ ਕਾਰ ਸਵਾਰ...

ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਵਿਜ਼ੀਲੈਂਸ ਵੱਲੋਂ ਸੰਮਨ ਕੀਤਾ ਗਿਆ ਜਾਰੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ...

ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਅੱਜ, ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼

ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ਅੱਜ (6 ਜੂਨ) ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਮਨਾਈ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...

ਪੰਜਾਬ ਦੀਆਂ 4 ਧੀਆਂ ਫੌਜ ‘ਚ ਬਣਨਗੀਆਂ ਅਫਸਰ, ਚੁਣੀਆਂ ਗਈਆਂ ਅਕੈਡਮੀ ਟ੍ਰੇਨਿੰਗ ਲਈ

ਪੰਜਾਬ ਦੀਆਂ ਚਾਰ ਧੀਆਂ ਫੌਜ ਵਿੱਚ ਅਫਸਰ ਬਣਨਗੀਆਂ। ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ...

ਹਰਿਆਣਾ : ਸਰਕਾਰੀ ITI ‘ਚ CM ਫਲਾਇੰਗ ਦੀ ਰੇਡ, ਹਾਜ਼ਰੀ ਲਾ ਕੇ ਗਾਇਬ ਮਿਲੇ ਮੁਲਾਜ਼ਮ

ਸੀਐਮ ਫਲਾਇੰਗ ਨੇ ਜੀਂਦ ਦੇ ਕੈਥਲ ਰੋਡ ‘ਤੇ ਸਥਿਤ ਸਰਕਾਰੀ ਆਈਟੀਆਈ ‘ਤੇ ਛਾਪਾ ਮਾਰਿਆ। ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਅਧਿਆਪਕ...

ਹਰਿਆਣਾ ‘ਚ ਲੱਗਣਗੇ 1 ਕਰੋੜ 86 ਲੱਖ ਬੂਟੇ, CM ਸੈਣੀ ਨੇ ਮੁਹਿੰਮ ਦਾ ਕੀਤਾ ਆਗਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਇੱਕ ਰੁੱਖ ਮਾਂ ਦੇ ਨਾਂ’ ਮੁਹਿੰਮ ਦਾ ਦੂਜਾ ਪੜਾਅ ਵੀਰਵਾਰ ਨੂੰ...

ਹਰਿਆਣਾ ਸਰਕਾਰ ਦੇ ਸਰਲ ਪੋਰਟਲ ‘ਚ ਆਈ ਸਮੱਸਿਆ, ਸਰਟੀਫਿਕੇਟ ਬਣਵਾਉਣ ਲਈ ਲੋਕ ਹੋ ਰਹੇ ਪ੍ਰੇਸ਼ਾਨ

ਹਰਿਆਣਾ ਸਰਕਾਰ ਦੇ ਸਰਲ ਪੋਰਟਲ ਵਿੱਚ ਇੱਕ ਤਕਨੀਕੀ ਸਮੱਸਿਆ ਆ ਰਹੀ ਹੈ। ਇਸ ਕਾਰਨ ਇਹ ਪੋਰਟਲ ਵਾਰ-ਵਾਰ ਬੰਦ ਹੋ ਰਿਹਾ ਹੈ। ਇਸ ਕਾਰਨ ਸੀਈਟੀ...

‘ਪਾਰਟੀ ਤੋਂ ਉਪਰ ਕੁਝ ਨਹੀਂ…’ ਧੜੇਬੰਦੀ ਵਿਚਾਲੇ ਰਾਹੁਲ ਗਾਂਧੀ ਦੀ ਹਰਿਆਣਾ ਕਾਂਗਰਸ ਨੂੰ ਨਸੀਹਤ

ਹਰਿਆਣਾ ਕਾਂਗਰਸ ਵਿਚ ਚੱਲ ਰਹੀ ਧੜੇਬੰਦੀ ਨੂੰ ਲਗਾਮ ਲਾਉਣ ਲਈ ਤੇ ਸੰਗਠਨ ਨਿਰਮਾਣ ਮੁਹਿੰਮ ਲਈ ਰਾਹੁਲ ਗਾਂਧੀ ਨੇ ਚੰਡੀਗੜ੍ਹ ਵਿੱਚ 3 ਘੰਟੇ ਦੇ...

ਪਠਾਨਕੋਟ ‘ਚ ਵਾਪਰਿਆ ਹਾਦਸਾ, ਟੁੱਟੀ ਸੜਕ ਕਰਕੇ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਫੱਟੜ

ਵੀਰਵਾਰ ਨੂੰ ਪਠਾਨਕੋਟ ਦੇ ਭੋਆ ਹਲਕੇ ਅਧੀਨ ਆਉਂਦੇ ਤਾਰਾਗੜ੍ਹ ਨੇੜੇ ਪਿੰਡ ਜਾਨੀਚੱਕ ਵਿੱਚ ਯਾਤਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਪਲਟ ਗਈ।...

ਮੋਗਾ : ਹਰਨੀਆ ਦੇ ਆਪ੍ਰੇਸ਼ਨ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਲਾਪਰਵਾਹੀ ਦੇ ਦੋਸ਼

ਮੋਗਾ ਸਿਵਲ ਹਸਪਤਾਲ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰਦੇ ਹੋਏ ਹਸਪਤਾਲ ਪ੍ਰਸ਼ਾਸਨ ਵਿਰੁੱਧ...

ਗਰੀਬ ਪਰਿਵਾਰ ‘ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਕਮਰੇ ਦੀ ਡਿੱਗੀ ਛੱਤ, 3 ਸਾਲਾਂ ਬੱਚੀ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਭੰਗਚੜੀ ਵਿਖੇ ਇਕ ਗਰੀਬ ਪਰਿਵਾਰ ‘ਤੇ ਮੀਂਹ ਕਹਿਰ ਬਣ ਕੇ ਵਰ੍ਹਿਆ। ਮੀਂਹ ਕਾਰਨ ਘਰ ਦੀ ਛੱਤ ਅਚਾਨਕ...

ਵਿਦਿਆਰਥੀਆਂ ਲਈ ਅਹਿਮ ਖਬਰ, GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾ, ਜਾਣੋ ਵਜ੍ਹਾ

ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਕੱਲ੍ਹ 6 ਜੂਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਦੇ ਚੱਲਦੇ...

CM ਸੁਰੱਖਿਆ ‘ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ, ਜੱਦੀ ਪਿੰਡ ਵਿਖੇ ਕੀਤਾ ਗਿਆ ਅੰਤਿਮ ਸਸਕਾਰ

ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ASI ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ASI ਦੀ...

‘ਯੂਕਰੇਨ ਤੋਂ ਡਰੋਨ ਹਮਲੇ ਦਾ ਲਵਾਂਗੇ ਬਦਲਾ’-ਟਰੰਪ ਨਾਲ ਫੋਨ ‘ਤੇ ਗੱਲਬਾਤ ‘ਚ ਪੁਤਿਨ ਦਾ ਦੋ ਟੁਕ ਜਵਾਬ

ਰੂਸ ਤੇ ਯੂਕਰੇਨ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਯੂਕਰੇਨ ਵੱਲੋਂ ਰਸ਼ੀਆ ‘ਤੇ ਲਗਾਤਾਰ ਡ੍ਰੋਨ ਹਮਲੇ ਕੀਤੇ ਗਏ ਹਨ। ਜਿਸ ਤੋਂ ਬਾਅਦ...

ਟਰੰਪ ਦਾ ਵੱਡਾ ਫੈਸਲਾ, ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਲਗਾਈ ਰੋਕ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹਾਰਵਰਡ ਯੂਨੀਵਰਸਿਟੀ ਵਿਚ ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ...

ਪੰਜਾਬ ਕਿੰਗਜ਼ ਦੀ ਹਾਰ ‘ਤੇ ਭੜਕੇ ਯੋਗਰਾਜ ਸਿੰਘ, ਕਿਹਾ- ਸਿਰਫ਼ ਕਪਤਾਨ ਸ਼੍ਰੇਅਸ ਅਈਅਰ ਹਾਰ ਲਈ ਜ਼ਿੰਮੇਵਾਰ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਫਾਈਨਲ ਮੈਚ ਵਿੱਚ, ਰਾਇਲ ਚੈਲੇਂਜਰਜ਼ ਬੰਗਲੌਰ (RCB) ਨੇ ਪੰਜਾਬ ਕਿੰਗਜ਼ (PBKS) ਨੂੰ 6 ਦੌੜਾਂ ਨਾਲ ਹਰਾ ਕੇ ਟਰਾਫੀ...

ਇੰਤਜ਼ਾਰ ਹੋਇਆ ਖਤਮ, ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ ! ਇਸ ਦਿਨ ਤੋਂ ਹੋਵੇਗੀ ਸ਼ੁਰੂ

ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਆਉਣ ਵਾਲੇ 1 ਮਾਰਚ 2027 ਤੋਂ ਦੇਸ਼ ਭਰ ਵਿਚ ਜਨਗਣਨਾ ਦੀ ਪ੍ਰਕਿਰਿਆ...

ਤਰਨਤਾਰਨ ਪੁਲਿਸ ਵੱਲੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੀ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ...

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਕਰ ਰਹੇ ਗੱਲਬਾਤ, ਮੰਤਰੀ ਖੁੱਡੀਆਂ ਵੀ ਮੌਜੂਦ

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ...

ਟਰੰਪ ਦਾ ਨਵਾਂ ਫਰਮਾਨ, ਅਫਗਾਨਿਸਤਾਨ-ਈਰਾਨ ਸਣੇ ਇਨ੍ਹਾਂ 12 ਦੇਸ਼ਾਂ ਲਈ ਅਮਰੀਕਾ ਦੇ ਦਰਵਾਜ਼ੇ ਕੀਤੇ ਬੰਦ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਆਉਣ ‘ਤੇ ਪੂਰੀ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ...

ਫਗਵਾੜਾ ‘ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਗੱਡੀ ਨਾਲ ਹੋਈ ਟੱਕਰ, ਦੋਹਾਂ ਨੇ ਤੋੜਿਆ ਦਮ

ਫਗਵਾੜਾ ਵਿਖੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਮੋਟਰਸਾਈਕਲ ਅਤੇ ਇੱਕ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ 2...

‘ਬਰਸੀ ਸਮਾਗਮ ਮੌਕੇ ਨਹੀਂ ਹੋਣਗੇ ਸਿੰਘਾਂ ਦੇ ਟਾਕਰੇ’ ‘ਆਪ੍ਰੇਸ਼ਨ ਬਲੂ ਸਟਾਰ’ ‘ਤੇ ਜਥੇਦਾਰ ਗੜਗੱਜ ਦਾ ਬਿਆਨ

ਜੂਨ 1984 ਦੇ ਕਾਲੇ ਦਿਨ ਸੰਗਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕੱਠੀਆਂ ਹੋਈਆਂ ਸਨ ਅਤੇ ਉਸ ਸਮੇਂ ਭਾਰਤੀ ਫ਼ੌਜ ਨੇ ਦਰਬਾਰ...

CM ਨੇ ਬੇਂਗਲੁਰੂ ਭਗਦੜ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ, ਜ਼ਖਮੀਆਂ ਦੇ ਫ੍ਰੀ ਇਲਾਜ ਦਾ ਕੀਤਾ ਐਲਾਨ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਬੰਗਲੌਰ ਭਗਦੜ ਵਿਚ 11 ਲੋਕਾਂ ਦੀ ਮੌਤ ਹੋ ਗਈ ਤੇ 33 ਲੋਕ ਜ਼ਖਮੀ ਹੋ ਗਏ। ਇਥੇ ਰਾਇਲ ਚੈਲੇਂਜਰਸ...

ਟ੍ਰੇਨ ‘ਚ 3 ਘੰਟੇ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟਰ, ਸਮੇਂ ‘ਤੇ ਇਲਾਜ ਨਾ ਮਿਲਣ ਕਰਕੇ ਹੋਈ ਮੌਤ

ਯੂਪੀ ਦੇ ਮਥੁਰਾ ਵਿਚ ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿਚ ਸਵਾਰ ਸੀ। ਉਹ ਗਵਾਲੀਅਰ...

ਬੇਂਗਲੁਰੂ ਸਟੇਡੀਅਮ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 11, PM ਮੋਦੀ ਨੇ ਜਤਾਇਆ ਦੁੱਖ

ਆਰਸੀਬੀ ਦੀ ਜਿੱਤ ਦੇ ਜਸ਼ਨ ਦੌਰਾਨ ਬੈਂਗਲੁਰੂ ਦੇ ਚਿੰਨਾਸਵਾਮੀ ਕ੍ਰਿਕਟ ਸਟੇਡੀਅਮ ਦੇ ਬਾਹਰ ਹੋਈ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਤੱਕ...

ਅੱਖਾਂ ਨੂੰ Healthy ਬਣਾਉਣ ਲਈ ਕਰੋ ਇਹ 3 ਯੋਗ ਆਸਣ, ਬੁਢਾਪੇ ‘ਚ ਵੀ ਨਹੀਂ ਲੱਗਣਗੀਆਂ ਐਨਕਾਂ

ਅੱਜ ਕੱਲ੍ਹ ਗਲਤ ਖਾਣ-ਪੀਣ ਦੀਆਂ ਆਦਤਾਂ, ਮੋਬਾਈਲ ਅਤੇ ਕੰਪਿਊਟਰ ਨਾਲ ਵਧਦਾ ਸਕ੍ਰੀਨ ਟਾਈਮ, ਹਰ ਉਮਰ ਦੇ ਲੋਕਾਂ ਦੀ ਨਜ਼ਰ ਨੂੰ ਕਮਜ਼ੋਰ ਕਰ...

ਕੈਂਸਰ ਨਾਲ ਜੂਝ ਰਹੀ ਅਦਾਕਾਰਾ ਹਿਨਾ ਖਾਨ ਨੇ ਚੁੱਪ-ਚਪੀਤੇ ਕੀਤਾ ਵਿਆਹ, ਸ਼ੇਅਰ ਕੀਤੀਆਂ ਤਸਵੀਰਾਂ

‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਤੋਂ ਅਕਸ਼ਰਾ ਦੇ ਨਾਂ ਨਾਲ ਜਾਣੀ ਜਾਣ ਵਾਲੀ ਤੇ ਫਿਰ ਟੀਵੀ ਦੀ ਦੁਨੀਆ ਛੱਡ ਬਾਲੀਵੁੱਡ ਅਤੇ ਓਟੀਟੀ ਦੀ...

RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਗਦੜ, ਹੁਣ ਤੱਕ 7 ਲੋਕਾਂ ਦੀ ਮੌਤ! ਕਈ ਫੱਟੜ

ਰਾਇਲ ਚੈਲੇਂਜਰਜ਼ ਬੰਗਲੌਰ (RCB) ਦੀ IPL ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਇੱਕ ਦੁੱਖਦਾਈ ਹਾਦਸੇ ਵਿੱਚ ਬਦਲ ਗਿਆ। ਬੈਂਗਲੁਰੂ ਦੇ...

ਨਸ਼ਿਆਂ ਨੂੰ ਲੈ ਕੇ DGP ਯਾਦਵ ਨੇ ਵੱਡੇ ਪੁਲਿਸ ਅਫਸਰਾਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਪੰਜਾਬ ਵਿਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਅੱਜ ਸਪੈਸ਼ਲ਼ ਡੀਜੀਪੀ, ਏਡੀਜੀਪੀ, ਆਈਜੀਪੀ, ਡੀਆਈਜੀ ਅਤੇ ਸਾਰੇ ਐਸਐਸਪੀ/ਸੀਪੀ...

ਘਰੇਲੂ ਕਲੇਸ਼ ਬਣਿਆ ਜਾਨਲੇਵਾ, ਸੇਵਾਮੁਕਤ ਫ਼ੌਜੀ ਨੇ ਚਲਾਈਆਂ ਗੋਲੀਆਂ, ਪੁੱਤ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਦੋਰਾਹਾ ਨੇੜੇ ਪਿੰਡ ਬੁਆਣੀ ਵਿੱਚ ਇੱਕ ਸੇਵਾਮੁਕਤ ਫ਼ੌਜੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਪੁੱਤਰ...

ਚੰਡੀਗੜ੍ਹ ‘ਚ ਪਹਿਲੀ ਵਾਰ ਜਬਰ ਜਨਾਹ-ਕਤਲ ਦੇ ਦੋਸ਼ੀ ਨੂੰ ਫਾਂਸੀ, ਅਦਾਲਤ ਦਾ ਸੁਣਾਇਆ ਫੈਸਲਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 8 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ...

Youtuber ਜਸਬੀਰ ਸਿੰਘ ਦੀ ਮੋਹਾਲੀ ਕੋਰਟ ‘ਚ ਪੇਸ਼ੀ, ਕੋਰਟ ਨੇ ਮੁਲਜ਼ਮ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਮੁਲਜ਼ਮ ਨੂੰ 3...

ਕੈਨੇਡਾ ‘ਚ ਸਿੱਖ ਕਾਰੋਬਾਰੀ ਦੇ ਕਤਲ ਦਾ ਮਾਮਲਾ, ਪੁਲਿਸ ਨੇ 2 ਭਾਰਤੀ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਮਹੀਨੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਇੱਕ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ...

ਦੁਕਾਨਦਾਰਾਂ ਨੂੰ ਹੁਣ 8 ਘੰਟੇ ਤੋਂ ਵੱਧ ਕੰਮ ਕਰਵਾਉਣ ਦੇ ਦੇਣੇ ਪੈਣਗੇ ਪੈਸੇ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ

ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ...

“ਜਦੋਂ ਤੱਕ IPL ਖੇਡਾਂਗਾ, RCB ਦੇ ਲਈ ਹੀ ਖੇਡਾਂਗਾ”, IPL 2025 ਦਾ ਖਿਤਾਬ ਜਿੱਤਣ ਮਗਰੋਂ ਬੋਲੇ ਵਿਰਾਟ ਕੋਹਲੀ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ...

21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਰਿਜਿਜੂ ਨੇ ਦਿੱਤੀ ਜਾਣਕਾਰੀ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਐਲਾਨ ਦਿੱਤੀਆਂ ਗਈਆਂ ਹਨ। ਕੇਂਦਰੀ ਸੰਸਦੀ ਮੰਤਰੀ ਕਿਰੇਨ ਰਿਜਿਜੂ ਨੇ ਦੱਸਿਆ ਕਿ 21 ਜੁਲਾਈ ਤੋਂ 12...

MP ਸੁਖਜਿੰਦਰ ਰੰਧਾਵਾ ਨੇ PM ਮੋਦੀ ਨੂੰ ਲਿਖਿਆ ਪੱਤਰ, ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ

ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਤੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...

ਅੰਮ੍ਰਿਤਸਰ ‘ਚ ਡਬਲ ਮਰਡਰ, ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਖ ਖਾਤਰ ਦੋ ਪਿਆਰ ਕਰਨ ਵਾਲੇ ਦਾ...

ਪੰਜਾਬ ਪੁਲਿਸ ਨੇ ਪਾਕਿ ਲਈ ਜਾਸੂਸੀ ਕਰਨ ਵਾਲੇ ਇਕ ਹੋਰ ਯੂਟਿਊਬਰ ਨੂੰ ਕੀਤਾ ਗ੍ਰਿਫਤਾਰ, ਦਾਨਿਸ਼ ਦੇ ਸੰਪਰਕ ‘ਚ ਸੀ ਮੁਲਜ਼ਮ

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ...

ਚੰਡੀਗੜ੍ਹ ‘ਚ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦਾ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ ਫਾਂਸੀ ਦੀ ਸਜ਼ਾ

ਚੰਡੀਗੜ੍ਹ ਦੇ ਨਿਆਂਇਕ ਇਤਿਹਾਸ ਵਿੱਚ ਪਹਿਲੀ ਵਾਰ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜ਼ਿਲ੍ਹਾ ਅਦਾਲਤ ਦੇ ਇਸ...

ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ, ਪਰਾਲੀ ਆਧਾਰਤ ਬਾਲਣ ਦੀ ਵਰਤੋਂ ਹੋਵੇਗੀ ਲਾਜ਼ਮੀ

ਪਰਾਲੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੱਕਾ ਹੱਲ ਕੱਢ ਲਿਆ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ ਕੀਤੇ...

ਲਗਾਤਾਰ ਤੀਜੇ ਦਿਨ ਸੱਦੀ ਗਈ ਪੰਜਾਬ ਕੈਬਨਿਟ ਦੀ ਬੈਠਕ, CM ਮਾਨ ਲੋਕਾਂ ਨੂੰ ਦੇ ਸਕਦੇ ਨੇ ਵੱਡਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਮੰਡਲ ਦੇ ਨਾਲ ਬੈਕ-ਟੂ-ਬੈਕ ਮੀਟਿੰਗਾਂ ਕਰ ਰਹੇ ਹਨ। ਪੰਜਾਬ ਸਰਕਾਰ ਅੱਜ 4 ਜੂਨ ਨੂੰ ਲਗਾਤਾਰ...

ਅਬੂ ਧਾਬੀ ’ਚ ਸਿੱਖ ਬਜ਼ੁਰਗ ਦੀ ਜਬਰੀ ਲੁਹਾਈ ਪੱਗ ਤੇ ਕਿਰਪਾਨ, 20 ਦਿਨਾਂ ਲਈ ਹਿਰਾਸਤ ’ਚ ਰੱਖਿਆ

ਅਬੂ ਧਾਬੀ ‘ਚ ਸਿੱਖ ਬਜ਼ੁਰਗ ਦੇ ਨਾਲ ਬਦਸਲੂਕੀ ਹੋਣ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ਦੀ ਪੱਗ ਤੇ ਕ੍ਰਿਪਾਨ ਜਬਰੀ ਉਤਾਰਨ ਦਾ ਮਾਮਲਾ ਸਾਹਮਣਾ...

ਫਾਜ਼ਿਲਕਾ : ਗੋਲੀ ਲੱਗਣ ਨਾਲ CIA ਸਟਾਫ ‘ਚ ਤਾਇਨਾਤ ਮੁਲਾਜ਼ਮ ਦੀ ਮੌਤ, ਸਦਮੇ ਵਿਚ ਪਰਿਵਾਰ

ਫਾਜ਼ਿਲਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ CIA ਸਟਾਫ ਦੇ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ...

ਈਰਾਨ ‘ਚ ਅਗਵਾ ਕੀਤੇ ਤਿੰਨੋਂ ਭਾਰਤੀਆਂ ਨੂੰ ਪੁਲਿਸ ਨੇ ਛੁਡਾਇਆ, ਛੇਤੀ ਪਰਤਣਗੇ ਆਪਣੇ ਦੇਸ਼

ਇਸ ਮਹੀਨੇ ਦੀ ਸ਼ੁਰੂਆਤ ਵਿਚ ਈਰਾਨ ਜਾਣ ਦੇ ਬਾਅਦ ਅਗਵਾਕੀਤੇ ਗਏ ਤਿੰਨੋਂ ਭਾਰਤੀ ਨਾਗਰਿਕਾਂ ਨੂੰ ਤੇਹਰਾਨ ਪੁਲਿਸ ਨੇ ਸੁਰੱਖਿਅਤ ਬਚਾ ਲਿਆ...

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ...

ਪੰਜਾਬ ‘ਚ IPL ਨੂੰ ਲੈ ਕੇ ਉਤਸ਼ਾਹ, ਵੱਡੀ ਸਕ੍ਰੀਨ ‘ਤੇ ਦੇਖਿਆ ਜਾ ਰਿਹਾ ਫਾਈਨਲ, ਪੁਲਿਸ ਬਲ ਤਾਇਨਾਤ

IPL ਦੇ 18ਵੇਂ ਸੀਜ਼ਨ ਦਾ ਫਾਈਨਲ ਮੈਚ ਅਹਿਮਦਾਬਾਦ ਵਿੱਚ ਪੰਜਾਬ ਕਿੰਗਜ਼ (PBKS) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਵਿਚਕਾਰ ਖੇਡਿਆ ਜਾ ਰਿਹਾ ਹੈ।...

ਪਤਨੀ ਨੂੰ ਸੱਟਾ ਲਾਉਣ ਤੋਂ ਰੋਕਣਾ ਪਿਆ ਮਹਿੰਗਾ, ਗੁੱਸੇ ‘ਚ ਪਤੀ ਨੇ ਕਰ ਦਿੱਤਾ ਕਤਲ

ਖੰਨਾ ਵਿਚ ਇੱਕ ਔਰਤ ਨੂੰ ਆਪਣੇ ਪਤੀ ਨੂੰ ਸੱਟਾ ਲਾਉਣ ਤੋਂ ਰੋਕਣਾ ਮਹਿੰਗਾ ਪੈ ਗਿਆ ਕਿ ਉਸ ਦੇ ਪਤੀ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।...

ਅਸਾਮ-ਸਿੱਕਮ ਤੇ ਮਿਜੋਰਮ ‘ਚ ਵਿਗੜੇ ਹਾਲਾਤ, ਹੜ੍ਹਾਂ ਨਾਲ ਭਾਰੀ ਤਬਾਹੀ, 36 ਮੌਤਾਂ

ਉੱਤਰ-ਪੂਰਬ ਵਿੱਚ ਹੜ੍ਹਾਂ ਕਾਰਨ ਲੱਖਾਂ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 36 ਲੋਕਾਂ ਦੀ...

17 ਸਾਲਾਂ ਟਿਕਟੌਕ ਸਟਾਰ ਦਾ ਬੇਰਹਿਮੀ ਨਾਲ ਕਤਲ, ਘਰ ‘ਚ ਵੜ ਕੇ ਮਾਰੀ ਗੋਲੀ

ਸੋਮਵਾਰ ਨੂੰ 17 ਸਾਲਾ ਟਿਕਟੌਕਰ ਸਨਾ ਯੂਸਫ਼ ਨੂੰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ...

ਦੂਜਾ ਵਿਆਹ ਕਰ ਚੁੱਕੇ ਪਿਤਾ ਨੂੰ ਬੱਚੇ ਦੀ ਕਸਟਡੀ ਦੇਣ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਨਾਬਾਲਗ ਪੁੱਤਰ ਨੂੰ ਉਸ ਦੀ ਆਸਟ੍ਰੇਲੀਆਈ ਮਾਂ ਦੇ ਹਵਾਲੇ ਕਰਨ ਦਾ ਹੁਕਮ...

ਹਨੀਮੂਨ ‘ਤੇ ਗਏ ਪਤੀ ਦੀ 11 ਦਿਨ ਮਗਰੋਂ ਖੱਡ ‘ਚੋਂ ਮਿਲੀ ਮ੍ਰਿਤਕ ਦੇਹ, ਹੱਥ ‘ਤੇ ਬਣੇ ਟੈਟੂ ਤੋਂ ਹੋਈ ਪਛਾਣ

ਮੱਧ ਪ੍ਰਦੇਸ਼ ਦੇ ਇੰਦੌਰ ਦਾ ਇੱਕ ਵਪਾਰੀ ਰਾਜਾ ਰਘੂਵੰਸ਼ੀ ਆਪਣੀ ਪਤਨੀ ਨਾਲ ਹਨੀਮੂਨ ਲਈ ਮੇਘਾਲਿਆ ਗਿਆ ਸੀ, ਜਿਸਦੀ ਲਾਸ਼ ਸਰਚ ਆਪ੍ਰੇਸ਼ਨ...

ਨਸ਼ਾ ਰੋਕਣ ‘ਤੇ ਨੌਜਵਾਨ ਨੂੰ ਧਮਕਾਉਣ ਵਾਲੇ SHO ‘ਤੇ ਹੋਇਆ ਸਖਤ ਐਕਸ਼ਨ, ਵੀਡੀਓ ਹੋਈ ਸੀ ਵਾਇਰਲ

ਪੰਜਾਬ ਦੇ ਇੱਕ ਪਿੰਡ ਵਿੱਚ “ਸਾਡਾ ਪਿੰਡ ਵਿਕਾਊ ਹੈ” ਦੇ ਪੋਸਟਰ ਲਗਾਏ ਜਾਣ ਤੋਂ ਬਾਅਦ ਮਾਮਲਾ ਭਖ ਗਿਆ ਹੈ। ਪਿੰਡ ਭਾਈ ਬਖਤੌਰ ਵਿੱਚ...

ਗੁਰੂਘਰ ‘ਚ ਧਾਰਮਿਕ ਸਮਾਗਮ ਦੌਰਾਨ ਫਟਿਆ AC, ਇੱਕ ਔਰਤ ਦੀ ਮੌਤ, 10 ਫੱਟੜ

ਅੱਜ ਮੰਗਲਵਾਰ ਨੂੰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ...

ਪਠਾਨਕੋਟ ਦੇ ਸਰਹੱਦੀ ਪਿੰਡ ਪਲਾਹ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ

ਪਠਾਨਕੋਟ ਨਾਲ ਲੱਗਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਪਲਾਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਇੱਕ...