Dec 17

ਮਾਨ ਸਰਕਾਰ ਦਾ ਐਕਸ਼ਨ, ਡਿਊਟੀ ‘ਚ ਕੁਤਾਹੀ ਵਰਤਣ ‘ਤੇ 42 ਮੁਲਾਜ਼ਮਾਂ ਨੂੰ ਨੋਟਿਸ, 3 ਅਫਸਰ ਚਾਰਜਸ਼ੀਟ

ਲੋਕਾਂ ਨੂੰ ਸੇਵਾਵਾਂ ਦੇਣ ਵਿੱਚ ਲਾਪਰਵਾਹੀ ਨੂੰ ਲੈ ਕੇ ਮਾਨ ਸਰਕਾਰ ਨੇ ਸਖਤੀ ਵਰਤਣੀ ਸ਼ਨੁਰੂ ਕਰ ਦਿੱਤੀ ਹੈ। ਪੰਜਾਬ ਹਾਊਸਿੰਗ ਅਤੇ ਸ਼ਹਿਰੀ...

CM ਮਾਨ ਬੋਲੇ, ‘ਮੂਸੇਵਾਲਾ ਮਰਡਰ ‘ਚ ਗੈਂਗਸਟਰ ਗੋਲਡੀ ਬਰਾੜ ਦੀ ਹਿਰਾਸਤ ਟੌਪ ਸੀਕ੍ਰੇਟ ਬਣਿਆ…’

ਗੋਲਡੀ ਬਰਾੜ ਦੀਆਂ ਗ੍ਰਿਫਤਾਰੀਆਂ ਦੀਆਂ ਖਬਰਾਂ ਦੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਬਾਅਦ ਗੈਂਗਸਟਰ ਨੇ ਇੱਕ ਯੂਟਿਊਬ ਚੈਨਲ ਚਲਾ ਰਹੇ ਇੱਕ...

‘ਕੇਂਦਰ ਕਿਸਾਨ ਅੰਦੋਲਨ ਦੌਰਾਨ ਦਰਜ 86 ਕੇਸ ਵਾਪਸ ਲੈਣ ‘ਤੇ ਹੋਈ ਸਹਿਮਤ’ : ਨਰਿੰਦਰ ਤੋਮਰ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਕੇਂਦਰ ਸਰਕਾਰ ਕਿਸਾਨ ਅੰਦੋਲਨ ਨਾਲ ਜੁੜੇ 86 ਮੁਕੱਦਮੇ ਵਾਪਸ ਲੈਣ ਲਈ ਰਾਜ਼ੀ...

ਪਹਾੜਾਂ ਤੋਂ ਆਉਣ ਵਾਲੀ ਸੀਤ ਲਹਿਰ ਨੇ ਪੰਜਾਬ ‘ਚ ਵਧਾਈ ਠੰਡ, ਕਈ ਸੂਬੇ ਰਹੇ ਸ਼ਿਮਲਾ ਤੋਂ ਵੀ ਠੰਡੇ

ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ ਤੇ ਠੰਡ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੈਦਾਨੀ...

‘ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਹੋਵੇਗੀ ਸਮੀਖਿਆ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ।...

PM ਮੋਦੀ ‘ਤੇ ਬਿਲਾਵਲ ਭੁੱਟੋ ਦੀ ਟਿੱਪਣੀ ਦਾ ਵਿਰੋਧ ‘ਚ BJP ਭਲਕੇ ਪੂਰੇ ਦੇਸ਼ ‘ਚ ਕਰੇਗੀ ਪ੍ਰਦਰਸ਼ਨ

ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਨੀਵਾਰ 17 ਦਸੰਬਰ ਨੂੰ ਦੇਸ਼ ਪੱਧਰੀ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ ਪਾਕਿਸਤਾਨ ਦੇ ਵਿਦੇਸ਼...

ਪਛਵਾੜਾ ਕੋਲਾ ਖਾਨ ਤੋਂ ਪੰਜਾਬ ਪਹੁੰਚਿਆ ਪਹਿਲਾ ਰੈਕ, CM ਮਾਨ ਬੋਲੇ- ‘ਵਾਧੂ ਬਿਜਲੀ ਵਾਲਾ ਸੂਬਾ ਬਣਨ ਦੀ ਤਿਆਰੀ’

ਪਿਛਲੇ ਕੁਝ ਸਾਲਾਂ ਤੋਂ ਪੰਜਾਬ ਲਗਾਤਾਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਅੱਠ ਸਾਲਾਂ ਦੇ ਵਕਫੇ ਮਗਰੋਂ...

ਇੰਸਟੀਚਿਊਟਾਂ ਲਈ ਮਾਨਤਾ ਲੈਣ ਵਾਸਤੇ ਨਹੀਂ ਖਾਣੇ ਪੈਣਗੇ ਧੱਕੇ, ਮਾਨ ਸਰਕਾਰ ਵੱਲੋਂ Online ਪੋਰਟਲ ਸ਼ੁਰੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੰਜਾਬ ਵਿੱਚ ਈ-ਗਵਰਨੈਂਸ ਲਾਗੂ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸੇ ਲੜੀ...

ਦਿੱਲੀ ‘ਚ ਟੀਚਰ ਬਣੀ ਹੈਵਾਨ, 5ਵੀਂ ਦੇ ਬੱਚੇ ਨੂੰ ਪਹਿਲਾਂ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ

ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ...

‘ਇਹ ਭਈਆ ਵੀ ਪੰਜਾਬੀ ਬੋਲ ਸਕਦਾ ਏ’, ਸੰਸਦ ‘ਚ ਭਾਸ਼ਣ ਦਾ ਵੀਡੀਓ ਟਵੀਟ ਕਰ ਬੋਲੇ ਮਨੀਸ਼ ਤਿਵਾੜੀ

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਪਹਿਲੀ ਵਾਰ ਪੰਜਾਬੀ ਬੋਲੀ। ਇਸ ਦਾ ਵੀਡੀਓ ਉਨ੍ਹਾਂ ਨੇ ਖੁਦ ਜਾਰੀ ਕੀਤਾ ਹੈ। ਉਨਾਂ...

ਫਰਾਂਸ ‘ਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 5 ਬੱਚਿਆਂ ਸਣੇ 10 ਲੋਕਾਂ ਦੀ ਮੌਤ

ਫਰਾਂਸ ਦੇ ਸ਼ਹਿਰ ਲਿਓਨ ਨੇੜੇ ਵੌਲਕਸ-ਐਨ-ਵੇਲਿਨ ‘ਤੋਂ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਥੇ ਸ਼ੁੱਕਰਵਾਰ...

ਮਾਨ ਸਰਕਾਰ ਦਾ ਅਹਿਮ ਫੈਸਲਾ, IAS ਤੇ IPS ਅਫਸਰਾਂ ਦੀ ਨਿਗਰਾਨੀ ਲਈ ਬਣੇਗੀ ਕਮੇਟੀ

ਐੱਸਐੱਸਪੀ ਹਟਾਉਣ ਤੋਂ ਲੈ ਕੇ ਸੀਐੱਮ ਤੇ ਗਵਰਨਰ ਵਿਚ ਤਨਾਤਨੀ ਦੇ ਬਾਅਦ ਹੁਣ ਪੰਜਾਬ ਸਰਕਾਰ ਨੇ ਅਹਿਮ ਅਹੁਦਿਆਂ ‘ਤੇ ਭੇਜੇ ਜਾਣ ਵਾਲੇ...

ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ

ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਕੀਤਾ ਗਿਆ । ਇਸ ਦੌਰਾਨ ਚਲਦੀ ਟ੍ਰੇਨ ਦੀਆਂ ਖਿੜਕੀਆਂ ਦਾ...

5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ETO ਤੇ ਐਕਸਾਈਜ਼ ਇੰਸਪੈਕਟਰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਈਟੀਓ ਸੰਦੀਪ ਸਿੰਘ ਤੇ ਆਬਕਾਰੀ ਤੇ ਐਕਸਾਈਜ਼ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...

ਪੰਜਾਬ ‘ਚ ਸੀਤ ਲਹਿਰ ਚੱਲਣ ਨਾਲ ਵਧੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈੱਲੋ ਅਲਰਟ

ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਨਾਲ ਚੰਡੀਗੜ੍ਹ ਸਣੇ ਪੂਰੇ ਟ੍ਰਾਇਸਿਟੀ ਨਾਲ ਤਾਪਮਾਨ ਡਿਗਣ ਲੱਗਾ ਹੈ। ਬੁੱਧਵਾਰ ਰਾਤ ਦਾ ਤਾਪਮਾਨ 6.9...

ਭਗੌੜੇ ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਹੋਇਆ ਸਾਫ਼, UK ‘ਚ ਅਰਜ਼ੀ ਖ਼ਾਰਿਜ

ਹਜ਼ਾਰਾਂ ਕਰੋੜ ਦਾ ਕਰਜ਼ਾ ਲੈ ਕੇ ਭਾਰਤ ਤੋਂ ਫਰਾਰ ਹੋਏ ਹੀਰਾ ਵਪਾਰੀ ਨੀਰਵ ਮੋਦੀ ਦੀ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਹੈ। ਯੂਨਾਈਟਿਡ...

ਰਾਜਸਥਾਨ ‘ਚ ਅਨੋਖਾ ਵਿਆਹ, ਲਾੜੀ ਨੇ ‘ਠਾਕੁਰ ਜੀ’ ਨਾਲ ਰਚਾਇਆ ਵਿਆਹ, ਪੂਰੀਆਂ ਰਸਮਾਂ ਨਾਲ ਲਏ ਸੱਤ ਫੇਰੇ

ਰਾਜਸਥਾਨ ਦੇ ਜੈਪੁਰ ਦੀ ਰਹਿਣ ਵਾਲੀ ਪੂਜਾ ਸਿੰਘ ਨੇ ਬੜੀ ਧੂਮ ਧਾਮ ਨਾਲ ਅਨੋਖਾ ਵਿਆਹ ਕੀਤਾ ਹੈ। ਇਸ ਵਿਆਹ ‘ਚ 311 ਬਾਰਾਤੀ ਸ਼ਾਮਲ ਸਨ। ਸਾਰਿਆਂ...

ਜ਼ੀਰਾ ਸ਼ਰਾਬ ਫੈਕਟਰੀ ਬਾਹਰ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, 145 ਦਿਨਾਂ ਦਾ ਧਰਨਾ ਚੁੱਕਣ ਪਹੁੰਚੇ ਭਾਰੀ ਦਸਤੇ

ਜ਼ੀਰਾ ‘ਚ ਸਥਿਤ ਸ਼ਰਾਬ ਫੈਕਟਰੀ ਅੱਗੇ ਕਿਸਾਨਾਂ ਦਾ ਧਰਨਾ ਚੁੱਕਣ ਲਈ ਪੁਲਸ-ਪ੍ਰਸ਼ਾਸਨ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਲਈ ਸਰਕਾਰ ਨੇ 44...

ਲਾਚੋਵਾਲ ਟੋਲ ਪਲਾਜ਼ਾ ਬੰਦ, ਕੰਪਨੀ ‘ਤੇ ਕੇਸ ਦਰਜ, CM ਮਾਨ ਨੇ ਪ੍ਰੈੱਸ ਕਾਨਫਰੰਸ ‘ਚ ਵਿਖਾਏ ਡਾਕੂਮੈਂਟਸ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ। ਉਨ੍ਹਾਂ ਇਸ ਮਾਮਲੇ ਸਬੰਧੀ...

‘ਮੋਦੀ ਜੀ ਪਿਆਰ ਨਾਲ ਮਿਲਾ ਦੋ’: ਪੰਜਾਬ ਦੇ ਨੌਜਵਾਨ ਨੇ ਪਾਕਿਸਤਾਨ ‘ਚ ਰਹਿੰਦੀ ਮੰਗੇਤਰ ਲਈ ਕੀਤੀ ਵੀਜ਼ੇ ਦੀ ਮੰਗ

ਪਾਕਿਸਤਾਨ ਵਿੱਚ ਰਹਿ ਰਹੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋਣ ਮਗਰੋਂ ਬਟਾਲਾ ਦੇ ਇੱਕ ਵਕੀਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਦਦ ਦੀ...

ਮਾਂ-ਧੀ ਨੇ ਕੀਤਾ ਕਮਾਲ, ਫਿਜ਼ੀਕਲ ਫਿਟਨੈੱਸ ਟੈਸਟ ਪਾਸ ਕਰਕੇ ਦੋਵੇਂ ਇਕੱਠੇ ਬਣੀਆਂ ਸਬ-ਇੰਸਪੈਕਟਰ

ਜੇਕਰ ਕੋਈ ਇਨਸਾਨ ਆਪਣੇ ਮਨ ਵਿੱਚ ਕੁਝ ਧਾਰ ਲੈਂਦਾ ਹੈ ਤਾਂ ਉਹ ਹਰ ਕੰਮ ਫਤਿਹ ਕਰ ਲੈਂਦਾ ਹੈ। ਅਜਿਹਾ ਹੀ ਕਮਾਲ ਇੱਕ ਮਾਂ ਤੇ ਉਸ ਦੀ ਧੀ ਨੇ ਕਰ...

CM ਮਾਨ ਦਾ ਵੱਡਾ ਬਿਆਨ – ‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ’

ਹੁਸ਼ਿਆਰਪੁਰ ਦੌਰੇ ਦੌਰਾਨ CM ਭਗਵੰਤ ਮਾਨ ਨੇ ਹੁਸ਼ਿਆਪੁਰ-ਟਾਂਡਾ ਰੋਡ ‘ਤੇ ਬਣੇ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਟੋਲ...

CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਦੌਰੇ ਤੇ ਹਨ । ਇਸ ਦੌਰਾਨ CM ਮਾਨ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ...

ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ, ਪੰਜਾਬ ‘ਚ ਅੱਜ ਇੰਨੇ ਸਮੇਂ ਲਈ ਬੰਦ ਰਹਿਣਗੇ ਇਹ ਟੋਲ ਪਲਾਜ਼ੇ

ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਮੁਕਤ...

Kane Williamson ਨੇ ਛੱਡੀ ਟੈਸਟ ਕ੍ਰਿਕਟ ਦੀ ਕਪਤਾਨੀ, ਇਹ ਦਿਗੱਜ ਖਿਡਾਰੀ ਬਣਿਆ ਨਿਊਜ਼ੀਲੈਂਡ ਦਾ ਨਵਾਂ ਕਪਤਾਨ

ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਕੇਨ ਵਿਲੀਅਮਸਨ ਨੇ ਵੱਡਾ ਫੈਸਲਾ ਲੈਂਦੇ ਹੋਏ ਟੈਸਟ ਕ੍ਰਿਕਟ ਦੀ ਕਪਤਾਨੀ ਛੱਡਣ ਦਾ ਫੈਸਲਾ...

ਅੱਜ ਤੋਂ ਪੰਜਾਬ ਦੇ 11 ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣਗੀਆਂ ਕਿਸਾਨ ਜਥੇਬੰਦੀਆਂ, ਇੱਕ ਮਹੀਨਾ ਬੰਦ ਰਹਿਣਗੇ ਟੋਲ

ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਪਿਛਲੇ 19 ਦਿਨਾਂ ਤੋਂ ਧਰਨਾ ਲਗਾ ਕੇ ਬੈਠੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ...

SSP ਦੀ ਨਿਯੁਕਤੀ ਨੂੰ ਲੈ ਕੇ CM ਮਾਨ ਦੇ ਪੱਤਰ ਦਾ ਰਾਜਪਾਲ ਨੇ ਦਿੱਤਾ ਜਵਾਬ

ਐੱਸਐੱਸਪੀ ਦੀ ਨਿਯੁਕਤੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦੇ ਪੱਤਰ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਵਾਬ...

ਪੰਜਾਬ ‘ਚ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ, ਸਰਕਾਰ ਨੇ ਜਾਰੀ ਕੀਤੀ ਲਿਸਟ

ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ...

ਪਾਕਿਸਤਾਨ ‘ਚ ਸਿੱਖਾਂ ਦੇ ਲੰਮੇ ਸੰਘਰਸ਼ ਨੂੰ ਪਿਆ ਬੂਰ, ਵੱਖਰੇ ਭਾਈਚਾਰੇ ਵਜੋਂ ਮਿਲੀ ਮਾਨਤਾ

ਲਾਹੌਰ : ਲੰਮੇ ਸੰਘਰਸ਼ ਮਗਰੋਂ ਪਾਕਿਸਤਾਨ ਵਿਚ ਸਿੱਖਾਂ ਦੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਨੂੰ ਵੱਖਰੇ ਭਾਈਚਾਰੇ ਵਜੋਂ ਮਾਨਤਾ ਮਿਲ ਗਈ ਹੈ।...

ਸੁਖਬੀਰ ਬਾਦਲ ਨੇ ਲਤੀਫ਼ਪੁਰਾ ਦੇ ਬੇਘਰ ਹੋਏ ਲੋਕਾਂ ਦਾ ਦੁੱਖੜਾ ਸੁਣਿਆ, ਕੀਤਾ ਵੱਡਾ ਐਲਾਨ

ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ...

ਅਮਰੀਕਾ ‘ਚ ਹੁਣ ਸਮਲਿੰਗੀ ਵਿਆਹ ਹੋਏ Legal, ਬਾਈਡੇਨ ਨੇ ਬਿੱਲ ‘ਤੇ ਲਾਈ ਮੋਹਰ

ਵਾਸ਼ਿੰਗਟਨ: ਅਮਰੀਕਾ ਵਿੱਚ ਹੁਣ ਸਮਲਿੰਗੀ ਵਿਆਹ ਕਾਨੂੰਨੀ ਹੋਣਗੇ। ਅਮਰੀਕਾ ਦੇ ਦੋਹਾਂ ਸਦਨਾਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ...

ਕੈਨੇਡਾ ‘ਚ ਟਰੱਕ ਨਾਲ ਟੱਕਰ ਹੋਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਨੌਜਵਾਨ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

ਮੂਸੇਵਾਲਾ ਕੇਸ ਸੁਲਝਾਉਣ ਵਾਲੇ ਅਫ਼ਸਰਾਂ ਨੂੰ ਜਾਨ ਦਾ ਖ਼ਤਰਾ! ਮਿਲੀ Y ਕੈਟਾਗਰੀ ਦੀ ਸੁਰੱਖਿਆ

ਸਿੱਧੂ ਮੂਸੇਵਾਲਾ ਕੇਸ ਨੂੰ ਸੁਲਝਾਉਣ ਵਾਲੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹੁਣ ਇਨ੍ਹਾਂ...

‘ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ‘ਚ ਕੁਤਾਹੀ ਲਈ ਅਧਿਕਾਰੀ ਤੇ ਸਟਾਫ ਨਿੱਜੀ ਤੌਰ ‘ਤੇ ਜ਼ਿੰਮੇਵਾਰ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਬਰ ਦੀਆਂ ਜੇਲ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਵਿਚ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ...

CM ਮਾਨ ਨੇ ਰਾਜਪਾਲ ਪੁਰੋਹਿਤ ਨੂੰ ਲਿਖੀ ਚਿੱਠੀ, SSP ਦੀ ਨਿਯੁਕਤੀ ‘ਤੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ ਵਿਚ ਹਰਿਆਣਾ ਕੈਡਰ ਦੇ ਐੱਸਐੱਸਪੀ ਦੀ ਨਿਯੁਕਤੀ ‘ਤੇ ਵਿਵਾਦ ਛਿੜ ਗਿਆ ਹੈ। ਸੀਐੱਮ ਮਾਨ ਇਸ ਨਿਯੁਕਤੀ ਨੂੰ ਲੈ ਕੇ ਨਾਰਾਜ਼ ਨਜ਼ਰ...

ਪੰਜਾਬ ਸਰਕਾਰ ਵੱਲੋਂ 11 ਜ਼ਿਲ੍ਹਾ ਅਟਾਰਨੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਵਿਚ ਅਧਿਕਾਰੀਆਂ ਦੇ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 11 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ...

‘ਜਦੋਂ ਤੱਕ ਮੋਦੀ ਸਰਕਾਰ ਹੈ, ਭਾਰਤ ਦੀ 1 ਇੰਚ ਜ਼ਮੀਨ ‘ਤੇ ਵੀ ਕੋਈ ਕਬਜ਼ਾ ਨਹੀਂ ਕਰ ਸਕਦਾ’: ਅਮਿਤ ਸ਼ਾਹ

ਭਾਰਤ-ਚੀਨ ਦੇ ਫੌਜੀਆਂ ਵਿਚਾਲੇ 9 ਦਸੰਬਰ ਨੂੰ ਤਵਾਂਗ ਵਿੱਚ ਹਿੰਸਕ ਝੜਪ ਮਗਰੋਂ ਮਾਮਲਾ ਬਹੁਤ ਜ਼ਿਆਦਾ ਗਰਮਾ ਗਿਆ ਹੈ। ਹੁਣ ਸੰਸਦ ਵਿੱਚ ਵੀ...

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ...

ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਟਰਾਲੇ ਦੀ ਬ੍ਰੇਕ ਨਾ ਲੱਗਣ ਕਾਰਨ ਹੋਈ ਦਰਦਨਾਕ ਮੌਤ, ਅਗਲੇ ਮਹੀਨੇ ਹੋਣਾ ਸੀ ਵਿਆਹ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਟੋਰਾਂਟੋ ਤੋਂ ਸਾਹਮਣੇ ਆਇਆ ਹੈ,...

CM ਮਾਨ ਦੀ ਚਿਤਾਵਨੀ -‘ਜੇ ਸਿੱਖਿਆ ਸੰਸਥਾਵਾਂ ਨੇ ਪੰਜਾਬੀ ਬੋਲਣ ‘ਤੇ ਕੋਈ ਪਾਬੰਦੀ ਲਗਾਈ ਤਾਂ ਮਾਨਤਾ ਹੋਵੇਗੀ ਰੱਦ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਵਿਕਾਸ ਲਈ CM ਭਗਵੰਤ ਮਾਨ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ...

ਆਸਟ੍ਰੇਲੀਆ ‘ਚ ਵਾਪਰੀ ਗੋਲੀਬਾਰੀ ਦੀ ਘਟਨਾ, 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦੀ ਮੌਤ

ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦਾ ਗੋ.ਲੀ ਮਾਰ ਕੇ ਕ.ਤਲ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਇਹ...

ਮਾਨ ਮੰਤਰੀ ਮੰਡਲ ਵੱਲੋਂ ਆਉਣ ਵਾਲੇ 4 ਸਾਲਾਂ ‘ਚ 8400 ਪੁਲਿਸ ਮੁਲਾਜ਼ਮਾਂ ਦੀ ਭਰਤੀ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ...

MP ਪ੍ਰਨੀਤ ਕੌਰ ਨੇ ਸੰਸਦ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ-‘ਸਾਰੀਆਂ ਫਸਲਾਂ ’ਤੇ ਦਿੱਤੀ ਜਾਵੇ MSP’

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੰਸਦ ਵਿਚ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕੇਂਦਰ ਅੱਗੇ ਕਿਸਾਨਾਂ ਦੀਆਂ ਮੰਗਾਂ...

CM ਮਾਨ ਕੈਬਨਿਟ ਦਾ ਅਹਿਮ ਫੈਸਲਾ, MLA ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ‘ਤੇ ਲੱਗੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਅੱਜ ਹੋਈ ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਹੈ। ‘ਆਪ’ ਵਿਧਾਇਕਾ...

ਪੰਜਾਬ ਪੁਲਿਸ ‘ਚ ਭਰਤੀ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਕੈਬਨਿਟ ‘ਚ ਲਏ ਗਏ ਵੱਡੇ ਫ਼ੈਸਲੇ

ਚੰਡੀਗੜ੍ਹ : CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਵਿੱਤ...

ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

ਸੁਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ...

ਸਿਧਾਰਥ ਸ਼ੁਕਲਾ ਦੇ ਜਨਮਦਿਨ ਮੌਕੇ ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕਿਹਾ-‘ਮੈਂ ਤੁਹਾਨੂੰ ਫਿਰ ਮਿਲਾਂਗੀ’

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਦੋਸਤੀ ਤੇ ਪਿਆਰ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ। ਸ਼ਹਿਨਾਜ਼ ਗਿੱਲ ਆਪਣੇ ਪਿਆਰ ਦਾ ਇਜ਼ਹਾਰ ਕਰਨ ਤੋਂ...

ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਵਿਨੀਪੈੱਗ ਤੋਂ ਸਾਹਮਣੇ ਆਇਆ ਹੈ...

ਤਰਨਤਾਰਨ RPG ਅਟੈਕ, ਗੈਂਗਸਟਰ ਲੰਡਾ ਦੇ ਘਰ ਪਹੁੰਚੀ NIA, ਰਿੰਦਾ ਦੀ ਮੌਤ ਤੋਂ ਪਹਿਲਾਂ ਹਮਲੇ ਦੀ ਹੋਈ ਸੀ ਪਲਾਨਿੰਗ

ਤਰਨਤਾਰਨ ਵਿਚ ਸਰਹਾਲੀ ਪੁਲਿਸ ਸਟੇਸ਼ਨ ‘ਤੇ ਹੋਏ ਰਾਕੇਟ ਲਾਂਚਰ ਅਟੈਕ ਵਿਚ ਅੱਜ ਐੱਨਆਈਏ ਨੇ ਵੱਡਾ ਐਕਸ਼ਨ ਲਿਆ ਹੈ। NIA ਵੱਲੋਂ ਗੈਂਗਸਟਰ...

ਬਠਿੰਡਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਾਂ-ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਮਹਿਲਾ ਦੀ ਮੌਤ,ਨੌਜਵਾਨ ਦੀ ਹਾਲਤ ਨਾਜ਼ੁਕ

ਪੰਜਾਬ ਦੇ ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ । ਇਸ ਵਿੱਚ ਮਾਂ ਦੀ...

ਬਠਿੰਡਾ ਦੇ ਆਕਰਸ਼ ਗੋਇਲ ਨੇ ਫਤਿਹ ਕੀਤੀਆਂ ਅਮਾ ਡਬਲਾਮ ਤੇ ਆਈਲੈਂਡ ਚੋਟੀਆਂ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਆਕਰਸ਼ ਗੋਇਲ ਨੇ ਪੂਰਬੀ ਨੇਪਾਲ ਦੀ ਹਿਮਾਲੀਅਨ ਰੇਂਜ ਵਿੱਚ ਸਥਿਤ ਅਮਾ ਡਬਲਾਮ ਅਤੇ ਆਈਲੈਂਡ...

ਮੰਦਭਾਗੀ ਖਬਰ: ਕੈਨੇਡਾ ਦੇ ਐਡਮਿੰਟਨ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ

ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।...

ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਹੁੰਕਾਰ ਭਰੀ ਹੈ। ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਐੱਮਐੱਸਪੀ ਲਾਗੂ ਕਰਨ ਦੇ ਕਰਜ਼ਾ...

ਸੁਖਵਿੰਦਰ ਸੁੱਖੂ ਹੋਣਗੇ ਹਿਮਾਚਲ ਦੇ ਨਵੇਂ CM, ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਹਿਮਾਚਲ ਪ੍ਰਦੇਸ਼ ਵਿਚ ਲੰਬੀ ਉਠਾ-ਪਟਕ ਦੇ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ...

ਈਸ਼ਾਨ ਕਿਸ਼ਨ ਨੇ ਬਣਾਇਆ ਵਰਲਡ ਰਿਕਾਰਡ, ਵਨਡੇ ਕ੍ਰਿਕਟ ‘ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਾਇਆ

ਜ਼ਖਮੀ ਕਪਤਾਨ ਰੋਹਿਤ ਸ਼ਰਮਾ ਦੀ ਜਗ੍ਹਾ ਤੀਜੇ ਵਨਡੇ ‘ਚ ਪਲੇਇੰਗ-11 ਦਾ ਹਿੱਸਾ ਬਣੇ ਈਸ਼ਾਨ ਕਿਸ਼ਨ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ...

‘ਕੋਹਲੀ ਵੀ ਹਰ ਮੈਚ ‘ਚ ਸੈਂਕੜਾ ਨਹੀਂ ਲਾਉਂਦਾ’, ਗੁਜਰਾਤ ਚੋਣਾਂ ‘ਚ ‘ਆਪ’ ਦੀ ਹਾਰ ‘ਤੇ ਬੋਲੇ CM ਮਾਨ

ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਹਲੀ ਵੀ ਹਰ ਮੈਚ ਵਿੱਚ ਸੈਂਕੜਾ...

ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਿਸ ਮਹਿਕਮਾ! ਤਰਨਤਾਰਨ ਹਮਲੇ ਮਗਰੋਂ ਵਿਭਾਗ ਨੂੰ ਦਿੱਤੇ ਗਏ ਵੱਡੇ ਹੁਕਮ

ਤਰਨਤਾਰਨ ਥਾਣੇ ‘ਤੇ ਹੋਏ ਰਾਕੇਟ ਲਾਂਚਰ ਗ੍ਰੇਨੇਡ ਹਮਲੇ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਹੈ। ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਨੇ ਸਾਰੇ...

ਗੁਰਪਤਵੰਤ ਪੰਨੂ ਨੇ ਲਈ ਤਰਨਤਾਰਨ ਥਾਣੇ ‘ਤੇ ਹਮਲੇ ਦੀ ਜ਼ਿੰਮੇਵਾਰੀ, ਦਿੱਤੀ ਧਮਕੀ

ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ,...

MP : ਜ਼ਿੰਦਗੀ ਦੀ ਜੰਗ ਹਾਰਿਆ ਤਨਮਯ, ਬੋਰਵੈੱਲ ‘ਚੋਂ 84 ਘੰਟਿਆਂ ਮਗਰੋਂ ਨਿਕਲੀ ਲਾਸ਼

ਮੱਧ ਪ੍ਰਦੇਸ਼ ਦੇ ਬੈਤੂਲ ‘ਚ ਬੋਰਵੈੱਲ ‘ਚ ਫਸੇ 6 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਨੂੰ 84 ਘੰਟਿਆਂ ਬਾਅਦ ਬਾਹਰ ਕੱਢਿਆ ਗਿਆ।...

ਪੰਜਾਬ ਦਹਿਲਾਉਣ ਦੀ ਵੱਡੀ ਸਾਜ਼ਿਸ਼! ਤਰਨਤਾਰਨ ਥਾਣੇ ‘ਤੇ ਹੋਇਆ ਰਾਕੇਟ ਲਾਂਚਰ ਨਾਲ ਹਮਲਾ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਰਚੀ ਗਈ ਹੈ। ਤਰਨਤਾਰਨ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਪੁਲਿਸ ਸਟੇਸ਼ਨ...

ਦਿਵਿਆਂਗ ਕਰਮਚਾਰੀਆਂ ਨੂੰ ਮਿਲੇਗਾ 1000 ਰੁ. ਮਹੀਨਾ ਭੱਤਾ, CM ਮਾਨ ਨੇ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਲਈ ਦਿਵਿਆਂਗ ਭੱਤਾ ਮੁੜ ਬਹਾਲ ਕਰ ਦਿੱਤਾ ਹੈ। ਇਸ ਫੈਸਲੇ...

RK ਸਿੰਘ ਨੂੰ ਮਿਲੇ CM ਮਾਨ, BBMB ‘ਚ ਪੰਜਾਬ ਦੇ ਮੈਂਬਰ ਪਾਵਰ ਮੁੱਦੇ ‘ਤੇ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ...

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ...

ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ

ਸੰਗਰੂਰ ਦੇ ਪਿੰਡ ਮੰਗਵਾਲ ਦੀਆਂ ਦੋ ਭੈਣਾਂ ਮਨਵੀਰ ਕੌਰ ਅਤੇ ਖੁਸ਼ਵੀਰ ਕੌਰ ਨੂੰ ਡੀਸੀ ਨੇ ਕੁਝ ਸਮੇਂ ਲਈ ਆਪਣੀ ਕੁਰਸੀ ’ਤੇ ਬਿਠਾਇਆ ਅਤੇ...

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ...

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, ਫੌਜੀ ਜਵਾਨ ਦੀ ਦਰਦਨਾਕ ਮੌਤ

ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ...

ਗੁਜਰਾਤ ‘ਚ ਕਾਂਗਰਸ ਨੂੰ ਦੋਹਰਾ ਝਟਕਾ, ਨਾ ਗੱਦੀ ਮਿਲੀ, ਨਾ ਮਿਲੇਗਾ ਵਿਰੋਧੀ ਧਿਰ ਦਾ ਅਹੁਦਾ!

ਗੁਜਰਾਤ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਨਾਲ ਕਾਂਗਰਸ ਨੂੰ ਦੋਹਰਾ ਝਟਕਾ ਲੱਗਾ ਹੈ। ਕਾਂਗਰਸ ਨੂੰ ਇਸ ਵਾਰ ਨਾ ਸਿਰਫ਼ ਸ਼ਰਮਨਾਕ...

‘ਥੈਂਕ ਯੂ ਗੁਜਰਾਤ’ BJP ਦੀ ਬੰਪਰ ਜਿੱਤ ਮਗਰੋਂ ਬੋਲੇ PM ਮੋਦੀ, ‘ਨਤੀਜੇ ਵੇਖ ਕੇ ਭਾਵੁਕ ਹਾਂ’

ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੇ ਬੰਪਰ ਜਿੱਤ ਹਾਸਲ ਕੀਤੀ ਹੈ। ਗੁਜਰਾਤ ‘ਚ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨੇ ਗੁਜਰਾਤ...

ਹਿਮਾਚਲ ਚੋਣਾਂ : ਕਾਂਗਰਸ ਦੀ ਜਿੱਤ ‘ਤੇ ਵੜਿੰਗ ਨੇ ਦਿੱਤੀ ਵਧਾਈ, ਜੈਰਾਮ ਠਾਕੁਰ ਵੱਲੋਂ ਅਸਤੀਫ਼ੇ ਦਾ ਐਲਾਨ

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਰਾਜ ਕਰਨ ਜਾ ਰਹੀ ਹੈ। ਇੱਥੇ ਹਰ ਪੰਜ ਸਾਲ ਬਾਅਦ ਸੱਤਾ ਬਦਲਣ ਦਾ ਰਿਵਾਜ ਜਾਰੀ...

ਹਿਮਾਚਲ ਚੋਣ ਨਤੀਜੇ: ਭਾਜਪਾ 30 ਅਤੇ ਕਾਂਗਰਸ 35 ਸੀਟਾਂ ਨਾਲ ਅੱਗੇ, ‘AAP’ ਰਹੀ ਪਿੱਛੇ

ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ’ਚ ਸੂਬੇ ਦੀ ਸੱਤਾਧਾਰੀ ਭਾਜਪਾ ਪਾਰਟੀ 30 ਅਤੇ ਵਿਰੋਧੀ ਧਿਰ ਕਾਂਗਰਸ 35...

ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ

ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੀਰਵਾਰ 12 ਦਸੰਬਰ 2022 ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ, ਵਿਰੋਧੀ...

8 ਦਸੰਬਰ ਨੂੰ ਅੱਠਵੀਂ ਕੌਮੀ ਪਾਰਟੀ ਬਣੇਗੀ ‘ਆਪ’! ਗੁਜਰਾਤ ਤੇ ਹਿਮਾਚਲ ਚੋਣਾਂ ਦੇ ਨਤੀਜੇ ਤੈਅ ਕਰਨਗੇ ਭਵਿੱਖ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਦੇਸ਼ ਨੂੰ ਇੱਕ ਨਵੀਂ ਕੌਮੀ ਸਿਆਸੀ...

ਰਾਜ ਸਭਾ ‘ਚ ਮਾਂ ਬੋਲੀ ਵਿੱਚ ਬੋਲੇ ਸੰਤ ਸੀਚੇਵਾਲ, ਦਸਤਾਵੇਜ਼ ਵੀ ਮਿਲੇ ਪੰਜਾਬੀ ‘ਚ

ਸੰਸਦ ਦੇ ਅੱਜ ਬੁੱਧਵਾਰ ਤੋਂ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਮਾਂ ਬੋਲੀ...

ਮੂਸੇਵਾਲਾ ਕਤਲਕਾਂਡ : MP ਬਿੱਟੂ ਨੇ ਲੋਕ ਸਭਾ ‘ਚ ਚੁੱਕਿਆ ਮੁੱਦਾ, ਬੋਲੇ, ‘ਕੇਂਦਰ ਆਪਣੇ ਹੱਥ ‘ਚ ਲਏ ਮਾਮਲਾ’

ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਨੇ ਅੱਜ ਲੋਕ ਸਭਾ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਅਤੇ...

RBI ਨੇ UPI ਨੂੰ ਲੈ ਕੇ ਕੀਤਾ ਵੱਡਾ ਐਲਾਨ, ਜੋੜਿਆ ਜਾਵੇਗਾ ਇਹ ਨਵਾਂ ਫੀਚਰ

RBI ਨੇ ਬੁੱਧਵਾਰ ਨੂੰ ਦੱਸਿਆ ਕਿ UPI ਸੇਵਾਵਾਂ ਨੂੰ ਜਲਦ ਹੀ ਵਧਾਇਆ ਜਾਵੇਗਾ। ਹੁਣ ਗਾਹਕ ਈ-ਕਾਮਰਸ ਪਲੇਟਫਾਰਮ ‘ਤੇ ਖਰੀਦਦਾਰੀ ਜਾਂ ਹੋਟਲ...

‘ਗੁਜਰਾਤ ਦਾ ਐਗਜ਼ਿਟ ਪੋਲ ਗਲਤ ਸਾਬਤ ਹੋਵੇਗਾ’, MCD ਚੋਣਾਂ ‘ਚ ‘ਆਪ’ ਦੀ ਜਿੱਤ ਮਗਰੋਂ ਬੋਲੇ CM ਮਾਨ

MCD ਦਿੱਲੀ ਚੋਣਾਂ ਵਿੱਚ ਜਿੱਤ ਮਗਰੋਂ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ‘ਆਪ’ ਨੇ MCD ‘ਚ ਬੀਜੇਪੀ ਦੇ 15 ਸਾਲਾਂ ਦੇ ਰਾਜ ‘ਤੇ...

MCD ਚੋਣਾਂ : ਜਿੱਤ ਮਗਰੋਂ ਬੋਲੇ ਕੇਜਰੀਵਾਲ, ‘ਸਿਆਸਤ ਹੋ ਗਈ, ਹੁਣ ਸਾਥ ਤੇ PM ਦਾ ਅਸ਼ੀਰਵਾਦ ਚਾਹੀਦੈ’

ਐੱਮ.ਸੀ.ਡੀ. ਚੋਣਾਂ ਦੇ ਨਤੀਜੇ ਹੁਣ ਪੂਰੀ ਤਰ੍ਹਾਂ ਸਾਫ ਹੋ ਚੁੱਕੇ ਹਨ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੇ 134 ਵਾਰਡ ਜਿੱਤ ਕੇ 250 ਮੈਂਬਰੀ ਲੋਕਲ...

ਦਿੱਲੀ MCD ਚੋਣਾਂ : BJP ਦੇ ਗੜ੍ਹ ‘ਚ ਚੱਲਿਆ ‘ਆਪ’ ਦਾ ਝਾੜੂ, 130 ਸੀਟਾਂ ‘ਤੇ ਹਾਸਿਲ ਕੀਤੀ ਜਿੱਤ

‘ਆਪ’ ਨੇ ਦਿੱਲੀ ਨਗਰ ਨਿਗਮ (MCD) ਚੋਣਾਂ ‘ਚ ਜਿੱਤ ਹਾਸਲ ਕੀਤੀ ਹੈ। ਭਾਜਪਾ 15 ਸਾਲ ਸੱਤਾ ‘ਚ ਰਹੀ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ...

ਦਿੱਲੀ MCD ਚੋਣ ਨਤੀਜੇ : ‘ਆਪ’ ਜਿੱਤ ਵੱਲ, ਸਾਂਸਦ ਰਾਘਵ ਚੱਢਾ ਬੋਲੇ-‘ਕਿਚੜਾ ਕਰਾਂਗੇ ਸਾਫ’

ਦਿੱਲੀ ਐੱਮਸੀਡੀ ਚੋਣਾਂ ਦੇ ਨਤੀਜਿਆਂ ਦੇ ਹਰ ਰਾਊਂਡ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਤੇ ਭਾਜਪਾ ਵਿਚ ਟੱਕਰ ਚੱਲ ਰਹੀ ਹੈ। ਦੁਪਹਿਰ 2...

ਮਹਿੰਗਾਈ ਦੀ ਮਾਰ ! RBI ਨੇ ਰੇਪੋ ਰੇਟ ‘ਚ ਮੁੜ ਕੀਤਾ ਵਾਧਾ, ਮਹਿੰਗਾ ਹੋਵੇਗਾ ਲੋਨ ਤੇ ਵਧੇਗੀ EMI

RBI ਨੇ ਬੁੱਧਵਾਰ ਨੂੰ ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ । ਇਸ ਵਾਰ ਵੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾਉਣ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ CM ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ...

MCD ਚੋਣ ਨਤੀਜਿਆਂ ਤੋਂ ਪਹਿਲਾਂ AAP ਦਾ ਨਵਾਂ ਨਾਅਰਾ, “ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ”

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ । ਬੁੱਧਵਾਰ ਸਵੇਰੇ 8 ਵਜੇ ਤੋਂ ਵੋਟਾਂ ਸ਼ੁਰੂ । ਐਗਜਿਟ ਪੋਲ ਵਿਚ ਜਿੱਤ ਦੇਖ ਕੇ ਆਮ ਆਦਮੀ...

ਹਾਈਕੋਰਟ ਦਾ ਵੱਡਾ ਫੈਸਲਾ, 33 ਹਫਤਿਆਂ ਦੇ ਗਰਭ ਨੂੰ ਹਟਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 33 ਮਹੀਨੇ ਦੀ ਗਰਭਵਤੀ ਔਰਤ ਦੀ ਪਟੀਸ਼ਨ ‘ਤੇ ਵੱਡਾ ਫੈਸਲਾ ਲਿਆ ਹੈ। ਦਿੱਲੀ ਹਾਈ ਕੋਰਟ ਨੇ 26 ਸਾਲਾਂ...

‘ਦਿੱਲੀ ਵਾਲਿਆਂ ਨੂੰ ਵਧਾਈ, ਗੁਜਰਾਤ ਦੇ ਨਤੀਜੇ ਪਾਜ਼ੀਟਿਵ’, ਐਗਜ਼ਿਟ ਪੋਲ ‘ਤੇ ਬੋਲੇ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਐਮਸੀਡੀ ਚੋਣਾਂ ਨੂੰ ਲੈ ਕੇ ਇਸ ਵਾਰ ‘ਆਪ’ ਕਾਫੀ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਚੋਣਾਂ ਤੋਂ ਬਾਅਦ ਨਤੀਜਿਆਂ ਦr ਉਡੀਕ...

ਅਫ਼ਗਾਨਿਸਤਾਨ ‘ਚ ਵੱਡਾ ਧਮਾਕਾ, ਬਲਖ ‘ਚ ਬੱਸ ਨੂੰ ਬਣਾਇਆ ਨਿਸ਼ਾਨਾ, ਕਈ ਮੌਤਾਂ ਦੀ ਖ਼ਬਰ

ਅਫਗਾਨਿਸਤਾਨ ਵਿੱਚ ਤਾਲਿਬਾਨੀ ਕਬਜ਼ੇ ਤੋਂ ਬਾਅਦ ਅੱਤਵਾਦੀ ਘਟਨਾਵਾਂ ਵਧ ਗਈਆਂ ਹਨ। ਬਲਖ ਸੂਬੇ ‘ਚ ਅੱਜ ਮੰਗਲਵਾਰ ਨੂੰ ਵੱਡਾ ਧਮਾਕਾ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਨਜ਼ਰ ਆਇਆ ਡਰੋਨ: BSF ਨੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਮਿਲੀ 17 ਕਰੋੜ ਦੀ ਹੈਰੋਇਨ

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ...

ATM ਤੋਂ ਨਿਕਲੇਗਾ ਸੋਨਾ, ਇਸ ਸ਼ਹਿਰ ‘ਚ ਖੁੱਲ੍ਹਿਆ ਦੇਸ਼ ਦਾ ਪਹਿਲਾ ਗੋਲਡ ਏਟੀਐੱਮ

ਤੁਸੀਂ ਆਟੋਮੇਟਿਡ ਟੇਲਰ ਮਸ਼ੀਨ (ਏ.ਟੀ.ਐਮ.) ਤੋਂ ਪੈਸੇ ਨਿਕਲਦੇ ਹੋਏ ਤਾਂ ਵੇਖੇ ਹੀ ਹਨ। ਹੁਣ ਅਜਿਹੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ...

ਮਸਜਿਦ ‘ਚ ਹਨੂੰਮਾਨ ਚਾਲੀਸਾ ਦੇ ਪਾਠ ਦਾ ਐਲਾਨ, ਅਲਰਟ ਮੋਡ ‘ਤੇ ਸ਼੍ਰੀ ਕ੍ਰਿਸ਼ਨ ਜਨਮ ਭੂਮੀ

ਅਖਿਲ ਭਾਰਤੀ ਹਿੰਦੂ ਮਹਾਸਭਾ ਵਲੋਂ ਮਥੁਰਾ ‘ਚ ਅੱਜ ਯਾਨੀ ਮੰਗਲਵਾਰ ਨੂੰ ਸ਼ਾਹੀ ਈਦਗਾਹ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ...

ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਇਸ ਵੇਲੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਕਈ ਨਾਮੀ ਗਾਇਕਾਂ ਤੋਂ...

ਗ੍ਰਿਫਤਾਰੀ ਦੀਆਂ ਖ਼ਬਰਾਂ ਵਿਚਾਲੇ ਗੋਲਡੀ ਬਰਾੜ ਦਾ ਵੱਡਾ ਦਾਅਵਾ, ‘ਨਾ ਮੈਂ ਫੜਿਆ ਗਿਆ, ਨਾ ਮੈਂ US ‘ਚ’

ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀਆਂ ਖਬਰਾਂ ਵਿਚਾਲੇ ਗੈਂਗਸਟਰ ਦਾ ਵੱਡਾ ਦਾਅਵਾ...

ਕਲੇਸ਼ ਵਿਚਾਲੇ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਰੰਧਾਵਾ ਨੂੰ ਰਾਜਸਥਾਨ ‘ਚ ਸੌਂਪੀ ਵੱਡੀ ਜ਼ਿੰਮੇਵਾਰੀ

ਰਾਜਸਥਾਨ ‘ਚ ਚੱਲ ਰਹੀ ਸਿਆਸੀ ਖਿੱਚੋਤਾਣ ਵਿਚਾਲੇ ਕਾਂਗਰਸ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ...

86 ਲੱਖ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ‘ਚ ਵਿੱਤ ਵਿਭਾਗ ਵੱਲੋਂ 4 ਮੁਅੱਤਲ, ਕਈ ਹੋਰਨਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ...

ਲਾਲੂ ਯਾਦਵ ਦਾ ਕਿਡਨੀ ਟਰਾਂਸਪਲਾਂਟ ਹੋਇਆ ਸਫਲ, ਆਪ੍ਰੇਸ਼ਨ ਥੀਏਟਰ ਤੋਂ ICU ‘ਚ ਹੋਏ ਸ਼ਿਫਟ

ਰਾਸ਼ਟਰੀ ਜਨਤਾ ਦਲ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦਾ ਕਿਡਨੀ ਟਰਾਂਸਪਲਾਂਟ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਲਾਲੂ ਯਾਦਵ ਦਾ ਸਿੰਗਾਪੁਰ ਦੇ...

ਮੰਦਭਾਗੀ ਖਬਰ: ਬਰੈਂਪਟਨ ‘ਚ 21 ਸਾਲਾਂ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤ.ਲ

ਕੈਨੇਡਾ ‘ਚ ਪੰਜਾਬੀਆਂ ਦੇ ਕਤਲ ਦੀਆਂ ਵਾਰਦਾਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਵਿਚਾਲੇ ਹੁਣ ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ...

ਜੁੜਵਾਂ ਭੈਣਾਂ ਨਾਲ ਵਿਆਹ ਕਰਵਾ ਕੇ ਫਸਿਆ ਨੌਜਵਾਨ, ਪੁਲਿਸ ਨੇ ਲਾੜੇ ਵਿਰੁੱਧ ਦਰਜ ਕੀਤੀ FIR

ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਮੁੰਬਈ ਦੀਆਂ ਜੁੜਵਾਂ ਭੈਣਾਂ ਨੇ ਇੱਕ ਸ਼ਖਸ ਨਾਲ ਵਿਆਹ ਰਚਾ ਲਿਆ। ਦੋਨੋ ਭੈਣਾਂ ਪੇਸ਼ੇ ਤੋਂ IT ਇੰਜੀਨੀਅਰ ਹਨ।...

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ

ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਬ੍ਰੈਂਟ ਕਰੂਡ 1.78 ਡਾਲਰ (2.08 ਫੀਸਦੀ) ਤੋਂ ਵੱਧ ਕੇ 87.35 ਡਾਲਰ...

ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛਿਓਂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਹਿਲਾ ਦੀ ਦਰਦਨਾਕ ਮੌਤ, ਤਿੰਨ ਜ਼ਖਮੀ

ਅਜੋਕੇ ਸਮੇਂ ਵਿੱਚ ਤੇਜ਼ ਰਫ਼ਤਾਰ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਤੇਜ਼ ਰਫ਼ਤਾਰ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਦੇਖਣ ਨੂੰ ਮਿਲਦਾ ਹੈ।...