Oct 04

AAP ਸਾਂਸਦ ਸੰਜੇ ਸਿੰਘ ਗ੍ਰਿਫਤਾਰ, ਸ਼ਰਾਬ ਘਪਲੇ ‘ਚ 10 ਘੰਟੇ ਦੀ ਪੁੱਛਗਿਛ ਦੇ ਬਾਅਦ ED ਦਾ ਐਕਸ਼ਨ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਦਿੱਲੀ ਵਾਲੇ ਘਰ ‘ਤੇ ਸਵੇਰੇ 7 ਵਜੇ ਈਡੀ...

ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਬਠਿੰਡਾ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬਠਿੰਡਾ ਦੀ ਅਦਾਲਤ ਨੇ ਮਾਡਲ ਟਾਊਨ...

ਮਹਾਦੇਵ ਆਨਲਾਈਨ ਗੇਮਿੰਗ ਐਪ ਮਾਮਲੇ ‘ਚ ਰਣਬੀਰ ਕਪੂਰ ਨੂੰ ED ਨੇ ਕੀਤਾ ਤਲਬ, 6 ਅਕਤੂਬਰ ਨੂੰ ਹੋਵੇਗੀ ਪੁੱਛਗਿਛ

ਬਾਲੀਵੁੱਡ ਦੇ ਚਾਕਲੇਟੀ ਬੁਆਏ ਰਣਬੀਰ ਕਪੂਰ ਵੱਡੀ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਦਰਅਸਲ ਐਕਟਰ ਨੂੰ ‘ਮਹਾਦੇਵ ਬੁੱਕ’ ਆਨਲਾਈਨ...

SYL ਮੁੱਦੇ ‘ਤੇ ਪੰਜਾਬ ਸਰਕਾਰ ‘ਤੇ ਸਖਤ ਹੋਈ ਸੁਪਰੀਮ ਕੋਰਟ, ਕਿਹਾ- ‘ਸਿਆਸਤ ਨਾ ਕਰੇ ਪੰਜਾਬ ਸਰਕਾਰ’

ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ’ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ...

Asian games : ਤੀਰਅੰਦਾਜ਼ੀ ‘ਚ Gold ਜਿੱਤ ਭਾਰਤ ਨੇ ਰਚਿਆ ਇਤਿਹਾਸ, ਸਭ ਤੋਂ ਵੱਧ ਮੈਡਲ ਜਿੱਤਣ ਦਾ ਰਿਕਾਰਡ ਤੋੜਿਆ

ਏਸ਼ਿਆਈ ਖੇਡਾਂ 2023 ਵਿੱਚ 11ਵੇਂ ਦਿਨ ਤੀਰਅੰਦਾਜ਼ਾਂ ਨੇ ਭਾਰਤ ਨੂੰ 16ਵਾਂ ਸੋਨ ਤਗ਼ਮਾ ਦਿਵਾਇਆ ਹੈ। ਓਜਸ ਅਤੇ ਜੋਤੀ ਦੀ ਜੋੜੀ ਨੇ ਤੀਰਅੰਦਾਜ਼ੀ...

ਭਾਰਤ ਦੀ ਸਖਤੀ ਮਗਰੋਂ ਨਰਮ ਪਏ ਟਰੂਡੋ, ਬੋਲੇ- ‘ਰਿਸ਼ਤੇ ਵਿਗਾੜਣਾ ਨਹੀਂ ਚਾਹੁੰਦੇ’

ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਆਪਣੇ 41...

ਸਿੱਕਮ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ, ਅਚਾਨਕ ਆਏ ਹੜ੍ਹ ‘ਚ ਰੁੜੇ ਫੌਜ ਦੇ 23 ਜਵਾਨ, ਭਾਲ ਜਾਰੀ

ਸਿੱਕਮ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਉੱਤਰੀ ਸਿੱਕਮ ਵਿੱਚ ਲਹੋਨਾਕ ਝੀਲ ਉੱਤੇ ਬੱਦਲ ਫਟਣ ਕਾਰਨ ਲਾਚੇਨ ਘਾਟੀ ਵਿੱਚ ਤੀਸਤਾ ਨਦੀ ਵਿੱਚ...

ਆਪ MP ਦੇ ਘਰ ਤੜਕੇ-ਤੜਕੇ ED ਨੇ ਮਾਰਿਆ ਛਾਪਾ, ਪਾਰਟੀ ਬੋਲੀ, ‘ਅਸੀਂ ਡਰਨ ਵਾਲੇ ਨਹੀਂ’

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਬੁੱਧਵਾਰ (4 ਅਕਤੂਬਰ) ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ...

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੇ ਹੁਕਮ, ਫਰਵਰੀ ਤੇ ਅਗਸਤ ‘ਚ ਸੇਵਾਮੁਕਤ ਹੋਣ ਵਾਲੇ ਪ੍ਰਿੰਸੀਪਲਾਂ ਦੇ ਸੇਵਾਕਾਲ ‘ਚ ਵਾਧਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 31 ਅਗਸਤ ਤੋਂ 28 ਫਰਵਰੀ ਤਕ ਰਿਟਾਇਰ ਹੋਣ ਵਾਲੇ ਪ੍ਰਿੰਸੀਪਲਾਂ ਦੇ ਸੇਵਾ...

ਦਿੱਲੀ-NCR ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਦੇਰ ਤੱਕ ਕੰਬੀ ਧਰਤੀ

ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਾਫੀ ਦੇਰ...

ਐਕਸ਼ਨ ‘ਚ ਮਾਨ ਸਰਕਾਰ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਰੈਵੇਨਿਊ ਰਿਕਾਰਡ ‘ਚ ਲੱਗੇਗੀ ਲਾਲ ਲਕੀਰ

ਪੰਜਾਬ ਵਿੱਚ ਇਸ ਵਾਰ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ 15 ਸਤੰਬਰ ਤੋਂ ਝੋਨੇ ਦੀ ਕਟਾਈ ਸ਼ੁਰੂ ਹੋ...

CM ਮਾਨ ਨੇ ਗਵਰਨਰ ਨੂੰ ਕਰਜ਼ੇ ਦਾ ਦਿੱਤਾ ਕੱਲਾ-ਕੱਲਾ ਹਿਸਾਬ, ਬੋਲੇ- ‘ਪਿਛਲੀਆਂ ਸਰਕਾਰਾਂ ਦਾ ਵੀ ਭਰ ਰਹੇ ਹਾਂ’

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ BL ਪੁਰੋਹਿਤ ਨੂੰ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਇਸ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ...

ਪੰਜਾਬ ਸਰਕਾਰ ਵੱਲੋਂ ਅਕਤੂਬਰ ‘ਚ ਛੁੱਟੀਆਂ ਦਾ ਕੈਲੰਡਰ ਜਾਰੀ, ਇੰਨੇ ਦਿਨਾਂ ਲਈ ਬੰਦ ਰਹਿਣਗੇ ਵਿੱਦਿਅਕ-ਸਿਖਲਾਈ ਅਦਾਰੇ

ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਕੈਲੰਡਰ ਮੁਤਾਬਕ ਪੰਜਾਬ ਵਿੱਚ 11 ਦਿਨਾਂ ਲਈ...

ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ

ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਚੱਲ ਰਹੇ ਤਣਾਅ ਵਿਚਾਲੇ ਭਾਰਤ ਨੇ ਕੈਨੇਡਾ ਨੂੰ ਆਪਣੇ ਦਰਜਨਾਂ ਡਿਪਲੋਮੈਟਿਕ ਸਟਾਫ...

ਮਾਨ ਸਰਕਾਰ ਦਾ ਕੋਚਾਂ ਨੂੰ ਵੱਡਾ ਤੋਹਫਾ, ਤਨਖਾਹਾਂ ‘ਚ 2 ਤੋਂ ਢਾਈ ਗੁਣਾ ਕੀਤਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਆਂ ਕੋਸ਼ਿਸ਼ਾਂ ਅਧੀਨ ਸੂਬੇ ਵਿਚ...

CM ਮਾਨ ਦਾ ਵੱਡਾ ਐਲਾਨ-‘ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰ ਦੇਵੇਗੀ ਪਿੰਡਾਂ ਚ ਚਲਾਉਣ ਲਈ ਬੱਸਾਂ’

ਪਟਿਆਲਾ ਪਹੁੰਚੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ...

ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਮਾਡਲਿੰਗ ‘ਚ ਜਿੱਤਿਆ Mrs. Punjab ਦਾ ਖਿਤਾਬ

ਪੰਜਾਬ ਪੁਲਿਸ ਚ ਹੈਡ ਕਾਂਸਟੇਬਲ ਦੀ ਨੌਕਰੀ ਕਰ ਰਹੀ ਸੁਖਪ੍ਰੀਤ ਕੌਰ ਨੇ ਆਪਣੀ ਨੌਕਰੀ ਦੇ ਨਾਲ ਨਾਲ ਮਾਡਲਿੰਗ ਮੁਕਾਬਲੇ ‘ਚ ਮਿਸਿਜ਼ ਪੰਜਾਬ...

ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਅੱਜ, PM ਮੋਦੀ ਸਣੇ ਕਈ ਨੇਤਾਵਾਂ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ

ਅੱਜ ਦੇਸ਼ ਭਰ ਵਿੱਚ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਮਹਾਤਮਾ ਗਾਂਧੀ ਦਾ ਜਨਮ ਦਿਨ ਹਰ ਸਾਲ 2 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਪ੍ਰਧਾਨ...

ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਭੁੱਜੇ ਛੋਲੇ, ਦਿਲ ਰਹੇਗਾ ਹੈਲਦੀ, ਮਿਲਣਗੇ ਹੋਰ ਵੀ ਫਾਇਦੇ

ਭੁੱਜੇ ਛੋਲਿਆਂ ਨੂੰ ਸਰੀਰ ਲਈ ਰਾਮਬਾਣ ਮੰਨਿਆ ਜਾਂਦਾ ਹੈ। ਸਿਹਤ ਮਾਹਿਰਾਂ ਮੁਤਾਬਕ ਹਰ ਰੋਜ਼ ਭੁੱਜੇ ਛੋਲੇ ਖਾਣ ਨਾਲ ਨਾ ਸਿਰਫ਼ ਭਾਰ ਤੇਜ਼ੀ...

Asian Games 2023 : ਭਾਰਤ ਦੀ ਝੋਲੀ ਪਿਆ 13ਵਾਂ ਗੋਲਡ, ਤੇਜਿੰਦਰ ਤੂਰ ਨੇ ਸ਼ਾਟ ਪੁਟ ‘ਚ ਜਿੱਤਿਆ ਸੋਨ ਤਮਗਾ

19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਝੋਲੀ ‘ਚ 13ਵਾਂ ਸੋਨ ਤਮਗਾ ਪਿਆ ਹੈ। ਤੇਜਿੰਦਰ ਪਾਲ ਸਿੰਘ ਤੂਰ ਨੇ ਚੀਨ ਦੇ ਹਾਂਗਜ਼ੂ ਵਿੱਚ ਸ਼ਾਟ ਪੁਟ...

Asian Games 2023 : ਪਿਤਾ ਦੇ ਨਕਸ਼ੇ-ਕਦਮਾਂ ‘ਤੇ ਧੀ, ਪੰਜਾਬ ਦੀ ਰਾਜੇਸ਼ਵਰੀ ਨੇ ਸ਼ੂਟਿੰਗ ‘ਚ ਜਿੱਤਿਆ ਸਿਲਵਰ

ਏਸ਼ਿਆਈ ਖੇਡਾਂ 2023 ਵਿੱਚ ਐਤਵਾਰ ਨੂੰ ਹੁਣ ਤੱਕ ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਸੋਨਾ ਅਤੇ ਚਾਂਦੀ ਦਾ ਤਮਗਾ ਜਿੱਤ ਲਿਆ ਹੈ। ਭਾਰਤ ਦੀ...

ਭਲਕੇ ਪੰਜਾਬ ਦੇ ਦੌਰੇ ‘ਤੇ ਰਾਹੁਲ ਗਾਂਧੀ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਕਾਂਗਰਸ ਨੇਤਾ ਰਾਹੁਲ ਗਾਂਧੀ ਭਲਕੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਯਾਨੀ 2 ਅਕਤੂਬਰ ਦਿਨ ਸੋਮਵਾਰ ਨੂੰ ਰਾਹੁਲ...

ਪੰਜਾਬ ‘ਚ ਝੋਨੇ ਦੀ ਸੁਚਾਰੂ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ. ਗੁਰਮੀਤ ਸਿੰਘ ਗੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ...

CM ਮਾਨ ਤੇ ਕੇਜਰੀਵਾਲ ਭਲਕੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ‘ਚ ਕਰਨਗੇ ਨਵੇਂ ਵਾਰਡ ਦਾ ਉਦਘਾਟਨ

ਪੰਜਾਬ ਸਰਕਾਰ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ, 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਦੇਸ਼ਵਾਸੀ ਬਾਪੂ ਨੂੰ ਅਰਪਿਤ ਕਰਨਗੇ ਸ਼ਰਧਾਂਜਲੀ, PM ਮੋਦੀ ਬੋਲੇ-‘ਸਵੱਛ ਭਾਰਤ ਸਾਂਝੀ ਜ਼ਿੰਮੇਵਾਰੀ’

ਪੂਰੇ ਦੇਸ਼ ਵਿਚ ਲੋਕ ਅੱਜ ਸਵੇਰੇ 10 ਵਜੇ ਤੋਂ ਸਵੱਛਤਾ ਮੁਹਿੰਮ ਵਿਚ ਹਿੱਸਾ ਲੈ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ...

ਤਿਓਹਾਰੀ ਸੀਜ਼ਨ ‘ਚ ਮਹਿੰਗਾਈ ਦਾ ਤਗੜਾ ਝਟਕਾ! 209 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਸਿਲੰਡਰ

ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧੇ ਦਾ ਐਲਾਨ ਕੀਤਾ ਹੈ। 1 ਅਕਤੂਬਰ ਯਾਨੀ ਅੱਜ ਤੋਂ 19 ਕਿਲੋਗ੍ਰਾਮ ਵਾਲੇ...

ਤਾਮਿਲਨਾਡੂ ‘ਚ ਭਿਆਨਕ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 8 ਲੋਕਾਂ ਦੀ ਮੌ.ਤ, ਕਈ ਜ਼ਖਮੀ

ਤਾਮਿਲਨਾਡੂ ਦੇ ਪਹਾੜੀ ਜ਼ਿਲ੍ਹੇ ਨੀਲਗਿਰੀ ਵਿਚ ਦੇਰ ਸ਼ਾਮ ਇਕ ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿਗਣ ਨਾਲ ਮੌਤ ਹੋ ਗਈ ਹੈ ਤੇ ਕਈ ਜ਼ਖਮੀ ਹੋ...

ਰਾਹਤ ਭਰੀ ਖਬਰ, ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹੋਇਆ ਖਤਮ, ਫਿਰ ਤੋਂ ਪਟੜੀਆਂ ‘ਤੇ ਦੌੜਣਗੀਆਂ ਟ੍ਰੇਨਾਂ

ਰੇਲ ਮੁਸਾਫਰਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ ਤੇ ਜਲਦ ਹੀ ਸਕਿਓਰਿਟੀ ਚੈੱਕ ਦੇ ਬਾਅਦ...

2000 ਦੇ ਨੋਟ ਬਦਲਣ ਦੀ ਮਿਆਦ ਇਕ ਹਫਤਾ ਵਧੀ, RBI ਨੇ ਜਾਰੀ ਕੀਤਾ ਨਵਾਂ ਸਰਕੂਲਰ

ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਰੁਪਏ ਦਾ ਨੋਟ ਬੈਂਕ ਵਿਚ ਜਮ੍ਹਾ ਕਰਨ ਜਾਂ ਇਸ ਨੂੰ ਦੂਜੇ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ ਵਧਾ...

ਸਿਹਤ ਮੰਤਰੀ ਦਾ ਪੰਜਾਬ ਦੇ ਲੋਕਾਂ ਨੂੰ ਤੋਹਫਾ, ਕਿਹਾ-‘ਸਾਰੇ ਹਸਪਤਾਲਾਂ ‘ਚ Patient Facilitation ਸੈਂਟਰ ਬਣਨਗੇ’

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਦੇ ਖੇਤਰ ਵਿਚ ਵੱਡੀ...

ਏਸ਼ੀਆਈ ਖੇਡਾਂ 2023 : ਭਾਰਤੀ ਪੁਰਸ਼ ਸਕੁਐਸ਼ ਟੀਮ ਨੇ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਏਸ਼ੀਆਈ ਖੇਡਾਂ ਦਾ ਅੱਜ 7ਵਾਂ ਦਿਨ ਹੈ। 6 ਦਿਨਾਂ ਵਿਚ ਭਾਰਤ ਦੀ ਝੋਲੀ ਵਿਚ ਕੁੱਲ 33 ਤਮਗੇ ਆਏ। ਮੁਕਾਬਲੇ ਦੇ ਪਹਿਲੇ ਦਿਨ ਭਾਰਤ ਨੂੰ 5, ਦੂਜੇ ਦਿਨ 6,...

ਪੰਜਾਬ ਦੀ ਸ਼੍ਰੇਆ ਮੈਣੀ ਨੂੰ NSS ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਸਨਮਾਨ

ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ...

ਨਿਸ਼ਾਨੇਬਾਜ਼ੀ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ, ਸਰਬਜੋਤ ਸਿੰਘ ਤੇ ਦਿਵਿਆ ਨੇ ਜਿੱਤਿਆ ਚਾਂਦੀ ਦਾ ਤਗਮਾ

ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਹੋਣਹਾਰ ਖਿਡਾਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ...

CM ਮਾਨ ਦਾ ਐਲਾਨ- ‘ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ NOC ਦਾ ਮੁੱਦਾ ਕਰਾਂਗੇ ਹੱਲ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚੇ। ਇਥੇ ਉ੍ਨਹਾਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ ਅਤੇ...

ਮਹਿਲਾ ਰਿਜ਼ਰਵੇਸ਼ਨ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

ਮਹਿਲਾ ਰਿਜ਼ਰਵੇਸ਼ਨ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਚੰਗੀ ਖਬਰ ਆਈ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਹਾਲ ਹੀ ਵਿੱਚ ਪਾਸ ਹੋਏ ਮਹਿਲਾ...

ਪਾਕਿਸਤਾਨ ‘ਚ ਬਲੂਚਿਸਤਾਨ ‘ਚ ਜ਼ੋਰਦਾਰ ਧਮਾਕਾ, 50 ਤੋਂ ਵੱਧ ਲੋਕਾਂ ਦੀ ਮੌ.ਤ, 100 ਜ਼ਖਮੀ

ਪਾਕਿਸਤਾਨ ਦਾ ਬਲੂਚਿਸਤਾਨ ਸ਼ੁੱਕਰਵਾਰ ਨੂੰ ਇੱਕ ਹੋਰ ਵੱਡੇ ਧਮਾਕੇ ਬਾਲ ਦਹਿਲ ਗਿਆ ਹੈ। ਇੱਥੋਂ ਦੇ ਮਸਤੁੰਗ ਜ਼ਿਲ੍ਹੇ ਵਿੱਚ ਮਦੀਨਾ ਮਸਜਿਦ ਦੇ...

ਭਾਰਤੀ ਮਹਿਲਾ ਨਿਸ਼ਾਨੇਬਾਜ਼ਾਂ ਨੇ ਰਚਿਆ ਇਤਿਹਾਸ, ਪਾਕਿ ਦੀ ਨਿਸ਼ਾਨੇਬਾਜ਼ ਨੂੰ ਪਛਾੜ ਗੋਲਡ ਤੇ ਸਿਲਵਰ ਕੀਤਾ ਆਪਣੇ ਨਾਂਅ

ਸ਼ੂਟਿੰਗ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। 10 ਮੀਟਰ ਏਅਰ ਪਿਸਟਲ ਮਹਿਲਾ ਈਵੈਂਟ ਵਿੱਚ ਪਲਕ ਨੇ ਗੋਲਡ ਤੇ ਈਸ਼ਾ ਸਿੰਘ ਨੇ ਸਿਲਵਰ ਆਪਣੇ...

ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ

ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ...

ਨਿਤਿਨ ਗਡਕਰੀ ਦਾ ਵੱਡਾ ਐਲਾਨ-‘ਸਾਲ ਦੇ ਅਖੀਰ ਤੱਕ ਟੋਏ ਮੁਕਤ ਹੋ ਜਾਣਗੇ ਦੇਸ਼ ਦੇ ਸਾਰੇ ਰਾਜਮਾਰਗ’

ਦੇਸ਼ ਵਿਚ ਐਕਸਪ੍ਰੈਸ ਵੇ ਦਾ ਜਾਲ ਵਿਛਾਉਣ ਵਿਚ ਲੱਗੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਇਸ ਸਾਲ...

ਏਸ਼ੀਅਨ ਗੇਮਸ 2023 : ਸ਼ੂਟਿੰਗ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਗੋਲਡ, 50 ਮੀਟਰ ਰਾਈਫਲ ਪੁਰਸ਼ ਟੀਮ ਨੇ ਜਿੱਤਿਆ ਤਮਗਾ

ਏਸ਼ੀਆਈ ਖੇਡਾਂ ਦਾ ਅੱਜ 6ਵਾਂ ਦਿਨ ਹੈ। ਭਾਰਤ ਨੂੰ ਸ਼ੂਟਿੰਗ ਵਿਚ 2 ਤਮਗੇ ਮਿਲੇ ਹਨ। 50 ਮੀਟਰ ਰਾਈਫਲ 3 ਪੁਜ਼ੀਸ਼ਨ ਪੁਰਸ਼ ਟੀਮ ਮੁਕਾਬਲੇ ਵਿਚ ਸੋਨ...

PRTC ਕਾਂਟ੍ਰੈਕਟ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਮੀਟਿੰਗ ਦਾ ਬਦਲਿਆ ਸਮਾਂ, ਹੁਣ ਇਸ ਦਿਨ ਹੋਵੇਗੀ ਬੈਠਕ

ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਪੰਜਾਬ ਦੀ ਸੂਬਾ ਸਰਕਾਰ ਨਾਲ ਮੀਟਿੰਗ ਦਾ ਸਮਾਂ ਵਧਾ ਦਿੱਤਾ ਗਿਆ ਹੈ। ਨਾਲ ਹੀ ਇਹ ਮੀਟਿੰਗ ਹੁਣ...

ਰੇਲ ਰੋਕੋ ਅੰਦੋਲਨ : ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ

6 ਸੂਬਿਆਂ ਦੇ 19 ਕਿਸਾਨ ਸੰਗਠਨ 3 ਦਿਨਾ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਜਿਸ ਕਾਰਨ ਰੇਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ...

ਰੇਲਾਂ ਦੀਆਂ ਪੱਟੜੀਆਂ ‘ਤੇ ਬੈਠੇ ਕਿਸਾਨ, ਗੋਰਾਇਆ-ਫਗਵਾੜਾ ਸਣੇ ਕਈ ਥਾਵਾਂ ‘ਤੇ ਰੋਕੀਆਂ ਟ੍ਰੇਨਾਂ, ਯਾਤਰੀ ਫ਼ਸੇ

ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ...

CM ਮਾਨ ਦਾ ਵੱਡਾ ਐਲਾਨ-‘ਪਿੰਡ ਮੋਰਾਂਵਾਲੀ ‘ਚ ਬਹੁਤ ਸ਼ਾਨਦਾਰ ਬਣਾਵਾਂਗੇ ਮਿਊਜ਼ੀਅਮ ਤੇ ਲਾਇਬ੍ਰੇਰੀ’

ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਖਟਕੜਾ ਕਲਾਂ ਪਹੁੰਚੇ। ਇਥੇ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਉਨ੍ਹਾਂ...

1 ਅਕਤੂਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਨਵੀਂ ਟਾਈਮਿੰਗ ਬਾਰੇ

ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ...

ਨਵ-ਨਿਯੁਕਤ ਪਟਵਾਰੀਆਂ ਦਾ ਵਿੱਤੀ ਭੱਤਾ ਵੱਧ ਕੇ ਹੋਇਆ 18,000 ਰੁ. ਮਹੀਨਾ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ 710 ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਰੀਆਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ...

ਮਾਨ ਸਰਕਾਰ ਦਾ ਤੋਹਫਾ, ਇਨ੍ਹਾਂ ਆਟੋ ਚਾਲਕਾਂ ਨੂੰ ਈ-ਰਿਕਸ਼ਾ ਕਰਵਾਏ ਜਾਣਗੇ ਉਪਲਬੱਧ

ਆਟੋ ਚਾਲਕਾਂ ਨੂੰ ਮਾਨ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ। CM ਮਾਨ ਵੱਲੋਂ ਅਨੁਸੂਚਿਤ ਜਾਤੀ ਦੇ ਆਟੋ ਚਾਲਕਾਂ ਨੂੰ ਡੀਜ਼ਲ, ਪੈਟਰੋਲ...

ਕ੍ਰਿਕਟਰ ਵੀਰੇਂਦਰ ਸਹਿਵਾਗ ਦੇ ਭਰਾ ਸਣੇ 2 ਖਿਲਾਫ FIR, ਚੈੱਕ ਬਾਊਂਸ ਮਾਮਲੇ ‘ਚ ਹੋਈ ਕਾਰਵਾਈ

ਕ੍ਰਿਕਟਰ ਵੀਰੇਂਦਰ ਸਹਿਵਾਗ ਦੇ ਭਰਾ ਤੇ ਉਸ ਦੇ ਦੋ ਸਾਥੀਆਂ ਖਿਲਾਫ ਅਦਾਲਤ ਦੇ ਹੁਕਮ ‘ਤੇ ਆਈਪੀਸੀ ਦੀ ਧਾਰਾ 174 ਏ ਤਹਿਤ ਮੁਕੱਦਮਾ ਦਰਜ ਕੀਤਾ...

19 ਕਿਸਾਨ ਸੰਗਠਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੋਂ ਸ਼ੁਰੂ, ਤਿੰਨ ਦਿਨ ਟਰੈਕ ‘ਤੇ ਦੇਣਗੇ ਧਰਨਾ

ਉੱਤਰ ਭਾਰਤ ਦੇ 6 ਸੂਬਿਆਂ ਦੇ 19 ਕਿਸਾਨ ਸੰਗਠਨ ਕੇਂਦਰ ਸਰਕਾਰ ਦੇ ਕਿਸਾਨੀ ਮੁੱਦਿਆਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾ...

NDPS ਮਾਮਲੇ ‘ਚ ਪੁਲਿਸ ਦੀ ਕਾਰਵਾਈ, ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਖਹਿਰਾ ਨੂੰ ਉਨ੍ਹਾਂ...

ਪਤੀ ਦੀ ਸਹਿਮਤੀ ਤੋਂ ਬਿਨਾਂ ਪਤਨੀ ਵੇਚ ਸਕਦੀ ਹੈ ਜਾਇਦਾਦ- ਹਾਈਕੋਰਟ ਦਾ ਵੱਡਾ ਫੈਸਲਾ

ਕਲਕੱਤਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਪਤਨੀ ਆਪਣੇ ਪਤੀ ਦੀ ਸਹਿਮਤੀ ਲਏ ਬਿਨਾਂ ਕੋਈ ਵੀ ਜਾਇਦਾਦ ਵੇਚ ਸਕਦੀ ਹੈ,...

ਖਿਡੌਣਾ ਸਮਝ ਬੱਚੇ ਘਰ ਲੈ ਆਏ ਖ਼ਤਰਨਾਕ ਰਾਕੇਟ ਲਾਂਚਰ, ਜ਼ਬਰਦਸਤ ਧਮਾਕੇ ‘ਚ ਗਈਆਂ 8 ਜਾ.ਨਾਂ

ਪਾਕਿਸਤਾਨ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਿੰਧ ਸੂਬੇ ‘ਚ ਧਮਾਕੇ ਕਾਰਨ 8 ਲੋਕਾਂ ਦੀ...

ਮਥੁਰਾ ਰੇਲਵੇ ਸਟੇਸ਼ਨ ‘ਤੇ ਵਾਪਰਿਆ ਵੱਡਾ ਹਾ.ਦਸਾ, ਟ੍ਰੈਕ ਛੱਡ ਪਲੇਟਫਾਰਮ ‘ਤੇ ਚੜ੍ਹੀ ਟ੍ਰੇਨ

ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ, ਜਿੱਥੇ ਸ਼ਕੂਰਬਸਤੀ ਤੋਂ ਆ ਰਹੀ ਇੱਕ EMU ਟ੍ਰੇਨ ਮਥੁਰਾ ਜੰਕਸ਼ਨ ‘ਤੇ ਹਾ.ਦਸੇ ਦਾ...

ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ‘ਚ ਲੱਗੀ ਭਿਆ.ਨਕ ਅੱਗ, 100 ਤੋਂ ਵੱਧ ਲੋਕਾਂ ਦੀ ਮੌ.ਤ, 150 ਜ਼ਖਮੀ

ਇਰਾਕ ਵਿੱਚ ਬੁੱਧਵਾਰ ਨੂੰ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ। ਇਸ ਹਾਦਸੇ ਵਿੱਚ 150 ਤੋਂ ਜ਼ਿਆਦਾ ਲੋਕ...

ਭਾਰਤ-ਆਸਟ੍ਰੇਲੀਆ ਵਿਚਾਲੇ ਤੀਜਾ ਵਨਡੇ ਮੈਚ ਅੱਜ, ਟੀਮ ਇੰਡੀਆ ਕੋਲ ਪਹਿਲੀ ਵਾਰ ਕੰਗਾਰੂਆਂ ‘ਤੇ ਕਲੀਨ ਸਵੀਪ ਕਰਨ ਦਾ ਮੌਕਾ

ਭਾਰਤ-ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਤੇ ਆਖਰੀ ਮੈਚ ਅੱਜ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ...

ਏਸ਼ੀਆਈ ਖੇਡਾਂ ‘ਚ ਭਾਰਤ ਨੂੰ ਮਿਲਿਆ ਚੌਥਾ ਗੋਲਡ, 25 ਮੀਟਰ ਰੈਪਿਡ ‘ਚ ਮਹਿਲਾ ਟੀਮ ਨੇ ਜਿੱਤਿਆ ਸੋਨ ਤਮਗਾ

ਏਸ਼ੀਆਈ ਖੇਡਾਂ ਦੇ ਚੌਥੇ ਦਿਨ ਦੀ ਸ਼ੁਰੂਆਤ ਭਾਰਤ ਲਈ ਚੰਗੀ ਰਹੀ। ਨਿਸ਼ਾਨੇਬਾਜ਼ੀ ‘ਚ ਚਾਂਦੀ ਦੇ ਤਗਮੇ ਤੋਂ ਬਾਅਦ ਹੁਣ ਭਾਰਤ ਨੂੰ ਗੋਲਡ...

BBMB ਦੇ ਚੇਅਰਮੈਨ ਵਜੋਂ ਮਨੋਜ ਤ੍ਰਿਪਾਠੀ ਦੀ ਨਿਯੁਕਤੀ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਬੀਐੱਮਬੀ ਨੂੰ ਆਪਣਾ ਨਵਾਂ ਚੇਅਰਮੈਨ ਮਿਲ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ...

ਕਿਸਾਨ ਦੀ ਧੀ ਨੇਹਾ ਠਾਕੁਰ ਨੇ ਵਧਾਇਆ ਦੇਸ਼ ਦਾ ਮਾਣ, ਸੇਲਿੰਗ ਮੁਕਾਬਲੇ ‘ਚ ਜਿੱਤਿਆ ਚਾਂਦੀ ਦਾ ਤਗਮਾ

ਏਸ਼ਿਆਈ ਖੇਡਾਂ 2023 ਵਿੱਚ ਮਹਿਲਾ ਡਿੰਗੀ ਸੇਲਿੰਗ ਮੁਕਾਬਲੇ ਵਿੱਚ ਨੇਹਾ ਠਾਕੁਰ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਇਸਦੇ ਨਾਲ ਹੀ ਏਸ਼ੀਅਨ...

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਇੱਕ ਇੱਕ ਨਵਾਂ ਮੋੜ ਆਇਆ ਹੈ। ਦਰਅਸਲ, ਸਹਿਜ ਅਰੋੜਾ ਨੇ ਸੋਸ਼ਲ ਮੀਡੀਆ...

ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ।...

ਪੰਜਾਬ ਦੇ 7 ਖਿਡਾਰੀ ਏਸ਼ਿਆਈ ਖੇਡਾਂ ‘ਚ ਚਮਕੇ, ਇੱਕ ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਸੋਮਵਾਰ ਨੂੰ ਪੰਜਾਬ ਦੇ 7 ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਅਤੇ ਕੁਸ਼ਤੀ ‘ਚ ਤਗਮੇ...

ਏਸ਼ੀਅਨ ਗੇਮਸ ‘ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਸਿੰਗਾਪੁਰ ਨੂੰ 16-1 ਨਾਲ ਹਰਾਇਆ

ਏਸ਼ੀਆਈ ਖੇਡਾਂ 2023 ਵਿਚ ਭਾਰਤ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ। ਪਹਿਨ ਦਿਨ ਦੇਸ਼ ਨੂੰ 5 ਤੇ ਦੂਜੇ ਦਿਨ 6 ਤਮਗੇ ਮਿਲੇ। ਭਾਰਤ ਕੁੱਲ 11 ਤਮਗਿਆਂ ਨਾਲ 5ਵੇਂ...

PM ਮੋਦੀ ਦਾ ਸੋਸ਼ਲ ਮੀਡੀਆ ‘ਤੇ ਜਲਵਾ, WhatsApp Channel ‘ਤੇ ਇਕ ਹਫਤੇ ‘ਚ ਸਬਸਕ੍ਰਾਈਬਰ 50 ਲੱਖ ਦੇ ਪਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਸ਼ਲ ਮੀਡੀਆ ‘ਤੇ ਗਜ਼ਬ ਦੀ ਲੋਕਪ੍ਰਿਯਤਾ ਹੈ। ਐਕਸ, ਫੇਸਬੁੱਕ ਦੇ ਬਾਅਦ ਹੁਣ ਵ੍ਹਟਸਐਪ ‘ਤੇ ਉਨ੍ਹਾਂ...

ਏਸ਼ੀਆਈ ਖੇਡਾਂ 2023 ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਸ ਦੇ ਫਾਈਨਲ ਮੁਕਾਬਲੇ ਵਿਚ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 19 ਦੌੜਾਂ ਤੋਂ ਹਰਾ ਕੇ ਗੋਲਡ ਮੈਡਲ ਜਿੱਤ ਲਿਆ ਹੈ। ਏਸ਼ੀਅਨ...

CM ਮਾਨ ਨੇ ਨਵੀਂ ਵਿਆਹੀ ਜੋੜੀ ਰਾਘਵ ਚੱਢਾ ਤੇ ਪਰਨੀਤੀ ਚੋਪੜਾ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਬਾਲੀਵੁੱਡ ਅਭਿਨੇਤਰੀ ਪਰਨੀਤੀ ਚੋਪੜਾ ਨਾਲ ਵਿਆਹ ਦੇ ਸੂਤਰ ਵਿਚ ਬੰਨ੍ਹੇ ਜਾ ਚੁੱਕੇ ਹਨ।...

CM ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹੋਈ ਦੁਰਘਟਨਾਗ੍ਰਸਤ, ਵਾਲ-ਵਾਲ ਬਚੇ ਬਲਤੇਜ ਪੰਨੂੰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਅੱਜ ਸਵੇਰੇ ਇਸ ਸੜਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ।ਸਵੇਰੇ...

ਵਿਜੀਲੈਂਸ ਦੀ ਕਾਰਵਾਈ,ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਣੇ 6 ਖਿਲਾਫ FIR, 2 ਗ੍ਰਿਫਤਾਰ

ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ ਖਿਲਾਫ 24 ਸਤੰਬਰ ਨੂੰ...

ਸੁਲਤਾਨਪੁਰ ਲੋਧੀ : ਬਿਆਸ ਦਰਿਆ ‘ਚ ਡੁੱਬਣ ਨਾਲ 2 ਬੱਚਿਆਂ ਦੀ ਮੌ.ਤ, ਖੇਡਦੇ ਸਮੇਂ ਵਾਪਰਿਆ ਹਾਦਸਾ

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਖੇਡਦਿਆਂ 2 ਮਾਸੂਮ ਬੱਚਿਆਂ ਦੀ ਬਿਆਸ ਦਰਿਆ ਵਿਚ ਡੁੱਬਣ ਨਾਲ ਮੌਤ ਹੋ...

PM ਮੋਦੀ ਅੱਜ ਦੇਸ਼ ਨੂੰ ਦੇਣਗੇ 9 ਵੰਦੇ ਭਾਰਤ ਟ੍ਰੇਨ ਦਾ ਤੋਹਫਾ, ਰੇਲ ਮੰਤਰੀ ਅਸ਼ਵਨੀ ਵੈਸ਼ਣਵ ਵੀ ਹੋਣਗੇ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ 9 ਵੰਦੇ ਭਾਰਤ ਟ੍ਰੇਨਾਂ ਦਾ ਤੋਹਫਾ ਦੇਣਗੇ। ਪੀਐੱਮ ਮੋਦੀ ਮੱਧ ਰੇਲਵੇ ਦੀਆਂ ਦੋ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, IMD ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ ਵਿਚ ਮੌਸਮ ਨੇ ਕਰਵਟ ਬਦਲ ਲਈ ਹੈ। ਮੀਂਹ ਪੈਣ ਨਾਲ ਭਖਦੀ ਗਰਮੀ ਤੋਂ ਬਾਅਦ ਇਕਦਮ ਮੌਸਮ ਸੁਹਾਵਣਾ ਹੋ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ...

ਮਨਪ੍ਰੀਤ ਬਾਦਲ ਨੇ ਖੜਕਾਇਆ ਅਦਾਲਤ ਦਾ ਬੂਹਾ, ਗ੍ਰਿਫਤਾਰੀ ਤੋਂ ਬਚਣ ਲਈ ਕੀਤੀ ਅਗਾਊਂ ਜ਼ਮਾਨਤ ਦੀ ਕੀਤੀ ਮੰਗ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਮਨਪ੍ਰੀਤ...

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਪਰਨੀਤੀ ਚੋਪੜਾ ਤੇ ਰਾਘਵ ਚੱਢਾ, CM ਮਾਨ ਤੇ ਕੇਜਰੀਵਾਲ ਪਹੁੰਚੇ ਉਦੈਪੁਰ

ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਭਿਨੇਤਰੀ ਪਰਨੀਤੀ ਚੋਪੜਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ। ਉਹ ਉਦੈਪੁਰ ਦੇ ਲੀਲਾ ਪੈਲੇਸ ਵਿਚ 7 ਫੇਰੇ...

ਵੱਡੀ ਖ਼ਬਰ, .ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਪੈਰੋਲ, ਬੰਦੀ ਸਿੰਘਾਂ ਦੀ ਸੂਚੀ ‘ਚ ਸ਼ਾਮਲ ਏ ਨਾਂ

ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫਤਿਆਂ ਦੀ ਪੈਰੋਲ ਦਿੱਤੀ ਗਈ ਹੈ।...

‘ਜੇ ਕਿਸੇ ਇਕ ਨੂੰ ਚੁਣਨਾ ਪਿਆ ਤਾਂ ਅਮਰੀਕਾ ਭਾਰਤ ਨੂੰ ਚੁਣੇਗਾ’ : ਪੈਂਟਾਗਨ ਦੇ ਸਾਬਕਾ ਅਧਿਕਾਰੀ ਦਾ ਵੱਡਾ ਬਿਆਨ

ਭਾਰਤ ਦੇ ਕੈਨੇਡਾ ਵਿਚ ਵਧਦੇ ਤਣਾਅ ਦਰਮਿਆਨ ਪੈਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੂਬਿਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ...

ਸਿੱਖਿਆ ਮੰਤਰੀ ਬੈਂਸ ਨੇ 72 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਕੀਤਾ ਰਵਾਨਾ, ਦਿਖਾਈ ਹਰੀ ਝੰਡੀ

ਸਿੰਗਾਪੁਰ ਲਈ 72 ਪ੍ਰਿੰਸੀਪਲਾਂ ਦਾ 5-6ਵਾਂ ਬੈਂਚ ਰਵਾਨਾ ਹੋ ਗਿਆ ਹੈ। ਇਹ ਪ੍ਰਿੰਸੀਪਲ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿਚ...

NIEI ਸਿੰਗਾਪੁਰ ‘ਚ ਵਿਸ਼ੇਸ਼ ਟ੍ਰੇਨਿੰਗ ਲਈ ਪੰਜਾਬ ਦੇ 60 ਹੋਰ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਣਗੇ ਰਵਾਨਾ

ਪੰਜਾਬ ਸਰਕਾਰ ਦਾ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ‘ਤੇ ਖਾਸ ਧਿਆਨ ਹੈ। ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਟੀਚਰਾਂ...

ਭਾਰਤ-ਕੈਨੇਡਾ ਵਿਵਾਦ ‘ਤੇ MP ਸਾਹਨੀ ਨੇ ਪ੍ਰਗਟਾਈ ਚਿੰਤਾ, ਬੋਲੇ-‘ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ ‘ਤੇ ਪਾਬੰਦੀ ਦਾ ਨਤੀਜਾ’

ਚੰਡੀਗੜ੍ਹ : ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ ‘ਤੇ ਪ੍ਰਤੀਕਿਰਿਆ ਦਿੰਦੇ ਹੋਏ...

26 ਸਤੰਬਰ ਨੂੰ ਫਿਰੋਜ਼ਪੁਰ PGI ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ ਅਮਿਤ ਸ਼ਾਹ : ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਅਮਿਤ ਸ਼ਾਹ 26 ਸਤੰਬਰ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਫਿਰੋਜ਼ਪੁਰ ਪੀ.ਜੀ.ਆਈ....

ODI ਵਰਲਡ ਕੱਪ ਲਈ ਇਨਾਮੀ ਰਾਸ਼ੀ ਦਾ ਐਲਾਨ, ਚੈਂਪੀਅਨ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ

ਇੰਟਰਨੈਸ਼ਨਲ ਕ੍ਰਿਕਟ ਕੌਂਸਲ (ICC) ਨੇ ਭਾਰਤ ਵਿੱਚ ਹੋਣ ਵਾਲੇ ਆਉਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ (ODI ਵਿਸ਼ਵ ਕੱਪ 2023) ਲਈ ਇਨਾਮੀ ਰਾਸ਼ੀ ਦਾ ਐਲਾਨ...

ਰਾਜਪਾਲ ਦਾ CM ਮਾਨ ਨੂੰ ਜਵਾਬ, ‘ਸੁਪਰੀਮ ਕਰੋਟ ਦਾ ਫੈਸਲਾ ਉਡੀਕੋ’, ਕਰਜ਼ੇ ਦਾ ਮੰਗਿਆ ਹਿਸਾਬ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ...

CM ਮਾਨ ਦਾ ਐਲਾਨ, ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਫਰੀਦਕੋਟ ਜ਼ਿਲ੍ਹੇ ਵਿੱਚ 23 ਸਤੰਬਰ ਦਿਨ ਸ਼ਨੀਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ । ਇਹ ਹੁਕਮ ਜ਼ਿਲ੍ਹੇ ਦੇ...

ਜਲੰਧਰ ‘ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ, DC ਨੇ ਜਾਰੀ ਕੀਤੇ ਹੁਕਮ

ਜਲੰਧਰ ‘ਚ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਹ ਛੁੱਟੀ ਸੋਢਲ ਮੇਲੇ ਦੇ...

6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 40 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ...

ਤਣਾਅ ਵਿਚਾਲੇ ਆਨੰਦ ਮਹਿੰਦਰਾ ਦਾ ਵੱਡਾ ਫੈਸਲਾ, ਕੈਨੇਡਾ ‘ਚ ਬੰਦ ਕੀਤੀ ਆਪਣੀ ਕੰਪਨੀ

ਭਾਰਤ ਤੇ ਕੈਨੇਡਾ ਵਿਚ ਬੀਤੇ ਕੁਝ ਦਿਨਾਂ ਤੋਂ ਵਧਦੇ ਵਿਵਾਦ ਦਾ ਅਸਰ ਹੁਣ ਕਾਰੋਬਾਰ ‘ਤੇ ਦਿਖਣਲੱਗਾ ਹੈ। ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ...

India ਟੂਰ ਰੱਦ ਹੋਣ ਮਗਰੋਂ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-‘ਪੰਜਾਬੀਆਂ ਨੂੰ ਦੇਸ਼ ਭਗਤੀ ਦੇ ਲਈ ਸਬੂਤ ਦੇਣ ਦੀ ਲੋੜ ਨਹੀਂ’

ਭਾਰਤ ਦਾ ਵਿਵਾਦਿਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਵਿਵਾਦਾਂ ਵਿੱਚ ਆਏ ਕੈਨੇਡੀਅਨ ਗਾਇਕ ਸ਼ੁੱਭਨੀਤ ਸਿੰਘ ਉਰਫ਼ ਸ਼ੁਭ ਨੇ ਪੂਰੀ ਘਟਨਾ ਤੋਂ...

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਵਨਡੇ ਮੈਚ ਅੱਜ: ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ

ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ।...

ਮਹਿਲਾ ਰਾਖਵਾਂਕਰਨ ਬਿੱਲ ਰਾਜ ਸਭਾ ‘ਚ ਵੀ ਪਾਸ, ਬਿੱਲ ਖਿਲਾਫ਼ ਨਹੀਂ ਪਈ ਇੱਕ ਵੀ ਵੋਟ

ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲਾ 128ਵਾਂ ਸੰਵਿਧਾਨ ਸੋਧ ਬਿੱਲ ਵੀਰਵਾਰ ਨੂੰ ਰਾਜ...

ਨੌਜਵਾਨਾਂ ਲਈ ਅਹਿਮ ਖਬਰ, ਮਾਨ ਸਰਕਾਰ ਵੱਲੋਂ 9 ਨਵੇਂ ਤਕਨੀਕੀ ਕੋਰਸ ਸ਼ੁਰੂ, 653 ਸੀਟਾਂ ਅਲਾਟ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੀ ਲੋੜ ਮੁਤਾਬਕ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9...

ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ

ਚੰਡੀਗੜ੍ਹ : ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ...

India ਵੱਲੋਂ Canada ਦੇ ਨਾਗਰਿਕਾਂ ਨੂੰ ਵੀਜ਼ਾ ਸਸਪੈਂਡ ਕਰਨ ਵਿਚਾਲੇ ਵਿਦੇਸ਼ ਮੰਤਰਾਲੇ ਦਾ ਆਇਆ ਵੱਡਾ ਬਿਆਨ

ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ...

ਭਾਰਤ ਦਾ ਵੱਡਾ ਫੈਸਲਾ, ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ...

ਭਾਰਤੀ ਰੇਲਵੇ ਵੱਲੋਂ ਵੱਡਾ ਐਲਾਨ; ਹੁਣ ਰੇਲ ਹਾ.ਦਸੇ ‘ਚ ਜਾ.ਨ ਗੁਆਉਣ ਵਾਲਿਆਂ ਦੇ ਪਰਿਵਾਰ ਨੂੰ ਮਿਲੇਗਾ 10 ਗੁਣਾ ਮੁਆਵਜ਼ਾ

ਭਾਰਤੀ ਰੇਲਵੇ ਬੋਰਡ ਨੇ ਵੱਡਾ ਐਲਾਨ ਕੀਤਾ ਹੈ। ਰੇਲ ਹਾਦਸਿਆਂ ਦੇ ਪੀੜਤਾਂ ਲਈ ਰਾਹਤ ਅਦਾਇਗੀ (ਮੁਆਵਜ਼ਾ) ਵਿੱਚ ਸੋਧ ਕੀਤੀ ਗਈ ਹੈ, ਜਿਸ ਤਹਿਤ...

ਨਾਰੀ ਸ਼ਕਤੀ ਦੀ ਵੱਡੀ ਜਿੱਤ, ਮਹਿਲਾ ਰਿਜ਼ਰਵੇਸ਼ਨ ਬਿੱਲ 454 ਵੋਟਾਂ ਨਾਲ ਲੋਕ ਸਭਾ ‘ਚ ਪਾਸ

ਲੋਕ ਸਭਾ ‘ਚ ਲੰਮੀ ਚਰਚਾ ਤੋਂ ਬਾਅਦ ਲੋਕ ਸਭਾ ਨੇ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰ ਦਿੱਤਾ ਹੈ। ਲੋਕ ਸਭਾ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ...

1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ...

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ

ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ...

ਪਾਕਿ ਗੇਂਦਬਾਜ਼ ਸ਼ਾਹੀਨ ਅਫਰੀਦੀ ਦੂਜੀ ਵਾਰ ਬਣੇ ਲਾੜਾ, ਸ਼ਾਹਿਦ ਅਫਰੀਦੀ ਦੀ ਧੀ ਨਾਲ ਕਰਵਾਇਆ ਨਿਕਾਹ

ਪਾਕਿਸਤਾਨ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਦੂਜੀ ਵਾਰ ਲਾੜਾ ਬਣ ਗਏ ਹਨ। ਉਨ੍ਹਾਂ ਨੇ ਵਿਸ਼ਵ ਕੱਪ ਤੋਂ ਪਹਿਲਾਂ ਨਵੀਂ...

CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਕੀਤਾ ਪ੍ਰਣਾਮ

ਪੰਜਾਬ ਦੇ CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕੀਤਾ ਹੈ। CM ਭਗਵੰਤ ਮਾਨ ਨੇ ਟਵੀਟ ਵਿੱਚ...

ਹਰਿਆਣਾ-ਪੰਜਾਬ-ਦਿੱਲੀ ਦੇ ਯਾਤਰੀਆਂ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੱਕ ਚੱਲਣਗੀਆਂ 4 ਸਪੈਸ਼ਲ ਟਰੇਨਾਂ

ਹਰਿਆਣਾ, ਪੰਜਾਬ ਅਤੇ ਨਵੀਂ ਦਿੱਲੀ ਦੇ ਯਾਤਰੀਆਂ ਲਈ ਵੱਡੀ ਰਾਹਤ ਦੀ ਖਬਰ ਹੈ। ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ...

ਪੰਜਾਬ: ਸੜਕ ਹਾ.ਦਸੇ ‘ਚ ਜ਼.ਖਮੀਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ, ਅਗਲੇ ਮਹੀਨੇ ਸ਼ੁਰੂ ਹੋ ਸਕਦੀ ਹੈ ‘ਫਰਿਸ਼ਤੇ ਸਕੀਮ’

ਸਿਹਤ ਵਿਭਾਗ ਵੱਲੋਂ ਅਗਲੇ ਮਹੀਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤਹਿਤ ਕਿਸੇ ਵੀ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ...