Oct 16

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਾਹਿਬਾਨਾਂ ਦੀ ਮੀਟਿੰਗ, ਡੈਸਟੀਨੇਸ਼ਨ ਮੈਰਿਜ ‘ਤੇ ਲਗਾਈ ਪਾਬੰਦੀ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ...

128 ਸਾਲਾਂ ਬਾਅਦ ਓਲੰਪਿਕ ‘ਚ ਹੋਈ ਕ੍ਰਿਕਟ ਦੀ ਵਾਪਸੀ, ਟੀ-20 ਫਾਰਮੈਟ ‘ਚ ਖੇਡੇ ਜਾਣਗੇ ਮੈਚ

ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ...

ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ...

ਮਾਨਸਾ ਦੇ ਮਨਦੀਪ ਸਿੰਘ ਨੇ ਕਾਇਮ ਕੀਤਾ ਨਿਵੇਕਲਾ ਰਿਕਾਰਡ, 27 ਸਾਲ ਦੀ ਉਮਰ ’ਚ ਪ੍ਰਾਪਤ ਕੀਤੀ 6 ਸਰਕਾਰੀ ਨੌਕਰੀ

ਪੰਜਾਬ ਦੇ ਮਾਨਸਾ ਦੇ ਮਨਦੀਪ ਸਿੰਘ ਨੇ ਨਿਵੇਕਲਾ ਰਿਕਾਰਡ ਕਾਇਮ ਕਰਦਿਆਂ 27 ਸਾਲ ਦੀ ਉਮਰ ਵਿੱਚ ਪੰਜਾਬ ਸਰਕਾਰ ਵੱਲੋਂ ਛੇਵੀਂ ਨੌਕਰੀ ਹਾਸਲ...

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ...

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਯਾਨੀ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ...

ਏਅਰ ਇੰਡੀਆ ਦੀ ਫਲਾਈਟ ਪਹੁੰਚੀ ਕਰਾਚੀ, ਯਾਤਰੀ ਦੀ ਸਿਹਤ ਵਿਗੜਨ ਕਾਰਨ ਕਰਵਾਈ ਗਈ ਲੈਂਡਿੰਗ

ਦੁਬਈ ਤੋਂ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-192 ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ...

ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 4.0 ਮਾਪੀ ਗਈ ਤੀਬਰਤਾ

ਉੱਤਰਾਖੰਡ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ...

ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ।...

ਪੰਜਾਬ ਦੇ ਕਈ ਇਲਾਕਿਆਂ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-10-2023

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

‘ਆਮ ਆਦਮੀ ਪਾਰਟੀ ਨੇ ਕੀਤਾ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ, List ਜਾਰੀ

ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਲਾਕ...

ਦਿੱਲੀ-NCR ‘ਚ ਤੇਜ਼ ਭੂਚਾਲ ਦੇ ਝਟਕੇ, ਦੇਰ ਤੱਕ ਕੰਬਦੀ ਰਹੀ ਧਰਤੀ, ਸਹਿਮੇ ਲੋਕ

ਦਿੱਲੀ-NCR ਵਿੱਚ ਭੂਚਾਲ ਦੇ ਅੱਜ ਫਿਰ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਨੋਏਡਾ ਤੇ ਗਾਜ਼ੀਆਬਾਦ ਵਿੱਚ ਵੀ ਮਹਿਸੂਸ ਕੀਤੇ...

ਵਿਦਿਆਰਥੀਆਂ ਦੇ ਖਾਤੇ ‘ਚ ਗਲਤੀ ਨਾਲ ਗਏ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਸਿੱਖਿਆ ਵਿਭਾਗ ਨੇ ਮੰਗੇ ਵਾਪਸ, ਦਿੱਤਾ ਅਲਟੀਮੇਟਮ

ਪੰਜਾਬ ਵਿਚ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਨਾਲ 23 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵਜੋਂ ਗਲਤੀ ਨਾਲ ਦੋ ਗੁਣਾ ਤੇ ਕਈਆਂ ਨੂੰ ਤਿੰਨ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, IMD ਨੇ ਸੋਮਵਾਰ ਨੂੰ ਪ੍ਰਗਟਾਈ ਭਾਰੀ ਮੀਂਹ ਦੀ ਸੰਭਾਵਨਾ

ਬੀਤੀ ਰਾਤ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਪੰਜਾਬ ਦੇ ਮੌਸਮ ਵਿਚ ਇਕਦਮ ਬਦਲਾਅ ਲਿਆ ਗਿਆ ਹੈ। ਤਾਪਮਾਨ ਵਿਚ ਕਾਫੀ ਕਮੀ ਦੇਖੀ ਗਈ। ਅੱਜ ਪੰਜਾਬ...

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਲਈ CM ਮਾਨ ਦਾ ਐਲਾਨ, ਦਿੱਤਾ ਜਾਵੇਗਾ ਇਕ ਕਰੋੜ ਦਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ...

ਪੰਜਾਬ-ਹਰਿਆਣਾ ਹਾਈਕੋਰਟ ‘ਚ ਬਣੇਗਾ ਇਤਿਹਾਸ, ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ ‘ਚ ਹੋਣਗੀਆਂ ਦੋ ਮਹਿਲਾ ਜੱਜ

ਜਸਟਿਸ ਰਿਤੂ ਬਾਹਰੀ ਦੇ ਮਹਿਲਾ ਕਾਰਜਕਾਰੀ ਮੁੱਖ ਜੱਜ ਬਣਨ ਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਵਿਚ ਇਕ ਹੋਰ ਇਤਿਹਾਸ ਬਣੇਗਾ। ਪਹਿਲੀ ਵਾਰ...

ਭਾਰਤ ਦੀ ਪਾਕਿਸਤਾਨ ‘ਤੇ ਧਮਾਕੇਦਾਰ ਜਿੱਤ, PM ਮੋਦੀ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ

ਵਿਸ਼ਵ ਕੱਪ 2023 ਦਾ ਉਹ ਮੈਚ ਜਿਸ ਲਈ ਸਭ ਤੋਂ ਵੱਧ ਉਤਸੁਕਤਾ ਅਤੇ ਰੋਮਾਂਚਕ ਮੁਕਾਬਲੇ ਦੀ ਉਮੀਦ ਸੀ, ਉਹ ਪੂਰੀ ਤਰ੍ਹਾਂ ਇੱਕਤਰਫ਼ਾ ਸਾਬਤ ਹੋਇਆ।...

CM ਮਾਨ ਦੇ ਜਨਮ ਦਿਨ ‘ਤੇ ‘ਆਪ’ ਵਰਕਰ ਦੇਣਗੇ ਖਾਸ ਤੋਹਫਾ, ਜਲੰਧਰ ‘ਚ ਲਾਉਣਗੇ ਖੂਨ ਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਦਿਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੂਨਦਾਨ ਕੈਂਪ ਲਾਏ...

ਮਾਨ ਸਰਕਾਰ ਦਾ ਨੌਜਵਾਨਾਂ ਨੂੰ ਤੋਹਫ਼ਾ, ਕੈਬਨਿਟ ‘ਚ ਵੱਖ-ਵੱਖ ਵਿਭਾਗਾਂ ‘ਚ ਨਵੀਆਂ ਅਸਾਮੀਆਂ ਭਰਨ ਨੂੰ ਹਰੀ ਝੰਡੀ

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ।...

ਪੰਜਾਬ ‘ਚ ‘ਆਪ’ ਦੀ ਵੱਡੀ ਕਾਰਵਾਈ, ਬਲਾਕ ਪ੍ਰਧਾਨ ਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਰ ਇੰਚਾਰਜਾਂ ਦੇ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਨੇ 18 IAS ਸਣੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

ਲੁਧਿਆਣਾ ‘ਚ ਵਿਸ਼ਵ ਕੱਪ ਦਾ ਜਨੂੰਨ: ਕਿਪਸ ਮਾਰਕੀਟ ਦੀ ਆਊਟਡੋਰ ਸਕਰੀਨ ‘ਤੇ ਚਲੇਗਾ ਭਾਰਤ-ਪਾਕਿਸਤਾਨ ਮੈਚ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਿਸ਼ਵ ਕੱਪ ਨੂੰ ਲੈ ਕੇ ਲੁਧਿਆਣਾ ਵਾਸੀਆਂ ਦਾ ਜਨੂੰਨ ਦੇਖਣ ਨੂੰ ਮਿਲ ਰਿਹਾ ਹੈ। ਭਾਰਤ-ਪਾਕਿਸਤਾਨ ਮੈਚ...

ਨਿੱਕੀ ਉਮਰੇ ਵੱਡੀ ਪ੍ਰਾਪਤੀ : 2 ਸਾਲ 11 ਮਹੀਨੇ ਦੇ ਈਸ਼ਵੀਰ ਸਿੰਘ ਨੇ 38.56 ਮਿੰਟ ਤੱਕ ਤਬਲਾ ਵਜਾ ਕੇ ਬਣਾਇਆ ਵਿਸ਼ਵ ਰਿਕਾਰਡ

ਜਿਸ ਉਮਰ ਵਿੱਚ ਬੱਚੇ ਖਿਡੌਣਿਆਂ ਨਾਲ ਖੇਡਣ ਦਾ ਸ਼ੌਕ ਰੱਖਦੇ ਹਨ, ਸਿਰਫ਼ 2 ਸਾਲ 11 ਮਹੀਨੇ ਦੀ ਉਮਰ ਵਿੱਚ ਈਸ਼ਵੀਰ ਸਿੰਘ ਪੂਰੀ ਮੁਹਾਰਤ ਨਾਲ...

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ

ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ...

ਭਾਰਤ-ਪਾਕਿ ਵਿਚ ਮਹਾਮੁਕਾਬਲਾ ਅੱਜ, ਪਾਕਿਸਤਾਨ ਨੂੰ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਉਣ ਉਤਰੇਗਾ ਭਾਰਤ

ਭਾਰਤ ਤੇ ਪਾਕਿਸਤਾਨ ਵਿਚ ਸ਼ਨੀਵਾਰ ਨੂੰ ਵਿਸ਼ਵ ਕੱਪ 2023 ਦਾ 12ਵਾਂ ਮੈਚ ਖੇਡਿਆ ਜਾਵੇਗਾ। ਵਿਸ਼ਵ ਕੱਪ ਦਾ ਇਹ ਮਹਾਮੁਕਾਬਲਾ ਅਹਿਮਦਾਬਾਦ ਦੇ...

ਕੇਂਦਰ ਦਾ ਪੰਜਾਬ BJP ਲੀਡਰਾਂ ਨੂੰ ਵੱਡਾ ਝਟਕਾ! 40 ਬੀਜੇਪੀ ਆਗੂਆਂ ਦੀ ਸੁਰੱਖਿਆ ‘ਚ ਕੀਤੀ ਗਈ ਕਟੌਤੀ

ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ...

ਪੰਚਾਇਤ ਵਿਭਾਗ ‘ਚ 121 ਕਰੋੜ ਦਾ ਘਪਲਾ, 4 BDPO, 6 ਸਰਪੰਚਾਂ ਤੇ 6 ਪੰਚਾਇਤ ਸਕੱਤਰਾਂ ਨੂੰ ਕੀਤਾ ਚਾਰਜਸ਼ੀਟ

ਪੰਚਾਇਤ ਵਿਭਾਗ ਵਿਚ 121 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੁਧਿਆਣਾ ਬਲਾਕ-ਦੋ ਅਧੀਨ ਆਉਣ ਵਾਲੀਆਂ ਕਈ ਪੰਚਾਇਤਾਂ ਦੇ...

ਮੋਹਾਲੀ ਟ੍ਰਿਪਲ ਮਰਡਰ ਕੇਸ : ਮੁਲਜ਼ਮ ਭਰਾ ਨੇ ਖੋਲ੍ਹੇ ਸਾਰੇ ਭੇਦ, ਦੱਸਿਆ ਕਿਉਂ ਉਜਾੜ ਦਿੱਤਾ ਭਰਾ ਦਾ ਟੱਬਰ

ਬੀਤੇ ਦਿਨੀਂ ਮੋਹਾਲੀ ਦੇ ਖਰੜ ਵਿਚ ਟ੍ਰਿਪਲ ਮਰਡਰ ਕੇਸ ਦਾ ਖੁਲਾਸਾ ਹੋਇਆ ਸੀ ਜਿਸ ਵਿਚ ਮੁਲਜ਼ਮ ਛੋਟੇ ਭਰਾ ਨੇ ਆਪਣੇ ਹੀ ਭਰਾ, ਭਾਬੀ ਤੇ ਮਾਸੂਮ...

BJP ਨੂੰ ਤਕੜਾ ਝਟਕਾ, ਰਾਜਕੁਮਾਰ ਵੇਰਕਾ ਸਣੇ 3 ਸਾਬਕਾ ਕਾਂਗਰਸੀ ਮੰਤਰੀਆਂ ਨੇ ਕੀਤੀ ਘਰ ਵਾਪਸੀ

ਪੰਜਾਬ ਦੇ 3 ਸਾਬਕਾ ਮੰਤਰੀਆਂ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ। ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਬਲਵੀਰ ਸਿੱਧੂ ਤੇ ਗੁਰਪ੍ਰੀਤ ਕਾਂਗੜ...

ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਨੂੰ ਰੇਲਵੇ ਦਾ ਵੱਡਾ ਤੋਹਫ਼ਾ, ਪੰਜਾਬ ਤੋਂ ਕੱਟੜਾ ਲਈ ਚੱਲੇਗੀ ਸਪੈਸ਼ਲ ਰੇਲਗੱਡੀ

ਤਿਉਹਾਰੀ ਸੀਜ਼ਨ ਬਸ ਸ਼ੁਰੂ ਹੋਣ ਹੀ ਵਾਲਾ ਹੈ। ਤਿਉਹਾਰਾਂ ਵਿੱਚ ਸਭ ਤੋਂ ਪਹਿਲਾਂ ਨਰਾਤੇ ਆ ਰਹੇ ਹਨ, ਇਸੇ ਵਿਚਾਲੇ ਰੇਲਵੇ ਮਾਤਾ ਵੈਸ਼ਣੋ ਦੇਵੀ...

ਬੀਮਾਰ ਸ਼ੁਭਮਨ ਗਿਲ ਨੂੰ ਮਿਲੀ ਖੁਸ਼ਖ਼ਬਰੀ, ICC ਨੇ ਨਿਵਾਜਿਆ ਖ਼ਾਸ ਖ਼ਿਤਾਬ ਨਾਲ

ਭਾਰਤੀ ਕ੍ਰਿਕਟ ਟੀਮ ਦਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਇਸ ਸਮੇਂ ਡੇਂਗੂ ਦੀ ਲਪੇਟ ਵਿੱਚ ਹੈ ਅਤੇ ਇਸ ਕਾਰਨ ਉਹ ਵਨਡੇ ਵਿਸ਼ਵ ਕੱਪ ਦੇ ਪਹਿਲੇ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ

ਇਜ਼ਰਾਈਲ-ਫਲਸਤੀਨ ਟਕਰਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ ਆਇਆ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ...

13 ਰਿਸ਼ਵਤਖੋਰ ਪੁਲਿਸ ਮੁਲਾਜ਼ਮਾਂ ਨੂੰ 5-5 ਸਾਲ ਦੀ ਕੈਦ, 20 ਸਾਲ ਪੁਰਾਣੇ ਮਾਮਲੇ ‘ਚ ਹੋਈ ਸਜ਼ਾ

ਲੁਧਿਆਣਾ ਜ਼ਿਲ੍ਹੇ ਦੇ 13 ਪੁਲਿਸ ਮੁਲਾਜ਼ਮਾਂ ਨੂੰ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ੁੱਕਰਵਾਰ ਨੂੰ 5-5 ਸਾਲ ਦੀ ਸਜ਼ਾ ਸੁਣਾਈ। ਵਧੀਕ...

ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ...

ਮਾਨਸਾ : ਮਾਪਿਆਂ ਦਾ ਇਕਲੌਤਾ ਪੁੱਤ ਜੰਮੂ ‘ਚ ਸ਼ਹੀਦ, ਭੈਣ ਦੇ ਵਿਆਹ ਲਈ 2 ਦਿਨਾਂ ਬਾਅਦ ਆਉਣਾ ਸੀ ਛੁੱਟੀ

ਜ਼ਿਲ੍ਹਾ ਮਾਨਸਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿਚ ਪੰਜਾਬ ਦਾ ਪੁੱਤ ਸ਼ਹੀਦ ਹੋ ਗਿਆ ਹੈ।...

ਮੋਹਾਲੀ ਦੇ ਫੇਜ਼ 1 ਦੀ ਵਸਨੀਕ ਅਮਨਪ੍ਰੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ

ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਮੋਹਾਲੀ ਦੇ ਫੇਜ਼ ਇੱਕ ਦੀ ਵਸਨੀਕ ਅਮਨਪ੍ਰੀਤ ਕੌਰ ਨੇ...

ਰਾਜਕੁਮਾਰ ਵੇਰਕਾ ਨੇ BJP ਛੱਡਣ ਦਾ ਕੀਤਾ ਐਲਾਨ, ਦਿੱਲੀ ਪਹੁੰਚ ਮੁੜ ਕਾਂਗਰਸ ‘ਚ ਹੋਣਗੇ ਸ਼ਾਮਿਲ

ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪੰਜਾਬ ਉਪ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉੁਹ...

‘ਰਾਜ ਕੁਮਾਰ ਵੇਰਕਾ ਅੱਜ ਛੱਡ ਸਕਦੇ ਹਨ BJP ਦਾ ਹੱਥ ? ਕਾਂਗਰਸ ‘ਚ ਕਰਨਗੇ ਵਾਪਸੀ’ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੀਨੀਅਰ...

CM ਭਗਵੰਤ ਮਾਨ ਨੇ ਭਲਕੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ ਤੇ ਇਹ...

ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਇਜ਼ਰਾਈਲ ਵਿਚ ਫਸੇ ਭਾਰਤੀਆਂ ਦਾ ਪਹਿਲਾ ਜਥਾ ਅੱਜ ਸਵੇਰੇ ਵਿਸ਼ੇਸ਼ ਉਡਾਣ ਰਾਹੀਂ ਨਵੀਂ ਦਿੱਲੀ ਪਹੁੰਚ ਗਿਆ। ਪਹਿਲੇ ਜਥੇ ਵਿਚ ਔਰਤਾਂ,...

ਪਾਕਿਸਤਾਨ ‘ਤੇ ਭੜਕੇ ਰਾਜਪਾਲ, ਬੋਲੇ-‘ਪਾਕਿ ਸਿੱਧਾ ਮੁਕਾਬਲਾ ਨਹੀਂ ਕਰ ਸਕਦਾ, ਨਸ਼ੇ ਭੇਜ ਸਾਡੀ ਜਵਾਨੀ ਬਰਬਾਦ ਕਰਨਾ ਚਾਹੁੰਦਾ’

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੂਬੇ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਮਜ਼ਬੂਤ ਤਾਲੇਮਲ ਨਾਲ ਨਸ਼ੇ ਦੀਆਂ...

BSF ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 21 ਕਰੋੜ ਦੀ ਹੈਰੋਇਨ ਸਣੇ ਜ਼ਬਤ ਕੀਤਾ ਡ੍ਰੋਨ

ਸਰਹੱਦ ਪਾਰ ਤੋਂ ਹੋਣ ਵਾਲੀ ਹੈਰੋਇਨ ਦੀ ਤਸਕਰੀ ਵਿਚ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਅਸਫਲ ਹੋ ਗਈ ਹੈ। ਭਾਰਤੀ ਸੀਮਾ ਦੀ ਸੁਰੱਖਿਆ ਕਰ...

ਖਰੜ ‘ਚ ਵਾਪਰੀ ਦਿਲ ਕੰਬਾਊਂ ਵਾਰਦਾਤ, ਛੋਟੇ ਭਰਾ ਨੇ ਭਰਾ-ਭਰਜਾਈ ਤੇ ਭਤੀਜੇ ਦਾ ਕਤ.ਲ ਕਰ ਸੁੱਟਿਆ ਨਹਿਰ ‘ਚ

ਮੋਹਾਲੀ ਦੇ ਕਸਬਾ ਖਰੜ ਵਿਚ ਇਕ ਵਿਅਕਤੀ ਨੇ ਆਪਣੇ ਭਰਾ, ਭਾਬੀ ਤੇ ਭਤੀਜੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।...

ਪੰਜਾਬ ‘ਚ ਤੇਜ਼ ਗਰਜ ਨਾਲ ਪਏਗਾ ਬਾਰਿਸ਼, ਅਲਰਟ ਜਾਰੀ, ਬਦਲੇਗਾ ਮੌਸਮ

ਮੌਸਮ ਵਿਭਾਗ ਨੇ ਪੰਜਾਬ ਵਿੱਚ 15 ਅਤੇ 16 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਜ਼ਿਆਦਾਤਰ ਥਾਵਾਂ ‘ਤੇ ਤੇਜ਼...

ਹਾਈਕੋਰਟ ਨੇ ਪੰਜਾਬ ਦੇ 3 IAS ਅਫ਼ਸਰਾਂ ਨੂੰ ਦੋਸ਼ੀ ਕਰਾਰ ਦਿੱਤਾ, ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਤਿੰਨ ਆਈਏਐਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 20 ਨਵੰਬਰ ਤੋਂ ਪਹਿਲਾਂ ਕਾਰਵਾਈ ਕਰਨ ਦਾ...

ਪੰਜਾਬ ਦੀਆਂ 3 ਧੀਆਂ ਨੇ ਜੱਜ ਬਣ ਵਧਾਇਆ ਮਾਣ, ਹਰਅੰਮ੍ਰਿਤ ਨੇ ਸੂਬੇ ‘ਚੋਂ ਹਾਸਲ ਕੀਤਾ ਤੀਜਾ ਸਥਾਨ

ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਸੂਬੇ ਦੀਆਂ ਤਿੰਨ ਧੀਆਂ ਨੇ ਜੱਜ ਬਣ ਕੇ ਮਾਪਿਆਂ ਅਤੇ...

‘ਗੰਗਾਜਲ’ ‘ਤੇ ਲਾਗੂ ਨਹੀਂ ਹੋਵੇਗਾ GST, ਕੇਂਦਰ ਸਰਕਾਰ ਨੇ ਪੂਜਾ ਸਮੱਗਰੀ ਦੇ ਤਹਿਤ ਦਿੱਤੀ ਛੋਟ

ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (CBIC) ਨੇ ਸਪੱਸ਼ਟ ਕੀਤਾ ਹੈ ਕਿ ‘ਗੰਗਾਜਲ’ ਨੂੰ GST ਤੋਂ ਛੋਟ ਦਿੱਤੀ ਗਈ ਹੈ। CBIC ਨੇ ਕਿਹਾ ਹੈ ਕਿ ਦੇਸ਼...

ਮਹਾਡਿਬੇਟ ਨੂੰ ਲੈ ਕੇ ਮਾਨ ਸਰਕਾਰ ਨੇ ਬਦਲੀ ਥਾਂ, ਲੁਧਿਆਣਾ ‘ਚ ਆਡੀਟੋਰੀਅਮ ਕਰਾਇਆ ਬੁੱਕ

ਪੰਜਾਬ ਵਿੱਚ ਹੋਣ ਵਾਲੀ ਮਹਾਡਿਬੇਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ ਨੂੰ ਪੀਏਯੂ ਲੁਧਿਆਣਾ ਵਿਖੇ...

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼”

ਸਥਾਨਕ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਨੇ ਜੱਜ ਬਣ ਕੇ ਸੂਬੇ ਦੇ ਨਾਲ-ਨਾਲ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੀਨਾਕਸ਼ੀ ਵੱਲੋਂ ਦਿੱਤੇ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੀ ਨਵੀਂ ਐਕਟਿਵ ਚੀਫ਼ ਜਸਟਿਸ, ਕੁਮਾਰੀ ਰਿਤੂ ਬਾਹਰੀ ਸੰਭਾਲਣਗੇ ਅਹੁਦਾ

ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਐਕਟਿਵ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ...

World Cup 2023: ਅੱਜ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਆਸਟ੍ਰੇਲੀਆ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ...

ਬਿਹਾਰ ਟ੍ਰੇਨ ਹਾਦਸਾ: CM ਨਿਤੀਸ਼ ਕੁਮਾਰ ਨੇ ਮ੍ਰਿ.ਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਿਹਾਰ ਦੇ ਬਕਸਰ ਵਿੱਚ ਨਾਰਥ ਈਸਟ ਐਕਸਪ੍ਰੈੱਸ ਟ੍ਰੇਨ ਹਾ.ਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿ.ਤਕਾਂ ਦੇ ਲਈ ਰਾਜ ਦੇ CM ਨਿਤੀਸ਼ ਕੁਮਾਰ ਨੇ...

ਲੁਧਿਆਣਾ ‘ਚ ਬਟਨ ਦਬਾਉਂਦੇ ਹੀ ਮਿਲੇਗੀ ਪੁਲਿਸ ਸੁਰੱਖਿਆ, ਮਹਾਨਗਰ ‘ਚ ਖੋਲ੍ਹੇ ਗਏ 10 ਕੇਅਰ ਸਟੇਸ਼ਨ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਇੱਕ ਬਟਨ ਦਬਾਉਣ ‘ਤੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਉਪਲਬਧ ਹੋਵੇਗੀ। ਮਹਾਂਨਗਰ ਵਿੱਚ 10 ਕੇਅਰ...

ਪੰਜਾਬ ‘ਚ ਵੱਜਿਆ ਚੋਣ ਬਿਗੁਲ, 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ...

5 ਮਹੀਨਿਆਂ ਲਈ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 2500 ਤੋਂ ਵੱਧ ਸ਼ਰਧਾਲੂ ਦਰਸ਼ਨਾਂ ਲਈ ਪੁੱਜੇ

ਸਿੱਖਾਂ ਦੇ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਬੰਦ ਹੋ ਗਈ ਹੈ। ਗੁਰੂਘਰ ਦੇ ਕਪਾਟ ਬੰਦ ਕਰ ਦਿੱਤੇ ਗਏ ਹਨ। ਉਤਰਾਖੰਡ...

ਮਾਨ ਸਰਕਾਰ ਨੇ ਬਦਲਿਆ ਦਹਾਕਿਆਂ ਤੋਂ ਚੱਲ ਰਿਹਾ ਰਜਿਸਟਰੀ ਲਿਖਣ ਦਾ ਸਟਾਈਲ, ਨਵਾਂ ਫਾਰਮੇਟ ਲਾਗੂ

ਪੰਜਾਬ ‘ਚ ਦਹਾਕਿਆਂ ਤੋਂ ਚੱਲੀ ਆ ਰਹੀ ਰਜਿਸਟਰੀ ਲਿਖਣ ਦਾ ਸਟਾਈਲ ਹੁਣ ਬਦਲ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਅੱਜ ਤੋਂ ਰਜਿਸਟਰੀ ਲਿਖਣ...

ਪਠਾਨਕੋਟ ਅੱਤ.ਵਾਦੀ ਹ.ਮਲੇ ਦੇ ਮਾਸਟਰਮਾਈਂਡ ਸ਼ਾਹਿਦ ਲਤੀਫ਼ ਦੀ ਪਾਕਿਸਤਾਨ ‘ਚ ਗੋ.ਲੀ ਮਾਰ ਕੇ ਹੱ.ਤਿਆ

ਪਾਕਿਸਤਾਨ ਵਿੱਚ ਭਾਰਤ ਦੇ ਮੋਸਟ ਵਾਂਟੇਡ ਅੱਤ.ਵਾਦੀ ਸ਼ਾਹਿਦ ਲਤੀਫ ਦੀ ਗੋ.ਲੀਆਂ ਮਾ.ਰ ਕੇ ਹੱ.ਤਿਆ ਕਰ ਦਿੱਤੀ ਗਈ ਹੈ। ਲਤੀਫ ਪਠਾਨਕੋਟ ਹ.ਮਲੇ...

ਐਂਡਰਾਇਡ ਯੂਜ਼ਰਸ ਸਾਵਧਾਨ! ਲੀਕ ਹੋ ਸਕਦੈ ਡਾਟਾ, ਸਰਕਾਰ ਨੇ ਦਿੱਤੀ ਚਿਤਾਵਨੀ, ਇੰਝ ਕਰੋ ਬਚਾਅ

ਜੇ ਤੁਸੀਂ ਗੂਗਲ ਪਿਕਸਲ, ਸੈਮਸੰਗ ਅਤੇ ਵਨਪਲੱਸ ਸਮਾਰਟਫੋਨ ਤੋਂ ਆਨਲਾਈਨ ਬੈਂਕਿੰਗ ਕਰਦੇ ਹੋ, ਤਾਂ ਤੁਹਾਨੂੰ ਥੋੜਾ ਸਾਵਧਾਨ ਰਹਿਣਾ ਚਾਹੀਦਾ...

ਮਾਲ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਰਜਿਸਟਰੀ ‘ਚ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਸ਼ਬਦਾਂ ਦੀ ਹੋਵੇਗੀ ਵਰਤੋਂ

ਮਾਲ ਵਿਭਾਗ ਨੇ ਰਜਿਸਟਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਲ ਵਿਭਾਗ ਦੇ ਫੈਸਲੇ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਉਰਦੂ ਅਤੇ...

ਬਦਲ ਰਿਹਾ ਮੌਸਮ ਦਾ ਮਿਜਾਜ਼, ਪੰਜਾਬ ‘ਚ 3 ਦਿਨ ਮੀਂਹ ਪੈਣ ਦੇ ਆਸਾਰ, ਜਾਣੋ ਪੂਰਾ ਅਪਡੇਟ

ਪੰਜਾਬ ਦੇ ਮੌਸਮ ਵਿੱਚ ਬਦਲਾਅ ਦਾ ਦੌਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬਾਰਿਸ਼ ਹੋਈ, ਜਿਸ ਕਾਰਨ...

ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਇਸੇ ਹਫ਼ਤੇ ਗਈਆਂ ਸਨ ਹਜ਼ਾਰਾਂ ਜਾਨਾਂ

ਅਫਗਾਨਿਸਤਾਨ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਦਰਜ ਕੀਤੀ ਗਈ।...

ਵੱਡੀ ਖਬਰ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ 20 ਤੇ 21 ਅਕਤੂਬਰ ਨੂੰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20, 21 ਅਕਤੂਬਰ ਨੂੰ ਸੱਦਿਆ ਗਿਆ ਹੈ। ਇਹ ਦੋ ਦਿਨਾ ਇਜਲਾਸ ਹੋਵੇਗਾ। ਇਹ ਜਾਣਕਾਰੀ ਪੰਜਾਬ...

ਸੁਖਪਾਲ ਖਹਿਰਾ ਦੀ ਕੋਰਟ ਵਿਚ ਹੋਈ ਪੇਸ਼ੀ, ਮਿਲਿਆ 2 ਦਿਨ ਦਾ ਪੁਲਿਸ ਰਿਮਾਂਡ

ਡਰੱਗ ਕੇਸ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਕੋਰਟ ਵਿਚ ਅੱਜ ਪੇਸ਼ੀ ਹੋਈ।   12 ਅਕਤੂਬਰ ਨੂੰ ਵਿਧਾਇਕ ਸੁਖਪਾਲ ਖਹਿਰਾ ਨੂੰ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਫਿਊਮ ਵਰਤਣ ‘ਤੇ ਲੱਗੀ ਪਾਬੰਦੀ, ਇਸ ਕਾਰਨ ਲਿਆ ਗਿਆ ਫ਼ੈਸਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਅਸਲ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ...

ਹਸਪਤਾਲ ‘ਚ ਭਰਤੀ ਹੋਏ ਬੀਮਾਰ ਸ਼ੁਭਮਨ ਗਿਲ, ਟੀਮ ਇੰਡੀਆ ਦੀ ਵਧੀ ਟੈਨਸ਼ਨ

ਭਾਰਤ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਦੀ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਓਪਨਰ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ‘ਚ ਭਰਤੀ...

ਲੱਦਾਖ : ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਨਾਲ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ, ਤਿੰਨ ਲਾਪਤਾ

ਲੱਦਾਖ ਦੇ ਮਾਊਂਟ ਕੁਨ ਪਹਾੜ ‘ਤੇ ਭਾਰਤੀ ਫੌਜ ਦੇ ਜਵਾਨਾਂ ਦੇ ਬਰਫੀਲੇ ਤੂਫਾਨ ਵਿਚ ਫਸ ਜਾਣ ਤੋਂ ਬਾਅਦ ਇੱਕ ਭਾਰਤੀ ਫੌਜ ਦੇ ਜਵਾਨ ਦੀ ਮੌਤ ਹੋ...

CM ਮਾਨ ਦਾ ਐਲਾਨ-‘ਏਸ਼ੀਆਈ ਖੇਡਾਂ ‘ਚ ਤਮਗੇ ਜਿੱਤਣ ਵਾਲਿਆਂ ਨੂੰ 10 ਦਿਨਾਂ ਅੰਦਰ ਮਿਲਣਗੇ ਨਕਦ ਇਨਾਮ’

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ...

ਖੇਡ ਵਿਭਾਗ ਦੇ ਕੋਚਾਂ ਲਈ CM ਮਾਨ ਦਾ ਵੱਡਾ ਐਲਾਨ-‘ਢਾਈ ਗੁਣਾ ਵਧਾਈ ਜਾਵੇਗੀ ਤਨਖਾਹ’

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਖੇਡ...

7 ​​ਤੋਂ 30 ਨਵੰਬਰ ਤੱਕ ਹੋਣਗੀਆਂ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ, 3 ਦਸੰਬਰ ਨੂੰ ਆਉਣਗੇ ਨਤੀਜੇ

ਦੇਸ਼ ਦੇ ਪੰਜ ਰਾਜਾਂ ਵਿੱਚ ਅੱਜ ਤੋਂ ਚੋਣ ਬਿਗੁਲ ਵੱਜ ਰਿਹਾ ਹੈ। ਪੰਜ ਰਾਜਾਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ...

ਦੇਸ਼ ਦੇ ਪੰਜ ਰਾਜਾਂ ‘ਚ ਵੱਜਿਆ ਚੋਣ ਬਿਗੁਲ, ਅੱਜ 12 ਵਜੇ ਚੋਣ ਕਮਿਸ਼ਨ ਕਰੇਗਾ ਤਾਰੀਖਾਂ ਦਾ ਐਲਾਨ

ਦੇਸ਼ ਦੇ ਪੰਜ ਰਾਜਾਂ ਵਿੱਚ ਅੱਜ ਤੋਂ ਚੋਣ ਬਿਗੁਲ ਵੱਜ ਰਿਹਾ ਹੈ। ਪੰਜ ਰਾਜਾਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਅੱਜ ਚੋਣਾਂ ਦੀਆਂ ਤਰੀਕਾਂ ਦਾ...

ਪੰਜਾਬ ਨੇ ਏਸ਼ੀਅਨ ਖੇਡਾਂ ‘ਚ ਤੋੜਿਆ 72 ਸਾਲ ਦਾ ਰਿਕਾਰਡ, ਪਹਿਲੀ ਵਾਰ 8 ਸੋਨ ਤਗਮੇ ਸਣੇ ਜਿੱਤੇ 19 ਮੈਡਲ

ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ...

ਵਿਸ਼ਵ ਕੱਪ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਰਾਹੁਲ ਨੇ ਛੱਕਾ ਲਗਾ ਕੇ ਜਿਤਾਇਆ ਮੈਚ

ਟੀਮ ਇੰਡੀਆ ਨੇ ਵਨਡੇ ਵਰਲਡ ਕੱਪ 2023 ਵਿਚ ਆਪਣੇ ਮਿਸ਼ਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਭਾਰਤ ਨੇ ਚੇਨਈ ਦੇ ਐੱਮਏ ਚਿੰਦਬਰਮ ਸਟੇਡੀਅਮ ਵਿਚ...

ਸਿੱਖਾਂ ਲਈ ਮਾਣ ਵਾਲੀ ਗੱਲ, ਅਮਰੀਕਾ ਦੇ ਕਨੈਕਟੀਕਟ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਅਮਰੀਕੀ ਸੂਬੇ ਕਨੈਕਟੀਕਟ ਦੇ ‘ਕਨੇਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਪਾਠਕ੍ਰਮ ਵਿੱਚ ਸਿੱਖ ਧਰਮ ਨੂੰ...

CM ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਬੋਲੇ-‘ਰੋਜ਼ ਦੀ ਕਿਚ-ਕਿਚ ਮੁਕਾਓ, ਮੇਰੇ ਨਾਲ Live ਬਹਿਸ ਕਰੋ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਨੂੰ ਦਿੱਤੀ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਪੰਜਾਬ ਦੇ...

ਇਜ਼ਰਾਈਲ-ਹਮਾਸ ‘ਚ ਛਿੜੀ ਜੰਗ ਵਿਚਾਲੇ ਵਿਗੜੇ ਹਾਲਾਤ, ਭਾਰਤੀਆਂ ਲਈ ਐਡਵਾਇਜ਼ਰੀ ਜਾਰੀ

ਇਜ਼ਰਾਈਲ ਅਤੇ ਫਿਲਸਤੀਨ ਦੇ ਹਮਾਸ ਅੱਤਵਾਦੀ ਸਮੂਹ ਵਿਚਾਲੇ ਹੋਈ ਲੜਾਈ ‘ਚ ਘੱਟੋ-ਘੱਟ 500 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਮਾਸ ਨੇ ਸ਼ਨੀਵਾਰ...

Khalsa Aid ਨੂੰ ਲੈ ਕੇ ਵੱਡੀ ਖ਼ਬਰ, ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ

ਵਿਸ਼ਵ ਅਤੇ ਭਾਰਤ ਵਿੱਚ ਆਫ਼ਤ ਦੇ ਸਮੇਂ ਸਭ ਤੋਂ ਪਹਿਲਾਂ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ...

Asian games 2023 : ਭਾਰਤੀ ਪੁਰਸ਼ ਕਬੱਡੀ ਟੀਮ ਨੇ ਈਰਾਨ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਭਾਰਤੀ ਪੁਰਸ਼ ਕਬੱਡੀ ਟੀਮ ਨੇ ਏਸ਼ੀਆਈ ਖੇਡਾਂ 2023 ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਮਹਿਲਾ ਟੀਮ ਨੇ ਵੀ ਸੋਨ ਤਮਗਾ ਜਿੱਤਿਆ ਸੀ।...

ਅਫਗਾਨਿਸਤਾਨ ‘ਚ ਅੱਧੇ ਘੰਟੇ ਅੰਦਰ 5 ਵਾਰ ਭੂਚਾਲ ਦੇ ਜ਼ਬਰਦਸਤ ਝਟਕੇ, ਭਾਰੀ ਜਾਨ-ਮਾਲ ਦੇ ਨੁਕਸਾਨ ਦੇ ਖਦਸ਼ਾ

ਅਫਗਾਨਿਸਤਾਨ ‘ਚ ਸ਼ਨੀਵਾਰ (7 ਅਕਤੂਬਰ) ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਨੈਸ਼ਨਲ ਸੈਂਟਰ ਫਾਰ...

Asian Games 2023 : ਭਾਰਤ ਕ੍ਰਿਕਟ ਟੀਮ ਨੇ ਜਿੱਤਿਆ ਗੋਲਡ, ਮੀਂਹ ਕਾਰਨ ਰੱਦ ਹੋਇਆ ਫਾਈਨਲ

ਏਸ਼ੀਆ ਖੇਡਾਂ ਵਿਚ ਪੁਰਸ਼ ਕ੍ਰਿਕਟ ਮੁਕਾਬਲੇ ਦਾ ਸੋਨ ਤਮਗਾ ਭਾਰਤ ਨੂੰ ਮਿਲ ਗਿਆ ਹੈ। ਅੱਜ ਮੈਚ ਮੀਂਹ ਕਾਰਨ ਰੱਦ ਹੋ ਗਿਆ। ਭਾਰਤ ਦੇ ਕਪਤਾਨ...

ਏਸ਼ੀਅਨ ਗੇਮਸ ਵਿਚ ਭਾਰਤ ਨੇ ਰਚਿਆ ਇਤਿਹਾਸ, ਪਹਿਲੀ ਵਾਰ ਜਿੱਤੇ 100 ਮੈਡਲ

ਭਾਰਤ ਨੇ ਪਹਿਲੀ ਵਾਰ ਏਸ਼ੀਅਨ ਗੇਮਸ ਵਿਚ 100 ਮੈਡਲ ਦਾ ਅੰਕੜਾ ਛੂਹ ਲਿਆ ਹੈ। ਭਾਰਤੀ ਮਹਿਲਾ ਕਬੱਡੀ ਟੀਮ ਨੇ ਗੋਲਡ ਮੈਡਲ ਜਿੱਤ ਕੇ ਭਾਰਤ ਨੂੰ...

ਬੈਂਕਾਂ ‘ਚ ਅੱਜ ਤੋਂ ਬਾਅਦ ਨਹੀਂ ਬਦਲੇ ਜਾ ਸਕਣਗੇ 2000 ਦੇ ਨੋਟ, RBI ਦੇ ਖੇਤਰੀ ਦਫਤਰਾਂ ‘ਚ ਹੋਵੇਗੀ ਇਹ ਸਹੂਲਤ

ਜੇਕਰ ਹੁਣ ਵੀ ਤੁਹਾਡੇ ਕੋਲ 2000 ਦੇ ਨੋਟ ਹਨ ਤਾਂ ਇਸ ਨੂੰ ਬਦਲਣ ਤੇ ਖਾਤੇ ਵਿਚ ਜਮ੍ਹਾ ਕਰਾਉਣ ਦਾ ਅੱਜ ਆਖਰੀ ਮੌਕਾ ਹੈ। 2000 ਦੇ ਨੋਟ 7 ਅਕਤੂਬਰ ਦੇ...

‘ਆਪ’ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ! ਖਾਲੀ ਕਰਨਾ ਪੈ ਸਕਦੈ ਟਾਈਪ-7 ਬੰਗਲਾ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ...

ਅੰਮ੍ਰਿਤਸਰ ‘ਚ BSF ਨੇ ਫੜੀ ਹੈਰੋਇਨ ਦੀ ਖੇਪ, ਤਰਨਤਾਰਨ ‘ਚ ਮਿਲਿਆ ਪਾਕਿਸਤਾਨੀ ਡ੍ਰੋਨ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਵੀਰਵਾਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਤੋਂ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਹੈ।...

X, Youtube ਤੇ ਟੈਲੀਗ੍ਰਾਮ ਨੂੰ ਮੋਦੀ ਸਰਕਾਰ ਨੇ ਭੇਜਿਆ ਨੋਟਿਸ, ਇਹ ਸਮੱਗਰੀ ਹਟਾਉਣ ਦੀ ਦਿੱਤੀ ਚਿਤਾਵਨੀ

ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਐਕਸ, ਯੂਟਿਊਬ, ਟੈਲੀਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ...

ਹਾਕੀ ‘ਚ ਟੀਮ ਇੰਡੀਆ ਨੇ ਫਿਰ ਰਚਿਆ ਇਤਿਹਾਸ, ਫਾਈਨਲ ‘ਚ ਜਾਪਾਨ ਨੂੰ ਹਰਾ ਕੇ ਜਿੱਤਿਆ ਗੋਲਡ

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਹੈ। ਸ਼ਨੀਵਾਰ (6 ਅਕਤੂਬਰ) ਨੂੰ...

ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਪਹੁੰਚੀ ਭਾਰਤੀ ਕ੍ਰਿਕਟ ਟੀਮ, ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਦਿੱਤੀ ਮਾਤ

ਏਸ਼ੀਅਨ ਖੇਡਾਂ ਵਿੱਚ ਪੁਰਸ਼ ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਟੀਮ ਇੰਡੀਆ ਨੇ ਸੈਮੀਫਾਈਨਲ ਮੁਕਾਬਲੇ ਵਿੱਚ...

ਵਿਨੋਦ ਘਈ ਦੇ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਐਡੀਸ਼ਨਲ ਐਡਵੋਕੇਟ ਜਨਰਲ...

RBI ਗਵਰਨਰ ਦਾ ਵੱਡਾ ਐਲਾਨ, ਰੇਪੋ ਰੇਟ 6.5 ਫੀਸਦੀ ਦੀ ਦਰ ‘ਤੇ ਰੱਖਿਆ ਬਰਕਰਾਰ

ਆਰਬੀਆਈ ਦੀ ਮੁਦਰਾ ਨੀਤੀ ਸੰਮਤੀ ਨੇ ਤਿਓਹਾਰਾਂ ਤੋਂ ਪਹਿਲਾਂ ਇਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਲਗਾਤਾਰ ਚੌਥੀ ਵਾਰ ਰੇਪੋ...

ਸੁਖਪਾਲ ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ਼, ਗ੍ਰਿਫਤਾਰੀ ਨੂੰ ਗਲਤ ਕਰਾਰ ਦਿੰਦਿਆਂ ਲਾਈ ਪਟੀਸ਼ਨ

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਮਾਰਚ 2015 ਵਿਚ ਦਰਜ...

ED ਦੇ ਸ਼ਿਕੰਜੇ ‘ਚ ਹੁਣ ਕਪਿਲ ਸ਼ਰਮਾ, ਹਿਨਾ, ਹੁਮਾ ਕੁਰੈਸ਼ੀ ਤੇ ਸ਼ਰਧਾ ਕਪੂਰ, ਕੀਤਾ ਤਲਬ, ਅੱਜ ਹੋਵੇਗੀ ਪੁੱਛਗਿਛ

ਬੀਤੇ ਦਿਨੀਂ ਅਭਿਨੇਤਾ ਰਣਬੀਰ ਕਪੂਰ ਨੂੰ ਸੰਮਨ ਭੇਜਣ ਦੇ ਬਾਅਦ ਈਡੀ ਦੇ ਤਿੰਨ ਹੋਰ ਸਿਤਾਰਿਆਂ ਨੂੰ ਤਲਬ ਕੀਤਾ ਹੈ।ਇਹ ਸਿਤਾਰੇ ਕੋਈ ਹੋਰ...

ਮਾਨ ਸਰਕਾਰ ਦੀ ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਦਿੱਤੀ ਛੋਟ

ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕੈਬਨਿਟ ਨੇ 31 ਦਸੰਬਰ 2023 ਤੱਕ ਸ਼ਹਿਰੀ ਖੇਤਰਾਂ (ਨਗਰ ਨਿਗਮ ਤੇ ਕਲਾਸ-1 ਨਗਰ ਕੌਂਸਲ) ਵਿਚ...

ਰਾਜਪਾਲ ਨੇ CM ਮਾਨ ਨੂੰ ਲਿਖੀ ਇੱਕ ਹੋਰ ਚਿੱਠੀ, ਹੁਣ ਇਸ ਮਾਮਲੇ ‘ਚ ਮੰਗੀ ਰਿਪੋਰਟ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ। ਇਸ...

Asian Games 2023 : ਭਾਰਤ ਦੀ ਝੋਲੀ ਪਿਆ 21ਵਾਂ ਗੋਲਡ, ਤੀਰਅੰਦਾਜ਼ੀ ‘ਚ ਇਨ੍ਹਾਂ ਖਿਡਾਰੀਆਂ ਨੇ ਮਾਰੀ ਬਾਜ਼ੀ

ਭਾਰਤੀ ਟੀਮ ਦੇ ਖਿਡਾਰੀਆਂ ਨੇ ਕੋਰੀਆ ਖਿਲਾਫ 235-230 ਨਾਲ ਜਿੱਤ ਦਰਜ ਕਰਕੇ ਭਾਰਤ ਲਈ ਇਕ ਹੋਰ ਸੋਨ ਤਗਮਾ ਜਿੱਤਿਆ। ਜੇ ਹੁਣ ਤੱਕ ਦੇਖਿਆ ਜਾਵੇ ਤਾਂ...

ਭਾਰਤ ਨੇ ਰਚਿਆ ਇਤਿਹਾਸ, ਸਕੁਐਸ਼ ‘ਚ ਦੀਪਿਕਾ ਪੱਲੀਕਲ ਤੇ ਹਰਿੰਦਰਪਾਲ ਸੰਧੂ ਨੇ ਜਿੱਤਿਆ ਸੋਨ ਤਮਗਾ

ਚੀਨ ਵਿੱਚ ਖੇਡੀਆਂ ਜਾ ਰਹੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਦੀ ਝੋਲੀ ਵਿੱਚ ਇੱਕ ਹੋਰ ਗੋਲਡ ਮੈਡਲ ਪਿਆ ਹੈ। ਸਕੁਐਸ਼ ਵਿੱਚ ਭਾਰਤ ਨੂੰ ਮਿਕਸਡ ਡਬਲਜ਼...

ਅੱਜ ਤੋਂ ਹੋਵੇਗਾ ਵਨਡੇ ਵਿਸ਼ਵ ਕੱਪ ਦਾ ਆਗਾਜ਼, ਇੰਗਲੈਂਡ ਤੇ ਨਿਊਜ਼ੀਲੈਂਡ ਦੀ ਟੀਮ ਹੋਵੇਗੀ ਆਹਮੋ-ਸਾਹਮਣੇ

ਵਨਡੇ ਵਿਸ਼ਵ ਕੱਪ 2023 ਦੀ ਸ਼ੁਰੂਆਤ ਅੱਜ ਤੋਂ ਹੋ ਰਹੀ ਹੈ। 46 ਦਿਨ ਤੱਕ ਚੱਲਣ ਵਾਲੇ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਡਿਫੈਂਡਿੰਗ ਚੈਂਪੀਅਨ...

Asian Games 2023: ਤੀਰਅੰਦਾਜ਼ੀ ‘ਚ ਮਹਿਲਾ ਕੰਪਾਊਂਡ ਟੀਮ ਨੇ ਜਿੱਤਿਆ ਸੋਨ ਤਮਗਾ

ਏਸ਼ੀਅਨ ਖੇਡਾਂ ਵਿੱਚ ਭਾਰਤ ਦੀ ਝੋਲੀ ਇੱਕ ਹੋਰ ਗੋਲਡ ਪਿਆ ਹੈ। ਤੀਰਅੰਦਾਜ਼ੀ ਵਿੱਚ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਭਾਰਤ ਦੀ...

ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ AG, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਸੂਤਰ

ਸੂਤਰਾਂ ਦੇ ਹਵਾਲੇ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੱਸਿਆ...

ਏਸ਼ੀਅਨ ਗੇਮਸ : ਜੈਵਲਿਨ ਥਰੋਅ ‘ਚ ਭਾਰਤ ਨੂੰ ਦੋ ਤਮਗੇ, ਨੀਰਜ ਨੇ ਗੋਲਡ ਤੇ ਕਿਸ਼ੋਰ ਨੇ ਚਾਂਦੀ ‘ਤੇ ਕੀਤਾ ਕਬਜ਼ਾ

ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੇ ਲਗਾਤਾਰ ਦੂਜੀ ਵਾਰ ਏਸ਼ੀਆਈ ਖੇਡਾਂ ਵਿਚ ਭਾਲਾ ਸੁੱਟ ਮੁਕਾਬਲੇ ਵਿਚ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ...