Nov 19

ਹਥਿਆਰੀ ਲਾਇਸੈਂਸਾਂ ‘ਤੇ ਸਖਤ ਹੋਈ ਸਰਕਾਰ, DGP ਗੌਰਵ ਯਾਦਵ ਨੇ ਗਨ ਹਾਊਸਾਂ ਦੀ ਜਾਂਚ ਦੇ ਦਿੱਤੇ ਹੁਕਮ

ਪੰਜਾਬ ਵਿਚ ਵਧ ਰਹੇ ਗਨ ਕਲਚਰ ‘ਤੇ ਨਕੇਲ ਕੱਸਣ ਲਈ ਆਖਿਰ ਪੁਲਿਸ ਸਖਤ ਹੋ ਗਈ ਹੈ। ਅਸਲਾ ਲਾਇਸੈਂਸ ਧਾਰਕਾਂ ਦੀ ਸਮੀਖਿਆ ਦੇ ਨਾਲ ਹੀ ਹੁਣ ਗਨ...

ਕਸ਼ਮੀਰ ਦੇ ਕੁਪਵਾੜਾ ਸੈਕਟਰ ਕੋਲ ਬਰਫ ਦੇ ਤੋਦੇ ਡਿਗਣ ਨਾਲ ਫੌਜ ਦੇ 3 ਜਵਾਨ ਸ਼ਹੀਦ

ਕਸ਼ਮੀਰ ਵਿਚ ਹੋ ਰਹੀ ਬਰਫਬਾਰੀ ਵਿਚ ਫੌਜ ਦੇ ਤਿੰਨ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਭਾਰਤੀ ਫੌਜ ਦੇ 56 ਰਾਸ਼ਟਰੀ ਰਾਈਫਲਸ ਦੇ ਤਿੰਨ ਜਵਾਨ...

ਪੰਜਾਬ ਕੈਬਨਿਟ ਨੇ 645 ਲੈਕਚਰਾਰਾਂ ਦੀ ਭਰਤੀ ਤੇ 380 ਰੁ.ਪ੍ਰਤੀ ਕੁਇੰਟਲ ਗੰਨੇ ਦੇ ਭਾਅ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਵਲੋਂ ਅੱਜ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਨੂੰ ਮੋਹਰ ਲਗਾ ਦਿੱਤੀ ਗਈ ਹੈ। ਜਿੰਨਾ ‘ਚ 645 ਲੈਕਚਰਾਰਾਂ ਦੀ ਭਰਤੀ ਨੂੰ ਤੇ...

ਜਥੇ. ਹਰਪ੍ਰੀਤ ਸਿੰਘ ਦਾ ਕੇਂਦਰ ਨੂੰ ਸਵਾਲ-‘ਸਿੱਖਾਂ ਤੇ ਹਿੰਦੂਆਂ ਲਈ ਵੱਖਰਾ ਕਾਨੂੰਨ ਕਿਉਂ?’

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦੇ ਹੋਏ ਆਪਣਾ ਗੁੱਸਾ ਸਰਕਾਰਾਂ ਪ੍ਰਤੀ ਜ਼ਾਹਰ...

ਇੰਦੌਰ ‘ਚ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਪ੍ਰਸ਼ਾਸਨ ਨੇ ਵਧਾਈ ਸਖ਼ਤੀ

ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਜੂਨੀ...

ਮੁਲਾਜ਼ਮਾਂ ਲਈ CM ਮਾਨ ਦਾ ਵੱਡਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ‘ਤੇ ਲਗਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿਚ ਮੁਲਾਜ਼ਮਾਂ ਨੂੰ ਮੁਖ ਮੰਤਰੀ ਮਾਨ...

AAP ਵੱਲੋਂ ਨਵੇਂ ਰਿਕਾਰਡ ਦਾ ਦਾਅਵਾ: ਪੰਜਾਬ ‘ਚ 97.17% ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਹੋਏ ਜ਼ੀਰੋ!

“ਆਪ ” ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ...

ਯੂਕੇ ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ-ਪਿਤਾ, ਪ੍ਰਸ਼ੰਸਕਾਂ ਵੱਲੋਂ ਕੱਢੇ ਜਾ ਰਹੇ ਮਾਰਚ ‘ਚ ਹੋਣਗੇ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ...

ਪੰਜਾਬ ਸਰਕਾਰ ਦਾ ਵੱਡਾ ਐਲਾਨ: ਸਾਰੇ ਜ਼ਿਲ੍ਹਿਆਂ ਤੋਂ ਹਟਾਏ ਗਏ ਟਰੈਫਿਕ ਐਡਵਾਈਜ਼ਰ

ਜਲੰਧਰ : ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਤੋਂ ਰੋਡ ਸੇਫਟੀ ਲਈ ਤਾਇਨਾਤ ਟਰੈਫਿਕ ਐਡਵਾਈਜ਼ਰ ਨੂੰ ਹਟਾ ਦਿੱਤੇ ਹਨ। ਇਸ ਨਾਲ ਇਕ ਪਾਸੇ...

‘ਲੰਬੇ ਸਮੇਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਫਿਰ ਤੋਂ ਕਰਾਂਗੇ ਸ਼ੁਰੂ’ : CM ਮਾਨ

ਪੰਜਾਬ ਸਰਕਾਰ ਲੰਬੇ ਸਮੇਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਫਿਰ ਤੋਂ ਸ਼ੁਰੂ ਕਰੇਗੀ। ਗੁਰੂ ਨਾਨਕ ਸਟੇਡੀਅਮ ਵਿਚ ‘ਖੇਡਾਂ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਬੈਠਕ ਅੱਜ ਬੁਲਾਈ ਗਈ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਇਸ ਮੀਟਿੰਗ ਵਿਚ ਕਈ...

CM ਮਾਨ ਦਾ ਐਲਾਨ- ‘ਸਰਕਾਰੀ ਵਿਭਾਗਾਂ ‘ਚ ਚੰਗੇ ਖਿਡਾਰੀਆਂ ਦੀ ਭਰਤੀ ਨੂੰ ਮਿਲੇਗੀ ਪਹਿਲ’

ਲੁਧਿਆਣਾ, ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਭਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ...

ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ, ਸਰਕਾਰ ਨੇ ਹਟਾਈ ਮਾਸਕ ਪਹਿਨਣ ਦੀ ਪਾਬੰਦੀ

ਕੋਰੋਨਾ ਦੇ ਵਧਦੇ ਖ਼ਤਰੇ ਵਿਚਾਲੇ ਸਾਰੇ ਯਾਤਰੀਆਂ ਲਈ ਫਲਾਈਟ ਵਿੱਚ ਸਫਰ ਕਰਨਾ ਇੱਕ ਵੱਖਰਾ ਤਜਰਬਾ ਬਣ ਗਿਆ ਸੀ। ਮਾਸਕ ਪਹਿਨਣ ਤੋਂ ਲੈ ਕੇ...

ਗੈਸ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਕੱਸੇਗੀ ਸ਼ਿਕੰਜਾ! QR ਕੋਡ ਨਾਲ ਸਿਲੰਡਰ ਹੋਣਗੇ ਟਰੈਕ

ਸਰਕਾਰ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਵੱਡਾ ਅਤੇ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਦੇ ਇਸ ਕਦਮ ਨਾਲ ਸਿਲੰਡਰ ਨਾਲ ਜੁੜੀਆਂ ਕਈ...

ਸੁਧੀਰ ਸੂਰੀ ਕਤਲ ਮਾਮਲਾ : 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਮੁਲਜ਼ਮ ਸੰਦੀਪ ਸਿੰਘ

ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਦੀਪ ਦੇ...

‘ਪੰਜਾਬ ਦੀ ਤੁਲਨਾ ਯੂਪੀ-ਬਿਹਾਰ ਨਾਲ ਕਰੀਏ ਤਾਂ ਕਿਤੇ ਕੁਝ ਨਹੀਂ, ਬਿਨਾਂ ਵਜ੍ਹਾ ਕੀਤਾ ਜਾ ਰਿਹੈ ਬਦਨਾਮ’ : CM ਮਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਨੂੰ ਡਿਸਟਰਬ ਸੂਬਾ ਦੱਸਣ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ...

CM ਮਾਨ ਦੀ ਮੰਗ- ‘ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਅੰਦੋਲਨ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ...

ਬ੍ਰਿਟੇਨ ‘ਚ ਚੱਲਿਆ ‘ਮੋਦੀ ਮੈਜਿਕ’! ਰਿਸ਼ੀ ਸੁਨਕ ਵੱਲੋਂ ਭਾਰਤੀਆਂ ਲਈ 3000 ਵੀਜ਼ਾ ਦੀ ਮਨਜ਼ੂਰੀ

ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਮੁਲਾਕਾਤ ਤੋਂ ਕੁਝ ਘੰਟਿਆਂ ਬਾਅਦ...

ਪਿੰਡ ਸਰਾਭਾ ‘ਚ CM ਮਾਨ ਦਾ ਐਲਾਨ, ਲੁਧਿਆਣਾ ‘ਚ ਜਲਦ ਹੀ ਬਣੇਗਾ ਹਵਾਈ ਅੱਡਾ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਲੁਧਿਆਣਾ ਦੇ ਪਿੰਡ ਸਰਾਭਾ ਪਹੁੰਚੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ...

26 ਜਨਵਰੀ ਤੱਕ ਖੁੱਲ੍ਹਣਗੇ 500 ਨਵੇਂ ਮੁਹੱਲਾ ਕਲੀਨਿਕ- ਮਾਨ ਸਰਕਾਰ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਗਲੇ ਦੋ ਮਹੀਨਿਆਂ ਵਿੱਚ...

ਬਹੁ-ਕਰੋੜੀ ਸਿੰਚਾਈ ਘਪਲਾ ਮਾਮਲੇ ‘ਚ KBS ਸਿੱਧੂ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ ਕਾਰਵਾਈ ‘ਤੇ ਰੋਕ

ਪੰਜਾਬ ਵਿੱਚ ਸਾਲ 2017 ਵਿੱਚ ਹੋਏ ਬਹੁ-ਕਰੋੜੀ ਸਿੰਚਾਈ ਘਪਲੇ ਦੀ ਵਿਜੀਲੈਂਸ ਵੱਲੋਂ ਜਾਂਚ ਮੁੜ ਖੋਲ੍ਹਣ ਦੇ ਮਾਮਲੇ ਵਿੱਚ ਸਾਬਕਾ IAS ਅਧਿਕਾਰੀ...

ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਹੋਵੇਗਾ ਕਿਸਾਨਾਂ ਦਾ ਚੱਕਾ ਜਾਮ

ਜੇਕਰ ਤੁਸੀਂ ਅੱਜ ਘਰੋਂ ਬਾਹਰ ਜਾ ਰਹੇ ਹੋ ਤਾਂ ਇਹ ਜ਼ਰੂਰ ਪਤਾ ਕਰ ਲਈਓ ਕਿ ਜਿਹੜੇ ਰੂਟ ‘ਤੇ ਤੁਸੀਂ ਜਾ ਰਹੇ ਹੋ ਕਿਤੇ ਉਹ ਜਾਮ ਤਾਂ ਨਹੀਂ...

ਮਸ਼ਹੂਰ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ‘ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ਵਿਚ ਮੌਤ ਹੋਣ ਦੀ ਖਬਰ ਮਿਲੀ...

ਪੰਜਾਬ ਸਰਕਾਰ ਨੇ ਲਾਂਚ ਕੀਤਾ ‘ਆਸ਼ੀਰਵਾਦ ਪੋਰਟਲ’, ਵਿਆਹ ਲਈ ਲੜਕੀਆਂ ਨੂੰ ਮਿਲੇਗੀ ਆਰਥਿਕ ਮਦਦ

ਪੰਜਾਬ ਸਰਕਾਰ ਨੇ ਆਨਲਾਈਨ ‘ਆਸ਼ੀਰਵਾਦ ਪੋਰਟਲ’ ਦੀ ਸ਼ੁਰੂਆਤ ਕੀਤੀ। ਹੁਣ ਲੜਕੀਆਂ ਵਿਆਹ ਲਈ ਘਰ ਬੈਠੇ ਹੀ ਆਰਥਿਕ ਮਦਦ ਲਈ ਸਰਕਾਰ ਕੋਲ...

‘DGP ਗੌਰਵ ਯਾਦਵ ਦਾ ਵੱਡਾ ਬਿਆਨ-‘ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਕਾਰਵਾਈ’

ਪੰਜਾਬ ਵਿਚ ਦਿਨੋਂ-ਦਿਨ ਖਰਾਬ ਹੋ ਰਹੇ ਮਾਹੌਲ ਨੂੰ ਦੇਖਦਿਆਂ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ...

ਮਾਨ ਸਰਕਾਰ ਦਾ ਵੱਡਾ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਖਿਡਾਰੀਆਂ ਲਈ ਵੱਡਾ ਫੈਸਲਾ ਲੈਂਦੇ ਹੋਏ ਜਨਮ ਸਰਟੀਫਿਕੇਟ ਦੀ ਸ਼ਰਤ ਸ਼ੁਰੂ ਕਰ ਦਿੱਤੀ...

ਪਹਾੜਾਂ ‘ਤੇ ਬਰਫ਼ਬਾਰੀ ਮਗਰੋਂ ਪੰਜਾਬ ‘ਚ ਵਧੀ ਠੰਡ, 7 ਡਿਗਰੀ ਲੁਢਕਿਆ ਪਾਰਾ, ਅਗਲੇ ਹਫ਼ਤੇ ਤੋਂ ਪਏਗੀ ਧੁੰਦ

ਹਿਮਾਚਲ ਸਣੇ ਉੱਤਰਾਖੰਡ ਅਤੇ ਕਸ਼ਮੀਰ ਘਾਟੀ ‘ਚ ਤਾਜ਼ਾ ਬਰਫਬਾਰੀ ਤੋਂ ਬਾਅਦ ਪੂਰੇ ਉੱਤਰ ਭਾਰਤ ‘ਚ ‘ਸ਼ੀਤ ਲਹਿਰ’ ਵਧੇਗੀ। ਮੌਸਮ...

ਸਰਕਾਰ ਨੇ ਰੋਡਵੇਜ਼ ਯੂਨੀਅਨਾਂ ਦੀਆਂ ਮੁੱਖ ਮੰਗਾਂ ਨੂੰ ਕੀਤਾ ਸਵੀਕਾਰ, 12 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕਾਂਟ੍ਰੈਕਟ...

ਅਮਰੀਕਾ ਦੀ ਇਦਾਹੋ ਯੂਨੀਵਰਸਿਟੀ ਨੇੜੇ ਇਕ ਮਕਾਨ ‘ਚੋਂ ਮਿਲੀਆਂ 4 ਲਾਸ਼ਾਂ, ਜਾਂਚ ‘ਚ ਜੁਟੀ ਪੁਲਿਸ

ਅਮਰੀਕਾ ਵਿਚ ਇਦਾਹੋ ਯੂਨੀਵਰਸਿਟੀ ਨੇੜੇ ਇਕ ਮਕਾਨ ਵਿਚੋਂ 4 ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।...

PRTC ਤੇ ਪਨਬਸ ਯੂਨੀਅਨ ਨਾਲ ਸਰਕਾਰ ਮੀਟਿੰਗ ਰਹੀ ਬੇਸਿੱਟਾ, ਹੜਤਾਲ ਰਹੇਗੀ ਜਾਰੀ

ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕੀਤੀ ਜਾ ਰਹੀ ਹੈ। ਅੱਜ ਪਨਬਸ ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-11-2022

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

T20 WC : ਇੰਗਲੈਂਡ ਬਣਿਆ ਵਰਲਡ ਚੈਂਪੀਅਨ, ਪਾਕਿਸਤਾਨ ਨਾਲ 30 ਸਾਲ ਪੁਰਾਣਾ ਹਿਸਾਬ ਕੀਤਾ ਚੁਕਤਾ

ਆਸਟ੍ਰੇਲੀਆ ਵਿਚ 30 ਸਾਲ ਪੁਰਾਣੇ ਇਤਫ਼ਾਕ ਨੂੰ ਦੁਹਰਾਉਂਦੇ ਹੋਏ ਫਾਈਨਲ ਵਿਚ ਪਹੁੰਚੀ ਪਾਕਿਸਤਾਨੀ ਕ੍ਰਿਕਟ ਟੀਮ ਲਈ ਆਖਰੀ ਪੜਾਅ ‘ਤੇ ਸਭ...

ਗਨ ਕਲਚਰ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਥਿਆਰਾਂ ਦੇ ਲਾਇਸੈਂਸਾਂ ਦੀ ਜਲਦ ਹੋਵੇਗੀ ਸਮੀਖਿਆ

ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਤੱਕ ਜਾਰੀ...

ਮਜ਼ੂਦਰਾਂ ਲਈ ਮਾਨ ਸਰਕਾਰ ਦਾ ਤੋਹਫਾ, ਮਨਰੇਗਾ ਤਹਿਤ ਜਲਦ ਮਿਲ ਸਕਦੈ ਬੇਰੋਜ਼ਗਾਰੀ ਭੱਤਾ

ਮਾਨ ਸਰਕਾਰ ਵੱਲੋਂ ਗਰੀਬ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਮਨਰੇਗਾ ਸਕੀਮ ਤਹਿਤ ਬੇਰੋਜ਼ਗਾਰਾਂ ਨੂੰ ਭੱਤਾ...

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ ‘ਚ ਭੂਚਾਲ, ਕਈ ਥਾਵਾਂ ‘ਤੇ ਮਹਿਸੂਸ ਹੋਏ ਝਟਕੇ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਸਣੇ ਦਿੱਲੀ NCR ਵਿੱਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ...

ਡੇਰਾ ਪ੍ਰੇਮੀ ਕਤਲਕਾਂਡ ਨਾਲ ਜੁੜੀ ਵੱਡੀ ਖਬਰ, ਸ਼ੂਟਰਾਂ ਨੂੰ ਕੋਟਕਪੂਰਾ ‘ਚ ਹਥਿਆਰ ਕਰਵਾਏ ਗਏ ਸਨ ਮੁਹੱਈਆ

ਡੇਰਾ ਪ੍ਰੇਮੀ ਕਤਲਕਾਂਡ ਨਾਲ ਜੁੜਿਆ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਸ ਮੁਤਾਬਕ ਸ਼ੂਟਰਾਂ ਨੂੰ ਕੋਟਕਪੂਰਾ ਵਿਚ ਹਥਿਆਰ ਮੁਹੱਈਆ ਕਰਵਾਏ...

ਮਾਨ ਸਰਕਾਰ ਨੇ ਗੰਨੇ ਦਾ ਰੇਟ 380 ਰੁ. ਪ੍ਰਤੀ ਕੁਇੰਟਲ ਕਰਨ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ

ਮਾਨ ਸਰਕਾਰ ਨੇ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ...

ਲੰਪੀ ਸਕਿਨ : ਪਸ਼ੂਆਂ ਦੇ ਬਚਾਅ ਲਈ ਮਾਨ ਸਰਕਾਰ ਨੇ ਕੀਤੀ ਤਿਆਰੀ, 15 ਫਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ

ਪੰਜਾਬ ਸਰਕਾਰ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਬੀਮਾਰੀ ਨੂੰ ਰੋਕਣ ਲਈ ਇਕ ਯੋਜਨਾ ਤਹਿਤ ਕੀਤੀ ਹੈ। ਇਸ ਯੋਜਨਾ ਤਹਿਤ ਬੀਮਾਰੀ ਨੂੰ ਮੁੜ ਸੁਰਜੀਤ...

ਰਾਜੀਵ ਗਾਂਧੀ ਕਤਲਕਾਂਡ ‘ਚ ਜੇਲ੍ਹ ਕੱਟ ਰਹੇ 6 ਦੋਸ਼ੀਆਂ ਦੀ ਬਾਕੀ ਸਜ਼ਾ ਮਾਫ, SC ਵੱਲੋਂ ਰਿਹਾਈ ਦੇ ਹੁਕਮ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਤਲ ਕੇਸ ਵਿੱਚ...

ਡੇਰਾ ਪ੍ਰੇਮੀ ਕਤਲਕਾਂਡ ‘ਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫਤਾਰ

ਫਰੀਦਕੋਟ ਦੇ ਕੋਟਕਪੂਰਾ ਵਿਚ ਬੀਤੇ ਦਿਨੀਂ ਅਣਪਛਾਤੇ ਹਮਲਾਵਰਾਂ ਨੇ ਡੇਰਾ ਸੱਚਾ ਸੌਦਾ ਦੇ ਸਮਰਥਕ ਤੇ 2015 ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ...

ਕਾਂਗਰਸ ਚੋਣ ਕਮੇਟੀ ‘ਚ ਜਗਦੀਸ਼ ਟਾਈਟਲਰ ਦਾ ਨਾਂ, BJP ਬੋਲੀ- ‘ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ’

ਕਾਂਗਰਸ ਨੇ ਦਿੱਲੀ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਲਈ ਸੱਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ, ਵਿੱਚ 1984 ਦੇ ਦੰਗਿਆਂ ਦੇ ਦੋਸ਼ੀ...

T20 ਵਰਲਡ ਕੱਪ 2022 ਤੋਂ ਟੀਮ ਇੰਡੀਆ ਬਾਹਰ, ਇੰਗਲੈਂਡ ਹੱਥੋਂ ਹਾਰਿਆ ਭਾਰਤ

ਭਾਰਤ ਨੂੰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਇੰਗਲੈਂਡ ਨੇ ਵੀਰਵਾਰ ਨੂੰ ਸੈਮੀਫਾਈਨਲ ‘ਚ ਭਾਰਤ ਨੂੰ 10...

ਪ੍ਰਦੀਪ ਦੇ ਕਤਲ ‘ਤੇ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ, ‘ਸੰਗਤ ਬੇਅਦਬੀ ਕਰਨਾ ਤਾਂ ਦੂਰ, ਸੋਚ ਵੀ ਨਹੀਂ ਸਕਦੀ’

ਬੇਅਦਬੀ ਦੇ ਦੋਸ਼ਾਂ ਹੇਠ ਅੱਜ ਸ਼ਰੇਆਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ...

ਡੇਰਾ ਪ੍ਰੇਮੀ ਕਤਲ ਮਗਰੋਂ ਬੋਲੇ ਕੈਪਟਨ, ‘CM ਮਾਨ ਧਿਆਨ ਦੇਣ, ਕਿਤੇ 80 ਦੇ ਕਾਲੇ ਦੌਰ ਵੱਲ ਨਾ ਵੱਧ ਜਾਈਏ’

ਪੰਜਾਬ ਵਿੱਚ ਅਪਰਾਧਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਰਕੇ ਮਾਨ ਸਰਕਾਰ ‘ਤੇ ਸਵਾਲ ਉਠਾਏ ਜਾ ਰਹੇ ਹਨ। ਪਹਿਲਾਂ ਹਿੰਦੂ ਨੇਤਾ ਸੁਧੀਰ ਸੂਰੀ...

ਫਰੀਦਕੋਟ ਡੇਰਾ ਪ੍ਰੇਮੀ ਕਤਲ ‘ਤੇ ਮਾਨ ਸਰਕਾਰ ਸਖ਼ਤ, CM ਭਗਵੰਤ ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਹੋਣ ਤੋਂ ਬਾਅਦ ਮੁੱਖਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਹੈ। ਇਸ ਮੀਟਿੰਗ ਚ DGP ਤੇ...

Big Breaking: ਕੋਟਕਪੂਰਾ ‘ਚ ਵੱਡੀ ਵਾਰਦਾਤ: ਕੰਮ ‘ਤੇ ਜਾ ਰਹੇ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ...

ਸਿਹਤ ਮੰਤਰੀ ਜੌੜਾਮਾਜਰਾ ਦਾ ਦਾਅਵਾ-‘ਪੰਜਾਬ ਨੂੰ 2025 ਤੱਕ ਕੀਤਾ ਜਾਵੇਗਾ ਟੀਬੀ ਮੁਕਤ’

ਪੰਜਾਬ ਵਿਚ ਵਧ ਰਹੀ ਟੀਬੀ ਦੀ ਬੀਮਾਰੀ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 2025 ਤੱਕ ਪੰਜਾਬ...

ਸਰਕਾਰੀ ਸਕੂਲਾਂ ਦੇ ਵਿਕਾਸ ਲਈ ਮਾਨ ਸਰਕਾਰ ਦਾ ਅਹਿਮ ਕਦਮ, 23 ਕਰੋੜ ਦੀ ਗ੍ਰਾਂਟ ਕੀਤੀ ਜਾਰੀ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਕੂਲਾਂ...

ਗੁਜਰਾਤ ਚੋਣਾਂ ਲਈ ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਹੋਣਗੇ ‘ਆਪ’ ਦੇ ਸਟਾਰ ਪ੍ਰਚਾਰਕ

ਗੁਜਰਾਤ ਦਾ ਚੋਣ ਮੈਦਾਨ ਜਿੱਤਣ ਲਈ ਸਾਰੀਆਂ ਪਾਰਟੀਆਂ ਨੇ ਜੀਅ-ਜਾਨ ਲਗਾ ਦਿੱਤੀ ਹੈ। ਸਾਰੇ ਦਲਾਂ ਦੇ ਵੱਡੇ-ਵੱਡੇ ਨੇਤਾ ਚੋਣ ਪ੍ਰਚਾਰ ਕਰਨ ਵਿਚ...

T-20 ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਟੀ-20 ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸਿਡਨੀ ਕ੍ਰਿਕਟ ਗਰਾਊਂਡ ਵਿਚ ਅੱਜ ਖੇਡੇ ਗਏ ਸੈਮੀਫਾਈਨਲ...

ਐਡਵੋਕੇਟ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਹਰਾ ਕੇ 104 ਵੋਟਾਂ ਨਾਲ ਜਿੱਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਅੱਜ ਚੋਣਾਂ ਹੋਈਆਂ, ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ...

ਟੈਕਸ ਚੋਰੀ ਰੋਕਣ ਲਈ ਮਾਨ ਸਰਕਾਰ ਦਾ ਵੱਡਾ ਕਦਮ, ਟੈਕਸ ਖੁਫੀਆ ਵਿੰਗ ਨੂੰ ਦਿੱਤੀ ਹਰੀ ਝੰਡੀ

ਮਾਨ ਸਰਕਾਰ ਨੇ ਟੈਕਸ ਚੋਰੀ ਰੋਕਣ ਦੇ ਉਦੇਸ਼ ਨਾ ਵੱਡਾ ਕਦਮ ਚੁੱਕਿਆ ਹੈ। ਟੈਕਸ ਖੁਫੀਆ ਵਿੰਗ ਦੀ ਸਥਾਪਨਾ ਨੂੰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ...

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਨੇ ਆਨੰਦ ਕਾਰਜ ਐਕਟ ਨੂੰ ਲੈ ਕੇ ਕੀਤਾ ਵੱਡਾ ਐਲਾਨ

ਅੰਮ੍ਰਿਤਸਰ: ਅੱਜ ਦੇਸ਼ ਭਰ ਵਿੱਚ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ...

ਬੈਲਜੀਅਮ ਦੀ ਗੋਰੀ ਨੇ ਨਿਹੰਗ ਸਿੰਘ ਨਾਲ ਕਰਾਇਆ ਆਨੰਦ ਕਾਰਜ, ਬਾਣਾ ਧਾਰਨ ਕਰ ਬਣੀ ਸਿੰਘਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ...

ਮਾਨ ਸਰਕਾਰ ਨੇ ਧੋਖੇ ਨਾਲ ਰਜਿਸਟਰਡ 5706 BS-4 ਵਾਹਨਾਂ ਨੂੰ ਕੀਤਾ ਬਲੈਕਲਿਸਟ, ਹੋਵੇਗੀ ਕਾਰਵਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਕੇ ਧੋਖੇ...

29 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ‘ਚ ਸੀਬੀਆਈ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ 29 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ‘ਤੇ ਫੈਸਲਾ ਸੁਣਾਇਆ। ਅਦਾਲਤ ਨੇ ਫੈਸਲਾ...

EWS ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, 10 ਫੀਸਦੀ ਰਾਖਵਾਂਕਰਨ ਰਹੇਗਾ ਬਰਕਰਾਰ

ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ EWS ਕੋਟੇ ‘ਤੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 4 IPS ਅਧਿਕਾਰੀਆਂ ਸਣੇ 43 DSP ਦੇ ਹੋਏ ਟਰਾਂਸਫਰ

ਪੰਜਾਬ ਪੁਲਿਸ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ ਜਿਸ ਤਹਿਤ 4 ਆਈਪੀਐੱਸ ਅਧਿਕਾਰੀਆਂ ਸਣੇ 43 ਡੀਐੱਸਪੀ ਅਹੁਦੇ ਦੇ ਅਧਿਕਾਰੀਆਂ ਦੇ ਟਰਾਂਸਫਰ...

T-20 ਵਰਲਡ ਕੱਪ : ਭਾਰਤ ਨੇ ਜ਼ਿੰਬਾਬਵੇ ਨੂੰ ਵੱਡੇ ਫਰਕ ਨਾਲ ਹਰਾਇਆ, ਗੇਂਦਬਾਜ਼ਾਂ ਨੇ ਦਿਖਾਇਆ ਕਮਾਲ

ਟੀ-20 ਵਿਸ਼ਵ ਕੱਪ ਦੇ 42ਵੇਂ ਮੈਚ ਵਿੱਚ ਭਾਰਤੀ ਟੀਮ ਨੇ ਜ਼ਿੰਬਾਬਵੇ ਨੂੰ 71 ਦੌੜਾਂ ਨਾਲ ਹਰਾਇਆ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ...

‘ਕਾਂਗਰਸ ਮਤਲਬ ਭ੍ਰਿਸ਼ਟਾਚਾਰ ਤੇ ਸੁਆਰਥ ਭਰੀ ਸਿਆਸਤ ਦੀ ਗਾਰੰਟੀ’- ਹਿਮਾਚਲ ‘ਚ ਬੋਲੇ PM ਮੋਦੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਮੁੜ ਸੱਤਾ ਵਿੱਚ ਬਣੇ ਰਹਿਣ ਦੀ...

ਭ੍ਰਿਸ਼ਟਾਚਾਰ ਖਿਲਾਫ਼ CM ਮਾਨ ਦਾ ਵੱਡਾ ਐਕਸ਼ਨ, ਆਪਣੇ ਹੀ 2 ਵਿਧਾਇਕਾਂ ਖਿਲਾਫ ਦਿੱਤੇ ਜਾਂਚ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ‘ਆਪ’ ਸਰਕਾਰ ਵੱਲੋਂ ਆਪਣੇ ਹੀ 2 ਵਿਧਾਇਕਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਦਫਤਰ ਨੇ...

ਸੂਰੀ ਕਤਲਕਾਂਡ ‘ਚ ਵੱਡਾ ਐਕਸ਼ਨ, ਪਿੰਡ ਸਿੰਘਾਂਵਾਲਾ ‘ਚ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗਿਆ ਨਜ਼ਰਬੰਦ

ਸੁਧੀਰ ਸੂਰੀ ਕਤਲਕਾਂਡ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਅਮ੍ਰਿਤਪਾਲ ਸਿੰਘ ਨੂੰ ਨਜ਼ਰ ਬੰਦ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ...

ਪਰਾਲੀ ਪ੍ਰਬੰਧਨ ਲਈ ਮਾਨ ਸਰਕਾਰ ਦਾ ਫੈਸਲਾ, ਸਬਸਿਡੀ ‘ਤੇ ਮਸ਼ੀਨਰੀ ਖਰੀਦਣ ਦੀ ਮਿਆਦ ਵਧਾਈ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਦੀ ਮਦਦ ਲਈ ਕਈ...

ਮਾਨ ਸਰਕਾਰ ਦਾ ਫੈਸਲਾ, ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ‘ਚ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਜਨ ਹਿੱਤ...

ਸੁਧੀਰ ਸੂਰੀ ਮਰਡਰ ਕੇਸ ‘ਚ ਆਇਆ ਨਵਾਂ ਮੋੜ, NIA ਕਰੇਗੀ ਪੂਰੇ ਮਾਮਲੇ ਦੀ ਜਾਂਚ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦਾ ਮਾਮਲਾ ਤੇਜ਼ੀ ਨਾਲ ਗੰਭੀਰ ਰੁਖ਼ ਲੈਂਦਾ ਜਾ ਰਿਹਾ ਹੈ। ਸੁਧੀਰ ਸੂਰੀ ਕਤਲਕਾਂਡ ਵਿਚ ਨਵਾਂ ਮੋੜ ਆ...

ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਵਿਅਕਤੀ ਦੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ, ਮਿਲਿਆ 7 ਦਿਨ ਦਾ ਰਿਮਾਂਡ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਨੌਜਵਾਨ ਦੀ ਅੱਜ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਹੋਈ। ਉਸ ਨੂੰ ਸਖਤ ਸੁਰੱਖਿਆ...

ਆਦਮਪੁਰ ਏਅਰਪੋਰਟ ‘ਤੇ ਪਹੁੰਚੇ PM ਮੋਦੀ, ਮੰਤਰੀ ਜਿੰਪਾ ਤੇ DGP ਗੌਰਵ ਯਾਦਵ ਨੇ ਕੀਤਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਉਨ੍ਹਾਂ ਦਾ...

ਬੰਦ ਕਾਰਨ PM ਮੋਦੀ ਦੀ ਪੰਜਾਬ ਫੇਰੀ ‘ਤੇ ਸੁਰੱਖਿਆ ਏਜੰਸੀਆਂ ਨੂੰ ਰੈੱਡ ਅਲਰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਡੇਰਾ ਬਿਆਸ ਪਹੁੰਚਣਗੇ ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਨਾਲ...

15 ਸਾਲਾਂ ਆਰਿਆ ਨੇ ਦੇਸ਼ ਦਾ ਨਾਂ ਕੀਤਾ ਰੋਸ਼ਨ, AWPC ਵਰਲਡ ਪਾਵਰ ਚੈਂਪੀਅਨਸ਼ਿਪ ‘ਚ ਜਿੱਤੇ 3 ਗੋਲਡ ਮੈਡਲ

15 ਸਾਲਾਂ ਆਰਿਆ ਜੈਨ ਨੇ ਇੰਗਲੈਂਡ ਵਿੱਚ 3 ਸੋਨ ਤਮਗੇ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਆਰਿਆ ਡੀਪੀਐਸ ਬੈਂਗਲੁਰੂ-ਦੱਖਣੀ ਵਿੱਚ 10ਵੀਂ...

ਸੁਧੀਰ ਸੂਰੀ ਦੇ ਕਤਲ ਮਗਰੋਂ ਵਿਗੜੇ ਹਾਲਾਤ, ਸ਼ਿਵ ਸੈਨਾ ਵੱਲੋਂ ਭਲਕੇ ‘ਪੰਜਾਬ ਬੰਦ’ ਦਾ ਐਲਾਨ

ਅੰਮ੍ਰਿਤਸਰ ਵਿੱਚ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ‘ਤੇ ਬੈਠੇ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਮਗਰੋਂ...

ਵੱਡੀ ਖ਼ਬਰ, ਧਰਨੇ ‘ਤੇ ਬੈਠੇ ਸ਼ਿਵ ਸੇਨਾ ਨੇਤਾ ਸੁਧੀਰ ਸੂਰੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਸ਼ੁੱਕਰਵਾਰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।...

ਗੁਜਰਾਤ ‘ਚ ਇਸੁਦਾਨ ਗੜਵੀ ਹੋਣਗੇ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਕੀਤਾ ਐਲਾਨ

ਇਸੁਦਾਨ ਗੜਵੀ ਗੁਜਰਾਤ ਵਿਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਅਰਵਿੰਦ ਕੇਜਰੀਵਾਲ ਨੇ ਸੀਐੱਮ ਫੇਸ ਲਈ ਉਨ੍ਹਾਂ ਦੇ ਨਾਂ ਦਾ...

ਦਿੱਲੀ ਦੇ LG ਵੱਲੋਂ ਲਿਖੇ ਪੱਤਰ ਦਾ CM ਮਾਨ ਨੇ ਦਿੱਤਾ ਜਵਾਬ, ਕਿਹਾ-‘ਪਰਾਲੀ ਵਰਗੇ ਗੰਭੀਰ ਮੁੱਦੇ ‘ਤੇ ਸਿਆਸਤ ਠੀਕ ਨਹੀਂ’

ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ ਐੱਲਜੀ ਵਿਜੇ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਚਿੱਠੀ...

ਮਾਨ ਸਰਕਾਰ ਦਾ ਵੱਡਾ ਐਲਾਨ-‘ਪਿੰਡਾਂ ‘ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ’

ਮੁੱਖ ਮੰਤਰੀ (ਸੀਐਮ) ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਹੁਣ ਐਨਓਸੀ ਦੀ ਲੋੜ ਨਹੀਂ ਰਹੇਗੀ...

ਪਿਅੱਕੜਾਂ ਲਈ ਮਾੜੀ ਖ਼ਬਰ, ਪੰਜਾਬ ‘ਚ ਮਹਿੰਗੀ ਹੋਈ ਸ਼ਰਾਬ, ਜਾਣੋ ਕਿੰਨੇ ਵਧੇ ਰੇਟ

ਪੰਜਾਬ ‘ਚ ਸਸਤੀ ਸ਼ਰਾਬ ਦੇਣ ਦੇ ਦਾਅਵਿਆਂ ਵਿਚਾਲੇ ਸ਼ਰਾਬ ਦੇ ਮਹਿੰਗੇ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਖੁੱਲ੍ਹੀ ਛੋਟ ਕਾਰਨ ਸੂਬੇ ਦੇ ਥੋਕ...

ਪਾਕਿਸਤਾਨ : ਇਮਰਾਨ ਖਾਨ ‘ਤੇ ਜਾਨਲੇਵਾ ਹਮਲਾ, ਰੈਲੀ ‘ਚ ਚੱਲੀਆਂ ਗੋਲੀਆਂ, ਸਾਬਕਾ PM ਜ਼ਖਮੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਰੈਲੀ ‘ਚ ਗੋਲੀਬਾਰੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ...

CM ਭਗਵੰਤ ਮਾਨ ਨੇ ਸਮਰਾਲਾ ਦੀ ਤਹਿਸੀਲ ਦਾ ਕੀਤਾ ਦੌਰਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਵੀਰਵਾਰ ਨੂੰ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ। CM ਮਾਨ ਨੇ ਸਿੱਧਾ...

EC ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਇਸ ਦਿਨ ਹੋਣਗੀਆਂ ਵੋਟਾਂ

ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ...

ਅੱਜ ਹੋ ਸਕਦਾ ਹੈ ਗੁਜਰਾਤ ਚੋਣਾਂ ਦੀ ਡੇਟ ਦਾ ਐਲਾਨ, EC ਦੀ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ

ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਹੋ ਸਕਦਾ ਹੈ। ਅੱਜ...

T-20 ਵਰਲਡ ਕੱਪ : ਭਾਰਤ ਨੇ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾਇਆ, ਸੈਮੀਫਾਈਨਲ ਦਾ ਟਿਕਟ ਪੱਕਾ

ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ...

ਪਰਾਲੀ ਮੁੱਦੇ ‘ਤੇ CM ਮਾਨ ਦਾ ਵੱਡਾ ਬਿਆਨ-‘ਖੇਤੀ ਅੰਦੋਲਨ ਕਰਕੇ ਕਿਸਾਨਾਂ ਤੋਂ ਨਫ਼ਰਤ ਕਰਦੀ ਹੈ ਕੇਂਦਰ’

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਦੂਸ਼ਣ ‘ਤੇ...

ਵਿਰਾਟ ਕੋਹਲੀ ਦਾ ਏਡੀਲੇਡ ‘ਚ ਧਮਾਕਾ, T20 ਵਰਲਡ ਕੱਪ ਦੇ ਇਤਿਹਾਸ ਦਾ ਵੱਡਾ ਰਿਕਾਰਡ ਤੋੜਿਆ

ਏਡੀਲੇਡ ਦੇ ਮੈਦਾਨ ਹੋਵੇ ਤੇ ਵਿਰਾਟ ਕੋਹਲੀ ਕ੍ਰੀਜ਼ ‘ਤੇ ਨਾ ਉਤਰ ਕੇ ਛਾਏ ਹੋਣ, ਅਜਿਹਾ ਭਲਾ ਕਿਵੇਂ ਹੋ ਸਕਦਾ ਹੈ। ਬੰਗਲਾਦੇਸ਼ ਖਿਲਾਫ...

ਬਰਨਾਲਾ : ਪਰਾਲੀ ਦੀ ਅੱਗ ਬੁਝਾਉਣ ਗਈ ਫਾਇਰ ਬ੍ਰਿਗੇਡ ਦੀ ਟੀਮ ਤੇ ਨਾਇਬ ਤਹਿਸੀਲਦਾਰ ਨੂੰ ਬਣਾਇਆ ਬੰਧਕ

ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ...

Twitter ‘ਤੇ ‘ਬਲੂ ਟਿਕ’ ਲਈ ਹਰ ਮਹੀਨੇ ਭਰਨੇ ਪੈਣਗੇ 660 ਰੁ., ਐਲਨ ਮਸਕ ਦਾ ਵੱਡਾ ਐਲਾਨ

ਟਵਿੱਟਰ ‘ਤੇ ਬਲੂ ਟਿੱਕ ਯਾਨੀ ਵੈਰੀਫਾਈਡ ਅਕਾਊਂਟਸ ਲਈ ਲਈ ਯੂਜ਼ਰ ਨੂੰ ਹੁਣ ਹਰ ਮਹੀਨੇ 8 ਡਾਲਰ (ਲਗਭਗ 660 ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ।...

ਭਾਰਤੀ ਫੌਜ ਦੇ ਪੰਜਾਬ ਸਰਕਾਰ ਨੂੰ ਨਿਰਦੇਸ਼- ‘ਬਾਰਡਰ ਤੋਂ 5 ਕਿਲੋਮੀਟਰ ਦੇ ਦਾਇਰੇ ‘ਚ ਮਾਈਨਿੰਗ ਲਈ NOC ਲਾਜ਼ਮੀ’

ਭਾਰਤੀ ਫੌਜ ਨੇ ਪੰਜਾਬ ਸਰਕਾਰ ਨੂੰ ਸਰਹੱਦ ਕੋਲ ਮਾਈਨਿੰਗ ਨੂੰ ਲੈ ਕੇ ਨਿਰਦੇਸ਼ ਦਿੱਤੇ ਹਨ। ਫੌਜ ਦੇ ਜਾਰੀ ਨਿਰਦੇਸ਼ ਮੁਤਾਬਕ ਬਾਰਡਰ ਤੋਂ 5...

ਕਮਰਸ਼ੀਅਲ ਸਿਲੰਡਰ 115 ਰੁ. ਸਸਤਾ, ਹਵਾਈ ਸਫਰ ਮਹਿੰਗਾ, ਅੱਜ ਤੋਂ ਹੋਏ 3 ਵੱਡੇ ਬਦਲਾਅ

ਅੱਜ ਯਾਨੀ 1 ਨਵੰਬਰ ਤੋਂ ਦੇਸ਼ ਭਰ ਵਿੱਚ 3 ਬਦਲਾਅ ਹੋਏ ਹਨ। ਹੁਣ ਵਪਾਰਕ ਗੈਸ ਸਿਲੰਡਰ 115 ਰੁਪਏ ਸਸਤਾ ਹੋਵੇਗਾ। ਜੈੱਟ ਫਿਊਲ ਮਹਿੰਗਾ ਹੋ ਗਿਆ ਹੈ,...

ਲੁਧਿਆਣਾ ‘ਚ ਜ਼ਹਿਰੀਲੀ ਗੈਸ ਲੀਕ, ਗਿਆਸਪੁਰਾ ਫੈਕਟਰੀ ‘ਚ ਫਟਿਆ ਪਾਈਪ, ਕਈ ਬੇਹੋਸ਼, ਇਲਾਕਾ ਸੀਲ

ਲੁਧਿਆਣਾ ਵਿੱਚ ਅੱਜ ਸਵੇਰੇ ਗੈਸ ਲੀਕ ਹੋ ਗਈ। ਇਹ ਲੀਕ ਗਿਆਸਪੁਰਾ ਦੀ ਇੱਕ ਫੈਕਟਰੀ ਵਿੱਚ ਹੋਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ...

ਬਲਾਤਕਾਰ ਜਾਂਚ ਲਈ ‘ਟੂ-ਫਿੰਗਰ’ ਟੈਸਟ ‘ਤੇ ਰੋਕ, ਸੁਪਰੀਮ ਕੋਰਟ ਨੇ ਕਿਹਾ- ‘ਵਾਰ-ਵਾਰ ਤਸੀਹੇ ਦੇਣ ਵਾਂਗ’

ਸੁਪਰੀਮ ਕੋਰਟ ਨੇ ਬਲਾਤਕਾਰ ਦੇ ਮਾਮਲਿਆਂ ਵਿੱਚ ਟੂ ਫਿੰਗਰ ਟੈਸਟ ਦੀ ਵਰਤੋਂ ‘ਤੇ ਰੋਕ ਲਾ ਦਿੱਤੀ ਹੈ। ਜਸਟਿਸ ਡੀਵਾਈ ਚੰਦਰਚੂੜ ਅਤੇ ਹਿਮਾ...

ਮਾਨ ਸਰਕਾਰ ਦੀ ਪਹਿਲ, ਹੁਣ 500 ਰੁ. ਤੱਕ ਦੇ ਸਟੈਂਪ ਪੇਪਰ ਘਰ ਬੈਠੇ ਕਰ ਸਕੋਗੇ ਡਾਊਨਲੋਡ

ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ। CM ਮਾਨ ਨੇ...

ਹੁਣ ਵ੍ਹਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ...

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ 4 ਮਹੀਨੇ ਹੋਏ ਪੂਰੇ, 6997 ਦੋਸ਼ੀ ਕਾਬੂ, 5346 FIR ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੇ ਨਿਰਦੇਸ਼ ‘ਤੇ ਛੇੜੀ ਗਈ ਨਸ਼ਿਆਂ ਖਿਲਾਫ...

ਰੂਹ ਕੰਬਾਊ ਘਟਨਾ: ਸ਼ਹੀਦ ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ 7ਵੀਂ ਦੇ ਵਿਦਿਆਰਥੀ ਦੀ ਮੌਤ

ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਕੂਲੀ ਸਮਾਗਮ ਲਈ ਫਾਂਸੀ ਦੀ ਰਿਹਰਸਲ ਕਰਦੇ...

PM ਮੋਦੀ ਕੱਲ੍ਹ ਮੋਰਬੀ ਦਾ ਕਰਨਗੇ ਦੌਰਾ, ਪੁਲ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਲਈ ਗੁਜਰਾਤ ਦੌਰੇ ‘ਤੇ ਹਨ, ਜੋ ਕੱਲ੍ਹ ਪੂਰਾ ਹੋ ਰਿਹਾ ਹੈ। ਉਹ ਭਲਕੇ ਮੋਰਬੀ ਜਾਣਗੇ ਅਤੇ ਪੁਲ...

ਮੂਸੇਵਾਲਾ ਕਤਲ ‘ਤੇ ਬੋਲੇ CM ਮਾਨ-‘ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ, ਸ਼ੂਟਰ ਤੇ ਮਾਸਟਰਮਾਇੰਡ ਫੜ ਲਏ ਗਏ ਨੇ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ CM ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ...

ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਪੰਜਾਬ ‘ਚ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹੌਲ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ...

ਮੰਦਭਾਗੀ ਖਬਰ: ਨਸ਼ੇ ਨੇ ਉਜਾੜੇ ਦੋ ਹੋਰ ਪਰਿਵਾਰ, ਨਸ਼ੇ ਦਾ ਟੀਕਾ ਲਗਾਉਣ ਕਾਰਨ 2 ਨੌਜਵਾਨਾਂ ਦੀ ਮੌਤ

ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿੱਚ ਸੋਮਵਾਰ ਨੂੰ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ।...

ਜੰਡਿਆਲਾ ਨੇੜੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ ਨੂੰ ਗਾਰਡ ਨੇ ਮਾਰੀ ਗੋਲੀ, ਮੌਕੇ ‘ਤੇ ਹੋਈ ਮੌਤ

ਅੰਮ੍ਰਿਤਸਰ ਵਿੱਚ ਜੰਡਿਆਲਾ ਨੇੜਲੇ ਪਿੰਡ ਮੱਲੀਆਂ ਵਿੱਚ ਸਥਿਤ ਪੈਟਰੋਲ ਪੰਪ ‘ਤੇ ਲੁੱਟ-ਖੋਹ ਕਰਨ ਆਏ ਇੱਕ ਨੌਜਵਾਨ ਨੂੰ ਪੰਪ ਦੇ ਗਾਰਡ ਨੇ...

ਸਰਦਾਰ ਪਟੇਲ ਦੀ 147ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

ਆਜ਼ਾਦੀ ਘੁਲਾਟੀਏ ਤੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ...

ਮੋਰਬੀ ਕੇਬਲ ਬ੍ਰਿਜ ਹਾਦਸੇ ‘ਚ ਹੁਣ ਤੱਕ 141 ਲੋਕਾਂ ਦੀ ਮੌਤ, ਮੈਨੇਜਮੈਂਟ ਕੰਪਨੀ ‘ਤੇ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ

ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਨੂੰ ਹੋਏ ਕੇਬਲ ਬ੍ਰਿਜ ਹਾਦਸੇ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ ਜਦਕਿ ਹੁਣ ਤੱਕ 170 ਤੋਂ...

PTC ਦੇ MD ਰਬਿੰਦਰ ਨਾਰਾਇਣ ਲੰਡਨ ‘ਚ Global Inspirational Leaders 2022 ਵਜੋਂ ਸਨਮਾਨਤ

ਪੀਟੀਸੀ ਦੇ ਐੱਮ.ਡੀ. ਰਬਿੰਦਰ ਨਾਰਾਇਣ ਨੂੰ ਲੰਡਨ ਵਿੱਚ Global Inspirational Leaders 2022 ਵਜੋਂ ਸਨਮਾਨਿਤ ਕੀਤਾ ਗਿਆ ਹੈ। ਪੀਟੀਸੀ ਨੈੱਟਵਰਕ ਨੂੰ ਵਾਈਟ ਪੇਜ...